Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, AUG 17, 2026

    3:38:36 PM

  • jathedar kuldeep singh gargaj statement

    ਜਥੇਦਾਰ ਕੁਲਦੀਪ ਸਿੰਘ ਗੜਗੱਜ ਦੀ ਸਿੱਖ ਕੌਮ ਨੂੰ...

  • bjp  new national team  punjab  leader  nitin nabin

    BJP ਨੇ ਨਵੀਂ ਨੈਸ਼ਨਲ ਟੀਮ ਦਾ ਕੀਤਾ ਐਲਾਨ ! ਪੰਜਾਬ...

  • manpreet singh badal bjp

    ਵੱਡੀ ਖ਼ਬਰ: ਮਨਪ੍ਰੀਤ ਸਿੰਘ ਬਾਦਲ ਨੂੰ ਭਾਜਪਾ ਨੇ...

  • inflation will give a big blow prices of sweets will increase

    ਇਸ ਸਾਲ ਤਿਉਹਾਰੀ ਸੀਜ਼ਨ 'ਚ ਮਹਿੰਗਾਈ ਦੇਵੇਗੀ ਵੱਡਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਕੈਪਟਨ ਨੇ ਸੁਖਬੀਰ ਨੂੰ ਪੁੱਛਿਆ, ਕੀ ਤੁਸੀਂ ਹੁਣ ਮਤੇ ਤੋਂ ਭੱਜ ਰਹੇ ਹੋ?

PUNJAB News Punjabi(ਪੰਜਾਬ)

ਕੈਪਟਨ ਨੇ ਸੁਖਬੀਰ ਨੂੰ ਪੁੱਛਿਆ, ਕੀ ਤੁਸੀਂ ਹੁਣ ਮਤੇ ਤੋਂ ਭੱਜ ਰਹੇ ਹੋ?

  • Updated: 26 Jun, 2020 12:19 AM
Jalandhar
captan amarinder singh  sukhbir badal
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ/ਜਲੰਧਰ,(ਅਸ਼ਵਨੀ, ਧਵਨ)- ਖੇਤੀ ਸੈਕਟਰ ਬਾਰੇ ਕੇਂਦਰ ਸਰਕਾਰ ਵਲੋਂ ਜਾਰੀ ਕੀਤੇ ਆਰਡੀਨੈਂਸਾਂ 'ਤੇ ਬੀਤੇ ਦਿਨ ਹੋਈ ਸਰਬ ਪਾਰਟੀ ਮੀਟਿੰਗ ਦੌਰਾਨ ਪਾਸ ਕੀਤੇ ਮਤੇ ਦੇ ਮੁੱਦੇ 'ਤੇ ਦੋਹਰੀ ਬੋਲੀ ਬੋਲਣ ਲਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ 'ਤੇ ਵਰ੍ਹਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸੁਖਬੀਰ ਬਾਦਲ ਨੂੰ ਚੁਣੌਤੀ ਦਿੱਤੀ ਕਿ ਉਹ ਸਪੱਸ਼ਟ ਸ਼ਬਦਾਂ ਵਿਚ ਇਹ ਬਿਆਨ ਜਾਰੀ ਕਰੇ ਕਿ ਉਨ੍ਹਾਂ ਦੀ ਪਾਰਟੀ ਸ਼ਰਤਾਂ ਨਾਲ ਵੀ ਇਸ ਮਤੇ ਦਾ ਸਮਰਥਨ ਨਹੀਂ ਕਰਦਾ। ਮੁੱਖ ਮੰਤਰੀ ਨੇ ਸੁਖਬੀਰ ਨੂੰ ਪੁੱਛਿਆ ਕਿ ਕੀ ਤੁਸੀਂ ਮਤੇ ਦੇ ਵਿਰੋਧੀ ਹੋ ਜਾਂ ਨਹੀਂ? ਕੀ ਤੁਸੀ ਮਤੇ ਦੇ ਹੱਕ ਵਿਚ ਪੂਰੀ ਤਰ੍ਹਾਂ ਖੜ੍ਹਦੇ ਹੋ ਜਾਂ ਸ਼ਰਤਾਂ ਤਹਿਤ? ਅਖੀਰ ਕੀ ਤੁਸੀਂ ਇਸ ਤੱਥ ਨਾਲ ਸਹਿਮਤ ਹੋ ਜਾਂ ਨਹੀਂ ਕਿ ਖੇਤੀਬਾੜੀ ਸੂਬੇ ਦਾ ਵਿਸ਼ਾ ਹੈ ਅਤੇ ਕੇਂਦਰ ਨੂੰ ਇਸ 'ਚ ਦਖਲ ਨਹੀਂ ਦੇਣਾ ਚਾਹੀਦਾ। ਮੁੱਖ ਮੰਤਰੀ ਨੇ ਬੀਤੇ ਦਿਨ ਹੋਈ ਮੀਟਿੰਗ ਦੇ ਅੰਤ ਵਿਚ ਕਿਹਾ ਕਿ ਅਕਾਲੀ ਦਲ ਦੇ ਮੁਖੀ ਨੂੰ ਇਹੀ ਸਪੱਸ਼ਟ ਸਵਾਲ ਕੀਤੇ ਸਨ। ਮੀਟਿੰਗ ਦੌਰਾਨ ਵਿਚਾਰ-ਵਟਾਂਦਰੇ ਬਾਰੇ ਅਕਾਲੀਆਂ ਅਤੇ ਸੁਖਬੀਰ ਦੇ ਝੂਠੇ ਦਾਅਵਿਆਂ 'ਤੇ ਪ੍ਰਤੀਕ੍ਰਿਆ ਜ਼ਾਹਰ ਕਰਦਿਆਂ ਕੈਪਟਨ ਨੇ ਲੋਕਾਂ ਨੂੰ ਗੁੰਮਰਾਹ ਕਰਨ ਲਈ ਉਨ੍ਹਾਂ ਦੀ ਸਖਤ ਆਲੋਚਨਾ ਕੀਤੀ। ਮੁੱਖ ਮੰਤਰੀ ਨੇ ਦੱਸਿਆ ਕਿ ਬੀਤੇ ਦਿਨ ਹੋਈ ਸਰਬ ਪਾਰਟੀ ਮੀਟਿੰਗ ਦੌਰਾਨ ਪਾਸ ਕੀਤੇ ਮਤੇ ਦੇ ਤਿੰਨ ਨੁਕਤਿਆਂ 'ਚੋਂ ਦੋ ਨੁਕਤਿਆਂ 'ਤੇ ਅਕਾਲੀ ਦਲ ਦੇ ਪ੍ਰਧਾਨ ਨੇ ਸਪੱਸ਼ਟ ਤੌਰ 'ਤੇ ਸਮਰਥਨ ਦਿੱਤਾ ਸੀ। ਉਨ੍ਹਾਂ ਕਿਹਾ ਕਿ ਮੀਟਿੰਗ ਉਪਰੰਤ ਜਾਰੀ ਕੀਤੇ ਸਰਕਾਰੀ ਬਿਆਨ ਰਾਹੀਂ ਇਸ ਪੱਖ ਨੂੰ ਸਹੀ ਅਤੇ ਨਿਰਪੱਖ ਤੌਰ 'ਤੇ ਦੱਸਿਆ ਗਿਆ ਅਤੇ ਝੂਠ ਬੋਲਣ ਨਾਲ ਤੱਥ ਨਹੀਂ ਬਦਲ ਸਕਦੇ।

ਕੈ. ਅਮਰਿੰਦਰ ਨੇ ਯਾਦ ਕਰਵਾਇਆ ਕਿ ਉਹ ਇਹ ਕਹਿਣ ਤੱਕ ਗਏ ਕਿ ਜੇਕਰ ਆਰਡੀਨੈਂਸ ਸੰਘੀ ਢਾਂਚੇ ਦੀ ਭਾਵਨਾ ਦੇ ਉਲਟ ਪਾਏ ਜਾਂਦੇ ਹਨ ਤਾਂ, ਅਸੀਂ ਇਸ 'ਤੇ ਵੀ ਤੁਹਾਡੇ ਨਾਲ ਹਾਂ। ਮੁੱਖ ਮੰਤਰੀ ਨੇ ਕਿਹਾ ਕਿ ਇਸ ਤੋਂ ਵੀ ਵਧ ਕੇ, ਸੁਖਬੀਰ ਵਲੋਂ ਭਾਜਪਾ ਵਾਂਗ ਨਾਂਹ ਨਹੀਂ ਕੀਤੀ ਗਈ ਜਦੋਂ ਉਨ੍ਹਾਂ (ਕੈਪਟਨ ਅਮਰਿੰਦਰ ਸਿੰਘ) ਇਹ ਕਹਿੰਦਿਆਂ ਗੱਲ ਮੁਕਾਈ ਕਿ ਭਾਜਪਾ-ਸ਼੍ਰੋਮਣੀ ਅਕਾਲੀ ਦਲ ਅੰਸ਼ਿਕ ਤੌਰ 'ਤੇ ਮਤੇ ਦੇ ਹੱਕ ਵਿਚ ਹਨ ਅਸ਼ਿੰਕ ਤੌਰ 'ਤੇ ਵਿਰੋਧ ਵਿਚ ਅਤੇ ਉਨ੍ਹਾਂ ਦੇ ਇਤਰਾਜ਼ ਦਰਜ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਇਹ ਸਭ ਰਿਕਾਰਡ ਵਿਚ ਦਰਜ ਹੈ , ਜਿਸ ਤੋਂ ਅਕਾਲੀ ਮੀਟਿੰਗ ਦੀਆਂ ਵੀਡੀਓਜ਼ ਦੇ ਚੋਣਵੇਂ ਹਿੱਸੇ ਲੀਕ ਕਰਕੇ ਸੌਖਿਆਂ ਬਚ ਨਹੀਂ ਸਕਦੇ। ਉਨ੍ਹਾਂ ਨਾਲ ਹੀ ਕਿਹਾ ਕਿ ਇੰਝ ਜਾਪਦਾ ਹੈ ਕਿ ਸੁਖਬੀਰ ਮਤੇ ਲਈ ਆਪਣੀ ਸ਼ਰਤਾਂ ਨਾਲ ਕੀਤੀ ਹਮਾਇਤ ਵਾਪਸ ਲੈਣ ਲਈ ਭਾਜਪਾ ਵਿਚਲੇ ਆਪਣੇ ਸਿਆਸੀ ਆਕਾਵਾਂ ਦੇ ਦਬਾਅ ਹੇਠ ਹੈ ਪਰ ਅਜਿਹਾ ਜ਼ੋਰਦਾਰ ਤਰੀਕੇ ਨਾਲ ਕਰਨ ਦੀ ਸਥਿਤੀ ਵਿਚ ਨਹੀਂ ਕਿਉਂਕਿ ਉਹ ਪੰਜਾਬ ਵਿਚ ਅਕਾਲੀਆਂ ਨੂੰ ਮਿਲ ਰਿਹਾ ਮਾੜਾ ਮੋਟਾ ਸਮਰਥਨ ਗਵਾਉਣਾ ਨਹੀਂੀਂ ਚਾਹੁੰਦਾ। ਸੁਖਬੀਰ ਬਾਦਲ ਨੂੰ ਦੁਬਾਰਾ ਇਹ ਪੁੱਛਦਿਆ ਕਿ ਉਹ ਸੂਬੇ ਅਤੇ ਕਿਸਾਨਾਂ ਵੱਲ ਹਨ ਜਾਂ ਨਹੀਂ, ਉਨ੍ਹਾਂ ਆਖਿਆ ਕਿ ਕੀ ਉਹ ਕਿਸਾਨਾਂ ਦੇ ਹੱਕ ਵਿਚ ਸਟੈਂਡ ਲੈਣਗੇ? ਕੀ ਉਹ ਇਹ ਸੋਚਦੇ ਹਨ ਕਿ ਖੇਤੀਬਾੜੀ ਦੇ ਵਿਸ਼ੇ 'ਤੇ ਕੇਂਦਰ ਫੈਸਲੇ ਲੈ ਸਕਦਾ ਹੈ? ਕੈ. ਅਮਰਿੰਦਰ ਨੇ ਸੁਖਬੀਰ ਨੂੰ ਪੰਜਾਬ ਦੇ ਲੋਕਾਂ ਦੇ ਹਿੱਤ ਵਿਚ ਇਕ ਵਾਰ ਸਿਧਾਂਤਕ ਤੌਰ 'ਤੇ ਪੱਖ ਲੈਣ ਦੀ ਅਪੀਲ ਕੀਤੀ।
 

  • Captan Amarinder Singh
  • Sukhbir Badal
  • ਕੈਪਟਨ ਅਮਰਿੰਦਰ ਸਿੰਘ
  • ਸੁਖਬੀਰ ਬਾਦਲ

ਘਰ ’ਚ ਇਕਾਂਤਵਾਸ ਦੀ ਉਲੰਘਣਾ ਕਰਨ ਵਾਲਿਆਂ ਨੂੰ ਹੋਵੇਗਾ 2 ਹਜ਼ਾਰ ਰੁਪਏ ਜੁਰਮਾਨਾ

NEXT STORY

Stories You May Like

  • gold  silver  price
    ਕੀ ਤੁਸੀਂ ਵੀ ਖਰੀਦਣ ਜਾ ਰਹੇ ਹੋ Gold? ਪਹਿਲਾਂ ਚੈੱਕ ਕਰ ਲਵੋ ਅੱਜ ਦਾ ਰੇਟ
  • sukhbir badal calls a big meeting after meeting pm modi
    PM ਮੋਦੀ ਨੂੰ ਮਿਲਣ ਮਗਰੋਂ ਸੁਖਬੀਰ ਬਾਦਲ ਨੇ ਸੱਦ ਲਈ ਵੱਡੀ ਬੈਠਕ, ਕੀ ਮੁੜ ਹੋਵੇਗਾ ਅਕਾਲੀ-ਭਾਜਪਾ ਗਠਜੋੜ?
  • dating apps young people face to face meetings
    ‘ਡੇਟਿੰਗ ਐਪਸ’ ਤੋਂ ਨੌਜਵਾਨਾਂ ਦਾ ਮੋਹ ਭੰਗ, ਹੁਣ ਆਹਮੋ-ਸਾਹਮਣੇ ਮੁਲਾਕਾਤਾਂ ਨੂੰ ਦੇ ਰਹੇ ਤਰਜੀਹ
  • this special scheme of rbi brought 40 81 billion dollars to india
    RBI ਦੀ ਇਸ ਵਿਸ਼ੇਸ਼ ਸਕੀਮ ਨੇ ਭਾਰਤ 'ਚ ਲਿਆਂਦੇ 40.81 ਅਰਬ ਡਾਲਰ, ਜਾਣੋ ਕੀ ਹੈ ਯੋਜਨਾ
  • you are not the owner of the white house
    'ਤੁਸੀਂ ਵ੍ਹਾਈਟ ਹਾਊਸ ਦੇ ਮਾਲਕ ਨਹੀਂ, ਸਿਰਫ਼ ਕਿਰਾਏਦਾਰ ਹੋ...': US ਕੋਰਟ ਵੱਲੋਂ ਟਰੰਪ ਨੂੰ ਵੱਡਾ ਝਟਕਾ
  • impact of inflation
    ਮਹਿੰਗਾਈ ਨੇ ਤੋੜਿਆ ਲੱਕ: ਤੇਲ-ਦਾਲਾਂ ਤੋਂ ਬਾਅਦ ਹੁਣ ਦੁੱਧ-ਚੀਨੀ ਨੇ ਵੀ ਮਾਰੀ 'ਛਾਲ', ਜਾਣੋ ਕੀ ਹਨ ਨਵੇਂ ਰੇਟ
  • now the government will decide whether charge will be taken from upi or not
    ਹੁਣ ਸਰਕਾਰ ਫੈਸਲਾ ਕਰੇਗੀ ਕਿ UPI ਤੋਂ ਚਾਰਜ ਲਿਆ ਜਾਵੇਗਾ ਜਾਂ ਨਹੀਂ, ਲੋਕ ਸਭਾ 'ਚ ਪਾਸ ਹੋਇਆ ਬਿੱਲ
  • indigo will fly the longest flight
    ਹੁਣ ਦੁਨੀਆ ’ਚ ਲੰਮੀ ਉਡਾਣ ਭਰੇਗੀ ‘Indigo’
  • bjp delegation visits cp office boy death case in jalandhar
    ਜਲੰਧਰ: ਬੱਸ ਕਾਰਨ ਨੌਜਵਾਨ ਦੀ ਹੋਈ ਮੌਤ ਦੇ ਮਾਮਲੇ 'ਚ CP ਦਫ਼ਤਰ ਪਹੁੰਚੀ ਭਾਜਪਾ,...
  • arrested for snatching mobile phone from person by pointing sharp weapon
    ਵਿਅਕਤੀ ਨੂੰ ਤੇਜ਼ਧਾਰ ਹਥਿਆਰ ਵਿਖਾ ਕੇ ਮੋਬਾਇਲ ਖੋਹਣ ਵਾਲੇ 4 ਗ੍ਰਿਫ਼ਤਾਰ, 1...
  • case registered against a youth after he tested positive for dope
    ਡੋਪ ਟੈਸਟ ਪਾਜ਼ੇਟਿਵ ਆਉਣ 'ਤੇ ਇਕ ਨੌਜਵਾਨ ਖ਼ਿਲਾਫ਼ ਮਾਮਲਾ ਦਰਜ
  • clashed two parties in jalandhar
    ਜਲੰਧਰ ਵਿਖੇ ਕਿਰਾਏ ਦੇ ਪੈਸਿਆਂ ਨੂੰ ਲੈ ਕੇ ਹੋਇਆ ਝਗੜਾ, ਮਕਾਨ ਮਾਲਕ 'ਤੇ...
  • worker dies due to electrocution
    ਜਲੰਧਰ ਦੇ ਦੋਮੋਰੀਆ ਪੁਲ 'ਤੇ ਬੋਰਿੰਗ ਦੌਰਾਨ ਕਰੰਟ ਲੱਗਣ ਨਾਲ ਮਜ਼ਦੂਰ ਦੀ ਮੌਤ
  • punjab holiday update
    ਪੰਜਾਬ 'ਚ ਸੋਮਵਾਰ ਦੀ ਛੁੱਟੀ ਬਾਰੇ ਵੱਡੀ ਅਪਡੇਟ! ਜਾਣੋ ਕਿਹੜੇ ਸਕੂਲ ਖੁੱਲ੍ਹੇ ਤੇ...
  • weather forecast for punjab till august 20 heavy rains alert issued
    ਪੰਜਾਬ ਦੇ ਮੌਸਮ ਦੀ 20 ਅਗਸਤ ਤੱਕ ਵੱਡੀ ਭਵਿੱਖਬਾਣੀ! ਪਵੇਗਾ ਭਾਰੀ ਮੀਂਹ, ਇਨ੍ਹਾਂ...
  • one accused arrested with illicit liquor
    75 ਹਜ਼ਾਰ ਐੱਮ. ਐੱਲ. ਨਾਜਾਇਜ਼ ਸ਼ਰਾਬ ਸਣੇ ਇਕ ਮੁਲਜ਼ਮ ਗ੍ਰਿਫ਼ਤਾਰ
Trending
Ek Nazar
famous actor to get married for the third time with girlfriend 20 years younger

20 ਸਾਲ ਛੋਟੀ ਪ੍ਰੇਮਿਕਾ ਨਾਲ ਤੀਜਾ ਵਿਆਹ ਕਰਵਾਏਗਾ ਮਸ਼ਹੂਰ ਅਦਾਕਾਰ ! 10 ਸਾਲਾਂ...

air india pilots

Air India ਦੇ 2 ਹੋਰ ਪਾਇਲਟ ਡੋਪ ਟੈਸਟ 'ਚ ਫੇਲ੍ਹ ! ਦੋਵਾਂ ਨੂੰ ਡਿਊਟੀ ਤੋਂ ਕੀਤਾ...

big news for those going to china

ਚੀਨ ਜਾਣ ਵਾਲਿਆਂ ਲਈ ਵੱਡੀ ਖ਼ਬਰ ; 15 ਸਤੰਬਰ ਤੋਂ ਸਖ਼ਤ ਹੋਣਗੇ ਸਰਹੱਦੀ ਨਿਯਮ

lage raho munna bhai fame actor s car accident

'ਲਗੇ ਰਹੋ ਮੁੰਨਾ ਭਾਈ' ਫੇਮ ਅਦਾਕਾਰ ਦੀ ਕਾਰ ਦਾ ਐਕਸੀਡੈਂਟ ! ਸਕੂਟਰ ਸਵਾਰਾਂ ਨੂੰ...

famous punjabi actress was pressured by her bf to change religion

ਮਸ਼ਹੂਰ ਪੰਜਾਬੀ ਅਦਾਕਾਰਾ 'ਤੇ BF ਨੇ ਪਾਇਆ ਧਰਮ ਬਦਲਣ ਦਾ ਦਬਾਅ ! ਖੁਦ ਕੀਤਾ...

ai hits visa company

ਵੀਜ਼ਾ ਕੰਪਨੀ 'ਚ AI ਦੀ ਮਾਰ ! 28 ਮੈਂਬਰੀ ਟੀਮ 'ਚੋਂ 10 ਕਰਮਚਾਰੀਆਂ ਦੀ ਛੁੱਟੀ

famous bollywood actress is no more

ਨਹੀਂ ਰਹੀ ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ! ਨੀਂਦ 'ਚ ਹੀ ਹੋਇਆ ਦਿਹਾਂਤ, ਸਿਨੇਮਾ...

bihar born chef attended the party organized at scottish palace

ਬਿਹਾਰ 'ਚ ਜਨਮੇ ਸ਼ੈੱਫ ਨੇ ਸਕਾਟਿਸ਼ ਪੈਲੇਸ 'ਚ ਆਯੋਜਿਤ ਪਾਰਟੀ 'ਚ ਕੀਤੀ ਸ਼ਿਰਕਤ

fire in largest natural reserve

ਬੈਲਜੀਅਮ ਦੇ ਸਭ ਤੋਂ ਵੱਡੇ ਕੁਦਰਤੀ ਰਿਜ਼ਰਵ 'ਚ ਲੱਗੀ ਭਿਆਨਕ ਅੱਗ

earthquake in indonesia

ਇੰਡੋਨੇਸ਼ੀਆ: ਭੂਚਾਲ ਕਾਰਨ 51 ਲੋਕਾਂ ਦੀ ਮੌਤ, ਮਲਬੇ ਹੇਠ ਫਸੇ ਲੋਕਾਂ ਦੀ ਭਾਲ ਜਾਰੀ

daughters  sons  wife  person  funeral

ਧੀਆਂ-ਪੁੱਤਾਂ ਤੇ ਘਰਵਾਲੀ ਹੋਣ ਦੇ ਬਾਵਜੂਦ ਬੰਦੇ ਦਾ ਬੇਗਾਨਿਆਂ ਨੇ ਕੀਤਾ ਅੰਤਿਮ...

mosque built by  transgender

ਟਰਾਂਸਜੈਂਡਰ ਨੇ ਬਣਾ'ਤੀ ਮਸਜਿਦ ! ਬਣੀ ਚਰਚਾ ਅਤੇ ਵਿਵਾਦ ਦਾ ਵਿਸ਼ਾ

heavy rain imd punjab weather

15, 16, 17, 18, 19, 20 ਅਗਸਤ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ ਕਰ 'ਤੀ...

shweta tiwari marriage rumors

ਕੀ ਸੱਚਮੁੱਚ ਤੀਜਾ ਵਿਆਹ ਕਰਾਏਗੀ ਸ਼ਵੇਤਾ ਤਿਵਾਰੀ ? ਇਸ ਅਦਾਕਾਰ ਨੇ ਖੁਦ Fans ਨੂੰ...

mtv famed actor

ਮਸ਼ਹੂਰ ਅਦਾਕਾਰ ਦੀ ਭੇਤਭਰੀ ਹਾਲਤ 'ਚ ਹੋਈ ਮੌਤ ! ਬਾਥਰੂਮ 'ਚੋਂ ਮਿਲੀ ਲਾਸ਼, MTV...

gujarati man caught at airport

ਸ਼ਿਕਾਗੋ 'ਚ ਪਤਨੀ ਦਾ ਕਤਲ ਕਰਕੇ ਫਰਾਰ ਗੁਜਰਾਤੀ ਵਿਅਕਤੀ ਹਵਾਈ ਅੱਡੇ 'ਤੇ ਕਾਬੂ

heavy rain

ਜਾਪਾਨ 'ਚ ਭਾਰੀ ਮੀਂਹ ਮਗਰੋਂ ਆਇਆ ਹੜ੍ਹ, ਘੱਟੋ-ਘੱਟ ਪੰਜ ਲੋਕਾਂ ਦੀ ਮੌਤ, ਯਾਤਰੀ...

sunita ahuja s sensational statement against govinda

'ਧੀ ਦੀ ਉਮਰ ਦੀ ਕੁੜੀ ਨਾਲ ਘੁੰਮ ਰਿਹੈ, ਸ਼ਰਮ ਆਉਣੀ ਚਾਹੀਦੀ' ; ਗੋਵਿੰਦਾ 'ਤੇ ਪਤਨੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • two friends die in a road accident
      ਕਹਿਰ ਓ ਰੱਬਾ! ਸੜਕ ਹਾਦਸੇ ਨੇ ਵਿਛਾਏ ਦੋ ਘਰਾਂ 'ਚ ਸੱਥਰ, ਜਿਗਰੀ ਦੋਸਤਾਂ ਦੀ...
    • man dies after being run over by train
      ਰੇਲਗੱਡੀ ਹੇਠਾਂ ਆਉਣ ਨਾਲ ਵਿਅਕਤੀ ਦੀ ਮੌਤ
    • snatching in tapa
      10 ਹਜ਼ਾਰ ਰੁਪਏ ਝਪਟ ਕੇ ਫ਼ਰਾਰ ਹੋ ਗਏ ਝਪਟਮਾਰ
    • prominent businessman spare parts punjab police
      ਪੰਜਾਬ : ਸਵੇਰੇ ਉਠ ਕੇ ਕੀਤਾ ਪਾਠ ਤੇ ਫਿਰ... ਉੱਘੇ ਕਾਰੋਬਾਰੀ ਦੀ ਮੌਤ
    • women gang of women patiala police
      ਘਰ ਸੱਦ ਕੇ ਉਤਰਵਾ ਲੈਂਦੀਆਂ ਕੱਪੜੇ ਤੇ ਫਿਰ ਖੇਡਦੀਆਂ 'ਗੰਦਾ ਖੇਡ'
    • big relief for thousands of pgi employees
      PGI ਦੇ ਹਜ਼ਾਰਾਂ ਮੁਲਾਜ਼ਮਾਂ ਨੂੰ ਵੱਡੀ ਰਾਹਤ, ਲੰਬੇ ਚਿਰਾਂ ਤੋਂ ਲਟਕੀ ਮੰਗ ਹੋਈ...
    • summons issued to punjab ias officer
      ਪੰਜਾਬ ਦੇ IAS ਅਫ਼ਸਰ ਨੂੰ ਸੰਮਨ ਜਾਰੀ, 18 ਤਾਰੀਖ਼ ਨੂੰ ਕੀਤਾ ਗਿਆ ਤਲਬ, ਪੜ੍ਹੋ...
    • online fraud
      23.27 ਲੱਖ ਦੀ ਆਨਲਾਈਨ ਠੱਗੀ ’ਚ ਇਕ ਮੁਲਜ਼ਮ ਗ੍ਰਿਫ਼ਤਾਰ
    • accident in kaithal
      ਬ੍ਰਾਹਮਣ ਭਲਾਈ ਬੋਰਡ ਸੰਗਰੂਰ ਦੇ ਚੇਅਰਮੈਨ ਦੀ ਸੜਕ ਹਾਦਸੇ 'ਚ ਮੌਤ
    • immigration fraud in ludhiana
      ਨਿਊਜ਼ੀਲੈਂਡ ਭੇਜਣ ਦੇ ਨਾਂ ’ਤੇ 3.80 ਲੱਖ ਰੁਪਏ ਦੀ ਠੱਗੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +