Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAY 04, 2026

    12:22:30 PM

  • tvk storming in trends

    CM ਸਣੇ 15 ਮੰਤਰੀ ਰੁਝਾਨਾਂ 'ਚ ਪੱਛੜੇ ! TVK ਦੀ...

  • dera beas gets big relief from president

    ਡੇਰਾ ਬਿਆਸ ਨੂੰ ਰਾਸ਼ਟਰਪਤੀ ਤੋਂ ਵੱਡੀ ਰਾਹਤ, ਹੁਣ...

  • punjab shops closed

    ਭਾਰਤ ਬੰਦ: ਪੰਜਾਬ 'ਚ ਬੰਦ ਰਹਿਣਗੀਆਂ ਇਹ ਦੁਕਾਨਾਂ,...

  • punjab inflation hits people

    ਪੰਜਾਬ: ਆਨਲਾਈਨ ਬੁਕਿੰਗ ਅਜੇ ਵੀ ਬੰਦ, ਸਿਖ਼ਰ ’ਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਕੈਪਟਨ ਵਲੋਂ ਵਾਲਮੀਕਿ ਜਯੰਤੀ ਮੌਕੇ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਦੀ ਸ਼ੁਰੂਆਤ

PUNJAB News Punjabi(ਪੰਜਾਬ)

ਕੈਪਟਨ ਵਲੋਂ ਵਾਲਮੀਕਿ ਜਯੰਤੀ ਮੌਕੇ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਦੀ ਸ਼ੁਰੂਆਤ

  • Updated: 31 Oct, 2020 09:15 PM
Chandigarh
captan amarinder singh  post matric scholarship
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ/ਜਲੰਧਰ ,(ਅਸ਼ਵਨੀ, ਧਵਨ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨੀਵਾਰ ਨੂੰ ਡਾ. ਬੀ. ਆਰ. ਅੰਬੇਦਕਰ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਦੀ ਰਸਮੀ ਸ਼ੁਰੂਆਤ ਕੀਤੀ, ਜਿਸ ਦਾ ਐਲਾਨ ਹਾਲ ਹੀ ਵਿਚ ਕੀਤਾ ਗਿਆ ਸੀ। ਉਨ੍ਹਾਂ ਇਸ ਮੌਕੇ ਭਗਵਾਨ ਵਾਲਮੀਕਿ ਤੀਰਥ ਸਥਲ (ਰਾਮ ਤੀਰਥ), ਅੰਮ੍ਰਿਤਸਰ ਵਿਖੇ ਮਹਾਰਿਸ਼ੀ ਵਾਲਮੀਕਿ ਜੈਯੰਤੀ ਦੇ ਸ਼ੁਭ ਮੌਕੇ 50 ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਵਰਚੁਅਲ ਢੰਗ ਨਾਲ ਨੀਂਹ ਪੱਥਰ ਵੀ ਰੱਖਿਆ। ਵਾਲਮੀਕਿ ਜੈਯੰਤੀ ਦੇ ਜਸ਼ਨਾਂ ਵਿਚ ਇਥੋਂ ਹਿੱਸਾ ਲੈਂਦਿਆਂ ਮੁੱਖ ਮੰਤਰੀ ਨੇ ਰਾਮ ਤੀਰਥ ਵਿਖੇ ਇਕ ਨਵੀਂ ਆਈ. ਟੀ. ਆਈ. ਦਾ ਵਰਚੁਅਲ ਉਦਘਾਟਨ ਵੀ ਕੀਤਾ ਅਤੇ ਇਸ ਦੇ ਨਾਲ ਹੀ ਮੁਕਾਬਲੇਬਾਜ਼ੀ ਵਾਲੇ ਇਮਤਿਹਾਨਾਂ ਦੀ ਸੁਚੱਜੀ ਤਿਆਰੀ ਸਬੰਧੀ ਦਲਿਤ ਵਿਦਿਆਰਥੀਆਂ ਨੂੰ ਮਦਦ ਕਰਨ ਲਈ ਇਕ ਹੁਨਰ ਵਿਕਾਸ ਕੇਂਦਰ ਦੀ ਸਥਾਪਨਾ ਨੂੰ ਹਰੀ ਝੰਡੀ ਵੀ ਦਿੱਤੀ। ਇਸ ਤੋਂ ਇਲਾਵਾ ਉਨ੍ਹਾਂ ਨੇ ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ ਦੇ ਤਹਿਤ ਮਹਾਨ ਸ਼ਖ਼ਸੀਅਤ ਦੀ ਯਾਦ ਵਿਚ ਸਾਲਾਨਾ ਛੁੱਟੀ ਦਾ ਐਲਾਨ ਕਰਦਿਆਂ ਕਿਹਾ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਵਲੋਂ ਹਰ ਵਰ੍ਹੇ ਭਗਵਾਨ ਵਾਲਮੀਕਿ ਜੈਯੰਤੀ ਮੌਕੇ ਸੈਮੀਨਾਰ ਵੀ ਕਰਵਾਇਆ ਜਾਵੇਗਾ।

ਇਸ ਮੌਕੇ ਮੁੱਖ ਮੰਤਰੀ ਨੇ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਦੇ ਸਰਟੀਫਿਕੇਟ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਨੂੰ ਵੰਡੇ ਅਤੇ ਤਕਨੀਕੀ ਸਿੱਖਿਆ ਅਤੇ ਹੋਰ ਵਿਭਾਗਾਂ ਵਲੋਂ ਸੂਬੇ ਵਿਚ ਦਲਿਤ ਵਰਗ ਦੀ ਭਲਾਈ ਹਿੱਤ ਸ਼ੁਰੂ ਕੀਤੀਆਂ ਗਈਆਂ ਵੱਖੋ-ਵੱਖ ਸਕੀਮਾਂ ਲਈ ਵਾਲਮੀਕਿ ਸਮਾਜ ਨੂੰ ਵਧਾਈ ਵੀ ਦਿੱਤੀ। ਉਨਾਂ ਇਹ ਵੀ ਕਿਹਾ ਕਿ ਉਨ੍ਹਾਂ ਦੀ ਸਰਕਾਰ ਦਲਿਤ ਵਰਗ ਦੀ ਭਲਾਈ ਲਈ ਵਚਨਬੱਧ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਹ ਸੂਬਾਈ ਸਕਾਲਰਸ਼ਿਪ ਸਕੀਮ ਇਹ ਯਕੀਨੀ ਬਣਾਏਗੀ ਕਿ ਗਰੀਬ ਵਰਗ ਦੇ ਅਨੁਸੂਚਿਤ ਜਾਤੀ ਨਾਲ ਸਬੰਧਤ ਵਿਦਿਆਰਥੀ ਮੁਫ਼ਤ ਸਿੱਖਿਆ ਹਾਸਲ ਕਰ ਸਕਣ, ਜਿਸ ਤੋਂ ਭਾਰਤ ਸਰਕਾਰ ਨੇ ਸੂਬੇ ਨੂੰ 800 ਕਰੋੜ ਰੁਪਏ ਦੀ ਕੇਂਦਰੀ ਮਦਦ ਬੇਇਨਸਾਫੀ ਭਰੇ ਢੰਗ ਨਾਲ ਬੰਦ ਕਰਕੇ ਉਨ੍ਹਾਂ ਨੂੰ ਮਹਿਰੂਮ ਕਰ ਦਿੱਤਾ ਸੀ। ਉਨ੍ਹਾਂ ਕਿਹਾ ਕਿ ਡਾ. ਬੀ. ਆਰ. ਅੰਬੇਦਕਰ ਪੋਸਟ ਮੈਟਰਿਕ ਸਕਾਲਰਸ਼ਿਪ ਸਕੀਮ ਕੇਂਦਰ ਸਰਕਾਰ ਵਲੋਂ ਬਿਨਾਂ ਕਿਸੇ ਵਿੱਤੀ ਮਦਦ ਦੇ ਸ਼ੁਰੂ ਕੀਤੀ ਜਾ ਰਹੀ ਹੈ ਅਤੇ ਇਸ ਤਹਿਤ ਐੱਸ. ਸੀ. ਵਿਦਿਆਰਥੀਆਂ ਨੂੰ ਫ਼ੀਸ ਵਿਚ 100 ਫੀਸਦੀ ਛੋਟ ਮਿਲੇਗੀ ਜਿਸ ਨਾਲ ਉਨ੍ਹਾਂ ਨੂੰ 550 ਕਰੋੜ ਰੁਪਏ ਦੀ ਬਚਤ ਹੋਵੇਗੀ।

ਇਹ ਸਕੀਮ ਜੋ ਕਿ ਗਰੀਬ ਵਰਗ ਦੇ ਅਨੁਸੂਚਿਤ ਜਾਤੀ ਨਾਲ ਸਬੰਧਤ 3 ਲੱਖ ਤੋਂ ਵੱਧ ਵਿਦਿਆਰਥੀਆਂ ਨੂੰ ਹਰ ਵਰ੍ਹੇ ਲਾਭ ਦੇਵੇਗੀ, ਵਿਚ ਵਿਦਿਆਰਥੀਆਂ ਵਲੋਂ ਸਰਕਾਰੀ/ਨਿੱਜੀ ਸਿੱਖਿਆ ਸੰਸਥਾਵਾਂ ਨੂੰ ਕੋਈ ਅਦਾਇਗੀ ਨਹੀਂ ਕੀਤੀ ਜਾਵੇਗੀ। ਮੁੱਖ ਮੰਤਰੀ ਨੇ ਇਹ ਵੀ ਐਲਾਨ ਕੀਤਾ ਕਿ ਸੰਸਥਾਵਾਂ ਵਲੋਂ ਇਸ ਸਕੀਮ ਤਹਿਤ ਸੂਬਾ ਸਰਕਾਰ ਵਲੋਂ ਦਿੱਤੀ ਜਾਣ ਵਾਲੀ ਸਿੱਧੀ ਸਬਸਿਡੀ ਕਾਰਨ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਨੂੰ ਮੁਫ਼ਤ ਸਿੱਖਿਆ ਪ੍ਰਦਾਨ ਕੀਤੀ ਜਾਵੇਗੀ ਅਤੇ ਵਿਦਿਆਰਥੀਆਂ ਨੂੰ ਕਿਤਾਬਾਂ ਅਤੇ ਵਰਦੀਆਂ ਖਰੀਦਣ ਲਈ ਮਹੀਨਾਵਾਰ ਭੱਤਾ ਵੀ ਮਿਲੇਗਾ। ਭਗਵਾਨ ਵਾਲਮੀਕਿ ਤੀਰਥ ਸਥਲ ਦੇ ਪ੍ਰਾਜੈਕਟਾਂ ਦੇ ਵੇਰਵੇ ਦਿੰਦਿਆਂ ਮੁੱਖ ਮੰਤਰੀ ਨੇ ਦੱਸਿਆ ਕਿ ਇਨ੍ਹਾਂ ਵਿਚ ਮਹਾਂਰਿਸ਼ੀ ਵਾਲਮੀਕਿ ਸਬੰਧੀ ਇਕ ਪੈਨੋਰਾਮਾ (25-30 ਕਰੋੜ ਰੁਪਏ), ਬਾਹਰੀ ਕੰਧ 'ਤੇ ਲਾਈਟਾਂ ਲਾਉਣਾ (10.9 ਕਰੋੜ ਰੁਪਏ), ਸਰੋਵਰ ਲਈ ਫਿਲਟਰੇਸ਼ਨ ਪਲਾਂਟ (4.75 ਕਰੋੜ ਰੁਪਏ), ਸਰਾਏ ਲਈ ਫਰਨੀਚਰ (2 ਕਰੋੜ ਰੁਪਏ) ਅਤੇ ਇੱਕ ਪਰਕਰਮਾ ਦੀ ਉਸਾਰੀ (1.3 ਕਰੋੜ ਰੁਪਏ) ਸ਼ਾਮਲ ਹੋਣਗੇ।

  • Captan Amarinder Singh
  • Post Matric Scholarship
  • ਕੈਪਟਨ ਅਮਰਿੰਦਰ ਸਿੰਘ
  • ਪੋਸਟ ਮੈਟ੍ਰਿਕ ਸਕਾਲਰਸ਼ਿਪ

ਪੰਜਾਬ 'ਚ ਸ਼ਨੀਵਾਰ ਨੂੰ ਕੋਰੋਨਾ ਦੇ 503 ਨਵੇਂ ਮਾਮਲੇ ਆਏ ਸਾਹਮਣੇ, 16 ਦੀ ਮੌਤ

NEXT STORY

Stories You May Like

  • big news related to post matric scholarship in punjab
    ਪੰਜਾਬ 'ਚ ਪੋਸਟ ਮੈਟ੍ਰਿਕ ਸਕਾਲਸ਼ਿਪ ਨਾਲ ਜੁੜੀ ਵੱਡੀ ਖ਼ਬਰ, ਹਾਈਕੋਰਟ ਨੇ ਮੰਗਿਆ ਜਵਾਬ
  • eknath shinde pays tribute to satyajit ray on birth anniversary
    ਏਕਨਾਥ ਸ਼ਿੰਦੇ ਨੇ ਮਹਾਨ ਫ਼ਿਲਮ ਨਿਰਮਾਤਾ ਸਤਿਆਜੀਤ ਰੇਅ ਨੂੰ ਉਨ੍ਹਾਂ ਦੀ ਜਯੰਤੀ ਮੌਕੇ ਦਿੱਤੀ ਸ਼ਰਧਾਂਜਲੀ
  • harassment  rude behavior and hooliganism by   passengers on planes
    ‘ਜਹਾਜ਼ਾਂ ’ਚ ਯਾਤਰੀਆਂ ਵਲੋਂ’ ਛੇੜਛਾੜ, ਅਸੱਭਿਅਕ ਵਿਵਹਾਰ ਅਤੇ ਗੁੰਡਾਗਰਦੀ!
  • reduce gold bill    gold monetization scheme   may start again
    ਸੋਨੇ ਬਿੱਲ ਨੂੰ ਘਟਾਉਣ ਲਈ ਵੱਡੀ ਤਿਆਰੀ, ਫਿਰ ਤੋਂ ਸ਼ੁਰੂ ਹੋ ਸਕਦੀ ਹੈ 'ਗੋਲਡ ਮੋਨਟਾਈਜ਼ੇਸ਼ਨ ਸਕੀਮ'
  • trump renames strait of hormuz
    ਸਟ੍ਰੇਟ ਆਫ਼ ਹੋਰਮੁਜ਼ 'ਖ਼ਤਮ'! ਟਰੰਪ ਨੇ ਬਦਲ'ਤਾ ਨਾਂ, ਪੋਸਟ ਸ਼ੇਅਰ ਕਰ ਖੜ੍ਹਾ ਕੀਤਾ ਨਵਾਂ ਬਖੇੜਾ
  • pnbs 1205 day dhaakad fd scheme
    PNB ਦੀ 1205 ਦਿਨਾਂ ਵਾਲੀ ਧਾਕੜ FD ਸਕੀਮ ! 1.25 ਲੱਖ ਦੇ ਨਿਵੇਸ਼ 'ਤੇ ਮਿਲੇਗਾ ਜ਼ਬਰਦਸਤ ਰਿਟਰਨ
  • punjab bjp holds people s assembly in chandigarh
    ਪੰਜਾਬ ਭਾਜਪਾ ਵਲੋਂ ਲਾਈ ਗਈ 'ਜਨਤਾ ਦੀ ਵਿਧਾਨ ਸਭਾ', ਸੁਨੀਲ ਜਾਖੜ ਨੇ ਚੁੱਕੇ ਗੰਭੀਰ ਮੁੱਦੇ (ਵੀਡੀਓ)
  • new documentary released of the galt train disaster
    ਗਾਲਟ ਟ੍ਰੇਨ ਹਾਦਸੇ ਦੀ 70ਵੀਂ ਵਰ੍ਹੇਗੰਢ ਮੌਕੇ ਨਵੀਂ ਡਾਕੂਮੈਂਟਰੀ ਜਾਰੀ
  • danger looms over the country s businessmen
    ਅਮਰੀਕਾ-ਈਰਾਨ ਦੇ ਤਣਾਅ ਵਿਚਾਲੇ ਦੇਸ਼ ਦੇ ਕਾਰੋਬਾਰੀਆਂ 'ਤੇ ਮੰਡਰਾ ਰਿਹੈ ਖ਼ਤਰਾ!...
  • former punjab international hockey player harjinder chahal attacked in america
    ਪੰਜਾਬ ਦੇ ਸਾਬਕਾ ਇੰਟਰਨੈਸ਼ਨਲ ਹਾਕੀ ਖਿਡਾਰੀ ਚਾਹਲ 'ਤੇ ਅਮਰੀਕਾ 'ਚ ਹੋਇਆ ਹਮਲਾ
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • big negligence of the administration
    ਪ੍ਰਸ਼ਾਸਨ ਦੀ ਵੱਡੀ ਲਾਪਰਵਾਹੀ: ਮਖਦੂਮਪੁਰਾ 'ਚ ‘ਕਾਲਾ’ ਹਨੇਰਾ, ਰੱਬ ਆਸਰੇ ਇਲਾਕਾ...
  • akali dal gets new strength in jalandhar cantt
    ਜਲੰਧਰ ਕੈਂਟ 'ਚ ਅਕਾਲੀ ਦਲ ਨੂੰ ਮਿਲਿਆ ਨਵਾਂ ਬਲ, 80 ਤੋਂ ਵੱਧ ਪਰਿਵਾਰ ਹੋਏ...
  • heavy rain and storm in punjab alert issued
    3,4,5,6 ਨੂੰ ਭਾਰੀ ਮੀਂਹ! ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ...
  • sai ghulam shah ji jodh mela nakodar baba muradh shah ji
    ਨਕੋਦਰ 'ਚ ਸਾਈਂ ਗੁਲਾਮ ਸ਼ਾਹ ਜੀ ਦਾ ਜੋੜ ਮੇਲਾ ਸੰਪੰਨ, ਗੁਰਦਾਸ ਮਾਨ ਸਣੇ ਕਈ...
  • back to childhood pinkoo tv video
    Pinkoo TV ਨੇ ਸ਼ੇਅਰ ਕੀਤੀ 'ਬੱਚਿਆਂ ਨਾਲ ਬੱਚਾ' ਵੀਡੀਓ! ਵੇਖ ਤੁਹਾਨੂੰ ਵੀ ਯਾਦ...
Trending
Ek Nazar
tvk storming in trends

CM ਸਣੇ 15 ਮੰਤਰੀ ਰੁਝਾਨਾਂ 'ਚ ਪੱਛੜੇ ! TVK ਦੀ ਹਨੇਰੀ 'ਚ ਉੱਡ ਗਈ DMK

bharti singh  s husband harsh rents a new flat

ਬੱਚਿਆਂ ਦੇ ਰੌਲੇ-ਰੱਪੇ ਤੋਂ ਤੰਗ ਆਏ ਭਾਰਤੀ ਸਿੰਘ ਦੇ ਪਤੀ ਹਰਸ਼, ਕਿਰਾਏ 'ਤੇ ਲਿਆ...

shooting in us

ਅਮਰੀਕਾ 'ਚ ਝੀਲ ਨੇੜੇ ਫਾਇਰਿੰਗ, ਕਈ ਲੋਕ ਜ਼ਖਮੀ

punjabis stuck in canada

ਕੈਨੇਡਾ 'ਚ ਘਰ ਖਰੀਦ ਕਸੂਤੇ ਫਸੇ ਸੈਂਕੜੇ ਪੰਜਾਬੀ

do you have hair on your fingers

ਕੀ ਤੁਹਾਡੀਆਂ ਉਂਗਲਾਂ 'ਤੇ ਵੀ ਹਨ ਵਾਲ? ਜਾਣੋ ਆਪਣੀ ਕਿਸਮਤ ਨਾਲ ਜੁੜੇ ਅਹਿਮ ਰਾਜ਼

a person from uttarakhand won the lottery in punjab and became a millionaire

ਉੱਤਰਾਖੰਡ ਦੇ ਵਿਅਕਤੀ ਦੀ ਪੰਜਾਬ 'ਚ ਨਿਕਲੀ ਲਾਟਰੀ, ਬਣਿਆ ਲਖਪਤੀ

big action by nepal government

ਨੇਪਾਲ ਸਰਕਾਰ ਦੀ ਵੱਡੀ ਕਾਰਵਾਈ, ਲਗਭਗ 1,500 'ਰਾਜਨੀਤਿਕ ਤੌਰ 'ਤੇ ਪ੍ਰੇਰਿਤ'...

journalists eu

ਪੱਤਰਕਾਰਾਂ ਵਿਰੁੱਧ ਧਮਕੀਆਂ ਅਤੇ ਦਮਨ ਦੀ ਨਿੰਦਾ ਕਰਦੀ ਹੈ EU

famous singer  s event organizer

ਮਸ਼ਹੂਰ ਗਾਇਕ ਦੇ ਈਵੈਂਟ ਆਰਗੇਨਾਈਜ਼ਰ ਦੇ ਘਰ 'ਤੇ ਫਾਇਰਿੰਗ; ਬਾਡੀਗਾਰਡ ਨੂੰ...

cervical cancer

Cervical cancer ਹਮੇਸ਼ਾ ਲਈ ਹੋਵੇਗਾ ਖ਼ਤਮ! ਇਸ ਦੇਸ਼ ਨੇ ਲੱਭ ਲਿਆ ਤਰੀਕਾ

big revelation of famous punjabi actress

ਪੰਜਾਬੀ ਅਦਾਕਾਰਾ ਨਾਲ 'ਭਰਾ' ਨੇ ਹੀ ਕੀਤੀ ਗੰਦੀ ਕਰਤੂਤ, ਸਤਾਉਣ ਲੱਗਾ ਸੀ...

canadian intelligence report

ਕੈਨੇਡਾ ਦੀ ਖੁਫੀਆ ਰਿਪੋਰਟ ’ਚ ਖਾਲਿਸਤਾਨੀ ਅਨਸਰਾਂ ਨੂੰ ਦੱਸਿਆ ਰਾਸ਼ਟਰੀ ਸੁਰੱਖਿਆ...

icons of india exhibition opens

ਲੰਡਨ ਮੈਡਮ ਤੁਸਾਦ ਮਿਊਜ਼ੀਅਮ ’ਚ ‘ਆਈਕਨਜ਼ ਆਫ਼ ਇੰਡੀਆ’ ਪ੍ਰਦਰਸ਼ਨੀ ਦੀ ਸ਼ੁਰੂਆਤ

know how much gold and silver have become cheaper in a week

ਸੋਨਾ-ਚਾਂਦੀ ਦੀਆਂ ਕੀਮਤਾਂ ਡਿੱਗੀਆਂ ਠਾਹ ! ਜਾਣੋ ਇਕ ਹਫਤੇ 'ਚ ਕਿੰਨਾ ਸਸਤਾ ਹੋਇਆ...

bus full of devotees overturns in gujarat  2 dead

ਗੁਜਰਾਤ ’ਚ ਸ਼ਰਧਾਲੂਆਂ ਨਾਲ ਭਰੀ ਬੱਸ ਪਲਟੀ; 2 ਮੌਤਾਂ

heavy rain

ਅਗਲੇ 48 ਘੰਟਿਆਂ 'ਚ ਪਵੇਗਾ ਭਾਰੀ ਮੀਂਹ! ਹਨ੍ਹੇਰੀ-ਤੂਫ਼ਾਨ ਨਾਲ ਗੜ੍ਹੇਮਾਰੀ ਦਾ...

shocking incident in ambedkar nagar

ਕਹਿਰ ਓ ਰੱਬਾ! ਮਾਂ ਨੇ ਆਪਣੇ ਹੱਥੀਂ 4 ਜਵਾਕਾਂ ਨੂੰ ਦਿੱਤੀ ਦਰਦਨਾਕ ਮੌਤ, ਹੈਰਾਨ...

bridge collapse in jammu

ਜੰਮੂ 'ਚ ਪੁਲ ਡਿੱਗਣ ਕਾਰਨ 3 ਮਜ਼ਦੂਰਾਂ ਦੀ ਮੌਤ! ਹਾਦਸੇ ਤੋਂ ਬਾਅਦ ਰਸਤਾ ਬੰਦ,...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjab politics bjp
      ਪੰਜਾਬ ਦੀ ਸਿਆਸਤ 'ਚ ਹਲਚਲ! ਭਾਜਪਾ 'ਚ ਸ਼ਾਮਲ ਹੋਇਆ ਸਾਬਕਾ ਵੱਡਾ ਅਫ਼ਸਰ
    • two suspects in custody in chowkidar murder case
      ਚੌਂਕੀਦਾਰ ਦੇ ਕਤਲ ਮਾਮਲੇ ’ਚ ਦੋ ਸ਼ੱਕੀ ਲੋਕ ਹਿਰਾਸਤ 'ਚ
    • meteorological department issues alert for rain thunderstorm in punjab
      ਮੌਸਮ ਵਿਭਾਗ ਵੱਲੋਂ ਪੰਜਾਬ 'ਚ ਮੀਂਹ-ਹਨ੍ਹੇਰੀ ਤੇ ਗੜ੍ਹੇਮਾਰੀ ਦਾ ਅਲਰਟ, ਇਨ੍ਹਾਂ...
    • new direct flight from chandigarh to ahmedabad from today
      ਚੰਡੀਗੜ੍ਹ ਤੋਂ ਅਹਿਮਦਾਬਾਦ ਲਈ ਨਵੀਂ ਸਿੱਧੀ ਉਡਾਣ ਅੱਜ ਤੋਂ, ਸਿਰਫ 2 ਘੰਟਿਆਂ ’ਚ...
    • punjab alarm bells ringing for owners of vacant plots
      ਪੰਜਾਬ : ਖ਼ਾਲੀ ਪਲਾਟਾਂ ਦੇ ਮਾਲਕਾਂ ਲਈ ਖ਼ਤਰੇ ਦੀ ਘੰਟੀ! ਜਾਰੀ ਹੋ ਗਏ ਨਵੇਂ ਹੁਕਮ
    • husband shoots wife to death
      ਪੰਜਾਬ : ਗੁੱਸੇ 'ਚ ਆਏ ਪਤੀ ਨੇ ਘਰਵਾਲੀ ਦਾ ਦੋ ਗੋਲੀਆਂ ਮਾਰ ਕੇ ਕੀਤਾ ਕਤਲ, ਫਿਰ...
    • toll plazas in punjab will be free today
      ਪੰਜਾਬ ਦੇ ਟੋਲ ਪਲਾਜ਼ੇ ਅੱਜ ਹੋਣਗੇ FREE! ਹੋ ਗਿਆ ਵੱਡਾ ਐਲਾਨ
    • man dies after being hit by train
      ਰੇਲਗੱਡੀ ਦੀ ਲਪੇਟ ’ਚ ਆਉਣ ਨਾਲ ਵਿਅਕਤੀ ਦੀ ਮੌਤ
    • golden opportunity to work in uae
      UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
    • big negligence of the administration
      ਪ੍ਰਸ਼ਾਸਨ ਦੀ ਵੱਡੀ ਲਾਪਰਵਾਹੀ: ਮਖਦੂਮਪੁਰਾ 'ਚ ‘ਕਾਲਾ’ ਹਨੇਰਾ, ਰੱਬ ਆਸਰੇ ਇਲਾਕਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +