Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAY 25, 2026

    3:35:01 AM

  • delhi capitals defeated kolkata

    ਦਿੱਲੀ ਕੈਪੀਟਲਸ ਨੇ ਜਿੱਤ ਨਾਲ ਲਈ ਵਿਦਾਈ! ਕੋਲਕਾਤਾ...

  • vikramjit aujla becomes a judge in canada

    ਅਦਾਕਾਰ ਧਰਮਿੰਦਰ ਦੇ ਪਿੰਡ ਨਸਰਾਲੀ ਦਾ ਗੱਭਰੂ...

  • delhi capitals set a target of runs for kolkata

    KKR vs DC: ਦਿੱਲੀ ਕੈਪੀਟਲਜ਼ ਨੇ ਕੋਲਕਾਤਾ ਨੂੰ...

  • change in the timings of sewa kendras

    ਪੰਜਾਬ ਵਾਸੀਆਂ ਲਈ ਜ਼ਰੂਰੀ ਖ਼ਬਰ! ਸੇਵਾ ਕੇਂਦਰਾਂ ਦੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਮੌਜੂਦਾ ਸਥਿਤੀ ਨੂੰ ਦੇਖਦਿਆਂ ਅਜੇ ਕੋਈ ਤਾਲਾਬੰਦੀ ਨਹੀਂ ਕੀਤੀ ਜਾਵੇਗੀ : ਕੈਪਟਨ

PUNJAB News Punjabi(ਪੰਜਾਬ)

ਮੌਜੂਦਾ ਸਥਿਤੀ ਨੂੰ ਦੇਖਦਿਆਂ ਅਜੇ ਕੋਈ ਤਾਲਾਬੰਦੀ ਨਹੀਂ ਕੀਤੀ ਜਾਵੇਗੀ : ਕੈਪਟਨ

  • Updated: 29 Jun, 2020 08:33 PM
Chandigarh
captan amarinder singh  corona virus  lockdown
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਉਮੀਦ ਜਤਾਈ ਕਿ ਸੂਬੇ 'ਚ ਕੋਵਿਡ-19 ਦੀ ਮੌਜੂਦਾ ਸਥਿਤੀ ਨੂੰ ਦੇਖਦਿਆਂ ਅੱਗੇ ਕੋਈ ਤਾਲਾਬੰਦੀ ਨਹੀਂ ਕੀਤੀ ਜਾਵੇਗੀ। ਇਸ ਦੇ ਨਾਲ ਹੀ ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸੁਰੱਖਿਆ ਉਪਾਵਾਂ ਦੀ ਪਾਲਣਾ ਕਰਨ ਤਾਂ ਜੋ ਉਨ੍ਹਾਂ ਦੇ ਪਰਿਵਾਰਾਂ ਅਤੇ ਸੂਬੇ ਦਾ ਬਚਾਅ ਹੋ ਸਕੇ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਨੇੜੇ ਭਵਿੱਖ 'ਚ ਕਿਸੇ ਵੀ ਤਰ੍ਹਾਂ ਦੀ ਹੰਗਾਮੀ ਸਥਿਤੀ ਨੂੰ ਨਜਿੱਠਣ ਲਈ ਸੂਬੇ ਵੱਲੋਂ ਵੱਡੇ ਪੱਧਰ 'ਤੇ ਪ੍ਰਬੰਧ ਕੀਤੇ ਗਏ ਹਨ। ਕੋਵਿਡ-19 ਸਬੰਧੀ 28 ਜੂਨ ਤੱਕ ਦੇ ਅੰਕੜੇ ਸਾਂਝੇ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਹੁਣ ਤੱਕ 5216 ਕੋਰੋਨਾ ਵਾਇਰਸ ਦੇ ਪਾਜ਼ੇਟਿਵ ਕੇਸ ਪਾਏ ਗਏ ਹਨ, ਜਿਨ੍ਹਾਂ ਵਿੱਚੋਂ 133 ਦੀ ਮੌਤ ਹੋਈ ਹੈ। ਉਨਾਂ ਕਿਹਾ ਕਿ 23 ਮਰੀਜ਼ ਹਾਈ ਡਪੈਂਡਸੀ (ਐਚ.ਡੀ.) ਯੂਨਿਟਾਂ ਵਿੱਚ ਦਾਖਲ ਹਨ ਜਦੋਂ ਕਿ ਕਈ ਨਾਜ਼ੁਕ ਹਾਲਤਾਂ ਵਿੱਚ ਵੈਂਟੀਲੇਟਰਾਂ ਉਤੇ ਹਨ। ਉਨਾਂ ਜਾਣਕਾਰੀ ਦਿੱਤੀ ਕਿ ਚਾਰ ਨਵੀਆਂ ਲੈਬਜ਼ ਨਾਲ ਕੋਵਿਡ ਟੈਸਟਿੰਗ ਸਮਰੱਥਾ ਜੁਲਾਈ ਦੇ ਅੰਤ ਤੱਕ 20,000 ਪ੍ਰਤੀ ਦਿਨ ਤੱਕ ਵਧਾ ਦਿੱਤੀ ਜਾਵੇਗੀ ਜੋ ਕਿ ਮੌਜੂਦਾ ਸਮੇਂ 10,000 ਪ੍ਰਤੀ ਦਿਨ ਦੇ ਕਰੀਬ ਹੈ।

ਕੈਪਟਨ ਅਮਰਿੰਦਰ ਸਿੰਘ ਨੇ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੂਬੇ ਕੋਲ ਮਹਾਂਮਾਰੀ ਦੇ ਅੱਗੇ ਫੈਲਾਅ ਨੂੰ ਰੋਕਣ ਲਈ ਲੋੜੀਂਦੇ ਜ਼ਰੂਰੀ ਉਪਕਰਨ ਮੌਜੂਦ ਹਨ ਜਿਸ ਸਦਕਾ ਉਹ ਹੁਣ ਤੱਕ ਇਸ ਨੂੰ ਕਾਬੂ ਪਾਉਣ ਵਿੱਚ ਸਫਲ ਸਾਬਤ ਹੋਏ ਹਨ। ਉਹ ਨਹੀਂ ਚਾਹੁੰਦੇ ਕਿ ਭੰਡਾਰਨ ਵਿੱਚ ਪਈਆਂ ਇਨਾਂ ਵਸਤਾਂ ਨੂੰ ਵਰਤਣ ਦੀ ਲੋੜ ਪਵੇ ਕਿਉਕਿ ਉਨਾਂ ਦਾ ਸਾਰਾ ਧਿਆਨ ਜਾਨਾਂ ਬਚਾਉਣ ਉਤੇ ਹੈ। ਪੰਜਾਬੀਆਂ ਦੇ ਜਜ਼ਬੇ ਦੀ ਸ਼ਲਾਘਾ ਕਰਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਉਨਾਂ ਨੂੰ ਅਪੀਲ ਵੀ ਕੀਤੀ ਕਿ ਉਹ ਵਡੇਰੇ ਜਨਤਕ ਹਿੱਤਾਂ ਲਈ ਕੋਰੋਨਾ ਵਾਇਰਸ ਦੀ ਇਸ ਸੰਕਟ ਦੀ ਘੜੀ ਵਿੱਚ ਸੰਜਮ ਬਣਾਈ ਰੱਖਣ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਉਹ ਸੱਚਮੁੱਚ ਹੈਰਾਨ ਹੁੰਦੇ ਸਨ ਜਦੋਂ ਉਹ ਸਿਹਤ ਸੁਰੱਖਿਆ ਪ੍ਰੋਟੋਕੋਲ ਦੀ ਉਲੰਘਣਾ ਦੇ ਦੋਸ਼ ਵਿੱਚ ਲੋਕਾਂ ਨੂੰ ਚਲਾਨ ਕਰਨ ਦੀਆਂ ਰੋਜ਼ਾਨਾ ਰਿਪੋਰਟਾਂ ਨੂੰ ਦੇਖਦੇ ਸਨ। ਉਨਾਂ ਲੋਕਾਂ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਉਹ ਨਾ ਸਿਰਫ ਆਪਣੀ ਸਿਹਤ ਬਲਕਿ ਪੂਰੇ ਸੂਬੇ ਦੀ ਸੁਰੱਖਿਆ ਲਈ ਸਿਹਤ ਦਿਸ਼ਾਂ ਨਿਰਦੇਸ਼ਾਂ ਦੀ ਪਾਲਣਾ ਕਰਨ। ਉਨਾਂ ਲੋਕਾਂ ਨੂੰ ਸਲਾਹ ਵੀ ਦਿੱਤੀ ਕਿ ਕੋਰੋਨਾ ਵਾਇਰਸ ਦੇ ਲੱਛਣਾਂ ਨੂੰ ਮਹਿਜ਼ ਮੌਸਮੀ ਤਬਦੀਲੀ ਸਮਝ ਕੇ ਅਣਗਹਿਲੀ ਨਾ ਵਰਤਣ ਅਤੇ ਆਮ ਫਲੂ, ਜ਼ੁਕਾਮ, ਖੰਘ, ਸਰੀਰ ਦਰਦ ਅਤੇ ਬੁਖਾਰ ਦੀ ਸੂਰਤ ਵਿੱਚ ਤੁਰੰਤ ਡਾਕਟਰ ਦੀ ਸਲਾਹ ਲੈ ਕੇ ਇਲਾਜ ਕਰਵਾਉਣ।

ਇਕ ਹੋਰ ਸਵਾਲ ਦਾ ਜਵਾਬ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਹਿਲੇ ਪੜਾਅ ਵਿੱਚ ਕੋਵਿਡ ਦੇ ਮਰੀਜ਼ਾਂ ਲਈ ਸਰਕਾਰੀ ਹਸਪਤਾਲਾਂ ਵਿੱਚ 4248 ਬੈੱਡ ਰੱਖੇ ਗਏ ਹਨ ਅਤੇ 2014 ਬੈੱਡ ਹੁਣ ਹੋਰ ਜੋੜੇ ਜਾ ਰਹੇ ਹਨ ਜਦਕਿ 950 ਬੈੱਡ ਪ੍ਰਾਈਵੇਟ ਹਸਪਤਾਲਾਂ ਵਿੱਚ ਰੱਖੇ ਗਏ ਹਨ। ਉਨਾਂ ਦੱਸਿਆ ਕਿ ਸੰਕਟ ਗੰਭੀਰ ਹੋਣ ਦੀ ਸੂਰਤ ਵਿੱਚ ਵੱਡੀ ਗਿਣਤੀ 'ਚ ਲੋਕਾਂ ਨੂੰ ਰੱਖਣ ਲਈ 52 ਸਰਕਾਰੀ ਅਤੇ 195 ਪ੍ਰਾਈਵੇਟ ਏਕਾਂਤਵਾਸ ਕੇਂਦਰਾਂ ਦੀ ਸ਼ਨਾਖਤ ਕੀਤੀ ਗਈ ਹੈ। ਮੁੱਖ ਮੰਤਰੀ ਨੇ ਕਿਹਾ ਕਿ 554 ਵੈਂਟੀਲੇਟਰਾਂ ਦੀ ਮੌਜੂਦਗੀ ਤੋਂ ਇਲਾਵਾ ਹੋਰ ਸਾਜ਼ੋ-ਸਾਮਾਨ ਹਸਪਤਾਲਾਂ ਅਤੇ ਹੋਰ ਫਰੰਟਲਾਈਨ ਵਰਕਰਾਂ ਨੂੰ ਪਹਿਲਾਂ ਹੀ ਸੌਂਪ ਦਿੱਤਾ ਗਿਆ। ਉਨਾਂ ਦੱਸਿਆ ਕਿ ਸਿਹਤ ਵਿਭਾਗ ਕੋਲ 5.18 ਲੱਖ ਐਨ-95 ਮਾਸਕ, ਤੀਹਰੀ ਪਰਤ ਵਾਲੇ 75.47 ਲੱਖ ਮਾਸਕ, 2.52 ਲੱਖ ਪੀ.ਪੀ.ਈ. ਕਿੱਟਾਂ ਅਤੇ 2223 ਆਕਸੀਜ਼ਨ ਸਿਲੰਡਰ ਦਾ ਸਟਾਕ ਵੀ ਮੌਜੂਦ ਹੈ। ਕੋਵਿਡ-19 ਦਰਮਿਆਨ ਪ੍ਰਾਈਵੇਟ ਸੈਕਟਰ 'ਤੇ ਪਏ ਅਸਰ ਬਾਰੇ ਪੁੱਛੇ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਆਪਣੇ ਪਿੱਤਰੀ ਸੂਬਿਆਂ ਨੂੰ ਜਾਣ ਵਾਲੇ ਕਾਮੇ ਹੁਣ ਪੰਜਾਬ ਪਰਤਣ ਲੱਗੇ ਹਨ ਕਿਉਂਕਿ ਉਹ ਜਾਣਦੇ ਹਨ ਕਿ ਪੰਜਾਬ ਵਿੱਚ ਰੋਜ਼ਗਾਰ ਦੇ ਅਥਾਹ ਮੌਕੇ ਹਨ। ਹਾਲਾਂਕਿ, ਉਨਾਂ ਕਿਹਾ ਕਿ ਸੂਬੇ ਦੀਆਂ ਬਹੁਤੀਆਂ ਉਦਯੋਗਿਕ ਇਕਾਈਆਂ ਨੇ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ ਅਤੇ ਛੇਤੀ ਹੀ ਇਹ ਇਕਾਈਆਂ ਪੂਰੀ ਨਿਰਮਾਣ ਸਮਰਥਾ ਨਾਲ ਕੰਮ ਕਰਨਾ ਸ਼ੁਰੂ ਕਰਨ ਦੇਣਗੀਆਂ ਜਿਸ ਨਾਲ ਸੂਬੇ ਦੇ ਮਾਲੀਏ ਨੂੰ ਵੱਡਾ ਯੋਗਦਾਨ ਮਿਲੇਗਾ। ਮੁੱਖ ਮੰਤਰੀ ਨੇ ਕਿਹਾ ਕਿ ਇਸ ਵਿੱਚੋਂ ਕੋਈ ਸ਼ੱਕ ਨਹੀਂ ਕਿ ਕਰੋਨਾ ਦੇ ਸੰਕਟ ਕਾਰਨ ਸੂਬੇ ਨੂੰ 33,000 ਕਰੋੜ ਰੁਪਏ ਦਾ ਮਾਲੀ ਨੁਕਸਾਨ ਹੋਇਆ ਹੈ ਪਰ ਕੇਂਦਰ ਸਰਕਾਰ ਨੇ 20 ਲੱਖ ਕਰੋੜ ਰੁਪਏ ਦੇ ਪੈਕੇਜ ਵਿੱਚੋਂ ਧੇਲਾ ਵੀ ਸੂਬੇ ਨੂੰ ਨਹੀਂ ਦਿੱਤਾ। ਕੇਂਦਰ ਨੇ ਸਿਰਫ ਸੂਬੇ ਦੇ ਹਿੱਸੇ ਦਾ 2200 ਕਰੋੜ ਰੁਪਏ ਦਾ ਜੀ.ਐਸ.ਟੀ. ਦਿੱਤਾ ਹੈ ਜੋ ਉਸ ਦਾ ਕਾਨੂੰਨੀ ਹੱਕ ਹੈ।

ਇਹ ਪੁੱਛੇ ਜਾਣ 'ਤੇ ਕਿ ਕੀ ਪੰਜਾਬ ਸਮਾਜਿਕ ਫੈਲਾਅ (ਕਮਿਊਨਿਟੀ ਟਰਾਂਸਮਿਸ਼ਨ) ਵਿੱਚ ਦਾਖਲ ਹੋ ਚੁੱਕਾ ਹੈ ਕਿਉਂਕਿ ਮੁਲਕ ਵਿੱਚ ਕੋਵਿਡ ਕੇਸਾਂ ਦੀ ਗਿਣਤੀ ਪੰਜ ਲੱਖ ਨੂੰ ਪਾਰ ਕਰ ਚੁੱਕੀ ਹੈ ਅਤੇ ਸਿਰਫ ਬੀਤੇ ਦਿਨ ਹੀ 19000 ਕੇਸ ਸਾਹਮਣੇ ਹਨ ਤਾਂ ਇਸ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਮਹਾਂਰਾਸ਼ਟਰ, ਤਾਮਿਲਨਾਡੂ ਅਤੇ ਦਿੱਲੀ ਵਰਗੇ ਸੂਬਿਆਂ ਦੇ ਮੁਕਾਬਲਤਨ ਪੰਜਾਬ ਵਿੱਚ ਸਥਿਤੀ ਬਹੁਤ ਹੱਦ ਤੱਕ ਕਾਬੂ ਹੇਠ ਹੈ। ਉਨਾਂ ਨੇ ਉਮੀਦ ਜ਼ਾਹਰ ਕੀਤੀ ਕਿ ਕੋਵਿਡ ਦੇ ਸੰਕਟ ਨਾਲ ਨਿਪਟਣ ਲਈ ਲੋਕਾਂ ਦੀ ਸਰਗਰਮ ਭਾਈਵਾਲੀ ਇਸ ਮੰਦਭਾਗੇ ਪੜਾਅ ਨੂੰ ਯਕੀਨਨ ਤੌਰ 'ਤੇ ਪ੍ਰਭਾਵਿਤ ਕਰੇਗੀ।

  • Captan Amarinder Singh
  • Corona Virus
  • Lockdown
  • ਕੈਪਟਨ ਅਮਰਿੰਦਰ ਸਿੰਘ
  • ਕੋਰੋਨਾ ਵਾਇਰਸ
  • ਤਾਲਾਬੰਦੀ

ਸਿਹਤ ਵਿਭਾਗ ਦੇ ਡਿਪਟੀ ਡਾਇਰੈਕਟਰ ਵੀ ਪਾਏ ਗਏ ਕੋਰੋਨਾ ਪਾਜ਼ੇਟਿਵ

NEXT STORY

Stories You May Like

  • village kussa  panchayat decision
    ਮੌਜੂਦਾ ਹਾਲਾਤ ਨੂੰ ਦੇਖਦਿਆਂ ਪਿੰਡ ਕੁੱਸਾ ਦੀ ਪੰਚਾਇਤ ਦਾ ਇਤਿਹਾਸਕ ਫੈ਼ਸਲਾ, NRIs ਨੂੰ ਵੀ ਅਪੀਲ
  • none of the top four teams can consider themselves safe yet   kaif
    ਟਾਪ ਚਾਰ 'ਚੋਂ ਕੋਈ ਵੀ ਟੀਮ ਅਜੇ ਖੁਦ ਨੂੰ ਸੁਰੱਖਿਅਤ ਨਹੀਂ ਮੰਨ ਸਕਦੀ : ਮੁਹੰਮਦ ਕੈਫ
  • i haven  t decided yet on a major arms package for taiwan  trump
    'ਅਜੇ ਕੋਈ ਫੈਸਲਾ ਨਹੀਂ ਲਿਆ', ਤਾਈਵਾਨ ਨੂੰ ਹਥਿਆਰਾਂ ਦੀ ਵਿਕਰੀ 'ਤੇ ਟਰੰਪ ਦਾ ਵੱਡਾ ਬਿਆਨ
  • hoshiarpur deputy commissioner ashika jain statement
    ਹੁਸ਼ਿਆਰਪੁਰ ਨੂੰ ਡੇਂਗੂ ਮੁਕਤ ਕਰਨ ਲਈ ਨਹੀਂ ਛੱਡੀ ਜਾਵੇਗੀ ਕੋਈ ਕਮੀ: ਆਸ਼ਿਕਾ ਜੈਨ
  • oil is spoiling the game of gdp  growth rate at 6 7 percent
    ਤੇਲ ਵਿਗਾੜ ਰਿਹਾ GDP ਦੀ ਖੇਡ, BMI ਨੂੰ ਖਦਸ਼ਾ- 6.7 ਫੀਸਦੀ ਰਹਿ ਜਾਵੇਗੀ ਵਿਕਾਸ ਦਰ
  • there is no plan to increase import duty on gold
    'PM ਮੋਦੀ ਦੀ ਅਪੀਲ ਦੇ ਬਾਵਜੂਦ ਸੋਨੇ 'ਤੇ ਇੰਪੋਰਟ ਡਿਊਟੀ ਵਧਾਉਣ ਦੀ ਕੋਈ ਯੋਜਨਾ ਨਹੀਂ'
  • school timings changed
    ਅੱਤ ਦੀ ਗਰਮੀ ਨੂੰ ਦੇਖਦਿਆਂ ਸਕੂਲਾਂ ਦਾ ਬਦਲਿਆ ਸਮਾਂ, ਪਟਨਾ ਦੇ DM ਵੱਲੋਂ ਹੁਕਮ ਜਾਰੀ
  • there is no doubt about sooryavanshi  s fitness  penny
    ਸੂਰਿਆਵੰਸ਼ੀ ਦੀ ਫਿਟਨੈੱਸ 'ਤੇ ਕੋਈ ਸ਼ੱਕ ਨਹੀਂ : ਪੇਨੀ
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ: MP ਹਰਭਜਨ ਸਿੰਘ ਦੇ ਘਰ ਕੋਲ ਬੈਂਕ ਮੈਨੇਜਰ ਦਾ ਹੱਥ ਵੱਢ...
  • changed timings of government offices
    ਪੰਜਾਬ ਦੇ ਸਰਕਾਰੀ ਦਫ਼ਤਰਾਂ ਦਾ ਬਦਲਿਆ ਸਮਾਂ, ਲੋਕਾਂ ਤੇ ਮੁਲਾਜ਼ਮਾਂ ਦੀਆਂ...
  • punjab weather changes heat wave thunderstorm yellow alert issue
    ਪੰਜਾਬ 'ਚ ਇਸ ਤਾਰੀਖ਼ ਤੋਂ ਬਦਲੇਗਾ ਮੌਸਮ! 9 ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ...
  • tuesday and wednesday will be government holiday in punjab
    ਪੰਜਾਬ 'ਚ ਮੰਗਲਵਾਰ ਤੇ ਬੁੱਧਵਾਰ ਰਹੇਗੀ ਸਰਕਾਰੀ ਛੁੱਟੀ! ਬੰਦ ਰਹਿਣਗੇ ਸਾਰੇ...
  • municipal corporation elections to be held in punjab on tuesday
    ਪੰਜਾਬ 'ਚ ਮੰਗਲਵਾਰ ਨੂੰ ਪੈਣਗੀਆਂ ਵੋਟਾਂ! ਮਿਊਂਸੀਪਲ ਚੋਣਾਂ ਲਈ ਕੁੱਲ੍ਹ 7,555...
  • jalandhar administration ready for municipal council panchayat elections
    ਜਲੰਧਰ 'ਚ ਨਗਰ ਪ੍ਰੀਸ਼ਦ-ਪੰਚਾਇਤ ਚੋਣਾਂ ਲਈ ਪ੍ਰਸ਼ਾਸਨ ਤਿਆਰ, 342 ਉਮੀਦਵਾਰ ਚੋਣ...
  • funny video of pinkoo tv bholi bakri
    ਬੱਚਿਆਂ ਲਈ ਆ ਗਈ Pinkoo TV ਦੀ ਇਕ ਹੋਰ ਮਜ਼ੇਦਾਰ ਵੀਡੀਓ! ਵੇਖੋ ਕਿਵੇਂ 'ਭੋਲੀ...
  • pspcl issues strict orders regarding uninterrupted power supply
    ਨਿਰਵਿਘਨ ਬਿਜਲੀ ਸਪਲਾਈ ਨੂੰ ਲੈ ਕੇ PSPCL ਨੇ ਚੁੱਕਿਆ ਵੱਡਾ ਕਦਮ! ਜਾਰੀ ਕੀਤੇ...
Trending
Ek Nazar
good news for cbse students

CBSE ਵਿਦਿਆਰਥੀਆਂ ਲਈ Good News ! ਕੇਂਦਰੀ ਸਿੱਖਿਆ ਮੰਤਰਾਲੇ ਨੇ ਲਿਆ ਵੱਡਾ ਫੈਸਲਾ

russisa attack on ukraine

ਰੂਸੀ ਹਮਲੇ 'ਚ ਚਾਰ ਯੂਕਰੇਨੀ ਨਾਗਰਿਕਾਂ ਦੀ ਮੌਤ, 50 ਤੋਂ ਵੱਧ ਜ਼ਖਮੀ

actress sanya thakur embodies radha rani

'ਰਾਧਾ ਰਾਣੀ' ਬਣ ਰੈੱਡ ਕਾਰਪੇਟ 'ਤੇ ਉਤਰੀ ਅਦਾਕਾਰਾ ! ਕਾਨਸ 'ਚ ਦਿਸੀ ਸਨਾਤਨ...

russia uses hypersonic oreshnik missile

ਰੂਸ ਦਾ ਯੂਕਰੇਨ 'ਤੇ ਭਿਆਨਕ ਹਮਲਾ; ਹਾਈਪਰਸੋਨਿਕ 'ਓਰੇਸ਼ਨਿਕ' ਮਿਜ਼ਾਈਲ ਦੀ...

nine story building collapses in philippines

ਫਿਲੀਪੀਨਜ਼ 'ਚ ਉਸਾਰੀ ਅਧੀਨ 9 ਮੰਜ਼ਿਲਾ ਇਮਾਰਤ ਡਿੱਗੀ, ਕਈ ਮਜ਼ਦੂਰ ਫਸੇ

when salman khan revealed why he does not contest elections

ਸਭ ਤੋਂ ਮਸ਼ਹੂਰ ਹੋਣ ਦੇ ਬਾਵਜੂਦ ਸਲਮਾਨ ਕਿਉਂ ਹਨ ਰਾਜਨੀਤੀ ਤੋਂ ਦੂਰ? ਜਾਣੋ...

cm samrat chaudharys helicopter landing

ਬਿਹਾਰ ਦੇ CM ਸਮਰਾਟ ਚੌਧਰੀ ਦੇ ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ

icc new cricket rules

ਕ੍ਰਿਕਟ ਦੇ ਨਿਯਮਾਂ 'ਚ ਹੋਣਗੇ ਵੱਡੇ ਬਦਲਾਅ! ICC ਨੇ ਤਿਆਰ ਕੀਤਾ ਪਲਾਨ

guru gochar 2026 rashi 2 june all zodiac signs

2 ਜੂਨ ਨੂੰ ਬਦਲੇਗੀ ਬ੍ਰਹਿਸਪਤੀ ਦੀ ਚਾਲ, ਇਨ੍ਹਾਂ 5 ਰਾਸ਼ੀਆਂ ਦੇ ਹੋਣਗੇ...

seven killed due to heavy rainfall in china  s hunan

ਚੀਨ ਦੇ ਹੁਨਾਨ 'ਚ ਭਾਰੀ ਮੀਂਹ ਕਾਰਨ 7 ਲੋਕਾਂ ਦੀ ਮੌਤ, 14 ਲਾਪਤਾ; ਰਾਹਤ ਕਾਰਜ...

fashion designer anjali phogat arrives at cannes

ਪ੍ਰੇਮਾਨੰਦ ਮਹਾਰਾਜ ਦੀ ਤਸਵੀਰ ਵਾਲਾ ਪਰਸ ਲੈ ਕੇ ਕਾਨਸ ਦੇ ਰੈੱਡ ਕਾਰਪੇਟ 'ਤੇ...

fake pictures of famous actress go viral

ਮਸ਼ਹੂਰ ਅਦਾਕਾਰਾ ਦੀਆਂ 'ਫੇਕ' ਤਸਵੀਰਾਂ ਹੋ ਗਈਆਂ ਵਾਇਰਲ ! ਅੱਕ ਕੇ ਲਿਆ ਵੱਡਾ ਐਕਸ਼ਨ

coal mine accident

ਜ਼ੋਰਦਾਰ ਧਮਾਕਾ ਤੇ ਚਲੀ ਗਈ 82 ਲੋਕਾਂ ਦੀ ਜਾਨ, ਸ਼ਾਂਕਸੀ ਸੂਬੇ 'ਚ ਮਚੀ ਹਾਹਾਕਾਰ

this market will be closed from july 2 to 4

ਅੰਮ੍ਰਿਤਸਰ: ਗਰਮੀ ਦੇ ਮੱਦੇਨਜ਼ਰ 2 ਤੋਂ 4 ਜੁਲਾਈ ਤੱਕ ਬੰਦ ਰਹੇਗੀ ਇਹ ਮੰਡੀ

bobby deol gets teary eyed recalling life after father dharmendra s demise

'ਉਨ੍ਹਾਂ ਵਰਗਾ ਕੋਈ ਨਹੀਂ ਹੋ ਸਕਦਾ...'; ਪਿਤਾ ਧਰਮਿੰਦਰ ਨੂੰ ਯਾਦ ਕਰ ਰੋ ਪਏ ਬੌਬੀ...

incident at cannes film festival miss venezuela attacked by stylist

ਕਾਨਸ ਫ਼ਿਲਮ ਫੈਸਟੀਵਲ 'ਚ 'ਖ਼ੂਨੀ' ਵਾਰਦਾਤ ! ਮਿਸ ਵੈਨੇਜ਼ੁਏਲਾ ਦੇ ਕਮਰੇ 'ਚੋਂ...

heatwave next 5 days orange alert

23, 24, 25, 26, 27 ਮਈ ਤੱਕ ਚੱਲੇਗੀ 'ਲੂ', 13 ਸੂਬਿਆਂ 'ਚ IMD ਦਾ ਆਰੇਂਜ ਅਲਰਟ...

woman found swinging in a drunken state near the railway station

ਅੰਮ੍ਰਿਤਸਰ ਰੇਲਵੇ ਸਟੇਸ਼ਨ ਦੇ ਬਾਥਰੂਮ ਨੇੜੇ ਨਸ਼ੇ ਦੀ ਹਾਲਤ ’ਚ ਝੂਮਦੀ ਮਿਲੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • jalandhar administration ready for municipal council panchayat elections
      ਜਲੰਧਰ 'ਚ ਨਗਰ ਪ੍ਰੀਸ਼ਦ-ਪੰਚਾਇਤ ਚੋਣਾਂ ਲਈ ਪ੍ਰਸ਼ਾਸਨ ਤਿਆਰ, 342 ਉਮੀਦਵਾਰ ਚੋਣ...
    • 4 businessmen of punjab received threat from gangsters
      ਪੰਜਾਬ ਦੇ 4 ਵਪਾਰੀਆਂ ਨੂੰ ਮਿਲੀ ਗੈਂਗਸਟਰਾਂ ਵੱਲੋਂ ਧਮਕੀ! ਫਿਰੌਤੀ 'ਚ ਮੰਗੇ...
    • ferozpur mandal plastic
      ਫਿਰੋਜ਼ਪੁਰ ਮੰਡਲ ਵੱਲੋਂ ਪਲਾਸਟਿਕ ਦੇ ਖ਼ਾਤਮੇ ਨੂੰ ਉਤਸ਼ਾਹਿਤ ਕਰਨ ਲਈ ਵਿਸ਼ੇਸ਼...
    • punjab police asi murder
      ਪੰਜਾਬ ਪੁਲਸ ਦੇ ASI ਦਾ ਕਤਲ, ਡਿਊਟੀ ’ਤੇ ਜਾਂਦੇ ਨੂੰ ਰਸਤੇ 'ਚ ਘੇਰ ਕੇ ਮਾਰੀਆਂ...
    • bullets fired at subedar s house in punjab mahilpur
      ਗੋਲ਼ੀਆਂ ਦੀ ਠਾਹ-ਠਾਹ ਨਾਲ ਕੰਬਿਆ ਪੰਜਾਬ ਦਾ ਇਹ ਇਲਾਕਾ! ਸੂਬੇਦਾਰ ਦੇ ਘਰ 'ਤੇ...
    • funny video of pinkoo tv bholi bakri
      ਬੱਚਿਆਂ ਲਈ ਆ ਗਈ Pinkoo TV ਦੀ ਇਕ ਹੋਰ ਮਜ਼ੇਦਾਰ ਵੀਡੀਓ! ਵੇਖੋ ਕਿਵੇਂ 'ਭੋਲੀ...
    • pspcl issues strict orders regarding uninterrupted power supply
      ਨਿਰਵਿਘਨ ਬਿਜਲੀ ਸਪਲਾਈ ਨੂੰ ਲੈ ਕੇ PSPCL ਨੇ ਚੁੱਕਿਆ ਵੱਡਾ ਕਦਮ! ਜਾਰੀ ਕੀਤੇ...
    • close friend murdered boy in jalandhar
      ਜਲੰਧਰ: ਜਿਗਰੀ ਯਾਰ ਨੇ ਕੀਤੀ ਗੱਦਾਰੀ! ਸਾਥੀ ਨਾਲ ਮਿਲ ਕੇ ਸਾਜਿਸ਼ ਰਚ ਦੋਸਤ ਨੂੰ...
    • big revelations murder case of balwinder singh in tanda  shooter arrested
      ਟਾਂਡਾ 'ਚ ਹੋਏ ਬਲਵਿੰਦਰ ਸਿੰਘ ਦੇ ਕਤਲ ਦੇ ਮਾਮਲੇ 'ਚ ਵੱਡੇ ਖ਼ੁਲਾਸੇ, ਕਾਤਲ...
    • snatching in ludhiana
      ਸੈਰ ਕਰਨ ਨਿਕਲੇ ਨੌਜਵਾਨ ਤੋਂ ਖੋਹਿਆ ਮੋਬਾਈਲ, ਗੂਗਲ ਪੇ ਰਾਹੀਂ ਉਡਾਏ ਹਜ਼ਾਰਾਂ ਰੁਪਏ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +