Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUL 09, 2026

    8:56:59 AM

  • punjab bjp  new in charge amit shah

    ਪੰਜਾਬ ਭਾਜਪਾ ਨੂੰ 20 ਜੁਲਾਈ ਤੱਕ ਮਿਲ ਜਾਵੇਗਾ ਨਵਾਂ...

  • flood patalganga river 3000 gas cylinders

    ਭਾਰੀ ਮੀਂਹ ਨੇ ਮਚਾ 'ਤੀ ਤਬਾਹੀ, ਹੜ੍ਹ ਕਾਰਨ...

  • mamata banerjee 3 people  slapped  rally

    ਮਮਤਾ ਬੈਨਰਜੀ ਨੇ ਘਰ ਦੇ ਬਾਹਰ 3 ਲੋਕਾਂ ਨੂੰ ਮਾਰਿਆ...

  • us takes major action against lawrence goldie gang

    ‘ਆਪ੍ਰੇਸ਼ਨ ਹਾਰਡ ਬਾਲ’: ਲਾਰੈਂਸ-ਗੋਲਡੀ ਗੈਂਗ ’ਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Kapurthala
  • ਕੈਪਟਨ ਅਮਰਿੰਦਰ ਸਿੰਘ ਨੇ ਸੰਤ ਸੀਚੇਵਾਲ ਵਲੋਂ ਕੀਤੇ ਜਾ ਰਹੇ ਕੰਮਾਂ ਦੀ ਕੀਤੀ ਪ੍ਰਸ਼ੰਸਾ

PUNJAB News Punjabi(ਪੰਜਾਬ)

ਕੈਪਟਨ ਅਮਰਿੰਦਰ ਸਿੰਘ ਨੇ ਸੰਤ ਸੀਚੇਵਾਲ ਵਲੋਂ ਕੀਤੇ ਜਾ ਰਹੇ ਕੰਮਾਂ ਦੀ ਕੀਤੀ ਪ੍ਰਸ਼ੰਸਾ

  • Updated: 11 Sep, 2019 01:08 AM
Kapurthala
captan amarinder singh  sant secheval
  • Share
    • Facebook
    • Tumblr
    • Linkedin
    • Twitter
  • Comment

ਸੁਲਤਾਨਪੁਰ ਲੋਧੀ,(ਧੀਰ): ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਵਲੋਂ ਕੀਤੇ ਜਾ ਰਹੇ ਕਾਰਜਾਂ ਦੀ ਪ੍ਰਸ਼ੰਸਾ ਕੀਤੀ। ਮੁੱਖ ਮੰਤਰੀ ਪੰਜਾਬ ਅੱਜ ਇੱਥੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮਨਾਏ ਜਾਣ ਵਾਲੇ ਸਮਾਗਮਾਂ ਦੇ ਕੀਤੇ ਜਾ ਰਹੇ ਪ੍ਰਬੰਧਾਂ ਦਾ ਜ਼ਾਇਜ਼ਾ ਲੈਣ ਲਈ ਆਏ ਹੋਏ ਸਨ। ਗੁਰਦੁਆਰਾ ਸ੍ਰੀ ਬੇਰ ਸਾਹਿਬ 'ਚ ਨਤਮਸਤਕ ਹੋਣ ਤੋਂ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪਵਿੱਤਰ ਕਾਲੀ ਵੇਈਂ ਦੀ ਕਾਰਸੇਵਾ ਕਰ ਰਹੇ ਸੰਤ ਬਲਬੀਰ ਸਿੰਘ ਸੀਚੇਵਾਲ ਨੂੰ ਮੌਕੇ 'ਤੇ ਜਾ ਕੇ ਮਿਲੇ। ਕੈਪਟਨ ਅਮਰਿੰਦਰ ਸਿੰਘ ਨੇ ਸੰਤ ਸੀਚੇਵਾਲ ਵਲੋਂ ਪਵਿੱਤਰ ਕਾਲੀ ਵੇਈਂ ਸਮੇਤ ਹੋਰ ਸਮਾਜ ਭਲਾਈ ਦੇ ਕੀਤੇ ਜਾ ਰਹੇ ਕਾਰਜਾਂ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਸੰਤ ਸੀਚੇਵਾਲ ਜੀ ਵਲੋਂ ਕੀਤੇ ਜਾ ਰਹੇ ਕੰਮ ਬਹੁਤ ਹੀ ਸ਼ਲਾਘਾਯੋਗ ਹਨ।

ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਆਏ ਹੜ੍ਹਾਂ ਦੌਰਾਨ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਦੀ ਅਗਵਾਈ ਹੇਠ ਜਾਨੀਆ ਚਾਹਲ ਦੇ ਧੁੱਸੀ ਬੰਨ੍ਹ ਦੇ ਪਾੜ ਨੂੰ ਪੂਰਨ ਲਈ ਪੰਜਾਬ ਦੇ ਲੋਕਾਂ ਨੇ ਦਿਨ ਰਾਤ ਕੰਮ ਕਰ ਕੇ 10 ਦਿਨਾਂ 'ਚ ਇਸ ਨੂੰ ਮੁਕੰਮਲ ਕੀਤਾ ਸੀ। ਇਸ ਮੌਕੇ ਮੁੱਖ ਮੰਤਰੀ ਸਾਹਿਬ ਨੇ ਵੇਈਂ ਨੂੰ ਸਾਫ ਸੁਥਰਾ ਰੱਖਣ ਬਾਰੇ ਵੀ ਸੰਤ ਸੀਚੇਵਾਲ ਜੀ ਨਾਲ ਵਿਚਾਰ ਚਰਚਾ ਕੀਤੀ। ਇਸ ਦੌਰਾਨ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੋਲੋਂ ਮੰਗ ਕੀਤੀ ਕਿ ਪਵਿੱਤਰ ਕਾਲੀ ਵੇਈਂ 'ਚ 500 ਕਿਊਸਿਕ ਪਾਣੀ ਛੱਡਿਆ ਜਾਵੇ ਤਾਂ ਜੋ ਇਕ ਤਾਂ ਨਿਰੰਤਰ ਵਹਾਅ ਬਣਿਆ ਰਹੇ ਤੇ ਪਵਿੱਤਰ ਕਾਲੀ ਵੇਈਂ ਦਾ ਪਾਣੀ ਸਾਫ ਰਹੇ। ਉਨ੍ਹਾਂ ਮੁੱਖ ਮੰਤਰੀ ਨੂੰ ਦੱਸਿਆ ਕਿ ਬਾਬੇ ਨਾਨਕ ਦੀ ਵੇਈਂ ਤਦ ਹੀ ਜਿਊਂਦੀ ਰਹਿ ਸਕਦੀ ਹੈ, ਜੇ ਇਸ 'ਚ ਪਾਣੀ ਦਾ ਵਹਾਅ ਨਿਰੰਤਰ ਬਣਿਆ ਰਿਹਾ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਭਰੋਸਾ ਦਿੱਤਾ ਕਿ ਵੇਈਂ ਦਾ ਵਹਾਅ ਲਗਾਤਾਰ ਬਣਿਆ ਰਹੇਗਾ। ਗੱਲਬਾਤ ਦੌਰਾਨ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਦੱਸਿਆ ਕਿ ਸੰਗਤਾਂ ਦੀ ਮੰਗ ਹੈ ਕਿ ਵੇਈਂ 'ਚ 500 ਕਿਊਸਿਕ ਪਾਣੀ ਛੱਡਿਆ ਜਾਵੇ ਤਾਂ ਜੋ ਇਸ ਦੇ ਵਹਾਅ ਨਾਲ ਸਿੱਖ ਫਲਸਫੇ ਦੀ ਇਸ ਇਤਿਹਾਸਕ ਧ੍ਰੋਹਰ ਨੂੰ ਬਚਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਇਸ ਸਮੇਂ ਪੰਜਾਬ ਦੀਆਂ ਨਦੀਆਂ ਤੇ ਦਰਿਆਵਾਂ ਦੇ ਵਹਾਅ ਨੂੰ ਲਗਾਤਾਰ ਬਣਾਈ ਰੱਖਣਾ ਸਮੇਂ ਦੀ ਮੁੱਖ ਲੋੜ ਹੈ। ਇਸ ਮੌਕੇ ਮੁੱਖ ਮੰਤਰੀ ਪੰਜਾਬ ਨਾਲ ਉਨ੍ਹਾਂ ਦੇ ਮੁੱਖ ਪ੍ਰਿੰਸੀਪਲ ਸਕੱਤਰ ਸੁਰੇਸ਼ ਕੁਮਾਰ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

  • Captan Amarinder Singh
  • Sant Sechevalਕੈਪਟਨ ਅਮਰਿੰਦਰ ਸਿੰਘ
  • ਸੰਤ ਸੀਚੇਵਾਲ

ਡਿਊਟੀ ਤੋਂ ਘਰ ਪਰਤ ਰਹੇ 2 ਨੌਜਵਾਨਾਂ ਦੀ ਸੜਕ ਹਾਦਸੇ ਦੌਰਾਨ ਮੌਤ

NEXT STORY

Stories You May Like

  • baba sukhdev singh bedi met padma shri sant niranjan das ji
    ਬਾਬਾ ਸੁਖਦੇਵ ਸਿੰਘ ਬੇਦੀ ਨੇ ਪਦਮ ਸ਼੍ਰੀ ਸੰਤ ਨਿਰੰਜਨ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਅਸ਼ੀਰਵਾਦ
  • bobby deol praises the teaser of   batwara 1947
    ਬੌਬੀ ਦਿਓਲ ਨੇ ਕੀਤੀ 'ਬਟਵਾਰਾ 1947' ਦੇ ਟੀਜ਼ਰ ਦੀ ਪ੍ਰਸ਼ੰਸਾ
  • sunil jakhar condemns opposition video case
    ਸੁਨੀਲ ਜਾਖੜ ਨੇ ਵੀਡੀਓ ਮਾਮਲੇ 'ਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕੀਤੇ ਜਾ ਰਹੇ ਵਿਰੋਧ ਦੀ ਕੀਤੀ ਨਿੰਦਾ
  • investors react coldly  government cancels auction of 9 mineral blocks
    ਨਿਵੇਸ਼ਕਾਂ ਦੀ ਠੰਢੀ ਪ੍ਰਤੀਕਿਰਿਆ, ਸਰਕਾਰ ਨੇ ਖਣਿਜਾਂ ਦੇ 9 ਬਲਾਕਾਂ ਦੀ ਨਿਲਾਮੀ ਕੀਤੀ ਰੱਦ
  • event organized
    ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇ ਵਾਲਿਆ ਦੀ 76ਵੀਂ ਬਰਸੀ ਨੂੰ ਸਮਰਪਿਤ ਸਮਾਗਮ ਆਯੋਜਿਤ
  • foreign community on sant niranjan das receiving padma shri
    ਸੰਤ ਨਿਰੰਜਨ ਦਾਸ ਨੂੰ ਪਦਮਸ਼੍ਰੀ ਮਿਲਣ 'ਤੇ ਵਿਦੇਸ਼ ਦੀ ਸੰਗਤ 'ਚ ਖੁਸ਼ੀ ਦੀ ਲਹਿਰ
  • pickup truck incident
    ਥਾਈਲੈਂਡ:  ਪਿਕਅੱਪ ਟਰੱਕ ਚਾਲਕ ਨੇ ਤੀਰਥ ਯਾਤਰਾ 'ਤੇ ਜਾ ਰਹੇ ਸ਼ਰਧਾਲੂਆਂ ਨੂੰ ਦਰੜਿਆ, 8 ਦੀ ਮੌਤ
  • it s time for a big change in punjab congress
    ਪੰਜਾਬ ਕਾਂਗਰਸ 'ਚ ਅੱਜ ਵੱਡੇ ਫੇਰਬਦਲ ਦੀ ਘੜੀ! ਹਾਈਕਮਾਨ ਵਲੋਂ ਖੋਲ੍ਹਿਆ ਜਾ ਸਕਦੈ 'ਬੰਦ ਲਿਫ਼ਾਫ਼ਾ'
  • us takes major action against lawrence goldie gang
    ‘ਆਪ੍ਰੇਸ਼ਨ ਹਾਰਡ ਬਾਲ’: ਲਾਰੈਂਸ-ਗੋਲਡੀ ਗੈਂਗ ’ਤੇ ਅਮਰੀਕਾ ਦੀ ਵੱਡੀ ਕਾਰਵਾਈ; 24...
  • punjab weather heavy raining yellow alert
    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਭਾਰੀ ਮੀਂਹ! 5 ਜ਼ਿਲ੍ਹਿਆਂ 'ਚ ਮੌਸਮ...
  • us charges punjab police officer
    ਪੰਜਾਬ ਪੁਲਸ ਦੇ SHO ਖਿਲਾਫ ਅਮਰੀਕਾ ਦੀ FBI ਨੇ ਕੀਤਾ ਪਰਚਾ ਦਰਜ਼, ਹੈਰਾਨ ਕਰੇਗਾ...
  • punjab roadways bus accident outside the court complex in jalandhar
    ਜਲੰਧਰ 'ਚ ਚਲਦੀ ਰੋਡਵੇਜ਼ ਦਾ ਨਿਕਲਿਆ ਟਾਇਰ, 20 ਫੁੱਟ ਤੱਕ ਘੜੀਸਦੀ ਰਹੀ ਬੱਸ
  • politics in punjab  elections
    ਪੰਜਾਬ ਵਿਚ ਵੱਡੀ ਸਿਆਸੀ ਸਰਗਰਮੀ, ਇਸੇ ਹਫ਼ਤੇ ਹੋ ਸਕਦਾ ਐਲਾਨ
  • big incident in jalandhar two brothers shot
    ਜਲੰਧਰ 'ਚ ਵੱਡੀ ਵਾਰਦਾਤ! ਦੋ ਸਕੇ ਭਰਾਵਾਂ 'ਤੇ ਅੰਨ੍ਹੇਵਾਹ ਚਲਾ 'ਤੀਆਂ ਗੋਲ਼ੀਆਂ
  • ravneet bittu arrives to review preparations cantt railway station
    ਜਲੰਧਰ ਪਹੁੰਚੇ ਕੇਂਦਰੀ ਮੰਤਰੀ ਰਵਨੀਤ ਬਿੱਟੂ ਨੇ ਕੈਂਟ ਸਟੇਸ਼ਨ ਦੀਆਂ ਤਿਆਰੀਆਂ ਦਾ...
  • horrific collision between two school buses in jalandhar
    ਜਲੰਧਰ 'ਚ ਦੋ ਸਕੂਲੀ ਬੱਸਾਂ ਦੀ ਜ਼ਬਰਦਸਤ ਟੱਕਰ! ਪਲਟੀ ਬੱਸ, ਹਾਦਸਾ ਵੇਖ ਸਹਿਮੇ ਲੋਕ
Trending
Ek Nazar
karachi ranked down

ਕਰਾਚੀ ਦੁਨੀਆ ਦੇ 'ਸਭ ਤੋਂ ਘੱਟ ਰਹਿਣ ਯੋਗ ਸ਼ਹਿਰਾਂ' 'ਚ ਹੋਇਆ ਸ਼ਾਮਲ

building  accident  people  rain

ਕੂੜੇ ਦਾ ਪਹਾੜ ਖਿਸਕਣ ਕਾਰਨ ਡਿੱਗ ਗਈ ਬਿਲਡਿੰਗ ! ਮਲਬੇ 'ਚ ਦਬ ਗਏ ਕਈ ਲੋਕ

free wheat mustard oil money

ਕਣਕ ਦੇ ਨਾਲ ਹੁਣ ਨਹੀਂ ਮਿਲੇਗਾ ਮੁਫ਼ਤ ਸਰ੍ਹੋਂ ਦਾ ਤੇਲ! ਹਰਿਆਣਾ ਦੇ BPL...

india will provide advanced missiles to indonesia

ਭਾਰਤ-ਇੰਡੋਨੇਸ਼ੀਆ ਵਿਚਾਲੇ 20 ਸਮਝੌਤੇ, ਬ੍ਰਹਿਮੋਸ ਮਿਜ਼ਾਈਲ ਡੀਲ ਸਭ ਤੋਂ ਅਹਿਮ

famous singer leaves the world at the age of 36

36 ਸਾਲ ਦੀ ਉਮਰ 'ਚ ਮਸ਼ਹੂਰ Singer ਨੇ ਛੱਡੀ ਦੁਨੀਆ ! ਬ੍ਰਿਟੇਨ 'ਚ ਇਕੱਲੀ ਰਹਿ...

landslide in china

ਚੀਨ 'ਚ ਖਿਸਕੀ ਜ਼ਮੀਨ, ਮਰਨ ਵਾਲਿਆਂ ਦੀ ਗਿਣਤੀ 21 ਹੋਈ

girls get pregnant while studying

ਪੜ੍ਹਦੀਆਂ-ਪੜ੍ਹਦੀਆਂ Pregnant ਹੋ ਜਾਂਦੀਆਂ ਕੁੜੀਆਂ ! UP ਦੀ ਗਵਰਨਰ ਨੇ ਦੇ'ਤਾ...

hema malini reveals dharmendra s last message

ਹੇਮਾ ਮਾਲਿਨੀ ਨੇ ਧਰਮਿੰਦਰ ਦੇ ਆਖਰੀ ਸੁਨੇਹੇ ਦਾ ਕੀਤਾ ਖੁਲਾਸਾ; ਸੰਨੀ ਅਤੇ ਬੌਬੀ...

trump mocks italian pm again

ਟਰੰਪ ਨੇ ਮੁੜ ਉਡਾਇਆ ਇਟਲੀ ਦੀ PM ਦਾ ਮਜ਼ਾਕ ! ਹੁਣ ਸਾਂਝੀ ਕੀਤੀ ਇਹ ਤਸਵੀਰ

iran thanked india

ਈਰਾਨ ਨੇ ਖਮੇਨੀ ਦੇ ਅੰਤਿਮ ਸੰਸਕਾਰ 'ਚ ਸ਼ਾਮਲ ਹੋਣ 'ਤੇ ਭਾਰਤ ਦਾ ਕੀਤਾ ਧੰਨਵਾਦ

australian pm  apologize

ਆਸਟ੍ਰੇਲੀਆਈ ਪ੍ਰਧਾਨ ਮੰਤਰੀ ਨੇ ਮਸ਼ਹੂਰ ਮਹਿਲਾ ਹਸਤੀਆਂ ਬਾਰੇ ਟਿੱਪਣੀਆਂ ਲਈ ਮੰਗੀ...

jasbir jassi backs diljit dosanjh for satluj

'ਅਜਿਹੀ ਫਿਲਮਾਂ ਬਣਾਉਣ ਲਈ ਬਹੁਤ ਹਿੰਮਤ ਦੀ ਲੋੜ ਹੁੰਦੀ ਹੈ' ; ਜਸਬੀਰ ਜੱਸੀ ਨੇ...

heavy rain alert 5 days imd

7, 8, 9, 10, 11 ਨੂੰ ਪਵੇਗਾ ਬਹੁਤ ਭਾਰੀ ਮੀਂਹ! ਮੌਸਮ ਵਿਭਾਗ ਨੇ 22 ਸੂਬਿਆਂ ਨੂੰ...

i was a playboy before marriage famous actor s big revelation

'ਵਿਆਹ ਤੋਂ ਪਹਿਲਾਂ ਮੈਂ Playboy ਸੀ, ਮੇਰੇ ਕਈ ਅਫੇਅਰਜ਼ ਰਹੇ...'! ਮਸ਼ਹੂਰ...

centre forms panel to examine content of diljit dosanjh s satluj

ਕੀ 'ਸਤਲੁਜ' ਦੀ OTT 'ਤੇ ਹੋਵੇਗੀ ਵਾਪਸੀ ? ਕੇਂਦਰ ਨੇ ਕੰਟੈਂਟ ਦੀ ਜਾਂਚ ਲਈ ਬਣਾਈ...

this famous actress has not become a mother even after 34 years of marriage

ਵਿਆਹ ਦੇ 34 ਸਾਲਾਂ ਬਾਅਦ ਵੀ ਮਾਂ ਨਹੀਂ ਬਣੀ ਇਹ ਮਸ਼ਹੂਰ ਅਦਾਕਾਰਾ, ਕਿਹਾ- 'ਮੈਂ...

jammu kashmir cloudburst landslide houses vehicles

J&K 'ਚ ਫਟ ਗਿਆ ਬੱਦਲ ! ਲੈਂਡਸਲਾਈਡ 'ਚ ਰੁੜ੍ਹ ਗਏ ਕਈ ਘਰ ਤੇ ਗੱਡੀਆਂ

famous bollywood actress froze her eggs

ਫ਼ਿਲਮ 'ਚ 'ਮਾਂ' ਬਣਨ ਮਗਰੋਂ ਬਾਲੀਵੁੱਡ ਅਦਾਕਾਰਾ ਨੇ ਅਸਲ 'ਚ ਐੱਗਜ਼ ਕਰਵਾਏ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • karan brar statement
      "ਮੈਂ ਰਾਜਾ ਵੜਿੰਗ ਨੂੰ ਪ੍ਰਧਾਨ ਨਹੀਂ ਮੰਨਦੀ", ਸਾਬਕਾ ਵਿਧਾਇਕਾ ਕਰਨ ਕੌਰ ਬਰਾੜ ਦੇ...
    • us charges punjab police officer
      ਪੰਜਾਬ ਪੁਲਸ ਦੇ SHO ਖਿਲਾਫ ਅਮਰੀਕਾ ਦੀ FBI ਨੇ ਕੀਤਾ ਪਰਚਾ ਦਰਜ਼, ਹੈਰਾਨ ਕਰੇਗਾ...
    • punjab roadways bus accident outside the court complex in jalandhar
      ਜਲੰਧਰ 'ਚ ਚਲਦੀ ਰੋਡਵੇਜ਼ ਦਾ ਨਿਕਲਿਆ ਟਾਇਰ, 20 ਫੁੱਟ ਤੱਕ ਘੜੀਸਦੀ ਰਹੀ ਬੱਸ
    • punjab students education department
      ਪੰਜਾਬ ਦੇ ਵਿਦਿਆਰਥੀਆਂ ਲਈ ਅਹਿਮ ਖ਼ਬਰ, ਸਿੱਖਿਆ ਵਿਭਾਗ ਨੇ ਲਿਆ ਵੱਡਾ ਫ਼ੈਸਲਾ
    • punjab police employee bathinda
      ਵੱਡੀ ਖ਼ਬਰ : ਪੰਜਾਬ ਪੁਲਸ ਦਾ ਮੁਲਾਜ਼ਮ ਅਗਵਾ, ਵੀਡੀਓ ਵੀ ਬਣਾਈ
    • politics in punjab  elections
      ਪੰਜਾਬ ਵਿਚ ਵੱਡੀ ਸਿਆਸੀ ਸਰਗਰਮੀ, ਇਸੇ ਹਫ਼ਤੇ ਹੋ ਸਕਦਾ ਐਲਾਨ
    • ban on prega
      ਪ੍ਰੇਗਾਬਾਲੀਨ ਦਵਾਈ ਦੀ ਖੁੱਲ੍ਹੀ ਵਰਤੋਂ ਉੱਤੇ ਪਾਬੰਦੀ ਦੇ ਹੁਕਮ ਜਾਰੀ
    • theft case solved
      ਜੈਨ ਮੰਦਰ ਚੋਰੀ ਮਾਮਲੇ ਦੀ ਗੁੱਥੀ ਸੁਲਝੀ: ਚੋਰੀ ਕੀਤੇ ਚਾਂਦੀ ਦੇ ਸਾਮਾਨ ਸਣੇ...
    • satluj movie screening
      ਪੰਜਾਬ ਦੇ ਪਿੰਡ-ਪਿੰਡ 'ਚ 'ਸਤਲੁਜ' ਦੀ ਸਕ੍ਰੀਨਿੰਗ!
    • auto driver auto rental
      ਕਿਰਾਇਆਂ ਵਧਾਉਣ ਲਈ ਆਟੋ ਚਾਲਕਾਂ ਨੇ ਕਰਤਾ ਐਲਾਨ, ਇਸ ਦਿਨ ਰਹੇਗੀ ਮੁਕੰਮਲ ਹੜਤਾਲ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +