helo
ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।
ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।
MON, MAR 03, 2025
ਕਿਤੇ ਤੁਸੀਂ ਤਾਂ ਨਹੀਂ ਖਾ ਰਹੇ ਗਟਰ ਦੀਆਂ ਧੋਤੀਆਂ...
ਕਿਸੇ ਦੀ ਮੌਤ ਤੋਂ ਬਾਅਦ ਆਧਾਰ ਅਤੇ ਪੈਨ ਕਾਰਡ ਦਾ ਕੀ...
ਬੈੱਡਰੂਮ 'ਚ Dhanashree ਦਾ 'Touch Me' ਡਾਂਸ...
ਸਿਲੰਡਰ 'ਚ ਧਮਾਕੇ ਕਾਰਨ ਲੱਗੀ ਭਿਆਨਕ ਅੱਗ, ਸੜਨ...
ਪੰਜਾਬ
ਮਨੋਰੰਜਨ
Photos
Videos
ਚੰਡੀਗੜ੍ਹ (ਅਸ਼ਵਨੀ) : ਇਨਵੈਸਟ ਪੰਜਾਬ ਰਾਹੀਂ ਜਾਪਾਨ ਤੋਂ ਸੂਬੇ ਵਿਚ ਨਿਵੇਸ਼ ਲਿਆਉਣ ਪ੍ਰਤੀ ਸੂਬਾ ਸਰਕਾਰ ਦੀ ਪ੍ਰਤੀਬੱਧਤਾ ਦੁਹਰਾਉਂਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਵਿਚ ‘ਛੋਟਾ ਜਾਪਾਨ’ ਬਣਾਉਣ ਦੀ ਸੋਚ ਦਾ ਪ੍ਰਗਟਾਵਾ ਕੀਤਾ। ਤਾਂ ਜੋ ਸੂਬੇ ਵਿਚ ਮੌਜੂਦਾ ਸਮੇਂ ਵਪਾਰਕ ਗਤੀਵਿਧੀਆਂ ਚਲਾ ਰਹੀਆਂ 100 ਤੋਂ ਵੱਧ ਜਾਪਾਨੀ ਕੰਪਨੀਆਂ ਨਾਲ ਸਹਿਯੋਗ ਨੂੰ ਹੋਰ ਅੱਗੇ ਲੈ ਕੇ ਜਾਵੇਗੀ। ਇਨਵੈਸਟ ਪੰਜਾਬ ਦੇ ਜਾਪਾਨ ਡੈਸਕ ਵੱਲੋਂ ਪੰਜਾਬ ਵਿਚ ਨਿਵੇਸ਼ ਦੇ ਮੌਕੇ ਤਲਾਸ਼ਣ ਲਈ ਟੋਕੀਓ ਵਿਚਲੇ ਭਾਰਤੀ ਦੂਤਘਰ ਦੇ ਸਹਿਯੋਗ ਨਾਲ ਕਰਵਾਏ ਭਾਰਤ-ਜਾਪਾਨ ਨਿਵੇਸ਼ ਸੰਮੇਲਨ ਮੌਕੇ ਮੁੱਖ ਮੰਤਰੀ ਨੇ ਵਰਚੂਅਲ ਤੌਰ ’ਤੇ ਸੰਬੋਧਨ ਕਰਦੇ ਹੋਏ ਕਿਹਾ ਕਿ ਪੰਜਾਬ ਵਪਾਰਕ ਗਤੀਵਿਧੀਆਂ ਚਲਾਉਣ ਪੱਖੋਂ ਸਭ ਤੋਂ ਸੁਰੱਖਿਅਤ ਸਥਾਨ ਹੈ ਕਿਉਂ ਜੋ ਇਥੇ ਬੀਤੇ 30 ਵਰ੍ਹਿਆਂ ਦੌਰਾਨ ਨਾ ਤਾਂ ਕੋਈ ਲਾਕਆਊਟ ਅਤੇ ਨਾ ਹੀ ਕੋਈ ਹੜਤਾਲ ਵੇਖਣ ਨੂੰ ਮਿਲੀ ਹੈ।
ਇਹ ਵੀ ਪੜ੍ਹੋ : ਪੰਜਾਬ ’ਚ ਸੱਤਾ ਦਾ ਫ਼ੈਸਲਾ ਕਰਦੀ ਹੈ 32 ਫ਼ੀਸਦੀ ਦਲਿਤ ਆਬਾਦੀ, ਅੰਕੜਿਆਂ 'ਚ ਜਾਣੋ ਪੂਰਾ ਵੇਰਵਾ
ਉਨ੍ਹਾਂ ਅੱਗੇ ਕਿਹਾ ਕਿ ਭਾਰਤ ਸਰਕਾਰ ਵਲੋਂ ਇਨਵੈਸਟ ਪੰਜਾਬ ਨੂੰ ਚੋਟੀ ਦੀ ਕਾਰਗੁਜ਼ਾਰੀ ਵਾਲੀ ਸੂਬਾਈ ਨਿਵੇਸ਼ ਪ੍ਰੋਮੋਸ਼ਨ ਅਥਾਰਟੀ ਐਲਾਨਿਆ ਗਿਆ ਹੈ ਅਤੇ ਇੱਥੇ ਜਾਪਾਨ ਡੈਸਕ ਦੀ ਸਥਾਪਨਾ ਵੀ ਕੀਤੀ ਗਈ ਹੈ ਤਾਂ ਜੋ ਸੂਬੇ ਵਿਚ ਨਿਵੇਸ਼ ਕਰਨ ਦੇ ਚਾਹਵਾਨ ਜਾਪਾਨੀ ਨਿਵੇਸ਼ਕਾਰਾਂ ਦੀ ਮਦਦ ਕੀਤੀ ਜਾ ਸਕੇ ਅਤੇ ਜਾਪਾਨ ਤੇ ਪੰਜਾਬ ਦੀਆਂ ਕੰਪਨੀਆਂ ਨੂੰ ਇਕ ਸਾਂਝਾ ਮੰਚ ਮਿਲ ਸਕੇ। ਇਨਵੈਸਟ ਪੰਜਾਬ ਦੀ ਏ. ਸੀ. ਈ. ਓ. ਈਸ਼ਾ ਕਾਲੀਆ ਨੇ ਜਾਪਾਨ ਅਤੇ ਪੰਜਾਬ ਦੇ ਮਜ਼ਬੂਤ ਦੁਵੱਲੇ ਸਬੰਧਾਂ ਬਾਰੇ ਜਾਣਕਾਰੀ ਦਿੰਦੇ ਹੋਏ ਸੂਬੇ ਵਿਚ ਨਿਵੇਸ਼ ਕਰਨ ਲਈ ਜਾਪਾਨੀ ਉਦਯੋਗਾਂ ਦਾ ਸਵਾਗਤ ਕੀਤਾ।
ਇਹ ਵੀ ਪੜ੍ਹੋ : ਤਿਵਾੜੀ ਦਾ ਸੁਖਬੀਰ ਨੂੰ ਸਵਾਲ, ਦਲਿਤ ਡਿਪਟੀ ਸੀ. ਐੱਮ. ਹੀ ਕਿਉਂ, ਸੀ. ਐੱਮ. ਕਿਉਂ ਨਹੀਂ ਬਣ ਸਕਦਾ?
ਨੋਟ: ਇਸ ਖਬਰ ਬਾਰੇ ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ
ਬਿੱਲ ਜਮ੍ਹਾਂ ਨਾ ਕਰਵਾਉਣ 'ਤੇ ਕੁਨੈਕਸ਼ਨ ਕਟਵਾ ਚੁੱਕੇ 'ਖ਼ਪਤਕਾਰਾਂ' ਲਈ ਵੱਡੀ ਰਾਹਤ, ਮਿਲਿਆ ਖ਼ਾਸ ਮੌਕਾ
Stories You May Like
ਲੈਬ ਟੈਕਨੀਸ਼ੀਅਨ ਦਾ ਕਾਰਾ ਕਰੇਗਾ ਹੈਰਾਨ, ਮੁਲਜ਼ਮ ਨੂੰ ਬਣਾ 'ਤਾ HIV ਪਾਜ਼ੇਟਿਵ,...
ਜਲੰਧਰ ਦੇ ਇਨ੍ਹਾਂ ਇਲਾਕਿਆਂ 'ਚ ਧੜੱਲੇ ਨਾਲ ਚੱਲ ਰਿਹੈ ਇਹ ਗੰਦਾ ਧੰਦਾ, ਬਣ ਚੁੱਕੇ...
ਫਿਰ ਬਦਲੇਗਾ ਪੰਜਾਬ ਦਾ ਮੌਸਮ, ਜਾਰੀ ਹੋ ਗਿਆ Alert, ਇਸ ਦਿਨ ਪਵੇਗਾ ਭਾਰੀ ਮੀਂਹ...
ਧਾਮੀ ਨੂੰ ਮਨਾਉਣ ਪਹੁੰਚੇ ਕਮੇਟੀ ਦੇ 5 ਮੈਂਬਰ, ਮੀਟਿੰਗ ਮਗਰੋਂ ਬਲਦੇਵ ਸਿੰਘ ਕਲਿਆਣ...
ਪੁਲਸ 'ਚ ਨੌਕਰੀਆਂ ਦੇ ਚਾਹਵਾਨਾਂ ਲਈ ਖ਼ਾਸ ਖ਼ਬਰ, ਮੁੱਖ ਮੰਤਰੀ ਭਗਵੰਤ ਮਾਨ ਨੇ...
ਨੇਪਾਲ ਪੁਲਸ ਦੀ ਕਾਰਵਾਈ, ਦੋ ਭਾਰਤੀਆਂ ਨੂੰ ਕੀਤਾ ਗ੍ਰਿਫ਼ਤਾਰ
ਕਿਤੇ ਤੁਸੀਂ ਤਾਂ ਨਹੀਂ ਦੇ ਰਹੇ ਆਪਣੇ ਬੱਚਿਆਂ ਨੂੰ ਐਕਸਪਾਇਰੀ ਉਤਪਾਦ? ਜਾਣੋ ਕੀ...
ਅਮਰੀਕੀ ਜਹਾਜ਼ ਵਾਹਕ ਪਹੁੰਚਿਆ ਦੱਖਣੀ ਕੋਰੀਆ
ਪੰਜਾਬ 'ਚ ਸ਼ਨੀਵਾਰ ਨੂੰ ਛੁੱਟੀ ਦਾ ਐਲਾਨ
ਵਿਦੇਸ਼ੋਂ ਡਿਪੋਰਟ ਹੋ ਕੇ ਆਏ ਨੌਜਵਾਨ ਨੇ ਨਹੀਂ ਛੱਡੀ ਹਿੰਮਤ, ਆਪਣਾ ਕੰਮ ਖੋਲ੍ਹ ਕੇ...
ਵਿਆਹ ਸਮਾਗਮ ਨੂੰ ਲੈ ਕੇ ਜਾਰੀ ਹੋਏ ਵੱਡੇ ਹੁਕਮ, ਲੱਗ ਗਈ ਪਾਬੰਦੀ
ਖੰਡੀ ਚੱਕਰਵਾਤ ਦੀ ਆਸਟ੍ਰੇਲੀਆ 'ਚ ਦਸਤਕ, ਨਾਗਰਿਕਾਂ ਲਈ ਚਿਤਾਵਨੀ ਜਾਰੀ
ਟਰੂਡੋ ਸਰਕਾਰ ਦਾ ਅਹਿਮ ਫ਼ੈਸਲਾ, ਵਧਾਈ ਕਾਮਿਆਂ ਦੀ ਤਨਖਾਹ
ਇਜ਼ਰਾਈਲ ਨੇ 432 ਗੈਰ-ਕਾਨੂੰਨੀ ਫਲਸਤੀਨੀ ਕੀਤੇ ਗ੍ਰਿਫ਼ਤਾਰ
ਬ੍ਰਿਟੇਨ, ਫਰਾਂਸ ਅਤੇ ਯੂਕ੍ਰੇਨ ਜੰਗਬੰਦੀ ਯੋਜਨਾ 'ਤੇ ਸਹਿਮਤ
ਜ਼ੇਲੇਂਸਕੀ ਤੋਂ ਜਨਤਕ ਮੁਆਫ਼ੀ ਚਾਹੁੰਦਾ ਹੈ ਟਰੰਪ ਪ੍ਰਸ਼ਾਸਨ
ਚੰਦਰਮਾ 'ਤੇ ਸਫਲਤਾਪੂਰਵਕ ਉਤਰਿਆ ਲੈਂਡਰ 'ਬਲੂ ਗੋਸਟ' (ਤਸਵੀਰਾਂ)
ਪੋਪ ਫ੍ਰਾਂਸਿਸ ਦੀ ਸਿਹਤ ਸਬੰਧੀ ਅਪਡੇਟ ਆਈ ਸਾਹਮਣੇ
Subscribe Now!