Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, SEP 28, 2026

    9:36:12 AM

  • bjp leader incident

    ਭਾਜਪਾ ਆਗੂ ਦਾ ਗੋਲੀ ਮਾਰ ਕੇ ਕਤਲ, ਪੱਛਮੀ ਬੰਗਾਲ...

  • borewell 3 year girl rescue operation

    ਫਰੀਦਾਬਾਦ : ਜ਼ਿੰਦਗੀ ਦੀ ਜੰਗ ਹਾਰੀ 3 ਸਾਲਾਂ...

  • kerala  government department  website hacked

    ਕੇਰਲਮ ’ਚ ਸਰਕਾਰੀ ਵਿਭਾਗ ਦੀ ਵੈੱਬਸਾਈਟ ਹੈਕ, ਸ਼ੱਕੀ...

  • rajnath singh pakistan statement

    'ਅੱਤਵਾਦ ਨੂੰ ਪਨਾਹ ਦਿੱਤੀ ਤਾਂ ਗੱਲਬਾਤ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana
  • ਪੰਜਾਬ ਮੰਤਰੀ ਮੰਡਲ ਦੇ ਪੁਨਰਗਠਨ ਨੂੰ ਲੈ ਕੇ ਕੈਪਟਨ-ਸਿੱਧੂ ਵਿਚਕਾਰ ਹੋਵੇਗੀ ਖਿੱਚੋਤਾਣ!

PUNJAB News Punjabi(ਪੰਜਾਬ)

ਪੰਜਾਬ ਮੰਤਰੀ ਮੰਡਲ ਦੇ ਪੁਨਰਗਠਨ ਨੂੰ ਲੈ ਕੇ ਕੈਪਟਨ-ਸਿੱਧੂ ਵਿਚਕਾਰ ਹੋਵੇਗੀ ਖਿੱਚੋਤਾਣ!

  • Edited By Babita,
  • Updated: 19 Jul, 2021 04:12 PM
Ludhiana
captain and sidhu
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ (ਹਿਤੇਸ਼) : ਕਾਂਗਰਸ ਹਾਈਕਮਾਨ ਵੱਲੋਂ ਭਾਵੇਂ ਹੀ ਕਾਫੀ ਜੱਦੋ-ਜਹਿਦ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਦਾ ਪ੍ਰਧਾਨ ਬਣਾ ਦਿੱਤਾ ਗਿਆ ਹੈ ਪਰ ਇਹ ਗੱਲ ਕਿਸੇ ਤੋਂ ਲੁਕੀ ਨਹੀਂ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਇਸ ਫ਼ੈਸਲੇ ਨਾਲ ਬਿਲਕੁਲ ਸਹਿਮਤ ਨਹੀਂ ਹਨ। ਹਾਲਾਂਕਿ ਕੈਪਟਨ ਅਤੇ ਸਿੱਧੂ ਨੇ ਫਿਲਹਾਲ ਇਕ-ਦੂਜੇ ਨੂੰ ਲੈ ਕੇ ਜਨਤਕ ਤੌਰ 'ਤੇ ਆਪਣਾ ਰੁਖ ਸਪੱਸ਼ਟ ਨਹੀਂ ਕੀਤਾ ਹੈ, ਫਿਰ ਵੀ ਜੇਕਰ ਕੈਪਟਨ ਨੇ ਹਾਈਕਮਾਨ ਦੇ ਦਬਾਅ 'ਚ ਸਿੱਧੂ ਨੂੰ ਆਪਣਾ ਆਸ਼ੀਰਵਾਦ ਦੇ ਦਿੱਤਾ ਅਤੇ ਸਿੱਧੂ ਦੇ ਤੇਵਰ ਕੈਪਟਨ ਪ੍ਰਤੀ ਨਰਮ ਵੀ ਹੋ ਗਏ ਤਾਂ ਵੀ ਆਉਣ ਵਾਲੇ ਦਿਨਾਂ 'ਚ ਦੋਹਾਂ ਵਿਚਕਾਰ ਮੰਤਰੀ ਮੰਡਲ ਦੇ ਪੁਨਰਗਠਨ ਨੂੰ ਲੈ ਕੇ ਖਿੱਚੋਤਾਣ ਹੋਣਾ ਤੈਅ ਮੰਨਿਆ ਜਾ ਰਿਹਾ ਹੈ।

ਇਹ ਵੀ ਪੜ੍ਹੋ : ਸੁਖਪਾਲ ਖਹਿਰਾ ਨੇ 'ਨਵਜੋਤ ਸਿੱਧੂ' ਨੂੰ ਦਿੱਤੀ ਵਧਾਈ, ਨਾਲ ਹੀ ਕਹਿ ਦਿੱਤੀ ਇਹ ਗੱਲ

ਸੂਤਰਾਂ ਮੁਤਾਬਕ ਕੈਪਟਨ ਵੱਲੋਂ ਸੁਨੀਲ ਜਾਖੜ ਦੀ ਥਾਂ ਮਨੀਸ਼ ਤਿਵਾੜੀ ਜਾਂ ਵਿਜੈਇੰਦਰ ਸਿੰਗਲਾ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਲਾਉਣ ਦੀ ਸਿਫਾਰਿਸ਼ ਕੀਤੀ ਗਈ ਸੀ। ਹਾਈਕਮਾਨ ਵੱਲੋਂ ਉਨ੍ਹਾਂ ਦੀ ਮੰਗ ਨੂੰ ਦਰਕਿਨਾਰ ਕਰ ਦਿੱਤਾ ਗਿਆ ਅਤੇ ਕਾਰਜਕਾਰੀ ਪ੍ਰਧਾਨ ਲਾਉਣ ਦੇ ਮਾਮਲੇ 'ਚ ਵੀ ਕੈਪਟਨ ਦੀ ਜ਼ਿਆਦਾ ਸੁਣਵਾਈ ਨਾ ਹੋਣ ਦੀ ਸੂਚਨਾ ਹੈ। ਇਸ ਤੋਂ ਬਾਅਦ ਵਾਰੀ ਆਵੇਗੀ ਮੰਤਰੀ ਮੰਡਲ ਦੇ ਪੁਨਰਗਠਨ ਦੀ, ਜਿਸ ਤਹਿਤ ਪਹਿਲਾਂ ਤੋਂ ਹੀ ਦੋ ਡਿਪਟੀ ਸੀ. ਐੱਮ. ਬਣਾਉਣ ਤੋਂ ਇਲਾਵਾ ਕੁੱਝ ਮੰਤਰੀਆਂ ਦੀ ਛੁੱਟੀ ਅਤੇ ਨਵੇਂ ਚਿਹਰਿਆਂ ਦੀ ਐਂਟਰੀ ਤੋਂ ਇਲਾਵਾ ਵਿਭਾਗਾਂ 'ਚ ਫੇਰਬਦਲ ਹੋਣ ਦੀਆਂ ਅਟਕਲਾਂ ਸੁਣਨ ਨੂੰ ਮਿਲ ਰਹੀਆਂ ਹਨ।

ਇਹ ਵੀ ਪੜ੍ਹੋ : 'ਛੱਤਬੀੜ ਚਿੜੀਆਘਰ' ਘੁੰਮਣ ਵਾਲੇ ਸੈਲਾਨੀਆਂ ਲਈ ਚੰਗੀ ਖ਼ਬਰ, ਇਸ ਤਾਰੀਖ਼ ਤੋਂ ਮੁੜ ਖੁੱਲ੍ਹੇਗਾ

ਹੁਣ ਕਈ ਅਜਿਹੇ ਮੰਤਰੀਆਂ ਵੱਲੋਂ ਖੁੱਲ੍ਹੇਆਮ ਸਿੱਧੂ ਨੂੰ ਸਮਰਥਨ ਦੇ ਦਿੱਤਾ ਗਿਆ, ਜਿਨ੍ਹਾਂ ਨੂੰ ਕੈਪਟਨ ਨਾਲ ਬਗਾਵਤ ਕਰਨ ਦੇ ਦੋਸ਼ 'ਚ ਬਦਲਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਇਨ੍ਹਾਂ ਮੰਤਰੀਆਂ ਨੂੰ ਬਚਾਉਣ ਲਈ ਸਿੱਧੂ ਵੱਲੋਂ ਸਟੈਂਡ ਲਿਆ ਜਾ ਸਕਦਾ ਹੈ।

ਇਹ ਵੀ ਪੜ੍ਹੋ : 'ਸਿੱਧੂ' ਦੇ ਪ੍ਰਧਾਨ ਬਣਨ ਮਗਰੋਂ ਬਦਲੀ ਪੰਜਾਬ ਕਾਂਗਰਸ ਦੇ ਦਫ਼ਤਰ ਦੀ ਤਸਵੀਰ, ਲੱਗੇ ਨਵੇਂ ਪੋਸਟਰ

ਇਸ ਤਰ੍ਹਾਂ ਕਈ ਅਜਿਹੇ ਵਿਧਾਇਕ ਹਨ, ਜੋ ਸਿੱਧੂ ਨਾਲ ਖੜ੍ਹੇ ਨਜ਼ਰ ਆ ਰਹੇ ਹਨ, ਜੋ ਲੰਬੇ ਸਮੇਂ ਤੋਂ ਮੰਤਰੀ ਬਣਨ ਲਈ ਦਾਅਵੇਦਾਰੀ ਜਤਾ ਰਹੇ ਸਨ। ਇਨ੍ਹਾਂ ਵਿਧਾਇਕਾਂ ਲਈ ਸਿੱਧੂ ਵੱਲੋਂ ਆਪਣੇ ਕੋਟੇ 'ਚੋਂ ਮੰਤਰੀ ਅਹੁਦੇ ਦੀ ਮੰਗ ਕੀਤੀ ਜਾ ਸਕਦੀ ਹੈ, ਜਿਸ ਨੂੰ ਲੈ ਕੇ ਕੈਪਟਨ ਤੋਂ ਇਲਾਵਾ ਹਾਈਕਮਾਨ ਦਾ ਕੀ ਰੁਖ ਹੋਵੇਗਾ, ਉਸ ਵੱਲ ਸਭ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ


 

  • Captain Amrinder Singh
  • Navjot Singh Sidhu
  • Cabinet
  • ਕੈਪਟਨ ਅਮਰਿੰਦਰ ਸਿੰਘ
  • ਨਵਜੋਤ ਸਿੰਘ ਸਿੱਧੂ
  • ਮੰਤਰੀ ਮੰਡਲ
  • ਪੁਨਰਗਠਨ

ਜਲੰਧਰ ਨਾਰਥ ਹਲਕੇ ਦੀ ਸਿਆਸਤ ਗਰਮਾਈ, ਜੇਕਰ ‘ਆਪ’ ’ਚ ਜਾਂਦੇ ਹਨ ਭੰਡਾਰੀ ਤਾਂ ਬਦਲਣਗੇ ਸਿਆਸੀ ਸਮੀਕਰਨ

NEXT STORY

Stories You May Like

  • punjab vapar mandal upi
    UPI ਨੂੰ ਲੈ ਕੇ ਪੰਜਾਬ ਵਪਾਰ ਮੰਡਲ ਦਾ ਵੱਡਾ ਐਲਾਨ
  • modi government  s two day brainstorming session for the cabinet begins
    ਮੋਦੀ ਸਰਕਾਰ ਦੇ ਮੰਤਰੀ ਮੰਡਲ ਦਾ 2 ਦਿਨਾ ਮੰਥਨ ਸੈਸ਼ਨ ਸ਼ੁਰੂ, ਸੁਧਾਰਾਂ 'ਤੇ ਹੋਵੇਗੀ ਚਰਚਾ
  • fmcg companies focus on increasing sales during festive season
    FMCG ਕੰਪਨੀਆਂ ਦਾ ਤਿਉਹਾਰਾਂ ਦੇ ਸੀਜ਼ਨ 'ਚ ਵਿਕਰੀ ਵਧਾਉਣ ’ਤੇ ਜ਼ੋਰ, ਕੀਮਤਾਂ ਨੂੰ ਲੈ ਕੇ ਕੀਤਾ ਇਹ ਐਲਾਨ
  • village harinou waris punjab
    ਪੰਜਾਬ ਦੇ ਚਰਚਿਤ ਪਿੰਡ ਹਰੀਨੌ ਦੇ ਲੋਕਾਂ ਨੇ 'ਵਾਰਿਸ ਪੰਜਾਬ ਦੇ' ਨੂੰ ਲੈ ਕੇ ਕਰ 'ਤਾ ਵੱਡਾ ਐਲਾਨ, ਦਿੱਤੀ ਚੇਤਾਵਨੀ
  • a major blow for punjab  s electricity consumers
    ਪੰਜਾਬ ਦੇ ਬਿਜਲੀ ਖ਼ਪਤਕਾਰਾਂ ਨੂੰ ਵੱਡਾ ਝਟਕਾ! ਬਿੱਲਾਂ ਨੂੰ ਲੈ ਕੇ ਮਚੀ ਹਾਹਾਕਾਰ, ਪੜ੍ਹੋ ਕਾਰਨ
  • prayer will be held today at the india pakistan border of the kartarpur corridor
    ਕਰਤਾਰਪੁਰ ਲਾਂਘੇ ਦੇ ਜਲਦੀ ਖੁੱਲ੍ਹਣ ਨੂੰ ਲੈ ਕੇ ਦੋਵਾਂ ਪਾਸਿਓਂ ਹੋਵੇਗੀ ਅਰਦਾਸ, ਜਥੇਦਾਰ ਵੀ ਹੋਣਗੇ ਸ਼ਾਮਲ
  • haryana cm nayab saini s statement regarding bjp s alliance in punjab
    ਭਾਜਪਾ ਦੇ ਪੰਜਾਬ 'ਚ ਗਠਜੋੜ ਨੂੰ ਲੈ ਕੇ ਹਰਿਆਣਾ CM ਨਾਇਬ ਸੈਣੀ ਦਾ ਵੱਡਾ ਬਿਆਨ
  • south korea and us to hold high level defense talks
    ਦੱਖਣੀ ਕੋਰੀਆ ਤੇ ਅਮਰੀਕਾ ਵਿਚਕਾਰ ਹੋਵੇਗੀ ਉੱਚ-ਪੱਧਰੀ ਰੱਖਿਆ ਗੱਲਬਾਤ
  • lpu closed for 10 days following violent incidents
    ਹਿੰਸਕ ਘਟਨਾਵਾਂ ਤੋਂ ਬਾਅਦ LPU 10 ਦਿਨਾਂ ਲਈ ਬੰਦ, ਰੈਗੂਲਰ ਕਲਾਸਾਂ ਅਤੇ...
  • jalandhar delhi highway has reopened for traffic
    LPU ਵਿਦਿਆਰਥੀਆਂ ਦੇ ਪ੍ਰਦਰਸ਼ਨ ਮਗਰੋਂ ਰਾਹਤ ਦੀ ਖ਼ਬਰ, ਜਲੰਧਰ-ਦਿੱਲੀ ਹਾਈਵੇਅ...
  • an out of control crowd outside lpu targeted media vehicles
    LPU ਦੇ ਬਾਹਰ ਬੇਕਾਬੂ ਭੀੜ ਨੇ ਮੀਡੀਆ ਦੀਆਂ ਗੱਡੀਆਂ ਨੂੰ ਬਣਾਇਆ ਨਿਸ਼ਾਨਾ,...
  • adgp m f farooqui took charge at lpu
    LPU 'ਚ ADGP ਐੱਮ. ਐੱਫ. ਫਾਰੂਖੀ ਨੇ ਸੰਭਾਲਿਆ ਮੋਰਚਾ, ਪੁਲਸ ਫੋਰਸ ਨਾਲ ਕੈਂਪਸ 'ਚ...
  • heavy police presence at lpu
    LPU 'ਚ ਵੱਡੀ ਗਿਣਤੀ 'ਚ ਪੁਲਸ ਦੀ ਐਂਟਰੀ, 2 ਸ਼ੱਕੀ ਨੌਜਵਾਨਾਂ ਨੂੰ ਹਿਰਾਸਤ 'ਚ...
  • tensions flared up outside lpu
    LPU ਦੇ ਬਾਹਰ ਭੱਖ ਗਿਆ ਮਾਹੌਲ ! ਪ੍ਰਦਰਸ਼ਨਕਾਰੀਆਂ ਨੇ ਪੁਲਸ 'ਤੇ ਕੀਤਾ ਪਥਰਾਅ,...
  • the atmosphere in lpu became tense
    LPU 'ਚ ਮਾਹੌਲ ਹੋਇਆ ਤਣਾਅਪੂਰਨ ! ਸਰਕਾਰੀ ਗੱਡੀਆਂ ਨੂੰ ਲਾ 'ਤੀ ਅੱਗ, ਪੁਲਸ...
  • lpu students protest mig 23 aircraft
    MIG-23 'ਤੇ ਚੜ੍ਹੇ LPU ਦੇ ਵਿਦਿਆਰਥੀ! DIG ਦਾ ਆ ਗਿਆ ਵੱਡਾ ਬਿਆਨ, ਜਾਣੋ ਨਵੀਂ...
Trending
Ek Nazar
incident with  azerbaijani woman

ਪਾਕਿਸਤਾਨ 'ਚ ਵਿਦੇਸ਼ੀ ਮਹਿਲਾ ਨਾਲ ਸਮੂਹਿਕ ਜ਼ਬਰ ਜਿਨਾਹ

blf female unit

ਬੀਐਲਐਫ ਦਾ ਵੱਡਾ ਦਾਅਵਾ, ਮਹਿਲਾ ਯੂਨਿਟ ਨੇ ਨੌਂ ਪਾਕਿਸਤਾਨੀ ਫੌਜੀ ਕੀਤੇ ਢੇਰ

sri lankan police remove statue

ਸ੍ਰੀਲੰਕਾਈ ਪੁਲਿਸ ਨੇ ਹਟਾਇਆ ਪਾਬੰਦੀਸ਼ੁਦਾ LTTE ਆਗੂ ਦਾ ਬੁੱਤ

homes near us airbase evacuated

ਇੰਗਲੈਂਡ 'ਚ ਅਮਰੀਕੀ ਏਅਰਬੇਸ ਨੇੜਲੇ ਘਰ ਕਰਵਾਏ ਗਏ ਖਾਲੀ

boat capsizes

ਯਾਤਰੀਆਂ ਨਾਲ ਭਰੀ ਕਿਸ਼ਤੀ ਕਿਵੂ ਝੀਲ 'ਚ ਪਲਟੀ, 12 ਲੋਕਾਂ ਦੀ ਮੌਤ

boat capsizes

ਇੰਡੋਨੇਸ਼ੀਆ ਕਿਸ਼ਤੀ ਹਾਦਸਾ : ਮੌਤਾਂ ਦੀ ਗਿਣਤੀ 60 ਤੋਂ ਪਾਰ

rana brought to police station

ਪੁਲਸ ਸਟੇਸ਼ਨ ਲਿਆਂਦੇ ਗਏ ਨੇਪਾਲ ਦੇ ਸਾਬਕਾ ਚੀਫ਼ ਜਸਟਿਸ ਰਾਣਾ

incident in south africa

SA ; ਏਕੇ-47 ਰਾਈਫਲਾਂ ਨਾਲ ਲੈਸ ਸ਼ੱਕੀਆਂ ਨੇ ਕੀਤੀ ਗੋਲੀਬਾਰੀ, 27 ਲੋਕਾਂ ਦੀ ਮੌਤ

afghan refugees

ਪਾਕਿਸਤਾਨ ਵੱਲੋਂ ਡਿਪੋਰਟ ਕੀਤੇ ਅਫ਼ਗਾਨ ਸ਼ਰਨਾਰਥੀਆਂ ਨੇ ਸੁਣਾਇਆ ਆਪਣਾ ਦਰਦ

amitabh bachchan reveals his favourite from jaya bachchan s family

ਜਯਾ ਬੱਚਨ ਦੇ ਪਰਿਵਾਰ 'ਚੋਂ ਕਿਸ ਨੂੰ ਜ਼ਿਆਦਾ ਪਸੰਦ ਕਰਦੇ ਹਨ ਅਮਿਤਾਭ ਬੱਚਨ !...

komal breaks silence after being linked to govinda sunita marriage rumours

ਗੋਵਿੰਦਾ ਨੂੰ ਮਾਰਨ ਦੀ ਤਿਆਰੀ 'ਚ ਸੁਨੀਤਾ ! ਅਦਾਕਾਰ ਨਾਲ ਨਾਂ ਜੋੜੇ ਜਾਣ 'ਤੇ...

famous actor shaves his head for a role

ਫ਼ਿਲਮ 'ਚ ਰੋਲ ਪਿੱਛੇ ਮਸ਼ਹੂਰ ਅਦਾਕਾਰ ਨੇ ਕਰ'ਤਾ ਇਹ ਕੰਮ ! ਫ਼ਿਰ ਖ਼ੁਦ ਨਾਲ ਹੀ...

lottery shop owner jackpot wins a prize of one lakh rupees in jalandhar

ਪੰਜਾਬ: ਕਿਸਮਤ ਨੇ ਮਾਰੀ ਪਲਟੀ! 120 ਰੁਪਏ 'ਚ ਲੱਖਪਤੀ ਬਣਿਆ ਲਾਟਰੀ ਵੇਚਣ ਵਾਲਾ...

major incident in phagwara

ਫਗਵਾੜਾ 'ਚ ਵੱਡੀ ਵਾਰਦਾਤ! ਲਿਵ-ਇਨ ਰਿਲੇਸ਼ਨਸ਼ਿਪ 'ਚ ਰਹਿ ਰਹੀ ਔਰਤ ਦਾ ਬੇਰਹਿਮੀ...

liquor  shop  female monkey  bottle  video

ਜਦੋਂ ਠੇਕੇ 'ਚ ਆ ਵੜੀ ਬਾਂਦਰੀ...! ਬੋਤਲ ਪੀ ਕੇ ਹੋ ਗਈ ਟੁੰਨ, ਵੀਡੀਓ ਵੇਖ ਤੁਸੀਂ...

trump rejects iran ceasefire expects renewed bombing after midterms

ਚੋਣਾਂ ਤੋਂ ਬਾਅਦ ਇਰਾਨ 'ਤੇ ਮੁੜ ਕਹਿਰ ਵਰ੍ਹਾਉਣਗੇ ਟਰੰਪ ! ਸਾਥੀ ਦੇਸ਼ਾਂ ਨੂੰ ਵੀ...

sachin s friend

ਸਚਿਨ ਦਾ ਸਾਥੀ ਕ੍ਰਿਕਟਰ ਬਿਰਧ ਆਸ਼ਰਮ 'ਚ ਰਹਿਣ ਲਈ ਹੋਇਆ ਮਜਬੂਰ ! ਸਾਹਮਣੇ ਆਈ...

debina and gurmeet choudhary shared   good news

ਕੀ 43 ਸਾਲ ਦੀ ਉਮਰ 'ਚ ਤੀਜੀ ਵਾਰ ਪ੍ਰੈਗਨੈਂਟ ਹੈ ਅਦਾਕਾਰਾ? ਦੇਬੀਨਾ ਤੇ ਗੁਰਮੀਤ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • tensions flared up outside lpu
      LPU ਦੇ ਬਾਹਰ ਭੱਖ ਗਿਆ ਮਾਹੌਲ ! ਪ੍ਰਦਰਸ਼ਨਕਾਰੀਆਂ ਨੇ ਪੁਲਸ 'ਤੇ ਕੀਤਾ ਪਥਰਾਅ,...
    • the atmosphere in lpu became tense
      LPU 'ਚ ਮਾਹੌਲ ਹੋਇਆ ਤਣਾਅਪੂਰਨ ! ਸਰਕਾਰੀ ਗੱਡੀਆਂ ਨੂੰ ਲਾ 'ਤੀ ਅੱਗ, ਪੁਲਸ...
    • lpu students protest mig 23 aircraft
      MIG-23 'ਤੇ ਚੜ੍ਹੇ LPU ਦੇ ਵਿਦਿਆਰਥੀ! DIG ਦਾ ਆ ਗਿਆ ਵੱਡਾ ਬਿਆਨ, ਜਾਣੋ ਨਵੀਂ...
    • lpu registrar dr monica gulati s big revelation video of girls released
      LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ...
    • delhi amritsar national highway blocked
      LPU ਦਾ ਮਾਮਲਾ ਭੱਖਿਆ! ਨੈਸ਼ਨਲ ਹਾਈਵੇਅ ਜਾਮ, 3 ਜ਼ਿਲ੍ਹਿਆਂ ਦੀ ਪੁਲਸ ਤਾਇਨਾਤ, SIT...
    • punjab poltiics bjp
      ਪੰਜਾਬ 'ਚ ਭਾਜਪਾ ਨੇ ਬਦਲੀ ਰਣਨੀਤੀ! ਅਕਾਲੀ ਦਲ ਨਾਲ ਗੱਠਜੋੜ ਨਹੀਂ ਤਾਂ...
    • punjab vapar mandal upi
      UPI ਨੂੰ ਲੈ ਕੇ ਪੰਜਾਬ ਵਪਾਰ ਮੰਡਲ ਦਾ ਵੱਡਾ ਐਲਾਨ
    • change in the weather of punjab
      ਪੰਜਾਬ ਦੇ ਮੌਸਮ 'ਚ ਬਦਲਾਅ! ਵਿਭਾਗ ਵੱਲੋਂ 1 ਅਕਤੂਬਰ ਤੱਕ ਵੱਡੀ ਅਪਡੇਟ ਜਾਰੀ
    • giani raghbir singh big statement regarding meeting held on sacrilege law
      ਬੇਅਦਬੀ ਕਾਨੂੰਨ 'ਤੇ ਕੀਤੀ ਗਈ ਮੀਟਿੰਗ ਨੂੰ ਲੈ ਕੇ ਗਿਆਨੀ ਰਘਬੀਰ ਸਿੰਘ ਦਾ ਵੱਡਾ...
    • punjab politics niranjan singh
      ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ! ਸਾਬਕਾ ED ਅਫ਼ਸਰ ਨੇ 'ਅਕਾਲੀ ਦਲ ਵਾਰਿਸ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +