Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 10, 2026

    4:41:58 PM

  • punjab  sadar police station  police officer

    ਪੰਜਾਬ 'ਚ ਵੱਡੀ ਕਾਰਵਾਈ, ਥਾਣਾ ਸਦਰ ਫਰੀਦਕੋਟ ਦਾ...

  • major action by railways against station superintendent yashwant singh

    ਪੰਜਾਬ: ਟਰੇਨ ਮੈਨੇਜਰ ਨੂੰ ਡੰਡਾ ਮਾਰਨ ਦੇ ਮਾਮਲੇ 'ਚ...

  • sri hemkunt sahib  door closed  pakistan  pilgrims

    ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਹੋਏ ਬੰਦ, ਅੰਤਿਮ...

  • farmers in bangladesh are blindly using pesticides

    ਉਪਜ ਵਧਾਉਣ ਲਈ ਪਰੋਸਿਆ ਜਾ ਰਿਹੈ ਜ਼ਹਿਰ, ਬੰਗਲਾਦੇਸ਼...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਮੁੱਖ ਮੰਤਰੀ ਵੱਲੋਂ ਲੁਧਿਆਣਾ ਵਿੱਚ ਛੋਟੇ/ਘਰੇਲੂ ਉਦਯੋਗਾਂ ਨੂੰ ਕੰਮ ਸ਼ੁਰੂ ਕਰਨ ਲਈ ਹਰੀ ਝੰਡੀ

PUNJAB News Punjabi(ਪੰਜਾਬ)

ਮੁੱਖ ਮੰਤਰੀ ਵੱਲੋਂ ਲੁਧਿਆਣਾ ਵਿੱਚ ਛੋਟੇ/ਘਰੇਲੂ ਉਦਯੋਗਾਂ ਨੂੰ ਕੰਮ ਸ਼ੁਰੂ ਕਰਨ ਲਈ ਹਰੀ ਝੰਡੀ

  • Updated: 15 May, 2020 12:18 AM
Chandigarh
captan amarinder singh  domestic industry
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ : ਸੂਬੇ ਵਿੱਚ ਉਦਯੋਗ ਨੂੰ ਪੈਰਾਂ 'ਤੇ ਖੜਾ ਕਰਨ ਦੀ ਅਤਿ ਲੋੜੀਂਦੀ ਸਹੂਲਤ ਮੁਹੱਈਆ ਕਰਵਾਉਣ ਅਤੇ ਵੱਖ-ਵੱਖ ਸਨਅਤੀ ਜਥੇਬੰਦੀਆਂ ਵੱਲੋਂ ਜ਼ਾਹਰ ਕੀਤੀਆਂ ਚਿੰਤਾਵਾਂ 'ਤੇ ਗੌਰ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਲੁਧਿਆਣਾ ਦੇ ਜ਼ਮੀਨੀ ਵਰਤੋਂ ਦੇ ਮਿਸ਼ਰਤ ਗੈਰ-ਸੀਮਿਤ ਇਲਾਕਿਆਂ (ਮਿਕਸ ਲੈਂਡ ਯੂਜ਼ ਵਾਲੇ ਖੇਤਰਾਂ) ਵਿੱਚ ਛੋਟੇ/ਘਰੇਲੂ ਉਦਯੋਗ ਨੂੰ ਤੁਰੰਤ ਕੰਮ ਸ਼ੁਰੂ ਕਰਨ ਦੀ ਇਜਾਜ਼ਤ ਦੇ ਦਿੱਤੀ ਹੈ ਜਿਸ ਨਾਲ ਵੱਡੇ ਉਦਯੋਗਾਂ ਨੂੰ ਖੋਲਣ ਵਿੱਚ ਸਹਾਇਤਾ ਮਿਲੇਗੀ ਜੋ ਛੋਟੇ ਪੁਰਜ਼ਿਆਂ ਤੇ ਹੋਰ ਸਬੰਧਤ ਸਾਜ਼ੋ-ਸਾਮਾਨ ਲਈ ਛੋਟੀਆਂ ਇਕਾਈਆਂ 'ਤੇ ਨਿਰਭਰ ਹੁੰਦੇ ਹਨ। ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਇਨਾਂ ਛੋਟੇ ਯੂਨਿਟਾਂ ਜਿੱਥੇ ਆਮ ਤੌਰ 'ਤੇ ਕਾਮੇ ਉਥੇ ਜਾਂ ਆਲੇ-ਦੁਆਲੇ ਹੀ ਰਹਿੰਦੇ ਹਨ, ਨੂੰ ਕੋਵਿਡ-19 ਦੇ ਨਿਰਧਾਰਤ ਕਾਰਜ ਸੰਚਾਲਨ (ਐਸ.ਓ.ਪੀ.) ਦੀ ਸਖਤੀ ਨਾਲ ਪਾਲਣਾ ਅਤੇ ਸੀਮਿਤ ਪਹੁੰਚ ਦੀਆਂ ਲੋੜਾਂ ਦੇ ਆਧਾਰ 'ਤੇ ਕੰਮ ਸ਼ੁਰੂ ਕਰਨਾ ਹੋਵੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਸਨਅਤੀ ਜਥੇਬੰਦੀਆਂ ਵੱਲੋਂ ਲੁਧਿਆਣਾ ਜ਼ਿਲੇ ਦੇ ਗੈਰ-ਸੀਮਿਤ ਜ਼ੋਨ ਦੇ ਜ਼ਮੀਨੀ ਵਰਤੋਂ ਦੇ ਮਿਸ਼ਰਤ ਖੇਤਰਾਂ ਵਿੱਚ ਕੋਵਿਡ-19 ਦੇ ਐਸ.ਓ.ਪੀਜ਼ ਦੀ ਪਾਲਣਾ ਨੂੰ ਯਕੀਨੀ ਬਣਾਉਣ ਅਤੇ ਸੀਮਿਤ ਪਹੁੰਚ ਨਾਲ ਉਦਯੋਗਿਕ ਯੂਨਿਟ ਚਲਾਉਣ ਦੀ ਆਗਿਆ ਦੇਣ ਦੀਆਂ ਵਾਰ-ਵਾਰ ਅਪੀਲ ਕੀਤੀਆਂ ਗਈਆਂ ਸਨ। ਉਨਾਂ ਕਿਹਾ ਕਿ ਸੂਬੇ ਦੇ ਉਦਯੋਗ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਵੀ ਸੁਝਾਅ ਦਿੱਤਾ ਸੀ ਕਿ ਛੋਟੇ ਯੂਨਿਟਾਂ ਨੂੰ ਚਲਾਉਣ ਦੀ ਇਜਾਜ਼ਤ ਦਿੱਤੀ ਜਾਣੀ ਚਾਹੀਦੀ ਹੈ ਤਾਂ ਕਿ ਵੱਡੇ ਉਦਯੋਗ ਵੀ ਆਪਣਾ ਕੰਮ ਸ਼ੁਰੂ ਕਰ ਸਕਣ। ਮੁੱਖ ਮੰਤਰੀ ਨੇ ਦੱਸਿਆ ਕਿ ਉਨਾਂ ਨੂੰ ਜਾਣਕਾਰੀ ਦਿੱਤੀ ਗਈ ਕਿ ਲੁਧਿਆਣਾ ਦੇ ਮਾਸਟਰ ਪਲਾਨ ਤਹਿਤ ਐਸ.ਈ.ਈ./ਈ.ਓ.ਯੂਜ਼/ਇੰਡਸਟਰੀਅਲ ਅਸਟੇਟ/ਫੋਕਲ ਪੁਆਇੰਟ/ਮਨੋਨੀਤ ਉਦਯੋਗਿਕ ਇਲਾਕਿਆਂ ਹੇਠ ਸਨਅਤਾਂ ਚਲਾਉਣ ਦੇ ਤਾਜ਼ਾ ਦਿਸ਼ਾ-ਨਿਰਦੇਸ਼ਾਂ ਤਹਿਤ ਦਿੱਤੀ ਗਈ ਪ੍ਰਵਾਨਗੀ ਦੇ ਬਾਵਜੂਦ ਲੁਧਿਆਣਾ ਦੇ ਕੁੱਝ ਸਨਅਤੀ ਇਲਾਕਿਆਂ ਵਿੱਚ ਉਦਯੋਗ ਆਪਣੇ ਕੰਮ ਸ਼ੁਰੂ ਨਹੀਂ ਕਰ ਸਕੇ ਸਨ।

ਜ਼ਿਕਰਯੋਗ ਹੈ ਕਿ ਲੁਧਿਆਣਾ ਇਕ ਸਨਅਤੀ ਸ਼ਹਿਰ ਹੈ ਜਿੱਥੇ ਲਗਪਗ 95,000 ਸੂਖਮ, ਛੋਟੇ ਤੇ ਦਰਮਿਆਨੇ ਉਦਯੋਗ ਹਨ ਜੋ ਹੁਨਰਮੰਦ ਅਤੇ ਗੈਰ-ਹੁਨਰਮੰਦ 10 ਲੱਖ ਤੋਂ ਵੱਧ ਕਾਮਿਆਂ ਨੂੰ ਰੋਜ਼ਗਾਰ ਦਿੰਦੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਇਹ ਕਾਮੇ ਵੱਖ-ਵੱਖ ਸੂਬਿਆਂ ਨਾਲ ਸਬੰਧਤ ਹਨ ਅਤੇ ਲੰਮਾ ਸਮਾਂ ਲੌਕਡਾੳੂਨ ਰਹਿਣ ਕਰਕੇ ਬੇਰੋਜ਼ਗਾਰ ਹੋ ਚੁੱਕੇ ਹਨ ਅਤੇ ਉਨਾਂ ਨੂੰ ਬਹੁਤ ਸਾਰੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨਾਂ ਕਿਹਾ ਕਿ ਇਹ ਮੰਦਭਾਗਾ ਹੈ ਕਿ ਬੰਦਿਸ਼ਾਂ ਵਿੱਚ ਢਿੱਲ ਦਿੱਤੇ ਜਾਣ ਦੇ ਬਾਵਜੂਦ ਲੁਧਿਆਣਾ ਅੰਦਰ ਸਿਰਫ 6900 ਉਦਯੋਗਿਕ ਯੂਨਿਟਾਂ ਵੱਲੋਂ ਉਦਯੋਗਿਕ ਗਤੀਵਿਧੀਆਂ ਸ਼ੁਰੂ ਕੀਤੀਆਂ ਗਈਆਂ ਹਨ।  ਮੁੱਖ ਮੰਤਰੀ ਨੇ ਕਿਹਾ ਕਿ ਕਾਫੀ ਛੋਟੀਆਂ ਉਦਯੋਗਿਕ ਇਕਾਈਆਂ ਦੀ ਵੱਖ-ਵੱਖ ਛੋਟੀਆਂ/ਘਰੇਲੂ ਉਦਯੋਗਿਕ ਇਕਾਈਆਂ ਜੋ ਮਾਸਟਰ ਪਲਾਨ ਅਨੁਸਾਰ ਜ਼ਮੀਨੀ ਵਰਤੋਂ ਦੇ ਮਿਸ਼ਰਤ ਖੇਤਰਾਂ ਵਿੱਚ ਸਥਾਪਤ ਹਨ, 'ਤੇ ਉਦਯੋਗਿਕ ਜ਼ਰੂਰਤਾਂ ਲਈ ਨਿਰਭਰਤਾ ਹੋਣ ਕਾਰਨ ਇਨਾਂ ਵੱਲੋਂ ਕੰਮ ਦੀ ਸ਼ੁਰੂਆਤ ਨਹੀਂ ਕੀਤੀ ਗਈ।

ਮੁੱਖ ਮੰਤਰੀ ਨੇ ਕਿਹਾ ਕਿ ਉਨਾਂ ਵੱਲੋਂ ਜ਼ਿਲਾ ਪ੍ਰਸ਼ਾਸਨ ਨੂੰ ਉਦਯੋਗਿਕ ਯੂਨਿਟਾਂ ਨੂੰ ਕੰਮ ਸ਼ੁਰੂ ਕਰਨ ਲਈ  ਉਤਸ਼ਾਹਿਤ ਕਰਨ ਬਾਰੇ ਨਿਰਦੇਸ਼ ਦਿੱਤੇ ਗਏ ਹਨ ਤਾਂ ਜੋ ਇਨਾਂ ਵਿੱਚ ਕੰਮ ਕਰਦੇ ਵੱਡੀ ਗਿਣਤੀ ਕਿਰਤੀਆਂ ਨੂੰ ਲਾਭ ਹੋ ਸਕੇ ਅਤੇ ਟਾੳੂਨ ਪਲਾਨਿੰਗ ਵਿਭਾਗ ਦੀ ਨੋਟੀਫਿਕੇਸ਼ਨ ਅਨੁਸਾਰ, ਨੋਟੀਫਾਈ ਮਾਸਟਰ ਯੋਜਨਾ ਅਤੇ ਜ਼ਮੀਨੀ ਵਰਤੋਂ ਪੱਖੋਂ ਮਿਸ਼ਰਤ ਖੇਤਰਾਂ ਵਿਚਲੇ ਉਦਯੋਗਿਕ ਯੂਨਿਟਾਂ ਨੂੰ ਕੰਮ ਕਰਨ ਲਈ ਪ੍ਰਵਾਨਗੀ ਦਿੱਤੀ ਹੋਈ ਹੈ।  ਇਸ ਲਈ ਇਨਾਂ ਉਦਯੋਗਾਂ, ਜੋ  ਲੁਧਿਆਣਾ ਦੇ ਮਾਸਟਰ ਪਲਾਨ ਅਨੁਸਾਰ ਨਿਯਤ ਉਦਯੋਗਿਕ ਖੇਤਰਾਂ/ਫੋਕਲ ਪੁਆਇੰਟਾਂ/ਉਦਯੋਗਿਕ ਇਸਟੇਟਾਂ/ਐਸ.ਈ.ਈ/ਈ.ਓ.ਯੂ ਵਿੱਚ ਪੈਂਦੇ ਉਦਯੋਗਾਂ ਲਈ ਸਪਲਾਈ ਦੀ ਕੜੀ ਦਾ ਹਿੱਸਾ ਹੋਣ ਕਰਕੇ ਵੀ ਪ੍ਰਵਾਨਗੀ ਦੇਣ ਦੀ ਜ਼ਰੂਰਤ ਹੈ।

ਮਿਸ਼ਰਤ ਖੇਤਰਾਂ ਵਿਚਲੀਆਂ ਲਘੂ/ਛੋਟੀਆਂ ਉਦਯੋਗਿਕ ਇਕਾਈਆਂ ਜ਼ਿਲੇ ਦੀ ਉਦਯੋਗਿਕ ਖੇਤਰ ਦਾ 50 ਫੀਸਦ ਹਿੱਸਾ ਬਣਦੀਆਂ ਹਨ ਅਤੇ ਇਨਾਂ ਵਿੱਚ 5-6 ਲੱਖ ਕਾਮੇ ਕੰਮ ਕਰਦੇ ਹਨ।  ਚਾਰ ਸਾਲ ਪਹਿਲਾਂ ਸਥਾਪਤ ਕੀਤੀਆਂ ਗਈਆਂ ਇਨਾਂ ਇਕਾਈਆਂ ਨੂੰ ਤਮਾਮ ਵਿਹਾਰਕ ਉਦੇਸ਼ਾਂ ਲਈ ਉਦਯੋਗਿਕ ਕੁਨੈਕਸ਼ਨ ਮੁਹੱਈਆ ਕਰਵਾਏ ਗਏ ਸਨ ਅਤੇ ਇਹ ਮਿਸ਼ਰਤ ਜ਼ਮੀਨੀ ਵਰਤੋਂ ਖੇਤਰਾਂ ਨੂੰ ਗਰੀਨ ਉਦਯੋਗ ਦੇ ਹਿੱਸਿਆਂ ਵੱਜੋਂ ਵਿਚਾਰਿਆ ਗਿਆ ਸੀ। ਇੱਥੇ ਇਹ ਵੀ ਦੱਸਣਯੋਗ ਹੈ ਕਿ ਇਹ ਉਦਯੋਗ ਇਨਾਂ ਦੇ ਮਾਲਕਾਂ ਵੱਲੋਂ ਖੁਦ ਚਲਾਏ ਜਾਂਦੇ ਹਨ ਅਤੇ ਸਥਾਨਕ ਖੇਤਰਾਂ 'ਚ ਰਹਿੰਦੇ ਬਹੁਤ ਥੋੜੇ ਕਾਮਿਆਂ ਨੂੰ ਇਨਾਂ ਵਿੱਚ ਰੁਜ਼ਗਾਰ ਪ੍ਰਾਪਤ ਹੈ।

  • Captan Amarinder Singh
  • Domestic Industry
  • ਕੈਪਟਨ ਅਮਰਿੰਦਰ ਸਿੰਘ
  • ਘਰੇਲੂ ਉਦਯੋਗ

ਪੀ. ਏ. ਯੂ. ਦੇ ਸਟਾਫ਼ ਵਲੋਂ ਮੁੱਖ ਮੰਤਰੀ ਰਾਹਤ ਫੰਡ ਲਈ 72.56 ਲੱਖ ਦਾ ਸਹਿਯੋਗ

NEXT STORY

Stories You May Like

  • amit shah  lng train  narendra modi  gujarat
    ਅਮਿਤ ਸ਼ਾਹ ਨੇ ਦੇਸ਼ ਦੀ ਪਹਿਲੀ LNG ਟਰੇਨ ਨੂੰ ਦਿਖਾਈ ਹਰੀ ਝੰਡੀ
  • cooperative banks will remain open on september 28  29 and 30
    ਆਮ ਜਨਤਾ ਲਈ ਰਾਹਤ:  28, 29 ਅਤੇ 30 ਸਤੰਬਰ ਨੂੰ ਦੇਸ਼ ਭਰ ਵਿੱਚ ਖੁੱਲ੍ਹੇ ਰਹਿਣਗੇ ਸਹਿਕਾਰੀ ਬੈਂਕ
  • cbi issues summons to chief minister mann  s osd rajbir ghumman
    CBI ਨੇ ਮੁੱਖ ਮੰਤਰੀ ਮਾਨ ਦੇ OSD ਰਾਜਬੀਰ ਘੁੰਮਣ ਨੂੰ ਜਾਰੀ ਕੀਤਾ ਸੰਮਨ
  • kerala  former chief minister  vijayan fir registered
    ਕੇਰਲਮ ਦੇ ਸਾਬਕਾ ਮੁੱਖ ਮੰਤਰੀ ਵਿਜਯਨ ਦੀਆਂ ਵਧੀਆਂ ਮੁਸ਼ਕਲਾਂ, ਹਾਈ ਕੋਰਟ ਵਲੋਂ FIR ਦਰਜ ਕਰਨ ਦੇ ਹੁਕਮ
  • chief minister bhajan lal sharma said punjab will be made drug free
    ਪੰਜਾਬ ਨੂੰ ਕੀਤਾ ਜਾਵੇਗਾ ਨਸ਼ਾ ਮੁਕਤ: ਮੁੱਖ ਮੰਤਰੀ ਭਜਨ ਲਾਲ ਸ਼ਰਮਾ
  • country  s first lng train to run from today
    ਦੇਸ਼ ਦੀ ਪਹਿਲੀ LNG ਟ੍ਰੇਨ ਅੱਜ ਤੋਂ ਪਟੜੀ 'ਤੇ ਦੌੜੇਗੀ, ਅਮਿਤ ਸ਼ਾਹ ਸਾਬਰਮਤੀ ਤੋਂ ਦਿਖਾਉਣਗੇ ਹਰੀ ਝੰਡੀ
  • rajvir ghumman checking
    ਮੁੱਖ ਮੰਤਰੀ ਦੇ ਓ.ਐੱਸ.ਡੀ. ਰਾਜਵੀਰ ਘੁੰਮਣ ਦੀ ਘਰਾਚੋਂ ਸਥਿਤ ਰਿਹਾਇਸ਼ ’ਤੇ ਸੀ.ਬੀ.ਆਈ. ਦੀ ਟੀਮ ਵੱਲੋਂ ਤਲਾਸ਼ੀ
  • retired justice ranjit singh gets major relief from court in defamation case
    ਮੁੱਖ ਮੰਤਰੀ ਦੀ ਪਤਨੀ ਵੱਲੋਂ ਦਾਇਰ ਮਾਣਹਾਨੀ ਕੇਸ ’ਚ ਸੇਵਾਮੁਕਤ ਜਸਟਿਸ ਰਣਜੀਤ ਸਿੰਘ ਨੂੰ ਕੋਰਟ ਤੋਂ ਮਿਲੀ ਰਾਹਤ
  • major action by railways against station superintendent yashwant singh
    ਪੰਜਾਬ: ਟਰੇਨ ਮੈਨੇਜਰ ਨੂੰ ਡੰਡਾ ਮਾਰਨ ਦੇ ਮਾਮਲੇ 'ਚ ਸੁਪਰਡੈਂਟ 'ਤੇ ਡਿੱਗੀ ਗਾਜ!...
  • girl was punished taliban for doing something wrong in a private school
    ਜਲੰਧਰ 'ਚ ਨਿੱਜੀ ਸਕੂਲ ਦੀ ਅਧਿਆਪਕਾ ਦਾ ਕਾਰਾ! ਇਕ ਪੌਨੀ ਕਰਨ 'ਤੇ ਬੱਚੀ ਨੂੰ...
  • 47 trains cancelled in jalandhar passengers inconvenienced
    ਜਲੰਧਰ ਤੋਂ ਦਿੱਲੀ ਜਾਣ ਵਾਲੀਆਂ 47 ਟਰੇਨਾਂ ਰੱਦ, ਯਾਤਰੀਆਂ ਨੂੰ ਝਲਣੀ ਪਈ ਪਰੇਸ਼ਾਨੀ
  • domoria bridge remains closed for the second day
    ਦੋਮੋਰੀਆ ਪੁਲ ਦੂਜੇ ਦਿਨ ਵੀ ਬੰਦ ਹੋਣ ਕਾਰਨ ਲੋਕ ਪਰੇਸ਼ਾਨ
  • wariana dump  s biomining project
    ਸਹੀ ਢੰਗ ਨਾਲ ਨਹੀਂ ਚੱਲ ਰਿਹਾ ਵਰਿਆਣਾ ਡੰਪ ਦਾ ਬਾਇਓਮਾਈਨਿੰਗ ਪ੍ਰਾਜੈਕਟ, 10...
  • police raid fake lottery racket in phagwara gate
    ਫਗਵਾੜਾ ਗੇਟ ’ਚ ਫਰਜ਼ੀ ਲਾਟਰੀ ਦੇ ਧੰਦੇ ’ਤੇ ਪੁਲਸ ਦੀ ਰੇਡ, ਸਕੇ ਭਰਾਵਾਂ ਸਣੇ 5...
  • security agencies on alert at the city railway station
    ਤਿਉਹਾਰੀ ਸੀਜ਼ਨ ਨੂੰ ਲੈ ਕੇ ਸਿਟੀ ਰੇਲਵੇ ਸਟੇਸ਼ਨ ’ਤੇ ਸੁਰੱਖਿਆ ਏਜੰਸੀਆਂ ਅਲਰਟ,...
  • congress raises questions poor management jalandhar civil hospital
    'ਕਿੱਥੇ ਗਈ ਸਿਹਤ ਕ੍ਰਾਂਤੀ?', ਜਲੰਧਰ ਸਿਵਲ ਹਸਪਤਾਲ ਵਿੱਚ ਗੰਦਗੀ ਤੇ ਮਾੜੇ...
Trending
Ek Nazar
delhi hc asks amitabh bachchan to appear personally

ਅਮਿਤਾਭ ਬੱਚਨ ਨੂੰ ਦਿੱਲੀ ਹਾਈ ਕੋਰਟ 'ਚ ਪੇਸ਼ ਹੋਣ ਦਾ ਹੁਕਮ, ਜਾਣੋ ਕੀ ਹੈ ਪੂਰਾ...

girl was punished taliban for doing something wrong in a private school

ਜਲੰਧਰ 'ਚ ਨਿੱਜੀ ਸਕੂਲ ਦੀ ਅਧਿਆਪਕਾ ਦਾ ਕਾਰਾ! ਇਕ ਪੌਨੀ ਕਰਨ 'ਤੇ ਬੱਚੀ ਨੂੰ...

over 1 000 applications received for firecracker stalls

ਅੰਮ੍ਰਿਤਸਰ 'ਚ ਪਟਾਕਿਆਂ ਦੇ ਲਾਇਸੈਂਸ ਲਈ ਲੱਗੀਆਂ ਲਾਈਨਾਂ, 2 ਦਿਨ 'ਚ 1000 ਤੋਂ...

famous actor robbed by robbers

ਮਸ਼ਹੂਰ ਅਦਾਕਾਰ ਨਾਲ ਹੋ ਗਿਆ ਕਾਂਡ ! ਲੁਟੇਰਿਆਂ ਨੇ ਗੰਨਪੁਆਇੰਟ 'ਤੇ ਲੁੱਟਿਆ ਤੇ...

sanjay dutt makes a major statement about his wife

'ਜਦੋਂ ਮੈਂ 20 ਸਾਲ ਦਾ ਸੀ ਤਾਂ ਉਹ ਝੂਲੇ 'ਚ ਖੇਡਦੀ ਸੀ..!' ਸੰਜੇ ਦੱਤ ਨੇ ਪਤਨੀ...

long power cut in punjab on saturday

ਸ਼ਨੀਵਾਰ ਨੂੰ ਪੰਜਾਬ 'ਚ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ...

labour party won special election

ਬ੍ਰਿਟੇਨ ਦੀ ਲੇਬਰ ਪਾਰਟੀ ਨੇ ਲੰਡਨ ਦੀ ਵਿਸ਼ੇਸ਼ ਚੋਣ ਜਿੱਤੀ, ਗ੍ਰੀਨ ਪਾਰਟੀ ਦੇ...

jp nadda  himachal pradesh  highway project  kishau project

JP ਨੱਢਾ ਨੇ ਹਿਮਾਚਲ ਪ੍ਰਦੇਸ਼ 'ਚ 55,103 ਕਰੋੜ ਦੇ ਹਾਈਵੇਅ ਪ੍ਰਾਜੈਕਟਾਂ ਦੀ ਕੀਤੀ...

iraq rejected syria s request

4,000 ਸ਼ੱਕੀ ISIS ਮੈਂਬਰ ਨਹੀਂ ਹੋਣਗੇ ਡਿਪੋਰਟ ! ਇਰਾਕ ਨੇ ਠੁਕਰਾਈ ਸੀਰੀਆ ਦੀ...

statement of  shehbaz sharif

ਪਾਕਿਸਤਾਨ ਦੇ PM ਨੇ ਸਾਊਦੀ ਅਰਬ 'ਤੇ ਹੂਤੀ ਬਾਗੀਆਂ ਦੇ ਹਮਲਿਆਂ ਦੀ ਕੀਤੀ ਨਿੰਦਾ

us lawmaker jayapal microsoft green card program

ਅਮਰੀਕੀ ਕਾਂਗਰਸਵੂਮੈਨ ਜੈਪਾਲ ਨੇ ਮਾਈਕ੍ਰੋਸਾਫਟ ਨੂੰ ਗ੍ਰੀਨ ਕਾਰਡ ਪ੍ਰੋਗਰਾਮ ਤੋਂ...

trump honored ceo of microsoft

ਟਰੰਪ ਨੇ ਮਾਈਕ੍ਰੋਸਾਫਟ ਦੇ ਸੀਈਓ ਨੂੰ ਕੀਤਾ ਸਨਮਾਨਿਤ

krishnamoorthi praised smit machhar

ਅਮਰੀਕੀ ਕਾਂਗਰਸਮੈਨ ਕ੍ਰਿਸ਼ਨਾਮੂਰਤੀ ਨੇ ਭਾਰਤੀ ਪਾਇਲਟ ਸਮਿਤ ਮਛਾਰ ਦੀ ਬਹਾਦਰੀ ਦੀ...

incident in  mexican prison

ਮੈਕਸੀਕਨ ਜੇਲ੍ਹ 'ਚ ਹਿੰਸਕ ਝੜਪ, 10 ਮੌਤਾਂ ਤੇ 16 ਹੋਰ ਜ਼ਖਮੀ

major restrictions imposed in bathinda city district magistrate issues orders

ਬਠਿੰਡਾ ਸ਼ਹਿਰ 'ਚ ਲੱਗੀਆਂ ਵੱਡੀਆਂ ਪਾਬੰਦੀਆਂ, ਜ਼ਿਲਾ ਮੈਜਿਸਟ੍ਰੇਟ ਨੇ ਜਾਰੀ ਕੀਤੇ...

formidable cricketer retirement from all formats

ਗੁਜਰਾਤ 'ਚ ਜਨਮੇ ਧਾਕੜ Cricketer ਨੇ ਸਾਰੇ ਫਾਰਮੈਟਾਂ ਤੋਂ ਸੰਨਿਆਸ ਲੈਣ ਦਾ ਕਰ...

harbhajan mann s heart touching statement

ਵਿਆਹ ਪ੍ਰੋਗਰਾਮ ਲਾਉਣ ਨੂੰ ਲੈ ਕੇ ਹਰਭਜਨ ਮਾਨ ਦਾ ਦਿਲ ਨੂੰ ਛੂਹਣ ਵਾਲਾ ਬਿਆਨ,...

china s k visa

ਇਕ ਸਾਲ ਬਾਅਦ ਵੀ ਚੀਨ ਦਾ 'K ਵੀਜ਼ਾ' ਬਣਿਆ ਬੁਝਾਰਤ; ਬਿਨੈਕਾਰ ਹੋ ਰਹੇ ਖੁਆਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • canada incident
      ਕੈਨੇਡਾ 'ਚ ਵੱਡੀ ਵਾਰਦਾਤ ! ਰੇਂਜ ਰੋਵਰ 'ਚ ਬੈਠੇ ਪੰਜਾਬੀ ਨੌਜਵਾਨ ਦਾ ਗੋਲ਼ੀਆਂ...
    • son wedding aam aadmi party leader
      ਪੰਜਾਬ : ਪੁੱਤ ਦੇ ਵਿਆਹ ਤੋਂ ਪਹਿਲਾਂ ਸੀਨੀਅਰ 'ਆਪ' ਆਗੂ ਦਾ ਦੇਹਾਂਤ
    • girl was punished taliban for doing something wrong in a private school
      ਜਲੰਧਰ 'ਚ ਨਿੱਜੀ ਸਕੂਲ ਦੀ ਅਧਿਆਪਕਾ ਦਾ ਕਾਰਾ! ਇਕ ਪੌਨੀ ਕਰਨ 'ਤੇ ਬੱਚੀ ਨੂੰ...
    • sent to armenia under the pretext of being sent to italy
      ਤਰਨਤਾਰਨ; ਇਟਲੀ ਭੇਜਣ ਦੇ ਨਾਂ 'ਤੇ ਅਰਮਾਨੀਆ ਭੇਜੀ ਕੁੜੀ ਦੀ ਮੌਤ, ਫਿਰ ਪਿਓ ਨੇ ਵੀ...
    • suicide case
      ਲੜਕੀ ਨੂੰ ਵਰਗਲਾ ਕੇ ਲਿਜਾਣ ’ਤੇ ਪਿਤਾ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਕੀਤੀ ਖ਼ੁਦਕੁਸ਼ੀ
    • fraud in ludhiana
      ਚੀਨ ਤੋਂ ਸਸਤੇ iPhone ਮੰਗਵਾ ਕੇ ਕਾਰੋਬਾਰ ਕਰਨ ਦਾ ਝਾਂਸਾ ਦੇ ਕੇ ਲੱਖਾਂ ਰੁਪਏ ਦੀ...
    • german political leader gurdeep randhawa visits sri darbar sahib
      ਸ੍ਰੀ ਦਰਬਾਰ ਸਾਹਿਬ ਪੁੱਜੇ ਜਰਮਨ ਸਿਆਸੀ ਆਗੂ ਗੁਰਦੀਪ ਰੰਧਾਵਾ, ਪੰਜਾਬੀ ਨੌਜਵਾਨਾਂ...
    • car thieves emboldened in bathinda
      ਬਠਿੰਡਾ 'ਚ ਕਾਰ ਚੋਰਾਂ ਦੇ ਹੌਂਸਲੇ ਬੁਲੰਦ : 150 ਮੀਟਰ ਤੱਕ ਧੱਕਾ ਲਾ ਕੇ ਲੈ ਗਿਆ...
    • punjab 4 accused running 2 networks arrested
      ਪੰਜਾਬ: 2 ਵੱਡੇ ਨੈੱਟਵਰਕ ਚਲਾਉਣ ਵਾਲੇ 4 ਮੁਲਜ਼ਮ ਕਾਬੂ, ਭਾਰੀ ਮਾਤਰਾ 'ਚ ਨਸ਼ੀਲਾ...
    • 47 trains cancelled in jalandhar passengers inconvenienced
      ਜਲੰਧਰ ਤੋਂ ਦਿੱਲੀ ਜਾਣ ਵਾਲੀਆਂ 47 ਟਰੇਨਾਂ ਰੱਦ, ਯਾਤਰੀਆਂ ਨੂੰ ਝਲਣੀ ਪਈ ਪਰੇਸ਼ਾਨੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +