Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, APR 28, 2026

    11:20:57 AM

  • rini sampath endorsed by ahc

    ਵਾਸ਼ਿੰਗਟਨ ਮੇਅਰ ਚੋਣ:  ਭਾਰਤੀ ਮੂਲ ਦੀ ਰਿਨੀ ਸੰਪਤ...

  • punjab weather weather u turn

    ਪੰਜਾਬ 'ਚ ਮੌਸਮ ਦਾ ਯੂ-ਟਰਨ, ਵਿਭਾਗ ਨੇ ਜਾਰੀ ਕੀਤਾ...

  • sun pharma acquires organon for rs 1 lakh crore

    ਸਨ ਫਾਰਮਾ ਦੀ ਸਭ ਤੋਂ ਵੱਡੀ ਡੀਲ! 1 ਲੱਖ ਕਰੋੜ ’ਚ...

  • attack on village

    ਨਾਈਜੀਰੀਆ: ਪਿੰਡ 'ਤੇ ਅੱਤਵਾਦੀ ਹਮਲਾ, 29 ਲੋਕਾਂ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਕੈਪਟਨ ਨੇ PM ਮੋਦੀ ਨੂੰ ਲਿਖੀ ਚਿੱਠੀ, ਸਰਹੱਦ ਪਾਰੋਂ ਅੱਤਵਾਦ ਤੇ ਕਿਸਾਨੀ ਮੰਗਾਂ ਦਾ ਹੱਲ ਕਰਨ ਦੀ ਕੀਤੀ ਅਪੀਲ

PUNJAB News Punjabi(ਪੰਜਾਬ)

ਕੈਪਟਨ ਨੇ PM ਮੋਦੀ ਨੂੰ ਲਿਖੀ ਚਿੱਠੀ, ਸਰਹੱਦ ਪਾਰੋਂ ਅੱਤਵਾਦ ਤੇ ਕਿਸਾਨੀ ਮੰਗਾਂ ਦਾ ਹੱਲ ਕਰਨ ਦੀ ਕੀਤੀ ਅਪੀਲ

  • Updated: 16 Jul, 2021 08:59 PM
Punjab
captain letter to prime minister modi
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਬਿਊਰੋ)- ਖਾਲਿਸਤਾਨੀ ਜਥੇਬੰਦੀਆਂ ਵੱਲੋਂ ਕੁਝ ਕਿਸਾਨ ਨੇਤਾਵਾਂ ਨੂੰ ਨਿਸ਼ਾਨਾ ਬਣਾਉਣ ਦੀ ਯੋਜਨਾ ਸਣੇ ਆਈ. ਐੱਸ. ਆਈ. ਦੀ ਸ਼ਹਿ ਪ੍ਰਾਪਤ ਗਰੁੱਪਾਂ ਦੁਆਰਾ ਡਰੋਨ ਗਤੀਵਿਧੀਆਂ ਤੇ ਹੋਰ ਅੱਤਵਾਦੀ ਸਰਗਰਮੀਆਂ ਵਧਾਉਣ ਦੇ ਸਰਹੱਦ ਪਾਰ ਦੇ ਖ਼ਤਰਿਆਂ ਦਾ ਹਵਾਲਾ ਦਿੰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅੰਦੋਲਨਕਾਰੀ ਕਿਸਾਨਾਂ ਨਾਲ ਤੁਰੰਤ ਗੱਲਬਾਤ ਸ਼ੁਰੂ ਕਰਨ ਤੇ ਉਨ੍ਹਾਂ ਦੇ ਮਸਲੇ ਸੁਲਝਾਉਣ ਲਈ ਉਸਾਰੂ ਯਤਨ ਕਰਨ ਦੀ ਅਪੀਲ ਕੀਤੀ ਹੈ। ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨਾਲ ਵਿਚਾਰ-ਚਰਚਾ ਕਰਨ ਲਈ ਪੰਜਾਬ ਤੋਂ ਸਰਬ-ਪਾਰਟੀ ਵਫ਼ਦ ਦੀ ਅਗਵਾਈ ਕਰਨ ਦਾ ਪ੍ਰਸਤਾਵ ਰੱਖਿਆ ਤਾਂ ਕਿ ਲੰਮੇ ਸਮੇਂ ਤੋਂ ਚੱਲ ਰਹੇ ਕਿਸਾਨ ਅੰਦੋਲਨ ਦੀ ਪੀਡੀ ਸਮੱਸਿਆ ਦਾ ਸਥਾਈ ਤੇ ਸੁਖਾਵਾਂ ਹੱਲ ਕੱਢਿਆ ਜਾ ਸਕੇ। ਕਿਉਂ ਜੋ ਇਹ ਸਾਡੇ ਸਮਾਜਿਕ ਤਾਣੇ-ਬਾਣੇ ਲਈ ਖ਼ਤਰਾ ਬਣਨ ਦੇ ਨਾਲ-ਨਾਲ ਆਰਥਿਕ ਸਰਗਰਮੀਆਂ ਉਤੇ ਨੂੰ ਵੀ ਪ੍ਰਭਾਵਿਤ ਕਰ ਰਿਹਾ ਹੈ।

ਪ੍ਰਧਾਨ ਮੰਤਰੀ ਨੂੰ ਲਿਖੇ ਪੱਤਰ 'ਚ ਕੈਪਟਨ ਅਮਰਿੰਦਰ ਸਿੰਘ ਨੇ ਸੁਚੇਤ ਕਰਦਿਆਂ ਕਿਹਾ ਕਿ ਪੰਜਾਬ ਨਾਲ ਲੰਮੀ ਅੰਤਰਰਾਸ਼ਟਰੀ ਸਰਹੱਦ ਲੱਗਦੀ ਹੋਣ ਕਰਕੇ ਸਰਹੱਦ ਪਾਰ ਦੀਆਂ ਤਾਕਤਾਂ ਸਾਡੇ ਗੌਰਵ, ਸੁਹਿਰਦ ਅਤੇ ਮਿਹਨਤਕਸ਼ ਕਿਸਾਨਾਂ ਦੇ ਭੜਕੇ ਹੋਏ ਜਜ਼ਬਾਤਾਂ ਨਾਲ ਖੇਡਣ ਦੀਆਂ ਕੋਸ਼ਿਸ਼ ਕਰ ਸਕਦੀਆਂ ਹਨ। ਭਾਰਤ ਸਰਕਾਰ ਵੱਲੋਂ ਕਿਸਾਨਾਂ ਦੀਆਂ ਵਾਜਬ ਚਿੰਤਾਵਾਂ ਹੱਲ ਕੀਤੇ ਜਾਣ ਦੀ ਲੋੜ 'ਤੇ ਜ਼ੋਰ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ, “ਭਾਵੇਂ ਸਥਿਤੀ ਅਜੇ ਕਾਬੂ ਹੇਠ ਹੈ ਪਰ ਉਨ੍ਹਾਂ ਨੂੰ ਡਰ ਹੈ ਕਿ ਕੁਝ ਸਿਆਸੀ ਪਾਰਟੀਆਂ ਦੀ ਭੜਕਾਊ ਬਿਆਨਬਾਜ਼ੀ ਤੇ ਰਵੱਈਆ ਅਤੇ ਭਾਵਨਾਤਮਕ ਪ੍ਰਤੀਕਿਰਿਆਵਾਂ ਅਮਨ-ਕਾਨੂੰਨ ਦੀ ਸਥਿਤੀ ਦੀ ਸਮੱਸਿਆ ਖੜ੍ਹੀ ਕਰ ਸਕਦੀਆਂ ਹਨ। ਸੂਬੇ ਵਿਚ ਬਹੁਤ ਘਾਲਣਾ ਘਾਲ ਕੇ ਹਾਸਲ ਕੀਤੀ ਅਮਨ-ਸ਼ਾਂਤੀ ਨੂੰ ਨਾ ਪੂਰਿਆ ਜਾਣ ਵਾਲਾ ਨੁਕਸਾਨ ਪਹੁੰਚ ਸਕਦਾ ਹੈ।

ਇਹ ਖ਼ਬਰ ਪੜ੍ਹੋ- ਵਿਦੇਸ਼ ਭੇਜਣ ਦਾ ਝਾਂਸਾ ਦੇ ਮਾਰੀ 2 ਲੱਖ 72 ਹਜ਼ਾਰ ਦੀ ਠੱਗੀ, 2 ਨਾਮਜ਼ਦ


ਮੁੱਖ ਮੰਤਰੀ ਨੇ ਇਹ ਪੱਤਰ ਖੇਤੀ ਕਾਨੂੰਨਾਂ ਨੂੰ ਲੈ ਕੇ ਪੰਜਾਬ ਵਿਚ ਵਧ ਰਹੇ ਰੋਹ ਦੇ ਮੱਦੇਨਜ਼ਰ ਲਿਖਿਆ ਗਿਆ ਹੈ ਜਿਸ ਬਾਰੇ ਉਨ੍ਹਾਂ ਕਿਹਾ ਕਿ ਉਹ ਇਸ ਤੋਂ ਪਹਿਲਾਂ ਜੂਨ ਅਤੇ ਦਸੰਬਰ, 2020 ਵਿਚ ਲਿਖੇ ਅਰਧ-ਸਰਕਾਰੀ ਪੱਤਰਾਂ ਵਿਚ ਇਸ ਦੀ ਸਮੀਖਿਆ ਕਰਨ ਲਈ ਕਹਿ ਚੁੱਕੇ ਹਨ। ਤਾਜ਼ਾ ਪੱਤਰ ਪੰਜਾਬ 'ਚ ਭਾਰਤ-ਪਾਕਿ ਸਰਹੱਦ ਦੇ 5-6 ਕਿਲੋਮੀਟਰ ਵਿਚ ਪੈਂਦੇ ਪਿੰਡਾਂ ਦੇ ਨਾਲ ਡਰੋਨ ਗਤੀਵਿਧੀਆਂ ਵਧਣ ਅਤੇ ਪਾਕਿਸਤਾਨ ਵੱਲੋਂ ਭਾਰਤ ਨੂੰ ਹਥਿਆਰਾਂ ਅਤੇ ਹੈਰੋਇਨ ਦੀਆਂ ਖੇਪਾਂ ਭੇਜੇ ਜਾਣ ਦੇ ਸੰਦਰਭ ਵਿਚ ਲਿਖਿਆ ਹੈ। ਖੁਫੀਆ ਰਿਪੋਰਟਾਂ ਵਿਚ ਸੰਕੇਤ ਦਿੱਤਾ ਗਿਆ ਹੈ ਕਿ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਕੁਝ ਮਹੀਨਿਆਂ ਬਾਅਦ ਹੋਣ ਕਰਕੇ ਆਈ. ਐੱਸ. ਆਈ. ਦੀ ਅਗਵਾਈ ਵਾਲੀਆਂ ਖਾਲਿਸਤਾਨੀ ਤੇ ਕਸ਼ਮੀਰੀ ਅੱਤਵਾਦੀ ਜਥੇਬੰਦੀਆਂ ਨੇੜ ਭਵਿੱਖ ਵਿਚ ਸੂਬੇ ਵਿਚ ਦਹਿਸ਼ਤੀ ਕਾਰਵਾਈਆਂ ਦੀ ਯੋਜਨਾ ਘੜ ਰਹੀਆਂ ਹਨ। ਆਪਣੇ ਪੱਤਰ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਦਿੱਲੀ-ਹਰਿਆਣਾ ਸਰਹੱਦਾਂ 'ਤੇ ਪਿਛਲੇ 7 ਮਹੀਨਿਆਂ ਤੋਂ ਕਿਸਾਨ ਅੰਦੋਲਨ ਕਰ ਰਹੇ ਹਨ ਤੇ ਸੂਬੇ ਵਿਚ ਵੀ ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ਕਰ ਰਹੇ ਅਤੇ ਹੁਣ ਤੱਕ ਉਨ੍ਹਾਂ ਦੇ ਪ੍ਰਦਰਸ਼ਨ ਕੁਲ-ਮਿਲਾ ਕੇ ਸ਼ਾਂਤਮਈ ਰਹੇ ਹਨ। ਉਨ੍ਹਾਂ ਕਿਹਾ, “ਇਹ ਮੰਦਭਾਗੀ ਗੱਲ ਹੈ ਕਿ ਕੇਂਦਰੀ ਮੰਤਰੀਆਂ ਅਤੇ ਕਿਸਾਨ ਜਥੇਬੰਦੀਆਂ ਦੇ ਨੁਮਾਇੰਦਿਆਂ ਦਰਿਮਆਨ ਕਈ ਗੇੜਾਂ ਦੀ ਗੱਲਬਾਤ ਕਿਸੇ ਤਣ-ਪੱਤਣ ਨਹੀਂ ਲੱਗ ਸਕੀ।”
ਮੁੱਖ ਮੰਤਰੀ ਨੇ ਕਿਹਾ ਕਿ ਖੇਤੀ ਕਾਨੂੰਨਾਂ ਨਾਲ ਪੈਦਾ ਹੋਈ ਬੇਚੈਨੀ ਕਰਕੇ ਸੂਬੇ ਦਾ ਸਮਾਜਿਕ-ਆਰਥਿਕ ਤਾਣਾ-ਬਾਣਾ ਖ਼ਤਰੇ ਵਿਚ ਪੈਣ ਤੋਂ ਇਲਾਵਾ ਲੋਕਾਂ ਦੇ ਜਮਹੂਰੀ ਹੱਕਾਂ ਦੇ ਅਨੁਸਾਰ ਚਲਦੀਆਂ ਰੋਜ਼ਮੱਰਾ ਦੀਆਂ ਸਿਆਸੀ ਸਰਗਰਮੀਆਂ ਵੀ ਅੰਦੋਲਨ ਕਾਰਨ ਬੁਰੀ ਤਰ੍ਹਾਂ ਪ੍ਰਭਾਵਿਤ ਹੋਈਆਂ ਹਨ, ਭਾਵੇਂ ਕਿ ਸੂਬਾ ਸਰਕਾਰ ਨੇ ਅਮਨ-ਕਾਨੂੰਨ ਦੀ ਵਿਵਸਥਾ ਕਾਇਮ ਰੱਖਣ ਲਈ ਪੂਰੀ ਕੋਸ਼ਿਸ਼ ਕੀਤੀ ਹੈ। ਕਿਸਾਨਾਂ ਨਾਲ ਜੁੜੇ ਫੌਰੀ ਧਿਆਨ ਮੰਗਦੇ ਕੁਝ ਹੋਰ ਮੁੱਦਿਆਂ ਅਤੇ ਚਿੰਤਾਵਾਂ ਦਾ ਜ਼ਿਕਰ ਕਰਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ 28 ਸਤੰਬਰ, 2020 ਨੂੰ ਪ੍ਰਧਾਨ ਮੰਤਰੀ ਨੂੰ ਲਿਖੇ ਆਪਣੇ ਅਰਧ-ਸਰਕਾਰੀ ਪੱਤਰ ਦਾ ਵੀ ਹਵਾਲਾ ਦਿੱਤਾ ਜਿਸ ਵਿਚ ਉਨ੍ਹਾਂ ਨੇ ਫਸਲ ਦੀ ਰਹਿੰਦ-ਖੂੰਹਦ ਦੇ ਨਿਪਟਾਰੇ ਲਈ ਝੋਨੇ ਉਤੇ ਘੱਟੋ-ਘੱਟ ਸਮਰਥਨ ਮੁੱਲ ਤੋਂ ਇਲਾਵਾ 100 ਰੁਪਏ ਪ੍ਰਤੀ ਕੁਇੰਟਲ ਮੁਆਵਜ਼ਾ ਦੇਣ ਦੀ ਮੰਗ ਕੀਤੀ ਸੀ ਕਿਉਂ ਜੋ ਕਿਸਾਨਾਂ ਲਈ ਬਿਨਾਂ ਕੁਝ ਖਰਚੇ ਪਰਾਲੀ ਨੂੰ ਸਾੜਨਾ ਹੀ ਇਕੋ-ਇਕ ਰਾਹ ਹੈ।

ਇਹ ਖ਼ਬਰ ਪੜ੍ਹੋ- ਮਲਾਨ ਨੇ ਆਇਰਲੈਂਡ ਵਿਰੁੱਧ ਬਣਾਈਆਂ 177 ਦੌੜਾਂ, ਡਿਵੀਲੀਅਰਸ ਦਾ ਇਹ ਰਿਕਾਰਡ ਤੋੜਿਆ

 ਆਪਣੇ ਪੱਤਰ 'ਚ ਕਿਹਾ ਕਿ ਕੋਵਿਡ-19 ਦੀ ਸੰਭਾਵਿਤ ਤੀਜੀ ਲਹਿਰ ਦੇ ਮੱਦੇਨਜ਼ਰ ਪਰਾਲੀ ਸਾੜਣ ਦੀ ਰੋਕਥਾਮ ਅਤੇ ਇਸ ਦੇ ਦੇਸ਼ ਦੇ ਇਸ ਖਿੱਤੇ ਦੇ ਲੋਕਾਂ ਦੀ ਸਿਹਤ ਉਤੇ ਮਾੜਾ ਪ੍ਰਭਾਵ ਪੈਣ ਤੋਂ ਰੋਕੇ ਜਾਣ ਦਾ ਜ਼ਿਕਰ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਕਿਸਾਨਾਂ ਨੂੰ ਘੱਟੋ-ਘੱਟ ਸਮਰਥਨ ਮੁੱਲ ਦੀ ਵਿਵਸਥਾ ਅਤੇ ਕਣਕ-ਝੋਨੇ ਦੀ ਸਰਕਾਰੀ ਖਰੀਦ ਜਾਰੀ ਰੱਖਣ ਬਾਰੇ ਉਨ੍ਹਾਂ ਦੀਆਂ ਚਿੰਤਾਵਾਂ ਸਬੰਧੀ ਸਪੱਸ਼ਟ ਤੌਰ ਉਤੇ ਮੁੜ ਭਰੋਸਗੀ ਦੀ ਲੋੜ ਹੈ। ਇਸੇ ਤਰ੍ਹਾਂ ਖਾਦਾਂ ਖਾਸ ਕਰਕੇ 31 ਅਕਤੂਬਰ, 2021 ਤੋਂ ਬਾਅਦ ਫੋਸਫੇਟਿਕ ਖਾਦਾਂ ਦੀਆਂ ਕੀਮਤਾਂ ਵਿਚ ਵਾਧੇ ਦੇ ਡਰ ਅਤੇ ਤੌਖਲਿਆਂ ਨੂੰ ਦੂਰ ਕਰਨ ਦੀ ਲੋੜ ਹੈ। ਕਿਉਂ ਜੋ ਸੂਬੇ ਵਿਚ ਕਣਕ ਦੀ ਬਿਜਾਈ ਲਈ ਨਵੰਬਰ ਅਤੇ ਦਸੰਬਰ ਮਹੀਨੇ ਦੌਰਾਨ ਸੂਬੇ ਵਿਚ ਡੀ. ਏ. ਪੀ. ਦੀ ਲਗਪਗ 60 ਫੀਸਦੀ ਖਪਤ ਹੁੰਦੀ ਹੈ।

ਨੋਟ- ਇਸ ਖ਼ਬਰ ਸਬੰਧੀ ਕਮੈਂਟ ਕਰਕੇ ਦਿਓ ਆਪਣੀ ਰਾਏ।

  • Chief Minister
  • Capt Amarinder Singh
  • Prime Minister
  • Narendra Modi
  • letter
  • ਮੁੱਖ ਮੰਤਰੀ
  • ਕੈਪਟਨ ਅਮਰਿੰਦਰ ਸਿੰਘ
  • ਪ੍ਰਧਾਨ ਮੰਤਰੀ
  • ਨਰਿੰਦਰ ਮੋਦੀ
  • ਚਿੱਠੀ

ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਠੱਗੇ 2 ਲੱਖ 72 ਹਜ਼ਾਰ, 2 ਨਾਮਜ਼ਦ

NEXT STORY

Stories You May Like

  • raja warring wrote a letter to pm modi
    ਰਾਜਾ ਵੜਿੰਗ ਨੇ PM ਮੋਦੀ ਨੂੰ ਲਿਖੀ ਚਿੱਠੀ, ਗੈਂਗਸਟਰ ਆਧਾਰਿਤ ਸੀਰੀਜ਼ ਦੀ ਰਿਲੀਜ਼ ਨੂੰ ਲੈ ਕੇ...
  • narendra modi  chardham yatra  kedarnath  devotees  letter
    PM ਮੋਦੀ ਨੇ ਦੇਵਭੂਮੀ ਜਾਣ ਵਾਲੇ ਸ਼ਰਧਾਲੂਆਂ ਨੂੰ ਲਿਖੀ ਚਿੱਠੀ, 5 ਸੰਕਲਪ ਲੈਣ ਲਈ ਕਿਹਾ
  • pm modi people  vote  appeal
    PM ਮੋਦੀ ਨੇ ਤਾਮਿਲਨਾਡੂ, ਪੱਛਮੀ ਬੰਗਾਲ ਦੇ ਲੋਕਾਂ ਨੂੰ ਵੱਡੀ ਗਿਣਤੀ 'ਚ ਵੋਟ ਪਾਉਣ ਦੀ ਕੀਤੀ ਅਪੀਲ
  • narendra modi  2029 elections  women  reservation  letter
    2029 ਦੀਆਂ ਚੋਣਾਂ 'ਚ ਮਿਲੇਗਾ ਔਰਤਾਂ ਨੂੰ ਰਾਖਵਾਂਕਰਨ: PM ਮੋਦੀ ਨੇ ਦੇਸ਼ ਦੀਆਂ ਧੀਆਂ ਨੂੰ ਲਿਖੀ ਚਿੱਠੀ
  • pahalgam attack  pm modi tributes
    ਪਹਿਲਗਾਮ ਹਮਲਾ: "ਇਸ ਨੂੰ ਕਦੇ ਨਹੀਂ ਭੁਲਾਇਆ ਜਾਵੇਗਾ", PM ਮੋਦੀ ਨੇ ਪੀੜਤਾਂ ਨੂੰ ਭੇਟ ਕੀਤੀ ਸ਼ਰਧਾਂਜਲੀ
  • women  s reservation  pm narendra modi
    ਮਹਿਲਾ ਰਾਖਵੇਂਕਰਨ ਦਾ ਵਿਰੋਧ ਕਰਨ ਵਾਲਿਆਂ ਨੂੰ ਦੇਸ਼ ਦੀਆਂ ਧੀਆਂ ਨੇ ਕਦੇ ਮੁਆਫ਼ ਨਹੀਂ ਕੀਤਾ: PM ਮੋਦੀ
  • narendra modi  people  9 concepts  fitness
    PM ਮੋਦੀ ਨੇ ਲੋਕਾਂ ਨੂੰ 9 ਸੰਕਲਪ ਲੈਣ ਦੀ ਕੀਤੀ ਅਪੀਲ
  • pm narendra modi  himachal day
    PM ਨਰਿੰਦਰ ਮੋਦੀ ਨੇ 'ਹਿਮਾਚਲ ਦਿਵਸ' 'ਤੇ ਲੋਕਾਂ ਨੂੰ ਦਿੱਤੀਆਂ ਵਧਾਈਆਂ
  • golden opportunity to work in uae
    UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ ਮੌਕਾ, GCC ਲਾਈਸੈਂਸ ਵਾਲੇ...
  • may month horoscope people good lucky
    ਮਿਥੁਨ ’ਚ ਬਣੇਗਾ ਬੁੱਧ-ਗੁਰੂ ਤੇ ਸ਼ੁੱਕਰ ਦਾ ਪਾਜ਼ੇਟਿਵ ਯੋਗ, ਸਾਰੇ ਲਗਨਾਂ ਦੇ...
  • entire tehbazari staff on leave
    ਤਹਿਬਾਜ਼ਾਰੀ ਦੇ ਪੂਰੇ ਸਟਾਫ ਦੀ ਛੁੱਟੀ! 10 ਨਵੇਂ ਇੰਸਪੈਕਟਰਾਂ ਸਣੇ 34 ਕਰਮਚਾਰੀਆਂ...
  • cheated on a girl after marrying her for love and becoming a mother
    ਹੈਰਾਨੀਜਨਕ : 4 ਔਰਤਾਂ ਨੂੰ ਵਿਆਹ ਕੇ ਛੱਡਿਆ, ਪੰਜਵੀਂ ਨਾਲ ਲਵ ਮੈਰਿਜ, ਜਦੋਂ 6ਵੀਂ...
  • dispute breaks out between ritu nooran and ex husband
    ਰੀਤੂ ਨੂਰਾਂ ਤੇ ਐਕਸ ਪਤੀ ਵਿਚਾਲੇ ਛਿੜਿਆ ਵਿਵਾਦ! ਵੀਡੀਓ ਜਾਰੀ ਕਰਕੇ ਦਿੱਤੀ ਵੱਡੀ...
  • big uproar in jalandhar politics congress divided into 3 factions
    ਜਲੰਧਰ ਦੀ ਸਿਆਸਤ 'ਚ ਵੱਡੀ ਹਲਚਲ! ਅੰਦਰੂਨੀ ਕਲੇਸ਼ ਆਇਆ ਸਾਹਮਣੇ, 3 ਧੜਿਆਂ ’ਚ ਵੰਡੀ...
  • there will be relief from heat in punjab for 2 days
    ਪੰਜਾਬ 'ਚ 2 ਦਿਨ ਗਰਮੀ ਤੋਂ ਹੋਵੇਗਾ ਛੁਟਕਾਰਾ, ਜਾਣੋ ਮੌਸਮ ਨਾਲ ਜੁੜੀ ਖਾਸ ਅਪਡੇਟ
  • punjabis in canada
    ਕੈਨੇਡਾ 'ਚ ਪੱਕੇ ਹੋਣ ਲਈ ਪੰਜਾਬੀ ਵੇਚ ਰਹੇ ਜ਼ਮੀਨਾਂ! ਕੌੜੀ ਸੱਚਾਈ ਆਈ ਸਾਹਮਣੇ
Trending
Ek Nazar
new panchayat decree for those getting love marriages

ਅੰਮ੍ਰਿਤਸਰ ਦੇ ਇਸ ਪਿੰਡ 'ਚ ਬਣੇ ਨਵੇਂ ਨਿਯਮ, ਲਵ ਮੈਰਿਜ ਕਰਾਉਣ ਵਾਲਿਆਂ ਲਈ...

terrible road accident in punjab

ਪੰਜਾਬ 'ਚ ਭਿਆਨਕ ਸੜਕ ਹਾਦਸਾ, ਟਰੱਕ ਤੇ ਐਕਟਿਵਾ ਦੀ ਟੱਕਰ ‘ਚ ਕੁੜੀ ਦੀ ਮੌਤ

actress preet singh shares traumatic assault incident at mumbai club

ਮਸ਼ਹੂਰ ਅਦਾਕਾਰਾ ਦਾ ਕਲੱਬ 'ਚ ਪੈ ਗਿਆ ਪੰਗਾ ! ਕੁੱਟ-ਕੁੱਟ ਤੋੜ'ਤਾ ਦੰਦ, ਮੂੰਹ...

rain storm alert weather next 3 days

Rain Alert: ਅਗਲੇ 3 ਦਿਨ ਅਹਿਮ! ਕਈ ਸੂਬਿਆਂ 'ਚ ਤੇਜ਼ ਹਨ੍ਹੇਰੀ-ਝੱਖੜ ਦੇ...

8 hours of power outage

8 ਘੰਟੇ ਬਿਜਲੀ ਬੰਦ! ਭਲਕੇ ਮੂੰਹ ਹਨ੍ਹੇਰੇ 'ਤੋਂ ਹੀ ਲੱਗ ਜਾਏਗਾ ਲੰਬਾ Power Cut

cheated on a girl after marrying her for love and becoming a mother

ਹੈਰਾਨੀਜਨਕ : 4 ਔਰਤਾਂ ਨੂੰ ਵਿਆਹ ਕੇ ਛੱਡਿਆ, ਪੰਜਵੀਂ ਨਾਲ ਲਵ ਮੈਰਿਜ, ਜਦੋਂ 6ਵੀਂ...

dispute breaks out between ritu nooran and ex husband

ਰੀਤੂ ਨੂਰਾਂ ਤੇ ਐਕਸ ਪਤੀ ਵਿਚਾਲੇ ਛਿੜਿਆ ਵਿਵਾਦ! ਵੀਡੀਓ ਜਾਰੀ ਕਰਕੇ ਦਿੱਤੀ ਵੱਡੀ...

big uproar in jalandhar politics congress divided into 3 factions

ਜਲੰਧਰ ਦੀ ਸਿਆਸਤ 'ਚ ਵੱਡੀ ਹਲਚਲ! ਅੰਦਰੂਨੀ ਕਲੇਸ਼ ਆਇਆ ਸਾਹਮਣੇ, 3 ਧੜਿਆਂ ’ਚ ਵੰਡੀ...

murder accused who escaped by breaking the jail lock arrested from ludhiana

ਪੰਜਾਬ: ਜੇਲ੍ਹ ਦਾ ਤਾਲਾ ਤੋੜ ਕੇ ਫਰਾਰ ਹੋਇਆ ਕਤਲ ਕੇਸ ਦਾ ਮੁਲਜ਼ਮ ਲੁਧਿਆਣਾ ਤੋਂ...

meeting of pope and archbishop of canterbury

ਪੋਪ ਅਤੇ ਕੈਂਟਰਬਰੀ ਦੇ ਆਰਚਬਿਸ਼ਪ ਦੀ ਇਤਿਹਾਸਕ ਮੁਲਾਕਾਤ, ਗੱਲਬਾਤ ਜਾਰੀ ਰੱਖਣ ਦਾ...

grah gochar may lucky zodiac signs

4 ਰਾਸ਼ੀਆਂ ਦੀ ਖੁੱਲ੍ਹੇਗੀ ਕਿਸਮਤ! ਮਈ 'ਚ ਲੱਗੇਗੀ ਗ੍ਰਹਿਆਂ ਦੀ ਚੌਕੜੀ, ਬਣਨਗੇ...

punjabis in canada

ਕੈਨੇਡਾ 'ਚ ਪੱਕੇ ਹੋਣ ਲਈ ਪੰਜਾਬੀ ਵੇਚ ਰਹੇ ਜ਼ਮੀਨਾਂ! ਕੌੜੀ ਸੱਚਾਈ ਆਈ ਸਾਹਮਣੇ

indian student in canada

ਕੈਨੇਡਾ 'ਚ ਪੜ੍ਹਾਈ ਅਤੇ ਕੰਮ ਦੇ ਚੱਕਰ 'ਚ ਫਸੀ ਜ਼ਿੰਦਗੀ , ਭਾਰਤੀ ਵਿਦਿਆਰਥਣ ਨੇ...

main accused in the robbery of rs 8 crore from a goldsmith  s house

ਗੁਰਦਾਸਪੁਰ ’ਚ ਸਰਾਫ਼ ਦੇ ਘਰੋਂ 8 ਕਰੋੜ ਦੀ ਲੁੱਟ ਕਰਨ ਵਾਲਾ ਮੁੱਖ ਮੁਲਜ਼ਮ...

neighbors fight in amritsar at midnight

ਅੰਮ੍ਰਿਤਸਰ 'ਚ ਅੱਧੀ ਰਾਤ ਲੜ ਪਏ ਗੁਆਂਢੀ, ਔਰਤਾਂ ਨਾਲ ਕੀਤੀ ਧੱਕਾ ਮੁੱਕੀ,...

actress accused of   duping   techie of rs 9 35 crore over marriage

ਅਦਾਕਾਰਾ ਨੇ 'ਮਿੱਠੇ ਜਾਲ' 'ਚ ਫਸਾਇਆ ਇੰਜੀਨੀਅਰ ! ਪਿਆਰ ਦੀਆਂ ਪੀਂਘਾਂ 'ਚ ਪਾ...

trump  s big decision

ਟਰੰਪ ਦਾ ਵੱਡਾ ਫ਼ੈਸਲਾ ; ਭਾਰਤ ਵਾਂਗ ਇਕ ਹੋਰ ਦੇਸ਼ ਨੂੰ ਦਿੱਤੀ ਰੂਸੀ ਤੇਲ ਖਰੀਦਣ...

khalsa creation day celebrated in cincinnati

ਸਿਨਸਿਨਾਟੀ ਵਿਖੇ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ ਖਾਲਸਾ ਸਾਜਨਾ ਦਿਵਸ (ਤਸਵੀਰਾਂ)

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • not 1 2 days banks will be closed for 12 days in may see list of holidays
      1-2 ਦਿਨ ਨਹੀਂ, ਮਈ 'ਚ 12 ਦਿਨ ਬੰਦ ਰਹਿਣਗੇ ਬੈਂਕ, ਦੇਖੋ ਛੁੱਟੀਆਂ ਦੀ List
    • a warning bell for the people of punjab
      ਪੰਜਾਬ ਵਾਸੀਆਂ ਲਈ ਖ਼ਤਰੇ ਦੀ ਘੰਟੀ! BP-ਸ਼ੂਗਰ ਦੀਆਂ ਦਵਾਈਆਂ ਬਾਰੇ ਹੋਸ਼ ਉਡਾਉਣ...
    • terrible road accident in punjab
      ਪੰਜਾਬ 'ਚ ਭਿਆਨਕ ਸੜਕ ਹਾਦਸਾ, ਟਰੱਕ ਤੇ ਐਕਟਿਵਾ ਦੀ ਟੱਕਰ ‘ਚ ਕੁੜੀ ਦੀ ਮੌਤ
    • delhi bound trains cancelled after blast in punjab
      ਪੰਜਾਬ 'ਚ ਧਮਾਕੇ ਮਗਰੋਂ ਦਿੱਲੀ ਜਾਣ ਵਾਲੀਆਂ ਟਰੇਨਾਂ ਰੱਦ! ਰੇਲਵੇ ਨੇ ਲਿਆ ਅਹਿਮ...
    • fake cid inspector robs youth
      ਕਤਲ ਕੇਸ ਦਾ ਡਰ ਦਿਖਾ ਕੇ ਨਕਲੀ CID ਇੰਸਪੈਕਟਰ ਨੇ ਨੌਜਵਾਨ ਨੂੰ ਲੁੱਟਿਆ, ਸਾਰੀ...
    • in laws   conflict destroys happy home
      ਸਹੁਰੇ ਪਰਿਵਾਰ ਦੇ ਕਲੇਸ਼ ਨੇ ਉਜਾੜਿਆ ਹੱਸਦਾ-ਵੱਸਦਾ ਘਰ, 2 ਬੱਚਿਆਂ ਦੀ ਮਾਂ ਨੇ...
    • punjab railway track
      ਪੰਜਾਬ : ਰੇਲਵੇ ਟ੍ਰੈਕ 'ਤੇ ਹੋਇਆ ਬਲਾਸਟ, ਮਿਲੀ ਅਣਪਛਾਤੀ ਲਾਸ਼
    • civil surgeon conducts surprise checks at health centers
      ਸਿਵਲ ਸਰਜਨ ਦੀ ਸਿਹਤ ਕੇਂਦਰਾਂ ’ਚ ਅਚਨਚੇਤ ਚੈਕਿੰਗ, ਵੈਕਸੀਨ ਦੀ ਘਾਟ ਮਿਲਣ ’ਤੇ...
    • entire tehbazari staff on leave
      ਤਹਿਬਾਜ਼ਾਰੀ ਦੇ ਪੂਰੇ ਸਟਾਫ ਦੀ ਛੁੱਟੀ! 10 ਨਵੇਂ ਇੰਸਪੈਕਟਰਾਂ ਸਣੇ 34 ਕਰਮਚਾਰੀਆਂ...
    • punjab government  s big decision
      ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ: 25 ਲੱਖ ਰੁਪਏ ਦਿਓ ਤੇ ਰਾਤ 3 ਵਜੇ ਤੱਕ ਖੋਲ੍ਹੋ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +