Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUL 05, 2025

    11:28:04 AM

  • father son incident

    ਭਿਆਨਕ ਹਾਦਸੇ ਨੇ ਪਲਾਂ 'ਚ ਤਬਾਹ ਕੀਤਾ ਪਰਿਵਾਰ !...

  • sensational revelation in phagwara  s   beef factory case

    ਫਗਵਾੜਾ ਦੇ 'ਗਊਮਾਸ ਫੈਕਟਰੀ ਮਾਮਲੇ' 'ਚ 8...

  • alarm bell for punjab

    ਪੰਜਾਬ ਲਈ ਖ਼ਤਰੇ ਦੀ ਘੰਟੀ, ਪੌਂਗ ਡੈਮ 'ਚ ਪਾਣੀ...

  • three youths were brutally beaten in the market

    ਤਿੰਨ ਨੌਜਵਾਨਾਂ ਨੂੰ ਬਾਜ਼ਾਰ 'ਚ ਸ਼ਰੇਆਮ ਵੱਢਿਆ !...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਮਸੀਹ ਨਾਲ ਸਬੰਧ ਰੱਖਣ ਵਾਲੇ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ : ਕੈਪਟਨ

PUNJAB News Punjabi(ਪੰਜਾਬ)

ਮਸੀਹ ਨਾਲ ਸਬੰਧ ਰੱਖਣ ਵਾਲੇ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ : ਕੈਪਟਨ

  • Updated: 20 Feb, 2020 10:43 PM
Chandigarh
captan amarinder singh  budget session
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ/ਜਲੰਧਰ, (ਰਮਨਜੀਤ, ਧਵਨ)-ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੇ ਪਹਿਲੇ ਦਿਨ ਸਿਫ਼ਰ ਕਾਲ ਦੌਰਾਨ ਸ਼ੋਰ-ਸ਼ਰਾਬੇ ਵਿਚਕਾਰ ਕਾਫ਼ੀ ਅਹਿਮ ਮਾਮਲੇ ਰੱਖੇ ਗਏ ਅਤੇ ਖਾਸ ਗੱਲ ਰਹੀ ਕਿ ਮੁੱਖ ਮੰਤਰੀ ਵਲੋਂ ਇਕ ਮਾਮਲੇ 'ਤੇ ਜਵਾਬ ਵੀ ਦਿੱਤਾ ਗਿਆ। ਸਿਫਰ ਕਾਲ ਦੌਰਾਨ ਪੂਰਾ ਸਮਾਂ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਵੈੱਲ 'ਚ ਪਹੁੰਚ ਕੇ ਨਾਅਰੇਬਾਜ਼ੀ ਕਰਦੇ ਰਹੇ। ਸਪੀਕਰ ਰਾਣਾ ਕੇ. ਪੀ. ਸਿੰਘ ਵਲੋਂ ਸਿਫ਼ਰ ਕਾਲ ਦਾ ਐਲਾਨ ਕੀਤੇ ਜਾਣ ਦੇ ਨਾਲ ਹੀ ਸ਼੍ਰੋਮਣੀ ਅਕਾਲੀ ਦਲ ਦੇ ਸ਼ਰਨਜੀਤ ਸਿੰਘ ਢਿੱਲੋਂ ਨੇ ਅਕਾਲੀ ਦਲ ਵਲੋਂ ਮਹਿੰਗੀ ਬਿਜਲੀ ਦੇ ਮੁੱਦੇ 'ਤੇ ਦਿੱਤੇ ਗਏ ਮਤੇ ਨੂੰ ਸਪੀਕਰ ਵਲੋਂ ਆਗਿਆ ਨਾ ਦਿੱਤੇ ਜਾਣ 'ਤੇ ਨਾਰਾਜ਼ਗੀ ਜਤਾਈ। ਇਸ ਦੌਰਾਨ ਸਪੀਕਰ ਵਲੋਂ 'ਆਪ' ਵਿਧਾਇਕ ਅਮਨ ਅਰੋੜਾ ਨੂੰ ਬੋਲਣ ਦਾ ਸਮਾਂ ਦੇ ਦਿੱਤਾ ਗਿਆ, ਜਿਸ 'ਤੇ ਅਕਾਲੀ ਦਲ ਦੇ ਵਿਧਾਇਕ ਹੋਰ ਭੜਕ ਗਏ ਅਤੇ ਨਾਅਰੇਬਾਜ਼ੀ ਕਰਦੇ ਹੋਏ ਸਪੀਕਰ ਦੇ ਆਸਣ ਦੇ ਠੀਕ ਸਾਹਮਣੇ ਵੈੱਲ 'ਚ ਪਹੁੰਚ ਗਏ ਅਤੇ ਉਥੇ ਲਗਾਤਾਰ ਨਾਅਰੇਬਾਜ਼ੀ ਕਰਦੇ ਰਹੇ।

ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੇਅਦਬੀ ਮਾਮਲੇ ਦੀ ਜਾਂਚ ਸਬੰਧੀ ਸੁਪਰੀਮ ਕੋਰਟ ਵਲੋਂ ਪੰਜਾਬ ਸਰਕਾਰ ਦੇ ਹੱਕ 'ਚ ਦਿੱਤੇ ਫੈਸਲੇ ਦੀ ਜਾਣਕਾਰੀ ਦਿੱਤੀ ਹੈ, ਜਿਸ ਦਾ ਸਵਾਗਤ ਕੀਤਾ ਜਾਣਾ ਚਾਹੀਦਾ ਹੈ। ਅਰੋੜਾ ਨੇ ਕਿਹਾ ਕਿ ਹੁਣ ਪੰਜਾਬ ਸਰਕਾਰ ਬੇਅਦਬੀ ਮਾਮਲੇ ਦੀ ਸਮਾਂਬੱਧ ਜਾਂਚ ਅਤੇ ਦੋਸ਼ੀਆਂ ਨੂੰ ਸਜ਼ਾ ਯਕੀਨੀ ਬਣਾਵੇ। ਅਮਨ ਅਰੋੜਾ ਨੇ ਮੁੱਖ ਮੰਤਰੀ ਤੋਂ ਮੰਗ ਕੀਤੀ ਕਿ ਉਹ ਸਪੱਸ਼ਟ ਕਰਨ ਕਿ ਸੁਪਰੀਮ ਕੋਰਟ ਵਲੋਂ ਦਿੱਤਾ ਗਿਆ ਫੈਸਲਾ ਬਹਿਬਲ ਕਲਾਂ, ਬਰਗਾੜੀ ਅਤੇ ਕੋਟਕਪੂਰਾ ਗੋਲੀਕਾਂਡ ਦੇ ਸਾਰੇ ਮਾਮਲਿਆਂ ਨਾਲ ਸਬੰਧਤ ਹੈ ਜਾਂ ਨਹੀਂ, ਕਿਉਂਕਿ ਇਹ ਸਾਰੇ ਵੱਖ-ਵੱਖ ਕੇਸ ਹਨ। ਅਮਨ ਅਰੋੜਾ ਨੇ ਨਾਅਰੇਬਾਜ਼ੀ ਕਰ ਰਹੇ ਅਕਾਲੀ ਵਿਧਾਇਕਾਂ 'ਤੇ ਟਿੱਪਣੀ ਕਰਦਿਆਂ ਕਿਹਾ ਕਿ ਅਕਾਲੀ ਨੇਤਾ ਬੇਅਦਬੀ ਮਾਮਲੇ ਬਾਰੇ ਗੱਲ ਸੁਣਨ ਲਈ ਵੀ ਤਿਆਰ ਨਹੀਂ ਹਨ, ਜਦੋਂ ਕਿ ਇਹ ਮਾਮਲਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਨਾਲ ਜੁੜਿਆ ਹੋਇਆ ਹੈ।

ਉਧਰ, ਕੁਲਬੀਰ ਸਿੰਘ ਜ਼ੀਰਾ ਨੇ ਕਿਹਾ ਕਿ ਉਹ ਪੰਜਾਬ ਸਰਕਾਰ ਅਤੇ ਨਸ਼ਿਆਂ ਖਿਲਾਫ਼ ਕੰਮ ਕਰ ਰਹੀ ਐੱਸ. ਟੀ. ਐੱਫ. ਦੇ ਚੀਫ਼ ਹਰਪ੍ਰੀਤ ਸਿੰਘ ਸਿੱਧੂ ਦੇ ਅਹਿਸਾਨਮੰਦ ਹਨ ਕਿ ਅੰਮ੍ਰਿਤਸਰ 'ਚ ਨਸ਼ਾ ਫੈਕਟਰੀ ਨੂੰ ਫੜਿਆ ਗਿਆ। ਜ਼ੀਰਾ ਨੇ ਕਿਹਾ ਕਿ ਵੱਡੀ ਹੈਰੋਇਨ ਦੀ ਖੇਪ ਦੇ ਮਾਮਲੇ 'ਚ ਗ੍ਰਿਫ਼ਤਾਰ ਕੀਤੇ ਗਏ ਅਕਾਲੀ ਨੇਤਾ ਅਨਵਰ ਮਸੀਹ ਦੇ ਸਬੰਧ ਅਕਾਲੀ ਨੇਤਾ ਬਿਕਰਮ ਸਿੰਘ ਮਜੀਠੀਆ ਨਾਲ ਸਨ। ਉਨ੍ਹਾਂ ਇਨ੍ਹਾਂ ਦੋਵਾਂ ਦੀਆਂ ਕੁੱਝ ਫੋਟੋਆਂ ਵੀ ਸਦਨ 'ਚ ਲਹਿਰਾਈਆਂ, ਜਿਸ ਤੋਂ ਬਾਅਦ ਉਨ੍ਹਾਂ ਮੁੱਖ ਮੰਤਰੀ ਕੈ. ਅਮਰਿੰਦਰ ਸਿੰਘ ਤੋਂ ਪੁੱਛਿਆ ਕਿ ਉਹ ਸਦਨ ਨੂੰ ਦੱਸਣ ਕਿ ਕੀ ਉਹ ਉਕਤ ਨਸ਼ਾ ਸਮੱਗਲਰ ਅਤੇ ਰਾਜਨੇਤਾਵਾਂ, ਖਾਸਕਰ ਮਜੀਠੀਆ ਨਾਲ ਸਬੰਧਾਂ ਦੀ ਜਾਂਚ ਕਰਵਾਉਣਗੇ? ਨਾਅਰੇਬਾਜ਼ੀ ਦੇ ਰੌਲੇ ਕਾਰਣ ਮੁੱਖ ਮੰਤਰੀ ਉਨ੍ਹਾਂ ਦੀ ਇਹ ਗੱਲ ਸੁਣ ਨਹੀਂ ਸਕੇ, ਜਿਸ ਤੋਂ ਬਾਅਦ ਉਨ੍ਹਾਂ ਦੇ ਪਿੱਛੇ ਬੈਠੇ ਇਕ ਮੰਤਰੀ ਨੇ ਸੀ. ਐੱਮ. ਦਾ ਧਿਆਨ ਜ਼ੀਰਾ ਦੀ ਗੱਲ ਵੱਲ ਦਿਵਾਇਆ। ਇੰਨੀ ਹੀ ਦੇਰ 'ਚ ਸਪੀਕਰ ਵਲੋਂ ਸਮਾਂ ਦੇਣ 'ਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਬੋਲਣ ਲਈ ਖੜ੍ਹੇ ਹੋਏ ਅਤੇ ਉਨ੍ਹਾਂ ਨੇ ਵੀ ਇਸ ਮਾਮਲੇ ਦਾ ਹਵਾਲਾ ਦਿੰਦਿਆਂ ਪੁੱਛਿਆ ਕਿ ਕੀ ਮੁੱਖ ਮੰਤਰੀ ਇਸ ਦਾ ਜਵਾਬ ਦੇਣਗੇ ਜਾਂ ਨਹੀਂ। ਉਧਰ ਮੁੱਖ ਮੰਤਰੀ ਕੈ. ਅਮਰਿੰਦਰ ਸਿੰਘ ਨੇ ਇਸ ਮਾਮਲੇ 'ਤੇ ਸਦਨ 'ਚ ਜਵਾਬ ਦਿੰਦਿਆਂ ਕਿਹਾ ਕਿ ਨਸ਼ੇ ਨਾਲ ਜੁੜਿਆ ਹਰ ਮਾਮਲਾ ਗੰਭੀਰ ਹੈ ਅਤੇ ਸਰਕਾਰ ਇਸ ਦੀ ਜਾਂਚ ਜ਼ਰੂਰ ਕਰਵਾਏਗੀ। ਉਨ੍ਹਾਂ ਕਿਹਾ ਕਿ ਮਸੀਹ ਨਾਲ ਸੰਪਰਕ ਰੱਖਣ ਵਾਲੇ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ।

  • Captan Amarinder Singh
  • Budget Session
  • ਕੈਪਟਨ ਅਮਰਿੰਦਰ ਸਿੰਘ
  • ਬਜਟ ਸੈਸ਼ਨ

ਅਬੂ ਬੁੱਕਰ ਬਹੁ-ਚਰਚਿਤ ਕਤਲ ਕਾਂਡ 'ਚ ਮੁਲਜ਼ਮ ਮਨਦੀਪ ਦੀ ਗ੍ਰਿਫਤਾਰੀ 'ਤੇ ਰੋਕ

NEXT STORY

Stories You May Like

  • khamenei india
    ਖਾਮੇਨੇਈ ਦਾ ਭਾਰਤ ਨਾਲ ਕੋਈ ਸਬੰਧ ਨਹੀਂ ਹੈ ਪਰ ਖੋਮੈਨੀ ਦਾ ਬਾਰਾਬੰਕੀ ਨਾਲ ਸਬੰਧ ਹੈ
  • employees holidays canceled
    ਇਸ ਜ਼ਿਲ੍ਹੇ ਦੇ ਕਿਸੇ ਵੀ ਮੁਲਾਜ਼ਮ ਨੂੰ ਨਹੀਂ ਮਿਲੇਗੀ ਛੁੱਟੀ, ਜਾਣੋ ਕਿਉਂ ਲਿਆ ਗਿਆ ਫ਼ੈਸਲਾ
  • insurance company  no compensation  supreme court
    ਲਾਪਰਵਾਹੀ ਨਾਲ ਵਾਹਨ ਚਲਾਉਣ ਵਾਲੇ ਵਿਅਕਤੀ ਦੀ ਮੌਤ ’ਤੇ ਬੀਮਾ ਕੰਪਨੀ ਨਹੀਂ ਦੇਵੇਗੀ ਮੁਆਵਜ਼ਾ : ਸੁਪਰੀਮ ਕੋਰਟ
  • ambedkar never supported idea   separate constitution any state
    ਅੰਬੇਡਕਰ ਨੇ ਕਦੇ ਕਿਸੇ ਰਾਜ ਲਈ ਵੱਖਰੇ ਸੰਵਿਧਾਨ ਦੇ ਵਿਚਾਰ ਦਾ ਸਮਰਥਨ ਨਹੀਂ ਕੀਤਾ: CJI ਗਵਈ
  • accident case
    ਮੋਟਰਸਾਈਕਲ ’ਚ ਕਾਰ ਮਾਰਨ ਵਾਲੇ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ
  • fir case
    ਸਰਕਾਰੀ ਡਿਊਟੀ 'ਚ ਵਿਘਨ ਪਾਉਣ ਵਾਲੇ ਵਿਅਕਤੀ 'ਤੇ ਪਰਚਾ ਦਰਜ
  • brutally beating a person
    ਵਿਅਕਤੀ ਦੀ ਬੇਰਹਿਮੀ ਨਾਲ ਕੀਤੀ ਕੁੱਟਮਾਰ
  • no fuel for old vehicles
    No Fuel: ਅੱਜ ਤੋਂ ਇਨ੍ਹਾਂ ਵਾਹਨਾਂ 'ਚ ਨਹੀਂ ਪਾਇਆ ਜਾਵੇਗਾ ਪੈਟਰੋਲ, ਲੱਗੇਗਾ 10000 ਰੁਪਏ ਦਾ ਜੁਰਮਾਨਾ
  • 101 drug smugglers arrested under   war on drugs
    'ਯੁੱਧ ਨਸ਼ਿਆਂ ਵਿਰੁੱਧ' ਦੇ ਤਹਿਤ 101 ਨਸ਼ਾ ਸਮੱਗਲਰ ਗ੍ਰਿਫ਼ਤਾਰ
  • punjab weather update
    ਪੰਜਾਬ 'ਚ 6 ਤੇ 7 ਜੁਲਾਈ ਲਈ ਵੱਡੀ ਭਵਿੱਖਬਾਣੀ! ਅੱਧੇ ਤੋਂ ਵੱਧ ਜ਼ਿਲ੍ਹੇ ਹੋਣਗੇ...
  • liquor being openly served outside the shops
    ਠੇਕਿਆਂ ਦੇ ਬਾਹਰ ਸ਼ਰੇਆਮ ਪਰੋਸੀ ਜਾ ਰਹੀ ਸ਼ਰਾਬ, ਉਡਾਈਆਂ ਜਾ ਰਹੀਆਂ ਕਾਨੂੰਨਾਂ ਦੀਆਂ...
  • big uproar in punjab politics crisis in congress leadership serious
    ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਕਾਂਗਰਸੀ ਲੀਡਰਸ਼ਿਪ 'ਚ ਸੰਕਟ ਗੰਭੀਰ, ਇਸ ਆਗੂ ਨੇ...
  • jalandhar s shahkot ranked first in country received a reward of rs 1 5 crore
    ਜਲੰਧਰ ਦਾ ਸ਼ਾਹਕੋਟ ਦੇਸ਼ 'ਚੋਂ ਪਹਿਲੇ ਸਥਾਨ 'ਤੇ, ਕੇਂਦਰ ਨੇ ਕੀਤਾ ਵੱਡਾ ਐਲਾਨ
  • heavy rain alert issued for 14 districts in punjab
    ਪੰਜਾਬ 'ਚ ਅਗਲੇ 6 ਦਿਨ ਅਹਿਮ! ਭਾਰੀ ਮੀਂਹ ਨਾਲ ਆਵੇਗਾ ਤੂਫ਼ਾਨ, 14 ਜ਼ਿਲ੍ਹਿਆਂ ਲਈ...
  • today  s top 10 news
    ਪੰਜਾਬ 'ਚ ਵੱਡੀ ਵਾਰਦਾਤ ਤੇ ਰੂਸ ਨੇ ਯੂਕਰੇਨ 'ਤੇ ਦਾਗੇ 550 ਡਰੋਨ, ਅੱਜ ਦੀਆਂ...
  • clash between two parties at religious place in jalandhar
    ਜਲੰਧਰ 'ਚ ਧਾਰਮਿਕ ਸਥਾਨ 'ਤੇ ਦੋ ਧਿਰਾਂ ਵਿਚਾਲੇ ਝੜਪ, ਮਹਿਲਾ ਦੇ ਪਾੜ 'ਤੇ...
Trending
Ek Nazar
big uproar in punjab politics crisis in congress leadership serious

ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਕਾਂਗਰਸੀ ਲੀਡਰਸ਼ਿਪ 'ਚ ਸੰਕਟ ਗੰਭੀਰ, ਇਸ ਆਗੂ ਨੇ...

jalandhar s shahkot ranked first in country received a reward of rs 1 5 crore

ਜਲੰਧਰ ਦਾ ਸ਼ਾਹਕੋਟ ਦੇਸ਼ 'ਚੋਂ ਪਹਿਲੇ ਸਥਾਨ 'ਤੇ, ਕੇਂਦਰ ਨੇ ਕੀਤਾ ਵੱਡਾ ਐਲਾਨ

heavy rain alert issued for 14 districts in punjab

ਪੰਜਾਬ 'ਚ ਅਗਲੇ 6 ਦਿਨ ਅਹਿਮ! ਭਾਰੀ ਮੀਂਹ ਨਾਲ ਆਵੇਗਾ ਤੂਫ਼ਾਨ, 14 ਜ਼ਿਲ੍ਹਿਆਂ ਲਈ...

czech mountaineer klara kolochova died   nanga parbat

ਚੈੱਕ ਪਰਬਤਾਰੋਹੀ ਕਲਾਰਾ ਕੋਲੋਚੋਵਾ ਦੀ ਨੰਗਾ ਪਰਬਤ 'ਤੇ ਚੜ੍ਹਾਈ ਕਰਦੇ ਸਮੇਂ ਮੌਤ

iran resumes international flights

ਈਰਾਨ ਨੇ ਮੁੜ ਸ਼ੁਰੂ ਕੀਤੀਆਂ ਅੰਤਰਰਾਸ਼ਟਰੀ ਉਡਾਣਾਂ

pet lion injures three people

'ਪਾਲਤੂ' ਸ਼ੇਰ ਨੇ ਜ਼ਖਮੀ ਕਰ 'ਤੇ ਬੱਚਿਆਂ ਸਣੇ ਤਿੰਨ ਲੋਕ, ਮਾਲਕ ਗ੍ਰਿਫ਼ਤਾਰ

ac coach hirakud express tt coach without reservation travel

AC ਕੋਚ 'ਚ ਉਦਾਸ ਬੈਠੀ ਸੀ ਖੂਬਸੂਰਤ ਔਰਤ, ਤਦੇ ਟੀਟੀ ਦੀ ਪਈ ਨਜ਼ਰ ਤੇ ਪੈ ਗਿਆ...

indian flags hoisted in balochistan  slogans raised

ਬਲੋਚਿਸਤਾਨ 'ਚ ਲਹਿਰਾਏ ਗਏ ਭਾਰਤੀ ਝੰਡੇ, ਭਾਰਤ ਦੇ ਹੱਕ 'ਚ ਨਾਅਰੇਬਾਜ਼ੀ

bus overturns in germany

ਯਾਤਰੀਆਂ ਨਾਲ ਭਰੀ ਬੱਸ ਪਲਟੀ, 20 ਤੋਂ ਵਧੇਰੇ ਜ਼ਖਮੀ

pak security forces killed 30 terrorists

ਪਾਕਿਸਤਾਨੀ ਸੁਰੱਖਿਆ ਬਲਾਂ ਨੇ 30 ਅੱਤਵਾਦੀ ਕੀਤੇ ਢੇਰ

accused of high commission attacks still absconding in uk

UK ਦਾ ਖਾਲਿਸਤਾਨ ਪ੍ਰੇਮ; ਹਾਈ ਕਮਿਸ਼ਨ ਹਮਲਿਆਂ ਦੇ ਦੋਸ਼ੀ 2 ਸਾਲ ਬਾਅਦ ਵੀ ਫਰਾਰ

explosion at petrol station in rome

ਜ਼ੋਰਦਾਰ ਧਮਾਕੇ ਨਾਲ ਕੰਬਿਆ ਰੋਮ ਦਾ ਪੈਟਰੋਲ ਸਟੇਸ਼ਨ, 9 ਪੁਲਸ ਕਰਮਚਾਰੀਆਂ ਸਮੇਤ 40...

modi reached trinidad  tobago  got grand welcome

ਤ੍ਰਿਨੀਦਾਦ-ਟੋਬੈਗੋ ਪਹੁੰਚੇ PM ਮੋਦੀ, ਹਵਾਈ ਅੱਡੇ 'ਤੇ ਨਿੱਘਾ ਸਵਾਗਤ, ਦਿੱਤਾ...

wildfire in america

ਅਮਰੀਕਾ 'ਚ ਜੰਗਲ ਦੀ ਅੱਗ, ਇੱਕ ਰਾਤ 'ਚ 50,000 ਏਕੜ ਤੋਂ ਵੱਧ ਰਕਬਾ ਚਪੇਟ 'ਚ...

indian origin kaushal chaudhary sentenced in us

ਅਮਰੀਕਾ 'ਚ ਪਾਰਸਲ ਘੁਟਾਲੇ ਲਈ ਭਾਰਤੀ ਮੂਲ ਦੇ ਕੌਸ਼ਲ ਚੌਧਰੀ ਨੂੰ ਸਜ਼ਾ

leopard terror in this district of punjab

ਪੰਜਾਬ ਦੇ ਇਸ ਜ਼ਿਲ੍ਹੇ 'ਚ ਚੀਤੇ ਦੀ ਆਮਦ, ਲੋਕਾਂ 'ਚ ਬਣਿਆ ਦਹਿਸ਼ਤ ਦਾ ਮਾਹੌਲ

relations before marriage result in prison

ਵਿਆਹ ਤੋਂ ਪਹਿਲਾਂ ਬਣਾਏ ਜਿਨਸੀ ਸੰਬੰਧ ਤਾਂ ਹੋਵੇਗੀ ਜੇਲ੍ਹ!

indian origin man attacks fellow passenger on flight

ਫਲਾਈਟ 'ਚ ਭਾਰਤੀ ਮੂਲ ਦੇ ਵਿਅਕਤੀ ਨੇ ਸਾਥੀ ਯਾਤਰੀ 'ਤੇ ਕੀਤਾ ਹਮਲਾ, ਗ੍ਰਿਫ਼ਤਾਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • golden time of these zodiac signs starting in sawan
      ਸ਼ੁਰੂ ਹੋ ਰਿਹਾ ਗੋਲਡਨ ਸਮਾਂ, ਸਾਵਣ 'ਚ ਇਨ੍ਹਾਂ ਰਾਸ਼ੀਆਂ 'ਤੇ ਹੋਵੇਗੀ ਪੈਸਿਆਂ ਦੀ...
    • facebook account hacked recover
      ਕੀ ਤੁਹਾਡਾ ਵੀ Facebook Account ਹੋ ਗਿਆ ਹੈਕ! ਤਾਂ ਇੰਝ ਕਰੋ ਰਿਕਵਰ
    • major orders issued to owners of vacant plots in punjab
      ਪੰਜਾਬ 'ਚ ਖਾਲੀ ਪਲਾਟਾਂ ਦੇ ਮਾਲਕਾ ਨੂੰ ਜਾਰੀ ਹੋਏ ਵੱਡੇ ਹੁਕਮ
    • jalandhar s air has become clear the mountains of himachal are visible
      ਭਾਰੀ ਮੀਂਹ ਨੇ ਧੋ ਦਿੱਤਾ ਅਸਮਾਨ, ਜਲੰਧਰੋਂ ਨਜ਼ਰ ਆਉਣ ਲੱਗੇ ਬਰਫੀਲੇ ਪਹਾੜ
    • ration card depot holder central government
      ਪੰਜਾਬ ਵਾਸੀਆਂ ਲਈ ਬੇਹੱਦ ਜ਼ਰੂਰੀ ਖ਼ਬਰ, 5 ਜੁਲਾਈ ਤੱਕ ਦਿੱਤਾ ਗਿਆ ਆਖਰੀ ਮੌਕਾ
    • this thing is the food of virtues
      ਗੁਣਾਂ ਦੀ ਖਾਣ ਹੈ ਇਹ ਚੀਜ਼! ਜਾਣ ਲਓ ਇਸ ਦੇ ਖਾਣ ਦੇ ਫਾਇਦੇ
    • powercom  connection  electricity department
      ਹੈਰਾਨੀਜਨਕ ! ਇਤਰਾਜ਼ ਦੇ ਬਾਵਜੂਦ, 4000 ਕਿਲੋਵਾਟ ਵਾਲੇ ਕੁਨੈਕਸ਼ਨ ’ਚ ਮਾਲਕ ਦਾ...
    • punjab will no longer have to visit offices for property registration
      ਵੱਡੀ ਰਾਹਤ! ਪੰਜਾਬ 'ਚ ਪ੍ਰਾਪਰਟੀ ਰਜਿਸਟ੍ਰੇਸ਼ਨ ਨੂੰ ਲੈ ਕੇ ਹੁਣ ਨਹੀਂ ਲਗਾਉਣੇ...
    • powercom electricity connection employee
      ਪਾਵਰਕਾਮ ਨੇ ਵੱਡੇ ਪੱਧਰ "ਤੇ ਸ਼ੁਰੂ ਕੀਤੀ ਕਾਰਵਾਈ, ਇਨ੍ਹਾਂ ਕੁਨੈਕਸ਼ਨ ਵਾਲਿਆਂ ਦੀ...
    • google pay paytm will be closed
      Google pay, Paytm ਹੋ ਜਾਣਗੇ ਬੰਦ! ਜਾਰੀ ਹੋਇਆ ALERT, ਕਰ ਲਓ ਕੈਸ਼ ਦਾ ਬੰਦੋਬਸਤ
    • direct flight from adampur airport to delhi will start soon
      ਦੋਆਬਾ ਵਾਸੀਆਂ ਲਈ ਦਿੱਲੀ ਦਾ ਸਫ਼ਰ ਹੋਵੇਗਾ ਸੌਖਾਲਾ, ਆਦਮਪੁਰ ਤੋਂ ਸਿੱਧੀ ਫਲਾਈਟ...
    • ਪੰਜਾਬ ਦੀਆਂ ਖਬਰਾਂ
    • big good news for teachers of punjab
      ਪੰਜਾਬ ਦੇ ਅਧਿਆਪਕਾਂ ਲਈ ਵੱਡੀ ਖ਼ੁਸ਼ਖ਼ਬਰੀ, ਆਖ਼ਰੀ ਤਾਰੀਖ਼ ਤੋਂ ਪਹਿਲਾਂ ਕਰ ਦਿਓ...
    • punjab weather update
      ਪੰਜਾਬ 'ਚ 6 ਤੇ 7 ਜੁਲਾਈ ਲਈ ਵੱਡੀ ਭਵਿੱਖਬਾਣੀ! ਅੱਧੇ ਤੋਂ ਵੱਧ ਜ਼ਿਲ੍ਹੇ ਹੋਣਗੇ...
    • sukhbir singh badal
      ਵੱਡੀ ਖ਼ਬਰ: ਸੁਖਬੀਰ ਸਿੰਘ ਬਾਦਲ ਤਨਖ਼ਾਹੀਆ ਕਰਾਰ
    • new orders issued during the rainy season in punjab
      ਪੰਜਾਬ 'ਚ ਬਰਸਾਤ ਦੇ ਮੌਸਮ ਦੌਰਾਨ ਨਵੇਂ ਹੁਕਮ ਜਾਰੀ! ਸੂਬਾ ਵਾਸੀ ਹੋ ਜਾਣ ALERT
    • smuggler brought drugs from border area  arrested at railway station
      ਸਰਹੱਦੀ ਇਲਾਕੇ ਤੋਂ ਨਸ਼ੀਲੇ ਪਦਾਰਥ ਲੈ ਕੇ ਆਇਆ ਸਮੱਗਲਰ ਰੇਲਵੇ ਸਟੇਸ਼ਨ ਤੋਂ ਕੀਤਾ...
    • 5 smugglers arrested under operation caso against drug smugglers
      ਪਿੰਡ ਤਲਵੰਡੀ ’ਚ ਨਸ਼ਾ ਸਮੱਗਲਰਾਂ ਵਿਰੁੱਧ ਆਪ੍ਰੇਸ਼ਨ ਕਾਸੋ ਤਹਿਤ 5 ਸਮੱਗਲਰ ਕੀਤੇ...
    • firing case on punjabi actress  s father  this demand made by tania
      ਪੰਜਾਬੀ ਅਦਾਕਾਰਾ ਦੇ ਪਿਤਾ 'ਤੇ ਫਾਇਰਿੰਗ ਮਾਮਲਾ, Tania ਵੱਲੋਂ ਕੀਤੀ ਗਈ ਇਹ ਮੰਗ
    • sgpc sends bus for hockey academy players
      ਸ਼੍ਰੋਮਣੀ ਕਮੇਟੀ ਵੱਲੋਂ ਹਾਕੀ ਅਕੈਡਮੀ ਦੇ ਖਿਡਾਰੀਆਂ ਲਈ ਬੱਸ ਕੀਤੀ ਰਵਾਨਾ
    • power cut
      ਅੱਜ ਸਵੇਰੇ 8 ਤੋਂ ਸ਼ਾਮ 4 ਵਜੇ ਤੱਕ ਲੱਗੇਗਾ Power Cut
    • power cut  power supply will be cut in this area today
      Power Cut! ਅੱਜ ਇਸ ਇਲਾਕੇ 'ਚ ਬਿਜਲੀ ਸਪਲਾਈ ਰਹੇਗੀ ਬੰਦ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +