Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, AUG 05, 2026

    10:23:19 AM

  • donald trump on target

    ਟਰੰਪ 'ਤੇ ਮੁੜ ਹਮਲੇ ਦੀ ਸਾਜ਼ਿਸ਼ ! ਹਥਿਆਰਾਂ ਤੇ...

  • mpc meeting decision on repo rate revealed

    Repo Rate 'ਤੇ MPC Meeting ਦਾ ਫ਼ੈਸਲਾ ਆਇਆ...

  • schools closed

    ਸ਼੍ਰੀਲੰਕਾ 'ਚ ਮੋਹਲੇਧਾਰ ਮੀਂਹ ਮਗਰੋਂ ਖਿਸਕੀ ਜ਼ਮੀਨ...

  • stock market gains   sensex jumps 500 points  rupee strengthens

    RBI ਦੇ ਰੈਪੋ ਰੇਟ ਫੈਸਲੇ ਤੋਂ ਪਹਿਲਾਂ ਸਟਾਕ ਮਾਰਕੀਟ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਕੈਪਟਨ ਨੇ ਝੋਨੇ ਦੇ ਘੱਟੋ-ਘੱਟ ਸਮਰਥਨ ਮੁੱਲ 'ਚ ਕੀਤੇ ਮਾਮੂਲੀ ਵਾਧੇ ਨੂੰ ਕੀਤਾ ਰੱਦ

PUNJAB News Punjabi(ਪੰਜਾਬ)

ਕੈਪਟਨ ਨੇ ਝੋਨੇ ਦੇ ਘੱਟੋ-ਘੱਟ ਸਮਰਥਨ ਮੁੱਲ 'ਚ ਕੀਤੇ ਮਾਮੂਲੀ ਵਾਧੇ ਨੂੰ ਕੀਤਾ ਰੱਦ

  • Updated: 02 Jun, 2020 01:14 AM
Chandigarh
captan amarinder singh  paddy support price
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਵੱਲੋਂ ਝੋਨੇ ਦੇ ਘੱਟੋ-ਘੱਟ ਸਮਰਥਨ ਮੁੱਲ ਦੇ ਐਲਾਨੇ ਗਏ ਵਾਧੇ ਨੂੰ ਨਾਕਾਫੀ ਦੱਸਦਿਆਂ ਰੱਦ ਕਰ ਦਿੱਤਾ। ਉਨ੍ਹਾਂ ਕਿਹਾ ਕਿ ਕੋਵਿਡ ਦੇ ਸੰਕਟ ਦਰਮਿਆਨ ਵੀ ਕਿਸਾਨਾਂ ਨੂੰ ਦਰਪੇਸ਼ ਗੰਭੀਰ ਮੁਸ਼ਕਲਾਂ ਦੂਰ ਕਰਨ ਵਿੱਚ ਭਾਰਤ ਸਰਕਾਰ ਪੂਰੀ ਤਰਾਂ ਨਾਕਾਮ ਰਹੀ ਹੈ। ਕੈਪਟਨ ਅਮਰਿੰਦਰ ਸਿੰਘ ਨੇ ਝੋਨੇ ਦੇ ਘੱਟੋ-ਘੱਟ ਸਮਰਥਨ ਮੁੱਲ ਵਿੱਚ ਪ੍ਰਤੀ ਕੁਇੰਟਲ 53 ਰੁਪਏ ਦੇ ਮਾਮੂਲੀ ਇਜ਼ਾਫੇ ਨੂੰ ਸ਼ਰਮਨਾਕ ਦੱਸਦੇ ਹੋਏ ਅਣਉਚਿਤ ਕਰਾਰ ਦਿੱਤਾ। ਮੁੱਖ ਮੰਤਰੀ ਨੇ ਕਿਹਾ ਕਿ ਕਰਜ਼ੇ ਦੇ ਬੋਝ ਅਤੇ ਦੁੱਖਾਂ-ਤਕਲੀਫਾਂ ਨਾਲ ਜੂਝ ਰਹੀ ਕਿਸਾਨੀ ਇਸ ਅਣਕਿਆਸੇ ਸਮੇਂ ਵਿੱਚ ਉਨ੍ਹਾਂ ਦੀ ਬਾਂਹ ਫੜਨ ਲਈ ਕੇਂਦਰ ਸਰਕਾਰ ਵੱਲ ਦੇਖ ਰਹੀ ਸੀ ਪਰ ਕੇਂਦਰ ਨੇ ਕਿਸਾਨਾਂ ਦੀ ਅਤਿ ਲੋੜੀਂਦੀ ਮਦਦ ਕਰਨ ਤੋਂ ਇਕ ਵਾਰ ਫੇਰ ਟਾਲਾ ਵੱਟ ਲਿਆ।

ਕੈਪਟਨ ਨੇ ਕਿਹਾ ਕਿ ਖੇਤੀ ਲਾਗਤਾਂ ਵਧਣ ਖਾਸ ਤੌਰ 'ਤੇ ਮਜ਼ਦੂਰ ਦੀਆਂ ਕੀਮਤਾਂ ਵਿੱਚ ਵਾਧਾ ਹੋਣ ਦੇ ਇਵਜ਼ ਵਿੱਚ ਕਿਸਾਨਾਂ ਨੂੰ ਮੁਆਵਜ਼ਾ ਦੇਣਾ ਤਾਂ ਦੂਰ ਦੀ ਗੱਲ ਰਹੀ ਸਗੋਂ ਭਾਅ ਵਿੱਚ ਕੀਤਾ ਗਿਆ ਵਾਧਾ ਮਾਰਚ ਤੇ ਅਪ੍ਰੈਲ ਵਿੱਚ ਬੇਮੌਸਮੇ ਮੀਹਾਂ ਨਾਲ ਉਨ੍ਹਾਂ ਦੀਆਂ ਫਸਲਾਂ ਦੇ ਹੋਏ ਨੁਕਸਾਨ ਦੀ ਭਰਪਾਈ ਕਰਨ 'ਤੇ ਵੀ ਪੂਰਾ ਨਹੀਂ ਉੱਤਰਦਾ। ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਲਈ ਕੋਈ ਵੀ ਵਿਸ਼ੇਸ਼ ਪੈਕੇਜ ਲੈ ਕੇ ਨਹੀਂ ਆਈ ਅਤੇ ਨਾ ਹੀ ਇਸ ਨੇ ਮੰਡੀਆਂ ਵਿੱਚ ਪੜਾਅਵਾਰ ਕਣਕ ਲਿਆਉਣ ਲਈ ਰਿਆਇਤ ਦੇਣ ਜਾਂ ਝੋਨੇ ਦੀ ਪਰਾਲੀ ਦੇ ਪ੍ਰਬੰਧਨ ਲਈ 100 ਰੁਪਏ ਪ੍ਰਤੀ ਕੁਇੰਟਲ ਬੋਨਸ ਦੇਣ ਬਾਰੇ ਸੂਬਾ ਸਰਕਾਰ ਵੱਲੋਂ ਉਠਾਈ ਮੰਗ ਨੂੰ ਪ੍ਰਵਾਨ ਕੀਤਾ।

ਕੈਪਟਨ ਨੇ ਕਿਹਾ ਕਿ ਕੋਵਿਡ ਮਹਾਂਮਾਰੀ ਕਾਰਨ ਭਾਰੀ ਮੁਸ਼ਕਿਲਾਂ ਦੇ ਬਾਵਜੂਦ ਪੰਜਾਬ ਦੇ ਕਿਸਾਨਾਂ ਵੱਲੋਂ ਵੱਡੇ ਪੈਮਾਨੇ 'ਤੇ ਹਾੜੀ ਦੀ ਫਸਲ ਅਤੇ ਖ੍ਰੀਦ ਪ੍ਰਿਆ ਨੂੰ ਸਫਲਤਾ ਨਾਲ ਮੁਕੰਮਲ ਕਰਨ ਨੂੰ ਯਕੀਨੀ ਬਣਾਇਆ ਗਿਆ ਹੈ ਤਾਂ ਜੋ ਸੰਕਟ ਦੇ ਇਨ੍ਹਾਂ ਸਮਿਆਂ ਦਰਮਿਆਨ ਮੁਲਕ ਨੂੰ ਅਤਿ ਲੋੜੀਂਦੀ ਖੁਰਾਕੀ ਸੁਰੱਖਿਆ ਇਕ ਵਾਰ ਫੇਰ ਮੁਹੱਈਆ ਕਰਵਾਈ ਜਾ ਸਕੇ।
ਮੁੱਖ ਮੰਤਰੀ ਨੇ ਕਿਹਾ ਕਿ ਇਸ ਦੇ ਬਦਲੇ ਕਿਸਾਨ ਆਪਣਾ ਬਣਦਾ ਹੱਕ ਚਾਹੁੰਦੇ ਹਨ, ਦਾਨ ਨਹੀਂ ਅਤੇ ਕੀ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਇਸੇ ਤਰਾਂ ਉਨ੍ਹਾਂ ਦੀਆਂ ਜਾਇਜ਼ ਮੰਗਾਂ ਅਤੇ ਜ਼ਰੂਰਤਾਂ ਨੂੰ ਅੱਖੋਂ ਪਰੋਖੇ ਕਰਨਾ ਜਾਰੀ ਰੱਖੇਗੀ। ਕੈਪਟਨ ਅਮਰਿੰਦਰ ਸਿੰਘ ਨੇ ਯਾਦ ਕਰਵਾਇਆ ਕਿ ਪਿਛਲੇ ਮਹੀਨੇ ਉਨਾਂ ਪ੍ਰਧਾਨ ਮੰਤਰੀ ਨੂੰ ਲਿਖੇ ਪੱਤਰ ਵਿੱਚ ਝੋਨੇ ਦਾ ਘੱਟੋ ਘੱਟ ਸਮਰਥਨ ਮੁੱਲ 2902 ਰੁਪਏ ਪ੍ਰਤੀ ਕੁਇੰਟਲ ਤੱਕ ਵਧਾਉਣ ਲਈ ਅਪੀਲ ਕੀਤੀ ਸੀ ਜਿਸ ਤੋਂ ਉਲਟ ਜਾਂਦਿਆਂ ਕੇਂਦਰ ਸਰਕਾਰ ਵੱਲੋਂ ਮਹਿਜ਼ 1868 ਰੁਪਏ ਪ੍ਰਤੀ ਕੁਇੰਟਲ ਦਾ ਘੱਟੋ ਘੱਟ ਸਮੱਰਥਨ ਮੁੱਲ ਐਲਾਨਿਆ ਗਿਆ ਹੈ। ਉਨਾਂ ਕੇਂਦਰ ਨੂੰ ਇਸ ਫੈਸਲੇ ਦੀ ਸਮੀਖਿਆ ਕਰਨ ਦੀ ਅਪੀਲ ਕੀਤੀ ਅਤੇ ਵੱਡੇ ਸਹਾਇਤਾ ਪੈਕੇਜ ਲਿਆਉਣ ਲਈ ਆਖਿਆ ਜਿਸ ਵਿੱਚ ਘੱਟੋ-ਘੱਟ ਸਮੱਰਥਨ ਮੁੱਲ 'ਚ ਵਾਧਾ, ਪਰਾਲੀ ਨੂੰ ਸਾੜੇ ਜਾਣ ਤੋਂ ਰੋਕਣ ਲਈ ਵਿੱਤੀ  ਰਿਆਇਤਾਂ, ਫਸਲੀ ਨੁਕਸਾਨ ਅਤੇ ਟੁੱਟਵੀਂ ਕਣਕ ਖ੍ਰੀਦ ਪ੍ਰਿਆ ਲਈ ਲਈ ਮੁਆਵਜਾ ਸ਼ਾਮਲ ਹੋਵੇ।

  • Captan Amarinder Singh
  • Paddy Support Price
  • ਕੈਪਟਨ ਅਮਰਿੰਦਰ ਸਿੰਘ
  • ਝੋਨੇ ਸਮਰਥਨ ਮੁੱਲ

ਆਨਲਾਇਨ ਪੜ੍ਹਾਈ ਦੀ ਆੜ 'ਚ ਫੀਸ ਵਸੂਲ ਰਹੇ ਅਨਏਡਿਡ ਸਕੂਲਾਂ ਨੂੰ ਹਾਈਕੋਰਟ ਵਲੋਂ ਨੋਟਿਸ

NEXT STORY

Stories You May Like

  • additional district magistrate cancels licenses of various firms
    ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਵੱਖ-ਵੱਖ ਫਰਮਾਂ ਦੇ ਲਾਇਸੈਂਸ ਕੀਤੇ ਰੱਦ
  • dearness allowance increase employees
    ਮਹਿੰਗਾਈ ਭੱਤੇ ’ਚ ਵਾਧੇ ਦਾ ਐਲਾਨ, ਇਨ੍ਹਾਂ ਮੁਲਾਜ਼ਮਾਂ ਨੂੰ ਸਰਕਾਰ ਨੇ ਦਿੱਤੀ ਖੁਸ਼ਖ਼ਬਰੀ
  • heavy rain in pakistan
    ਲਹਿੰਦੇ ਪੰਜਾਬ 'ਚ ਭਾਰੀ ਬਾਰਿਸ਼ ਦਾ ਕਹਿਰ ! ਘੱਟੋ-ਘੱਟ 7 ਲੋਕਾਂ ਦੀ ਮੌਤ, ਕਈ ਹੋਰ ਜ਼ਖ਼ਮੀ
  • russia ukraine strike
    ਰੂਸ-ਯੂਕ੍ਰੇਨ ਵਿਚਾਲੇ ਨਹੀਂ ਰੁਕ ਰਹੇ ਹਮਲੇ ! ਤਾਜ਼ਾ ਸਟ੍ਰਾਈਕਾਂ 'ਚ ਘੱਟੋ-ਘੱਟ 10 ਲੋਕਾਂ ਦੀ ਮੌਤ
  • russia and ukraine conflict
    ਰੂਸੀ ਅਤੇ ਯੂਕਰੇਨੀ ਡਰੋਨ ਹਮਲਿਆਂ 'ਚ ਘੱਟੋ-ਘੱਟ ਪੰਜ ਲੋਕਾਂ ਦੀ ਮੌਤ
  • kharar chamber of commerce supports   punjab bandh
    ਸਫਾਈ ਸੇਵਕਾਂ ਦੇ ਹੱਕ 'ਚ 'ਪੰਜਾਬ ਬੰਦ' ਨੂੰ ਖਰੜ ਵਪਾਰ ਮੰਡਲ ਦਾ ਸਮਰਥਨ
  • punjab private schools  fee hike
    ਪੰਜਾਬ ਦੇ ਨਿੱਜੀ ਸਕੂਲਾਂ ’ਚ ਫੀਸ ਵਾਧੇ ਸਬੰਧੀ ਆਰਡੀਨੈਂਸ ਮਾਮਲੇ ’ਚ ਹਾਈ ਕੋਰਟ ਵੱਲੋਂ ਨੋਟਿਸ ਜਾਰੀ
  • ind vs zim  sikander raza comes out in support of vaibhav suryavanshi
    IND vs ZIM: ਵੈਭਵ ਸੂਰਿਆਵੰਸ਼ੀ ਦੇ ਸਮਰਥਨ 'ਚ ਉਤਰੇ ਸਿਕੰਦਰ ਰਜ਼ਾ, ਭਵਿੱਖ ਬਾਰੇ ਕੀਤੀ ਵੱਡੀ ਭਵਿੱਖਬਾਣੀ
  • big news from jalandhar
    ਜਲੰਧਰ ਤੋਂ ਵੱਡੀ ਖਬਰ: ਐਕਸਾਈਜ਼ ਟੀਮ ਤੇ ਨਸ਼ਾ ਤਸਕਰ ਵਿਚਾਲੇ ਚੱਲੀਆਂ ਗੋਲੀਆਂ,...
  • jalandhar bus stand video
    ਜਲੰਧਰ 'ਚ 180 ਰੁਪਏ ਦੀ ਨਾਨ ਦੀ ਪਲੇਟ ਪਿੱਛੇ ਪੈ ਗਿਆ ਰੌਲ਼ਾ! ਚੱਲੇ...
  • big regarding weather in punjab
    ਪੰਜਾਬ 'ਚ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਵਿਭਾਗ ਨੇ ਜਾਰੀ ਕੀਤੀ ਭਵਿੱਖਬਾਣੀ
  • a massive fire broke out in jalandhar s civil hospital
    ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ
  • jalandhar police action
    ਜਲੰਧਰ 'ਚੋਂ 5,00,00,000 ਰੁਪਏ ਦੇ ਨਸ਼ੇ ਸਣੇ 2 ਤਸਕਰ ਗ੍ਰਿਫ਼ਤਾਰ
  • politics heats up in the vidhan sabha over ethanol issue
    ਵਿਧਾਨ ਸਭਾ 'ਚ ਈਥਾਨੋਲ ਦੇ ਮੁੱਦੇ 'ਤੇ ਗਰਮਾਈ ਸਿਆਸਤ, ਵਿਧਾਇਕ ਅਵਤਾਰ ਸਿੰਘ...
  • punjab weather update
    ਪੰਜਾਬ 'ਚ 4, 5 ਤੇ 6 ਅਗਸਤ ਲਈ ਨਵੀਂ ਭਵਿੱਖਬਾਣੀ! ਮੌਸਮ ਵਿਭਾਗ ਵੱਲੋਂ ਅਲਰਟ ਜਾਰੀ
  • big blow to jalandhar corporation
    ਜਲੰਧਰ ਨਿਗਮ ਨੂੰ ਵੱਡਾ ਝਟਕਾ, ਅਦਾਲਤ ਨੇ ਮਾਡਲ ਟਾਊਨ ਸਥਿਤ 'ਮੇਅਰ ਹਾਊਸ' ਕੀਤਾ...
Trending
Ek Nazar
horoscope astrology

ਇਨ੍ਹਾਂ ਚਾਰ ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਚਮਕ ਜਾਵੇਗੀ ਕਿਸਮਤ

heavy rains will occur in many areas including punjab and haryana

ਪੰਜਾਬ-ਹਰਿਆਣਾ ਸਮੇਤ ਕਈ ਇਲਾਕਿਆਂ 'ਚ ਪਵੇਗਾ ਭਾਰੀ ਮੀਂਹ ! IMD ਨੇ ਇਨ੍ਹਾਂ...

famous bollywood actress bought mahindra thar roxx

ਮਸ਼ਹੂਰ ਬਾਲੀਵੁੱਡ ਅਦਾਕਾਰਾ ਨੇ ਖਰੀਦੀ ਮਹਿੰਦਰਾ ਥਾਰ ਰੌਕਸ, 28 ਲੱਖ ਦੇ ਕਰੀਬ ਦੱਸੀ...

this singer joked about his own death  then had a heart attack the next moment

ਇਸ ਗਾਇਕ ਨੇ ਆਪਣੀ ਮੌਤ ਨੂੰ ਲੈ ਕੇ ਕੀਤਾ ਸੀ ਮਜ਼ਾਕ, ਫਿਰ ਅਗਲੇ ਹੀ ਪਲ ਆ ਗਿਆ...

collision between a truck and taxi

ਯੂਗਾਂਡਾ 'ਚ ਟੈਕਸੀ ਅਤੇ ਟਰੱਕ ਦੀ ਜ਼ਬਰਦਸਤ ਟੱਕਰ, 14 ਲੋਕਾਂ ਦੀ ਮੌਤ

ban on burqa

ਫਰਾਂਸ ਤੋਂ ਬਾਅਦ ਹੁਣ ਇਟਲੀ 'ਚ ਵੀ ਜਲਦ ਲੱਗ ਸਕਦੀ ਹੈ ਬੁਰਕੇ 'ਤੇ ਪੂਰਨ ਪਾਬੰਦੀ

punjabi student in canada

ਕੈਨੇਡਾ 'ਚ ਪੰਜਾਬੀ ਵਿਦਿਆਰਥੀਆਂ ਦੀਆਂ ਵਰਕ ਪਰਮਿਟ ਅਰਜ਼ੀਆਂ ਰੱਦ, ਅਕਾਲੀ ਦਲ ਨੇ...

elon musk s net worth indeed halved in about a month and a half

ਡੇਢ ਮਹੀਨੇ ’ਚ ਅੱਧੀ ਰਹਿ ਗਈ ਐਲਨ ਮਸਕ ਦੀ ਦੌਲਤ, 600 ਅਰਬ ਡਾਲਰ ਦਾ ਝਟਕਾ

imran khan

ਜੇਲ੍ਹ 'ਚ 3 ਸਾਲ ਪੂਰੇ ਹੋਣ ਦੇ ਬਾਵਜੂਦ ਇਮਰਾਨ ਖਾਨ ਦਾ ਦਬਦਬਾ ਬਰਕਰਾਰ

salman khan loses 16 kg actor gives on health

ਸਲਮਾਨ ਖਾਨ ਨੇ ਘਟਾਇਆ 16 ਕਿੱਲੋ ਭਾਰ, ਅਦਾਕਾਰ ਨੇ ਹੈਲਥ ਨੂੰ ਲੈ ਕੇ ਦਿੱਤੀ ਅਪਡੇਟ

man sentenced

ਮਾਂ ਦੀ ਪੈਨਸ਼ਨ ਅਤੇ ਸਰਕਾਰੀ ਭੱਤੇ ਦਾ ਲਾਲਚ, ਤਿੰਨ ਸਾਲ ਫ੍ਰੀਜ਼ਰ 'ਚ ਰੱਖਣ ਵਾਲੇ...

heavy rain 5 days imd weather

Heavy Rain : 5, 6, 7, 8, 9 ਅਗਸਤ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ...

divya bharti

'ਮੈਨੂੰ ਬਚਾਓ...'; ਮੌਤ ਤੋਂ 24 ਘੰਟੇ ਪਹਿਲਾਂ ਦਿਵਿਆ ਭਾਰਤੀ ਨੇ ਲਗਾਈ ਸੀ ਗੁਹਾਰ

famous actor leaves the world at the age of 20

ਮਸ਼ਹੂਰ ਅਦਾਕਾਰ ਨੇ 20 ਸਾਲ ਦੀ ਉਮਰ 'ਚ ਛੱਡੀ ਦੁਨੀਆ, ਥਾਈ ਪ੍ਰਸ਼ੰਸਕਾਂ 'ਚ ਸੋਗ...

two eclipses will occur in the month of sawan

ਸਾਵਣ ਮਹੀਨੇ ਲੱਗਣਗੇ ਦੋ ਗ੍ਰਹਿਣ; ਜਾਣੋ ਸ਼ਿਵ ਪੂਜਾ ਤੇ ਰੱਖੜੀ ਦੇ ਤਿਉਹਾਰ 'ਤੇ ਕੀ...

pcb takes big decision to replace cricket team coach

ਬਦਲ 'ਤਾ Cricket Team ਦਾ ਕੋਚ ! ਲਗਾਤਾਰ ਖਰਾਬ ਬੱਲੇਬਾਜ਼ੀ ਵਿਚਾਲੇ PCB ਨੇ...

governor praised telugu community

ਮੈਰੀਲੈਂਡ ਦੇ ਗਵਰਨਰ ਮੂਰ ਨੇ ਤੇਲਗੂ ਭਾਈਚਾਰੇ ਦੇ ਯੋਗਦਾਨ ਦੀ ਕੀਤੀ ਪ੍ਰਸ਼ੰਸਾ

earthquake in nepal

ਨੇਪਾਲ 'ਚ 4.4 ਤੀਬਰਤਾ ਦਾ ਭੂਚਾਲ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • jalandhar bus stand video
      ਜਲੰਧਰ 'ਚ 180 ਰੁਪਏ ਦੀ ਨਾਨ ਦੀ ਪਲੇਟ ਪਿੱਛੇ ਪੈ ਗਿਆ ਰੌਲ਼ਾ! ਚੱਲੇ...
    • big regarding weather in punjab
      ਪੰਜਾਬ 'ਚ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਵਿਭਾਗ ਨੇ ਜਾਰੀ ਕੀਤੀ ਭਵਿੱਖਬਾਣੀ
    • several restrictions imposed in gurdaspur district
      ਗੁਰਦਸਾਪੁਰ ਵਾਸੀ ਦੇਣ ਧਿਆਨ, ਤੁਹਾਡੇ ਜ਼ਿਲ੍ਹੇ 'ਚ ਲੱਗ ਗਈਆਂ ਕਈ ਪਾਬੰਦੀਆਂ
    • air india s gift to passengers
      ਏਅਰ ਇੰਡੀਆ ਦਾ ਯਾਤਰੀਆਂ ਨੂੰ ਤੋਹਫਾ! ਅੰਮ੍ਰਿਤਸਰ-ਯੂਕੇ ਲਈ ਸਪੈਸ਼ਲ ਜਹਾਜ਼ ਤਾਇਨਾਤ,...
    • 2 isi modules exposed 9 terrorists arrested
      ਪੰਜਾਬ 'ਚ 15 ਅਗਸਤ ਤੋਂ ਪਹਿਲਾਂ ਅੱਤਵਾਦੀ ਹਮਲਾ ਟਲਿਆ, 2 ਵੱਡੇ Terror Modules...
    • a massive fire broke out in jalandhar s civil hospital
      ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ
    • red alert police blockade punjab police
      ਪੰਜਾਬ 'ਚ ਜਾਰੀ ਹੋਇਆ ਰੈੱਡ ਅਲਰਟ, ਪੁਲਸ ਨੇ ਕਈ ਜ਼ਿਲ੍ਹਿਆਂ 'ਚ ਕੀਤੀ ਭਾਰੀ...
    • father and son showroom owner patiala
      ਪੰਜਾਬ 'ਚ ਵੱਡੀ ਵਾਰਦਾਤ, ਪਿਓ-ਪੁੱਤ ਨੂੰ ਮਾਰੀਆਂ ਗੋਲ਼ੀਆਂ
    • punjab congress obc wing congress high command
      ਵੱਡੀ ਖ਼ਬਰ : ਪੰਜਾਬ ਕਾਂਗਰਸ ਦੀ ਓ. ਬੀ. ਸੀ. ਵਿੰਗ ਭੰਗ
    • brother in law family dispute
      ਮਾਮੂਲੀ ਗੱਲ ’ਤੇ ਹੋਈ ਬਹਿਸ ਮਗਰੋਂ ਸਾਲਿਆਂ ਨੇ ਮਾਰ 'ਤਾ ਜੀਜਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +