Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUL 24, 2026

    6:42:08 PM

  • spa center racket foreign girls

    ਪੰਜਾਬ 'ਚ ਦੇਹ ਵਪਾਰ ਦਾ ਵੱਡਾ ਅੱਡਾ ਬੇਨਕਾਬ, ਰੇਡ...

  • punjab hotel  lover girlfriend

    PUNJAB : ਰਾਤ ਪ੍ਰੇਮੀ ਨਾਲ ਹੋਟਲ 'ਚ ਆਈ ਔਰਤ,...

  • terrible accident  prominent businessman  death of businessman

    ਭਿਆਨਕ ਹਾਦਸੇ ਦੌਰਾਨ ਪੰਜਾਬ ਦੇ ਉੱਘੇ ਕਾਰੋਬਾਰੀ ਦੀ...

  • uncle and nephew water turn bathinda police

    ਪੰਜਾਬ 'ਚ ਰਿਸ਼ਤਿਆਂ ਦਾ ਕਤਲ, ਪਾਣੀ ਦੀ ਵਾਰੀ ਪਿੱਛੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਕੈਪਟਨ ਸਰਕਾਰ ਦੌਰਾਨ ਵੀ ਅਧਿਆਪਕਾਂ ’ਤੇ ਬਾਦਲ ਸਰਕਾਰ ਦੀ ਤਰ੍ਹਾਂ ਹੋ ਰਹੇ ਹਨ ਜ਼ੁਲਮ : ਮੀਤ ਹੇਅਰ

PUNJAB News Punjabi(ਪੰਜਾਬ)

ਕੈਪਟਨ ਸਰਕਾਰ ਦੌਰਾਨ ਵੀ ਅਧਿਆਪਕਾਂ ’ਤੇ ਬਾਦਲ ਸਰਕਾਰ ਦੀ ਤਰ੍ਹਾਂ ਹੋ ਰਹੇ ਹਨ ਜ਼ੁਲਮ : ਮੀਤ ਹੇਅਰ

  • Updated: 18 Jun, 2021 01:45 AM
Chandigarh
captain sarkar teachers are being persecuted  meet hair
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ(ਰਮਨਜੀਤ)- ਪੰਜਾਬ ਵਿਚ ਕੱਚੇ ਅਧਿਆਪਕਾਂ ਅਤੇ ਈ.ਟੀ.ਟੀ ਪਾਸ ਬੇਰੁਜ਼ਗਾਰ ਅਧਿਆਪਕਾਂ ਵਲੋਂ ਆਪਣੀਆਂ ਹੱਕੀ ਮੰਗਾਂ ਮਨਵਾਉਣ ਲਈ ਕੀਤੇ ਜਾ ਰਹੇ ਰੋਸ ਧਰਨਿਆਂ ਦਾ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਯੂਥ ਵਿੰਗ ਵਲੋਂ ਸਮਰਥਨ ਕੀਤਾ ਗਿਆ ਹੈ। ਯੂਥ ਵਿੰਗ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਬਿਨ੍ਹਾਂ ਦੇਰੀ ਤੋਂ ਅਧਿਆਪਕਾਂ ਦੀਆਂ ਮੰਗਾਂ ਪ੍ਰਵਾਨ ਕਰਕੇ ਲਾਗੂ ਕਰਨ ਦਾ ਪੱਤਰ ਜਾਰੀ ਕੀਤਾ ਜਾਵੇ। ਯੂਥ ਵਿੰਗ ਪੰਜਾਬ ਦੇ ਪ੍ਰਧਾਨ ਤੇ ਵਿਧਾਇਕ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਅਧਿਆਪਕਾਂ ਨੂੰ ਲੋਕਤੰਤਰਿਕ ਤਰੀਕੇ ਨਾਲ ਸਹਿਯੋਗ ਪ੍ਰਦਾਨ ਕੀਤਾ ਜਾਵੇਗਾ।

ਇਹ ਵੀ ਪੜ੍ਹੋ- 4 ਵਿਅਕਤੀਆਂ ਵਲੋਂ ਜੰਜ਼ੀਰ ਨਾਲ ਬੰਨ੍ਹ ਨੌਜਵਾਨ ਦੀ ਡੰਡਿਆਂ ਨਾਲ ਕੁੱਟਮਾਰ, ਹਾਲਤ ਗੰਭੀਰ

ਵਿਧਾਇਕ ਮੀਤ ਹੇਅਰ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵਿਚ ਵੀ ਉਸੇ ਤਰ੍ਹਾਂ ਦੇ ਜੁਲਮ ਅਧਿਆਪਕਾਂ ’ਤੇ ਹੋ ਰਹੇ ਹਨ, ਜਿਹੋ ਜਿਹੇ ਅਕਾਲੀ ਦਲ ਬਾਦਲ ਅਤੇ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਵੇਲੇ ਹੁੰਦੇ ਸਨ। ਬਾਦਲ ਦੇ ਮੰਤਰੀਆਂ ਵਲੋਂ ਮਹਿਲਾ ਅਧਿਆਪਕਾਂ ਨਾਲ ਕੀਤੀ ਗਈ ਕੁੱਟਮਾਰ ਨੂੰ ਪੰਜਾਬ ਦੇ ਲੋਕ ਭੁੱਲੇ ਨਹੀਂ ਅਤੇ ਕੈਪਟਨ ਸਰਕਾਰ ਵਲੋਂ ਕੀਤੇ ਵਾਅਦੇ ਅੱਜ ਵੀ ਯਾਦ ਹਨ, ਜਿਨ੍ਹਾਂ ਤੋਂ ਕੈਪਟਨ ਅਮਰਿੰਦਰ ਸਿੰਘ ਮੁੱਕਰ ਗਏ ਹਨ। ਮੀਤ ਹੇਅਰ ਨੇ ਕਿਹਾ ਕਿ ਸਿੱਖਿਆ ਪ੍ਰੋਵਾਈਡਰ, ਏ.ਆਈ.ਈ., ਈ.ਜੀ.ਐੱਸ., ਐੱਸ.ਟੀ.ਆਰ. ਅਤੇ ਕੱਚੇ ਅਧਿਆਪਕਾਂ ਨੇ ਆਪਣੀ ਜ਼ਿੰਦਗੀ ਦਾ ਕੀਮਤੀ ਸਮਾਂ ਸਰਕਾਰੀ ਸਕੂਲਾਂ ਨੂੰ ਦਿੱਤਾ ਅਤੇ ਮਹਿਜ਼ 6 ਹਜ਼ਾਰ ਤੋਂ 10 ਹਜ਼ਾਰ ਤੱਕ ਤਨਖਾਹਾਂ ’ਤੇ ਕੰਮ ਕੀਤਾ। ਉਨ੍ਹਾਂ ਕਿਹਾ ਕਿ ਕਾਂਗਰਸੀ ਵਿਧਾਇਕ ਅਤੇ ਮੰਤਰੀ ਲੋਕਾਂ ਜਾਂ ਅਧਿਆਪਕਾਂ ਦੀਆਂ ਮੰਗਾਂ ਲਈ ਮੁੱਖ ਮੰਤਰੀ ਕੋਲ ਨਹੀਂ ਜਾਂਦੇ, ਸਗੋਂ ਆਪਣੀਆਂ ਕੁਰਸੀਆਂ ਤੇ ਪਰਿਵਾਰਾਂ ਦੀਆਂ ਨੌਕਰੀਆਂ ਲਈ ਜਾਂਦੇ ਹਨ।

ਯੂਥ ਵਿੰਗ ਪੰਜਾਬ ਦੀ ਸਹਿ ਪ੍ਰਧਾਨ ਅਨਮੋਲ ਗਗਨ ਮਾਨ ਨੇ ਮੁੱਖ ਮੰਤਰੀ ਨੂੰ ਵਾਅਦਾ ਯਾਦ ਕਰਵਾਉਂਦਿਆਂ ਕਿਹਾ ਕਿ ਉਸ ਸਮੇਂ ਦੇ ਅਖ਼ਬਾਰ ਤੇ ਅਧਿਆਪਕਾਂ ਕੋਲ ਮੁੱਖ ਮੰਤਰੀ ਦੇ ਬਿਆਨਾਂ ਦੀ ਸੀ. ਡੀ. ਇਸ ਗੱਲ ਦਾ ਪ੍ਰਤੱਖ ਪ੍ਰਮਾਣ ਹਨ ਕਿ ਚੋਣਾਂ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਨੇ ਮੋਹਾਲੀ ਦੇ ਧਰਨੇ ਵਿਚ ਆ ਕੇ ਵਾਅਦਾ ਕੀਤਾ ਸੀ ਕਿ ਉਨ੍ਹਾਂ ਦੀ ਸਰਕਾਰ ਆਉਣ ’ਤੇ ਉਹ ਪਹਿਲੀ ਹੀ ਕੈਬਨਿਟ ਮੀਟਿੰਗ ਵਿਚ ਅਧਿਆਪਕਾਂ ਦੀਆਂ ਸੇਵਾਵਾਂ ਰੈਗੂਲਰ ਕਰਨਗੇ।

ਇਹ ਵੀ ਪੜ੍ਹੋ- ਕਿਸਾਨ ਅੰਦੋਲਨ ਨੇ ਕਾਰਪੋਰੇਟ ਮਾਰਕੀਟ ਦਾ ਕੀਤਾ ਲੱਖਾਂ ਦਾ ਨੁਕਸਾਨ, ਰਾਸ਼ਨ ਸੁੱਟਣ ਲਈ ਹੋਏ ਮਜਬੂਰ

ਅਨਮੋਲ ਨੇ ਕਿਹਾ ਕਿ ਕੈਪਟਨ ਸਰਕਾਰ ਨੇ ਚੋਣਾਂ ਵਿਚ ਕੀਤੇ ਵਾਅਦਿਆਂ ਤੋਂ ਮੁੱਕਰਦਿਆਂ ਨਾ ਤਾਂ ਕੱਚੇ ਮੁਲਾਜ਼ਮਾਂ ਨੂੰ ਪੱਕੇ ਕੀਤਾ ਅਤੇ ਨਾ ਹੀ ਤਨਖਾਹਾਂ ਵਿਚ ਵਾਧਾ ਕੀਤਾ। ਜਿਹੜੀ ਸਰਕਾਰ ਅਧਿਆਪਕਾਂ ਦਾ ਮਾਣ-ਸਨਮਾਨ ਨਹੀਂ ਕਰ ਸਕਦੀ, ਉਸ ਸਰਕਾਰ ਦਾ ਪਤਨ ਹੋਣਾ ਤੈਅ ਹੁੰਦਾ ਹੈ। ਯੂਥ ਵਿੰਗ ਪੰਜਾਬ ਦੇ ਪ੍ਰਧਾਨ ਮੀਤ ਹੇਅਰ ਅਤੇ ਸਹਿ ਪ੍ਰਧਾਨ ਅਨਮੋਲ ਗਗਨ ਮਾਨ ਸਮੇਤ ਪੂਰੀ ਟੀਮ ਨੇ ਮੋਹਾਲੀ ਵਿਖੇ ਅਧਿਆਪਕਾਂ ਦੇ ਧਰਨੇ ਵਿਚ ਸ਼ਮੂਲੀਅਤ ਕੀਤੀ। ਇਸ ਮੌਕੇ ਹਲਕਾ ਬਾਘਾ ਪੁਰਾਣਾ ਦੇ ਇੰਚਾਰਜ ਅੰਮ੍ਰਿਤਪਾਲ ਸਿੰਘ ਸਿੱਧੂ, ਮੀਤ ਪ੍ਰਧਾਨ ਜਗਦੀਪ ਸਿੰਘ ਸੰਧੂ, ਜ਼ਿਲਾ ਮੋਹਾਲੀ ਦੇ ਪ੍ਰਧਾਨ ਗੁਰਤੇਜ ਸਿੰਘ ਪੰਨੂ ਤੇ ਅਧਿਆਪਕ ਯੂਨੀਅਨ ਦੇ ਸਾਬਕਾ ਪ੍ਰਧਾਨ ਜਸਵਿੰਦਰ ਸਿੰਘ ਸਿੱਧੂ ਮੌਜੂਦ ਰਹੇ।

  • Captain Sarkar
  • teachers
  • Badal government
  • ਕੈਪਟਨ ਸਰਕਾਰ
  • ਮੀਤ ਹੇਅਰ

ਕਿਸਾਨ ਅੰਦੋਲਨ ਨੇ ਕਾਰਪੋਰੇਟ ਮਾਰਕੀਟ ਦਾ ਕੀਤਾ ਲੱਖਾਂ ਦਾ ਨੁਕਸਾਨ, ਰਾਸ਼ਨ ਸੁੱਟਣ ਲਈ ਹੋਏ ਮਜਬੂਰ

NEXT STORY

Stories You May Like

  • eggs and chicken are going to be expensive
    ਅੰਡੇ ਤੇ ਚਿਕਨ ਹੋ ਵਾਲੇ ਹਨ ਮਹਿੰਗੇ, ਜਾਣੋ ਕਦੋਂ ਘਟ ਸਕਦੀਆਂ ਹਨ ਕੀਮਤਾਂ
  • china  s population is rapidly becoming unemployed  automation and robots
    ਤੇਜੀ ਨਾਲ ਬੇਰੁਜ਼ਗਾਰ ਹੋ ਰਹੀ ਚੀਨ ਦੀ ਆਬਾਦੀ, ਆਟੋਮੇਸ਼ਨ ਤੇ ਰੋਬੋਟ ਲੈ ਰਹੇ ਕਾਮਿਆ ਦੀ ਥਾਂ
  • thousands of pumps inspected to check the quality of petrol and diesel
    ਪੈਟਰੋਲ ਤੇ ਡੀਜ਼ਲ ਦੀ ਗੁਣਵੱਤਾ 'ਤੇ ਸਰਕਾਰ ਦੀ ਵੱਡੀ ਕਾਰਵਾਈ, ਹਜ਼ਾਰਾਂ ਪੰਪਾਂ ਦਾ ਕੀਤਾ ਨਿਰੀਖਣ
  • license and doctor  s prescription will be mandatory for the sale of medicines
    ਸਰਕਾਰ ਦੀ ਸਖ਼ਤੀ, ਹੁਣ ਇਨ੍ਹਾਂ ਦਵਾਈਆਂ ਦੀ ਵਿਕਰੀ ਲਈ ਲਾਜ਼ਮੀ ਹੋਵੇਗਾ ਲਾਇਸੈਂਸ ਤੇ ਡਾਕਟਰ ਦੀ ਪਰਚੀ
  • neet paper leak  discussion kiren rijiju
    NEET ਪੇਪਰ ਲੀਕ 'ਤੇ ਚਰਚਾ ਲਈ ਪੂਰੀ ਤਰ੍ਹਾਂ ਤਿਆਰ ਸਰਕਾਰ: ਲੋਕ ਸਭਾ 'ਚ ਬੋਲੇ ਰਿਜੀਜੂ
  • punjab bjp president kewal singh dhillon statement
    ਕਾਨੂੰਨ-ਵਿਵਸਥਾ ਦੇ ਮੋਰਚੇ 'ਤੇ ਸਰਕਾਰ ਪੂਰੀ ਤਰ੍ਹਾਂ ਨਾਕਾਮ ਰਹੀ ਹੈ : ਕੇਵਲ ਢਿੱਲੋਂ
  • floods threat sukhbir badal on river embankments
    ਹੜ੍ਹਾਂ ਦਾ ਮੁੜ ਖਤਰਾ : ਸਰਕਾਰ ਸੁਸਤ, ਸੁਖਬੀਰ ਬਾਦਲ ਦਰਿਆਵਾਂ ਦੇ ਬੰਨ੍ਹਾਂ ’ਤੇ
  • sukhbir singh badal statement
    ਅਕਾਲੀ ਦਲ ਦੀ ਸਰਕਾਰ ਬਣਾ ਦਿਓ ਪਹਾੜਾਂ ਤੋਂ ਦਰਿਆਵਾਂ ਦੇ ਸਾਰੇ ਧੁੱਸੀ ਬੰਨ੍ਹ ਪੱਕੇ ਕਰਵਾ ਦਿਆਂਗਾ: ਸੁਖਬੀਰ ਬਾਦਲ
  • punjab weather heavy raining yellow alert
    ਪੰਜਾਬ 'ਚ ਅਜੇ ਪਵੇਗਾ ਹੋਰ ਭਾਰੀ ਮੀਂਹ ਤੇ ਆਵੇਗਾ ਤੂਫ਼ਾਨ! ਇਨ੍ਹਾਂ ਜ਼ਿਲ੍ਹਿਆਂ...
  • three days of holiday in punjab schools colleges and government offices closed
    ਪੰਜਾਬ 'ਚ ਲਗਾਤਾਰ 3 ਦਿਨ ਛੁੱਟੀ! ਬੰਦ ਰਹਿਣਗੇ ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ
  • driver trapped in cabin after canters collide on national highway jalandhar
    ਜਲੰਧਰ-ਗੋਰਾਇਆ ਹਾਈਵੇਅ 'ਤੇ ਦੋ ਟੈਂਕਰਾਂ ਵਿਚਾਲੇ ਜ਼ਬਰਦਸਤ ਟੱਕਰ, ਕੈਬਿਨ 'ਚ...
  • sad delhi backs jantar mantar protesters
    ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ,...
  • order to the improvement trust to get the sale deed registered
    LDP ਕੈਟਾਗਿਰੀ ਦਾ ਪਲਾਟ ਵਿਕਰੀ ਮਾਮਲਾ: ਇੰਪਰੂਵਮੈਂਟ ਟਰੱਸਟ ਨੂੰ ਸੇਲ ਡੀਡ...
  • strict action on school buses  8 buses challaned for violating safety rules
    ਸਕੂਲੀ ਬੱਸਾਂ 'ਤੇ ਕੱਸਿਆ ਗਿਆ ਸ਼ਿਕੰਜਾ, ਸੁਰੱਖਿਆ ਨਿਯਮ ਤੋੜਨ 'ਤੇ 8 ਬੱਸਾਂ ਦੇ...
  • punjab police employee dies in road accident while on duty
    ਡਿਊਟੀ 'ਤੇ ਜਾਂਦੇ ਪੰਜਾਬ ਪੁਲਸ ਦੇ ਮੁਲਾਜ਼ਮ ਨਾਲ ਵਾਪਰੀ ਅਣਹੋਣੀ, ਤੜਫ਼-ਤੜਫ਼ ਕੇ...
  • security increased at adampur airport
    ਆਦਮਪੁਰ ਏਅਰਪੋਰਟ 'ਤੇ ਵਧਾਈ ਗਈ ਸੁਰੱਖਿਆ
Trending
Ek Nazar
government indifference towards martyrs

'ਦੋ ਸ਼ਹੀਦ' ਦੇਣ ਵਾਲੇ ਪਰਿਵਾਰ ਨਾਲ ਸਰਕਾਰੀ ਬੇਰੁਖ਼ੀ, 10 ਕਿਲੇ ਜ਼ਮੀਨ ਦਾ...

cockroach janata party  abhijit deepke  death

ਕਾਕਰੋਚ ਪਾਰਟੀ ਦੇ ਮੁਖੀ ਦੀਪਕੇ ਦੀ ਹੋਈ ਮੌਤ! 'ਖ਼ਬਰ' ਸਾਹਮਣੇ ਆਉਣ 'ਤੇ ਪੁਲਸ...

pakistan ideology turned upside down

ਪਾਕਿਸਤਾਨ ਦੀ 'ਚੰਗੇ ਤੇ ਮਾੜੇ ਅੱਤਵਾਦੀ' ਵਾਲੀ ਨੀਤੀ ਪਈ ਭਾਰੀ;  72 ਹਜ਼ਾਰ ਤੋਂ...

famous actress makes big revelation about ex husband

'ਘਰ ਚਲਾਉਣਾ ਹੈ, ਡਾਇਰੈਕਟਰਾਂ ਨਾਲ ਸੌਣਾ ਪਵੇਗਾ' ! ਮਸ਼ਹੂਰ ਅਦਾਕਾਰਾ ਨੇ...

security post

ਪਾਕਿਸਤਾਨ : ਸੁਰੱਖਿਆ ਚੌਕੀ 'ਤੇ ਆਤਮਘਾਤੀ ਬੰਬ ਧਮਾਕਾ ; 14 ਲੋਕਾਂ ਦੀ ਮੌਤ, 24...

akanksha chamola speaks on gaurav khanna s appearance in lockup 2

'ਇਸ ਤੋਂ ਚੰਗਾ ਮੇਰਾ ਕੁੱਤਾ ਹੀ ਆ ਜਾਂਦਾ...'! 'ਲਾਕਅੱਪ' 'ਚ ਗੌਰਵ ਖੰਨਾ ਦੇ ਆਉਣ...

indian national in israel

ਯਰੂਸ਼ਲਮ 'ਚ ਮਿਲੀ ਭਾਰਤੀ ਨਾਗਰਿਕ ਦੀ ਲਾਸ਼ , ਕਤਲ ਦਾ ਸ਼ੱਕੀ ਦੋਸ਼ੀ ਗ੍ਰਿਫ਼ਤਾਰ

famous singer passes away

ਮਿਊਜ਼ਿਕ ਇੰਡਸਟਰੀ 'ਚ ਛਾਇਆ ਮਾਤਮ, ਮਸ਼ਹੂਰ ਗਾਇਕ ਦਾ ਦਿਹਾਂਤ, ਪੁਰਤਗਾਲ 'ਚ ਲਏ...

american citizen  waris punjab de  vikramjit singh  nepal border

ਅਮਰੀਕੀ ਨਾਗਰਿਕ ਸਣੇ ਫੜ੍ਹਿਆ ਗਿਆ 'ਵਾਰਿਸ ਪੰਜਾਬ ਦੇ' ਜਥੇਬੰਦੀ ਨਾਲ ਜੁੜਿਆ...

tanner fox sentenced

ਰਿਪੁਦਮਨ ਸਿੰਘ ਮਲਿਕ ਦੇ ਕਾਤਲ ਟੈਨਰ ਫੌਕਸ ਨੂੰ ਗੋਲੀਬਾਰੀ ਮਾਮਲੇ 'ਚ 15 ਸਾਲ ਦੀ...

canadian pm statemetnt

ਜੇਕਰ ਟਰੰਪ ਨਵੇਂ ਟੈਰਿਫ ਲਗਾਉਂਦੇ ਹਨ ਤਾਂ ਕੈਨੇਡਾ ਜਵਾਬ ਦੇਣ ਲਈ ਤਿਆਰ: ਪ੍ਰਧਾਨ...

famous couple from the industry is going to separate after 20 years of marriage

ਵਿਆਹ ਦੇ 20 ਸਾਲ ਬਾਅਦ ਵੱਖ ਹੋਣ ਜਾ ਰਿਹੈ ਇੰਡਸਟਰੀ ਦਾ ਮਸ਼ਹੂਰ ਜੋੜਾ ! ਅਦਾਕਾਰ ਨੇ...

mother own home property son daughter in law eviction

ਕੀ ਮਾਂ ਆਪਣੇ ਪੁੱਤਰ-ਨੂੰਹ ਨੂੰ ਘਰ ਤੇ ਜਾਇਦਾਦ ਤੋਂ ਕਰ ਸਕਦੀ ਹੈ ਬੇਦਖ਼ਲ? ਜਾਣੋ...

pakistani judge

ਪਾਕਿਸਤਾਨ : ਬੰਦੂਕਧਾਰੀਆਂ ਦੇ ਹਮਲੇ 'ਚ ਜੱਜ ਤੇ ਉਸ ਦੇ ਗਾਰਡ ਦੀ ਮੌਤ

president of bangladesh resigning

ਬੰਗਲਾਦੇਸ਼ ਦੇ ਰਾਸ਼ਟਰਪਤੀ ਦੇ ਜਲਦੀ ਅਸਤੀਫਾ ਦੇਣ ਦੀ ਸੰਭਾਵਨਾ

pakistan prime minister condemned

ਪਾਕਿਸਤਾਨੀ PM ਨੇ ਸਾਊਦੀ ਟੈਂਕਰ 'ਤੇ ਹੂਤੀ ਬਾਗੀਆਂ ਦੇ ਹਮਲੇ ਦੀ ਕੀਤੀ ਨਿੰਦਾ

indian fishermen

ਸ਼੍ਰੀਲੰਕਾਈ ਜਲ ਸੈਨਾ ਨੇ ਨੌਂ ਭਾਰਤੀ ਮਛੇਰੇ ਕੀਤੇ ਗ੍ਰਿਫ਼ਤਾਰ

indian american won primary election

ਭਾਰਤੀ-ਅਮਰੀਕੀ ਅਮੀਸ਼ ਸ਼ਾਹ ਨੇ ਜਿੱਤੀ ਡੈਮੋਕ੍ਰੇਟਿਕ ਪਾਰਟੀ ਦੀ ਪ੍ਰਾਇਮਰੀ ਚੋਣ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • terrible accident  prominent businessman  death of businessman
      ਭਿਆਨਕ ਹਾਦਸੇ ਦੌਰਾਨ ਪੰਜਾਬ ਦੇ ਉੱਘੇ ਕਾਰੋਬਾਰੀ ਦੀ ਮੌਤ
    • firing case
      ਨੌਜਵਾਨਾਂ ਨੇ ਫਾਰਚੂਨਰ 'ਚ ਸਵਾਰ ਲੋਕਾਂ 'ਤੇ ਚਲਾਈਆਂ ਗੋਲੀਆਂ, ਇਲਾਕੇ 'ਚ ਫੈਲੀ...
    • major incident in alike village of ferozepur
      ਫਿਰੋਜ਼ਪੁਰ ਦੇ ਪਿੰਡ ਅਲੀਕੇ 'ਚ ਵੱਡੀ ਘਟਨਾ, ਪੁਰਾਣੀ ਰੰਜਿਸ਼ ਨੇ ਪੁਆ ਦਿੱਤੇ ਵੈਣ,...
    • buying and selling girls under the pretext of doing films
      ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ...
    • ravneet bittu s big statement
      ਕੇਂਦਰੀ ਮੰਤਰੀ ਰਵਨੀਤ ਬਿੱਟੂ ਬੋਲੇ-ਨੀਟ ਪ੍ਰਦਰਸ਼ਨ ਕਾਂਗਰਸ ਨੇ ਕੀਤਾ ਹਾਈਜੈੱਕ
    • driver trapped in cabin after canters collide on national highway jalandhar
      ਜਲੰਧਰ-ਗੋਰਾਇਆ ਹਾਈਵੇਅ 'ਤੇ ਦੋ ਟੈਂਕਰਾਂ ਵਿਚਾਲੇ ਜ਼ਬਰਦਸਤ ਟੱਕਰ, ਕੈਬਿਨ 'ਚ...
    • leader balwinder murder case revealed former sho nagara mobile reveals secrets
      'ਆਪ' ਆਗੂ ਬਲਵਿੰਦਰ ਦੇ ਕਤਲ ਮਾਮਲੇ 'ਚ ਖ਼ੁਲਾਸਾ! ਸਾਬਕਾ SHO ਨਾਗਰਾ ਦੇ ਮੋਬਾਇਲ...
    • manish tewari statement
      ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ...
    • indian army naib subedar virendra singh give a new life to six patients
      ਮਰਨ ਤੋਂ ਬਾਅਦ ਵੀ 6 ਮਰੀਜ਼ਾਂ ਨੂੰ ਨਵਾਂ ਜੀਵਨ ਦੇਵੇਗਾ ਭਾਰਤੀ ਫ਼ੌਜ ਦਾ ਜਵਾਨ,...
    • big announcement for august 3 4 and 5 in punjab
      ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +