Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUL 29, 2026

    11:32:25 PM

  • punjab bandh school holiday update

    ਭਲਕੇ ਪੰਜਾਬ ਬੰਦ ਦੌਰਾਨ ਸਕੂਲਾਂ ਵਿਚ ਛੁੱਟੀ ਬਾਰੇ...

  • punjab congress chief warrents

    ਕਾਂਗਰਸ ਦੇ ਕੌਮੀ ਪ੍ਰਧਾਨ ਦੀ ਪੰਜਾਬ 'ਚ ਹੋਵੇਗੀ...

  • heavy rain and storm in punjab alert issued

    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਭਾਰੀ...

  • banks collect rs 26 100 crore penalty for minimum balance  hdfc earns most

    ਮਿਨੀਮਮ ਬੈਲੇਂਸ ਨਾ ਹੋਣ ’ਤੇ ਬੈਂਕਾਂ ਨੇ ਵਸੂਲਿਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Patiala
  • ਵੱਡੀ ਖ਼ਬਰ : 'ਨਵਜੋਤ ਸਿੱਧੂ' ਨੂੰ ਪੰਜਾਬ ਪ੍ਰਧਾਨ ਬਣਾਉਣਾ ਚਾਹੁੰਦੀ ਹੈ ਹਾਈਕਮਾਨ, ਕੈਪਟਨ ਨੂੰ ਮਨਜ਼ੂਰ ਨਹੀਂ

PUNJAB News Punjabi(ਪੰਜਾਬ)

ਵੱਡੀ ਖ਼ਬਰ : 'ਨਵਜੋਤ ਸਿੱਧੂ' ਨੂੰ ਪੰਜਾਬ ਪ੍ਰਧਾਨ ਬਣਾਉਣਾ ਚਾਹੁੰਦੀ ਹੈ ਹਾਈਕਮਾਨ, ਕੈਪਟਨ ਨੂੰ ਮਨਜ਼ੂਰ ਨਹੀਂ

  • Edited By Babita,
  • Updated: 25 Jun, 2021 11:37 AM
Patiala
captain sidhu dispute
  • Share
    • Facebook
    • Tumblr
    • Linkedin
    • Twitter
  • Comment

ਪਟਿਆਲਾ (ਰਾਜੇਸ਼ ਪੰਜੌਲਾ) : ਕਈ ਦਿਨਾਂ ਤੋਂ ਚੱਲ ਰਹੇ ਕੈਪਟਨ-ਸਿੱਧੂ ਵਿਵਾਦ ਦੀ ਅਸਲ ਜੜ੍ਹ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਦਾ ਅਹੁਦਾ ਹੈ। ਕਾਂਗਰਸ ਪਾਰਟੀ ਦੇ ਉੱਚ ਪੱਧਰੀ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਹਾਈਕਮਾਨ ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ (ਪੀ. ਪੀ. ਸੀ. ਸੀ.) ਦਾ ਪ੍ਰਧਾਨ ਬਣਾਉਣਾ ਚਾਹੁੰਦੀ ਹੈ। ਇਸ ਬਾਰੇ ਲਗਭਗ ਫ਼ੈਸਲਾ ਹੋ ਵੀ ਚੁੱਕਾ ਹੈ ਪਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਕਿਸੇ ਵੀ ਹਾਲ ’ਚ ਸਿੱਧੂ ਨੂੰ ਪੰਜਾਬ ਪ੍ਰਧਾਨ ਬਣਾਉਣਾ ਮਨਜ਼ੂਰ ਨਹੀਂ ਹੈ। ਇਸ ਦਾ ਇੱਕੋ-ਇਕ ਕਾਰਨ ਇਹੀ ਹੈ ਕਿ ਜੇਕਰ ਹਾਈਕਮਾਨ ਸਿੱਧੂ ਨੂੰ ਪੀ. ਪੀ. ਸੀ. ਸੀ. ਦਾ ਪ੍ਰਧਾਨ ਬਣਾਉਂਦੀ ਹੈ ਤਾਂ ਪੰਜਾਬ ’ਚ ਇਹ ਮੈਸੇਜ ਚਲਾ ਜਾਵੇਗਾ ਕਿ ਅਗਲੇ ਮੁੱਖ ਮੰਤਰੀ ਅਹੁਦੇ ਦਾ ਉਮੀਦਵਾਰ ਨਵਜੋਤ ਸਿੰਘ ਸਿੱਧੂ ਹੀ ਹੋਵੇਗਾ।

ਇਹ ਵੀ ਪੜ੍ਹੋ : ਲੁਧਿਆਣਾ 'ਚ ਸ਼ਰਮਨਾਕ ਵਾਰਦਾਤ, 3 ਨੌਜਵਾਨਾਂ ਨੇ ਕੁੜੀ ਨੂੰ ਅਗਵਾ ਕਰਕੇ ਕੀਤਾ ਜਬਰ-ਜ਼ਿਨਾਹ

ਇਸ ਤੋਂ ਇਲਾਵਾ ਸਿੱਧੂ ਪੰਜਾਬ ’ਚ ਕੈਪਟਨ ਦੇ ਸਮਾਨਾਂਤਰ ਇਕ ਸ਼ਕਤੀ ਦੇ ਰੂਪ ’ਚ ਖੜ੍ਹੇ ਹੋ ਜਾਣਗੇ ਅਤੇ ਵਿਵਾਦਿਤ ਮੁੱਦਿਆਂ ’ਤੇ ਬੋਲ ਕੇ ਕੈਪਟਨ ਅਮਰਿੰਦਰ ਸਿੰਘ ਲਈ ਸਮੱਸਿਆ ਖੜ੍ਹੀ ਕਰਨਗੇ। ਇਹੀ ਕਾਰਨ ਹੈ ਕਿ ਕੈਪਟਨ ਕਿਸੇ ਵੀ ਤੇਜ਼-ਤਰਾਰ ਆਗੂ ਨੂੰ ਪੰਜਾਬ ਪ੍ਰਧਾਨ ਨਹੀਂ ਬਣਨ ਦੇਣਾ ਚਾਹੁੰਦੇ। ਕਾਂਗਰਸ ਹਾਈਕਮਾਨ ਕੋਲ ਵੱਖ-ਵੱਖ ਸਰੋਤਾਂ ਤੋਂ ਇਹ ਸੂਚਨਾ ਪਹੁੰਚੀ ਹੈ ਕਿ ਪੰਜਾਬ ’ਚ ਨਵਜੋਤ ਸਿੰਘ ਸਿੱਧੂ ਦੇ ਬਿਨਾਂ ਸਰਕਾਰ ਰਿਪੀਟ ਹੋਣਾ ਨਾਮੁਮਕਿਨ ਹੈ। ਤਿੰਨ ਮੈਂਬਰੀ ਕਮੇਟੀ ਨੇ ਪੰਜਾਬ ਦੇ ਜਿਹੜੇ ਵੀ ਵਿਧਾਇਕਾਂ ਨਾਲ ਮੀਟਿੰਗ ਕੀਤੀ ਹੈ, ਉਨ੍ਹਾਂ ਨੇ ਇਹੀ ਫੀਡਬੈਕ ਦਿੱਤੀ ਹੈ ਕਿ ਪੰਜਾਬ ਵਿਚ ਕਾਂਗਰਸ ਦੀ ਨਹੀਂ, ਸਗੋਂ ਅਫਸਰਸ਼ਾਹੀ ਦੀ ਸਰਕਾਰ ਹੈ। ਟਕਸਾਲੀ ਕਾਂਗਰਸੀਆਂ ਦੀ ਕੋਈ ਸੁਣਵਾਈ ਨਹੀਂ ਹੈ। ਇੱਥੋਂ ਤੱਕ ਕਿ ਮੰਤਰੀਆਂ ਦੀ ਉਨ੍ਹਾਂ ਦੇ ਵਿਭਾਗਾਂ ਦੇ ਸਕੱਤਰ ਵੀ ਨਹੀਂ ਮੰਨਦੇ ਅਤੇ ਮੰਤਰੀਆਂ ਦੇ ਕਹਿਣ ਦੇ ਬਾਵਜੂਦ ਫਾਈਲਾਂ ਨਹੀਂ ਕੱਢੀਆਂ ਜਾਂਦੀਆਂ ਹਨ।

ਇਹ ਵੀ ਪੜ੍ਹੋ : PGI ਦੀ ਪੋਸਟਮਾਰਟਮ ਰਿਪੋਰਟ 'ਚ ਖ਼ੁਲਾਸਾ, ਗੋਲੀਆਂ ਲੱਗਣ ਨਾਲ ਹੀ ਹੋਈ ਸੀ 'ਜੈਪਾਲ ਭੁੱਲਰ' ਦੀ ਮੌਤ
ਸੋਨੀਆ ਗਾਂਧੀ ਨੇ ਅੰਬਿਕਾ ਸੋਨੀ ਤੇ ਰਾਹੁਲ ਗਾਂਧੀ ਨੇ ਕੈਪਟਨ ਨੂੰ ਮਨਾਉਣ ਲਈ ਐੱਮ. ਪੀਜ਼ ਦੀ ਲਾਈ ਡਿਊਟੀ
ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਕਾਂਗਰਸ ਦੀ ਕੌਮੀ ਪ੍ਰਧਾਨ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਪ੍ਰਧਾਨ ਹਰ ਹਾਲ ’ਚ ਬਣਾਉਣਾ ਚਾਹੁੰਦੇ ਹਨ। ਇਸ ਲਈ ਜਿਥੇ ਸੋਨੀਆ ਗਾਂਧੀ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਮਨਾਉਣ ਲਈ ਅੰਬਿਕਾ ਸੋਨੀ ਦੀ ਡਿਊਟੀ ਲਾਈ ਹੈ, ਉੱਥੇ ਰਾਹੁਲ ਗਾਂਧੀ ਨੇ ਪੰਜਾਬ ਦੇ ਐੱਮ. ਪੀਜ਼ ਦੀ ਡਿਊਟੀ ਲਾਈ ਹੈ। ਇਹੀ ਕਾਰਨ ਹੈ ਕਿ ਰਵਨੀਤ ਸਿੰਘ ਬਿੱਟੂ ਵਰਗੇ ਐੱਮ. ਪੀ. ਵੀ ਕੈਪਟਨ ਦੇ ਪੱਖ ’ਚ ਖੜ੍ਹੇ ਹੋ ਗਏ। ਸੂਤਰਾਂ ਅਨੁਸਾਰ ਰਵਨੀਤ ਬਿੱਟੂ ਰਾਹੁਲ ਗਾਂਧੀ ਦੇ ਕਹਿਣ ’ਤੇ ਹੀ ਕੈਪਟਨ ਨਾਲ ਖੜ੍ਹੇ ਹਨ। ਹਾਈਕਮਾਨ ਚਾਹੁੰਦੀ ਹੈ ਕਿ ਪੰਜਾਬ ’ਚ ਕਾਂਗਰਸ ਦੀ ਸਰਕਾਰ ਰਿਪੀਟ ਹੋਵੇ ਤਾਂ ਕਿ ਕੇਂਦਰ ਦੀ ਮੋਦੀ ਸਰਕਾਰ ਦਾ ਮਨੋਬਲ ਤੋੜਿਆ ਜਾ ਸਕੇ। ਇਸ ਲਈ ਹਾਈਕਮਾਨ ਕੈਪਟਨ ਤੇ ਸਿੱਧੂ ਦੋਹਾਂ ਨੂੰ ਇਕੱਠੇ ਮਿਲ ਕੇ ਚੱਲਣ ਲਈ ਦਬਾਅ ਬਣਾ ਰਹੀ ਹੈ। ਸਰਕਾਰ ਰਿਪੀਟ ਕਰਨ ਲਈ ਦੋਹਾਂ ਦੀ ਹੀ ਲੋੜ ਹੈ। ਹਾਈਕਮਾਨ ਨੂੰ ਪਤਾ ਹੈ ਕਿ ਕੈਪਟਨ ਤੇ ਪੰਜਾਬ ਸਰਕਾਰ ਖ਼ਿਲਾਫ਼ ਜੋ ਐਂਟੀ ਇਨਕੰਬੈਂਸੀ ਹੈ, ਉਸ ਨੂੰ ਸਿਰਫ ਨਵਜੋਤ ਸਿੰਘ ਸਿੱਧੂ ਹੀ ਦੂਰ ਕਰ ਸਕਦੇ ਹਨ। ਸਿੱਧੂ ਤੋਂ ਬਿਨਾਂ ਪੰਜਾਬ ’ਚ ਸਰਕਾਰ ਰਿਪੀਟ ਹੋਣਾ ਮੁਸ਼ਕਿਲ ਹੈ। ਇਸ ਲਈ ਹਾਈਕਮਾਨ ਦੋਹਾਂ ਨੂੰ ਨਾਲ ਰਹਿ ਕੇ ਮਿਸ਼ਨ 2022 ਫਤਿਹ ਕਰਨ ਲਈ ਦਬਾਅ ਬਣਾ ਰਹੀ ਹੈ।

ਇਹ ਵੀ ਪੜ੍ਹੋ : ਹਾਈਕਮਾਨ ਦੇ ਨੁਕਤਿਆਂ ’ਤੇ ਹਰਕਤ ’ਚ ਆਏ 'ਕੈਪਟਨ', ਖੇਤ ਕਾਮਿਆਂ ਲਈ ਕੀਤਾ ਵੱਡਾ ਐਲਾਨ
ਵਿਧਾਇਕ ਸਿੱਧੂ ਦੀ ਲੋਕਪ੍ਰਿਯਤਾ ਤੋਂ ਖੁਸ਼ ਪਰ ਵਿਵਹਾਰ ਤੋਂ ਨਹੀਂ
ਕਾਂਗਰਸ ਹਾਈਕਮਾਨ ਨੇ ਜਦੋਂ ਪੰਜਾਬ ਦੇ ਵਿਧਾਇਕਾਂ ਨਾਲ ਗੱਲਬਾਤ ਕੀਤੀ ਤਾਂ ਇਹ ਗੱਲ ਵੀ ਉੱਭਰ ਕੇ ਸਾਹਮਣੇ ਆਈ ਕਿ ਵਿਧਾਇਕ ਇਹ ਤਾਂ ਮੰਨਦੇ ਹਨ ਕਿ ਨਵਜੋਤ ਸਿੰਘ ਸਿੱਧੂ ਕਾਂਗਰਸ ਦੀ ਕਿਸ਼ਤੀ ਪਾਰ ਲਾ ਸਕਦੇ ਹਨ ਅਤੇ ਉਨ੍ਹਾਂ ਦੀ ਲੋਕਪ੍ਰਿਯਤਾ ਹੈ ਪਰ ਕੈਪਟਨ ਦੀ ਤਰ੍ਹਾਂ ਵਿਧਾਇਕ ਵੀ ਸਿੱਧੂ ਦੇ ਵਿਵਹਾਰ ਤੋਂ ਖੁਸ਼ ਨਹੀਂ ਹਨ। ਨਵਜੋਤ ਸਿੱਧੂ ਵੀ ਮਹਾਰਾਜਾ ਸਟਾਈਲ ’ਚ ਕੰਮ ਕਰਦੇ ਹਨ ਅਤੇ ਕਿਸੇ ਦੀ ਨਹੀਂ ਸੁਣਦੇ। ਵਿਧਾਇਕਾਂ ਨੇ ਇਹ ਗੱਲ ਜ਼ਰੂਰ ਕਹੀ ਹੈ ਕਿ ਪੰਜਾਬ ਦੀ ਰਾਜਨੀਤੀ ਮੌਜੂਦਾ ਸਮੇਂ ਉਸ ਮੋੜ ’ਤੇ ਖੜ੍ਹੀ ਹੈ ਕਿ ਸਿੱਧੂ ਜਿਸ ਪਾਸੇ ਜਾਣਗੇ, ਪੱਲੜਾ ਉਸੇ ਦਾ ਭਾਰੀ ਹੋਵੇਗਾ ਪਰ ਉਹ ਪ੍ਰਧਾਨ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਲਾਲ ਸਿੰਘ ਵਰਗੇ ਟਕਸਾਲੀ ਕਾਂਗਰਸੀ ਚਾਹੁੰਦੇ ਹਨ, ਜੋ ਕਿ ਕੈਪਟਨ, ਸਿੱਧੂ ਸਮੇਤ ਸਾਰਿਆਂ ਨੂੰ ਨਾਲ ਲੈ ਕੇ ਚੱਲ ਸਕੇ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ

  • Captain Amrinder Singh
  • Highcommand
  • Navjot Sidhu
  • Punjab
  • ਕੈਪਟਨ ਅਮਰਿੰਦਰ ਸਿੰਘ
  • ਹਾਈਕਮਾਂਡ
  • ਨਵਜੋਤ ਸਿੱਧੂ
  • ਪੰਜਾਬ

ਖਣਨ ਮਾਫ਼ੀਆ ਵਾਲਿਆਂ ਦੀ ਹੁਣ ਖੈਰ ਨਹੀਂ, ਕੈਪਟਨ ਅਮਰਿੰਦਰ ਸਿੰਘ ਲੈ ਸਕਦੇ ਨੇ ਵੱਡਾ ਐਕਸ਼ਨ

NEXT STORY

Stories You May Like

  • bhupesh baghel will present the report of his punjab visit to the high command
    ਭੂਪੇਸ਼ ਬਘੇਲ ਹਾਈਕਮਾਨ ਅੱਗੇ ਰੱਖਣਗੇ ਪੰਜਾਬ ਦੌਰੇ ਦੀ ਪੂਰੀ ਰਿਪੋਰਟ, ਪ੍ਰਤਾਪ ਸਿੰਘ ਬਾਜਵਾ ਪੁੱਜੇ ਦਿੱਲੀ
  • big news from punjab politics
    ਪੰਜਾਬ ਦੀ ਸਿਆਸਤ ਤੋਂ ਵੱਡੀ ਖ਼ਬਰ, ਅਕਾਲੀ ਦਲ ਪੁਨਰ ਸੁਰਜੀਤ 'ਚ ਵੱਡੀ ਬਗਾਵਤ
  • orders to dismiss these punjab employees
    ਪੰਜਾਬ ਦੇ ਇਨ੍ਹਾਂ ਮੁਲਾਜ਼ਮਾਂ ਨੂੰ ਨੌਕਰੀ ਤੋਂ ਕੱਢਣ ਦੇ ਹੁਕਮ! ਪੜ੍ਹੋ ਕੀ ਹੈ ਪੂਰੀ ਖ਼ਬਰ
  • partap singh bajwa comes out in support of   angry   tiwari
    ‘ਰੁੱਸੇ ਹੋਏ’ ਤਿਵਾੜੀ ਦੇ ਹੱਕ ’ਚ ਆਏ ਪ੍ਰਤਾਪ ਸਿੰਘ ਬਾਜਵਾ, ਹਾਈਕਮਾਨ ਨੂੰ ਲੈ ਕੇ ਦਿੱਤਾ ਵੱਡਾ ਬਿਆਨ
  • punjab youth congress president arrested
    ਵੱਡੀ ਖ਼ਬਰ: ਪੰਜਾਬ ਯੂਥ ਕਾਂਗਰਸ ਦਾ ਪ੍ਰਧਾਨ ਗ੍ਰਿਫ਼ਤਾਰ! ਵਰਕਰਾਂ ਨੇ ਨੈਸ਼ਨਲ ਹਾਈਵੇਅ ਜਾਮ ਕਰਨ ਦੀ ਦਿੱਤੀ ਚੇਤਾਵਨੀ
  • confusion over leadership of punjab congress
    ਖੜਗੇ ਦੀ ਹਾਂ, ਬਘੇਲ ਦੀ ਨਾਂਹ! ਪੰਜਾਬ ਕਾਂਗਰਸ ਦੀ ਕਮਾਨ ਨੂੰ ਲੈ ਕੇ ਫਸਿਆ ਪੇਚ, ਪੜ੍ਹੋ ਪੂਰੀ ਖ਼ਬਰ
  • read this news before sending money abroad as a gift
    ਵਿਦੇਸ਼ 'ਚ ਤੋਹਫ਼ੇ ਵਜੋਂ ਪੈਸੇ ਭੇਜਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ: ਜਾਣੋ ਕਿੰਨਾ ਲਗਦਾ ਹੈ ਟੈਕਸ
  • prime minister  narendra modi  parampal kaur sidhu
    PM ਮੋਦੀ ਨਾਲ ਪਰਮਪਾਲ ਕੌਰ ਸਿੱਧੂ ਦੀ ਮੁਲਾਕਾਤ, ਭਾਜਪਾ ਨੂੰ ਮਜ਼ਬੂਤ ਕਰਨ ਦਾ ਸੱਦਾ
  • punjab bandh school holiday update
    ਭਲਕੇ ਪੰਜਾਬ ਬੰਦ ਦੌਰਾਨ ਸਕੂਲਾਂ ਵਿਚ ਛੁੱਟੀ ਬਾਰੇ ਜਥੇਬੰਦੀਆਂ ਨੇ ਕਰ'ਤਾ ਵੱਡਾ...
  • djjs guru purnima
    ਗੁਰੂ ਪੂਰਨਿਮਾ ਮੌਕੇ ਪੰਜ ਲੱਖ ਤੋਂ ਵੱਧ ਸ਼ਰਧਾਲੂ ਸਰਵ ਸ਼੍ਰੀ ਆਸ਼ੂਤੋਸ਼ ਮਹਾਰਾਜ ਜੀ ਦੇ...
  • heavy rain and storm in punjab alert issued
    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਭਾਰੀ ਮੀਂਹ! ਆਵੇਗਾ ਹਨ੍ਹੇਰੀ-ਤੂਫ਼ਾਨ,...
  • new regarding jalandhar bandh call
    ਭਲਕੇ ਜਲੰਧਰ ਰਹੇਗਾ ਬੰਦ ਜਾਂ ਖੁੱਲ੍ਹਾ! ਪੜ੍ਹੋ ਵੱਡੀ ਅਪਡੇਟ
  • five suspects including avtar singh arrested
    ਥਾਈਲੈਂਡ 'ਚ 3 ਭਾਰਤੀਆਂ ਨੂੰ ਅਗਵਾ ਕਰਨ ਦੇ ਦੋਸ਼ 'ਚ ਜਲੰਧਰ ਦੇ ਅਵਤਾਰ ਸਿੰਘ ਸਮੇਤ...
  • sdo of mining department arrested in punjab
    ਪੰਜਾਬ 'ਚ ਮਾਈਨਿੰਗ ਵਿਭਾਗ ਦਾ SDO ਗ੍ਰਿਫ਼ਤਾਰ! ਕਾਰਨਾਮਾ ਜਾਣ ਹੋਵੋਗੇ ਹੈਰਾਨ
  • police and excise department raid a house in jalandhar
    ਘਰ 'ਚ ਪੁਲਸ ਤੇ ਆਬਕਾਰੀ ਵਿਭਾਗ ਦਾ ਛਾਪਾ, ਵੱਡੀ ਮਾਤਰਾ ਵਿਚ ਸ਼ਰਾਬ ਬਰਾਮਦ
  • pinkoo tv releases a new animation video peacock
    ਪਿਆਰਾ ਪੰਛੀ ਮੋਰ...ਵੇਖੋ Pinkoo TV ਦੀ ਖ਼ੂਬਸੂਰਤ ਵੀਡੀਓ
Trending
Ek Nazar
silver price falls

ਮੁੱਧੇ ਮੂੰਹ ਡਿੱਗੀ ਚਾਂਦੀ, 6 ਮਹੀਨਿਆਂ 'ਚ ਕੀਮਤ ਹੋਈ ਅੱਧੀ; ਜਾਣੋ ਨਵੇਂ ਰੇਟ

missile attack on american

ਅਮਰੀਕੀ ਫੌਜਾਂ 'ਤੇ  ਈਰਾਨ ਦੇ ਮਿਜ਼ਾਈਲ ਹਮਲਾ ਕੀਤੇ ਨਾਕਾਮ

fine imposed on indian origin

ਭਾਰਤੀ ਮੂਲ ਦੇ ਵਿਅਕਤੀ 'ਤੇ ਆਪਣੇ ਪੁੱਤਰਾਂ ਦੀ ਜਾਨ ਨੂੰ ਖ਼ਤਰੇ 'ਚ ਪਾਉਣ ਲਈ...

missiles shot down

ਈਰਾਨ ਤੋਂ ਦਾਗੀਆਂ ਪੰਜ ਮਿਜ਼ਾਈਲਾਂ ਕੀਤੀਆਂ ਢੇਰ : ਜਾਰਡਨ ਦਾ ਦਾਅਵਾ

earthquake in japan

ਜਾਪਾਨ ਭੂਚਾਲ : ਮਰਨ ਵਾਲਿਆਂ ਦੀ ਗਿਣਤੀ 18 ਹੋਈ

wife of famous actor demands rs 40 lakh as maintenance allowance

ਮਸ਼ਹੂਰ ਅਦਾਕਾਰ ਤੋਂ ਪਤਨੀ ਨੇ ਗੁਜ਼ਾਰੇ ਭੱਤੇ ਵਜੋਂ ਮੰਗੇ 40 ਲੱਖ ਰੁਪਏ ! ਹੁਣ...

fisheries agreement

ਚੀਨ ਨੇ ਮੱਛੀ ਉਦਯੋਗ ਸਬੰਧੀ ਸਮਝੌਤੇ 'ਤੇ ਦਸਤਖ਼ਤ ਕਰਨ ਤੋਂ ਕੀਤਾ ਇਨਕਾਰ

action on mosques

ਫਰਾਂਸ ਨੇ ਕੱਟੜਪੰਥੀ ਮਸਜਿਦਾਂ ਨੂੰ ਕਰ'ਤਾ ਬੰਦ

political upheaval

ਵਿਕਟੋਰੀਆ 'ਚ ਵੱਡਾ ਸਿਆਸੀ ਉਲਟਫ਼ੇਰ ! ਜੈਸਿੰਟਾ ਐਲਨ ਦੇ ਅਸਤੀਫ਼ੇ ਤੋਂ ਬਾਅਦ ਬੈਨ...

after his wife now the badshah s mother in law shares cryptic posts

'ਰੱਬ ਤੁਹਾਡੀ ਮੌਤ ਨੂੰ ਮੁਸ਼ਕਲ ਬਣਾ ਦੇਵੇਗਾ'; ਪਤਨੀ ਤੋਂ ਬਾਅਦ ਹੁਣ ਬਾਦਸ਼ਾਹ ਦੀ...

famous actor passes away

ਮਨੋਰੰਜਨ ਇਡੰਸਟਰੀ 'ਚ ਪਸਰਿਆ ਮਾਤਮ, ਮਸ਼ਹੂਰ ਅਦਾਕਾਰ ਨੇ ਛੱਡੀ ਦੁਨੀਆ, ਬ੍ਰਿਟੇਨ 'ਚ...

us lawmakers

ਦੋ ਅਮਰੀਕੀ ਸੰਸਦ ਮੈਂਬਰਾਂ ਨੇ ਪਾਕਿਸਤਾਨ ਦੇ ਫੌਜ ਮੁਖੀ ਨਾਲ ਕੀਤੀ ਮੁਲਾਕਾਤ

pok polls

PoK ਚੋਣਾਂ : ਪਹਿਲੇ ਪੜਾਅ 'ਚ ਸ਼ਰੀਫ਼ ਦੀ ਪੀਐਮਐਲ-ਐਨ ਨੇ ਜਿੱਤੀਆਂ 9 ਸੀਟਾਂ

us iran talks

ਮਹਾਂਯੁੱਧ ਰੋਕਣ ਦੀ ਕੋਸ਼ਿਸ਼ ! ਅਮਰੀਕਾ ਅਤੇ ਈਰਾਨ ਵਿਚਾਲੇ ਮੁੜ ਗੱਲਬਾਤ ਕਰਾਉਣ ਦੀਆਂ...

tension in pok

PoK 'ਚ ਵਧਿਆ ਤਣਾਅ;  ਪੁਲਸ ਫਾਇਰਿੰਗ 'ਚ 20 ਤੋਂ ਵੱਧ ਮੌਤਾਂ, ਦਰਜਨਾਂ ਜ਼ਖਮੀ

minorities n bangladesh

ਬੰਗਲਾਦੇਸ਼ 'ਚ ਘੱਟ ਗਿਣਤੀਆਂ 'ਤੇ ਕਹਿਰ; 6 ਮਹੀਨਿਆਂ 'ਚ 824 ਘਟਨਾਵਾਂ ਦਰਜ

monsoon in pakistan

ਪਾਕਿਸਤਾਨ 'ਚ ਹੜ੍ਹ ਨੇ ਮਚਾਈ ਤਬਾਹੀ, ਮੌਤਾਂ ਦੀ ਗਿਣਤੀ 100 ਤੋਂ ਪਾਰ

heavy rain  next 4 days  weather

28, 29, 30, 31 ਜੁਲਾਈ ਨੂੰ ਪਵੇਗਾ ਬਹੁਤ ਭਾਰੀ ਮੀਂਹ! IMD ਵਲੋਂ ਤੇਜ਼...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • sacrilege law government submits letter to akal takht
      ਬੇਅਦਬੀ ਕਾਨੂੰਨ 'ਚ ਸੋਧਾਂ ਨੂੰ ਲੈ ਕੇ ਸਰਕਾਰ ਨੇ ਸ੍ਰੀ ਅਕਾਲ ਤਖ਼ਤ ਵਿਖੇ ਸੌਂਪਿਆ...
    • recruitment exam congress protest protest in faridkot
      ਭਰਤੀ ਪ੍ਰੀਖਿਆ ਵਿਵਾਦ ਨੂੰ ਲੈ ਕੇ ਫਰੀਦਕੋਟ 'ਚ ਕਾਂਗਰਸ ਦਾ ਵੱਡਾ ਧਰਨਾ, ਚੰਨੀ ਨੇ...
    • amritsar village  rajasansi village  boys and girls
      ਅੰਮ੍ਰਿਤਸਰ ਦੇ ਮਸ਼ਹੂਰ ਪਿੰਡ ਦੀ ਪੰਚਾਇਤ ਦਾ ਨਵਾਂ ਫਰਮਾਨ, ਹਰ ਪਾਸੇ ਹੋ ਰਹੇ ਚਰਚੇ
    • punjab bandh trade union
      ਪੰਜਾਬ ਬੰਦ ਦੀ ਕਾਲ ਵਿਚਾਲੇ ਵਪਾਰ ਮੰਡਲ ਨੇ ਕਰ 'ਤਾ ਵੱਡਾ ਐਲਾਨ
    • 21 year old punjabi boy dies in canada
      ਕੈਨੇਡਾ ਤੋਂ ਆਈ ਖ਼ਬਰ ਨੇ ਪੁਆਏ ਵੈਣ, 21 ਸਾਲਾ ਮੁੰਡੇ ਦੀ ਮੌਤ, ਨਹੀਂ ਦੇਖਿਆ...
    • school holidays in punjab
      ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ
    • punjab schools  school holidays
      ਪੰਜਾਬ ਦੇ ਇਸ ਜ਼ਿਲ੍ਹੇ 'ਚ ਕੁਝ ਸਕੂਲਾਂ ਵਿਚ ਹੋ ਗਈ ਛੁੱਟੀ
    • raid in hotels
      ਪੰਜਾਬ: ਹੋਟਲਾਂ 'ਤੇ ਪੈ ਗਈ RAID! ਪ੍ਰੇਮੀ ਜੋੜਿਆਂ ਨੂੰ ਥਾਣੇ ਲੈ ਗਈ ਪੁਲਸ
    • new regarding jalandhar bandh call
      ਭਲਕੇ ਜਲੰਧਰ ਰਹੇਗਾ ਬੰਦ ਜਾਂ ਖੁੱਲ੍ਹਾ! ਪੜ੍ਹੋ ਵੱਡੀ ਅਪਡੇਟ
    • police arrest one accused with illegal liquor
      ਪੁਲਸ ਨੇ ਗੈਰ-ਕਾਨੂੰਨੀ ਸ਼ਰਾਬ ਸਮੇਤ ਇੱਕ ਦੋਸ਼ੀ ਨੂੰ ਕੀਤਾ ਕਾਬੂ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +