Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, AUG 12, 2026

    1:22:30 PM

  • punjab congress  sukhjinder randhawa  important meeting

    ਪੰਜਾਬ ਕਾਂਗਰਸ 'ਚ ਹਲਚਲ, ਰੰਧਾਵਾ ਦੇ ਘਰ ਹੋਈ ਵੱਡੀ...

  • punjab government employee vehicle

    ਪੰਜਾਬ ਦੇ ਇਨ੍ਹਾਂ ਮੁਲਾਜ਼ਮਾਂ ਦੀ ਆਵੇਗੀ ਸ਼ਾਮਤ, ਹੋਣ...

  • alert in jalandhar  force deployed and employees   leave stopped

    ਜਲੰਧਰ 'ਚ Alert! ਵੱਡੀ ਗਿਣਤੀ 'ਚ ਫੋਰਸ ਤਾਇਨਾਤ,...

  • big incident in punjab

    ਪੰਜਾਬ 'ਚ ਵੱਡੀ ਵਾਰਦਾਤ! ਲੋਹੇ ਦੀ ਰਾਡ ਮਾਰ ਕੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਕਿਸਾਨਾਂ ਲਈ ਹੁਣ ਮਗਰਮੱਛ ਦੇ ਹੰਝੂ ਨਾ ਵਹਾਉਣ ਸੁਖਬੀਰ : ਕੈਪਟਨ

PUNJAB News Punjabi(ਪੰਜਾਬ)

ਕਿਸਾਨਾਂ ਲਈ ਹੁਣ ਮਗਰਮੱਛ ਦੇ ਹੰਝੂ ਨਾ ਵਹਾਉਣ ਸੁਖਬੀਰ : ਕੈਪਟਨ

  • Updated: 20 Jul, 2020 07:55 PM
Chandigarh
captan amarinder singh  sukhbir badal
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੂੰ ਕਿਸਾਨਾਂ ਦੀ ਸਥਿਤੀ 'ਤੇ ਮਗਰਮੱਛ ਦੇ ਹੰਝੂ ਵਹਾਉਣੇ ਬੰਦ ਕਰਨ ਲਈ ਆਖਿਆ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੇ ਸਮਰਥਨ ਨਾਲ ਕੇਂਦਰ ਸਰਕਾਰ ਵੱਲੋਂ ਪਾਸੇ ਕੀਤੇ ਖੇਤੀ ਆਰਡੀਨੈਂਸਾਂ ਨੇ ਕਿਸਾਨਾਂ ਦੀ ਜਾਨ ਸੂਲੀ ਉੱਤੇ ਟੰਗੀ ਹੋਈ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਇਨ੍ਹਾਂ ਆਰਡੀਨੈਂਸਾਂ, ਜੋ ਸਪੱਸ਼ਟ ਤੌਰ 'ਤੇ ਘੱਟੋ-ਘੱਟ ਸਮਰਥਨ ਮੁੱਲ ਦਾ ਅੰਤ ਕਰ ਦੇਣ ਵੱਲ ਪਹਿਲਾ ਕਦਮ ਹੈ, ਦੇ ਹੱਕ ਵਿੱਚ ਭੁਗਤਣ ਨਾਲ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਕਰਨ ਦੇ ਢਕਵੰਜ ਤੋਂ ਪਰਦਾ ਚੱਕ ਦਿੱਤਾ ਹੈ, ਜਦਕਿ ਇਨ੍ਹਾਂ ਦੇ ਸ਼ਾਸਨਕਾਲ ਦੌਰਾਨ ਕਿਸਾਨਾਂ ਦੀ ਸਥਿਤੀ ਨਿੱਘਰ ਚੁੱਕੀ ਸੀ। ਉਨ੍ਹਾਂ ਕਿਹਾ ਕਿ ਸੁਖਬੀਰ ਨੂੰ ਇਹ ਨਹੀਂ ਭੁੱਲਣਾ ਚਾਹੀਦਾ ਕਿ ਉਸ ਦੀ ਪਤਨੀ ਅਤੇ ਅਕਾਲੀ ਲੀਡਰ ਹਰਸਿਮਰਤ ਕੌਰ ਬਾਦਲ ਵੀ ਕੇਂਦਰੀ ਮੰਤਰੀ ਵਜੋਂ ਇਨ੍ਹਾਂ ਆਰਡੀਨੈਂਸਾਂ ਦੀ ਪ੍ਰਵਾਨਗੀ 'ਤੇ ਮੋਹਰ ਲਾਉਣ ਵਾਲੀ ਵਜ਼ਾਰਤ 'ਚ ਸ਼ਾਮਲ ਸੀ।

ਘੱਟੋ-ਘੱਟ ਸਮਰਥਨ ਮੁੱਲ 'ਤੇ ਕੇਂਦਰ ਸਰਕਾਰ ਪਾਸੋਂ ਸਪੱਸ਼ਟੀਕਰਨ ਲੈਣ ਲਈ ਸੁਖਬੀਰ ਬਾਦਲ ਵੱਲੋਂ ਕਿਸਾਨ ਜਥੇਬੰਦੀਆਂ ਦੇ ਵਫ਼ਦ ਦੀ ਅਗਵਾਈ ਕਰਨ ਦੀ ਕੀਤੀ ਪੇਸ਼ਕਸ਼ ਦੀ ਖਿੱਲੀ ਉਡਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇੱਥੋਂ ਪਤਾ ਲਗਦਾ ਹੈ ਕਿ ਸੁਖਬੀਰ ਬਾਦਲ ਜ਼ਮੀਨੀ ਹਕੀਕਤ ਤੋਂ ਪੂਰੀ ਤਰ੍ਹਾਂ ਅਣਜਾਣ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਹ ਆਰਡੀਨੈਂਸ, ਜਿਨ੍ਹਾਂ ਨੂੰ ਸ਼ਾਂਤਾ ਕੁਮਾਰ ਕਮੇਟੀ ਦੀਆਂ ਸਿਫਾਰਸ਼ਾਂ ਦੀ ਲੀਹ 'ਤੇ ਲਿਆਂਦਾ ਗਿਆ ਹੈ, ਭਾਰਤ ਦੇ ਸੰਘੀ ਢਾਂਚੇ ਦੇ ਪੂਰੀ ਤਰ੍ਹਾਂ ਖਿਲਾਫ ਹਨ ਜਿਸ ਨੇ ਘੱਟ-ਘੱਟ ਸਮਰਥਨ ਮੁੱਲ ਦੀ ਪ੍ਰਣਾਲੀ ਨੂੰ ਖਤਮ ਕਰਨ ਦਾ ਵੀ ਸੁਝਾਅ ਦਿੱਤਾ। ਉਨ੍ਹਾਂ ਕਿਹਾ ਕਿ ਜੇਕਰ ਸਿਫਾਰਸ਼ਾਂ ਨੂੰ ਆਰਡੀਨੈਂਸਾਂ 'ਤੇ ਲਾਗੂ ਕਰ ਦਿੱਤਾ ਜਾਂਦਾ ਹੈ ਤਾਂ ਇਹ ਅਨੁਮਾਨ ਤਰਕਸੰਗਤ ਹੈ ਕਿ ਛੇਤੀ ਹੀ ਸਮਰਥਨ ਭਾਅ ਖਤਮ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਸੁਖਬੀਰ ਬਾਦਲ ਸ਼੍ਰੋਮਣੀ ਅਕਾਲੀ ਦਲ ਦੇ ਹਿੱਤਾਂ ਅਤੇ ਖਾਸ ਤੌਰ 'ਤੇ ਨਿੱਜੀ ਅਤੇ ਆਪਣੀ ਪਤਨੀ ਦੇ ਹਿੱਤਾਂ ਦੀ ਰਾਖੀ ਖਾਤਰ ਇਨ੍ਹਾਂ ਤੱਥਾਂ ਨੂੰ ਅਣਗੌਲਿਆ ਕਰ ਰਿਹਾ ਹੈ।

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸੁਖਬੀਰ ਬਾਦਲ ਵੱਲੋਂ ਕਿਸਾਨਾਂ ਪ੍ਰਤੀ ਹੇਜ ਦਿਖਾਉਣ ਦੀ ਡਰਾਮੇਬਾਜ਼ੀ ਕਰਨ ਨਾਲ ਹੁਣ ਮਸਲਾ ਹੱਲ ਨਹੀਂ ਹੋਵੇਗਾ ਜਦਕਿ ਦੂਜੇ ਪਾਸੇ ਉਸ ਦੀ ਪਾਰਟੀ ਅਕਾਲੀ ਦਲ ਵੱਲੋਂ ਆਰਡੀਨੈਂਸਾਂ ਦੇ ਹੱਕ ਵਿੱਚ ਸਰਗਰਮ ਹਮਾਇਤੀ ਵਜੋਂ ਵਿਚਰ ਕੇ ਕਿਸਾਨਾਂ ਦੇ ਹਿੱਤਾਂ ਨੂੰ ਨੁਕਸਾਨ ਪਹੁੰਚਾਇਆ ਜਾ ਰਿਹਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਅਕਾਲੀ ਦਲ ਕੋਲ ਕਿਸਾਨ ਵਿਰੋਧੀ ਅਤੇ ਪੰਜਾਬ ਵਿਰੋਧੀ ਕਦਮ ਚੁੱਕਣ ਕਰਕੇ ਕੋਈ ਹੋਰ ਰਾਹ ਨਾ ਬਚਿਆ ਤਾਂ ਸੁਖਬੀਰ ਹੁਣ ਇਸ ਪੇਸ਼ਕਸ਼ ਨਾਲ ਆਪਣਾ ਅਕਸ ਬਚਾਉਣ ਲਈ ਨਿਰਾਸ਼ ਕੋਸ਼ਿਸ਼ਾਂ ਕਰ ਰਿਹਾ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਪੈਰ-ਪੈਰ 'ਤੇ ਕਿਸਾਨਾਂ ਨਾਲ ਧੋਖਾ ਕੀਤਾ ਹੈ ਅਤੇ ਪਿਛਲੇ ਛੇ ਸਾਲਾਂ ਵਿੱਚ ਕਿਸਾਨਾਂ ਦੇ ਹਿੱਤ ਸੁਰੱਖਿਅਤ ਬਣਾਉਣ ਲਈ ਇਕ ਵੀ ਕਦਮ ਨਹੀਂ ਚੁੱਕਿਆ ਜਿਸ ਕਰਕੇ ਨਾ ਤਾਂ ਕਿਸਾਨ ਅਤੇ ਨਾ ਹੀ ਕਿਸਾਨ ਜਥੇਬੰਦੀਆਂ ਨੂੰ ਕੇਂਦਰ ਦੇ ਭਰੋਸਿਆਂ 'ਤੇ ਕੋਈ ਵਿਸ਼ਵਾਸ ਰਿਹਾ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਅਜਿਹਾ ਜਾਪਦਾ ਹੈ ਕਿ ਸੁਖਬੀਰ ਨੂੰ ਇਹ ਵੀ ਨਹੀਂ ਪਤਾ ਕਿ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਇਨ੍ਹਾਂ ਆਰਡੀਨੈਂਸਾਂ ਖਿਲਾਫ ਪਹਿਲਾਂ ਹੀ ਖੁੱਲ੍ਹ ਕੇ ਰੋਸ ਪ੍ਰਗਟਾ ਚੁੱਕੀਆਂ ਹਨ ਅਤੇ ਜਥੇਬੰਦੀਆਂ ਵੀ ਇਸ ਤੱਥ ਤੋਂ ਜਾਣੂੰ ਹਨ ਕਿ ਇਹ ਪੂਰੀ ਤਰ੍ਹਾਂ ਕਿਸਾਨ ਵਿਰੋਧੀ ਆਰਡੀਨੈਂਸ ਹਨ ਜਿਨ੍ਹਾਂ ਨੂੰ ਘੱਟੋ-ਘੱਟ ਸਮਰਥਨ ਮੁੱਲ ਦੀ ਖਰੀਦ ਪ੍ਰਣਾਲੀ ਦਾ ਖਤਮ ਕਰਨ ਦਾ ਰਾਹ ਤਿਆਰ ਕਰਨ ਲਈ ਘੜਿਆ ਗਿਆ ਹੈ।

ਉਨ੍ਹਾਂ ਕਿਹਾ ਕਿ ਇਨ੍ਹਾਂ ਹਾਲਤਾਂ ਵਿੱਚ ਕੇਂਦਰੀ ਖੇਤੀਬਾੜੀ ਮੰਤਰੀ ਵਾਲੇ ਪਾਸੇ ਤੋਂ ਕੋਈ ਵੀ ਵਾਅਦਾ ਜਾਂ ਸਪੱਸ਼ਟੀਕਰਨ ਉਦੋਂ ਤੱਕ ਬੇਮਾਅਨਾ ਹੋਵੇਗਾ, ਜਦੋਂ ਤੱਕ ਉਹ ਸੱਚੇ ਦਿਲੋਂ ਕਿਸਾਨਾਂ ਦੇ ਹਿੱਤਾਂ ਦੇ ਮੁਦੱਈ ਹੋਣ ਦਾ ਸਬੂਤ ਦਿੰਦਿਆਂ ਇਨ੍ਹਾਂ ਆਰਡੀਨੈਂਸਾਂ ਨੂੰ ਵਾਪਸ ਨਹੀਂ ਲੈਂਦੇ। ਅਕਾਲੀ ਦਲ ਦੇ ਦੋਹਰੇ ਮਾਪਦੰਡਾਂ ਦੀ ਆਲੋਚਨਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀਆਂ ਨੇ ਹਾਲ ਹੀ ਮਹੀਨਿਆਂ ਵਿੱਚ ਸੀ.ਏ.ਏ. ਸਮੇਤ ਕਈ ਮੁੱਦਿਆਂ 'ਤੇ ਦੋਗਲੇਪਣ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਜੇਕਰ ਸੁਖਬੀਰ ਬਾਦਲ ਸੱਚਮੁੱਚ ਹੀ ਕਿਸਾਨਾਂ ਪ੍ਰਤੀ ਚਿੰਤਤ ਹੈ ਤਾਂ ਫੇਰ ਕੇਂਦਰ ਵਿੱਚ ਭਾਜਪਾ ਦੀ ਅਗਵਾਈ ਵਾਲੀ ਸਰਕਾਰ ਤੋਂ ਆਪਣੀ ਪਾਰਟੀ ਦੀ ਹਮਾਇਤ ਵਾਪਸ ਕਿਉਂ ਨਹੀਂ ਲੈਂਦਾ।

  • Captan Amarinder Singh
  • Sukhbir Badal
  • ਕੈਪਟਨ ਅਮਰਿੰਦਰ ਸਿੰਘ
  • ਸੁਖਬੀਰ ਬਾਦਲ

ਕਰਤਾਰਪੁਰ 'ਚ ਪਿਸਤੌਲ ਦੀ ਨੋਕ 'ਤੇ ਜਿਊਲਰੀ ਦੀ ਦੁਕਾਨ 'ਚ ਹੋਈ ਲੱਖਾਂ ਦੀ ਲੁੱਟ

NEXT STORY

Stories You May Like

  • growing global demand for mithila makhana opportunities for bihar farmers
    ਬਿਹਾਰ ਦੇ ਕਿਸਾਨਾਂ ਦੀਆਂ ਲੱਗੀਆਂ ਮੌਜਾਂ, ਆਸਟ੍ਰੇਲਿਆ ਨੂੰ ਬਰਾਮਦ ਤੋਂ ਕਮਾਇਆ ਮੋਟਾ ਮੁਨਾਫ਼ਾ
  • amb sahib colony  drug menace  death of youth
    ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ
  • indigo will fly the longest flight
    ਹੁਣ ਦੁਨੀਆ ’ਚ ਲੰਮੀ ਉਡਾਣ ਭਰੇਗੀ ‘Indigo’
  • sukhbir badal calls a big meeting after meeting pm modi
    PM ਮੋਦੀ ਨੂੰ ਮਿਲਣ ਮਗਰੋਂ ਸੁਖਬੀਰ ਬਾਦਲ ਨੇ ਸੱਦ ਲਈ ਵੱਡੀ ਬੈਠਕ, ਕੀ ਮੁੜ ਹੋਵੇਗਾ ਅਕਾਲੀ-ਭਾਜਪਾ ਗਠਜੋੜ?
  • news of relief for indian textile industry  threat of us tariffs
    ਅਮਰੀਕੀ ਟੈਰਿਫ ਦੇ ਖ਼ਤਰੇ ਵਿਚਾਲੇ ਭਾਰਤੀ ਕੱਪੜਾ ਉਦਯੋਗ ਲਈ ਰਾਹਤ ਦੀ ਖ਼ਬਰ
  • sukhbir singh badal narendra modi meeting
    ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਸੁਖਬੀਰ ਬਾਦਲ ਵਿਚਾਲੇ ਹਾਈ ਲੈਵਲ ਮੀਟਿੰਗ
  • sukhbir singh badal statement
    ਸੂਬੇ 'ਚ ਅਕਾਲੀ ਦਲ ਦੀ ਸਰਕਾਰ ਬਣਨ 'ਤੇ ਪੰਜਾਬੀਆਂ ਨੂੰ ਮਿਲਣਗੀਆਂ 100 ਫ਼ੀਸਦੀ ਨੌਕਰੀਆਂ: ਸੁਖਬੀਰ ਬਾਦਲ
  • the battles of sikh history echoed in fondi
    ਇਟਲੀ ਦੇ ਫੌਂਦੀ 'ਚ ਗੂੰਜੀਆਂ ਸਿੱਖ ਇਤਿਹਾਸ ਦੀਆਂ ਵਾਰਾਂ, ਭਾਈ ਸੁਖਬੀਰ ਸਿੰਘ ਮਹਾਂਕਾਲ ਨੇ ਸੰਗਤਾਂ ਨੂੰ ਕੀਤਾ ਨਿਹਾਲ
  • alert in jalandhar  force deployed and employees   leave stopped
    ਜਲੰਧਰ 'ਚ Alert! ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਰੱਦ ਕੀਤੀਆਂ ਗਈਆਂ...
  • tight security in punjab dgp gaurav yadav gives strict orders to the officers
    ਪੰਜਾਬ 'ਚ ਸੁਰੱਖਿਆ ਦੇ ਸਖ਼ਤ ਪ੍ਰਬੰਧ! DGP ਗੌਰਵ ਯਾਦਵ ਨੇ ਅਧਿਕਾਰੀਆਂ ਨੂੰ ਦਿੱਤੇ...
  • vikasit bharat yuva connect program organized at nit jalandhar
    NIT ਜਲੰਧਰ 'ਚ 'ਨਸ਼ਾਮੁਕਤ ਨੌਜਵਾਨ' ਵਿਸ਼ੇ ’ਤੇ 'ਵਿਕਸਿਤ ਭਾਰਤ ਯੁਵਾ ਕਨੈਕਟ'...
  • transfers in punjab
    ਪੰਜਾਬ 'ਚ ਅਫ਼ਸਰਾਂ ਦੇ ਹੋ ਗਏ ਤਬਾਦਲੇ! ਜਲੰਧਰ ਨਗਰ ਨਿਗਮ ਕਮਿਸ਼ਨਰ ਦੀ ਵੀ ਹੋਈ...
  • heavy rains to occur in punjab on friday
    ਪੰਜਾਬ 'ਚ ਸ਼ੁੱਕਰਵਾਰ ਨੂੰ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ ਲਈ ਚਿਤਾਵਨੀ...
  • canada pr
    ਕੈਨੇਡਾ ਦੀ PR ਲੈਣ  ਦੇ ਚਾਹਵਾਨ ਪੰਜਾਬੀ ਨੌਜਵਾਨਾਂ ਲਈ ਅਹਿਮ ਖ਼ਬਰ
  • 70 percent work of sports hub completed
    ਸਪੋਰਟਸ ਹੱਬ ਦਾ 70 ਫ਼ੀਸਦੀ ਕੰਮ ਪੂਰਾ, ਕਮਿਸ਼ਨਰ ਨੇ 30 ਸਤੰਬਰ ਤੱਕ ਕੰਮ ਖ਼ਤਮ ਕਰਨ...
  • double blow to jalandhar corporation
    ਜਲੰਧਰ ਨਿਗਮ ’ਤੇ ਦੂਹਰੀ ਮਾਰ: 22 ਕਰੋੜ ਖਾਤਿਆਂ ’ਚ ਫਸੇ, ਹੁਣ 37 ਕਰੋੜ ਦੀ...
Trending
Ek Nazar
minorities in jinnah pakistan

ਜਿਨਾਹ ਦੇ ਪਾਕਿਸਤਾਨ 'ਚ ਘੱਟ ਗਿਣਤੀਆਂ ਦੀ ਹਾਲਤ ਚਿੰਤਾਜਨਕ

journalist release

ਅਫਗਾਨਿਸਤਾਨ ਨੇ ਪ੍ਰਮੁੱਖ ਪੱਤਰਕਾਰ ਨੂੰ ਕਰ'ਤਾ ਰਿਹਾਅ

famous influencer

27 ਸਾਲ ਦੀ ਉਮਰ 'ਚ ਮਸ਼ਹੂਰ ਇਨਫਲੂਐਂਸਰ ਦੀ ਮੌਤ, ਅਮਰੀਕਾ 'ਚ ਸੜਕ ਹਾਦਸੇ 'ਚ ਗਈ...

new york woman pleads guilty

ਔਰਤ ਨੇ ਭਾਰਤੀਆਂ ਨੂੰ ਗੈਰ-ਕਾਨੂੰਨੀ ਢੰਗ ਨਾਲ ਅਮਰੀਕਾ ਲਿਆਉਣ ਦਾ ਦੋਸ਼ ਕਬੂਲਿਆ

accident during stunt  jasmine bhasin lost her memory

ਸਟੰਟ ਦੌਰਾਨ ਹਾਦਸਾ, ਜੈਸਮੀਨ ਭਸੀਨ ਦੀ ਚਲੀ ਗਈ ਯਾਦਦਾਸ਼ਤ !

actress has affairs for money  detective  s big claim about   cute   actress

ਪੈਸਿਆਂ ਬਦਲੇ ਸਬੰਧ ਬਣਾਉਂਦੀ ਹੈ ਅਦਾਕਾਰਾ ! 'Cute' ਅਕਸ ਵਾਲੀ Actress ਬਾਰੇ...

red alert amid forecast of heavy rain

ਭਾਰੀ ਬਾਰਿਸ਼ ਦੀ ਭਵਿੱਖਬਾਣੀ,  ਬੀਜਿੰਗ ਨੇ 'ਰੈੱਡ ਅਲਰਟ' ਕਰ'ਤਾ ਜਾਰੀ

ebola in congo

ਕਾਂਗੋ 'ਚ ਇਬੋਲਾ ਦਾ ਕਹਿਰ, ਹੁਣ ਤੱਕ 2,000 ਲੋਕਾਂ ਦੀ ਗਈ ਜਾਨ

iran us conflict

ਈਰਾਨ ਨੇ ਖ਼ੁਦ ਨੂੰ ਇੱਕ "ਅਜਿੱਤ ਸ਼ਕਤੀ" ਕੀਤਾ ਹੈ ਸਾਬਤ : ਅਰਾਘਚੀ

immigrants must obey law

ਕਾਨੂੰਨ ਦੀ ਪਾਲਣਾ ਲਾਜ਼ਮੀ : ਇਟਲੀ ਤੇ ਡੈਂਨਮਾਰਕ ਦੀਆਂ ਪ੍ਰਧਾਨ ਮੰਤਰੀਆਂ ਦਾ...

miners in south africa

ਦੱਖਣੀ ਅਫ਼ਰੀਕਾ 'ਚ ਮ੍ਰਿਤਕ ਮਿਲੇ 14 ਖਾਣ ਮਜ਼ਦੂਰ

indian origin cfo sentenced

ਅਮਰੀਕਾ: ਰਿਸ਼ਵਤਖੋਰੀ ਦੇ ਮਾਮਲੇ 'ਚ ਭਾਰਤੀ ਮੂਲ ਦੇ ਸੀਐਫਓ ਨੂੰ ਸੁਣਾਈ ਗਈ ਸਜ਼ਾ

police officers in france

ਫਰਾਂਸ 'ਚ ਪੁਲਿਸ ਮੁਲਾਜ਼ਮਾਂ 'ਤੇ ਅੱਤਵਾਦੀ ਹਮਲਾ; ਚਾਕੂਆਂ ਨਾਲ ਕੀਤੇ ਕਈ ਵਾਰ

govinda s wife s big statement on being seen with rumored girlfriend

'ਉਸਦੀ ਬੁੱਧੀ ਭ੍ਰਿਸ਼ਟ ਹੋ ਗਈ ਹੈ...'; ਰੂਮਰਡ ਗਰਲਫ੍ਰੈਂਡ ਨਾਲ ਦੇਖੇ ਜਾਣ 'ਤੇ...

indian embassy in slovenia

ਖਾਲਿਸਤਾਨੀ ਕੱਟੜਪੰਥੀਆਂ ਨੇ ਸਲੋਵੇਨੀਆ 'ਚ ਭਾਰਤੀ ਦੂਤਾਵਾਸ 'ਚ ਕੀਤੀ ਭੰਨਤੋੜ,...

sue trump administration

ਸਾਬਕਾ ਹਵਾਈ ਸੈਨਾ ਸਕੱਤਰ ਫ੍ਰੈਂਕ ਕੇਂਡਲ ਟਰੰਪ ਪ੍ਰਸ਼ਾਸਨ 'ਤੇ ਕਰਨਗੇ ਮੁਕੱਦਮਾ

shehnaaz gill accidentally swallows nose ring during shoot

ਖ਼ਤਰੇ 'ਚ ਪਈ ਸ਼ਹਿਨਾਜ਼ ਗਿੱਲ ਦੀ ਜਾਨ ! ਸ਼ੂਟਿੰਗ ਦੌਰਾਨ ਅਚਾਨਕ...

students school bus fire driver police

ਵਿਦਿਆਰਥੀਆਂ ਨਾਲ ਭਰੀ ਸਕੂਲ ਬੱਸ ਨੂੰ ਲੱਗ ਗਈ ਅੱਗ ! ਧਊਆ ਪਿੰਡ 'ਚ ਮਚ ਗਿਆ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjab teachers state government new campaign
      ਪੰਜਾਬ ਦੇ ਅਧਿਆਪਕਾਂ ਲਈ ਅਹਿਮ ਖਬਰ, ਸਰਕਾਰ ਨੇ ਚੁੱਕਿਆ ਇਹ ਵੱਡਾ ਕਦਮ
    • shots fired at biker brothers in kapurthala
      ਵੱਡੀ ਵਾਰਦਾਤ ਨਾਲ ਦਹਿਲਿਆ ਪੰਜਾਬ! ਦੋ ਸਕੇ ਭਰਾਵਾਂ ਨੂੰ ਮਾਰੀਆਂ ਗੋਲ਼ੀਆਂ, ਇਕ ਦੀ...
    • dhanwant singh  s appeal rejected in the rape case of a girl in a dera
      ਡੇਰੇ ’ਚ ਕੁੜੀ ਨਾਲ ਜਬਰ-ਜ਼ਿਨਾਹ ਮਾਮਲੇ ’ਚ ਧਨਵੰਤ ਸਿੰਘ ਦੀ ਅਪੀਲ ਖ਼ਾਰਜ, 10 ਸਾਲ...
    • rahul gandhi punjab congress
      ਪਾਰਟੀ 'ਚ ਕਲੇਸ਼ ਵਿਚਾਲੇ ਰਾਹੁਲ ਗਾਂਧੀ ਦੀ ਸਪੈਸ਼ਲ ਟੀਮ ਪੰਜਾਬ ’ਚ ਸਰਗਰਮ, ਵੱਡੇ...
    • fraud case
      ਮਕਾਨ ਦਾ ਬਿਆਨਾ ਕਰਕੇ 2 ਔਰਤਾਂ ਨੇ ਮਾਰੀ 7.50 ਲੱਖ ਰੁਪਏ ਦੀ ਠੱਗੀ
    • theft case
      ਰਿਟਾਇਰਡ ਫ਼ੌਜੀ ਚੋਰੀ ਦੇ ਗਹਿਣਿਆਂ ਸਮੇਤ ਗ੍ਰਿਫ਼ਤਾਰ
    • notices issued to 1 38 lakh voters under sir
      SIR ਤਹਿਤ 1.38 ਲੱਖ ਵੋਟਰਾਂ ਨੂੰ ਨੋਟਿਸ ਜਾਰੀ, ਜਾਣੋ ਕਿਉਂ ਚੋਣ ਵਿਭਾਗ ਨੇ ਲਿਆ...
    • fire breaks out at amul milk shop in ferozepur
      ਫਿਰੋਜ਼ਪੁਰ ’ਚ ਅਮੂਲ ਦੁੱਧ ਦੀ ਦੁਕਾਨ ’ਚ ਅਚਾਨਕ ਲੱਗੀ ਅੱਗ
    • a big problem for those who make ration cards in punjab
      ਪੰਜਾਬ 'ਚ ਰਾਸ਼ਨ ਕਾਰਡ ਬਣਾਉਣ ਵਾਲਿਆਂ ਲਈ ਪਿਆ ਵੱਡਾ ਪੰਗਾ! ਆਖ਼ਰੀ ਦਿਨ ਪੋਰਟਲ...
    • gurjeet toot international kabaddi player passed away punjab
      ਪੰਜਾਬ ਦੇ ਮਸ਼ਹੂਰ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਦੀ ਮੌਤ, ਫਰੀਦਕੋਟ ਹਸਪਤਾਲ 'ਚ ਲਏ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +