Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 29, 2026

    6:22:17 AM

  • bloody roads of italy took the life of another punjabi youth

    ਮੰਦਭਾਗੀ ਖਬਰ: ਇਟਲੀ 'ਚ ਇਕ ਹੋਰ ਪੰਜਾਬੀ ਨੌਜਵਾਨ...

  • cancer drug price fall

    ਕੈਂਸਰ ਦੀਆਂ ਦਵਾਈਆਂ ਦੀਆਂ ਕੀਮਤਾਂ 'ਚ ਭਾਰੀ...

  • hearing on balwant singh rajoana

    ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਰਹਿਮ ਪਟੀਸ਼ਨ...

  • taxi drivers

    ਭਾਰਤੀ ਕਾਰ ਡਰਾਈਵਰਾਂ ਲਈ UAE ਦੀ ਟੈਕਸੀ ਕੰਪਨੀ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana
  • ਕੈਪਟਨ ਤੇ ਉਨ੍ਹਾਂ ਦੇ ਪੁੱਤਰ ਖਿਲਾਫ ਈ. ਡੀ. ਵਲੋਂ ਅਦਾਲਤ 'ਚ 3 ਅਰਜ਼ੀਆਂ ਦਾਇਰ

PUNJAB News Punjabi(ਪੰਜਾਬ)

ਕੈਪਟਨ ਤੇ ਉਨ੍ਹਾਂ ਦੇ ਪੁੱਤਰ ਖਿਲਾਫ ਈ. ਡੀ. ਵਲੋਂ ਅਦਾਲਤ 'ਚ 3 ਅਰਜ਼ੀਆਂ ਦਾਇਰ

  • Updated: 01 Sep, 2020 09:56 PM
Ludhiana
captan amarinder singh  raninder singh
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ,(ਮੇਹਰਾ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਉਨ੍ਹਾਂ ਦੇ ਪੁੱਤਰ ਰਣਇੰਦਰ ਸਿੰਘ ਖਿਲਾਫ ਲੁਧਿਆਣਾ ਦੀ ਪੀ. ਐਸ. ਕਾਲੇਕਾ ਦੀ ਅਦਾਲਤ 'ਚ ਚੱਲ ਰਹੇ ਮਾਮਲਿਆਂ 'ਚ ਇਨਫੋਰਸਮੈਂਟ ਵਿਭਾਗ (ਈ. ਡੀ.) ਨੇ ਆਮਦਨ ਕਰ ਵਿਭਾਗ ਵਲੋਂ ਦਾਇਰ ਨਵੇਂ ਦਸਤਾਵੇਜਾਂ ਦੀ ਜਾਂਚ ਲਈ 3 ਅਰਜ਼ੀਆਂ ਦਾਇਰ ਕੀਤੀਆਂ ਹਨ। ਈ. ਡੀ. ਵਲੋਂ ਮੁੱਖ ਨਿਆਇਕ ਮੈਜਿਸਟ੍ਰੇਟ, ਲੁਧਿਆਣਾ 'ਚ ਵਿਸ਼ੇਸ਼ ਸਰਕਾਰੀ ਵਕੀਲ ਲੋਕੇਸ਼ ਨਾਰੰਗ ਜ਼ਰੀਏ ਉਕਤ ਅਰਜ਼ੀਆਂ ਦਾਇਰ ਕੀਤੀਆਂ ਗਈਆਂ ਹਨ। ਜਿਸ ਤੋਂ ਬਾਅਦ ਹੀ ਰਾਜਨੀਤਕ ਗਲਿਆਰਿਆਂ 'ਚ ਇਹ ਚਰਚਾ ਫੈਲ ਗਈ ਹੈ ਕਿ ਕੀ ਕੇਂਦਰ ਦੀ ਮੋਦੀ ਸਰਕਾਰ ਆਮਦਨ ਟੈਕਸ ਮਾਮਲਿਆਂ ਦੇ ਨਾਲ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਕਿਸੇ ਹੋਰ ਨਵੇਂ ਮਾਮਲੇ 'ਚ ਉਲਝਾਉਣਾ ਚਾਹੁੰਦੀ ਹੈ।
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਉਨ੍ਹਾਂ ਦੇ ਪੁੱਤਰ ਰਣਇੰਦਰ ਸਿੰਘ ਖਿਲਾਫ ਪਹਿਲਾਂ ਹੀ ਆਮਦਨ ਕਰ ਵਿਭਾਗ ਵਲੋਂ ਅਦਾਲਤ 'ਚ ਆਮਦਨ ਟੈਕਸ ਸੰਬੰਧੀ ਸ਼ਿਕਾਇਤਾਂ ਦਾਇਰ ਕੀਤੀਆਂ ਗਈਆਂ ਹਨ ਪਰ ਮਹਾਮਾਰੀ ਕੋਰੋਨਾ ਵਾਇਰਸ ਦੇ ਚੱਲਦੇ ਅਦਾਲਤਾਂ ਬੰਦ ਹੋਣ ਕਾਰਣ ਅਜੇ ਇਨ੍ਹਾਂ 'ਤੇ ਕਾਰਵਾਈ ਰੁਕੀ ਹੋਈ ਹੈ ਪਰ ਇਸ ਦੌਰਾਨ ਅਚਾਨਕ ਈ. ਡੀ. ਵਲੋਂ ਅਦਾਲਤ 'ਚ ਉਪਰੋਕਤ ਅਰਜ਼ੀਆਂ ਦਾਖਲ ਕੀਤੇ ਜਾਣ ਨਾਲ ਇਕ ਨਵੀਂ ਚਰਚਾ ਸ਼ੁਰੂ ਹੋ ਗਈ ਹੈ। ਈ. ਡੀ. ਨੇ 3 ਅਰਜ਼ੀਆਂ ਨੂੰ ਇਹ ਜਾਨਣ ਲਈ ਦਾਇਰ ਕੀਤਾ ਕਿ ਆਮਦਨ ਕਰ ਵਿਭਾਗ ਨੇ ਕੈਪਟਨ ਅਮਰਿੰਦਰ ਸਿੰਘ ਅਤੇ ਰਣਇੰਦਰ ਸਿੰਘ ਦੀਆਂ ਕੇਸ ਫਾਈਲਾਂ 'ਤੇ ਨਵੇਂ ਦਸਤਾਵੇਜ ਕੀ ਰੱਖੇ ਹਨ।

ਸੂਤਰਾਂ ਮੁਤਾਬਕ ਈ. ਡੀ. ਵਿਦੇਸ਼ੀ ਮੁਦਰਾ ਪ੍ਰਬੰਧਨ ਐਕਟ ਦੇ ਤਹਿਤ ਆਪਣੀ ਜਾਂਚ ਨੂੰ ਅੱਗੇ ਵਧਾਉਣ ਲਈ ਦਸਤਾਵੇਜਾਂ ਦੀ ਜਾਂਚ ਜਾਂ ਪ੍ਰਾਪਤ ਕਰਨਾ ਚਾਹੁੰਦਾ ਹੈ। ਆਪਣੀਆਂ ਅਰਜ਼ੀਆਂ 'ਚ ਈ. ਡੀ. ਨੇ ਅਦਾਲਤ ਨੂੰ ਅਪੀਲ ਕੀਤੀ ਹੈ ਕਿ ਉਹ ਉਨ੍ਹਾਂ ਨੂੰ ਕੇਸ ਫਾਈਲ ਦੀ ਜਾਂਚ ਕਰਨ ਦੀ ਇਜਾਜ਼ਤ ਦੇਣ।

ਜ਼ਿਕਰਯੋਗ ਹੈ ਕਿ ਕੈਪਟਨ ਅਤੇ ਰਣਇੰਦਰ ਖਿਲਾਫ 3 ਆਮਦਨ ਟੈਕਸ ਮਾਮਲਿਆਂ ਦੀ ਸੁਣਵਾਈ ਲੁਧਿਆਣਾ ਦੀ ਅਦਾਲਤ 'ਚ ਚੱਲ ਰਹੀ ਹੈ। ਮੁੱਖ ਮੰਤਰੀ ਦੇ ਮਾਮਲੇ 'ਚ ਅਗਲੀ ਸੁਣਵਾਈ 9 ਸਤੰਬਰ ਨੂੰ ਹੈ, ਜਦਕਿ ਰਣਇੰਦਰ ਦੇ ਮਾਮਲੇ 'ਚ 10 ਸਤੰਬਰ ਨੂੰ ਹੈ ਪਰ ਅਦਾਲਤਾਂ ਬੰਦ ਹੋਣ ਕਾਰਣ ਫਿਲਹਾਲ ਇਨ੍ਹਾਂ 'ਤੇ ਕੋਈ ਸੁਣਵਾਈ ਨਹੀਂ ਹੋ ਰਹੀ ਹੈ। ਆਈ. ਟੀ. ਵਿਭਾਗ ਨੇ ਸ਼ਿਕਾਇਤਾਂ 'ਚ ਦਾਅਵਾ ਕੀਤਾ ਕਿ ਜਾਂਚ ਦੌਰਾਨ ਰਣਇੰਦਰ ਨੇ ਉਨ੍ਹਾਂ ਨੂੰ ਗੁੰਮਰਾਹ ਕੀਤਾ ਅਤੇ ਦਾਅਵਾ ਕੀਤਾ ਕਿ ਉਸ ਕੋਲ ਪਰਿਵਾਰ ਦੀ ਆਮਦਨ ਅਤੇ ਵਿਦੇਸ਼ 'ਚ ਟਰੱਸਟ ਨਾਲ ਸੰਬੰਧਿਤ ਦਸਤਾਵੇਜ ਹਨ। ਆਈ. ਟੀ. ਵਿਭਾਗ ਨੇ ਦੋਸ਼ ਲਗਾਇਆ ਕਿ ਰਣਇੰਦਰ ਜਕਰੰਦਾ ਟਰੱਸਟ ਦਾ ਇਕ 'ਲਾਭਪਾਤਰ' ਹੈ, ਜਿਸ ਨੂੰ ਪਰਿਵਾਰ ਵਲੋਂ ਬਣਾਇਆ ਗਿਆ ਹੈ। ਹੋਰ ਅਣਜਾਣ ਟਰੱਸਟਾਂ 'ਚ ਮੂਲਵਾਲਾ ਹੋਲਡਿੰਗਜ਼ ਲਿਮੀਟੇਡ ਅਤੇ ਆਲਵਰਥ ਵੈਂਚਰ ਹੋਲਡਿੰਗ ਲਿਮੀਟੇਡ ਸ਼ਾਮਲ ਹਨ। ਪਿਓ ਤੇ ਪੁੱਤ ਨੇ ਕਥਿਤ ਤੌਰ 'ਤੇ ਐਚ. ਐਸ. ਬੀ. ਸੀ., ਜਿਨੇਵਾ ਅਤੇ ਐਚ. ਐਸ. ਬੀ. ਸੀ. ਫਾਈਨੈਂਸ਼ੀਅਲ ਸਰਵਿਸਜ਼ ਲਿਮੀਟੇਡ (ਮੱਧ ਪੂਰਵ) 'ਚ ਇਕ ਬੈਂਕ ਖਾਤੇ ਦੇ ਜ਼ਰੀਏ ਅਣਜਾਣ ਲੈਣ-ਦੇਣ ਕੀਤਾ ਹੈ। ਆਈ. ਟੀ. ਵਿਭਾਗ ਨੇ ਸ਼ਿਕਾਇਤਾਂ 'ਚ ਕਿਹਾ ਹੈ ਕਿ ਟਰੱਸਟ 2005 'ਚ ਸਥਾਪਿਤ ਕੀਤੇ ਗਏ ਸਨ ਅਤੇ ਜ਼ਿਆਦਾਤਰ ਸੌਦੇ ਵਰਜਿਨ ਦੀਪ ਸਮੂਹ ਦੇ ਜ਼ਰੀਏ ਕੀਤੇ ਗਏ ਸਨ। ਉਨ੍ਹਾਂ ਅਦਾਲਤ 'ਚ ਦਾਅਵਾ ਕੀਤਾ ਕਿ ਉਸ ਕੋਲ ਵਰਜਿਨ ਦੀਪ ਸਮੂਹ ਦੇ ਦਸਤਾਵੇਜ ਹਨ, ਜੋ ਕੈਪਟਨ ਅਮਰਿੰਦਰ ਸਿੰਘ ਅਤੇ ਉਨ੍ਹਾਂ ਦੇ ਪੁੱਤਰ ਰਣਇੰਦਰ ਨੂੰ ਦੁਬਈ 'ਚ ਮਰੀਨ ਮੈਂਸ਼ਨ ਅਤੇ ਯੂਨਾਈਟੇਡ ਕਿੰਗਡਮ ਦੀਆਂ ਹੋਰ ਸੰਪਤੀਆਂ ਦੇ ਮਾਲਕ ਦੱਸ ਰਹੇ ਹਨ। ਅਮਰਿੰਦਰ ਤੇ ਰਣਇੰਦਰ ਨੇ ਕਿਸੇ ਵੀ ਗਲਤ ਕੰਮ ਤੋਂ ਇਨਕਾਰ ਕੀਤਾ ਸੀ ਅਤੇ ਆਈ. ਟੀ. ਵਿਭਾਗ ਦੇ ਦੋਸ਼ਾਂ ਨੂੰ ਗਲਤ ਦੱਸਿਆ ਸੀ।

ਦੱਸਣਯੋਗ ਹੈ ਕਿ ਵਧੀਕ ਸੈਸ਼ਨ ਜੱਜ ਰਾਜੀਵ ਕੁਮਾਰ ਬੇਰੀ ਦੀ ਅਦਾਲਤ ਨੇ ਕੈਪਟਨ ਅਮਰਿੰਦਰ ਸਿੰਘ ਤੇ ਉਨ੍ਹਾਂ ਦੇ ਪੁੱਤਰ ਰਣਇੰਦਰ ਸਿੰਘ ਵਲੋਂ ਦਾਖਲ ਕੀਤੀਆਂ ਗਈਆਂ ਪਟੀਸ਼ਨਾਂ 'ਤੇ ਆਪਣਾ ਫੈਸਲਾ ਦਿੰਦੇ ਹੋਏ ਹੇਠਲੀਆਂ ਅਦਾਲਤਾਂ ਨੂੰ ਆਮਦਨ ਕਰ ਵਿਭਾਗ ਦੀਆਂ ਸ਼ਿਕਾਇਤਾਂ 'ਤੇ ਦੁਬਾਰਾ ਬਹਿਸ ਸੁਣ ਕੇ ਫਿਰ ਉਸ 'ਤੇ ਨਵਾਂ ਫੈਸਲਾ ਦੇਣ ਨੂੰ ਕਿਹਾ ਸੀ। ਉਥੇ ਹੀ ਅਦਾਲਤ ਨੇ ਸ਼ਿਕਾਇਤਾਂ 'ਤੇ ਲੁਧਿਆਣਾ ਦੀ ਹੇਠਲੀ ਅਦਾਲਤ ਵਲੋਂ ਤਲਬ ਕੀਤੇ ਜਾਣ ਦੇ ਹੁਕਮ ਨੂੰ ਖਾਰਜ ਕਰ ਦਿੱਤਾ ਸੀ। ਰਾਜੀਵ ਕੁਮਾਰ ਬੇਰੀ ਦੀ ਅਦਾਲਤ ਨੇ ਫੈਸਲਾ ਲਿਆ ਸੀ ਕਿ ਹੇਠਲੀ ਅਦਾਲਤ 'ਚ ਮਾਮਲੇ ਨਾਲ ਸੰਬੰਧਿਤ ਦਸਤਾਵੇਜ ਨਿਯਮਾਂ ਮੁਤਾਬਕ ਪ੍ਰਮਾਣਤ ਨਹੀਂ ਕੀਤੇ ਗਏ ਹਨ ਅਤੇ ਖਾਮੀਆਂ ਦੇ ਚੱਲਦੇ ਵੀ ਉਨ੍ਹਾਂ ਨੂੰ ਤਲਬ ਕੀਤਾ ਗਿਆ ਸੀ, ਜੋ ਕਿ ਗਲਤ ਸੀ। ਉਕਤ ਅਦਾਲਤ ਨੇ ਮੁੱਖ ਮੰਤਰੀ ਕੈਪਟਨ ਤੇ ਰਣਇੰਦਰ ਸਿੰਘ ਨੂੰ ਹੇਠਲੀ ਅਦਾਲਤ ਵਲੋਂ ਤਲਬ ਕੀਤੇ ਜਾਣ ਦੇ ਫੈਸਲੇ ਨੂੰ ਰੋਕ ਲਗਾ ਦਿੱਤੀ ਸੀ। ਮੁੱਖ ਮੰਤਰੀ ਕੈਪਟਨ ਅਤੇ ਰਣਇੰਦਰ ਅਦਾਲਤ 'ਚ ਪੇਸ਼ ਨਹੀਂ ਹੋ ਰਹੇ ਹਨ।
 

  • Captan Amarinder Singh
  • Raninder Singh
  • ਕੈਪਟਨ ਅਮਰਿੰਦਰ ਸਿੰਘ
  • ਰਣਇੰਦਰ ਸਿੰਘ

ਪੰਜਾਬ 'ਚ ਕੋਰੋਨਾ ਕਾਰਨ ਮੰਗਲਵਾਰ ਨੂੰ 61 ਲੋਕਾਂ ਦੀ ਮੌਤ, 1522 ਨਵੇਂ ਮਾਮਲੇ ਆਏ ਸਾਹਮਣੇ

NEXT STORY

Stories You May Like

  • ludhiana police commissioner swapna sharma appears before the ed
    ਲੁਧਿਆਣਾ ਦੇ ਪੁਲਸ ਕਮਿਸ਼ਨਰ ਸਵਪਨ ਸ਼ਰਮਾ ਈ. ਡੀ. ਸਾਹਮਣੇ ਪੇਸ਼
  • attack on ed office with a petrol bomb
    ਮੇਘਾਲਿਆ ’ਚ ਈ. ਡੀ. ਦੇ ਦਫ਼ਤਰ ’ਤੇ ਪੈਟਰੋਲ ਬੰਬ ਨਾਲ ਹਮਲਾ
  • plots allotted in gmada at old rates
    ਗਮਾਡਾ 'ਚ ਪੁਰਾਣੇ ਰੇਟ 'ਤੇ ਅਲਾਟ ਕੀਤੇ ਗਏ ਪਲਾਟ! ਈ. ਡੀ. ਦੀ ਜਾਂਚ 'ਚ ਉੱਠੇ ਸਵਾਲ
  • ed raids in maharashtra and gujarat in a money laundering case
    ਮਨੀ ਲਾਂਡਰਿੰਗ ਮਾਮਲੇ ’ਚ ਮਹਾਰਾਸ਼ਟਰ-ਗੁਜਰਾਤ ਵਿਚ ਈ. ਡੀ. ਦੇ ਛਾਪੇ
  • passenger bus  3 pilgrims
    ਜੈਪੁਰ 'ਚ ਭਿਆਨਕ ਹਾਦਸਾ; ਟ੍ਰੇਲਰ ਨਾਲ ਟਕਰਾਈ ਯਾਤਰੀ ਬੱਸ, 3 ਸ਼ਰਧਾਲੂਆਂ ਦੀ ਮੌਤ, ਕਈ ਜ਼ਖਮੀ
  • 3 medical stores  licenses  suspended
    ਹਮੀਰਪੁਰ: 3 ਮੈਡੀਕਲ ਸਟੋਰ ਸੰਚਾਲਕਾਂ ਦੇ ਲਾਇਸੈਂਸ ਮੁਅੱਤਲ, ਸਿਹਤ ਵਿਭਾਗ ਦੀ ਵੱਡੀ ਕਾਰਵਾਈ
  • firing in lucknow over car parking dispute 3 dead
    ਲਖਨਊ ’ਚ ਕਾਰ ਪਾਰਕਿੰਗ ਦੇ ਵਿਵਾਦ ’ਚ ਗੋਲੀਬਾਰੀ, 3 ਦੀ ਮੌਤ
  • truck  passenger bus  3 people
    ਛੱਤੀਸਗੜ੍ਹ 'ਚ ਵੱਡਾ ਹਾਦਸਾ: ਟਰੱਕ 'ਚ ਜਾ ਵਜੀ ਯਾਤਰੀਆਂ ਨਾਲ ਭਰੀ ਬੱਸ; 3 ਦੀ ਮੌਤ, ਕਈ ਜ਼ਖਮੀ
  • taxi drivers
    ਭਾਰਤੀ ਕਾਰ ਡਰਾਈਵਰਾਂ ਲਈ UAE ਦੀ ਟੈਕਸੀ ਕੰਪਨੀ 'ਚ ਨਿਕਲੀਆਂ ਨੌਕਰੀਆਂ ! 1 ਲੱਖ...
  • long power cut in punjab tomorrow
    ਪੰਜਾਬ 'ਚ ਭਲਕੇ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ ਕਈ ਘੰਟਿਆਂ...
  • punjab weather raining
    ਪੰਜਾਬ 'ਚ ਦੋ ਦਿਨ ਮੀਂਹ, ਗੜ੍ਹੇਮਾਰੀ ਤੇ ਹਨ੍ਹੇਰੀ-ਝੱਖੜ ਦੀ ਚਿਤਾਵਨੀ! 12...
  • cabinet approves manufacturing plan for sports goods
    ਕੇਂਦਰ ਨੇ ਖੇਡ ਉਦਯੋਗ ਲਈ ਵੱਡਾ ਕਰ 'ਤਾ ਵੱਡਾ ਐਲਾਨ! ਜਲੰਧਰ ਤੇ ਲੁਧਿਆਣਾ ਸਮੇਤ...
  • sukhbir singh badal appointed tarun rai as in charge kartarpur constituency
    ਸੁਖਬੀਰ ਸਿੰਘ ਬਾਦਲ ਨੇ ਤਰੁਣ ਰਾਏ ਨੂੰ ਕਰਤਾਰਪੁਰ ਹਲਕੇ ਦਾ ਇੰਚਾਰਜ ਕੀਤਾ ਨਿਯੁਕਤ
  • collision car and a bolero on the phillaur national highway  one youth injured
    ਫਿਲੌਰ ਨੈਸ਼ਨਲ ਹਾਈਵੇਅ 'ਤੇ ਕਾਰ ਤੇ ਬੋਲੈਰੋ ਗੱਡੀ ਦੀ ਟੱਕਰ, ਇਕ ਨੌਜਵਾਨ ਜ਼ਖ਼ਮੀ
  • sugarcane worth lakhs of rupees burnt due to a snapped power line
    ਬਿਜਲੀ ਦੀ ਤਾਰ ਟੁੱਟਣ ਕਾਰਨ ਲੱਖਾਂ ਰੁਪਏ ਦਾ ਸੜਿਆ ਗੰਨਾ
  • sugarcane worth lakhs of rupees burnt due to a snapped power line
    ਬਿਜਲੀ ਦੀ ਤਾਰ ਟੁੱਟਣ ਕਾਰਨ ਲੱਖਾਂ ਰੁਪਏ ਦਾ ਸੜਿਆ ਗੰਨਾ
Trending
Ek Nazar
ranbir kapoor s phone number leaked video goes viral

ਲੀਕ ਹੋ ਗਿਆ ਰਣਬੀਰ ਕਪੂਰ ਦਾ ਫੋਨ ਨੰਬਰ ! ਵਾਇਰਲ ਹੋਈ ਵੀਡੀਓ

collision of two trains

Big Breaking : ਸਪੇਨ 'ਚ ਦੋ ਰੇਲਗੱਡੀਆਂ ਦੀ ਟੱਕਰ, 39 ਲੋਕਾਂ ਦੀ ਮੌਤ

sraeli embassy in belgrade

'ਅੱਲ੍ਹਾਹੂ ਅਕਬਰ' ਬੋਲਦਿਆਂ ਇਜ਼ਰਾਈਲੀ ਦੂਤਾਵਾਸ ਦੇ ਬਾਹਰ ਗਾਰਡ 'ਤੇ ਕਰ'ਤਾ...

iranian containers stranded in pakistan

ਪਾਕਿਸਤਾਨੀ ਬੰਦਰਗਾਹਾਂ 'ਚ ਫਸੇ ਈਰਾਨ ਦੇ 18,000 ਕੰਟੇਨਰ: 25,000 ਡਾਲਰ ਤੱਕ...

trump announced about methane

ਮਿਲੇਗਾ 21 ਕਰੋੜ ਬੈਰਲ ਤੇਲ ! ਟਰੰਪ ਨੇ ਮੀਥੇਨ ਸਬੰਧੀ ਨਿਯਮ ਰੱਦ ਕਰਨ ਦਾ ਕਰ'ਤਾ...

daughter  family  video call  alive

ਸਸਕਾਰ ਦੇ 3 ਸਾਲਾਂ ਬਾਅਦ 'ਜਿਊਂਦੀ' ਹੋ ਗਈ ਧੀ ! ਵੀਡੀਓ ਕਾਲ 'ਤੇ ਦੇਖ ਪਰਿਵਾਰ...

yash global premiere ramayana gold brooch

LA 'ਚ ਰੈੱਡ ਕਾਰਪੇਟ 'ਤੇ ਛਾਏ ਯਸ਼! ਰਾਵਣ ਦੇ 10 ਸਿਰਾਂ ਵਾਲੇ ਗੋਲਡ ਬ੍ਰੋਚ ਨਾਲ...

auto rickshaw  truck  4 people

ਸਾਰਨ ਭਿਆਨਕ ਸੜਕ ਹਾਦਸਾ, ਜਵਾਕੜੀ ਸਣੇ 4 ਲੋਕਾਂ ਦੀ ਮੌਤ, ਪਿਆ ਚੀਕ-ਚਿਹਾੜਾ

this is how arjun bijlani makes karva chauth special for wife neha

ਕਰਵਾ ਚੌਥ 'ਤੇ ਅਰਜੁਨ ਬਿਜਲਾਨੀ ਨੇ ਪਤਨੀ ਨੇਹਾ ਨੂੰ ਦਿੱਤਾ ਵੱਡਾ ਸਰਪ੍ਰਾਈਜ਼,...

sonam khan reveals she had a secret crush on sanjay dutt

'ਉਨ੍ਹਾਂ ਨੂੰ ਤਾਂ ਭਣਕ ਤੱਕ ਨਹੀਂ ਸੀ...'; ਸੰਜੇ ਦੱਤ 'ਤੇ ਫਿਦਾ ਸੀ ਇਹ...

flavio bolsonaro receive us visas

ਬ੍ਰਾਜ਼ੀਲ ਦੇ ਫਲੇਵੀਓ ਬੋਲਸੋਨਾਰੋ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਦੇਵਾਂਗੇ ਅਮਰੀਕੀ...

fresno police chief apologized

ਫਰਿਜ਼ਨੋ ਪੁਲਸ ਮੁਖੀ ਮਿੰਡੀ ਕਾਸਟੋ ਨੇ ਨੈਣਦੀਪ ਸਿੰਘ ਚੰਨ ਤੋਂ ਮੰਗੀ ਮੁਆਫ਼ੀ

donald trump alleged

ਡੋਨਾਲਡ ਟਰੰਪ ਨੇ ਬ੍ਰਾਜ਼ੀਲ ਦੀਆਂ ਰਾਸ਼ਟਰਪਤੀ ਚੋਣਾਂ 'ਚ ਲਗਾਇਆ "ਧੋਖਾਧੜੀ" ਦਾ...

canada us trade talks

ਕੈਨੇਡਾ ਦੀਆਂ ਵਪਾਰਕ ਮੰਗਾਂ ਦੇ ਨੇੜੇ ਆ ਰਿਹਾ ਹੈ ਅਮਰੀਕਾ :  ਕਾਰਨੀ

voting  in israel

ਇਜ਼ਰਾਈਲ 'ਚ ਵੋਟਿੰਗ ਜਾਰੀ, ਸਵੇਰੇ 10 ਵਜੇ ਤੱਕ ਰਿਕਾਰਡ 16.68 ਪ੍ਰਤੀਸ਼ਤ ਵੋਟਿੰਗ

diwali celebrations in new york

ਨਿਊਯਾਰਕ 'ਚ ਦੀਵਾਲੀ ਦੀ ਧੂਮ, ਟਾਈਮਜ਼ ਸਕੁਏਅਰ 'ਤੇ ਭਾਰਤੀ ਸੱਭਿਆਚਾਰ ਅਤੇ...

police negligence reviewed

ਬ੍ਰਿਟੇਨ 'ਚ ਪੰਜਾਬੀ ਨੌਜਵਾਨ ਨੇ ਕੀਤਾ ਕਤਲ, ਪੁਲਸ ਲਾਪ੍ਰਵਾਹੀ ਦੀ ਹੋਵੇਗੀ...

foreign media restrictions

ਪਾਕਿਸਤਾਨ 'ਚ ਵਿਦੇਸ਼ੀ ਮੀਡੀਆ 'ਤੇ ਪਾਬੰਦੀਆਂ; ਤਿੰਨ ਵੱਡੇ ਸ਼ਹਿਰਾਂ ਤੋਂ ਬਾਹਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • big breaking notorious gangster bhuvnesh chopra dies in hoshiarpur jail
      Big Breaking: ਪੰਜਾਬ ਦੀ ਜੇਲ੍ਹ 'ਚ ਨਾਮੀ ਗੈਂਗਸਟਰ ਦੀ ਮੌਤ
    • duster vehicle young man tarn taran
      ਪੰਜਾਬ 'ਚ ਇਕ ਹੋਰ ਮੁੰਡੇ ਦਾ ਗੋਲੀਆਂ ਮਾਰ ਕੇ ਕਤਲ, ਡਸਟਰ ਗੱਡੀ 'ਤੇ ਹੋਈ...
    • inspector raid ludhiana
      ਲੁਧਿਆਣਾ 'ਚ ਰੇਡ ਦੌਰਾਨ ਵੱਡੀ ਕਾਰਵਾਈ, ਇੰਸਪੈਕਟਰ ਗ੍ਰਿਫ਼ਤਾਰ
    • bikram singh majithia press confrence
      ਬਿਕਰਮ ਮਜੀਠੀਆ ਨੇ ਡਰੱਗ ਮਾਮਲੇ 'ਚ ਘੇਰੀ ਪੰਜਾਬ ਸਰਕਾਰ, ਚਾਰਜਸ਼ੀਟ 'ਤੇ ਦਿੱਤਾ...
    • ashwani kumar the killer of parvinder jhota sent to judicial custody
      ਪਰਵਿੰਦਰ ਝੋਟਾ ਦੇ ਕਾਤਲ ਅਸ਼ਵਨੀ ਕੁਮਾਰ ਨੂੰ ਨਿਆਇਕ ਹਿਰਾਸਤ 'ਚ ਭੇਜਿਆ
    • punjab weather raining
      ਪੰਜਾਬ 'ਚ ਦੋ ਦਿਨ ਮੀਂਹ, ਗੜ੍ਹੇਮਾਰੀ ਤੇ ਹਨ੍ਹੇਰੀ-ਝੱਖੜ ਦੀ ਚਿਤਾਵਨੀ! 12...
    • cabinet approves manufacturing plan for sports goods
      ਕੇਂਦਰ ਨੇ ਖੇਡ ਉਦਯੋਗ ਲਈ ਵੱਡਾ ਕਰ 'ਤਾ ਵੱਡਾ ਐਲਾਨ! ਜਲੰਧਰ ਤੇ ਲੁਧਿਆਣਾ ਸਮੇਤ...
    • nhrc takes strict action on suspicious death of daljit singh in mansa
      ਮਾਨਸਾ 'ਚ ਹੋਈ ਦਲਜੀਤ ਸਿੰਘ ਦੀ ਸ਼ੱਕੀ ਮੌਤ 'ਤੇ NHRC ਸਖ਼ਤ, ਨੋਟਿਸ ਜਾਰੀ ਕਰਕੇ...
    • akali dal waris punjab de  organizational structure  party
      ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਸਮੂਹ ਜ਼ਿਲ੍ਹਾ ਪ੍ਰਧਾਨਾਂ ਦਾ ਮੌਜੂਦਾ ਢਾਂਚਾ...
    • highway police force
      ਲੁਧਿਆਣਾ-ਬਠਿੰਡਾ ਹਾਈਵੇ ’ਤੇ ਪੁਲਸ ਨੇ ਲਾਈਆਂ ਭਾਰੀ ਰੋਕਾਂ, ਮਹਿਲਾ ਪੁਲਸ ਸਮੇਤ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +