Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, MAY 21, 2026

    3:04:11 AM

  • kkr vs mi ipl 2026

    IPL 2026 : KKR ਦੀ ਸ਼ਾਨਦਾਰ ਜਿੱਤ, MI ਨੂੰ ਹਰਾ...

  • former mla  s car attacked in budhlada

    ਬੁਢਲਾਡਾ ’ਚ ਸਾਬਕਾ ਵਿਧਾਇਕ ਦੀ ਕਾਰ ’ਤੇ ਹਮਲਾ,...

  • kkr vs mi  ipl 2026

    IPL 2026: ਮੁੰਬਈ ਨੇ ਕੋਲਕਾਤਾ ਨੂੰ ਦਿੱਤਾ 148...

  • 4 human skeletons including child found in bhakra canal after 26 years

    ਹੈਰਾਨੀਜਨਕ ਮਾਮਲਾ! 26 ਸਾਲ ਬਾਅਦ ਭਾਖੜਾ ਨਹਿਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਜ਼ਹਿਰੀਲੀ ਸ਼ਰਾਬ ਨਾਲ ਹੋਈਆਂ ਮੌਤਾਂ ਦੀ ਜ਼ਿੰਮੇਵਾਰ ਕੈਪਟਨ ਸਰਕਾਰ : ਢੀਂਡਸਾ

PUNJAB News Punjabi(ਪੰਜਾਬ)

ਜ਼ਹਿਰੀਲੀ ਸ਼ਰਾਬ ਨਾਲ ਹੋਈਆਂ ਮੌਤਾਂ ਦੀ ਜ਼ਿੰਮੇਵਾਰ ਕੈਪਟਨ ਸਰਕਾਰ : ਢੀਂਡਸਾ

  • Updated: 02 Aug, 2020 09:20 PM
Chandigarh
captain sarkar responsible for alcohol poisoning deaths  dhindsa
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ, (ਅਸ਼ਵਨੀ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੇ ਮਾਝੇ ਦੇ ਤਰਨਤਾਰਨ, ਅੰਮ੍ਰਿਤਸਰ ਤੇ ਬਟਾਲਾ ਜ਼ਿਲਿਆਂ ਵਿਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਹੋਈਆਂ ਮੌਤਾਂ ਦੇ ਜ਼ਿੰਮੇਵਾਰ ਮੁੱਖ ਮੰਤਰੀ ਕੈ. ਅਮਰਿੰਦਰ ਸਿੰਘ ਦੀ ਸਰਕਾਰ ਨੂੰ ਸਿੱਧੇ ਤੌਰ ’ਤੇ ਠਹਿਰਾਉਂਦਿਆਂ, ਇਸ ਮਾਮਲੇ ਦੀ ਜਾਂਚ ਹਾਈਕੋਰਟ ਦੇ ਮੌਜੂਦਾ ਜੱਜ ਤੋਂ ਕਰਵਾਉਣ ਦੀ ਮੰਗ ਕੀਤੀ ਹੈ। ਢੀਂਡਸਾ ਨੇ ਇਸ ਮਾਮਲੇ ਦੀ ਜਾਂਚ ਲਈ ਕੈਪਟਨ ਸਰਕਾਰ ਵਲੋਂ ਗਠਿਤ ਕੀਤੀ ਗਈ ਮੈਜਿਸਟ੍ਰੇਟੀ ਜਾਂਚ ਨੂੰ ਰੱਦ ਕਰਦਿਆਂ ਕਿਹਾ ਕਿ ਅਜਿਹੀਆਂ ਪੜਤਾਲਾਂ ਤਾਂ ਲੋਕਾਂ ਦੇ ਅੱਖੀਂ ਘੱਟਾ ਪਾਉਣ ਬਰਾਬਰ ਹਨ। ਉਨ੍ਹਾਂ ਸਪੱਸ਼ਟ ਕੀਤਾ ਕਿ 3-4 ਮਹੀਨੇ ਪਹਿਲਾਂ ਖੰਨਾ, ਰਾਜਪੁਰਾ ਤੇ ਲੁਧਿਆਣਾ ਵਿਖੇ ਫੜ੍ਹੀਆਂ ਗਈਆਂ ਨਕਲੀ ਸ਼ਰਾਬ ਦੀਆਂ ਫੈਕਟਰੀਆਂ ਦੇ ਅਸਲ ਮਾਲਕਾਂ ਵਿਰੁੱਧ ਕਾਰਵਾਈ ਕੀਤੀ ਹੁੰਦੀ ਤਾਂ ਅੱਜ ਇਹ ਦੁਖਾਂਤ ਨਾ ਵਾਪਰਦਾ। ਉਨ੍ਹਾਂ ਕਿਹਾ ਕਿ ਸਬੰਧਤ ਇਲਾਕਿਆਂ ਦੇ ਐੱਸ. ਐੱਚ. ਓ., ਡੀ. ਐੱਸ. ਪੀ. ਤੇ ਐਕਸਾਈਜ਼ ਵਿਭਾਗ ਦੇ ਇੰਸਪੈਕਟਰਾਂ ਨੂੰ ਸਸਪੈਂਡ ਕਰਨਾ ਕੋਈ ਕਾਰਵਾਈ ਨਹੀਂ, ਸਗੋਂ ਇਨ੍ਹਾਂ ਨੂੰ ਤੁਰੰਤ ਡਿਸਮਿਸ ਕਰਨ ਤੋਂ ਇਲਾਵਾ ਸਬੰਧਤ ਹਲਕੇ ਦੇ ਕਾਂਗਰਸੀ ਵਿਧਾਇਕਾਂ, ਜਿਨ੍ਹਾਂ ਦੀ ਸਿਫਾਰਸ਼ ਨਾਲ ਇਸ ਗੋਰਖ ਧੰਦੇ ਨੂੰ ਚਲਾਉਣ ਲਈ ਸਿਫ਼ਾਰਸ਼ਾਂ ਸਬੰਧਤ ਥਾਣਿਆਂ ਵਿਚ ਹੁੰਦੀਆਂ ਸਨ, ਵਿਰੁੱਧ ਵੀ ਮੁਕੱਦਮਾ ਦਰਜ ਕਰਨਾ ਚਾਹੀਦਾ ਹੈ।

ਇਸ ਮੌਕੇ ਢੀਂਡਸਾ ਨੇ ਮੁੱਖ ਮੰਤਰੀ ਕੈ. ਅਮਰਿੰਦਰ ਸਿੰਘ ਨੂੰ ਸਵਾਲ ਕੀਤਾ ਕਿ ਜਦੋਂ ਪੰਜਾਬ ਦੇ ਗੱਭਰੂ ਚਿੱਟੇ ਦੇ ਨਸ਼ੇ ਵਿਚ ਫਸ ਕੇ ਰੋਜ਼ਾਨਾ ਦਰਜਨਾਂ ਦੀ ਗਿਣਤੀ ਵਿਚ ਮਰ ਰਹੇ ਸਨ ਤਾਂ ਤੁਸੀਂ ਗੁੱਟਕਾ ਸਾਹਿਬ ਦੀ ਸਹੁੰ ਖਾ ਕੇ ਨਸ਼ਿਆਂ ਨੂੰ ਖਤਮ ਕਰਨ ਦੀ ਗੱਲ ਕਹਿ ਕੇ ਸਰਕਾਰ ਬਣਾਈ ਸੀ, ਹੁਣ ਉਹ ਕਿੱਥੇ ਗਈ? ਹੁਣ ਕਾਂਗਰਸ ਦੀ ਸਰਕਾਰ ਵਿਚ ਨਕਲੀ ਸ਼ਰਾਬ ਦੀਆਂ ਫੈਕਟਰੀਆਂ ਦਾ ਪਰਦਾਫਾਸ਼ ਹੋ ਜਾਣ ਤੋਂ ਬਾਅਦ ਨਕਲੀ ਸ਼ਰਾਬ ਨਾਲ ਮਰਨ ਵਾਲਿਆਂ ਦੀ ਗਿਣਤੀ ਦੇ ਵਧੇ ਅੰਕੜੇ ਤੋਂ ਇਹ ਗੱਲ ਸਾਫ਼ ਹੋ ਗਈ ਕਿ ਕੈਪਟਨ ਸਰਕਾਰ ਲੋਕਾਂ ਦੇ ਹਿੱਤਾਂ ਲਈ ਪੂਰੀ ਤਰ੍ਹਾਂ ਫ਼ੇਲ ਹੋ ਚੁੱਕੀ ਹੈ। ਇਸ ਸਮੇਂ ਢੀਂਡਸਾ ਨੇ ਮ੍ਰਿਤਕਾਂ ਦੇ ਪਰਿਵਾਰ ਨੂੰ 20-20 ਲੱਖ ਰੁਪਏ ਮੁਆਵਜ਼ਾ ਦੇਣ ਦੀ ਮੰਗ ਕੀਤੀ ਹੈ।

  • Alcohol poisoning
  • deaths
  • ਜ਼ਹਿਰੀਲੀ ਸ਼ਰਾਬ
  • ਢੀਂਡਸਾ

ਮਿਸ਼ਨ ਫਤਿਹ : ਜ਼ਿਲ੍ਹੇ 'ਚ ਹੁਣ ਤੱਕ 489 ਮਰੀਜ਼ ਠੀਕ ਹੋ ਕੇ ਆਪਣੇ ਘਰਾਂ ਨੂੰ ਪਰਤੇ

NEXT STORY

Stories You May Like

  • market  mango  poisonous spray  health  chemicals
    ਲੋਕਾਂ ਦੀ ਜਾਨ ਨਾਲ ਖਿਲਵਾੜ ! ਜ਼ਹਿਰੀਲੀ ਸਪ੍ਰੇ ਨਾਲ ਪਕਾਏ ਜਾ ਰਹੇ ਅੰਬ, ਹੋਸ਼ ਉਡਾਏਗਾ ਪੂਰਾ ਮਾਮਲਾ
  • three deaths due to hantavirus on the ship
    ਹੰਤਾਵਾਇਰਸ ਕਾਰਨ ਜਿਸ ਜਹਾਜ਼ 'ਤੇ ਹੋਈਆਂ ਤਿੰਨ ਮੌਤਾਂ, ਉਸ 'ਤੇ 2 ਭਾਰਤੀ ਕਰੂ ਮੈਂਬਰ ਵੀ ਸਨ ਸਵਾਰ
  • man arrested with illegal liquor
    ਨਾਜਾਇਜ਼ ਸ਼ਰਾਬ ਸਣੇ ਵਿਅਕਤੀ ਗ੍ਰਿਫ਼ਤਾਰ
  • complete ban on sale and storage of liquor
    ਸ਼ਹਿਰ ਦੀ ਚਾਰਦੀਵਾਰੀ ਅੰਦਰ ਸ਼ਰਾਬ, ਮੀਟ ਅਤੇ ਨਸ਼ੀਲੇ ਪਦਾਰਥਾਂ ਦੀ ਵਿਕਰੀ ਤੇ ਸਟੋਰੇਜ 'ਤੇ ਮੁਕੰਮਲ ਪਾਬੰਦੀ
  • one arrested with 12 bottles of illicit liquor
    12 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਇਕ ਗ੍ਰਿਫ਼ਤਾਰ
  • death figures in punjab and haryana jails are alarming
    ਪੰਜਾਬ ਤੇ ਹਰਿਆਣਾ ਦੀਆਂ ਜੇਲ੍ਹਾਂ 'ਚ ਮੌਤਾਂ ਦਾ ਅੰਕੜਾ ਚਿੰਤਾਜਨਕ, NCRB ਦੀ ਰਿਪੋਰਟ ਕਰੇਗੀ ਹੈਰਾਨ
  • karnataka government implements new excise policy
    ਮਹਿੰਗੀ ਹੋ ਗਈ ਸ਼ਰਾਬ ! ਕਰਨਾਟਕ ਸਰਕਾਰ ਨੇ ਲਾਗੂ ਕੀਤੀ ਨਵੀਂ ਐਕਸਾਈਜ਼ ਨੀਤੀ, ਜਾਣੋ ਕਿੰਨੇ ਵਧੇ ਭਾਅ
  • captain iyer blames these players for the defeat
    ਪੰਜਾਬ ਦੀ ਚੌਥੀ ਹਾਰ: ਕਪਤਾਨ ਅਈਅਰ ਨੇ ਹਾਰ ਲਈ ਇਨ੍ਹਾਂ ਖਿਡਾਰੀਆਂ ਨੂੰ ਠਹਿਰਾਇਆ ਜ਼ਿੰਮੇਵਾਰ!
  • instructions to stop the salaries of 6 employees absent from census duty
    ਪੰਜਾਬ: ਇਨ੍ਹਾਂ ਮੁਲਾਜ਼ਮਾਂ 'ਤੇ ਡਿੱਗੀ ਗਾਜ! ਤਨਖ਼ਾਹਾਂ ਰੋਕਣ ਦੇ ਹੁਕਮ ਜਾਰੀ
  • boy dead on road accident
    ਖੜ੍ਹੇ ਟਿੱਪਰ 'ਚ ਮੋਟਰਸਾਈਕਲ ਦੇ ਵੱਜਣ ਕਾਰਨ ਵਾਪਰਿਆ ਹਾਦਸਾ, ਇਕ ਦੀ ਮੌਤ
  • punjab weather raining heatwave alert
    ਪੰਜਾਬ 'ਚ ਕਹਿਰ ਦੀ ਗਰਮੀ ਵਿਚਾਲੇ IMD ਨੇ ਕਰ 'ਤੀ ਵੱਡੀ ਭਵਿੱਖਬਾਣੀ! ਘਰੋਂ ਨਿਕਲਣ...
  • new orders issued for vehicle owners gave ultimatum of three days
    ਪੰਜਾਬ: ਵਾਹਨ ਮਾਲਕਾਂ ਲਈ ਨਵੇਂ ਹੁਕਮ ਜਾਰੀ! ਮਿਲਿਆ 3 ਦਿਨਾਂ ਦਾ ਅਲਟੀਮੇਟਮ, ਜਲਦੀ...
  • innocent boy beaten on suspicion of theft in jalandhar
    ਜਲੰਧਰ 'ਚ ਇਨਸਾਨੀਅਤ ਸ਼ਰਮਸਾਰ! ਬੇਕਸੂਰ ਨੌਜਵਾਨ ਨੂੰ ਚੋਰ ਸਮਝ ਸ਼ਰੇਆਮ ਚਾੜ੍ਹ...
  • street light  has not improved in jalandhar
    ਕਰੋੜਾਂ ਖ਼ਰਚਣ ਦੇ ਬਾਵਜੂਦ ਜਲੰਧਰ ’ਚ ਨਹੀਂ ਸੁਧਰਿਆ ਸਟਰੀਟ ਲਾਈਟ ਸਿਸਟਮ, ਹਨ੍ਹੇਰੇ...
  • municipal council nagar panchayat elections to be held in jalandhar
    ਜਲੰਧਰ ਵਿਖੇ ਹੋਣ ਵਾਲੀਆਂ ਨਗਰ ਕੌਂਸਲ/ਨਗਰ ਪੰਚਾਇਤ ਚੋਣਾਂ ਲਈ 342 ਉਮੀਦਵਾਰ ਮੈਦਾਨ...
  • massive fire breaks out in junk piles in qazi mandi
    ਕਾਜ਼ੀ ਮੰਡੀ ’ਚ ਫਿਰ ਭੜਕੀ ਕਬਾੜ ਦੇ ਢੇਰਾਂ 'ਚ ਲੱਗੀ ਭਿਆਨਕ ਅੱਗ, ਜ਼ਹਿਰੀਲੇ...
Trending
Ek Nazar
zodiac signs

ਇਨ੍ਹਾਂ 5 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! 23 ਮਈ ਤੋਂ ਖੁੱਲ੍ਹਣਗੇ ਕਿਸਮਤ...

milk price hike rs4 per litre

4 ਰੁਪਏ ਮਹਿੰਗਾ ਹੋ ਗਿਆ ਦੁੱਧ! ਕੇਰਲ ਦੇ ਨਵੇਂ CM ਨੇ ਦਿੱਤੀ ਕੀਮਤਾਂ ਵਧਾਉਣ ਦੀ...

jammu  international border  drone  seized

ਜੰਮੂ 'ਚ ਅੰਤਰਰਾਸ਼ਟਰੀ ਸਰਹੱਦ ਕੋਲ ਡਰੋਨ ਨਾਲ ਸੁੱਟੀ ਗਈ ਨਸ਼ੀਲੇ ਪਦਾਰਥ ਦੀ ਖੇਪ...

pakistan air force training aircraft crashes

ਵੱਡਾ ਹਾਦਸਾ! ਪਾਕਿਸਤਾਨ ਏਅਰਫੋਰਸ ਦਾ ਲੜਾਕੂ ਜਹਾਜ਼ ਕਰੈਸ਼, ਵਾਲ-ਵਾਲ ਬਚੇ ਪਾਇਲਟ

earthquake in peru

ਪੇਰੂ 'ਚ 5.8 ਤੀਬਰਤਾ ਦਾ ਭੂਚਾਲ  ਕਈ ਇਮਾਰਤਾਂ ਨੂੰ ਪਹੁੰਚਿਆ ਨੁਕਸਾਨ

thailand visa free entry rule changed

ਥਾਈਲੈਂਡ ਜਾਣ ਵਾਲੇ ਭਾਰਤੀ ਸੈਲਾਨੀਆਂ ਨੂੰ ਵੱਡਾ ਝਟਕਾ; ਬਦਲ ਗਿਆ ਵੀਜ਼ਾ-ਮੁਕਤ...

after 6 years of marriage a rift has arisen in sapna chaudhary s relationship

'ਪਿਆਰ ਮਹਿਸੂਸ ਨਹੀਂ ਹੁੰਦਾ...', ਵਿਆਹ ਦੇ 6 ਸਾਲ ਬਾਅਦ ਸਪਨਾ ਚੌਧਰੀ ਦੇ ਰਿਸ਼ਤੇ...

innocent boy beaten on suspicion of theft in jalandhar

ਜਲੰਧਰ 'ਚ ਇਨਸਾਨੀਅਤ ਸ਼ਰਮਸਾਰ! ਬੇਕਸੂਰ ਨੌਜਵਾਨ ਨੂੰ ਚੋਰ ਸਮਝ ਸ਼ਰੇਆਮ ਚਾੜ੍ਹ...

shameful act of schoolgirls in rupnagar

ਸਕੂਲੀ ਵਿਦਿਆਰਥਣਾਂ ਦਾ ਸ਼ਰਮਨਾਕ ਕਾਰਾ ! ਘਰ 'ਚ ਸਹੇਲੀ ਨਾਲ ਕੀਤਾ ਵੱਡਾ ਕਾਂਡ, ਫਿਰ...

government employees salary 22nd may deadline

HR : 22 ਮਈ ਹੈ 'ਡੈੱਡਲਾਈਨ'... ਸਰਕਾਰੀ ਮੁਲਾਜ਼ਮ ਕਰ ਲੈਣ ਇਹ ਕੰਮ ਨਹੀਂ ਤਾਂ...

indonesia announces export controls for coal  palm oil

ਇੰਡੋਨੇਸ਼ੀਆ ਦਾ ਵੱਡਾ ਫੈਸਲਾ: ਹੁਣ ਕੋਲਾ ਅਤੇ ਪਾਮ ਆਇਲ ਸਰਕਾਰ ਦੇ ਕਬਜ਼ੇ 'ਚ

heatwave next 5 days orange red alert

Heatwave Alert: ਅਗਲੇ 5 ਦਿਨ ਪਵੇਗੀ ਅੱਤ ਦੀ ਗਰਮੀ! ਇਨ੍ਹਾਂ ਸੂਬਿਆਂ 'ਚ ਆਰੇਂਜ...

kedarnath marg landslide rescue operation devotees

ਕੇਦਾਰਨਾਥ ਮਾਰਗ 'ਤੇ ਭਾਰੀ Landslide, ਰੈਸਕਿਊ ਆਪ੍ਰੇਸ਼ਨ ਨਾਲ ਮੌਤ ਦੇ ਮੂੰਹ...

salman khan warns paparazzi over hospital coverage

"60 ਸਾਲ ਦਾ ਹੋ ਗਿਆ ਹਾਂ, ਪਰ ਲੜਨਾ ਨਹੀਂ ਭੁੱਲਿਆ..."; ਆਖਿਰ ਸਲਮਾਨ ਖਾਨ ਦਾ...

thalapathy vijay  chief minister  cm 2026 number plate  internet

ਵਿਜੇ ਦੀ ‘CM 2026’ ਨੰਬਰ ਪਲੇਟ ਨੇ ਇੰਟਰਨੈੱਟ 'ਤੇ ਮਚਾਇਆ ਤਹਿਲਕਾ !

amitabh bachchan has been admitted to the hospital for the last 3 days

ਪਿਛਲੇ 3 ਦਿਨਾਂ ਤੋਂ ਹਸਪਤਾਲ 'ਚ ਭਰਤੀ ਹਨ ਅਮਿਤਾਭ ਬੱਚਨ !

team india

IPL 'ਚ ਧੱਕ ਪਾਉਣ ਵਾਲੇ ਖ਼ਿਡਾਰੀ ਦੀ TEAM INDIA 'ਚ ਹੋਈ ਐਂਟਰੀ

petrol diesel price increase

ਹੋਰ ਮਹਿੰਗਾ ਹੋਵੇਗਾ ਪੈਟਰੋਲ-ਡੀਜ਼ਲ! ਇੰਨੀਆਂ ਵੱਧ ਸਕਦੀਆਂ ਹਨ ਕੀਮਤਾਂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • big in the case of a girl kidnapped in broad daylight in mohali
      ਮੋਹਾਲੀ 'ਚ ਦਿਨ-ਦਿਹਾੜੇ ਅਗਵਾ ਕੀਤੀ ਕੁੜੀ ਦੇ ਮਾਮਲੇ 'ਚ ਵੱਡੀ ਅਪਡੇਟ, ਪੜ੍ਹੋ...
    • new orders issued for vehicle owners gave ultimatum of three days
      ਪੰਜਾਬ: ਵਾਹਨ ਮਾਲਕਾਂ ਲਈ ਨਵੇਂ ਹੁਕਮ ਜਾਰੀ! ਮਿਲਿਆ 3 ਦਿਨਾਂ ਦਾ ਅਲਟੀਮੇਟਮ, ਜਲਦੀ...
    • father and son sirhind feeder
      ਕਹਿਰ ਓ ਮਾਲਕਾ ! ਪਿਓ ਦੀ ਝਿੜਕ 'ਤੇ ਪੁੱਤ ਨੇ ਸਰਹਿੰਦ ਫੀਡਰ 'ਚ ਮਾਰੀ ਛਾਲ,...
    • punjab weather raining heatwave alert
      ਪੰਜਾਬ 'ਚ ਕਹਿਰ ਦੀ ਗਰਮੀ ਵਿਚਾਲੇ IMD ਨੇ ਕਰ 'ਤੀ ਵੱਡੀ ਭਵਿੱਖਬਾਣੀ! ਘਰੋਂ...
    • sacrilege law shiromani committee
      ਬੇਅਦਬੀ ਕਾਨੂੰਨ ਵਾਲੇ ਮਸਲੇ 'ਤੇ ਸ਼੍ਰੋਮਣੀ ਕਮੇਟੀ ਨੇ ਸੱਦੀ ਵਿਸ਼ਾਲ ਪੰਥਕ ਕਾਨਫਰੰਸ
    • punjab employees fir will be registered
      ਪੰਜਾਬ 'ਚ ਇਨ੍ਹਾਂ ਮੁਲਾਜ਼ਮਾਂ 'ਤੇ ਦਰਜ ਹੋਵੇਗੀ ਐੱਫ. ਆਈ. ਆਰ., ਤਨਖ਼ਾਹਾਂ...
    • instructions to stop the salaries of 6 employees absent from census duty
      ਪੰਜਾਬ: ਇਨ੍ਹਾਂ ਮੁਲਾਜ਼ਮਾਂ 'ਤੇ ਡਿੱਗੀ ਗਾਜ! ਤਨਖ਼ਾਹਾਂ ਰੋਕਣ ਦੇ ਹੁਕਮ ਜਾਰੀ
    • liv in partner
      ਪੰਜਾਬ: ਲਿਵ-ਇਨ-ਪਾਰਟਨਰ ਵੱਲੋਂ ਪ੍ਰੇਮਿਕਾ ਦਾ ਕਤਲ, ਲਾਸ਼ ਨੂੰ ਬੋਰੇ 'ਚ ਪਾ ਕੇ...
    • dsp gill  meeting with businessmen  ransom call
      ਡੀ.ਐੱਸ.ਪੀ ਗਿੱਲ ਵੱਲੋਂ ਜੋਗਾ ਵਿਖੇ ਮੀਟਿੰਗ ਦਾ ਆਯੋਜਨ, ਕਿਹਾ ਜੇ ਕੋਈ ਤੰਗ ਕਰੇ...
    • accident in ludhiana
      ਤੇਜ਼ ਰਫ਼ਤਾਰ THAR ਨੇ ਢਾਹਿਆ ਕਹਿਰ! ਨੌਜਵਾਨ ਦੀ ਦਰਦਨਾਕ ਮੌਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +