Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, APR 24, 2026

    8:26:26 PM

  • golden opportunity to work in uae

    UAE 'ਚ GCC ਲਾਇਸੰਸ ਵਾਲੇ ਟਰੱਕ ਡਰਾਈਵਰ ਤੇ ਇੰਡੀਅਨ...

  • punjab blackout occurred

    ਪੰਜਾਬ 'ਚ ਵੱਜਣ ਲੱਗੇ ਖਤਰੇ ਦੇ ਘੁੱਗੂ! ਹੋ ਗਿਆ...

  • rbi has taken a big action

    RBI ਨੇ ਕਰ 'ਤੀ ਵੱਡੀ ਕਾਰਵਾਈ ! Paytm Payments...

  • long power cut in punjab on saturday electricity will remain shut

    ਸ਼ਨੀਵਾਰ ਨੂੰ ਪੰਜਾਬ 'ਚ ਲੱਗੇਗਾ ਲੰਬਾ Power Cut!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਜਦੋਂ ਤਕ ਮੈਂ ਮੁੱਖ ਮੰਤਰੀ ਹਾਂ, ਕਿਸਾਨਾਂ ਤੋਂ ਮੁਫਤ ਬਿਜਲੀ ਵਾਪਸ ਲੈਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ: ਕੈਪਟਨ

PUNJAB News Punjabi(ਪੰਜਾਬ)

ਜਦੋਂ ਤਕ ਮੈਂ ਮੁੱਖ ਮੰਤਰੀ ਹਾਂ, ਕਿਸਾਨਾਂ ਤੋਂ ਮੁਫਤ ਬਿਜਲੀ ਵਾਪਸ ਲੈਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ: ਕੈਪਟਨ

  • Updated: 14 Aug, 2020 08:57 PM
Chandigarh
captan amarinder singh farmer free electricity
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸਪੱਸ਼ਟ ਸ਼ਬਦਾਂ 'ਚ ਕਿਹਾ ਕਿ ਸੂਬੇ ਵਿੱਚ ਕਿਸਾਨਾਂ ਦੀ ਮੁਫਤ ਬਿਜਲੀ ਵਾਪਸ ਲੈਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ ਅਤੇ ਇਹ ਉਦੋਂ ਤੱਕ ਜਾਰੀ ਰਹੇਗੀ, ਜਦੋਂ ਤੱਕ ਉਹ ਸਰਕਾਰ ਦੀ ਅਗਵਾਈ ਕਰ ਰਹੇ ਹਨ।  ਮੁੱਖ ਮੰਤਰੀ ਨੇ ਕਿਹਾ ਕਿ ਹਾਲਾਂਕਿ, ਮੌਨਟੇਕ ਸਿੰਘ ਆਹਲੂਵਾਲੀਆ ਦੀ ਅਗਵਾਈ ਵਿੱਚ ਮਾਹਿਰਾਂ ਦੇ ਗਰੁੱਪ ਦੀ ਰਿਪੋਰਟ ਮੁੱਢਲੀ ਹੈ ਅਤੇ ਉਨ੍ਹਾਂ ਦੀ ਸਰਕਾਰ ਕਿਸੇ ਵੀ ਮਾਹਿਰ ਵੱਲੋਂ ਮੁਫ਼ਤ ਬਿਜਲੀ ਵਾਪਸ ਲੈਣ ਦੀ ਕੋਈ ਸਿਫਾਰਸ਼ ਨਹੀਂ ਮੰਨੇਗੀ। ਮੀਡੀਆ ਰਿਪੋਰਟਾਂ 'ਤੇ ਪ੍ਰਤੀਕਿਰਿਆ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਤੱਕ ਮੈਂ ਇੱਥੇ ਹਾਂ, ਟਿਊਬਵੈਲਾਂ ਲਈ ਮੁਫਤ ਬਿਜਲੀ ਜਾਰੀ ਰਹੇਗੀ।

ਮੁੱਖ ਮੰਤਰੀ ਨਾਲ ਵੀਡੀਓ ਕਾਨਫਰੰਸਿੰਗ ਰਾਹੀਂ ਵਿਚਾਰ-ਚਰਚਾ ਦੌਰਾਨ ਮੌਨਟੇਕ ਸਿੰਘ ਆਹੂਲਵਾਲੀਆ ਨੇ ਖੁਦ ਸਪੱਸ਼ਟ ਕੀਤਾ ਕਿ ਮਾਹਿਰਾਂ ਦੀ ਰਿਪੋਰਟ ਕਿਸਾਨ ਵਿਰੋਧੀ ਨਹੀਂ ਹੈ। ਉਨ੍ਹਾਂ ਕਿਹਾ ਕਿ ਜੋ ਮੀਡੀਆ ਰਿਪੋਰਟਾਂ 'ਚ ਜੋ ਕਿਹਾ ਗਿਆ ਹੈ, ਉਹ ਗੁੰਮਰਾਹਕੁੰਨ ਹੈ, ਜਦਕਿ ਮਾਹਿਰਾਂ ਨੇ ਸੁਝਾਅ ਦਿੱਤਾ ਸੀ ਕਿ ਪੰਜਾਬ ਦੇ ਖੇਤੀਬਾੜੀ ਵਿਕਾਸ ਲਈ ਫਸਲੀ ਵੰਨ-ਸੁਵੰਨਤਾ ਹੀ ਇਕੋ-ਇਕ ਉਮੀਦ ਹੈ। ਆਹਲੂਵਾਲੀਆ ਨੇ ਕਿਹਾ ਕਿ ਜਦੋਂ ਸੂਬਾ ਸਰਕਾਰ ਹੀ ਇਹ ਐਲਾਨ ਸਪੱਸ਼ਟ ਰੂਪ ਵਿੱਚ ਕਰ ਚੁੱਕੀ ਹੈ ਕਿ ਕਿਸਾਨਾਂ ਲਈ ਮੁਫਤ ਬਿਜਲੀ ਦੀ ਨੀਤੀ ਵਿੱਚ ਕੋਈ ਤਬਦੀਲੀ ਕਰਨ ਦੀ ਯੋਜਨਾ ਨਹੀਂ ਹੈ ਤਾਂ ਮਾਹਿਰਾਂ ਦੇ ਗਰੁੱਪ ਨੇ ਸਿਫਾਰਸ਼ ਕੀਤੀ ਸੀ ਕਿ ਕਿਸਾਨਾਂ ਨੂੰ ਝੋਨੇ ਦੇ ਚੱਕਰ ਵਿੱਚੋਂ ਕੱਢਣ ਲਈ ਰਿਆਇਤਾਂ ਦਿੱਤੀਆਂ ਜਾਣੀਆਂ ਚਾਹੀਦੀਆਂ ਹਨ ਕਿਉਂਕਿ ਪਾਣੀ ਦੀ ਵੱਧ ਖਪਤ ਵਾਲੀਆਂ ਫਸਲਾਂ ਬੇਸ਼ੱਕ ਕਿਸਾਨਾਂ ਲਈ ਆਰਥਿਕ ਤੌਰ 'ਤੇ ਲਾਹੇਵੰਦ ਹੈ। ਭਾਵੇਂ ਕਿ ਇਸ ਦਾ ਵਾਤਾਵਰਣ ਦੇ ਲਿਹਾਜ਼ ਤੋਂ ਬਹੁਤ ਵੱਡਾ ਨੁਕਸਾਨ ਹੈ। ਮੌਨਟੇਕ ਸਿੰਘ ਆਹਲੂਵਾਲੀਆ ਨੇ ਕਿਹਾ ਕਿ ਖੇਤੀ ਵਿਭਿੰਨਤਾ ਤੋਂ ਭਾਵ ਝੋਨੇ ਹੇਠੋਂ ਰਕਬਾ ਘਟਾਉਣਾ ਹੈ ਅਤੇ ਮੰਡੀਕਰਨ ਦਾ ਆਧੁਨਿਕੀਕਰਨ ਕਰਨਾ ਹੈ ਜੋ ਪ੍ਰਾਈਵੇਟ ਸੈਕਟਰ ਦੀ ਵੱਡੀ ਭੂਮਿਕਾ ਦਾ ਸੰਕੇਤ ਦਿੰਦੀ ਹੈ।

ਮੁੱਖ ਮੰਤਰੀ ਨੇ ਕੋਵਿਡ ਤੋਂ ਬਾਅਦ ਪੰਜਾਬ ਦੀ ਆਰਥਿਕ ਸੁਰਜੀਤੀ ਲਈ ਰਣਨੀਤੀ ਉਲੀਕਣ ਵਾਸਤੇ ਮੌਨਟੇਕ ਸਿੰਘ ਆਹਲੂਵਾਲੀਆ ਦੀ ਅਗਵਾਈ ਵਿੱਚ ਮਾਹਿਰਾਂ ਦਾ ਗਰੁੱਪ ਕਾਇਮ ਕੀਤਾ ਸੀ।ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਵਿੱਚ ਖੇਤੀ ਵਿਭਿੰਨਤਾ ਉਨਾਂ ਦੇ ਮੁੱਖ ਮੰਤਰੀ ਵਜੋਂ ਪਹਿਲੇ ਕਾਰਜਕਾਲ ਤੋਂ ਸ਼ੁਰੂ ਕੀਤੀ ਗਈ ਸੀ। ਉਨਾਂ ਦੱਸਿਆ ਕਿ ਝੋਨੇ ਹੇਠੋਂ ਰਕਬਾ ਘਟ ਕੇ ਇਸ ਸਾਲ ਵੱਡੀ ਪੱਧਰ 'ਤੇ ਨਰਮੇ ਹੇਠ  ਵਧਿਆ ਹੈ ਪਰ ਸਮਰਥਨ ਮੁੱਲ ਦੀ ਸਮੱਸਿਆ ਵੰਨ-ਸੁਵੰਨਤਾ ਦੇ ਰਾਹ ਵਿੱਚ ਰੋੜਾ ਬਣੀ ਹੋਈ ਹੈ। ਉਨਾਂ ਕਿਹਾ ਕਿ ਕਿਸਾਨਾਂ ਨੂੰ ਝੋਨੇ ਦੇ ਫਸਲੀ ਚੱਕਰ ਵਿੱਚੋਂ ਕੱਢਣ ਲਈ ਬਦਲਵੀਆਂ ਫਸਲਾਂ ਵਾਸਤੇ ਘੱਟੋ-ਘੱਟ ਸਮਰਥਨ ਭਾਅ ਦੀ ਲੋੜ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ, ਬਿਜਲੀ ਪੱਖੋਂ ਸਰਪਲੱਸ ਸੂਬਾ ਹੈ ਜਿਸ ਕਰਕੇ ਉਨਾਂ ਦੀ ਸਰਕਾਰ ਨੇ ਉਦਯੋਗਿਕ ਬਿਜਲੀ ਦੀ ਕੀਮਤ ਪੰਜ ਰੁਪਏ ਪ੍ਰਤੀ ਯੂਨਿਟ ਤੈਅ ਕੀਤੀ ਹੈ ਤਾਂ ਕਿ ਸੂਬੇ ਵਿੱਚ ਨਿਵੇਸ਼ ਲਈ ਉਦਯੋਗ ਨੂੰ ਰਿਆਇਤਾਂ ਦਿੱਤੀਆਂ ਜਾ ਸਕਣ। ਉਨਾਂ ਨੇ ਰੋਜ਼ਗਾਰ ਦੇ ਮੌਕੇ ਵਧਾਉਣ ਲਈ ਸਨਅਤ ਨੂੰ ਉਤਸ਼ਾਹਤ ਕਰਨ ਦੀ ਲੋੜ 'ਤੇ ਵੀ ਜ਼ੋਰ ਦਿੱਤਾ। ਮੁੱਖ ਮੰਤਰੀ ਨੇ ਕਿਹਾ ਕਿ ਕੋਈ ਵੀ ਆਧੁਨਿਕ ਆਰਥਿਕਤਾ ਇਕੱਲੇ ਖੇਤੀਬਾੜੀ ਦੇ ਸਿਰ 'ਤੇ ਟਿਕੀ ਨਹੀਂ ਰਹਿ ਸਕਦੀ। ਉਨਾਂ ਨੇ ਉਦਯੋਗੀਕਰਨ 'ਤੇ ਕੇਂਦਰਿਤ ਹੋਣ ਦੀ ਮਹੱਤਤਾ ਦਾ ਜ਼ਿਕਰ ਕੀਤਾ। ਉਨਾਂ ਨੇ ਨਿਵੇਸ਼ ਨੂੰ ਹੁਲਾਰਾ ਦੇਣ ਲਈ ਮੋਹਾਲੀ ਵਿੱਚ ਵਿਸ਼ਵ ਪੱਧਰੀ ਯੂਨੀਵਰਸਿਟੀ ਸਥਾਪਤ ਕਰਨ ਦਾ ਸੁਝਾਅ ਦਿੱਤਾ। ਉਨਾਂ ਕਿਹਾ ਕਿ ਭਾਵੇਂ ਮੌਜੂਦਾ ਸਥਿਤੀ ਬੜੀ ਗੰਭੀਰ ਹੈ ਪਰ ਪੰਜਾਬ ਮੁੜ ਉਭਰੇਗਾ। ਪੰਜਾਬ ਨੂੰ ਪਹਿਲਾਂ ਵਾਲੇ ਸਥਾਨ 'ਤੇ ਲਿਆਉਣ ਲਈ ਲੰਮੀ ਯੋਜਨਾਬੰਦੀ ਦੀ ਲੋੜ 'ਤੇ ਜ਼ੋਰ ਦਿੰਦਿਆਂ ਸ੍ਰੀ ਆਹਲੂਵਾਲੀਆ ਨੇ ਕਿਹਾ ਕਿ ਕੋਵਿਡ ਸੰਕਟ ਨਾਲ ਨਜਿੱਠਣ ਵਿੱਚ ਪੰਜਾਬ ਨੇ ਬਾਕੀ ਸੂਬਿਆਂ ਨਾਲੋਂ ਬਿਹਤਰ ਪ੍ਰਦਰਸ਼ਨ ਕੀਤਾ ਹੈ। ਉਨਾਂ ਕਿਹਾ ਕਿ ਸੂਬੇ ਨੂੰ ਮੁਲਕ ਦੇ ਬਾਕੀ ਹਿੱਸਿਆਂ ਵਾਂਗ ਸਿਹਤ ਖੇਤਰ ਲਈ ਫੰਡ ਵਧਾਉਣ ਦੀ ਲੋੜ ਹੈ। ਉਨਾਂ ਨੇ ਸਾਵਧਾਨ ਕਰਦਿਆਂ ਕਿਹਾ ਕਿ ਭਵਿੱਖ ਵਿੱਚ ਵੀ ਅਜਿਹੀਆਂ ਮਹਾਂਮਾਰੀਆਂ ਨੂੰ ਰੱਦ ਨਹੀਂ ਕੀਤਾ ਜਾ ਸਕਦਾ ਜਿਸ ਕਰਕੇ ਅਗਲੇ ਪੰਜ ਸਾਲਾਂ ਲਈ ਜਨਤਕ ਸਿਹਤ ਖਰਚੇ 'ਤੇ ਕੁੱਲ ਦਾ 20 ਫੀਸਦੀ ਤੱਕ ਲਿਜਾਣ ਦੀ ਲੋੜ ਹੈ।
 

  • Captan Amarinder Singh
  • Farmer
  • Free Electricity
  • ਕੈਪਟਨ ਅਮਰਿੰਦਰ ਸਿੰਘ
  • ਕਿਸਾਨ
  • ਮੁਫਤ ਬਿਜਲੀ

13 ਪੁਲਸ ਅਧਿਕਾਰੀਆਂ/ਕਰਮਚਾਰੀਆਂ ਨੂੰ ਮਿਲਣਗੇ ਸ਼ਾਨਦਾਰ ਸੇਵਾਵਾਂ ਬਦਲੇ ਪੁਲਸ ਮੈਡਲ

NEXT STORY

Stories You May Like

  • nitish kumar  chief minister  resignation  governor
    ਨਿਤੀਸ਼ ਕੁਮਾਰ ਦਾ ਮੁੱਖ ਮੰਤਰੀ ਅਹੁਦੇ ਤੋਂ ਅਸਤੀਫ਼ਾ, ਰਾਜਪਾਲ ਨੂੰ ਸੌਂਪਿਆ ਤਿਆਗ ਪੱਤਰ
  • ipl 2026    i play the ball  not the bowler    vaibhav suryavanshi
    IPL 2026: 'ਮੈਂ ਗੇਂਦ ਨੂੰ ਖੇਡਦਾ ਹਾਂ, ਗੇਂਦਬਾਜ਼ ਨੂੰ ਨਹੀਂ' : ਵੈਭਵ ਸੂਰਿਆਵੰਸ਼ੀ
  • government will buy every grain of farmers   crop
    ਕਿਸਾਨਾਂ ਦੀ ਫ਼ਸਲ ਦਾ ਇਕ-ਇਕ ਦਾਣਾ ਖ਼ਰੀਦੇਗੀ ਸਰਕਾਰ: ਮੁੱਖ ਮੰਤਰੀ ਸੈਣੀ
  • liquor remove ban
    ਹਟ ਜਾਵੇਗਾ ਸ਼ਰਾਬ ਤੋਂ ਬੈਨ! ਸਮਰਾਟ ਦੇ ਮੁੱਖ ਮੰਤਰੀ ਬਣਦੇ ਹੀ ਚਰਚਾ ਸ਼ੁਰੂ
  • rs 10 000 fine imposed for not taking back faulty ac
    ਭਰੋਸੇ ਤੋਂ ਬਾਅਦ ਵੀ ਖ਼ਰਾਬ AC ਨੂੰ ਵਾਪਸ ਨਾ ਲੈਣ ’ਤੇ ਲਾਇਆ 10 ਹਜ਼ਾਰ ਹਰਜਾਨਾ
  • tvs supply chain z te dispute resolved  appeal withdrawn
    TVS ਸਪਲਾਈ ਚੇਨ-Z. TE ਵਿਵਾਦ ਸੁਲਝਿਆ, NCLAT ਤੋਂ ਅਪੀਲ ਵਾਪਸ ਲਈ
  • pope on trump
    ''ਮੈਂ ਟਰੰਪ ਤੋਂ ਨਹੀਂ ਡਰਦਾ..!'', ਟਰੰਪ ਦੇ ਬਿਆਨਾਂ ਦਾ ਪੋਪ ਨੇ ਦਿੱਤਾ ਮੂੰਹਤੋੜ ਜਵਾਬ
  • pakistan scared by trump  s threat
    ਟਰੰਪ ਦੀ ਧਮਕੀ ਤੋਂ ਡਰਿਆ ਪਾਕਿਸਤਾਨ! ਹੋਰਮੁਜ਼ ਜਾ ਰਹੇ ਤੇਲ ਟੈਂਕਰ ਰਸਤੇ ਤੋਂ ਹੀ ਵਾਪਸ ਮੁੜੇ
  • golden opportunity to work in uae
    UAE 'ਚ GCC ਲਾਇਸੰਸ ਵਾਲੇ ਟਰੱਕ ਡਰਾਈਵਰ ਤੇ ਇੰਡੀਅਨ ਲਾਇਸੰਸ ਵਾਲੇ ਮੋਟਰਸਾਈਕਲ...
  • punjab blackout occurred
    ਪੰਜਾਬ 'ਚ ਵੱਜਣ ਲੱਗੇ ਖਤਰੇ ਦੇ ਘੁੱਗੂ! ਹੋ ਗਿਆ ਬਲੈਕਆਊਟ (ਵੀਡੀਓ)
  • long power cut in punjab on saturday electricity will remain shut
    ਸ਼ਨੀਵਾਰ ਨੂੰ ਪੰਜਾਬ 'ਚ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ...
  • big announcement made in punjab on may 20
    ਪੰਜਾਬ ਭਰ 'ਚ 20 ਮਈ ਨੂੰ ਲੈ ਕੇ ਹੋ ਗਿਆ ਵੱਡਾ ਐਲਾਨ, ਲੋਕਾਂ ਲਈ ਖੜ੍ਹੀ ਹੋ ਸਕਦੀ...
  • understanding the anti defection law as 7 aap parliamentarians move to bjp
    ਭਾਜਪਾ 'ਚ ਸ਼ਾਮਲ ਹੋਣ ਵਾਲੇ 7 MPs ਦਾ ਕੀ ਬਣੂ! ਬਚੇਗੀ ਕੁਰਸੀ ਜਾਂ ਫਿਰ...
  • punjab weather change thunderstorm alert in 12 districts
    ਪੰਜਾਬ 'ਚ ਬਦਲੇਗਾ ਮੌਸਮ! 26, 27, 28 ਨੂੰ ਪਵੇਗਾ ਮੀਂਹ, 12 ਜ਼ਿਲ੍ਹਿਆਂ 'ਚ...
  • two day academic review meeting held at nit jalandhar
    NIT ਜਲੰਧਰ 'ਚ ਦੋ ਦਿਨਾਂ ਅਕਾਦਮਿਕ ਸਮੀਖਿਆ ਬੈਠਕ ਦਾ ਆਯੋਜਨ
  • government holiday in punjab on friday
    ਪੰਜਾਬ 'ਚ ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ
Trending
Ek Nazar
star cricketer caught in doping 2year ban imposed

ਡੋਪਿੰਗ 'ਚ ਫਸਿਆ ਸਟਾਰ ਕ੍ਰਿਕਟਰ ! ਲੱਗਾ 2 ਸਾਲ ਦਾ ਬੈਨ

pension of rs 5000 every month

ਸਿਰਫ਼ 210 ਰੁਪਏ ਦੇ ਨਿਵੇਸ਼ ਨਾਲ ਹਰ ਮਹੀਨੇ ਮਿਲੇਗੀ 5,000 ਰੁਪਏ ਪੈਨਸ਼ਨ!

snowfall in hindu kush himalayan

ਹਿੰਦੂ ਕੁਸ਼ ਹਿਮਾਲਿਆ ਖੇਤਰ 'ਚ ਬਰਫ਼ਬਾਰੀ ਲਗਾਤਾਰ ਚੌਥੇ ਸਾਲ ਹੇਠਲੇ ਪੱਧਰ 'ਤੇ

district magistrate pathankot issues orders banning burning of crop residue

ਜ਼ਿਲ੍ਹਾ ਮੈਜਿਸਟਰੇਟ ਪਠਾਨਕੋਟ ਵੱਲੋਂ ਫਸਲਾਂ ਦੀ ਰਹਿੰਦ ਖੂੰਦ ਨੂੰ ਅੱਗ ਲਗਾਉਣ...

wildfire in japan

ਜਾਪਾਨ ਦੇ ਜੰਗਲਾਂ ਦੀ ਅੱਗ ਹੋਈ ਬੇਕਾਬੂ, ਸੁਰੱਖਿਅਤ ਸਥਾਨ 'ਤੇ ਭੇਜੇ ਗਏ 2,600...

a car hit a tractor trolley loaded with wheat sacks outside the godowns

ਗੋਦਾਮਾਂ ਦੇ ਬਾਹਰ ਕਣਕ ਦੀਆਂ ਬੋਰੀਆਂ ਨਾਲ ਲੱਦੀ ਟਰੈਕਟਰ ਟਰਾਲੀ ’ਚ ਵੱਜੀ ਕਾਰ,...

big action of pakistani army

ਪਾਕਿਸਤਾਨੀ ਫੌਜ ਦਾ ਵੱਡਾ ਐਕਸ਼ਨ; ਖੈਬਰ 'ਚ 22 ਅੱਤਵਾਦੀ ਢੇਰ

people are suffering due to heat in gurdaspur

ਗੁਰਦਾਸਪੁਰ ’ਚ ਲੂ ਤੋਂ ਲੋਕ ਪ੍ਰੇਸ਼ਾਨ, ਤਾਪਮਾਨ 42 ਡਿਗਰੀ ਤੋਂ ਪਾਰ; ਬਿਜਲੀ ਦੀ...

blackout in tarn taran

ਤਰਨਤਾਰਨ 'ਚ ਵੀ ਅੱਜ ਹੋਵੇਗਾ  Black out,  ਵੱਜਣਗੇ ਸਾਇਰਨ

amritsar father cheating on his daughter for 2 years

ਅੰਮ੍ਰਿਤਸਰ: 2 ਸਾਲਾਂ ਤੱਕ ਧੀ ਦੀ ਪੱਤ ਰੋਲਦਾ ਰਿਹਾ ਕਲਯੁੱਗੀ ਪਿਓ, ਅਦਾਲਤ ਨੇ...

italian pm meloni shares post

ਇਟਲੀ ਦੀ PM ਮੇਲੋਨੀ ਨੇ ਝੁਮਕੇ ਪਹਿਨ ਕੇ ਸ਼ੇਅਰ ਕੀਤੀ ਤਸਵੀਰ, ਹਰ ਪਾਸੇ ਹੋ ਰਹੀ...

pakistani cricketer in ipl

IPL 'ਚ ਪੰਜਾਬ ਤੇ ਦਿੱਲੀ ਦੇ ਮੁਕਾਬਲੇ ਤੋਂ ਪਹਿਲਾਂ ਵੱਡਾ ਬਦਲਾਅ! ਟੀਮ ਵਿਚ...

narendra modi  hooghly river  boat  photography

PM ਮੋਦੀ ਨੇ ਹੁਗਲੀ ਨਦੀ 'ਚ ਕੀਤੀ ਕਿਸ਼ਤੀ ਦੀ ਸਵਾਰੀ, ਫੋਟੋਗ੍ਰਾਫ਼ੀ ਕਰਦੇ ਆਏ ਨਜ਼ਰ

tractor trolley incident 22 injured

ਯੂਪੀ ’ਚ ਵਾਪਰਿਆ ਵੱਡਾ ਹਾਦਸਾ: ਟਰੈਕਟਰ-ਟਰਾਲੀ ਪਲਟਣ ਕਾਰਨ 5 ਲੋਕਾਂ ਦੀ ਮੌਤ, 22...

yashasvi jaiswal ajinkya rahane

ਜੈਸਵਾਲ ਤੇ ਰਹਾਣੇ ਨੂੰ ਨਵੀਆਂ ਟੀਮਾਂ ਨੇ ਖਰੀਦਿਆ! IPL ਵਿਚਾਲੇ ਹੋਇਆ ਵੱਡਾ ਐਲਾਨ

ipl 2026

IPL 'ਚ 1.60 ਕਰੋੜ 'ਚ ਵਿਕਣ ਵਾਲਾ ਖਿਡਾਰੀ ਚੱਪਲਾਂ ਪਾ ਕੇ ਖੇਡ ਰਿਹੈ ਕ੍ਰਿਕਟ!...

teaser of sidhu moosewala  s new song

ਸਿੱਧੂ ਮੂਸੇਵਾਲਾ ਦੇ ਪ੍ਰਸ਼ੰਸਕਾਂ ਲਈ ਵੱਡੀ ਖ਼ਬਰ: ਕੱਲ੍ਹ ਸਵੇਰੇ 10 ਵਜੇ ਰਿਲੀਜ਼...

heavy rains

ਅਗਲੇ 2 ਦਿਨ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਵੱਲੋਂ 12 ਸੂਬਿਆਂ ਲਈ ਅਲਰਟ ਜਾਰੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • shameful act of mother
      ਪੰਜਾਬ: ਕਲਯੁੱਗੀ ਮਾਂ ਦਾ ਸ਼ਰਮਨਾਕ ਕਾਰਾ, ਆਪਣੇ ਹੀ ਜਵਾਕ ਦੀਆਂ ਲੱਤਾਂ...
    • government holiday in punjab on friday
      ਪੰਜਾਬ 'ਚ ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ
    • sacrilege in ludhiana
      ਲੁਧਿਆਣਾ ਦੇ ਮੰਦਰ 'ਚ ਬੇਅਦਬੀ! ਸੀ. ਸੀ. ਟੀ. ਵੀ. ਕੈਮਰੇ 'ਚ ਕੈਦ ਹੋਈ ਵਾਰਦਾਤ
    • death of a young man death due to overdose
      ਪਿੰਡ ਹਰੀਕੇ ਕਲਾਂ ਵਿਚ ਨੌਜਵਾਨ ਦੀ ਓਵਰਡੋਜ਼ ਨਾਲ ਮੌਤ
    • punjabi girl canada
      ਕੈਨੇਡਾ 'ਚ ਪੰਜਾਬੀ ਕੁੜੀ ਦੀ ਸ਼ੱਕੀ ਹਾਲਾਤ 'ਚ ਮੌਤ! ਪਾਰਕ 'ਚੋਂ ਮਿਲੀ ਅਨਮੋਲਦੀਪ...
    • accident in ludhiana
      ਬੱਸ ਦੀ ਬ੍ਰੇਕ ਲੱਗਣ ਨਾਲ 4 ਗੱਡੀਆਂ ਦੀ ਟੱਕਰ
    • the devotees carry the prasad at sachkhand sri harmandir sahib
      ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦੇਸ਼ ਵਿਦੇਸ਼ਾਂ ਤੋਂ ਆਉਣ ਵਾਲੀਆਂ ਸੰਗਤਾਂ ਲੈ...
    • raghav chadha resigns from aap joins bjp with 7 mps
      'ਆਪ' ਨੂੰ ਛੱਡ ਗਏ 7 MPs, ਜਾਣੋ ਕਿਸ-ਕਿਸ ਨੇ ਛੱਡਿਆ ਪਾਰਟੀ ਦਾ ਸਾਥ
    • a car hit a tractor trolley loaded with wheat sacks outside the godowns
      ਗੋਦਾਮਾਂ ਦੇ ਬਾਹਰ ਕਣਕ ਦੀਆਂ ਬੋਰੀਆਂ ਨਾਲ ਲੱਦੀ ਟਰੈਕਟਰ ਟਰਾਲੀ ’ਚ ਵੱਜੀ ਕਾਰ,...
    • snatching in ludhiana
      ਲੁਧਿਆਣਾ 'ਚ ਭੈਣ ਘਰ ਗਈ NRI ਮਹਿਲਾ ਨਾਲ ਲੁੱਟ, ਗਲ਼ 'ਚੋਂ ਸੋਨੇ ਦੀ ਚੇਨ ਲਾਹ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +