Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, OCT 07, 2026

    9:10:39 PM

  • airtel users news

    AIRTEL ਯੂਜ਼ਰਸ ਨੂੰ ਝਟਕਾ! ਹਰ ਮਹੀਨੇ ਜੇਬ 'ਤੇ...

  • akali dal wpd leaders detained

    ਵੱਡੀ ਖ਼ਬਰ: ਅਕਾਲੀ ਦਲ 'ਵਾਰਿਸ ਪੰਜਾਬ ਦੇ' ਦੇ 2...

  • youth baba buddha sahib fair

    ਪੰਜਾਬ 'ਚ ਵੱਡਾ ਹਾਦਸਾ, ਮੇਲਾ ਦੇਖਣ ਜਾਂਦੇ ਤਿੰਨ...

  • relief for mp amritpal singh  permission granted grandmother video call

    ਡਿਬਰੂਗੜ੍ਹ ਜੇਲ੍ਹ 'ਚ ਬੰਦ ਅੰਮ੍ਰਿਤਪਾਲ ਸਿੰਘ ਨੂੰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ‘ਆਪ’ ਵਿਧਾਇਕ ਦਲ ਦੀ ਬੈਠਕ ’ਚ ਨਿਸ਼ਾਨੇ ’ਤੇ ਰਹੇ ਕੈਪਟਨ ਅਤੇ ਸਿੱਧੂ, ਚੀਮਾ ਨੇ ਕੀਤੀ ਇਹ ਮੰਗ

PUNJAB News Punjabi(ਪੰਜਾਬ)

‘ਆਪ’ ਵਿਧਾਇਕ ਦਲ ਦੀ ਬੈਠਕ ’ਚ ਨਿਸ਼ਾਨੇ ’ਤੇ ਰਹੇ ਕੈਪਟਨ ਅਤੇ ਸਿੱਧੂ, ਚੀਮਾ ਨੇ ਕੀਤੀ ਇਹ ਮੰਗ

  • Edited By Anuradha,
  • Updated: 01 Sep, 2021 12:03 PM
Chandigarh
captain and sidhu were the targets
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਰਮਨਜੀਤ) : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਵਿਧਾਇਕ ਦਲ ਦੀ ਬੈਠਕ ’ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਾਲ-ਨਾਲ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੀ ਨਿਸ਼ਾਨੇ ’ਤੇ ਰਹੇ ਅਤੇ ਸੱਤਾਧਿਰ ਕਾਂਗਰਸ ’ਤੇ ਲੋਕ ਮੁੱਦਿਆਂ ਤੋਂ ਭੱਜਣ ਦਾ ਦੋਸ਼ ਲਾਇਆ। ਇਸ ਦੇ ਨਾਲ ਹੀ 3 ਸਤੰਬਰ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਕ ਰੋਜ਼ਾ ਵਿਧਾਨ ਸਭਾ ਦੇ ਇਜਲਾਸ ਨੂੰ ਘੱਟੋ-ਘੱਟ 15 ਦਿਨ ਹੋਰ ਅੱਗੇ ਵਧਾਉਣ ਦੀ ਮੰਗ ਕੀਤੀ ਗਈ ਤਾਂ ਕਿ ਖੇਤੀ ਸੰਕਟ, ਮਹਿੰਗੀ ਬਿਜਲੀ ਅਤੇ ਮਾਫ਼ੀਆ ਸਮੇਤ ਲੋਕਾਂ ਨੂੰ ਪ੍ਰਭਾਵਿਤ ਕਰ ਰਹੇ ਸਾਰੇ ਮੁੱਦਿਆਂ ’ਤੇ ਸਦਨ ਵਿਚ ਵਿਚਾਰ-ਚਰਚਾ ਕੀਤੀ ਜਾ ਸਕੇ। ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ ਪੰਜਾਬ ਵਿਧਾਨ ਸਭਾ ਸਕੱਤਰੇਤ ਵਿਚ ‘ਆਪ’ ਵਿਧਾਇਕ ਦਲ ਦੀ ਬੈਠਕ ਵਿਚ ਉਪ ਨੇਤਾ ਸਰਬਜੀਤ ਕੌਰ ਮਾਣੂੰਕੇ, ਕੁਲਤਾਰ ਸਿੰਘ ਸੰਧਵਾਂ, ਅਮਨ ਅਰੋੜਾ, ਮੀਤ ਹੇਅਰ, ਪ੍ਰਿੰਸੀਪਲ ਬੁੱਧਰਾਮ, ਜੈ ਸਿੰਘ ਰੋੜੀ, ਅਮਰਜੀਤ ਸਿੰਘ ਸੰਦੋਆ, ਕੁਲਵੰਤ ਸਿੰਘ ਪੰਡੋਰੀ, ਮਨਜੀਤ ਸਿੰਘ ਬਿਲਾਸਪੁਰ, ਮਾਸਟਰ ਬਲਦੇਵ ਸਿੰਘ ਅਤੇ ਜਗਤਾਰ ਸਿੰਘ ਹਿੱਸੋਵਾਲ (ਸਾਰੇ ਵਿਧਾਇਕ) ਮੌਜੂਦ ਸਨ। ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਬੈਠਕ ਦੌਰਾਨ ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ ਸਮਰਪਿਤ ਵਿਸ਼ੇਸ਼ ਇਜਲਾਸ ਦਾ ਸਵਾਗਤ ਕੀਤਾ ਗਿਆ ਪਰ ਸਰਕਾਰ ਦੀ ਨੀਅਤ ’ਤੇ ਸਵਾਲ ਵੀ ਉਠਾਏ ਗਏ। ਚੀਮਾ ਮੁਤਾਬਕ ਸੱਤਾਧਾਰੀ ਕਾਂਗਰਸੀ ਸਦਨ ਵਿਚ ਲੋਕ ਮੁੱਦਿਆਂ ਦਾ ਸਾਹਮਣਾ ਕਰਨ ਤੋਂ ਟਾਲਾ ਵੱਟ ਰਹੇ ਹਨ। ਡਰਦੇ ਹਨ ਕਿ ਚੋਣਾਂ ਤੋਂ ਪਹਿਲਾਂ ਇਸ ਇਜਲਾਸ ਦੌਰਾਨ ਸਰਕਾਰ ਦੀਆਂ ਨਲਾਇਕੀਆਂ ਅਤੇ ਨਾਕਾਮੀਆਂ ਸੁਰਖ਼ੀਆਂ ਨਾ ਬਣ ਜਾਣ ਕਿਉਂਕਿ ਅੱਜ ਸਾਢੇ ਚਾਰ ਸਾਲ ਬਾਅਦ ਵੀ ਕੈਪਟਨ ਸਰਕਾਰ ਕੋਲ ਪੰਜਾਬ ਵਾਸੀਆਂ ਨੂੰ ਦੱਸਣ ਲਈ ਇਕ ਵੀ ਉਸਾਰੂ ਪ੍ਰਾਪਤੀ ਨਹੀਂ, ਜਿਸ ਦਾ ਲਾਭ ਜਨਤਾ ਅਤੇ ਸੂਬੇ ਨੂੰ ਮਿਲਿਆ ਹੋਵੇ।

ਇਹ ਵੀ ਪੜ੍ਹੋ : ਰਾਹੁਲ ਵਲੋਂ ਜਲਿਆਂਵਾਲਾ ਬਾਗ ਬਾਰੇ ਸਵਾਲ ਕਰਨਾ ਤਰਕ ਸੰਗਤ ਨਹੀਂ : ਚੁਘ

ਚੀਮਾ ਨੇ ਕੈਪਟਨ ਅਮਰਿੰਦਰ ਸਿੰਘ ਦੇ ਨਾਲ- ਨਾਲ ਨਵਜੋਤ ਸਿੰਘ ਸਿੱਧੂ ਨੂੰ ਨਿਸ਼ਾਨੇ ’ਤੇ ਲੈਂਦਿਆਂ ਕਿਹਾ ਕਿ ਜੇਕਰ ਸੱਤਾਧਾਰੀ ਕਾਂਗਰਸ ਦੇ ਪ੍ਰਧਾਨ ਆਪਣੀ ਪਾਰਟੀ ਕੋਲੋਂ ਆਗਾਮੀ ਇਜਲਾਸ ਦੀ ਮਿਆਦ 15 ਦਿਨਾਂ ਤੱਕ ਵਧਾ ਨਹੀਂ ਸਕਦੇ ਤਾਂ ਉਹ ਕਿਸ ਜ਼ਮੀਰ ਸਦਕਾ ਕਾਂਗਰਸ ’ਚ ਬੈਠੇ ਹਨ? ਚੀਮਾ ਨੇ ਕਿਹਾ ਕਿ ਮਹਿੰਗੀ ਬਿਜਲੀ ਅਤੇ ਮਾਫੀਆ ਰਾਜ ਦੇ ਹਵਾਲੇ ਨਾਲ ਆਪਣੀ ਹੀ ਕਾਂਗਰਸ ਸਰਕਾਰ ਵਿਰੁੱਧ ਟਵੀਟ ’ਤੇ ਟਵੀਟ ਕਰਨ ਵਾਲੇ ਨਵਜੋਤ ਸਿੰਘ ਸਿੱਧੂ ਅਤੇ ਉਸ ਦੇ ਸਾਥੀ ਕਾਂਗਰਸੀ ਵਿਧਾਇਕਾਂ ਅਤੇ ਵਜ਼ੀਰਾਂ ਲਈ ਇਹ ਇਜਲਾਸ ਪਰਖ਼ ਦੀ ਘੜੀ ਹੋਵੇਗਾ ਕਿ ਉਹ ਪੰਜਾਬ ਹਿਤੈਸ਼ੀ ਹੋਣ ਦੇ ਨਾਤੇ ਮਹਿੰਗੇ ਬਿਜਲੀ ਸਮਝੌਤੇ (ਪੀ.ਪੀ.ਏਜ਼) ਇਸ ਇਜਲਾਸ ਦੌਰਾਨ ਰੱਦ ਕਰਾਉਦੇ ਹਨ ਜਾਂ ਫਿਰ ਉਨ੍ਹਾਂ ਦੀ ਲੜਾਈ ਸਿਰਫ਼ ਕੁਰਸੀ ਤੱਕ ਹੀ ਸੀਮਤ ਸੀ। ਵਿਧਾਇਕ ਅਮਨ ਅਰੋੜਾ ਨੇ ਕਿਹਾ ਕਿ ਉਹ ਬਿਜਲੀ ਸਮਝੌਤੇ ਰੱਦ ਕਰਨ ਲਈ ਪ੍ਰਾਈਵੇਟ ਮੈਂਬਰ ਬਿਲ ਲਿਆਂਦਾ ਗਿਆ ਹੈ, ਹੁਣ ਦੇਖਣਾ ਇਹ ਹੋਵੇਗਾ ਕਿ ਸਿੱਧੂ ਅਤੇ ਉਸ ਦੇ ਸਾਥੀ ਵਿਧਾਇਕ ਇਸ ਲੋਕ ਹਿਤੈਸ਼ੀ ਬਿਲ ਦੀ ਹਿਮਾਇਤ ਕਰਦੇ ਹਨ ਜਾਂ ਫਿਰ ਭੱਜਦੇ ਹਨ। ਅਮਨ ਅਰੋੜਾ ਨੇ ਇੱਥੋਂ ਤੱਕ ਕਿਹਾ ਕਿ ਜੇਕਰ ਸਿੱਧੂ ਚਾਹੁਣ ਤਾਂ ਕੈਪਟਨ ਦੇ ਨਾ ਚਹੁੰਦੇ ਹੋਏ ਵੀ ਬਿਜਲੀ ਸਮਝੌਤੇ ਰੱਦ ਕਰਨ ਵਾਲਾ ਬਿਲ ਵਿਧਾਨ ਸਭਾ ਵਿਚ ਪਾਸ ਕਰਵਾਇਆ ਜਾ ਸਕਦਾ ਹੈ ਕਿਉਂਕਿ ਸਿੱਧੂ ਨਾਲ 50 ਤੋਂ ਵੱਧ ਕਾਂਗਰਸੀ ਵਿਧਾਇਕਾਂ ਦੀ ਹਿਮਾਇਤ ਹੈ ਅਤੇ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੂੰ ਮਿਲਾ ਕੇ ਸਦਨ ’ਚ ਬਹੁ-ਗਿਣਤੀ ਹੋ ਜਾਵੇਗੀ। ਬੈਠਕ ਦੌਰਾਨ ਹਰਿਆਣਾ ਅਤੇ ਪੰਜਾਬ ਸਰਕਾਰਾਂ ਵਲੋਂ ਕਿਸਾਨਾਂ, ਔਰਤਾਂ ਅਤੇ ਹੋਰ ਪ੍ਰਦਰਸ਼ਨਕਾਰੀਆਂ ’ਤੇ ਕੀਤੇ ਜਾ ਰਹੇ ਅੰਨ੍ਹੇ ਲਾਠੀਚਾਰਜ ਦੀ ਘੋਰ ਨਿੰਦਾ ਵੀ ਕੀਤੀ।

ਇਹ ਵੀ ਪੜ੍ਹੋ : ਖੇਤੀ ਕਾਨੂੰਨ ਰੱਦ ਕਰਵਾਉਣ ਲਈ  ਕਿਸਾਨ ਜਥੇਬੰਦੀਆਂ ਦੇ  ਹਰ ਪ੍ਰੋਗਰਾਮ ਦੀ ਕਰਾਂਗੇ ਡਟਵੀਂ ਹਮਾਇਤ: ਸੁਖਬੀਰ ਬਾਦਲ

ਨੋਟ : ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ

  • Aam Aadmi Party
  • Captain Amarinder Singh
  • Navjot Singh Sidhu
  • Congress
  • ਆਮ ਆਦਮੀ ਪਾਰਟੀ
  • ਕੈਪਟਨ ਅਮਰਿੰਦਰ ਸਿੰਘ
  • ਨਵਜੋਤ ਸਿੰਘ ਸਿੱਧੂ
  • ਕਾਂਗਰਸ

ਅੱਜ ਬੇਅਦਬੀ ਮਾਮਲੇ ’ਚ SIT ਪਹੁੰਚ ਰਹੀ ਹੈ ਬੁਰਜ ਜਵਾਹਰ ਸਿੰਘ ਵਾਲਾ

NEXT STORY

Stories You May Like

  • rp singh targets aap government over another suicide case
    ਇਕ ਹੋਰ ਖੁਦਕੁਸ਼ੀ ਮਾਮਲੇ 'ਚ RP ਸਿੰਘ ਨੇ ਆਪ ਸਰਕਾਰ 'ਤੇ ਵਿੰਨ੍ਹਿਆ ਨਿਸ਼ਾਨਾ, ਨਾਮਜ਼ਦਾਂ ਵਿਰੁੱਧ FIR ਦੀ ਕੀਤੀ ਮੰਗ
  • lease demand for retail space in malls drops by 38
    ਦੇਸ਼ ਦੇ ਚੋਟੀ ਦੇ ਅੱਠ ਸ਼ਹਿਰਾਂ ’ਚ ਜੁਲਾਈ-ਸਤੰਬਰ ’ਚ ਮਾਲਜ਼ ’ਚ ਪ੍ਰਚੂਨ ਸਥਾਨਾਂ ਦੀ ਲੀਜ਼ ਮੰਗ 38 ਫੀਸਦੀ ਘਟੀ
  • sindh freedom group   geneva
    ਜੇਨੇਵਾ 'ਚ ਸਿੰਧ ਆਜ਼ਾਦੀ ਸਮੂਹ ਨੇ ਪ੍ਰਦਰਸ਼ਨ ਦੌਰਾਨ ਸਵੈ-ਨਿਰਣੇ 'ਤੇ ਜਨਮਤ ਸੰਗ੍ਰਹਿ ਦੀ ਕੀਤੀ ਮੰਗ
  • ajay devgn and sunny deol praised captain smit machchhar
    ਅਜੇ ਦੇਵਗਨ ਤੇ ਸੰਨੀ ਦਿਓਲ ਨੇ ਕੈਪਟਨ ਸਮਿਤ ਮੱਛਾਰ ਦੀ ਕੀਤੀ ਪ੍ਰਸ਼ੰਸਾ
  • jakhar speaks on handing over probe into the   aap   government  s corruption
    'ਆਪ' ਸਰਕਾਰ ਦੇ ਭ੍ਰਿਸ਼ਟਾਚਾਰ ਦੀ ਜਾਂਚ CBI ਨੂੰ ਸੌਂਪਣ 'ਤੇ ਬੋਲੇ ਜਾਖੜ, ਖਜ਼ਾਨੇ ਨੂੰ ਲੱਗਿਆ ਘੁਣ ਆਪਣੀ ਕੀਤੀ ਪਾਊ
  • demand to immediately remove wheat hoards lying in mandis and focal points
    ਮੰਡੀਆਂ ਤੇ ਫੋਕਲ ਪੁਆਇੰਟਾਂ ’ਚ ਪਏ ਕਣਕ ਦੇ ਅੰਬਾਰ ਤੁਰੰਤ ਹਟਾ ਕੇ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਕਰਨ ਦੀ ਮੰਗ
  • even before pargat singh captain amarinder and sidhu
    ਪਰਗਟ ਸਿੰਘ ਤੋਂ ਪਹਿਲਾਂ ਵੀ ਕੈਪਟਨ ਅਮਰਿੰਦਰ ਤੇ ਸਿੱਧੂ ਹੋਰਾਂ ਪਾਰਟੀਆਂ 'ਚੋਂ ਆ ਕੇ ਬਣ ਚੁੱਕੇ ਨੇ ਪ੍ਰਧਾਨ
  • home loan customers may get relief in emi  hdfc bank cuts interest rates
    Home Loan ਗਾਹਕਾਂ ਨੂੰ ਮਿਲ ਸਕਦੀ ਹੈ EMI 'ਚ ਰਾਹਤ , HDFC ਬੈਂਕ ਨੇ ਵਿਆਜ ਦਰਾਂ 'ਚ ਕੀਤੀ ਕਟੌਤੀ
  • police and health department action 250 kg desi ghee recovered
    ਪੁਲਸ ਤੇ ਸਿਹਤ ਵਿਭਾਗ ਦਾ ਐਕਸ਼ਨ, 250 ਕਿਲੋ ਦੇਸੀ ਘਿਓ ਤੇ 35 ਟੀਨ ਰਿਫਾਇੰਡ ਬਰਾਮਦ
  • pcs officers in punjab to be transferred following cbi raid
    CBI ਰੇਡ ਤੋਂ ਬਾਅਦ ਪੰਜਾਬ 'ਚ ਇਨ੍ਹਾਂ ਵੱਡੇ ਅਧਿਕਾਰੀਆਂ ਦੇ ਹੋ ਸਕਦੇ ਨੇ ਤਬਾਦਲੇ
  • robbers looted thousands of rupees from a woman in jalandhar
    ਜਲੰਧਰ 'ਚ ਬੈਂਕ ਤੋਂ ਪੈਸੇ ਕੱਢਵਾ ਕੇ ਲਿਜਾ ਰਹੀ ਔਰਤ ਤੋਂ 20 ਹਜ਼ਾਰ ਲੁੱਟ ਕੇ...
  • good news for passport applicant
    ਪਾਸਪੋਰਟ ਬਣਵਾਉਣ ਵਾਲਿਆਂ ਲਈ Good News! ਤੁਰੰਤ ਕਰੋ ਇਹ ਕੰਮ, 8 ਅਕਤੂਬਰ ਨੂੰ...
  • heart attack paratha owner veer davinder receives threat call
    ਜਲੰਧਰ ਦੇ ਮਸ਼ਹੂਰ ਹਾਰਟ ਅਟੈਕ ਪਰਾਂਠੇ ਵਾਲੇ ਵੀਰ ਦਵਿੰਦਰ ਸਿੰਘ ਨੂੰ ਮਿਲੀ ਧਮਕੀ
  • bjp organizes seva jyoti yatra on completion
    PM ਨਰਿੰਦਰ ਮੋਦੀ ਦੇ ਦੇਸ਼ ਸੇਵਾ ਦੇ 25 ਸਾਲ ਪੂਰੇ ਹੋਣ 'ਤੇ ਭਾਜਪਾ ਨੇ ਰੱਖੀ...
  • trolley overloaded with stubble crashes into shops in bhogpur
    ਭੋਗਪੁਰ 'ਚ ਵੱਡਾ ਹਾਦਸਾ! ਦੁਕਾਨਾਂ 'ਚ ਜਾ ਵੜੀ ਪਰਾਲੀ ਨਾਲ ਓਵਰਲੋਡ ਟਰਾਲੀ
  • shopkeepers at mai hiran gate have threatened to close the market
    ਮਾਈ ਹੀਰਾਂ ਗੇਟ ਦੇ ਦੁਕਾਨਦਾਰਾਂ ਨੇ ਮਾਰਕੀਟ ਬੰਦ ਕਰਨ ਦੀ ਦਿੱਤੀ ਚਿਤਾਵਨੀ
Trending
Ek Nazar
ai based platform for women leaders

ਅਮਰੀਕਾ 'ਚ ਮਹਿਲਾ ਆਗੂਆਂ ਲਈ AI-ਅਧਾਰਿਤ ਪਲੇਟਫਾਰਮ ਲਾਂਚ

high command  harish rawat  public yatra

ਹਾਈਕਮਾਂਡ ਦੀ ਚਿਤਾਵਨੀ ਦਰਕਿਨਾਰ, ਰੋਕ ਦੇ ਬਾਵਜੂਦ ਹਰੀਸ਼ ਰਾਵਤ ਨੇ ਕੱਢੀ ਯਾਤਰਾ,...

lover 10 rupees bindi girl viral video

ਮਹਿੰਗੇ ਤੋਹਫ਼ੇ ਨਹੀਂ, 10 ਰੁਪਏ ਦੀ ਬਿੰਦੀ ਨਾਲ ਜਿੱਤਿਆ ਕੁੜੀ ਦਾ ਦਿਲ! ਵਾਇਰਲ...

first lady arrested

ਸ਼੍ਰੀਲੰਕਾ ਦੀ ਸਾਬਕਾ ਪਹਿਲੀ ਮਹਿਲਾ ਸ਼ਿਰਾਂਥੀ ਰਾਜਪਕਸ਼ੇ ਧੋਖਾਧੜੀ ਦੇ ਦੋਸ਼ਾਂ...

punjabi men in canada

ਕੈਨੇਡਾ 'ਚ ਹਥਿਆਰਾਂ ਦੀ ਖੇਪ ਸਣੇ 2 ਪੰਜਾਬੀ ਕਾਬੂ

anushka sharma

44.1 ਕਰੋੜ, 3 ਫਲੈਟ ਤੇ 24ਵੀਂ ਮੰਜ਼ਿਲ ! ਚਰਚਾ 'ਚ ਆਈ ਅਨੁਸ਼ਕਾ ਸ਼ਰਮਾ ਦੀ ਨਵੀਂ...

sc stern warning rajpal yadav appears in person

ਸਖ਼ਤ ਚਿਤਾਵਨੀ ਮਗਰੋਂ ਨਿੱਜੀ ਤੌਰ 'ਤੇ ਸੁਪਰੀਮ ਕੋਰਟ ਪੇਸ਼ ਹੋਏ ਰਾਜਪਾਲ ਯਾਦਵ !...

kiara advani and sidharth malhotra share good news once again

ਕਿਆਰਾ ਅਡਵਾਨੀ ਤੇ ਸਿਧਾਰਥ ਮਲਹੌਤਰਾ ਨੇ ਮੁੜ ਸੁਣਾਈ Good News

theft at famous actress s cafe thief makes off with the entire cash counter

ਮਸ਼ਹੂਰ ਅਦਾਕਾਰਾ ਦੇ ਕੈਫੇ 'ਚ ਚੋਰੀ, ਪੂਰਾ ਕੈਸ਼ ਕਾਊਂਟਰ ਹੀ ਉਡਾ ਲੈ ਗਿਆ ਚੋਰ,...

power outage tomorrow long power cuts scheduled

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ 'ਚ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

hindu temple vandalised

ਪਾਕਿਸਤਾਨ 'ਚ ਹਿੰਦੂ ਮੰਦਰ ਦੀ ਭੰਨ-ਤੋੜ; ਇੱਕ ਵਿਅਕਤੀ ਗ੍ਰਿਫ਼ਤਾਰ

pakistan afghanistan conflict

ਪਾਕਿਸਤਾਨ ਅਤੇ ਤਾਲਿਬਾਨ ਵਿਚਾਲੇ ਟਕਰਾਅ ਤੀਜੇ ਹਫ਼ਤੇ 'ਚ ਦਾਖਲ;  ਸਰਹੱਦ 'ਤੇ...

ganguly appointed head coach of delhi capitals for ipl 2027

IPL 2027 ਤੋਂ ਪਹਿਲਾਂ ਬਦਲ ਗਿਆ ਟੀਮ ਦਾ ਕੋਚ ! Team India ਦੇ ਸਾਬਕਾ ਕਪਤਾਨ...

folk singer pammi bai honoured in australian parliament

ਆਸਟ੍ਰੇਲੀਆਈ ਸੰਸਦ 'ਚ ਚਮਕਿਆ ਪੰਜਾਬ ਦਾ ਮਾਣ ; ਲੋਕ ਗਾਇਕ ਪੰਮੀ ਬਾਈ ਦਾ ਵਿਸ਼ੇਸ਼...

indians  in sri lanka

ਸ੍ਰੀਲੰਕਾ 'ਚ 8 ਭਾਰਤੀ ਗ੍ਰਿਫ਼ਤਾਰ, ਲੱਗੇ ਇਹ ਦੋਸ਼

abhinav shukla questions punjab police over rising crime

ਮੈਡ ਸੰਧੂ ਦੇ ਕਤਲ 'ਤੇ ਭੜਕਿਆ TV ਇੰਡਸਟਰੀ ਦਾ ਮਸ਼ਹੂਰ ਅਦਾਕਾਰ ! ਪੰਜਾਬ ਦੀ...

un chief arrives in pakistan

UN ਮੁਖੀ ਅਧਿਕਾਰਤ ਦੌਰੇ 'ਤੇ ਪਹੁੰਚੇ ਪਾਕਿਸਤਾਨ

nushrratt bharuccha

ਹੁਣ ਕਦੇ ਆਪਣੇ ਪੈਰਾਂ 'ਤੇ ਖੜ੍ਹੀ ਨਹੀਂ ਹੋ ਸਕੇਗੀ ਨੁਸਰਤ ਭਰੂਚਾ ? ਪੋਸਟ ਨੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjab police sho suspended
      ਪੰਜਾਬ ਪੁਲਸ ਦੇ SHO ਖ਼ਿਲਾਫ਼ ਐਕਸ਼ਨ! ਕੀਤਾ ਗਿਆ ਸਸਪੈਂਡ
    • patwari  ludhiana  tehsil
      ਲੁਧਿਆਣਾ 'ਚ ਤਾਇਨਾਤ ਪਟਵਾਰੀ ਨੂੰ ਪੁਲਸ ਨੇ ਕੀਤਾ ਗ੍ਰਿਫ਼ਤਾਰ, ਕਾਰਾ ਜਾਣਾ...
    • cbi officer rajbir ghumman  osd
      ਸੀ. ਬੀ. ਆਈ. ਅਧਿਕਾਰੀ ਕਰਦੇ ਰਹੇ ਉਡੀਕ, ਨਹੀਂ ਪੇਸ਼ ਹੋਏ ਰਾਜਬੀਰ ਘੁੰਮਣ
    • punjab heroin police
      ਵੱਡੀ ਖ਼ਬਰ : ਪੰਜਾਬ ਵਿਚ ਫੜੀ ਗਈ 100 ਕਰੋੜ ਦੀ ਹੈਰੋਇਨ
    • five accused of america based gangster lucky patial arrested with weapons
      ਜਲੰਧਰ ਤੇ ਚੰਡੀਗੜ੍ਹ 'ਚ ਟਲੀ ਵਾਰਦਾਤ! ਅਮਰੀਕਾ ਬੈਠੇ ਗੈਂਗਸਟਰ ਲੱਕੀ ਪਟਿਆਲ ਦੇ 5...
    • pcs officers in punjab to be transferred following cbi raid
      CBI ਰੇਡ ਤੋਂ ਬਾਅਦ ਪੰਜਾਬ 'ਚ ਇਨ੍ਹਾਂ ਵੱਡੇ ਅਧਿਕਾਰੀਆਂ ਦੇ ਹੋ ਸਕਦੇ ਨੇ ਤਬਾਦਲੇ
    • sgpc member akal takht
      ਸ਼੍ਰੋਮਣੀ ਕਮੇਟੀ ਮੈਂਬਰ ਪੁੜੈਣ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆ...
    • good news for passport applicant
      ਪਾਸਪੋਰਟ ਬਣਵਾਉਣ ਵਾਲਿਆਂ ਲਈ Good News! ਤੁਰੰਤ ਕਰੋ ਇਹ ਕੰਮ, 8 ਅਕਤੂਬਰ ਨੂੰ...
    • heart attack paratha owner veer davinder receives threat call
      ਜਲੰਧਰ ਦੇ ਮਸ਼ਹੂਰ ਹਾਰਟ ਅਟੈਕ ਪਰਾਂਠੇ ਵਾਲੇ ਵੀਰ ਦਵਿੰਦਰ ਸਿੰਘ ਨੂੰ ਮਿਲੀ ਧਮਕੀ
    • mad sandhu  influencer  makeup artist
      ਮੈਡ ਸੰਧੂ ਕਤਲ ਕਾਂਡ ਵਿਚ ਸਨਸਨੀਖੇਜ਼ ਖ਼ੁਲਾਸਾ! ਸਾਹਮਣੇ ਆਇਆ ਹੈਰਾਨ ਕਰਦਾ ਸੱਚ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +