Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUL 18, 2026

    10:53:24 AM

  • cjp founder abhijeet dipke  hunger strike start

    ਵਾਂਗਚੁਕ ਤੋਂ ਬਾਅਦ ਅਣਮਿੱਥੇ ਸਮੇਂ ਲਈ ਭੁੱਖ-ਹੜਤਾਲ...

  • punjab boys rajasthan

    ਪੰਜਾਬ ਦੇ ਮੁੰਡਿਆਂ ਦਾ ਰਾਜਸਥਾਨ ਪੁਲਸ ਨੇ ਕੀਤਾ...

  • rohit sharma retirement

    ਰੋਹਿਤ ਸ਼ਰਮਾ ਦਾ ਆਖ਼ਰੀ ਮੈਚ ਹੋਵੇਗਾ ਲਾਰਡਜ਼ ਵਨਡੇ ?...

  • big news for lakhs of employees and pensioners of punjab

    ਪੰਜਾਬ ਦੇ ਲੱਖਾਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਲਈ ਵੱਡੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਕੈਪਟਨ ਅਮਰਿੰਦਰ ਸਿੰਘ ਵਲੋਂ ਮੋਹਾਲੀ ਲਈ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ

PUNJAB News Punjabi(ਪੰਜਾਬ)

ਕੈਪਟਨ ਅਮਰਿੰਦਰ ਸਿੰਘ ਵਲੋਂ ਮੋਹਾਲੀ ਲਈ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ

  • Updated: 27 Jan, 2020 06:40 PM
Chandigarh
captan amarinder singh  mohali project
  • Share
    • Facebook
    • Tumblr
    • Linkedin
    • Twitter
  • Comment

ਮੋਹਾਲੀ,(ਨਿਆਮੀਆਂ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਜ਼ਿਲਾ ਮੋਹਾਲੀ 'ਚ ਵਿਕਾਸ ਨੂੰ ਹੁਲਾਰਾ ਦੇਣ ਲਈ ਵੱਖ-ਵੱਖ ਭਲਾਈ ਅਤੇ ਵਿਕਾਸ ਉਪਰਾਲਿਆਂ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਅੱਜ 71ਵੇਂ ਗਣਤੰਤਰ ਦਿਵਸ ਮੌਕੇ ਹੋਏ ਰਾਜ ਪੱਧਰੀ ਸਮਾਗਮ ਦੌਰਾਨ ਹਾਜ਼ਰ ਸਨ, ਜਿੱਥੇ ਸ਼ਾਨਦਾਰ ਪਰੇਡ ਅਤੇ ਸੱਭਿਆਚਾਰਕ ਵੰਨਗੀਆਂ ਨੇ ਖੂਬ ਰੰਗ ਬੰਨ੍ਹਿਆ। ਮੁੱਖ ਮੰਤਰੀ ਨੇ ਜ਼ਿਲੇ ਵਿਚ ਰਹਿੰਦ-ਖੂੰਹਦ ਦੇ ਨਿਪਟਾਰੇ ਲਈ 'ਇੰਟੇਗ੍ਰੇਟਿਡ ਵੇਸਟ ਮੈਨੇਜਮੈਂਟ ਸਿਸਟਮ' ਦਾ ਐਲਾਨ ਕਰਦਿਆਂ ਕਿਹਾ ਕਿ ਰਹਿੰਦ-ਖੂੰਹਦ ਅਤੇ ਸੀਵਰੇਜ ਦਾ ਪ੍ਰਬੰਧਨ ਕਰਨਾ ਉਨ੍ਹਾਂ ਦੀ ਸਰਕਾਰ ਦੀ ਮੁੱਖ ਤਰਜੀਹ ਹੈ। ਉਨ੍ਹਾਂ ਕਿਹਾ ਕਿ ਇਸ ਪ੍ਰਾਜੈਕਟ ਲਈ ਜ਼ਮੀਨ ਦੀ ਸ਼ਨਾਖ਼ਤ ਕੀਤੀ ਜਾ ਚੁੱਕੀ ਹੈ ਅਤੇ ਇਸ ਦਾ ਕਬਜ਼ਾ ਸਥਾਨਕ ਸਰਕਾਰਾਂ ਬਾਰੇ ਵਿਭਾਗ ਨੂੰ ਸੌਂਪ ਦਿੱਤਾ ਹੈ। ਲੋਕਾਂ ਦੇ ਵੱਡੇ ਇਕੱਠ ਨੂੰ ਸੰਬਧੋਨ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਦੱਸਿਆ ਕਿ ਨਵਾਂ ਸੀਵੇਜ ਟਰੀਟਮੈਂਟ ਪਲਾਂਟ ਖਰੜ ਵਿਖੇ ਸਥਾਪਤ ਕੀਤਾ ਜਾਵੇਗਾ ਜੋ ਉਨ੍ਹਾਂ ਦੀ ਸਰਕਾਰ ਦਾ ਸਾਫ-ਸੁਥਰਾ ਪੰਜਾਬ ਬਣਾਉਣ ਦੀ ਲੜੀ ਦਾ ਹਿੱਸਾ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਹਰੇ-ਭਰੇ ਪੰਜਾਬ ਲਈ ਲੋੜੀਂਦਾ ਬੁਨਿਆਦੀ ਢਾਂਚਾ ਸਿਰਜਣ ਵਾਸਤੇ ਸਥਿਰ ਵਿਕਾਸ ਨੂੰ ਯਕੀਨੀ ਬਣਾਉਣ ਲਈ ਆਪਣੇ ਯਤਨ ਜਾਰੀ ਰੱਖੇਗੀ।

ਮੁੱਖ ਮੰਤਰੀ ਨੇ ਖਰੜ ਬਲਾਕ ਦੇ ਪਿੰਡ ਤ੍ਰਿਪੜੀ ਵਿਖੇ ਨਵੀਂ ਉਦਯੋਗਿਕ ਸਿਖਲਾਈ ਸੰਸਥਾ (ਆਈ. ਟੀ. ਆਈ.) ਖੋਲਣ ਦਾ ਐਲਾਨ ਕਰਦਿਆਂ ਕਿਹਾ ਕਿ ਹੁਨਰ ਵਿਕਾਸ ਨੂੰ ਪ੍ਰਫੁੱਲਿਤ ਕਰਨ ਲਈ ਉਨ੍ਹਾਂ ਦੀ ਸਰਕਾਰ ਵਲੋਂ ਪਹਿਲ ਦਿੱਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਆਈ. ਟੀ. ਆਈ. ਖੋਲਣ ਲਈ ਪਿੰਡ ਦੀ ਪੰਚਾਇਤ ਵਲੋਂ ਜ਼ਮੀਨ ਤੋਹਫੇ ਵਜੋਂ ਦਿੱਤੀ ਗਈ ਹੈ। ਕੈਪਟਨ ਅਮਰਿੰਦਰ ਸਿੰਘ ਨੇ ਇਕ ਹੋਰ ਐਲਾਨ ਕਰਦਿਆਂ ਕਿਹਾ ਕਿ ਮੋਹਾਲੀ ਵਿਖੇ ਨਵੀਂ ਮਾਰਕੀਟ ਕਮੇਟੀ ਸਥਾਪਤੀ ਕੀਤੀ ਜਾਵੇਗੀ। ਜਿਸ ਨਾਲ ਕਿਸਾਨਾਂ ਨੂੰ ਆਪਣੀ ਫਸਲ ਦੇ ਮੰਡੀਕਰਨ ਅਤੇ ਨਿਰਵਿਘਨ ਖਰੀਦ ਦੀ ਸਹੂਲਤ ਮਿਲੇਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਕਿਸਾਨਾਂ ਦੀ ਭਲਾਈ ਲਈ ਪੂਰਨ ਤੌਰ 'ਤੇ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਨਵੀਂ ਮਾਰਕੀਟ ਕਮੇਟੀ ਮੰਡੀਆਂ ਦੇ ਕੰਮਕਾਜ ਨੂੰ ਬਰਕਰਾਰ ਰੱਖਣ ਅਤੇ ਕਿਸਾਨਾਂ ਨੂੰ ਸ਼ੁੱਧ ਬੀਜ ਅਤੇ ਹੋਰ ਸਮੱਗਰੀ ਦੇਣ ਵਿਚ ਸਹਾਇਤਾ ਕਰੇਗੀ, ਜਿਸ ਨਾਲ ਕਿਸਾਨਾਂ ਦੀ ਆਮਦਨ ਵਿਚ ਵਾਧਾ ਹੋਵੇਗਾ। ਮੁੱਖ ਮੰਤਰੀ ਨੇ ਜ਼ਿਲੇ ਵਿਚ ਪੁਲਸ ਲਾਈਨ ਦੇ ਨਿਰਮਾਣ ਦਾ ਵੀ ਐਲਾਨ ਕੀਤਾ ਤਾਂ ਕਿ ਪੁਲਸ ਫੋਰਸ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਨੂੰ ਯਕੀਨੀ ਬਣਾਇਆ ਜਾ ਸਕੇ।
 

  • Captan Amarinder Singh
  • Mohali Project
  • ਕੈਪਟਨ ਅਮਰਿੰਦਰ ਸਿੰਘ
  • ਮੋਹਾਲੀ
  • ਪ੍ਰਾਜੈਕਟ

ਲੁਧਿਆਣਾ : 5 ਸਾਲਾ ਬੱਚੇ ਨੂੰ ਕੁੱਤਿਆਂ ਨੇ ਨੋਚਿਆ, ਹੋਈ ਮੌਤ

NEXT STORY

Stories You May Like

  • protest march taken out in jalandhar against ban on   sutlej   movie
    ਜਲੰਧਰ 'ਚ 'ਸਤਲੁਜ' ਫ਼ਿਲਮ 'ਤੇ ਪਾਬੰਦੀ ਖ਼ਿਲਾਫ਼ ਵੱਖ-ਵੱਖ ਜਥੇਬੰਦੀਆਂ ਨੇ ਕੱਢਿਆ ਰੋਸ ਮਾਰਚ
  • two people arrested with heroin
    ਵੱਖ-ਵੱਖ ਮਾਮਲਿਆਂ 'ਚ ਹੈਰੋਇਨ ਸਮੇਤ 2 ਵਿਅਕਤੀ ਗ੍ਰਿਫ਼ਤਾਰ
  • apple  s iphone air 2 will cause havoc
    48MP ਦੇ ਦੋ ਵੱਖ-ਵੱਖ ਕੈਮਰਿਆਂ ਨਾਲ ਐਪਲ ਦਾ iPhone Air 2 ਮਚਾਏਗਾ ਤਬਾਹੀ
  • meeting of various departments to counter any possible threat of floods
    ਗੁਰਦਾਸਪੁਰ: ਮੌਨਸੂਨ ਸੀਜਨ ਦੌਰਾਨ ਹੜ੍ਹਾਂ ਦੇ ਸੰਭਾਵਿਤ ਖਤਰੇ ਦੇ ਟਾਕਰੇ ਸਬੰਧੀ ਵੱਖ-ਵੱਖ ਵਿਭਾਗਾਂ ਦੀ ਹੋਈ ਮੀਟਿੰਗ
  • different batting roles excite me  washington sundar
    ਮੈਂ ਬੱਲੇਬਾਜ਼ੀ ਵਿਚ ਵੱਖ-ਵੱਖ ਭੂਮਿਕਾਵਾਂ ਤੋਂ ਉਤਸ਼ਾਹਿਤ ਹਾਂ: ਵਾਸ਼ਿੰਗਟਨ ਸੁੰਦਰ
  • arrested with heroin  punjab police
    ਵੱਖ-ਵੱਖ ਥਾਣਿਆਂ ਦੀ ਪੁਲਸ ਨੇ 3 ਮੁਲਜ਼ਮਾਂ ਨੂੰ ਹੈਰੋਇਨ ਸਣੇ ਕੀਤਾ ਗ੍ਰਿਫਤਾਰ
  • spanish player took to the field wearing boots with flags
    ਵੱਖ-ਵੱਖ ਦੇਸ਼ਾਂ ਦੇ ਝੰਡਿਆਂ ਵਾਲੇ ਬੂਟ ਪਾ ਮੈਦਾਨ 'ਚ ਉਤਰਿਆ ਸਪੇਨ ਦਾ ਇਹ ਖਿਡਾਰੀ, ਜਾਣੋ ਕੀ ਰਹੀ ਵਜ੍ਹਾ
  • famous couple of the industry has announced their separation
    ਇਕ ਹੋਰ ਰਿਸ਼ਤਾ ਹੋਇਆ ਖਤਮ ! ਮਾਂ-ਪਿਓ ਬਣਨ ਮਗਰੋਂ ਇੰਡਸਟਰੀ ਦੇ ਮਸ਼ਹੂਰ ਜੋੜੇ ਨੇ ਕਰ'ਤਾ ਵੱਖ ਹੋਣ ਦਾ ਐਲਾਨ
  • dispute over vacating shop in adampur claims tenant  s life
    ਆਦਮਪੁਰ 'ਚ ਦੁਕਾਨ ਖਾਲੀ ਕਰਵਾਉਣ ਦੇ ਵਿਵਾਦ ਨੇ ਲਈ ਕਿਰਾਏਦਾਰ ਦੀ ਜਾਨ, ਡਾਕਟਰ ਤੇ...
  • thanks to prime minister modi for safeguarding farmers interests
    ਕਿਸਾਨੀ ਹਿੱਤਾਂ ਦੀ ਪਹਿਰੇਦਾਰੀ ਲਈ ਪ੍ਰਧਾਨ ਮੰਤਰੀ ਮੋਦੀ ਦਾ ਤਹਿਦਿਲੋਂ ਧੰਨਵਾਦ :...
  • historic trade agreement with eu and record increase in msp a boon for punjab
    ਯੂਰਪੀ ਸੰਘ ਨਾਲ ਇਤਿਹਾਸਕ ਵਪਾਰਕ ਸਮਝੌਤਾ ਤੇ MSP 'ਚ ਰਿਕਾਰਡ ਵਾਧਾ ਪੰਜਾਬ ਲਈ...
  • two people arrested with stolen vehicles
    ਚੋਰੀ ਕੀਤੇ ਵਾਹਨਾਂ ਸਮੇਤ 2 ਵਿਅਕਤੀ ਗ੍ਰਿਫ਼ਤਾਰ
  • pm narendra modi reached the stage wearing a green scarf
    ਜਲੰਧਰ: ਹਰੇ ਰੰਗ ਦੀ ਦਸਤਾਰ ਸਜਾ ਕੇ ਸਟੇਜ਼ 'ਤੇ ਪਹੁੰਚੇ PM ਨਰਿੰਦਰ ਮੋਦੀ
  • prime minister narendra modi speech
    ਜਲੰਧਰ 'ਚ PM ਨਰਿੰਦਰ ਮੋਦੀ ਦੇ ਪੰਜਾਬ ਸਰਕਾਰ 'ਤੇ ਤਿੱਖੇ ਤੰਜ
  • modi ji comes to punjab he never comes empty handed kewal singh dhillon
    PM ਮੋਦੀ ਜਦੋਂ ਵੀ ਪੰਜਾਬ ਆਉਂਦੇ ਹਨ ਖਾਲੀ ਹੱਥ ਨਹੀਂ ਆਉਂਦੇ, ਹਰ ਵਾਰ ਵੱਡਾ ਤੋਹਫਾ...
  • pm narendra modi reached jalandhar jalandhar cantt railway station
    ਪੰਜਾਬ ਦਾ ਵਿਕਾਸ ਕਰਨਾ ਭਾਜਪਾ ਦਾ ਸੁਫ਼ਨਾ: ਨਰਿੰਦਰ ਮੋਦੀ
Trending
Ek Nazar
jammu kashmir security internet shut down

ਇੰਟਰਨੈੱਟ ਬੰਦ ! ਡੋਡਾ 'ਚ ਸੁਰੱਖਿਆ ਕਰਮਚਾਰੀਆਂ 'ਤੇ ਹਮਲੇ ਮਗਰੋਂ ਵਿਗੜੇ ਹਾਲਾਤ,...

famous actress becomes bride for the second time

ਦੂਜੀ ਵਾਰ ਲਾੜੀ ਬਣੀ ਮਸ਼ਹੂਰ ਅਦਾਕਾਰਾ ! ਵਿਦੇਸ਼ੀ ਲਾੜੇ ਨਾਲ ਕਰਵਾਇਆ ਵਿਆਹ

neet exam  failed student

NEET ’ਚ ਤੀਜੀ ਵਾਰ ਫੇਲ੍ਹ ਹੋਈ ਵਿਦਿਆਰਥਣ, ਖਾਣਾ ਖਾਣ ਮਗਰੋਂ ਲਿਖਿਆ ਸੁਸਾਈਡ ਨੋਟ...

a powerful 74 magnitude earthquake mexico

7.4 ਤੀਬਰਤਾ ਦੇ ਜ਼ਬਰਦਸਤ ਭੂਚਾਲ ਨਾਲ ਕੰਬੀ ਧਰਤੀ ! ਮੈਕਸੀਕੋ 'ਚ ਸੁਨਾਮੀ ਦੀ...

pakistani army action

ਪਾਕਿਸਤਾਨੀ ਫੌਜ ਨੇ 24 ਅੱਤਵਾਦੀ ਕੀਤੇ ਢੇਰ, ਰਾਸ਼ਟਰਪਤੀ ਨੇ ਕੀਤੀ ਸ਼ਲਾਘਾ

famous actor secretly got engaged  shared beautiful pictures

ਮਸ਼ਹੂਰ ਅਦਾਕਾਰ ਨੇ ਚੁੱਪ-ਚੁਪੀਤੇ ਕਰਵਾ ਲਈ ਮੰਗਣੀ, ਸਾਂਝੀਆਂ ਕੀਤੀਆਂ ਖੂਬਸੂਰਤ...

is arjun bijlani dating mouni roy

ਕੀ ਮੌਨੀ ਰਾਏ ਨੂੰ ਡੇਟ ਕਰ ਰਹੇ ਹਨ ਅਰਜੁਨ ਬਿਜਲਾਨੀ ? ਅਦਾਕਾਰ ਨੇ ਸਭ ਦੀ ਬੋਲਤੀ...

another famous couple is separating after 15 years of marriage

ਵਿਆਹ ਦੇ 15 ਸਾਲ ਬਾਅਦ ਵੱਖ ਹੋ ਰਿਹੈ ਇਕ ਹੋਰ ਮਸ਼ਹੂਰ ਜੋੜਾ ! ਕੀਤਾ ਤਲਾਕ ਲੈਣ ਦਾ...

mother five children absconds father of three child

3 ਬੱਚਿਆਂ ਦੇ ਪਿਓ ਨਾਲ ਫ਼ਰਾਰ 5 ਜਵਾਕਾਂ ਦੀ ਮਾਂ, ਅਲਮਾਰੀ ਖੋਲ੍ਹਣ 'ਤੇ ਉੱਡੇ ਪਤੀ...

india strategy

ਪਾਕਿਸਤਾਨ ਦੀ ਅਮਰੀਕਾ-ਈਰਾਨ ਵਿਚਾਲੇ ਵਿਚੋਲਗੀ ਦੀਆਂ ਕੋਸ਼ਿਸ਼ਾਂ ਫੇਲ੍ਹ, ਭਾਰਤ ਦੀ...

czech citizen detained in china

ਚੀਨ ਨੇ ਚੈੱਕ ਨਾਗਰਿਕ ਨੂੰ ਕੀਤਾ ਗ੍ਰਿਫਤਾਰ, ਰਾਸ਼ਟਰੀ ਸੁਰੱਖਿਆ ਨੂੰ ਖਤਰੇ 'ਚ...

indigo flight toilet paper

ਜਹਾਜ਼ 'ਚ 'ਬੰਬ'! ਉਡਾਣ ਤੋਂ ਪਹਿਲਾਂ ਇੰਡੀਗੋ ਦੇ ਯਾਤਰੀਆਂ ਦੀ ਮੁੱਠੀ 'ਚ ਆ...

aamir khan says 3 idiots was not based on sonam wangchuk

ਆਮਿਰ ਖਾਨ ਦਾ ਦਾਅਵਾ, ਸੋਨਮ ਵਾਂਗਚੁਕ 'ਤੇ ਆਧਾਰਿਤ ਨਹੀਂ ਹੈ '3 Idiots'

leopard terror in badala village in hajipur heifer hunted

ਪਿੰਡ ਬਡਾਲਾ 'ਚ ਤੇਂਦੂਏ ਦੀ ਦਹਿਸ਼ਤ! ਵੱਛੀ ਨੂੰ ਬਣਾਇਆ ਸ਼ਿਕਾਰ, ਹੈਰਾਨ ਕਰਦੀ...

tarsem jassar  s film   dastar   gets approval from censor board

ਤਰਸੇਮ ਜੱਸੜ ਦੀ ਫ਼ਿਲਮ 'ਦਸਤਾਰ' ਨੂੰ ਸੈਂਸਰ ਬੋਰਡ ਵੱਲੋਂ ਮਨਜ਼ੂਰੀ, ਭਲਕੇ...

jagannath   rath yatra

ਪਾਕਿਸਤਾਨ 'ਚ ਨਿਕਲੀ ਭਗਵਾਨ ਜਗਨਨਾਥ ਦੀ ਰੱਥ ਯਾਤਰਾ, ਭਗਤੀ 'ਚ ਡੁੱਬੇ ਸ਼ਰਧਾਲੂ

how much did diljit dosanjh charge to play the role of khalra in satluj

'ਸਤਲੁਜ' 'ਚ ਖਾਲੜਾ ਦਾ ਕਿਰਦਾਰ ਨਿਭਾਉਣ ਲਈ ਦਿਲਜੀਤ ਨੇ ਕਿੰਨੀ ਲਈ ਫ਼ੀਸ ? ਜਵਾਬ...

new prime minister

ਯੂਕਰੇਨ 'ਚ ਵੱਡਾ ਸਰਕਾਰੀ ਫੇਰਬਦਲ, ਸੇਰਹੀ ਕੋਰੇਤਸਕੀ ਨੂੰ ਨਵੇਂ ਪ੍ਰਧਾਨ ਮੰਤਰੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • channi  s change of tune
      ਚੰਨੀ ਦੇ ਬਦਲੇ ਸੁਰ: ਦਿੱਲੀ ਦੀ ਮੈਰਾਥਨ ਮੀਟਿੰਗ ਮਗਰੋਂ ਵਫ਼ਾਦਾਰੀ ਦੇ ਦਾਅਵੇ, ਕੀ...
    • thanks to prime minister modi for safeguarding farmers interests
      ਕਿਸਾਨੀ ਹਿੱਤਾਂ ਦੀ ਪਹਿਰੇਦਾਰੀ ਲਈ ਪ੍ਰਧਾਨ ਮੰਤਰੀ ਮੋਦੀ ਦਾ ਤਹਿਦਿਲੋਂ ਧੰਨਵਾਦ :...
    • harjit singh grewal appointed chairman national minorities commission
      ਹਰਜੀਤ ਸਿੰਘ ਗਰੇਵਾਲ ਭਾਰਤ ਦੇ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਨਿਯੁਕਤ,...
    • historic trade agreement with eu and record increase in msp a boon for punjab
      ਯੂਰਪੀ ਸੰਘ ਨਾਲ ਇਤਿਹਾਸਕ ਵਪਾਰਕ ਸਮਝੌਤਾ ਤੇ MSP 'ਚ ਰਿਕਾਰਡ ਵਾਧਾ ਪੰਜਾਬ ਲਈ...
    • power will be out on saturday
      ਸ਼ਨੀਵਾਰ ਨੂੰ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ...
    • punjab student news
      ਵੱਡੀ ਖ਼ਬਰ: ਪੰਜਾਬ 'ਚ 60,00,00,000 ਰੁਪਏ ਦੇ ਨਸ਼ੇ ਸਮੇਤ STUDENT ਗ੍ਰਿਫ਼ਤਾਰ
    • pm narendra modi reached the stage wearing a green scarf
      ਜਲੰਧਰ: ਹਰੇ ਰੰਗ ਦੀ ਦਸਤਾਰ ਸਜਾ ਕੇ ਸਟੇਜ਼ 'ਤੇ ਪਹੁੰਚੇ PM ਨਰਿੰਦਰ ਮੋਦੀ
    • prime minister narendra modi speech
      ਜਲੰਧਰ 'ਚ PM ਨਰਿੰਦਰ ਮੋਦੀ ਦੇ ਪੰਜਾਬ ਸਰਕਾਰ 'ਤੇ ਤਿੱਖੇ ਤੰਜ
    • italy work visa
      ਇਟਲੀ ਦੇ ਵਰਕ ਵੀਜ਼ਾ ਦਾ ਝਾਂਸਾ ਦੇ ਕੇ 13.50 ਲੱਖ ਰੁਪਏ ਦੀ ਠੱਗੀ
    • akali leader  gangster encounter
      ਅਕਾਲੀ ਆਗੂ ਨੂੰ ਗੋਲੀਆਂ ਮਾਰਨ ਵਾਲੇ ਗੈਂਗਸਟਰ ਦਾ ਐਨਕਾਊਂਟਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +