Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, AUG 03, 2026

    9:41:27 AM

  • egypt was shaken by strong tremors of an earthquake

    ਸਵੇਰੇ-ਸਵੇਰੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬਿਆ...

  • major incident in punjab retired soldier shoots shopkeeper

    ਪੰਜਾਬ 'ਚ ਵੱਡੀ ਵਾਰਦਾਤ! ਰਿਟਾਇਰਡ ਫ਼ੌਜੀ ਨੇ ਦੁਕਾਨ...

  • punjab bjp appointments

    ਪੰਜਾਬ ਭਾਜਪਾ ਵੱਲੋਂ ਨਵੇਂ ਜ਼ਿਲ੍ਹਾ ਪ੍ਰਧਾਨਾਂ ਦੀ...

  • heartbreaking accident in greece

    ਗ੍ਰੀਸ 'ਚ ਰੂਹ ਕੰਬਾਊ ਹਾਦਸਾ: ਅੱਗ ਬੁਝਾਉਣ ਗਏ ਦੋ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • 2022 ਦੀਆਂ ਵਿਧਾਨ ਸਭਾ ਚੋਣਾਂ ’ਚ ਕੈਪਟਨ ਕਰਨਗੇ ਕਾਂਗਰਸ ਦੀ ਅਗਵਾਈ : ਜਾਖੜ

PUNJAB News Punjabi(ਪੰਜਾਬ)

2022 ਦੀਆਂ ਵਿਧਾਨ ਸਭਾ ਚੋਣਾਂ ’ਚ ਕੈਪਟਨ ਕਰਨਗੇ ਕਾਂਗਰਸ ਦੀ ਅਗਵਾਈ : ਜਾਖੜ

  • Updated: 23 Feb, 2021 02:09 AM
Chandigarh
captain to lead congress in 2022 assembly elections  jakhar
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ/ਜਲੰਧਰ, (ਅਸ਼ਵਨੀ, ਧਵਨ)- ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਅੱਜ ਕਿਹਾ ਕਿ ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਵਿਚ ਮੁੱਖ ਮੰਤਰੀ ਕੈ. ਅਮਰਿੰਦਰ ਸਿੰਘ ਪਾਰਟੀ ਦੀ ਅਗਵਾਈ ਕਰਨਗੇ ਕਿਉਂਕਿ ਹਾਲ ਹੀ ਵਿਚ ਹੋਈਆਂ ਮਿਊਂਸਪਲ ਚੋਣਾਂ ਵਿਚ ਸੂਬੇ ਦੇ ਲੋਕਾਂ ਨੇ ਕਾਂਗਰਸ ਪਾਰਟੀ ਦੇ ਸਮਰਥਨ ਵਿਚ ਸਪੱਸ਼ਟ ਫਤਵਾ ਦੇ ਕੇ ਮੁੱਖ ਮੰਤਰੀ ਦੀ ਲੀਡਰਸ਼ਿਪ ਵਿਚ ਵਿਸ਼ਵਾਸ ਪ੍ਰਗਟ ਕੀਤਾ ਹੈ। ਮੁੱਖ ਮੰਤਰੀ ਵਲੋਂ ਸਮਾਰਟ ਸਿਟੀ ਅਤੇ ਅਮਰੁਤ ਸਕੀਮਾਂ ਤਹਿਤ 1087 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦੀ ਸ਼ੁਰੂਆਤ ਕੀਤੇ ਜਾਣ ਲਈ ਹੋਏ ਇਕ ਸਮਾਗਮ ਦੌਰਾਨ ਜਾਖੜ ਨੇ ਕਿਹਾ ਕਿ ਮਿਊਂਸਪਲ ਚੋਣਾਂ ਵਿਚ ਕਾਂਗਰਸ ਦੀ ਹੂੰਝਾ ਫੇਰ ਜਿੱਤ ਨਾਲ ਵੋਟਰਾਂ ਨੇ ਨਾ ਸਿਰਫ਼ ਸੂਬੇ ਵਿਚ ਕੈ. ਅਮਰਿੰਦਰ ਸਿੰਘ ਦੀ ਲੀਡਰਸ਼ਿਪ ਨੂੰ ਮੁੜ ਪ੍ਰਵਾਨਿਤ ਕੀਤਾ ਹੈ, ਸਗੋਂ ਉਨ੍ਹਾਂ ਦੀ ਭਵਿੱਖੀ ਅਗਵਾਈ ਵਿਚ ਵੀ ਪੰਜਾਬੀਆਂ ਨੇ ਭਰੋਸਾ ਜ਼ਾਹਰ ਕੀਤਾ ਹੈ। ਕਾਂਗਰਸ ਪਾਰਟੀ ਮਿਸ਼ਨ ‘2022 ਲਈ ਕੈਪਟਨ’ ਦੀ ਸ਼ੁਰੂਆਤ ਪਹਿਲਾਂ ਹੀ ਕਰ ਚੁੱਕੀ ਹੈ ਅਤੇ ਅਗਲੀਆਂ ਚੋਣਾਂ ਵੀ ਉਨ੍ਹਾਂ ਦੀ ਅਗਵਾਈ ਵਿਚ ਹੀ ਲੜੇਗੀ।
ਮੁੱਖ ਮੰਤਰੀ ਦੀ ਸ਼ਲਾਘਾ ਕਰਦਿਆਂ ਜਾਖੜ ਨੇ ਕਿਹਾ ਕਿ ਕੈ. ਅਮਰਿੰਦਰ ਸਿੰਘ ਨੇ ਬਹੁਤ ਹੀ ਔਖੇ ਸਮਿਆਂ ਵਿੱਚ ਕਾਂਗਰਸ ਦੀ ਅਗਵਾਈ ਕੀਤੀ ਹੈ ਅਤੇ ਪੰਜਾਬ ਦੇ ਲੋਕ ਸੂਬੇ ਪ੍ਰਤੀ ਉਨ੍ਹਾਂ ਦੇ ਯੋਗਦਾਨ ਨੂੰ ਭਲੀ-ਭਾਂਤ ਜਾਣਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸ਼ਾਇਦ ਇਸ ਵੇਲੇ ਬਹੁਤ ਬੁਰੇ ਸੰਕਟ ਵਿਚੋਂ ਗੁਜ਼ਰ ਰਿਹਾ ਹੈ, ਭਾਵੇਂ ਕੋਵਿਡ ਦੀ ਗੱਲ ਹੋਵੇ, ਕਾਲੇ ਖੇਤੀ ਕਾਨੂੰਨਾਂ ਕਾਰਨ ਕਿਸਾਨਾਂ ਵਿਚ ਬੇਚੈਨੀ ਦੀ ਗੱਲ ਹੋਵੇ ਜਾਂ ਫਿਰ ਕੇਂਦਰ ਸਰਕਾਰ ਦੇ ਸੂਬੇ ਪ੍ਰਤੀ ਬੇਰੁਖੀ ਵਾਲੇ ਵਰਤਾਓ ਦੀ, ਸਿਰਫ਼ ਕੈ. ਅਮਰਿੰਦਰ ਸਿੰਘ ਦੀ ਦੂਰਅੰਦੇਸ਼ੀ ਅਤੇ ਲੀਡਰਸ਼ਿਪ ਵਾਲੀ ਪਹੁੰਚ ਹੀ ਸੂਬੇ ਨੂੰ ਇਸ ਤੋਂ ਬਾਹਰ ਕੱਢਣ ਦੇ ਸਮਰੱਥ ਹੈ।
ਪੰਜਾਬ ਨਾਲ ਕੀਤੇ ਜਾ ਰਹੇ ਮਤਰੇਈ ਮਾਂ ਵਾਲੇ ਸਲੂਕ ਨੇ ਕੇਂਦਰ ਸਰਕਾਰ ’ਤੇ ਵਰ੍ਹਦਿਆਂ ਜਾਖੜ ਨੇ ਕਿਹਾ ਕਿ ਕਿਸਾਨ ਸੰਘਰਸ਼ ਦਾ ਸਮਰਥਨ ਕਰਨ ਦੇ ਇਵਜ਼ ਵਿਚ ਸੂਬੇ ਨੂੰ ਸਜ਼ਾ ਦੇਣ ਲਈ ਕੇਂਦਰ ਸਰਕਾਰ ਨੇ ਆਰਥਿਕ ਨਾਕਾਬੰਦੀ ਸਮੇਤ ਹਰੇਕ ਤਰ੍ਹਾਂ ਦਾ ਹਰਬਾ ਵਰਤਿਆ ਹੈ। ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੇ ਅਧੀਨ ਮੁਲਕ ਦਾ ਸੰਘੀ ਢਾਂਚਾ ਖ਼ਤਰੇ ਹੇਠ ਹੈ। ਉਨ੍ਹਾਂ ਨੇ ਹਾਲ ਹੀ ਵਿਚ ਪਾਕਿਸਤਾਨ ਵਿਚ ਨਨਕਾਣਾ ਸਾਹਿਬ ਦੇ ਦਰਸ਼ਨਾਂ ਲਈ ਜਾਣ ਵਾਲੇ ਜਥੇ ਨੂੰ ਇਜਾਜ਼ਤ ਦੇਣ ਤੋਂ ਇਨਕਾਰ ਕਰਨ ਵਾਲੇ ਕੇਂਦਰ ਸਰਕਾਰ ਦੇ ਫੈਸਲੇ ’ਤੇ ਸਵਾਲ ਚੁੱਕਦੇ ਹੋਏ ਦੋਸ਼ ਲਾਇਆ ਕਿ ਕੇਂਦਰ ਸੂਬੇ ਵਿਰੁੱਧ ਪੱਖਪਾਤੀ ਰਵੱਈਆ ਅਪਣਾ ਰਿਹਾ ਹੈ।
ਜਾਖੜ ਨੇ ਮੁੱਖ ਮੰਤਰੀ ਨੂੰ ਅਪੀਲ ਕੀਤੀ ਕਿ ਉਹ ਇਹ ਯਕੀਨੀ ਬਣਾਉਣ ਕਿ ਸਾਲ 2022 ਲਈ ਕਾਂਗਰਸ ਦੇ ਮੈਨੀਫੈਸਟੋ ਵਿਚ ਅੰਮ੍ਰਿਤਸਰ-‘ਗੁਰੂ ਕੀ ਨਗਰੀ’ ਨੂੰ ਸਰਵੋਤਮ ਸ਼ਹਿਰ ਬਣਾਉਣ ਦਾ ਵਾਅਦਾ ਕੀਤਾ ਜਾਵੇ। ਅੰਮ੍ਰਿਤਸਰ ਨੂੰ ਵੈਟੀਕਨ ਸਿਟੀ ਦੀ ਤਰਜ਼ ’ਤੇ ਦੁਨੀਆ ਦੇ ਸਰਵੋਤਮ ਸ਼ਹਿਰਾਂ ਵਿਚੋਂ ਇਕ ਬਣਾਇਆ ਜਾਣਾ ਚਾਹੀਦਾ ਹੈ।
ਇਸ ਮੌਕੇ ਪੰਜਾਬ ਯੂਥ ਕਾਂਗਰਸ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਨੇ ਕਿਹਾ ਕਿ ਸਿਰਫ਼ ਕੈ. ਅਮਰਿੰਦਰ ਸਿੰਘ ਹੀ ਸੂਬੇ ਨੂੰ ਅੱਗੇ ਲਿਜਾ ਸਕਦੇ ਹਨ ਅਤੇ ਸਮਾਜਿਕ ਤੇ ਫਿਰਕੂ ਸਦਭਾਵਨਾ ਕਾਇਮ ਰੱਖ ਸਕਦੇ ਹਨ।
 

  • Captain lead Congress
  • 2022 Assembly elections
  • Jakhar
  • ਕੈਪਟਨ
  • ਵਿਧਾਨ ਸਭਾ ਚੋਣਾਂ

ਗੁੱਟਕਾ ਸਾਹਿਬ ਦੀ ਬੇਅਦਬੀ ਕਰਨ ’ਤੇ ਔਰਤ ਗ੍ਰਿਫਤਾਰ

NEXT STORY

Stories You May Like

  • siddaramaiah makes a big announcement
    'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ
  • haryana  legislative assembly  committee  social media
    ਅਸ਼ਲੀਲ ਕੰਟੈਂਟ ਖ਼ਿਲਾਫ਼ ਹਰਿਆਣਾ ਵਿਧਾਨ ਸਭਾ 'ਚ ਸਖ਼ਤ ਕਾਨੂੰਨ ਦੀ ਸਿਫਾਰਿਸ਼ ਕਰੇਗੀ ਕਮੇਟੀ
  • bjp to contest assembly elections in punjab under modi fivepoint agenda
    ਪੰਜਾਬ ’ਚ ਭਾਜਪਾ ਮੋਦੀ ਦੇ ਪੰਜ ਨੁਕਾਤੀ ਏਜੰਡੇ ਤਹਿਤ ਲੜੇਗੀ ਵਿਧਾਨ ਸਭਾ ਚੋਣਾਂ
  • amritpal singh cm face
    ਪੰਜਾਬ ਵਿਧਾਨ ਸਭਾ ਚੋਣਾਂ ਲੜਣਗੇ ਅੰਮ੍ਰਿਤਪਾਲ ਸਿੰਘ, ਪਾਰਟੀ ਨੇ ਐਲਾਨਿਆ CM ਚਿਹਰਾ
  • legislative assembly  ucc bill  pass  marriage  divorce  rules
    MP ਵਿਧਾਨ ਸਭਾ 'ਚ UCC ਬਿੱਲ ਪਾਸ, ਵਿਆਹ ਤੇ ਤਲਾਕ ਨੂੰ ਲੈ ਕੇ ਬਦਲ ਜਾਣਗੇ ਨਿਯਮ
  • dates of monsoon session of punjab vidhan sabha announced
    3 ਅਗਸਤ ਤੋਂ 10 ਅਗਸਤ ਤੱਕ ਚੱਲੇਗਾ ਪੰਜਾਬ ਵਿਧਾਨ ਸਭਾ ਦਾ ਮਾਨਸੂਨ ਸੈਸ਼ਨ
  • ganiv kaur majithia wrote a letter to sri akal takht
    ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਤੋਂ ਪਹਿਲਾਂ ਗਨੀਵ ਕੌਰ ਮਜੀਠੀਆ ਨੇ ਜਥੇਦਾਰ ਸਾਹਿਬ ਨੂੰ ਲਿਖਿਆ ਪੱਤਰ
  • wheat prices increase in global markets  hopes for increased exports for india
    ਗਲੋਬਲ ਬਾਜ਼ਾਰਾਂ 'ਚ ਕਣਕ ਦੀਆਂ ਕੀਮਤਾਂ ਚ ਵਾਧਾ, ਭਾਰਤ ਲਈ ਵਧੀ ਨਿਰਯਾਤ ਦੀ ਉਮੀਦ
  • vaneet dheer clash
    ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ 'ਚ ਹੰਗਾਮਾ! ਦੇਵੀ...
  • thunderstorm and heavy rain alert in 10 districts in punjab weather
    ਪੰਜਾਬ ਦੇ ਮੌਸਮ 'ਚ ਵੱਡਾ ਬਦਲਾਅ! 2 ਦਿਨ ਭਾਰੀ ਮੀਂਹ ਦੀ ਚਿਤਾਵਨੀ, 10 ਜ਼ਿਲ੍ਹਿਆਂ...
  • cash stolen during birthday party at jalandhar restaurant
    ਜਲੰਧਰ: ਜਨਮਦਿਨ ਦੀ ਪਾਰਟੀ ਦੌਰਾਨ ਪਿਆ ਭੜਥੂ! ਜਸ਼ਨ ਮਨਾਉਂਦੇ ਅਚਾਨਕ ਹੋਇਆ...
  • special trains will pass jalandhar till 6 for railway recruitment board exam
    ਰੇਲਵੇ ਭਰਤੀ ਬੋਰਡ ਪ੍ਰੀਖਿਆ ਦੇਣ ਵਾਲਿਆਂ ਲਈ ਅਹਿਮ ਖ਼ਬਰ!  3 ਤੋਂ 6 ਅਗਸਤ ਤੱਕ...
  • deadbody of unidentified person found on tanda road
    ਟਾਂਡਾ ਰੋਡ 'ਤੇ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ
  • punjabi film   rehmat   among top 10 films nominated for world film awards
    ਪੰਜਾਬੀ ਫ਼ਿਲਮ 'ਰਹਿਮਤ' ਵਿਸ਼ਵ ਫ਼ਿਲਮ ਪੁਰਸਕਾਰ ਲਈ ਨਾਮਜ਼ਦ ਸਿਖਰਲੀਆਂ 10...
  • jalandhar gymkhana club handed over to officers  puda  s aca appointed secretary
    ਅਫ਼ਸਰਾਂ ਦੇ ਹਵਾਲੇ ਹੋਇਆ ਜਲੰਧਰ ਜਿਮਖਾਨਾ ਕਲੱਬ, ਪੁੱਡਾ ਦੇ ACA ਨੂੰ ਲਾਇਆ ਸੈਕਟਰੀ
  • big weather forecast for punjab till august 6
    ਪੰਜਾਬ 'ਚ 6 ਅਗਸਤ ਤੱਕ ਜਾਣੋ ਮੌਸਮ ਦੀ ਵੱਡੀ ਭਵਿੱਖਬਾਣੀ !
Trending
Ek Nazar
kangana ranaut hits out at hrithik roshan for inappropriate comments

'ਅੱਗ 'ਚ ਘਿਓ ਨਾ ਪਾਓ...'; ਰਿਤਿਕ ਰੌਸ਼ਨ ’ਤੇ ਭੜਕੀ ਕੰਗਨਾ ਰਣੌਤ, ਜਾਣੋ ਕੀ ਹੈ...

a gift from a packet of kurkare snatched a piece of liver

ਮਾਪੇ ਹੋ ਜਾਣ ਸਾਵਧਾਨ ! 'ਕੁਰਕਰੇ' ਦੇ ਪੈਕਟ 'ਚੋਂ ਨਿਕਲੇ Gift ਨੇ ਖੋਹ ਲਿਆ...

team india announced for asia cup 2026

ਏਸ਼ੀਆ ਕੱਪ 2026 ਲਈ Team India ਦਾ ਹੋਇਆ ਐਲਾਨ, ਜਾਣੋ ਕੌਣ IN ਤੇ ਕੌਣ OUT

wife caught with lover in objectionable circumstances

ਇਤਰਾਜ਼ਯੋਗ ਹਾਲਾਤ 'ਚ ਪਤਨੀ ਨੂੰ ਪ੍ਰੇਮੀ ਨਾਲ ਵੇਖ ਪਤੀ ਦੇ ਉੱਡੇ ਹੋਸ਼! ਫਿਰ ਪਤਨੀ...

heatwave in south korea

ਦੱਖਣੀ ਕੋਰੀਆ 'ਚ ਹੀਟਵੇਵ ਦਾ ਕਹਿਰ,  42.5 ਡਿਗਰੀ ਸੈਲਸੀਅਸ ਤੱਕ ਪਹੁੰਚਿਆ ਤਾਪਮਾਨ

ceuta migrant crisis

ਹੋਰ ਡੂੰਘਾ ਹੋਇਆ ਸੇਉਟਾ ਪ੍ਰਵਾਸੀ ਸੰਕਟ, ਮੌਤਾਂ ਦੀ ਗਿਣਤੀ 90 ਹੋਈ

indian community in china

ਚੀਨ 'ਚ ਭਾਰਤੀ ਭਾਈਚਾਰੇ ਨੇ ਵੀਜ਼ਾ ਅਤੇ ਸੋਸ਼ਲ ਮੀਡੀਆ ਸਬੰਧਤ ਚੁੱਕੇ ਮੁੱਦੇ

iran warns us

ਅਮਰੀਕਾ ਦੇ ਗੈਰ-ਕਾਨੂੰਨੀ ਹਮਲਿਆਂ ਖ਼ਿਲਾਫ਼ ਸਵੈ-ਰੱਖਿਆ ਦੇ ਸਾਰੇ ਰਾਹ ਖੁੱਲ੍ਹੇ :...

japan earthquake

ਜਾਪਾਨ ਭੂਚਾਲ: ਮਰਨ ਵਾਲਿਆਂ ਦੀ ਗਿਣਤੀ 35 ਤੋਂ ਪਾਰ, ਹਜ਼ਾਰਾਂ ਲੋਕ ਹਾਲੇ ਵੀ ਰਾਹਤ...

heavy rain 6 days weather

2, 3, 4, 5, 6, 7 ਅਗਸਤ ਨੂੰ ਪਵੇਗਾ ਭਾਰੀ ਮੀਂਹ! ਹਨ੍ਹੇਰੀ-ਤੂਫ਼ਾਨ ਨੂੰ ਲੈ ਕੇ...

trump halted planned attack on iran

ਟਰੰਪ ਨੇ ਈਰਾਨ 'ਤੇ ਯੋਜਨਾਬੱਧ ਹਮਲਾ ਰੋਕਿਆ, ਸਾਊਦੀ ਪ੍ਰਿੰਸ ਨੇ ਤਣਾਅ ਘਟਾਉਣ ਦੀ...

municipal council officer incident

ਨਗਰ ਪ੍ਰੀਸ਼ਦ ਦੇ ਕਾਰਜਕਾਰੀ ਅਧਿਕਾਰੀ ਦਾ ਗੋਲੀਆਂ ਮਾਰ ਕਰ 'ਤਾ ਕਤਲ, ਔਰੰਗਾਬਾਦ...

abandoned at an orphanage at birth she later became the tragedy queen

ਜਨਮ ਲੈਂਦੇ ਹੀ ਪਿਓ ਛੱਡ ਆਇਆ ਸੀ ਅਨਾਥ ਆਸ਼ਰਮ, ਫਿਰ ਇੰਝ ਬਣੀ ਹਿੰਦੀ ਸਿਨੇਮਾ ਦੀ...

biker and content creator

ਬਾਈਕਰ ਤੇ ਕੰਟੈਂਟ ਕ੍ਰਿਏਟਰ ਦੀ ਸੜਕ ਹਾਦਸੇ 'ਚ ਮੌਤ, ਜਿਸ ਬਾਈਕ ਨਾਲ ਕਮਾਇਆ ਨਾਮ...

major accident happened to a person suddenly talking on mobile jalandhar

ਜਲੰਧਰ: ਮੋਬਾਇਲ 'ਤੇ ਗੱਲ ਕਰਦੇ ਅਚਾਨਕ ਵਿਅਕਤੀ ਨਾਲ ਵਾਪਰਿਆ ਵੱਡਾ ਹਾਦਸਾ, ਮਿਲੀ...

a speeding car ran over laborers sitting by the roadside

ਜਲੰਧਰ 'ਚ ਤੇਜ਼ ਰਫ਼ਤਾਰ ਕਾਰ ਦਾ ਕਹਿਰ! ਸੜਕ ਕਿਨਾਰੇ ਬੈਠੇ ਮਜ਼ਦੂਰਾਂ ਨੂੰ ਕੁਚਲਿਆ

this bollywood star became   vibhishan   in   ramayana

'ਰਾਮਾਇਣ' 'ਚ 'ਵਿਭੀਸ਼ਨ' ਬਣਿਆ ਇਹ ਬਾਲੀਵੁੱਡ ਸਟਾਰ, ਨਹੀਂ ਲਿਆ ਇੱਕ ਵੀ...

60 000 migrants crossed into spanish territory of ceuta

ਸਪੇਨ 'ਚ 60,000 ਤੋਂ ਵੱਧ ਪ੍ਰਵਾਸੀਆਂ ਨੇ ਕੀਤੀ ਘੁਸਪੈਠ, ਬਾਰਡਰ 'ਤੇ ਫੌਜ ਨੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjab boys news
      ਪੰਜਾਬ ਦੇ ਇੱਕੋ ਪਿੰਡ ਦੇ 2 ਮੁੰਡਿਆਂ ਦੀ ਚਿੱਟੇ ਦੀ ਓਵਰਡੋਜ਼ ਨਾਲ ਮੌਤ
    • vaneet dheer clash
      ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ 'ਚ ਹੰਗਾਮਾ! ਦੇਵੀ...
    • firing in firozpur
      ਪਿੰਡ ਜਖਰਾਵਾਂ 'ਚ ਚੱਲੀਆਂ ਗੋਲ਼ੀਆਂ, ਹਮਲਾਵਰਾਂ ਵੱਲੋਂ ਰਾਊਂਡ ਫ਼ਾਇਰਿੰਗ
    • explosion like sound heard outside bjp leader ashwani sharma s house
      ਭਾਜਪਾ ਆਗੂ ਅਸ਼ਵਨੀ ਸ਼ਰਮਾ ਦੇ ਘਰ ਬਾਹਰ ਧਮਾਕਾ ! ਪੁਲਸ ਵੱਲੋਂ ਜਾਂਚ ਜਾਰੀ
    • wife caught with lover in objectionable circumstances
      ਇਤਰਾਜ਼ਯੋਗ ਹਾਲਾਤ 'ਚ ਪਤਨੀ ਨੂੰ ਪ੍ਰੇਮੀ ਨਾਲ ਵੇਖ ਪਤੀ ਦੇ ਉੱਡੇ ਹੋਸ਼! ਫਿਰ ਪਤਨੀ...
    • special trains will pass jalandhar till 6 for railway recruitment board exam
      ਰੇਲਵੇ ਭਰਤੀ ਬੋਰਡ ਪ੍ਰੀਖਿਆ ਦੇਣ ਵਾਲਿਆਂ ਲਈ ਅਹਿਮ ਖ਼ਬਰ!  3 ਤੋਂ 6 ਅਗਸਤ ਤੱਕ...
    • 1 arrested with heroin worth crores in punjab
      ਪੰਜਾਬ 'ਚ ਕਰੋੜਾਂ ਦੀ ਹੈਰੋਇਨ ਸਮੇਤ 1 ਗ੍ਰਿਫਤਾਰ, ਪੁਲਸ ਮੁਲਜ਼ਮ ਦੇ ਨੈੱਟਵਰਕ ਦੀ...
    • major action may be taken against these schools in punjab
      ਪੰਜਾਬ ਦੇ ਇਨ੍ਹਾਂ ਸਕੂਲਾਂ 'ਤੇ ਹੋ ਸਕਦੀ ਵੱਡੀ ਕਾਰਵਾਈ, ਸਿੱਖਿਆ ਵਿਭਾਗ ਨੇ...
    • raja warring speach
      ਚਰਨਜੀਤ ਚੰਨੀ ਦੇ ਨਾਅਰੇ ਲਾਉਣ ਵਾਲਿਆਂ ਨੂੰ ਰਾਜਾ ਵੜਿੰਗ ਨੇ ਸਟੇਜ ਤੋਂ ਦਿੱਤੀ...
    • a young punjabi woman was brutally murdered by a white man in london
      ਲੰਡਨ ’ਚ ਪੰਜਾਬੀ ਮੁਟਿਆਰ ਦਾ ਗੋਰੇ ਨੇ ਬੇਰਹਿਮੀ ਨਾਲ ਕੀਤਾ ਕਤਲ, ਮ੍ਰਿਤਕ ਦੇਹ ਵੇਖ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +