Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, AUG 04, 2026

    9:58:20 PM

  • big news from jalandhar

    ਜਲੰਧਰ ਤੋਂ ਵੱਡੀ ਖਬਰ: ਐਕਸਾਈਜ਼ ਟੀਮ ਤੇ ਨਸ਼ਾ ਤਸਕਰ...

  • big regarding weather in punjab

    ਪੰਜਾਬ 'ਚ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਵਿਭਾਗ ਨੇ...

  • several restrictions imposed in gurdaspur district

    ਗੁਰਦਸਾਪੁਰ ਵਾਸੀ ਦੇਣ ਧਿਆਨ, ਤੁਹਾਡੇ ਜ਼ਿਲ੍ਹੇ 'ਚ...

  • air india s gift to passengers

    ਏਅਰ ਇੰਡੀਆ ਦਾ ਯਾਤਰੀਆਂ ਨੂੰ ਤੋਹਫਾ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • 'ਕੁਦਰਤੀ ਸਰੋਤਾਂ ਨੂੰ ਬਚਾਉਣ ਲਈ ਕੈਪਟਨ ਸਰਕਾਰ ਵੀ ਗੰਭੀਰ ਨਹੀਂ'

PUNJAB News Punjabi(ਪੰਜਾਬ)

'ਕੁਦਰਤੀ ਸਰੋਤਾਂ ਨੂੰ ਬਚਾਉਣ ਲਈ ਕੈਪਟਨ ਸਰਕਾਰ ਵੀ ਗੰਭੀਰ ਨਹੀਂ'

  • Updated: 02 May, 2019 11:03 PM
Chandigarh
captain government  bhagwant mann
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ,(ਰਮਨਜੀਤ) : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਕਜੜੇ ਹੱਥੀ ਲੈਂਦਿਆਂ ਕਿਹਾ ਕਿ ਪੰਜਾਬ ਦੇ ਦੂਸ਼ਿਤ ਕੀਤੇ ਜਾ ਰਹੇ ਪਾਣੀ ਦੇ ਕੁਦਰਤੀ ਸਰੋਤਾਂ ਨੂੰ ਬਚਾਉਣ ਲਈ ਬਾਦਲ ਸਰਕਾਰ ਵਾਂਗ ਉਨ੍ਹਾਂ ਦੀ ਕਾਂਗਰਸ ਸਰਕਾਰ ਵੀ ਬਿਲਕੁਲ ਧਿਆਨ ਨਹੀਂ ਦੇ ਰਹੀ। ਜਦਕਿ ਇਹ ਮੁੱਦਾ ਨਾ ਕੇਵਲ ਪੰਜਾਬ ਤੇ ਰਾਜਸਥਾਨ ਦੇ ਕਰੋੜਾਂ ਲੋਕਾਂ ਦੀਆਂ ਜ਼ਿੰਦਗੀਆਂ ਨਾਲ ਹੋ ਰਹੇ ਖਿਲਵਾੜ ਦਾ ਮੁੱਦਾ ਹੈ, ਸਗੋਂ ਕਰੋੜਾਂ-ਅਰਬਾਂ ਜਲ-ਜੀਵਾਂ ਦੀ ਹੋਂਦ ਨਾਲ ਜੁੜਿਆ ਹੋਇਆ ਹੈ। 'ਆਪ' ਮੁੱਖ ਦਫ਼ਤਰ ਵਲੋਂ ਜਾਰੀ ਬਿਆਨ ਰਾਹੀਂ ਭਗਵੰਤ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਪਿਛਲੇ ਲੰਮੇ ਸਮੇਂ ਤੋਂ ਸਤਲੁਜ, ਬਿਆਸ, ਰਾਵੀ, ਘੱਗਰ, ਬੁੱਢਾ ਨਾਲਾ ਅਤੇ ਚਿੱਟੀ ਵੇਈਂ ਵਰਗੇ ਕੁਦਰਤੀ ਜਲ ਸਰੋਤਾਂ ਨੂੰ ਪ੍ਰਦੂਸ਼ਿਤ ਕਰਨ ਵਿਰੁਧ ਸੜਕਾਂ ਤੋਂ ਲੈ ਕੇ ਵਿਧਾਨ ਸਭਾ ਅਤੇ ਸੰਸਦ ਤੱਕ ਆਵਾਜ਼ ਬੁਲੰਦ ਕਰਦੀ ਆ ਰਹੀ ਹੈ, ਪਰੰਤੂ ਨਾ ਕੇਂਦਰ ਦੀ ਮੋਦੀ ਸਰਕਾਰ ਅਤੇ ਨਾ ਹੀ ਕੈ. ਅਮਰਿੰਦਰ ਸਰਕਾਰ ਨੇ ਇਸ ਦੇ ਹੱਲ ਲਈ ਕੋਈ ਕਦਮ ਨਹੀਂ ਚੁੱਕਿਆ।

ਉਨ੍ਹਾਂ ਕਿਹਾ ਕਿ ਇਥੋਂ ਤੱਕ ਕਿ ਵਿਸ਼ਵ ਪ੍ਰਸਿਧ ਵਾਤਾਵਰਨ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ, ਬਾਬਾ ਸੇਵਾ ਸਿੰਘ ਖਡੂਰ ਸਾਹਿਬ ਵਾਲੇ ਅਤੇ ਹੋਰ ਧਾਰਮਿਕ-ਸਮਾਜਿਕ ਸੰਗਠਨਾਂ ਵਲੋਂ ਪੌਣ-ਪਾਣੀ ਦੇ ਕੁਦਰਤੀ ਵਸੀਲੇ ਬਚਾਉਣ ਲਈ ਕੀਤੀ ਜਾ ਰਹੀ ਜੱਦੋ ਜਹਿਦ ਦੀ ਵੀ ਕੈਪਟਨ ਸਰਕਾਰ ਨੇ ਉਸੇ ਤਰ੍ਹਾਂ ਪ੍ਰਵਾਹ ਨਹੀਂ ਕੀਤੀ ਜਿਵੇਂ ਪਹਿਲਾਂ ਬਾਦਲ ਸਰਕਾਰ ਨਹੀਂ ਕਰਦੀ ਸੀ। ਭਗਵੰਤ ਮਾਨ ਨੇ ਕਿਹਾ ਕਿ ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐਨਜੀਟੀ) ਦੀ ਟੀਮ ਵਲੋਂ ਬੁੱਧਵਾਰ ਨੂੰ ਲੁਧਿਆਣਾ ਦੇ ਬੁੱਢੇ ਨਾਲੇ ਦਾ ਦੌਰਾ ਕਰਨ ਉਪਰੰਤ ਅਫ਼ਸੋਸ ਜਤਾਇਆ ਗਿਆ ਹੈ ਕਿ ਬੁੱਢੇ ਨਾਲੇ ਨੂੰ ਬਚਾਉਣ ਲਈ ਸੂਬਾ ਸਰਕਾਰ ਵਲੋਂ ਕੁੱਝ ਵੀ ਨਹੀਂ ਕੀਤਾ ਗਿਆ। ਐਨਜੀਟੀ ਕਮੇਟੀ ਦੇ ਮੁਖੀ ਜਸਟਿਸ (ਰਿਟਾ.) ਪ੍ਰੀਤਮ ਸਿੰਘ ਵਲੋਂ ਪੰਜਾਬ ਸਰਕਾਰ ਨੂੰ ਤਾੜਨਾ ਕਰਨੀ ਪਈ ਕਿ ਜੇਕਰ ਬੁੱਢਾ ਨਾਲਾ ਦੇ ਹਾਲਾਤ ਸੁਧਾਰਨ ਲਈ ਕੋਈ ਕਦਮ ਨਾ ਚੁੱਕਿਆ ਤਾਂ ਸੰਬੰਧਿਤ ਅਧਿਕਾਰੀਆਂ ਵਿਰੁਧ ਸਖ਼ਤ ਕਾਰਵਾਈ ਹੋਵੇਗੀ।

  • ਕੈਪਟਨ ਸਰਕਾਰ
  • ਭਗਵੰਤ ਮਾਨ
  • Captain Government
  • Bhagwant Mann

ਫਾਦਰ ਐਂਥਨੀ ਦੇ ਗਾਇਬ ਹੋਏ ਪੈਸਿਆਂ ਦੇ ਮਾਮਲੇ 'ਚ 5 ਹੋਰ ਗ੍ਰਿਫਤਾਰ, 2.38 ਕਰੋੜ ਰੁਪਏ ਬਰਾਮਦ

NEXT STORY

Stories You May Like

  • indian billionaires dominate africa  giving direct competition to china
    ਅਫ਼ਰੀਕਾ 'ਚ ਭਾਰਤੀ ਅਰਬਪਤੀਆਂ ਦਾ ਦਬਦਬਾ; ਕੁਦਰਤੀ ਖ਼ਜ਼ਾਨਿਆਂ ਲਈ ਚੀਨ ਨੂੰ ਦੇ ਰਹੇ ਸਿੱਧੀ ਟੱਕਰ
  • improperly washed hands can also cause serious health problems
    ਗਲਤ ਤਰੀਕੇ ਨਾਲ ਧੋਤੇ ਹੱਥ ਵੀ ਸਿਹਤ ਲਈ ਬਣ ਸਕਦੀ ਹੈ ਗੰਭੀਰ ਸਮੱਸਿਆ ! ਜਾਣੋ ਸਹੀ ਤਰੀਕਾ
  • punjab governor gulab chand kataria interview
    ਨੌਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਜਨ ਅੰਦੋਲਨ ਸਣੇ ਕਿੱਤਾਮੁਖੀ ਸਿੱਖਿਆ ਦੀ ਲੋੜ: ਗੁਲਾਬ ਚੰਦ ਕਟਾਰੀਆ
  • isl 2026  jamshedpur fc players make emotional appeal to tata group
    ISL 2026: ਜਮਸ਼ੇਦਪੁਰ FC ਦੀ ਟਾਟਾ ਗਰੁੱਪ ਨੂੰ ਭਾਵੁਕ ਅਪੀਲ, ਕਲੱਬ ਬਚਾਉਣ ਲਈ ਲਾਈ ਗੁਹਾਰ
  • no teacher  s job will go
    ਕਿਸੇ ਵੀ ਅਧਿਆਪਕ ਦੀ ਨੌਕਰੀ ਨਹੀਂ ਜਾਵੇਗੀ, ਸੁਪਰੀਮ ਕੋਰਟ 'ਚ ਯੋਗੀ ਸਰਕਾਰ ਦਾ ਵੱਡਾ ਐਲਾਨ
  • central government s big step for punjab
    ਕੇਂਦਰ ਸਰਕਾਰ ਦਾ ਪੰਜਾਬ ਲਈ ਵੱਡਾ ਕਦਮ, ਰਾਜ ਸਭਾ ਵਿਚ ਦਿੱਤੀ ਗਈ ਜਾਣਕਾਰੀ
  • be alert not only for fake 100 200 but also for fake 50 rupee notes
    ਕਿਤੇ ਤੁਹਾਡੇ ਕੋਲ ਤਾਂ ਨਹੀਂ ਨਕਲੀ ਨੋਟ, ਇਨ੍ਹਾਂ ਨੋਟਾਂ ਦੀ ਜਾਅਲੀ ਕਰੰਸੀ ਲਈ RBI ਨੇ ਕੀਤਾ Alert
  • shweta tiwari had an affair with each and every person ex husband allegations
    'ਸ਼ਵੇਤਾ ਦਾ ਹਰ ਕਿਸੇ ਨਾਲ ਅਫੇਅਰ ਸੀ...ਸੀਜ਼ੇਨ ਖਾਨ ਨੂੰ ਵੀ ਕੀਤਾ ਡੇਟ'; ਸਾਬਕਾ ਪਤੀ ਨੇ ਲਾਏ ਗੰਭੀਰ ਦੋਸ਼
  • big news from jalandhar
    ਜਲੰਧਰ ਤੋਂ ਵੱਡੀ ਖਬਰ: ਐਕਸਾਈਜ਼ ਟੀਮ ਤੇ ਨਸ਼ਾ ਤਸਕਰ ਵਿਚਾਲੇ ਚੱਲੀਆਂ ਗੋਲੀਆਂ,...
  • jalandhar bus stand video
    ਜਲੰਧਰ 'ਚ 180 ਰੁਪਏ ਦੀ ਨਾਨ ਦੀ ਪਲੇਟ ਪਿੱਛੇ ਪੈ ਗਿਆ ਰੌਲ਼ਾ! ਚੱਲੇ...
  • big regarding weather in punjab
    ਪੰਜਾਬ 'ਚ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਵਿਭਾਗ ਨੇ ਜਾਰੀ ਕੀਤੀ ਭਵਿੱਖਬਾਣੀ
  • a massive fire broke out in jalandhar s civil hospital
    ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ
  • jalandhar police action
    ਜਲੰਧਰ 'ਚੋਂ 5,00,00,000 ਰੁਪਏ ਦੇ ਨਸ਼ੇ ਸਣੇ 2 ਤਸਕਰ ਗ੍ਰਿਫ਼ਤਾਰ
  • politics heats up in the vidhan sabha over ethanol issue
    ਵਿਧਾਨ ਸਭਾ 'ਚ ਈਥਾਨੋਲ ਦੇ ਮੁੱਦੇ 'ਤੇ ਗਰਮਾਈ ਸਿਆਸਤ, ਵਿਧਾਇਕ ਅਵਤਾਰ ਸਿੰਘ...
  • punjab weather update
    ਪੰਜਾਬ 'ਚ 4, 5 ਤੇ 6 ਅਗਸਤ ਲਈ ਨਵੀਂ ਭਵਿੱਖਬਾਣੀ! ਮੌਸਮ ਵਿਭਾਗ ਵੱਲੋਂ ਅਲਰਟ ਜਾਰੀ
  • big blow to jalandhar corporation
    ਜਲੰਧਰ ਨਿਗਮ ਨੂੰ ਵੱਡਾ ਝਟਕਾ, ਅਦਾਲਤ ਨੇ ਮਾਡਲ ਟਾਊਨ ਸਥਿਤ 'ਮੇਅਰ ਹਾਊਸ' ਕੀਤਾ...
Trending
Ek Nazar
horoscope astrology

ਇਨ੍ਹਾਂ ਚਾਰ ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਚਮਕ ਜਾਵੇਗੀ ਕਿਸਮਤ

heavy rains will occur in many areas including punjab and haryana

ਪੰਜਾਬ-ਹਰਿਆਣਾ ਸਮੇਤ ਕਈ ਇਲਾਕਿਆਂ 'ਚ ਪਵੇਗਾ ਭਾਰੀ ਮੀਂਹ ! IMD ਨੇ ਇਨ੍ਹਾਂ...

famous bollywood actress bought mahindra thar roxx

ਮਸ਼ਹੂਰ ਬਾਲੀਵੁੱਡ ਅਦਾਕਾਰਾ ਨੇ ਖਰੀਦੀ ਮਹਿੰਦਰਾ ਥਾਰ ਰੌਕਸ, 28 ਲੱਖ ਦੇ ਕਰੀਬ ਦੱਸੀ...

this singer joked about his own death  then had a heart attack the next moment

ਇਸ ਗਾਇਕ ਨੇ ਆਪਣੀ ਮੌਤ ਨੂੰ ਲੈ ਕੇ ਕੀਤਾ ਸੀ ਮਜ਼ਾਕ, ਫਿਰ ਅਗਲੇ ਹੀ ਪਲ ਆ ਗਿਆ...

collision between a truck and taxi

ਯੂਗਾਂਡਾ 'ਚ ਟੈਕਸੀ ਅਤੇ ਟਰੱਕ ਦੀ ਜ਼ਬਰਦਸਤ ਟੱਕਰ, 14 ਲੋਕਾਂ ਦੀ ਮੌਤ

ban on burqa

ਫਰਾਂਸ ਤੋਂ ਬਾਅਦ ਹੁਣ ਇਟਲੀ 'ਚ ਵੀ ਜਲਦ ਲੱਗ ਸਕਦੀ ਹੈ ਬੁਰਕੇ 'ਤੇ ਪੂਰਨ ਪਾਬੰਦੀ

punjabi student in canada

ਕੈਨੇਡਾ 'ਚ ਪੰਜਾਬੀ ਵਿਦਿਆਰਥੀਆਂ ਦੀਆਂ ਵਰਕ ਪਰਮਿਟ ਅਰਜ਼ੀਆਂ ਰੱਦ, ਅਕਾਲੀ ਦਲ ਨੇ...

elon musk s net worth indeed halved in about a month and a half

ਡੇਢ ਮਹੀਨੇ ’ਚ ਅੱਧੀ ਰਹਿ ਗਈ ਐਲਨ ਮਸਕ ਦੀ ਦੌਲਤ, 600 ਅਰਬ ਡਾਲਰ ਦਾ ਝਟਕਾ

imran khan

ਜੇਲ੍ਹ 'ਚ 3 ਸਾਲ ਪੂਰੇ ਹੋਣ ਦੇ ਬਾਵਜੂਦ ਇਮਰਾਨ ਖਾਨ ਦਾ ਦਬਦਬਾ ਬਰਕਰਾਰ

salman khan loses 16 kg actor gives on health

ਸਲਮਾਨ ਖਾਨ ਨੇ ਘਟਾਇਆ 16 ਕਿੱਲੋ ਭਾਰ, ਅਦਾਕਾਰ ਨੇ ਹੈਲਥ ਨੂੰ ਲੈ ਕੇ ਦਿੱਤੀ ਅਪਡੇਟ

man sentenced

ਮਾਂ ਦੀ ਪੈਨਸ਼ਨ ਅਤੇ ਸਰਕਾਰੀ ਭੱਤੇ ਦਾ ਲਾਲਚ, ਤਿੰਨ ਸਾਲ ਫ੍ਰੀਜ਼ਰ 'ਚ ਰੱਖਣ ਵਾਲੇ...

heavy rain 5 days imd weather

Heavy Rain : 5, 6, 7, 8, 9 ਅਗਸਤ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ...

divya bharti

'ਮੈਨੂੰ ਬਚਾਓ...'; ਮੌਤ ਤੋਂ 24 ਘੰਟੇ ਪਹਿਲਾਂ ਦਿਵਿਆ ਭਾਰਤੀ ਨੇ ਲਗਾਈ ਸੀ ਗੁਹਾਰ

famous actor leaves the world at the age of 20

ਮਸ਼ਹੂਰ ਅਦਾਕਾਰ ਨੇ 20 ਸਾਲ ਦੀ ਉਮਰ 'ਚ ਛੱਡੀ ਦੁਨੀਆ, ਥਾਈ ਪ੍ਰਸ਼ੰਸਕਾਂ 'ਚ ਸੋਗ...

two eclipses will occur in the month of sawan

ਸਾਵਣ ਮਹੀਨੇ ਲੱਗਣਗੇ ਦੋ ਗ੍ਰਹਿਣ; ਜਾਣੋ ਸ਼ਿਵ ਪੂਜਾ ਤੇ ਰੱਖੜੀ ਦੇ ਤਿਉਹਾਰ 'ਤੇ ਕੀ...

pcb takes big decision to replace cricket team coach

ਬਦਲ 'ਤਾ Cricket Team ਦਾ ਕੋਚ ! ਲਗਾਤਾਰ ਖਰਾਬ ਬੱਲੇਬਾਜ਼ੀ ਵਿਚਾਲੇ PCB ਨੇ...

governor praised telugu community

ਮੈਰੀਲੈਂਡ ਦੇ ਗਵਰਨਰ ਮੂਰ ਨੇ ਤੇਲਗੂ ਭਾਈਚਾਰੇ ਦੇ ਯੋਗਦਾਨ ਦੀ ਕੀਤੀ ਪ੍ਰਸ਼ੰਸਾ

earthquake in nepal

ਨੇਪਾਲ 'ਚ 4.4 ਤੀਬਰਤਾ ਦਾ ਭੂਚਾਲ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • air india s gift to passengers
      ਏਅਰ ਇੰਡੀਆ ਦਾ ਯਾਤਰੀਆਂ ਨੂੰ ਤੋਹਫਾ! ਅੰਮ੍ਰਿਤਸਰ-ਯੂਕੇ ਲਈ ਸਪੈਸ਼ਲ ਜਹਾਜ਼ ਤਾਇਨਾਤ,...
    • 2 isi modules exposed 9 terrorists arrested
      ਪੰਜਾਬ 'ਚ 15 ਅਗਸਤ ਤੋਂ ਪਹਿਲਾਂ ਅੱਤਵਾਦੀ ਹਮਲਾ ਟਲਿਆ, 2 ਵੱਡੇ Terror Modules...
    • a massive fire broke out in jalandhar s civil hospital
      ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ
    • red alert police blockade punjab police
      ਪੰਜਾਬ 'ਚ ਜਾਰੀ ਹੋਇਆ ਰੈੱਡ ਅਲਰਟ, ਪੁਲਸ ਨੇ ਕਈ ਜ਼ਿਲ੍ਹਿਆਂ 'ਚ ਕੀਤੀ ਭਾਰੀ...
    • father and son showroom owner patiala
      ਪੰਜਾਬ 'ਚ ਵੱਡੀ ਵਾਰਦਾਤ, ਪਿਓ-ਪੁੱਤ ਨੂੰ ਮਾਰੀਆਂ ਗੋਲ਼ੀਆਂ
    • punjab congress obc wing congress high command
      ਵੱਡੀ ਖ਼ਬਰ : ਪੰਜਾਬ ਕਾਂਗਰਸ ਦੀ ਓ. ਬੀ. ਸੀ. ਵਿੰਗ ਭੰਗ
    • brother in law family dispute
      ਮਾਮੂਲੀ ਗੱਲ ’ਤੇ ਹੋਈ ਬਹਿਸ ਮਗਰੋਂ ਸਾਲਿਆਂ ਨੇ ਮਾਰ 'ਤਾ ਜੀਜਾ
    • cbse school school students new policy
      ਸੀ. ਬੀ. ਐੱਸ. ਈ. ਸਕੂਲਾਂ ਵਿਚ ਵੱਡਾ ਬਦਲਾਅ, ਲਾਗੂ ਹੋਈ ਇਹ ਨਵੀਂ ਪਾਲਿਸੀ
    • jalandhar police action
      ਜਲੰਧਰ 'ਚੋਂ 5,00,00,000 ਰੁਪਏ ਦੇ ਨਸ਼ੇ ਸਣੇ 2 ਤਸਕਰ ਗ੍ਰਿਫ਼ਤਾਰ
    • bhakhra dam news
      ਸਰਕਾਰੀ ਲਾਪ੍ਰਵਾਹੀ ਪਾ ਰਹੀ ਭਾਖੜਾ ਡੈਮ ਨੂੰ ਖ਼ਤਰੇ ’ਚ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +