Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, MAY 09, 2026

    8:17:18 PM

  • ed also arrested a close associate of minister sanjeev arora

    ED ਵੱਲੋਂ ਮੰਤਰੀ ਸੰਜੀਵ ਅਰੋੜਾ ਦਾ ਕਰੀਬੀ ਵੀ...

  • a crucial match for both rajasthan and gujarat

    RR Vs GT : ਰਾਜਸਥਾਨ ਨੇ ਟਾਸ ਜਿੱਤ ਕੇ ਚੁਣੀ...

  • high alert in punjab security increased at all airports and sensitive places

    ਪੰਜਾਬ 'ਚ High Alert! ਸਾਰੇ ਹਵਾਈ ਅੱਡਿਆਂ ਤੇ...

  • major accident in rcf complex boy dies due to drowning in swimming pool

    Punjab: RCF ਕੰਪਲੈਕਸ 'ਚ ਵੱਡਾ ਹਾਦਸਾ! ਪਹਿਲੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਚੰਡੀਗੜ੍ਹ
  • ਕੈਪਟਨ ਦੀ ਪ੍ਰੀ-ਬਜਟ ਮੀਟਿੰਗ 'ਚ ਵਿਧਾਇਕਾਂ ਨੇ ਡਿਵੈਲਮੈਂਟ ਲਈ ਮੰਗੇ ਇਕ-ਇਕ ਕਰੋੜ

PUNJAB News Punjabi(ਪੰਜਾਬਂ)

ਕੈਪਟਨ ਦੀ ਪ੍ਰੀ-ਬਜਟ ਮੀਟਿੰਗ 'ਚ ਵਿਧਾਇਕਾਂ ਨੇ ਡਿਵੈਲਮੈਂਟ ਲਈ ਮੰਗੇ ਇਕ-ਇਕ ਕਰੋੜ

  • Updated: 02 Mar, 2018 12:14 PM
ਚੰਡੀਗੜ੍ਹ
captain s pre budget meeting
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ — ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪੰਜਾਬ ਦੇ ਵਿਧਾਇਕਾਂ ਤੋਂ ਸੁਝਾਅ ਲੈਣ ਲਈ ਬੁਲਾਈ ਗਈ ਪ੍ਰੀ-ਬਜਟ ਬੈਠਕ 'ਚ ਕਾਂਗਰਸੀ ਵਿਧਾਇਕਾਂ ਨੇ ਐੱਮ. ਐੱਲ. ਏ. ਲੋਕਲ ਏਰੀਆ ਡਿਵੈਲਪਮੈਂਟ ਲਈ ਇਕ-ਇਕ ਕਰੋੜ ਰੁਪਏ ਦੇ ਫੰਡ ਦੀ ਮੰਗ ਕੀਤੀ ਹੈ। ਮੀਟਿੰਗ 'ਚ ਆਏ 72 ਕਾਂਗਰਸੀ ਵਿਧਾਇਕਾਂ 'ਚੋਂ ਜ਼ਿਆਦਾਤਰ ਨੇ ਕਿਹਾ ਕਿ ਜਿਵੇਂ ਹਿਮਾਚਲ 'ਚ ਹਰੇਕ ਐੱਮ. ਐੱਲ. ਏ. ਨੂੰ ਹਲਕੇ ਦੇ ਵਿਕਾਸ ਦੇ ਲਈ ਸਲਾਨਾ 1.10 ਕਰੋੜ ਦਾ ਲੋਕਲ ਏਰੀਆ ਡਿਵੈਲਪਮੈਂਟ ਫੰਡ ਮਿਲਦਾ ਹੈ, ਉਨ੍ਹਾਂ ਨੂੰ ਵੀ ਮਿਲਣਾ ਚਾਹੀਦਾ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਸਰਕਾਰ ਦੇ ਸੱਤਾ 'ਚ ਇਕ ਸਾਲ ਪੂਰਾ ਹੋਣ 'ਤੇ ਵਿਕਾਸ ਕਾਰਜ ਸ਼ੁਰੂ ਨਾ ਹੋਣ ਦਾ ਵੀ ਮੁੱਦਾ ਚੁੱਕਿਆ। 
ਇਸੇ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੈਂਬਰਾਂ ਦੇ ਸੁਝਾਵਾਂ ਨੂੰ ਗੰਭੀਰਤਾ ਨਾਲ ਸੁਣਨ ਤੋਂ ਬਾਅਦ ਸੂਬੇ ਦੀ ਮਾੜੀ ਵਿੱਤੀ ਹਾਲਤ ਕਾਰਨ ਫੰਡਾਂ ਲਈ ਇੰਤਜ਼ਾਰ ਕਰਨ ਦੀ ਗੱਲ ਕਹੀ। ਮੀਟਿੰਗ ਦੌਰਾਨ ਕੈਪਟਨ ਵਲੋਂ ਕਈ ਅਹਿਮ ਐਲਾਨ ਵੀ ਕੀਤੇ ਗਏ ਹਨ। ਉਨ੍ਹਾਂ ਹਰ ਮਹੀਨੇ ਬੁਢਾਪਾ ਪੈਨਸ਼ਨ ਵੰਡਣ ਲਈ 12 ਕਰੋੜ ਰੁਪਏ ਜਾਰੀ ਕਰਨ ਤੇ ਨੌਜਵਾਨਾਂ ਨੂੰ ਇਸੇ ਸਾਲ ਵਿਚ ਕੀਤੇ ਚੋਣ ਵਾਅਦੇ ਅਨੁਸਾਰ ਮੋਬਾਇਲ ਵੰਡਣ ਦੀ ਵੀ ਗੱਲ ਆਖੀ। ਉਨ੍ਹਾਂ ਸਾਰੇ ਵਾਅਦੇ ਪੂਰੇ ਕਰਨ ਦੀ ਗੱਲ ਕਰਦਿਆਂ ਕਿਹਾ ਕਿ ਪਹਿਲੇ ਸਾਲ ਵਿਚ ਹੀ 150 ਵਾਅਦੇ ਪੂਰੇ ਕਰ ਦਿੱਤੇ ਗਏ ਹਨ ਤੇ ਬਾਕੀ ਵੀ ਪੂਰੇ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਸੂਬੇ ਵਿਚ 17.5 ਲੱਖ ਕਿਸਾਨਾਂ ਵਿਚੋਂ 10.25 ਲੱਖ ਕਿਸਾਨਾਂ ਲਈ ਕਰਜ਼ੇ ਦਾ ਨਿਪਟਾਰਾ ਇਸ ਸਾਲ ਦੇ ਨਵੰਬਰ ਮਹੀਨੇ ਤੱਕ ਕਰ ਦਿੱਤਾ ਜਾਵੇਗਾ। 
ਚੰਡੀਗੜ੍ਹ ਵਿਚ ਬੇਅੰਤ ਸਿੰਘ ਯਾਦਗਾਰ ਨੂੰ ਮੁਕੰਮਲ ਕਰਨ ਲਈ ਪੰਜ ਕਰੋੜ ਦੀ ਰਾਸ਼ੀ ਨੂੰ ਪ੍ਰਵਾਨਗੀ ਦੇਣ ਬਾਰੇ ਕੀਤੀ ਅਪੀਲ ਦੇ ਜਵਾਬ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਇਹ ਪ੍ਰਾਜੈਕਟ ਯੂ. ਟੀ. ਵਿਚ ਸਥਿਤ ਹੋਣ ਕਰਕੇ ਉਹ ਇਸ ਮਾਮਲੇ ਨੂੰ ਪੰਜਾਬ ਦੇ ਰਾਜਪਾਲ ਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਕੋਲ ਉਠਾਉਣਗੇ। ਮੀਟਿੰਗ ਦੀ ਸ਼ੁਰੂਆਤ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਵਲੋਂ ਕੀਤੇ ਜਾਣ ਤੋਂ ਬਾਅਦ ਵਿੱਤ ਮੰਤਰੀ ਮਨਪ੍ਰੀਤ ਬਾਦਲ ਨੇ ਸੂਬੇ ਦੀ ਆਰਥਿਕ ਸਥਿਤੀ ਅਤੇ ਸਰਕਾਰ ਵਲੋਂ ਮਾਲੀ ਵਸੀਲੇ ਜੁਟਾਉਣ ਲਈ ਚੁੱਕੇ ਜਾ ਰਹੇ ਕਦਮਾਂ ਬਾਰੇ ਵਿਸਥਾਰ 'ਚ ਮੈਂਬਰਾਂ ਨੂੰ ਜਾਣਕਾਰੀ ਦਿੱਤੀ। ਵਿੱਤ ਮੰਤਰੀ ਨੇ ਦੱਸਿਆ ਕਿ ਪੀ. ਆਈ. ਡੀ. ਬੀ. ਨੇ ਚੱਲ ਰਹੇ ਵਿਕਾਸ ਕਾਰਜਾਂ ਲਈ 550 ਕਰੋੜ ਰੁਪਏ ਜਾਰੀ ਕਰ ਦਿੱਤੇ ਹਨ। ਉਨ੍ਹਾਂ ਨੇ ਮੈਂਬਰਾਂ ਨੂੰ ਭਰੋਸਾ ਦਿੱਤਾ ਕਿ ਇਸ ਬਜਟ ਵਿਚ ਪਿੰਡਾਂ ਤੇ ਸ਼ਹਿਰਾਂ ਵਿਚ ਸਾਰੇ ਬਕਾਇਆ ਕੰਮਾਂ ਨੂੰ ਮੁਕੰਮਲ ਕਰਨ ਲਈ ਪੈਸਾ ਜਾਰੀ ਕਰ ਦਿੱਤਾ ਜਾਵੇਗਾ।
ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਇਹ ਬਜਟ ਘੱਟ ਨਿਵੇਸ਼ ਪਰ ਵੱਧ ਪ੍ਰਭਾਵ ਵਾਲਾ ਹੋਣਾ ਚਾਹੀਦਾ ਹੈ। ਇਹ ਸਰਕਾਰ ਦੇ ਏਜੰਡੇ ਨੂੰ ਪੇਸ਼ ਕਰਦਾ ਤੇ ਚੋਣ ਮਨੋਰਥ ਪੱਤਰ ਵਿਚਲੇ ਵਾਅਦਿਆਂ ਨੂੰ ਅਮਲੀਜਾਮਾ ਪਹਿਨਾਉਣ ਲਈ ਇਕ ਖਾਕਾ ਹੋਣਾ ਚਾਹੀਦਾ ਹੈ। ਆਪੋ-ਆਪਣੇ ਹਲਕਿਆਂ ਦੇ ਵਿਕਾਸ ਲਈ ਸੰਸਦ ਮੈਂਬਰਾਂ ਅਤੇ ਵਿਧਾਇਕਾਂ ਦੇ ਵੱਖ-ਵੱਖ ਸੁਝਾਵਾਂ ਦੌਰਾਨ ਪ੍ਰਤਾਪ ਸਿੰਘ ਬਾਜਵਾ ਨੇ ਪਿਛਲੀ ਸਰਕਾਰ ਦੇ ਕਾਰਿਆਂ ਨੂੰ ਉਜਾਗਰ ਕਰਨ ਲਈ ਸਾਰੇ ਵਿਭਾਗਾਂ ਦੇ ਵਾਈਟ ਪੇਪਰ ਜਾਰੀ ਕਰਾਏ ਜਾਣ ਦਾ ਸੱਦਾ ਦਿੱਤਾ। ਇਸ ਦੌਰਾਨ ਐੱਮ. ਐੱਲ. ਏ. ਲੋਕਲ ਏਰੀਆ ਡਿਵੈਲਪਮੈਂਟ ਫੰਡ ਕਾਇਮ ਕਰਨ ਦਾ ਵਿਚਾਰ ਪੇਸ਼ ਕੀਤਾ ਗਿਆ। ਮੀਟਿੰਗ ਵਿਚ ਪਾਰਟੀ ਦੇ 72 ਵਿਧਾਇਕਾਂ ਤੋਂ ਇਲਾਵਾ ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਸਾਧੂ ਸਿੰਘ ਧਰਮਸੋਤ ਅਤੇ ਰਾਜ ਮੰਤਰੀ ਅਰੁਣਾ ਚੌਧਰੀ, ਰਜ਼ੀਆ ਸੁਲਤਾਨਾ ਅਤੇ ਸੀਨੀਅਰ ਅਧਿਕਾਰੀਆਂ 'ਚ ਮੁੱਖ ਮੰਤਰੀ ਦੇ ਚੀਫ਼ ਪ੍ਰਿੰਸੀਪਲ ਸਕੱਤਰ ਸੁਰੇਸ਼ ਕੁਮਾਰ ਅਤੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਤੋਂ ਇਲਾਵਾ ਹੋਰ ਸੀਨੀਅਰ ਅਧਿਕਾਰੀ ਵੀ ਮੀਟਿੰਗ ਵਿਚ ਮੌਜੂਦ ਰਹੇ।

  • ਕੈਪਟਨ ਦੀ ਪ੍ਰੀ-ਬਜਟ ਮੀਟਿੰਗ Captains Pre-Budget Meeting

ਪੰਜਾਬ ਸਰਕਾਰ ਵਲੋਂ 8 ਆਈ. ਜੀ. ਰੈਂਕ ਅਫਸਰਾਂ ਨੂੰ ਏ. ਡੀ. ਜੀ. ਪੀ. ਬਨਾਉਣ ਦੀ ਤਿਆਰੀ

NEXT STORY

Stories You May Like

  • one district one dish list non vegetarian food
    ਯੂਪੀ ’ਚ ‘ਇਕ ਜ਼ਿਲਾ, ਇਕ ਪਕਵਾਨ’ ਸੂਚੀ 'ਚ ਮਾਸਾਹਾਰੀ ਖਾਣੇ ਨੂੰ ਨਹੀਂ ਮਿਲੀ ਜਗ੍ਹਾ
  • vijay mlas meeting
    ਤਮਿਲਨਾਡੂ ਦੀ ਸਿਆਸਤ 'ਚ ਭੂਚਾਲ ਲਿਆ ਕੇ 108 ਸੀਟਾਂ ਜਿੱਤੀ TVK, ਵਿਜੇ ਨੇ ਸੱਦ ਲਈ ਵਿਧਾਇਕਾਂ ਦੀ ਮੀਟਿੰਗ
  • wall collapsed during pipeline laying
    ਪਾਈਪਲਾਈਨ ਵਿਛਾਉਣ ਦੌਰਾਨ ਵਾਪਰਿਆ ਹਾਦਸਾ! ਕੰਧ ਦੇ ਮਲਬੇ ਹੇਠ ਦੱਬੇ ਦੋ ਮੁੰਡੇ, ਇਕ ਦੀ ਮੌਤ
  • one arrested with stolen motorcycle during blockade
    ਨਾਕਾਬੰਦੀ ਦੌਰਾਨ ਚੋਰੀ ਦੀ ਮੋਟਰਸਾਈਕਲ ਸਮੇਤ ਇਕ ਕਾਬੂ, ਸਾਥੀ ਫ਼ਰਾਰ
  • fpi selling intensifies   foreign investors withdraw rs 1 08 lakh crore
    ਸ਼ੇਅਰ ਬਾਜ਼ਾਰ ’ਚ FPI ਦੀ ਬਿਕਵਾਲੀ ਤੇਜ਼, ਵਿਦੇਸ਼ੀ ਨਿਵੇਸ਼ਕਾਂ ਨੇ ਕੱਢੇ 1.08 ਲੱਖ ਕਰੋੜ ਰੁਪਏ
  • one person arrested with heroin
    ਹੈਰੋਇਨ ਸਮੇਤ ਇਕ ਵਿਅਕਤੀ ਗ੍ਰਿਫ਼ਤਾਰ
  • terrible road accident on nurmahal road  one dead
    ਨਕੋਦਰ ਵਿਖੇ ਮੱਥਾ ਟੇਕ ਕੇ ਵਾਪਸ ਜਾ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ, ਇਕ ਜੀਅ ਦੀ ਮੌਤ
  • students   car returning after submitting papers falls into canal
    ਪੰਜਾਬ : ਪੇਪਰ ਦੇ ਕੇ ਪਰਤ ਰਹੇ ਵਿਦਿਆਰਥੀਆਂ ਦੀ ਕਾਰ ਨਹਿਰ 'ਚ ਡਿੱਗੀ, ਇਕ ਦੀ ਮੌਤ
  • power outage in many areas of punjab on sunday
    ਐਤਵਾਰ ਨੂੰ ਪੰਜਾਬ ਦੇ ਕਈ ਇਲਾਕਿਆਂ 'ਚ ਬਿਜਲੀ ਰਹੇਗੀ ਬੰਦ, ਲੰਮਾ ਸਮਾਂ ਕਰਨਾ...
  • jalandhar lottery shop employee commits suicide
    ਜਲੰਧਰ 'ਚ ਲਾਟਰੀ ਦੀ ਦੁਕਾਨ ਦੇ ਕਰਮਚਾਰੀ ਨੇ ਕੀਤੀ ਖ਼ੁਦਕੁਸ਼ੀ, ਸੁਸਾਈਡ ਨੋਟ ਨੇ...
  • activa rider commits crime in broad daylight by opening house gate
    ਚੋਰ ਦੇ ਬੁਲੰਦ ਹੌਂਸਲੇ, ਜਲੰਧਰ 'ਚ ਦਿਨ-ਦਿਹਾੜੇ ਚੋਰ ਘਰ 'ਚੋਂ ਸਿਲੰਡਰ ਲੈ ਕੇ...
  • big related to punjab weather
    ਪੰਜਾਬ 'ਚ 3 ਦਿਨਾਂ ਲਈ ਵੱਡਾ ਅਲਰਟ, ਪੜ੍ਹੋ ਮੌਸਮ ਨਾਲ ਜੁੜੀ ਤਾਜ਼ਾ ਅਪਡੇਟ,...
  • high alert in punjab security increased at all airports and sensitive places
    ਪੰਜਾਬ 'ਚ High Alert! ਸਾਰੇ ਹਵਾਈ ਅੱਡਿਆਂ ਤੇ ਸੰਵੇਦਨਸ਼ੀਲ ਸਥਾਨਾਂ ’ਤੇ ਵਧਾਈ...
  • robbers kolkata music owner cheated of lakhs in jalandhar
    ਜਲੰਧਰ 'ਚ ਕੋਲਕਾਤਾ ਮਿਊਜ਼ਿਕ ਦੇ ਮਾਲਕ ਨਾਲ ਲੱਖਾਂ ਦੀ ਲੁੱਟ! ਨਕਦੀ ਤੇ ਲੈਪਟਾਪ...
  • jalandhar bsf headquarters blast investigation
    3 ਦਿਨਾਂ ਬਾਅਦ ਵੀ BSF ਹੈੱਡਕੁਆਰਟਰ ਦੇ ਬਾਹਰ IED ਧਮਾਕਾ ਕਰਨ ਵਾਲਿਆਂ ਦਾ ਸੁਰਾਗ...
  • punjab pakistani gangster shahzad bhatti
    ਪੰਜਾਬ ’ਚ ਲੜੀਵਾਰ ਧਮਾਕਿਆਂ ਤੋਂ ਬਾਅਦ ਸੁਰੱਖਿਆ ਏਜੰਸੀਆਂ ਦਾ ਧਿਆਨ ਪਾਕਿ ਗੈਂਗਸਟਰ...
Trending
Ek Nazar
robbery cricket board

ਕ੍ਰਿਕਟ ਬੋਰਡ ਦੇ ਦਫ਼ਤਰ 'ਚ ਵੜ ਗਏ ਲੁਟੇਰੇ, ਬੰਦੂਕ ਦੀ ਨੋਕ 'ਤੇ ਕੀਤੀ ਵੱਡੀ ਲੁੱਟ

social media watermelon video

ਤਰਬੂਜ਼ ਖਾਣ ਦੇ ਸ਼ੌਕੀਨ ਸਾਵਧਾਨ, ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਵੀਡੀਓ ਦੇਖ ਉਡਣਗੇ...

zodiac signs

ਇਨ੍ਹਾਂ 4 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਮੰਗਲ ਦਾ ਗੋਚਰ ਕਰੇਗਾ ਮਾਲਾਮਾਲ

delhi viral couple romance car stunt viral

ਸੜਕ 'ਤੇ ਜੋੜੇ ਵੱਲੋਂ ਹੱਦਾਂ ਪਾਰ! ਚੱਲਦੀ ਕਾਰ ਦੀ ਛੱਤ 'ਤੇ ਰੋਮਾਂਸ ਦੀ ਵੀਡੀਓ...

thunderstorm rain alert in 16 states of india imd alert

ਮੌਸਮ ਲੈਣ ਵਾਲੈ ਯੂ-ਟਰਨ! 16 ਸੂਬਿਆਂ ਲਈ IMD ਨੇ ਜਾਰੀ ਕੀਤਾ ਮੀਂਹ-ਹਨੇਰੀ ਦਾ ਅਲਰਟ

visa rules 2026 indian passport

ਵਿਦੇਸ਼ ਜਾਣ ਵਾਲਿਆਂ ਲਈ ਅਹਿਮ ਖ਼ਬਰ! ਇਨ੍ਹਾਂ ਦੇਸ਼ਾਂ ਨੇ Visa ਨਿਯਮਾਂ 'ਚ ਕੀਤੇ...

new rule t20 cricket

ਹੁਣ ਫਾਲੋਅਰਜ਼ ਤੈਅ ਕਰਨਗੇ ਖਿਡਾਰੀਆਂ ਕੀਮਤ! ਇਸ T20 ਲੀਗ ਨੇ ਬਣਾਏ ਅਜੀਬੋ-ਗਰੀਬ...

man arrested for raping two minor granddaughters

ਦਾਦੇ ਨੇ ਪੋਤੀਆਂ ਵੀ ਨਾ ਬਖਸ਼ੀਆਂ! ਵੱਡੀ ਨੇ ਸ਼ਰਮ ਦੇ ਮਾਰੇ ਚੁੱਕਿਆ ਖੌਫਨਾਕ ਕਦਮ ਤੇ...

bus conductor 6 feet 6 inches height shifted duty

6 ਫੁੱਟ 6 ਇੰਚ ਲੰਬੇ ਗੱਭਰੂ ਜਵਾਨ ਲਈ ਲੰਬਾਈ ਬਣੀ ਮੁਸੀਬਤ, ਨੌਕਰੀ ਨੂੰ ਪੈਦਾ ਹੋਇਆ...

punjab kings banned arshdeep singh

IPL ਵਿਚਾਲੇ ਅਰਸ਼ਦੀਪ ਸਿੰਘ ਨੂੰ ਵੱਡਾ ਝਟਕਾ! BCCI ਦੀ ਚਿਤਾਵਨੀ ਮਗਰੋਂ ਪੰਜਾਬ...

kl rahul first player

KL ਰਾਹੁਲ ਬਣਾਇਆ ਨਵਾਂ ਰਿਕਾਰਡ, IPL 'ਚ ਅਜਿਹਾ ਕਰਨ ਵਾਲੇ ਬਣੇ ਪਹਿਲੇ ਖਿਡਾਰੀ

world cup winning player

World Cup ਜਿਤਾਉਣ ਵਾਲੇ ਖਿਡਾਰੀ ਦੇ ਘਰ 'ਚੋਂ ਮਿਲੀ ਲਾਸ਼, ਗ੍ਰਿਫ਼ਤਾਰੀ ਵਾਰੰਟ...

tvk vijay tamil nadu new cm

ਤਮਿਲਨਾਡੂ 'ਚ CM ਅਹੁਦੇ ’ਤੇ ਵਿਜੇ ਦੀ ਸਹੁੰ ’ਤੇ ਗ੍ਰਹਿਣ! VCK ਨੇ ਰੱਖੀ ਸ਼ਰਤ,...

wearing gold is not auspicious for everyone

Gold ਪਾਉਣਾ ਹਰ ਕਿਸੇ ਲਈ ਸ਼ੁੱਭ ਨਹੀਂ! ਇਨ੍ਹਾਂ ਰਾਸ਼ੀਆਂ ਵਾਲਿਆਂ ਨੂੰ ਹੋ ਸਕਦੈ...

truck crushes

ਕਹਿਰ ਓ ਰੱਬਾ! ਬੇਕਾਬੂ ਟਰੱਕ ਨੇ ਦਰੜਿਆ ਪਰਿਵਾਰ, ਸੜਕ 'ਤੇ ਵਿਛ ਗਈਆਂ ਲਾਸ਼ਾਂ

viral video green color cucumber

ਇਦਾਂ ਚੜਾਇਆ ਜਾਂਦੈ ਖੀਰਿਆਂ ਨੂੰ ਜਾਨਲੇਵਾ ਰੰਗ! ਸੋਸ਼ਲ ਮੀਡੀਆ 'ਤੇ ਵਾਇਰਲ ਹੋਈ...

hostage situation at bank

ਕੈਸ਼ ਲਿਜਾ ਰਹੇ ਬੈਂਕ ਵੈਨ ਦੇ ਡਰਾਈਵਰ ਨੂੰ ਬਣਾ ਲਿਆ ਗਿਆ ਬੰਧਕ! ਜਰਮਨ ਪੁਲਸ ਨੇ...

mortar shell hits civilian area

ਪਾਕਿਸਤਾਨ : ਰਿਹਾਇਸ਼ੀ ਖੇਤਰ 'ਚ ਡਿੱਗਿਆ ਮੋਰਟਾਰ ਸ਼ੈੱਲ, 6 ਲੋਕਾਂ ਦੀ ਮੌਤ ਤੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬਂ ਦੀਆਂ ਖਬਰਾਂ
    • african woman arrested with heroin worth rs 15 crore in punjab
      ਪੰਜਾਬ 'ਚ 15,00,00,000 ਕਰੋੜ ਦੀ ਹੈਰੋਇਨ ਸਣੇ ਅਫਰੀਕੀ ਮਹਿਲਾ ਗ੍ਰਿਫ਼ਤਾਰ
    • power outage in many areas of punjab on sunday
      ਐਤਵਾਰ ਨੂੰ ਪੰਜਾਬ ਦੇ ਕਈ ਇਲਾਕਿਆਂ 'ਚ ਬਿਜਲੀ ਰਹੇਗੀ ਬੰਦ, ਲੰਮਾ ਸਮਾਂ ਕਰਨਾ...
    • bharatmala project  heroin smugglers  punjab police
      ਭਾਰਤਮਾਲਾ ਪ੍ਰੋਜੈਕਟ ਰੋਡ ਕੋਲੋਂ ਹੈਰੋਇਨ ਵੇਚਣ ਆਏ ਤਸਕਰ ਨੂੰ ਪੁਲਸ ਨੇ ਕੀਤਾ ਕਾਬੂ
    • jalandhar lottery shop employee commits suicide
      ਜਲੰਧਰ 'ਚ ਲਾਟਰੀ ਦੀ ਦੁਕਾਨ ਦੇ ਕਰਮਚਾਰੀ ਨੇ ਕੀਤੀ ਖ਼ੁਦਕੁਸ਼ੀ, ਸੁਸਾਈਡ ਨੋਟ ਨੇ...
    • property businessman commits suicide due to financial hardship
      ਆਰਥਿਕ ਤੰਗੀ ਕਾਰਨ ਪ੍ਰਾਪਰਟੀ ਕਾਰੋਬਾਰੀ ਨੇ ਕੀਤੀ ਖ਼ੁਦਕੁਸ਼ੀ
    • big related to punjab weather
      ਪੰਜਾਬ 'ਚ 3 ਦਿਨਾਂ ਲਈ ਵੱਡਾ ਅਲਰਟ, ਪੜ੍ਹੋ ਮੌਸਮ ਨਾਲ ਜੁੜੀ ਤਾਜ਼ਾ ਅਪਡੇਟ,...
    • a big warning for women
      ਬੀਬੀਆਂ ਲਈ ਵੱਡੇ ਖ਼ਤਰੇ ਦੀ ਘੰਟੀ! ਡਾਕਟਰਾਂ ਨੇ ਦਿੱਤੀ ਵੱਡੀ ਚਿਤਾਵਨੀ, ਇਨ੍ਹਾਂ...
    • good news from canada
      ਕੈਨੇਡਾ ਤੋਂ ਆਈ Good News ! ਏਜੰਟਾਂ ਨੇ ਮਾਰੀ ਠੱਗੀ ਤਾਂ ਸਰਕਾਰ ਦੇਵੇਗੀ...
    • robbery case
      ਲੁਧਿਆਣਾ 'ਚ ਡਿਲੀਵਰੀ ਬੁਆਏ ਨਾਲ ਲੁੱਟ, ਤੇਜ਼ਧਾਰ ਹਥਿਆਰਾਂ ਨਾਲ ਕੀਤਾ ਹਮਲਾ
    • famous spa center  four girls  punjab police
      ਮਸ਼ਹੂਰ ਸਪਾ ਸੈਂਟਰ ਵਿਚ ਪੁਲਸ ਨੇ ਮਾਰਿਆ ਛਾਪਾ, ਚਾਰ ਕੁੜੀਆਂ ਨੂੰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +