Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, MAR 05, 2026

    7:06:28 PM

  • big news for gold buyers  government extends mandatory hallmarking

    ਸੋਨਾ ਖ਼ਰੀਦਣ ਵਾਲਿਆਂ ਲਈ ਵੱਡੀ ਖ਼ਬਰ, ਸਰਕਾਰ ਨੇ...

  • punjab daylight robbery at jeweller s house

    ਪੰਜਾਬ 'ਚ ਵੱਡਾ ਡਾਕਾ, ਦਿਨ-ਦਿਹਾੜੇ ਲੁੱਟ ਲ ...

  • hola mohalla 2026 at sri anandpur sahib

    'ਬੋਲੇ ਸੋ ਨਿਹਾਲ' ਦੇ ਜੈਕਾਰਿਆਂ ਨਾਲ ਗੂੰਜਿਆ ਸ੍ਰੀ...

  • the robbery incident at saraf s house will be solved soon ssp aditya

    ਸਰਾਫ ਦੇ ਘਰ ਹੋਈ ਲੁੱਟ ਦੀ ਘਟਨਾ 'ਤੇ SSP ਆਦਿਤਿਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਕਰਤਾਰਪੁਰ ਦੇ ਲਾਂਘੇ ਨੂੰ ਖੁੱਲ੍ਹਵਾਉਣ ਲਈ ਕੈਪਟਨ ਵੱਲੋਂ ਸੁਸ਼ਮਾ ਤੋਂ ਨਿੱਜੀ ਦਖਲ ਦੀ ਮੰਗ

PUNJAB News Punjabi(ਪੰਜਾਬਂ)

ਕਰਤਾਰਪੁਰ ਦੇ ਲਾਂਘੇ ਨੂੰ ਖੁੱਲ੍ਹਵਾਉਣ ਲਈ ਕੈਪਟਨ ਵੱਲੋਂ ਸੁਸ਼ਮਾ ਤੋਂ ਨਿੱਜੀ ਦਖਲ ਦੀ ਮੰਗ

  • Updated: 23 Aug, 2018 07:17 AM
Punjab
captain demands personal intervention from sushma
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ, (ਅਸ਼ਵਨੀ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਜਨਮ ਦਿਵਸ ਮੌਕੇ ਕਰਤਾਰਪੁਰ ਦੇ ਇਤਿਹਾਸਕ ਗੁਰਦੁਆਰਾ ਸਾਹਿਬ ਦੇ ਦਰਸ਼ਨ ਕਰਨ ਲਈ ਸ਼ਰਧਾਲੂਆਂ ਨੂੰ ਸਮਰੱਥ ਬਣਾਉਣ ਵਾਸਤੇ ਪਾਕਿਸਤਾਨ ਸਰਕਾਰ ਕੋਲੋਂ ਲਾਂਘੇ ਦੀ ਮੰਗ ਕਰਨ ਵਾਸਤੇ ਵਿਦੇਸ਼ ਮਾਮਲਿਆਂ ਦੀ ਮੰਤਰੀ ਸੁਸ਼ਮਾ ਸਵਰਾਜ ਦੇ ਨਿੱਜੀ ਦਖਲ ਦੀ ਮੰਗ ਕੀਤੀ ਹੈ ।
ਕੇਂਦਰੀ ਮੰਤਰੀ ਨੂੰ ਲਿਖੇ ਪੱਤਰ ਵਿਚ ਮੁੱਖ ਮੰਤਰੀ ਨੇ ਸੁਸ਼ਮਾ ਸਵਰਾਜ ਨੂੰ ਅਪੀਲ ਕੀਤੀ ਹੈ ਕਿ ਉਹ ਇਹ ਮਾਮਲਾ ਪਾਕਿਸਤਾਨ ਦੇ ਆਪਣੇ ਹਮਰੁਤਬਾ ਕੋਲ ਉਠਾਉਣ ਤੇ ਜਨਮ ਦਿਵਸ ਸਮਾਗਮਾਂ ਮੌਕੇ ਅੰਤਰਰਾਸ਼ਟਰੀ ਸਰਹੱਦ ਤੋਂ ਕਰਤਾਰਪੁਰ ਤੱਕ ਗਲਿਆਰੇ ਨੂੰ ਖੁੱਲ੍ਹਵਾਉਣ ਤਾਂ ਜੋ ਸ਼ਰਧਾਲੂ ਕਰਤਾਰਪੁਰ ਵਿਖੇ ਗੁਰਦੁਆਰਾ ਸਾਹਿਬ ਵਿਚ ਨਤਮਸਤਕ ਹੋ ਸਕਣ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕਰਤਾਰਪੁਰ ਰਾਵੀ ਤੋਂ ਪਰਲੇ ਪਾਸੇ ਅੰਤਰਰਾਸ਼ਟਰੀ ਸਰਹੱਦ ਤੋਂ 4 ਕਿ. ਮੀ. ਦੂਰ ਗੁਰਦਾਸਪੁਰ ਜ਼ਿਲੇ ਦੇ ਡੇਰਾ ਬਾਬਾ ਨਾਨਕ ਕੋਲ ਹੈ ।
ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਕਰਤਾਰਪੁਰ ਵਿਖੇ ਅੰਤਿਮ ਸਵਾਸ ਲਏ ਸਨ ਅਤੇ ਉਨ੍ਹਾਂ ਦਾ 550ਵਾਂ ਜਨਮ ਦਿਵਸ ਨਵੰਬਰ 2019 ਵਿਚ ਹੈ। ਉਨ੍ਹਾਂ ਕਿਹਾ ਕਿ ਸਿੱਖ ਭਾਈਚਾਰੇ ਦੀ ਕਰਤਾਰਪੁਰ ਵਿਖੇ ਗੁਰਦੁਆਰਾ ਸਾਹਿਬ ਤੱਕ ਪਹੁੰਚ ਯਕੀਨੀ ਬਣਾਏ ਜਾਣ ਦੀ ਇਕ ਇਤਿਹਾਸਕ ਮੰਗ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਇਸ ਸਬੰਧ ਵਿਚ ਭਾਰਤ ਸਰਕਾਰ ਨੂੰ ਵਾਰ-ਵਾਰ ਬੇਨਤੀ ਕਰਕੇ ਇਹ ਮਾਮਲਾ ਪਾਕਿਸਤਾਨ ਸਰਕਾਰ ਕੋਲ ਉਠਾਉਣ ਲਈ ਆਖਿਆ ਹੈ ਤਾਂ ਜੋ ਅੰਤਰਰਾਸ਼ਟਰੀ ਸਰਹੱਦ ਤੋਂ ਕਰਤਾਰਪੁਰ ਤੱਕ ਗਲਿਆਰਾ ਖੁੱਲ੍ਹਵਾਇਆ ਜਾ ਸਕੇ।
ਕੈ. ਅਮਰਿੰਦਰ ਸਿੰਘ ਨੇ ਅੱਗੇ ਕਿਹਾ ਕਿ ਇਹ ਮੰਗ ਲੰਮੇ ਸਮੇਂ ਤੋਂ ਚਲੀ ਆ ਰਹੀ ਮੰਗ ਦੇ ਸਬੰਧ ਵਿਚ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ 1 ਸਤੰਬਰ, 2004 ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਉਤਸਵ ਮੌਕੇ ਅੰਮ੍ਰਿਤਸਰ ਵਿਖੇ ਇਸ ਸਬੰਧੀ ਇਕ ਐਲਾਨ ਕੀਤਾ ਸੀ। ਉਨ੍ਹਾਂ ਨੇ ਸਾਲ 2005 ਅਤੇ 2006 ਦੇ ਸੂਬੇ ਦੇ ਦੌਰੇ ਦੌਰਾਨ ਇਸੇ ਨੂੰ ਦੁਹਰਾਇਆ ਸੀ ਪਰ ਇਸ ਸਬੰਧੀ ਵਧੀਆ ਕੋਸ਼ਿਸ਼ਾਂ ਦੇ ਬਾਵਜੂਦ ਇਸ ਨੂੰ ਅਮਲੀ ਰੂਪ ਨਹੀਂ ਮਿਲਿਆ। ਉਨ੍ਹਾਂ ਨੇ ਸ਼੍ਰੀਮਤੀ ਸੁਸ਼ਮਾ ਸਵਰਾਜ ਨੂੰ ਇਸ ਸਬੰਧ ਵਿਚ ਆਪਣੀਆਂ ਨਿੱਜੀ ਕੋਸ਼ਿਸ਼ਾਂ ਕਰਨ ਦੀ ਅਪੀਲ ਕੀਤੀ ਹੈ।

  • ਕਰਤਾਰਪੁਰ
  • ਸੁਸ਼ਮਾ
  • Sushma
  • intervention

ਰੰਧਾਵਾ ਦੀ ਵਿਵਾਦਤ ਟਿੱਪਣੀ, ਗਿਆਨੀ ਗੁਰਮੁੱਖ ਸਿੰਘ ਨੂੰ ਮ੍ਰਿਤਕ ਦੱਸਿਆ

NEXT STORY

Stories You May Like

  • major incident outside private hospital in jalandhar  boy shot
    ਜਲੰਧਰ ਦੇ ਨਿੱਜੀ ਹਸਪਤਾਲ ਦੇ ਬਾਹਰ ਵੱਡੀ ਵਾਰਦਾਤ! ਨੌਜਵਾਨ ਨੂੰ ਮਾਰ 'ਤੀ ਗੋਲ਼ੀ
  • student commits suicide in private university of phagwara
    ਫਗਵਾੜਾ ਦੀ ਨਿੱਜੀ ਯੂਨੀਵਰਸਿਟੀ 'ਚ ਬਹੁ-ਮੰਜ਼ਿਲਾ ਇਮਾਰਤ ਤੋਂ ਵਿਦਿਆਰਥੀ ਨੇ ਛਾਲ ਮਾਰ ਕੀਤੀ ਖ਼ੁਦਕੁਸ਼ੀ
  • punjab congress press conference
    'ਯੁੱਧ ਗੱਪਾਂ ਵਿਰੁੱਧ...' ਪੰਜਾਬ ਕਾਂਗਰਸ ਵੱਲੋਂ ਔਰਤਾਂ ਲਈ 48-48 ਹਜ਼ਾਰ ਰੁਪਏ ਦੀ ਮੰਗ
  • gautam seth meets governor gulab chand kataria
    ਪੰਜਾਬ ਦੇ ਵਿੱਤੀ ਤੇ ਸੁਰੱਖਿਆ ਸੰਕਟ 'ਤੇ ਕਾਂਗਰਸ ਨੇ ਰਾਜਪਾਲ ਤੋਂ ਮੰਗੀ ਸੰਵਿਧਾਨਕ ਦਖਲ-ਅੰਦਾਜ਼ੀ
  • punjab government has not granted amnesty to prisoners
    ਪੰਜਾਬ ਸਰਕਾਰ ਵੱਲੋਂ ਲੰਮੇ ਸਮੇਂ ਤੋਂ ਨਹੀਂ ਮਿਲੀ ਕੈਦੀਆਂ ਨੂੰ ਮੁਆਫ਼ੀ, ਵਿਧਾਨ ਸਭਾ ਕਮੇਟੀ ਅੱਗੇ ਰੱਖੀ ਗਈ ਮੰਗ
  • cm mann and captain did not take any interest in the players  sukhbir badal
    CM ਭਗਵੰਤ ਮਾਨ ਤੇ ਕੈਪਟਨ ਨੇ ਖਿਡਾਰੀਆਂ ਦੀ ਕੋਈ ਸਾਰ ਨਹੀਂ ਲਈ : ਸੁਖਬੀਰ ਬਾਦਲ (ਵੀਡੀਓ)
  • supply from saudi arabia increased  crude oil arrivals from russia decreased
    ਸਾਊਦੀ ਅਰਬ ਤੋਂ ਸਪਲਾਈ ਵਧੀ, ਪਾਬੰਦੀਆਂ ਦੇ ਦਬਾਅ ਹੇਠ ਰੂਸ ਤੋਂ ਕੱਚੇ ਤੇਲ ਦੀ ਦਰਾਮਦ ਘਟੀ : ਰਿਪੋਰਟ
  • governing council kartarpur gurdwara restoration work
    ਕਰਤਾਰਪੁਰ ਸਾਹਿਬ ਕਾਰੀਡੋਰ ਬਾਰੇ ਪ੍ਰਬੰਧਕੀ ਕੌਂਸਲ ਦਾ ਫੈਸਲਾ, ਜਾਣੋਂ ਪੂਰੀ ਅਪਡੇਟ
  • partap singh bajwa statement
    ਗੁਰਦਾਸਪੁਰ 'ਚ ਲੁੱਟ 'ਤੇ ਬੋਲੇ ਬਾਜਵਾ, CM ਮਾਨ 'ਕੁੰਭਕਰਨ' ਦੀ ਨੀਂਦ ਸੌਂ ਰਹੇ...
  • people created a huge ruckus at the rto office in jalandhar
    ਜਲੰਧਰ ਦੇ RTO ਦਫ਼ਤਰ 'ਚ ਭਾਰੀ ਹੰਗਾਮਾ, ਲੋਕਾਂ ਨੇ ਜੰਮ ਕੇ ਕੀਤੀ ਨਾਅਰੇਬਾਜ਼ੀ
  • punjab faces debt of rs 4 lakh crore
    ਪੰਜਾਬ ਸਿਰ ਚੜ੍ਹਿਆ 4 ਲੱਖ ਕਰੋੜ ਦਾ ਕਰਜ਼ਾ, ਪਰਗਟ ਸਿੰਘ ਨੇ 'ਆਪ' ਸਰਕਾਰ ਦੀਆਂ...
  • youtuber nancy grewal murdered in canada mother makes big revelations
    ਜਲੰਧਰ ਦੀ ਰਹਿਣ ਵਾਲੀ ਸੀ ਯੂ-ਟਿਊਬਰ ਨੈਂਸੀ ਗਰੇਵਾਲ! ਮਾਂ ਨੇ ਕੈਨੇਡਾ 'ਚ ਹੋਏ ਧੀ...
  • baba harjit singh rasulpur big revelations nancy grewal murder
    ਕੈਨੇਡਾ 'ਚ ਕਤਲ ਕੀਤੀ ਨੈਂਸੀ ਗਰੇਵਾਲ ਦੇ ਮਾਮਲੇ 'ਚ ਬਾਬਾ ਰਸੂਲਪੁਰ ਦਾ ਵੱਡਾ...
  • race accidentally hit by cleaner while trying to park bolero on its side
    ਬੋਲੈਰੋ ਗੱਡੀ ਸਾਈਡ ’ਤੇ ਕਰਨ ਲੱਗਿਆਂ ਕਲੀਨਰ ਤੋਂ ਗਲਤੀ ਨਾਲ ਦੱਬੀ ਗਈ ਰੇਸ,...
  • family protest after boy   s death in jalandhar
    ਜਲੰਧਰ 'ਚ ਨੌਜਵਾਨ ਦੀ ਮੌਤ ਮਗਰੋਂ ਪਰਿਵਾਰ ਨੇ ਲਾਇਆ ਧਰਨਾ, ਇਹ ਚੌਕ ਕੀਤਾ ਜਾਮ
  • gang of thieves busted  7 arrested
    ਨਸ਼ੇ ਦੀ ਪੂਰਤੀ ਲਈ ਚੋਰੀਆਂ ਕਰਨ ਵਾਲੇ ਗਿਰੋਹ ਦਾ ਪਰਦਾਫ਼ਾਸ਼, 7 ਗ੍ਰਿਫ਼ਤਾਰ
Trending
Ek Nazar
women have higher risk of death from breast cancer

ਇਨ੍ਹਾਂ ਔਰਤਾਂ ਨੂੰ ਕੈਂਸਰ ਨਾਲ ਮੌਤ ਦਾ ਖਤਰਾ ਵਧੇਰੇ! ਖੋਜ 'ਚ ਹੈਰਾਨ ਕਰਨ ਵਾਲੇ...

russia ukraine talks west asia

ਪੱਛਮੀ ਏਸ਼ੀਆ 'ਚ ਜਾਰੀ ਜੰਗ ਵਿਚਾਲੇ ਰੂਸ-ਯੂਕਰੇਨ ਗੱਲਬਾਤ ਦਾ ਨਵਾਂ ਦੌਰ ਪ੍ਰਭਾਵਿਤ

icc cricket world cup

ਟਲ ਗਏ ਕ੍ਰਿਕਟ World Cup ਦੇ ਇਹ ਮੈਚ, ਜੰਗ ਵਿਚਾਲੇ ਲਿਆ ਗਿਆ ਵੱਡਾ ਫੈਸਲਾ

ayatollah s message broadcast in iran

ਆਯਤੁੱਲਾ ਨੇ 'ਇਜ਼ਰਾਈਲੀਆਂ ਅਤੇ ਟਰੰਪ ਦਾ ਖੂਨ ਵਹਾਉਣ' ਦਾ ਦਿੱਤਾ ਸੁਨੇਹਾ

viral video boy train stunt shocking accident

'Likes' ਦਾ ਚੱਕਰ ਪਿਆ ਮਹਿੰਗਾ! ਚੱਲਦੀ ਰੇਲਗੱਡੀ 'ਚ ਰੀਲ ਬਣਾਉਂਦਿਆਂ ਵਾਪਰਿਆ...

apple launches new macbook neo

Apple ਨੇ ਲਾਂਚ ਕੀਤੀ ਨਵੀਂ MacBook Neo ! ਐਨੀ ਸਸਤੀ ਕਿ ਕੀਮਤ ਸੁਣ ਤੁਸੀ ਵੀ...

iran launches new wave of attacks on israeli and us bases

'ਭਾਰਤ ਦਾ ਮਹਿਮਾਨ ਸੀ...', ਜੰਗੀ ਜਹਾਜ਼ ਡੁਬਾਉਣ 'ਤੇ ਭੜਕਿਆ ਈਰਾਨ, ਇਜ਼ਰਾਈਲ 'ਤੇ...

government women transgenders free travel

ਦਿੱਲੀ ਸਰਕਾਰ ਦਾ ਔਰਤਾਂ ਤੇ ਟ੍ਰਾਂਸਜੈਂਡਰਾਂ ਨੂੰ ਵੱਡਾ ਤੋਹਫ਼ਾ, ਹੁਣ ਬੱਸਾਂ 'ਚ...

spain refuses to cooperate with us operations

ਸਪੇਨ ਨੇ ਅਮਰੀਕੀ ਕਾਰਵਾਈਆਂ 'ਚ ਸਹਿਯੋਗ ਕਰਨ ਤੋਂ ਕੀਤਾ ਇਨਕਾਰ

holi celebrations two groups clash

ਹੋਲੀ ਮੌਕੇ ਖ਼ੂਨੀ ਝੜਪ: ਦੋ ਧਿਰਾਂ ਨੇ ਲਾਠੀਆਂ ਤੇ ਲੋਹੇ ਦੀਆਂ ਰਾਡਾਂ ਮਾਰ ਕੀਤਾ...

4 students recruited in indigo airlines

4 ਵਿਦਿਆਰਥੀਆਂ ਦੀ ਇੰਡੀਗੋ ਏਅਰਲਾਈਨਜ਼ ’ਚ ਹੋਈ ਭਰਤੀ

maharashtra transport strike

ਮਹਾਰਾਸ਼ਟਰ 'ਚ ਅੱਜ ਚੱਕਾ ਜਾਮ! ਘਰੋਂ ਬਾਹਰ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਇਹ ਖ਼ਬਰ

delhi fire 50 huts

ਦਿੱਲੀ 'ਚ ਅੱਗ ਦਾ ਤਾਂਡਵ! ਗਰੀਬਾਂ ਦੇ ਆਸ਼ਿਆਨੇ ਸੜ ਕੋ ਹੋਏ ਸੁਆਹ, ਬੇਘਰ ਲੋਕਾਂ...

india 4 crore children obesity problem

ਹੈਰਾਨੀਜਨਕ! ਭਾਰਤ 'ਚ 4 ਕਰੋੜ ਬੱਚੇ ਮੋਟਾਪੇ ਦਾ ਸ਼ਿਕਾਰ, ਅਮਰੀਕਾ ਨੂੰ ਵੀ ਛੱਡਿਆ...

poor performance in t20 wc has been a heavy blow

T20 WC 'ਚ ਖਰਾਬ ਪ੍ਰਦਰਸ਼ਨ ਪਿਆ ਭਾਰੀ ! ਟੀਮ 'ਚੋਂ ਹੀ ਕੱਢ'ਤਾ ਧਾਕੜ ਖਿਡਾਰੀ

there will be heavy rain in the next 6 days

ਅਗਲੇ 6 ਦਿਨ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ...

famous singer son stranded in dubai amid war

ਮਸ਼ਹੂਰ ਸਿੰਗਰ ਦਾ ਪੁੱਤ ਜੰਗ ਦੇ ਵਿਚਕਾਰ ਦੁਬਈ 'ਚ ਫਸਿਆ ! ਭਾਰਤ ਸਰਕਾਰ ਨੂੰ ਲਾਈ...

the luck of these 3 zodiac signs will shine after holi

ਇਨ੍ਹਾਂ 3 ਰਾਸ਼ੀ ਵਾਲਿਆਂ ਦੀ ਹੋਲੀ ਤੋਂ ਬਾਅਦ ਚਮਕੇਗੀ ਕਿਸਮਤ, ਹੋਵੇਗੀ ਨੋਟਾਂ ਦੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬਂ ਦੀਆਂ ਖਬਰਾਂ
    • congress leaders raise questions on rs 1000 scheme
      ਬੀਬੀਆਂ ਨੂੰ 1000 ਰੁਪਏ ਦੇਣ ਤੋਂ ਪਹਿਲਾਂ 48000 ਰੁਪਏ ਬਕਾਇਆ ਦੇਵੇ 'ਆਪ' ਸਰਕਾਰ...
    • april like heat in march itself  mercury reaches 39
      ਗਰਮੀ ਦਾ ਕਹਿਰ! ਮਾਰਚ 'ਚ ਹੀ ਅਪ੍ਰੈਲ ਵਰਗੀ ਤਪਸ਼, 39.6° ਤੱਕ ਪੁੱਜਾ ਪਾਰਾ;...
    • fight cctv viral ludhiana
      ਮੁੰਡਿਆਂ ਨੇ ਜੇਬ 'ਚੋਂ ਕੱਢ ਕੇ ਤਾਣ'ਤੀ ਪਿਸਟਲ! ਪੁਲਸ ਕਹਿੰਦੀ 'ਇਹ ਲਾਈਟਰ ਐ'
    • activa gurdwara ludhiana
      ਗੁਰਦੁਆਰੇ ਮੱਥਾ ਟੇਕਣ ਗਏ ਬੰਦੇ ਦੀ ਐਕਟਿਵਾ ਚੋਰੀ, ਅੱਧੇ ਘੰਟੇ 'ਚ ਆਪੇ ਹੀ ਲੱਭ...
    • women of punjab rs 1000 per month
      ਪੰਜਾਬ ਦੀਆਂ ਔਰਤਾਂ ਨੂੰ 1000 ਦੇਣ 'ਤੇ ਲੱਗ ਗਈਆਂ ਸ਼ਰਤਾਂ! ਇਨ੍ਹਾਂ ਬੀਬੀਆਂ ਨਹੀਂ...
    • punjab congress senior leader
      ਵੱਡੀ ਖ਼ਬਰ : ਚੋਣਾਂ ਤੋਂ ਪਹਿਲਾਂ ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਗੰਨ ਪੁਆਇੰਟ...
    • ranjit singh encounter  punjab high court
      ਰਣਜੀਤ ਸਿੰਘ ਐਨਕਾਊਂਟਰ ਮਾਮਲੇ ਵਿਚ ਹਾਈਕੋਰਟ ਦਾ ਵੱਡਾ ਫ਼ੈਸਲਾ
    • punjab faces debt of rs 4 lakh crore
      ਪੰਜਾਬ ਸਿਰ ਚੜ੍ਹਿਆ 4 ਲੱਖ ਕਰੋੜ ਦਾ ਕਰਜ਼ਾ, ਪਰਗਟ ਸਿੰਘ ਨੇ 'ਆਪ' ਸਰਕਾਰ ਦੀਆਂ...
    • government buses  prtc buses
      ਪੰਜਾਬ ਅੰਦਰ ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲੇ ਸਾਵਧਾਨ, ਭਲਕੇ ਲਈ ਹੋ ਗਿਆ ਵੱਡਾ...
    • drug smuggling module  smuggler arrested
      ਨਸ਼ਾ ਤਸਕਰੀ ਮਡਿਊਲ ਦਾ ਕੀਤਾ ਪਰਦਾਫਾਸ਼, 2 ਕਿਲੋ ਤੋਂ ਵੱਧ ਹੈਰੋਇਨ ਸਮੇਤ ਤਸਕਰ ਕਾਬੂ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +