Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUN 06, 2026

    9:58:02 AM

  • trump clears arms sales

    ਟਰੰਪ ਦਾ ਵੱਡਾ ਫ਼ੈਸਲਾ, ਕੁਵੈਤ ਸਣੇ ਤਿੰਨ ਦੇਸ਼ਾਂ...

  • delhi airport cjp chief abhijit protest permission granted

    ਦਿੱਲੀ ਏਅਰਪੋਰਟ ਪੁੱਜਾ CJP ਮੁਖੀ ਅਭਿਜੀਤ!...

  • r praggannanda norway chess

    20 ਸਾਲਾ ਪ੍ਰਗਿਆਨੰਦਾ ਨੇ ਗੱਡੇ ਝੰਡੇ ! Norway...

  • punjab ferozepur pickup truck collision 8 people

    ਪੰਜਾਬ 'ਚ ਵੱਡਾ ਹਾਦਸਾ: ਪਿਕਅੱਪ ਗੱਡੀ ਅਤੇ ਟਰੱਕ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Rupnagar
  • ਪੰਜਾਬ ਦੇ ਦਲਿਤਾਂ ਲਈ ਕੈਪਟਨ ਸਰਕਾਰ ਸ਼ਰਾਪ ਬਣ ਚੁੱਕੀ : ਚਰਨਜੀਤ ਚੰਨੀ

PUNJAB News Punjabi(ਪੰਜਾਬ)

ਪੰਜਾਬ ਦੇ ਦਲਿਤਾਂ ਲਈ ਕੈਪਟਨ ਸਰਕਾਰ ਸ਼ਰਾਪ ਬਣ ਚੁੱਕੀ : ਚਰਨਜੀਤ ਚੰਨੀ

  • Edited By Gurminder Singh,
  • Updated: 14 Aug, 2019 05:58 PM
Rupnagar
captain government  charanjit channi
  • Share
    • Facebook
    • Tumblr
    • Linkedin
    • Twitter
  • Comment

ਰੂਪਨਗਰ (ਸੱਜਨ ਸੈਣੀ) : ਪੰਜਾਬ ਦੇ ਦਲਿਤਾਂ ਲਈ ਕੈਪਟਨ ਸਰਕਾਰ ਸ਼ਰਾਪ ਬਣ ਚੁੱਕੀ ਹੈ, ਉਕਤ ਸ਼ਬਦਾਂ ਦਾ ਪ੍ਰਗਟਾਵਾ ਰੋਪੜ ਵਿਚ ਪੱਤਰਕਾਰਾਂ ਦੇ ਰੂ-ਬ-ਰੂ ਹੁੰਦੇ ਹੋਏ ਆਮ ਆਦਮੀ ਪਾਰਟੀ ਦੇ ਉੱਪ ਪ੍ਰਧਾਨ ਪੰਜਾਬ (ਐੱਸ. ਸੀ. ਸੈੱਲ) ਅਤੇ ਹਲਕਾ ਇੰਚਾਰਜ ਚਮਕੌਰ ਸਾਹਿਬ ਡਾ. ਚਰਨਜੀਤ ਸਿੰਘ ਚੰਨੀ ਨੇ ਕੀਤਾ। ਉਨ੍ਹਾਂ•ਅੰਕੜੇ ਪੇਸ਼ ਕਰਦੇ ਹੋਏ ਕਿਹਾ ਕਿ ਪੰਜਾਬ ਦੇ ਦਲਿਤਾਂ ਲਈ ਕੈਪਟਨ ਸਰਕਾਰ ਸ਼ਰਾਪ ਬਣ ਚੁੱਕੀ ਹੈ। ਪੰਜਾਬ ਵਿਚ 36 ਫੀਸਦੀ ਵੱਸੋਂ ਦਲਿਤ ਭਾਈਚਾਰੇ ਦੀ ਹੈ, ਜਿਨ੍ਹਾਂ ਵਿਚੋਂ 85 ਫੀਸਦੀ ਪਰਿਵਾਰ ਬੇਜ਼ਮੀਨੇ ਹਨ। ਇਨ੍ਹਾਂ ਨੂੰ ਕੋਈ ਵੀ ਸਰਕਾਰੀ ਬੈਂਕ ਕਰਜ਼ਾ ਨਹੀਂ ਦਿੰਦਾ ਪਰ ਥੁੜਾਂ ਦੇ ਮਾਰੇ ਇਹ ਸਾਰੇ ਲੋਕ ਗੈਰ ਸਰਕਾਰੀ ਵਸੀਲਿਆਂ ਰਾਹੀਂ 5 ਤੋਂ 10 ਪ੍ਰਤੀਸ਼ਤ ਵਿਆਜ ਪ੍ਰਤੀ ਮਹੀਨਾ 'ਤੇ ਕਰਜ਼ਾ ਚੁੱਕਣ ਲਈ ਮਜਬੂਰ ਹਨ। ਡਾ. ਚੰਨੀ ਨੇ ਦੱਸਿਆ ਕਿ ਹਰੇਕ ਦਲਿਤ ਪਰਿਵਾਰ 'ਤੇ ਅੱਜ ਔਸਤਨ 68,000 ਰੁਪਇਆ ਕਰਜ਼ਾ ਹੈ, ਜੋ ਕਿ ਸਾਰੇ ਪੰਜਾਬ ਦੇ ਦਲਿਤ ਪਰਿਵਾਰਾਂ 'ਤੇ 11,000 ਕਰੋੜ ਰੁਪਏ ਦੇ ਲਗਭਗ ਬਣਦਾ ਹੈ। ਇਨ੍ਹਾਂ ਦੱਬੇ ਕੁਚਲੇ ਲੋਕਾਂ ਨੂੰ ਕਰਜ਼ੇ ਤੋਂ ਨਿਜ਼ਾਤ ਦਿਵਾਉਣ ਲਈ ਸਰਕਾਰ ਕੋਲ ਕੋਈ ਸਕੀਮ ਨਹੀਂ ਹੈ। 

ਇਸ ਤੋਂ ਵੀ ਵੱਡੀ ਦੁੱਖ ਦੀ ਗੱਲ ਇਹ ਹੈ ਕਿ ਰਾਖਵੀਂ ਸੀਟ ਤੋਂ ਜਿੱਤ ਕੇ ਮੰਤਰੀ ਬਣੇ ਅਰੁਣਾ ਚੌਧਰੀ, ਸਾਧੂ ਸਿੰਘ ਧਰਮਸੌਤ ਅਤੇ ਹਲਕਾ ਚਮਕੌਰ ਸਾਹਿਬ ਤੋਂ ਚਰਨਜੀਤ ਸਿੰਘ ਚੰਨੀ ਆਪਣੇ ਭਾਈਚਾਰੇ ਨੂੰ ਤਿੱਲ-ਤਿੱਲ ਮਰਦਾ ਵੇਖ ਕੇ ਉਨ੍ਹਾਂ ਲਈ ਕੁਝ ਕਰਨ ਦੀ ਬਜਾਏ ਮੂਕ ਦਰਸ਼ਕ ਬਣੀ ਬੈਠੇ ਹਨ ਜਦਕਿ ਪ੍ਰਾਈਵੇਟ ਥਰਮਲ ਪਲਾਂਟ ਦੇ ਖਰਬਾਂ ਪਤੀ ਮਾਲਕਾਂ ਨੂੰ ਬਿਨਾਂ ਬਿਜਲੀ ਖਰੀਦੇ ਸਰਕਾਰ 2800 ਕਰੋੜ ਰੁਪਏ ਪ੍ਰਤੀ ਸਾਲ ਲੁਟਾ ਰਹੀ ਹੈ। ਹਲਕਾ ਇੰਚਾਰਜ ਨੇ ਸਿੱਖਿਆ ਸੰਬੰਧੀ ਵੀ ਅੰਕੜੇ ਪੇਸ਼ ਕਰਦੇ ਹੋਏ ਦਸਿਆ ਕਿ ਪਿੰਡਾਂ ਦੇ ਸਕੂਲਾਂ ਵਿਚ 80 ਪ੍ਰਤੀਸ਼ਤ ਬੱਚੇ ਦਲਿਤਾਂ ਦੇ ਹੀ ਪੜ੍ਹਦੇ ਹਨ ਪਰ ਹੈਰਾਨ ਕਰਨ ਵਾਲੀ ਗੱਲ ਇਹ ਹੈ ਕਿ ਪੰਜਾਬ ਦੇ ਬਾਰਡਰ ਦੇ ਨਾਲ ਲਗਦੇ 6 ਜ਼ਿਲਿਆਂ ਦੇ 50 ਸਕੂਲਾਂ ਵਿਚ ਇਕ ਵੀ ਅਧਿਆਪਕ ਨਹੀਂ ਹੈ ਅਤੇ ਪੰਜਾਬ ਵਿਚ ਇਕ ਹਜ਼ਾਰ ਸਕੂਲ ਅਜਿਹੇ ਵੀ ਹਨ, ਜਿੱਥੇ ਸਿਰਫ ਇਕ ਹੀ ਅਧਿਆਪਕ ਨਾਲ ਸਕੂਲ ਚੱਲ ਰਿਹਾ ਹੈ। 

ਉਨ੍ਹਾਂ ਦੋਸ਼ ਲਾਇਆ ਕਿ ਇਥੇ ਵੀ ਦਲਿਤ ਵਰਗ ਨੂੰ ਸਿੱਖਿਆ ਤੋਂ ਦੂਰ ਰੱਖਣ ਦੀ ਕੋਝੀ ਚਾਲ ਚੱਲੀ ਜਾ ਰਹੀ ਹੈ। ਡਾ. ਚੰਨੀ ਨੇ ਕਿਹਾ ਕਿ ਕੈਪਟਨ ਸਰਕਾਰ ਵੱਲੋਂ ਦਲਿਤ ਵਰਗ ਨਾਲ ਕੀਤੇ ਜਾ ਰਹੇ ਧੱਕੇਸ਼ਾਹੀ ਦੀ ਇਕ ਵੱਡ ਅਕਾਰੀ ਕਿਤਾਬ ਲਿੱਖੀ ਜਾ ਸਕਦੀ ਹੈ। 'ਆਪ' ਆਗੂ ਨੇ ਜਿਥੇ ਦਲਿਤ ਭਾਈਚਾਰੇ ਨੂੰ ਸ਼ਰਾਬ ਅਤੇ ਪੈਸੇ ਬਦਲੇ ਵੋਟਾਂ ਪਾਉਣ ਤੋਂ ਵਰਜਿਆ ਉਥੇ ਰਾਖਵੀਂ ਸੀਟ ਤੇ ਜਿੱਤ ਕੇ ਵਜੀਰੀਆਂ ਮਾਣ ਰਹੇ ਮੰਤਰੀਆਂ ਨੂੰ ਵੀ ਲਾਹਨਤਾਂ ਪਾਉਂਦੇ ਹੋਏ ਕਿਹਾ ਜੇ ਆਪਣੇ ਭਾਈਚਾਰੇ ਲਈ ਵੀ ਨਹੀਂ ਕੁਝ ਕਰ ਸਕਦੇ ਤਾਂ ਤੁਰੰਤ ਆਪਣੇ ਅਹੁਦਿਆਂ ਤੋਂ ਅਸਤੀਫੇ ਦੇ ਦੇਣ।

  • Captain Government
  • Charanjit Channi
  • ਕੈਪਟਨ ਸਰਕਾਰ
  • ਚਰਨਜੀਤ ਚੰਨੀ

ਪ੍ਰਕਾਸ਼ ਪੁਰਬ ਸਮਾਗਮਾਂ ਨੂੰ ਸਾਂਝੇ ਤੌਰ 'ਤੇ ਮਨਾਉਣ ਲਈ ਸਹਿਯੋਗ ਕਰੇ ਪੰਜਾਬ ਸਰਕਾਰ : ਲੌਂਗੋਵਾਲ

NEXT STORY

Stories You May Like

  • charanjit channi paid obeisance at sri harmandir sahib with 20 mps
    ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ 20 ਸੰਸਦ ਮੈਂਬਰਾਂ ਦੇ ਵਫ਼ਦ ਨਾਲ ਨਤਮਸਤਕ ਹੋਏ ਚਰਨਜੀਤ ਸਿੰਘ ਚੰਨੀ
  • raja warring met charanjit channi
    ਰਾਜਾ ਵੜਿੰਗ ਨੇ ਚਰਨਜੀਤ ਚੰਨੀ ਨਾਲ ਕੀਤੀ ਮੁਲਾਕਾਤ, ਕਿਹਾ- 'ਕਾਂਗਰਸ ਪੂਰੀ ਤਰ੍ਹਾਂ ਇਕਜੁੱਟ'
  • congress wins 11 out of 13 seats in sri chamkaur sahib
    ਸ੍ਰੀ ਚਮਕੌਰ ਸਾਹਿਬ ’ਚ ਕਾਂਗਰਸ 13 ’ਚੋਂ 11 ਸੀਟਾਂ ’ਤੇ ਜੇਤੂ, ਸਾਬਕਾ CM ਚੰਨੀ ਦੇ ਘਰ ਜਸ਼ਨ ਦਾ ਮਾਹੌਲ
  • rp singh statement
    ਦਲਿਤਾਂ ਬਾਰੇ ਵਰਤੀ ਸ਼ਬਦਾਵਲੀ ਲਈ ਜਨਤਕ ਮੁਆਫ਼ੀ ਮੰਗੇ ਰਾਜਾ ਵੜਿੰਗ: ਆਰ. ਪੀ. ਸਿੰਘ
  • captain s love for congress awakened
    ਕੈਪਟਨ ਦਾ ਜਾਗਿਆ ਕਾਂਗਰਸ ਨਾਲ ਪਿਆਰ, ਪੰਜਾਬ ਦੀ ਸਿਆਸਤ 'ਚ ਛਿੜੀ ਨਵੀਂ ਚਰਚਾ
  • kewal singh dhillon s reply to the captain amarinder singh
    ਕੇਵਲ ਸਿੰਘ ਢਿੱਲੋਂ ਦਾ ਕੈਪਟਨ ਨੂੰ ਮੋੜਵਾਂ ਜਵਾਬ, ਕੈਪਟਨ ਦੀ ਸਿਆਸੀ ਵੁੱਕਤ ਘਟੀ ਤਾਂ... (ਵੀਡੀਓ)
  • salary cut punjab employees education department
    ਪੰਜਾਬ ਦੇ ਇਨ੍ਹਾਂ ਮੁਲਾਜ਼ਮਾਂ ਲਈ ਖ਼ਤਰੇ ਦੀ ਘੰਟੀ, ਤਨਖਾਹ ਕਟੌਤੀ ਕਾਰਣ ਖੜ੍ਹਾ ਹੋਇਆ ਵਿੱਤੀ ਸੰਕਟ
  • pensioner  pensioner of punjab
    ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਅਹਿਮ ਖ਼ਬਰ, ਚੁੱਕਿਆ ਜਾ ਰਿਹਾ ਇਹ ਵੱਡਾ ਕਦਮ
  • heavy rains in punjab for 2 days thunderstorm alert in these districts
    ਪੰਜਾਬ 'ਚ 2 ਦਿਨ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ...
  • major incident in mehatpur
    ਮਹਿਤਪੁਰ 'ਚ ਵੱਡੀ ਵਾਰਦਾਤ: ਪੁਲਸ ਰੇਡ ਦੌਰਾਨ ਚੱਲੀ ਗੋਲੀ, ਨੌਜਵਾਨ ਦੀ ਮੌਤ
  • car crushes activa driver
    ਕਾਰ ਨੇ ਐਕਟਿਵਾ ਚਾਲਕ ਨੂੰ ਕੁਚਲਿਆ, ਇਲਾਜ ਦੌਰਾਨ ਮੌਤ
  • newlywed woman death
    ਜਲੰਧਰ 'ਚ ਸ਼ੱਕੀ ਹਾਲਾਤ 'ਚ ਵਿਆਹੁਤਾ ਦੀ ਮੌਤ, ਸਹੁਰਾ ਪਰਿਵਾਰ 'ਤੇ ਲੱਗੇ ਗੰਭੀਰ...
  • special bhandara to be held at dera beas on june 6 and 7
    ਡੇਰਾ ਬਿਆਸ ਦੀ ਸੰਗਤ ਲਈ ਵੱਡੀ ਖ਼ਬਰ! ਭੰਡਾਰਿਆਂ ਨੂੰ ਲੈ ਕੇ ਲਿਆ ਵੱਡਾ ਫ਼ੈਸਲਾ
  • dispute arises between jyoti nooran s husband abhishek usman
    ਜਲੰਧਰ 'ਚ ਅੱਧੀ ਰਾਤ ਨੂੰ ਹੋਈ ਖ਼ੂਨੀ ਝੜਪ! ਜੋਤੀ ਨੂਰਾਂ ਦੇ ਪਤੀ 'ਤੇ ਲੱਗੇ...
  • captain amarinder singh to remain in the bjp former minister kalia statement
    ਕੈਪਟਨ ਦੀ ਕਾਗਰਸ 'ਚ ਵਾਪਸੀ ਦੀਆਂ ਅਟਕਲਾਂ ਦਰਮਿਆਨ ਭਾਜਪਾ ਆਗੂ ਮਨੋਰੰਜਨ ਕਾਲੀਆ ਦਾ...
  • there will be a long power cut in these areas of punjab tomorrow
    ਭਲਕੇ ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ ਬਿਜਲੀ ਕੱਟ !
Trending
Ek Nazar
famous actor passes away

ਮਸ਼ਹੂਰ ਅਦਾਕਾਰ ਦੇ ਛੱਡੀ ਦੁਨੀਆ, ਹਾਲੀਵੁੱਡ ਇੰਡਸਟਰੀ 'ਚ ਪਸਰਿਆ ਮਾਤਮ

major action by rbi

RBI ਦਾ ਵੱਡਾ ਐਕਸ਼ਨ! ਇਸ ਬੈਂਕ 'ਤੇ ਠੋਕਿਆ ਲੱਖਾਂ ਦਾ ਜੁਰਮਾਨਾ

important news for class 10th and 12th students

10ਵੀਂ ਤੇ 12ਵੀਂ ਦੇ ਵਿਦਿਆਰਥੀਆਂ ਲਈ ਅਹਿਮ ਖਬਰ! ਮਿਲੇਗਾ ਗੋਲਡਨ ਚਾਂਸ

ruchak rajyog

ਮੰਗਲ ਤੇ ਸ਼ੁੱਕਰ ਬਣਾਉਣਗੇ ਰੁਚਕ ਰਾਜਯੋਗ! 4 ਰਾਸ਼ੀਆਂ ਦੀ ਚਮਕੇਗੀ ਕਿਸਮਤ

girl raped in hoshiarpur

ਪੰਜਾਬ ਸ਼ਰਮਸਾਰ! ਪਹਿਲਾਂ ਕੀਤੀ Instagram 'ਤੇ ਦੋਸਤੀ, ਫਿਰ ਘਰ ਪਹੁੰਚ ਕੁੜੀ ਦੀ...

putin big statement

2036 ਤੱਕ ਰਾਸ਼ਟਰਪਤੀ ਰਹਿਣ ਦੇ ਸਵਾਲ 'ਤੇ ਪੁਤਿਨ ਦਾ ਵੱਡਾ ਬਿਆਨ

covid 19 vaccine

ਕੀ ਕੋਵਿਡ-19 ਵੈਕਸੀਨ ਨਾਲ ਹੋ ਰਿਹਾ ਹੈ ਕੈਂਸਰ? ਸੈਨੇਟ ਦੀ ਸੁਣਵਾਈ 'ਚ ਉੱਠੇ...

elections in pakistan occupied kashmir

ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ 'ਚ 27 ਜੁਲਾਈ ਨੂੰ ਹੋਣਗੀਆਂ ਚੋਣਾਂ

tata motors car discount offer

Nexon ਤੇ Curvv ਸਣੇ Tata ਦੀਆਂ ਗੱਡੀਆਂ 'ਤੇ ਮਿਲ ਰਿਹੈ ਬੰਪਰ ਡਿਸਕਾਊਂਟ

cockroaches seized in australia

ਆਸਟ੍ਰੇਲੀਆ 'ਚ 1 ਲੱਖ ਤੋਂ ਵੱਧ ਖ਼ਤਰਨਾਕ ਕਾਕਰੋਚ ਬਰਾਮਦ, ਅਧਿਕਾਰੀਆਂ ਦੇ ਵੀ...

jharkhand  bus owners   association hikes fares

18 ਫੀਸਦੀ ਵਧਿਆ ਬੱਸਾਂ ਦਾ ਕਿਰਾਇਆ! ਝਾਰਖੰਡ 'ਚ ਬੱਸ ਮਾਲਕਾਂ ਦੇ ਸੰਘ ਨੇ ਲਿਆ...

punjabi singer breaks down in tears while going live on social media

ਸੋਸ਼ਲ ਮੀਡੀਆ 'ਤੇ ਲਾਈਵ ਹੋ ਕੇ ਫੁੱਟ-ਫੁੱਟ ਰੋਇਆ ਪੰਜਾਬੀ ਗਾਇਕ

shehbaz sharif thanks trump

ਭਾਰਤ-ਪਾਕਿ ਜੰਗ ਰੁਕਵਾਉਣ ਲਈ ਟਰੰਪ ਦਾ 'ਹਮੇਸ਼ਾ ਧੰਨਵਾਦੀ' ਰਹੇਗਾ ਪਾਕਿਸਤਾਨ :...

1 crore families will have their own permanent home

1 ਕਰੋੜ ਪਰਿਵਾਰਾਂ ਦਾ ਹੋਵੇਗਾ ਆਪਣਾ ਪੱਕਾ ਘਰ ! ਕੇਂਦਰ ਨੇ ਲਾਂਚ ਕਰ 'ਤੀ PM...

xi jinping wvisit north korea

ਸ਼ੀ ਜਿਨਪਿੰਗ ਅਗਲੇ ਹਫ਼ਤੇ ਜਾਣਗੇ ਉੱਤਰੀ ਕੋਰੀਆ

bill passed in us congress

ਅਮਰੀਕੀ ਸਦਨ 'ਚ ਯੂਕਰੇਨ ਨੂੰ ਸਹਾਇਤਾ ਦੇਣ ਅਤੇ ਰੂਸ 'ਤੇ ਨਵੀਆਂ ਪਾਬੰਦੀਆਂ...

iit pass baba 24 girls relationships mobile videos

IIT ਪਾਸ ਬਾਬੇ ਦੀ ਖੁੱਲ੍ਹੀ ਪੋਲ, 24 ਕੁੜੀਆਂ ਨਾਲ ਬਣਾਏ ਸਬੰਧ, ਮੋਬਾਈਲ 'ਚੋਂ...

security tightened at baba mukteshwar temple after bomb threat

ਬੰਬ ਨਾਲ ਉਡਾਉਣ ਦੀ ਧਮਕੀ ਤੋਂ ਬਾਅਦ ਬਾਬਾ ਮੁਕਤੇਸ਼ਵਰ ਮੰਦਰ ਦੀ ਸੁਰੱਖਿਆ ਸਖ਼ਤ,...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • important news for class 10th and 12th students
      10ਵੀਂ ਤੇ 12ਵੀਂ ਦੇ ਵਿਦਿਆਰਥੀਆਂ ਲਈ ਅਹਿਮ ਖਬਰ! ਮਿਲੇਗਾ ਗੋਲਡਨ ਚਾਂਸ
    • demanding ban on sikh kakar kirpan is a deep conspiracy
      ਸਿੱਖ ਕਕਾਰ ਕਿਰਪਾਨ ’ਤੇ ਪਾਬੰਦੀ ਦੀ ਮੰਗ ਕਰਨਾ ਤੇ ਨਫ਼ਰਤ ਦੀ ਸਿਆਸਤ ਕਰਨਾ ਗਹਿਰੀ...
    • punjab city closed
      ਪੰਜਾਬ ਦਾ ਇਹ ਸ਼ਹਿਰ ਰਿਹਾ ਮੁਕੰਮਲ ਬੰਦ, ਸੜਕਾਂ 'ਤੇ ਪਸਰੀ ਸੁੰਨ
    • special bhandara to be held at dera beas on june 6 and 7
      ਡੇਰਾ ਬਿਆਸ ਦੀ ਸੰਗਤ ਲਈ ਵੱਡੀ ਖ਼ਬਰ! ਭੰਡਾਰਿਆਂ ਨੂੰ ਲੈ ਕੇ ਲਿਆ ਵੱਡਾ ਫ਼ੈਸਲਾ
    • dispute arises between jyoti nooran s husband abhishek usman
      ਜਲੰਧਰ 'ਚ ਅੱਧੀ ਰਾਤ ਨੂੰ ਹੋਈ ਖ਼ੂਨੀ ਝੜਪ! ਜੋਤੀ ਨੂਰਾਂ ਦੇ ਪਤੀ 'ਤੇ ਲੱਗੇ...
    • married woman commits suicide big secrets revealed in suicide note
      ਪੰਜਾਬ: ਸੋਹਣੀ-ਸੁਨੱਖੀ ਕੁੜੀ ਨੇ ਚੁੱਕਿਆ ਖ਼ੌਫ਼ਨਾਕ ਕਦਮ! ਸੁਸਾਈਡ ਨੋਟ ਨੂੰ ਪੜ੍ਹ...
    • speculations of changes in punjab bjp district presidents intensify
      ਪੰਜਾਬ ਦੀ ਸਿਆਸਤ 'ਚ ਹਲਚਲ! ਭਾਜਪਾ 'ਚ ਹੋ ਸਕਦੈ ਵੱਡਾ ਬਦਲਾਅ, ਅਟਕਲਾਂ ਤੇਜ਼
    • dc gulpreet singh aulakh ias bans overloaded vehicles in sbs nagar
      ਪੰਜਾਬ: ਇਨ੍ਹਾਂ ਵਾਹਨਾਂ 'ਤੇ ਲੱਗੀ ਪਾਬੰਦੀ! ਜਾਰੀ ਹੋਏ ਸਖ਼ਤ ਹੁਕਮ
    • terror of stray dogs in khanna
      ਖੰਨਾ 'ਚ ਅਵਾਰਾ ਕੁੱਤਿਆਂ ਦੀ ਦਹਿਸ਼ਤ ! 5 ਮਹੀਨਿਆਂ 'ਚ 1,936 ਤੋਂ ਵੱਧ ਲੋਕਾਂ...
    • girl raped in hoshiarpur
      ਪੰਜਾਬ ਸ਼ਰਮਸਾਰ! ਪਹਿਲਾਂ ਕੀਤੀ Instagram 'ਤੇ ਦੋਸਤੀ, ਫਿਰ ਘਰ ਪਹੁੰਚ ਕੁੜੀ ਦੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +