Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAR 30, 2026

    11:17:08 AM

  • gas crisis causes migration of workers businesses are closing down

    ਗੈਸ ਸੰਕਟ ਕਾਰਨ ਮਜ਼ਦੂਰਾਂ ਦਾ ਪਲਾਇਨ, ਕਾਲਾਬਾਜ਼ਾਰੀ...

  • kharg island trump

    ਹੁਣ ਪ੍ਰਮੁੱਖ ਤੇਲ ਖੇਤਰ 'ਖਾਰਗ ਟਾਪੂ' 'ਤੇ Trump...

  • big warning regarding punjab s weather

    ਪੰਜਾਬ 'ਚ 31 ਮਾਰਚ ਨੂੰ ਇਨ੍ਹਾਂ ਜ਼ਿਲ੍ਹਿਆਂ ਲਈ...

  • big in gold and silver prices  24 carat gold has become cheaper

    Gold-Silver ਦੀਆਂ ਕੀਮਤਾਂ 'ਚ ਵੱਡੀ ਗਿਰਾਵਟ : 24...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਕੋਰੇ ਝੂਠ ਤੇ ਦੋਗਲੇਪਣ ਲਈ ਕੈਪਟਨ ਨੇ ਸੁਖਬੀਰ ਤੇ ਹਰਸਿਮਰਤ ਨੂੰ ਲਿਆ ਲੰਮੇ ਹੱਥੀਂ

PUNJAB News Punjabi(ਪੰਜਾਬ)

ਕੋਰੇ ਝੂਠ ਤੇ ਦੋਗਲੇਪਣ ਲਈ ਕੈਪਟਨ ਨੇ ਸੁਖਬੀਰ ਤੇ ਹਰਸਿਮਰਤ ਨੂੰ ਲਿਆ ਲੰਮੇ ਹੱਥੀਂ

  • Updated: 03 Jul, 2020 08:24 PM
Chandigarh
captan amarinder singh sukhbir badal harsimrat badal
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ -ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਅਤੇ ਕੇਂਦਰੀ ਮੰਤਰੀ ਹਰਸਿਮਰਤ ਬਾਦਲ ਵੱਲੋਂ ਕੋਵਿਡ ਦੇ ਸੰਕਟ ਦਰਮਿਆਨ ਆਪਣੇ ਸੌੜੇ ਸਿਆਸੀ ਮੁਫ਼ਾਦ ਅੱਗੇ ਵਧਾਉਣ ਲਈ ਸੂਬੇ ਦੇ ਲੋਕਾਂ ਨੂੰ ਗੁੰਮਰਾਹ ਕਰਨ ‘ਤੇ ਸਖ਼ਤ ਸ਼ਬਦਾਂ ਵਿੱਚ ਆਲੋਚਨਾ ਕੀਤੀ ਹੈ। ਬਾਦਲ ਜੋੜੇ ’ਤੇ ਤਿੱਖਾ ਹਮਲਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਵੱਲੋਂ ਧੋਖੇਬਾਜ਼ੀ ਅਤੇ ਝੂਠ ਦੀ ਸਾਂਝੀ ਮੁਹਿੰਮ ਚਲਾਉਣ ਦੇ ਢੰਗ ਨੇ ਦੋਵਾਂ ਦੇ ਦੋਹਰੇ ਮਿਆਰ ਦਾ ਪਰਦਾਫਾਸ਼ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਅਕਾਲੀ ਲੀਡਰਾਂ ਦੇ ਮੱਗਰਮੱਛ ਦੇ ਹੰਝੂ ਕੇਰਨ ਦੇ ਢਕਵੰਜ ਅਤੇ ਸਿਆਸੀ ਖੇਖਣਬਾਜ਼ੀਆਂ ਦੇ ਬਹਿਕਾਵੇ ਵਿੱਚ ਨਹੀਂ ਆਉਣਗੇ ਕਿਉਂਕਿ ਉਹ ਚੰਗੀ ਤਰ੍ਹਾਂ ਜਾਣਦੇ ਕਿ ਕਿਵੇਂ ਅਕਾਲੀਆਂ ਨੇ ਸੱਤਾ ਵਿੱਚ ਹੁੰਦਿਆਂ ਲੋਕਾਂ ਦੀਆਂ ਦੁੱਖ-ਤਕਲੀਫਾਂ ਦੂਰ ਕਰਨ ਦੀ ਬਜਾਏ ਇਕ ਦਹਾਕਾ ਬੇਰਹਿਮੀ ਨਾਲ ਪੰਜਾਬ ਨੂੰ ਲੁੱਟਿਆ।

ਪੰਜਾਬ ਵਿੱਚ ਕਾਂਗਰਸੀਆਂ ਉਪਰ ਰਾਸ਼ਨ ਵਿੱਚ ਗਬਨ ਦੇ ਲਾਏ ਦੋਸ਼ਾਂ ‘ਤੇ ਸੁਖਬੀਰ ਬਾਦਲ ਨੂੰ ਆੜੇ ਹੱਥੀਂ ਲੈਂਦਿਆਂ ਮੁੱਖ ਮੰਤਰੀ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਵਿਧਾਇਕਾਂ ਵੱਲੋਂ ਉਨ੍ਹਾਂ ਦੀ ਸਰਕਾਰ ਦੇ ਉਪਰਾਲਿਆਂ ਨੂੰ ਸਹਿਯੋਗ ਦਿੱਤਾ ਜਾ ਰਿਹਾ ਹੈ ਤਾਂ ਕਿ ਇਹ ਯਕੀਨੀ ਬਣਾਇਆ ਜਾ ਸਕੇ ਕਿ ਕੋਈ ਵੀ ਵਿਅਕਤੀ ਭੁੱਖਾ ਨਾ ਰਹੇ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਵਿਧਾਇਕ ਸਿੱਧੇ ਤੌਰ ‘ਤੇ ਲੋਕਾਂ ਨਾਲ ਜੁੜਿਆ ਹੁੰਦਾ ਹੈ ਅਤੇ ਉਹ ਭਲੀ ਭਾਂਤ ਜਾਣਦਾ ਹੈ ਕਿ ਫੌਰੀ ਤੌਰ ‘ਤੇ ਮਦਦ ਸਭ ਤੋਂ ਪਹਿਲਾਂ ਲੋੜ ਕਿਸ ਨੂੰ ਦੇਣੀ ਹੈ ਅਤੇ ਇਹੀ ਯਕੀਨੀ ਬਣਾਉਣ ਲਈ ਉਹ ਕੰਮ ਕਰ ਰਹੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਕਾਂਗਰਸ ਪਾਰਟੀ ਵੱਲੋਂ ਸੰਕਟ ਦੀ ਇਸ ਘੜੀ ਵਿੱਚ ਕੀਤੇ ਜਾ ਰਹੇ ਸੰਜੀਦਾ ਯਤਨਾਂ ਦੇ ਹਿੱਸੇ ਵਜੋਂ ਮੁਲਕ ਦੇ ਹਰੇਕ ਖੇਤਰ ਵਿੱਚ ਕਾਂਗਰਸੀ ਵਰਕਰਾਂ ਵੱਲੋਂ ਲੋਕਾਂ ਦੀ ਇਮਦਾਦ ਕੀਤੀ ਜਾ ਰਹੀ ਹੈ ਅਤੇ ਅਕਾਲੀ ਅਜਿਹਾ ਨਹੀਂ ਕਰ ਸਕਦੇ ਕਿਉਂਕਿ ਉਨ੍ਹਾਂ ਨੇ ਕਦੇ ਵੀ ਆਪਣੇ ਸਿਆਸੀ ਮੁਫ਼ਾਦਾਂ ਦੀ ਪੂਰਤੀ ਕਰਨ ਤੋਂ ਬਿਨਾਂ ਅੱਗੇ ਦੇਖਿਆ ਹੀ ਨਹੀਂ।

ਸੂਬਾ ਸਰਕਾਰ ਵੱਲੋਂ ਪ੍ਰਾਪਤ ਕੀਤੇ ਅਨਾਜ ਨੂੰ ਲੋਕਾਂ ਵਿੱਚ ਨਾ ਵੰਡਣ ਬਾਰੇ ਲਾਏ ਦੋਸ਼ਾਂ ਲਈ ਸੁਖਬੀਰ ਬਾਦਲ ਦਾ ਮੌਜੂ ਉਡਾਉਂਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਅਕਾਲੀ ਦਲ ਦੇ ਪ੍ਰਧਾਨ ਵੱਲੋਂ ਤਾਂ ਪੇਸ਼ ਕੀਤੇ ਤੱਥ ਵੀ ਪੂਰੀ ਤਰ੍ਹਾਂ ਗਲਤ ਹਨ ਜੋ ਇਹ ਦਰਸਾਉਂਦੇ ਹਨ ਉਹ ਹਕੀਕਤ ਤੋਂ ਪੂਰੀ ਤਰ੍ਹਾਂ ਅਣਜਾਣ ਹੈ। ਤੱਥ ਇਹ ਹਨ ਕਿ ਪੰਜਾਬ ਸਰਕਾਰ ਵੱਲੋਂ ਜੂਨ ਤੱਕ ਪ੍ਰਾਪਤ ਕੀਤੇ ਅਨਾਜ ਪਦਾਰਥਾਂ ਦੀ ਮਿਕਦਾਰ ਸੁਖਬੀਰ ਵੱਲੋਂ ਦਿੱਤੇ ਅੰਕੜਿਆਂ ਨਾਲੋਂ ਵੱਧ ਸੀ ਅਤੇ ਇਨ੍ਹਾਂ ਵਿੱਚੋਂ 90 ਫੀਸਦੀ ਤੋਂ ਵਧੇਰੇ ਹਿੱਸਾ ਵੰਡਿਆ ਜਾ ਚੁੱਕਿਆ ਹੈ। ਪ੍ਰਧਾਨ ਮੰਤਰੀ ਗਰੀਬ ਕਲਿਆਣ ਯੋਜਨਾ ਤਹਿਤ ਸੂਬੇ ਨੂੰ 212164 ਮੀਟਰਿਕ ਟਨ ਕਣਕ ਅਲਾਟ ਕੀਤੀ ਗਈ ਜਿਸ ਵਿੱਚੋਂ 199091 ਮੀਟਿਰਿਕ ਟਨ ਕਣਕ ਵੰਡੀ ਜਾ ਚੁੱਕੀ ਹੈ ਜਦੋਂਕਿ 10800 ਮੀਟਰਿਕ ਟਨ ਅਲਾਟ ਦਾਲ ਵਿੱਚੋਂ 10305 ਮੀਟਰਿਕ ਟਨ ਦੀ ਵੰਡ ਹੋ ਚੁੱਕੀ ਹੈ। ਇਸ ਦੇ ਨਾਲ ਹੀ, ਕੇਂਦਰ ਸਰਕਾਰ ਦੀ ਆਤਮ-ਨਿਰਭਰ ਭਾਰਤ ਸਕੀਮ ਤਹਿਤ ਕਣਕ (ਪ੍ਰਤੀ ਵਿਅਕਤੀ) ਅਤੇ ਦਾਲ (ਪ੍ਰਤੀ ਪਰਿਵਾਰ)14.14ਲੱਖ ਵਿਅਕਤੀਆਂਨੂੰ ਮੁਹੱਈਆ ਕਰਵਾਈ ਗਈ ਅਤੇ ਸੂਬੇ ਵੱਲੋਂ ਕਣਕ ਦਾ ਆਟਾ ਤਿਆਰ ਕਰਕੇ, ਇਸ ਨਾਲ ਦਾਲ ਸ਼ਾਮਲ ਕਰਕੇ ਇਸ ਨੂੰ ਪ੍ਰਤੀ ਵਿਅਕਤੀ ਇਕ ਕਿਲੋ ਬਣਾਇਆ ਗਿਆ ਅਤੇ ਸੂਬੇ ਵੱਲੋਂ ਆਪਣੀ ਪੱਧਰ ‘ਤੇ ਇਕ ਕਿਲੋ ਖੰਡ ਇਸ ਵਿੱਚ ਪਾਈ ਗਈ। ਅਸਲ ਵਿੱਚ, ਸੂਬਾ ਸਰਕਾਰ ਨੇ ਆਪਣੇ ਫੰਡਾਂ ਵਿੱਚੋਂ ਪ੍ਰਵਾਸੀ ਕਿਰਤੀਆਂ ਨੂੰ 17 ਲੱਖ ਖੁਰਾਕੀ ਪੈਕਟ ਵੰਡਣ ਲਈ 69 ਕਰੋੜ ਰੁਪਏ ਖਰਚੇ ਜਿਨ੍ਹਾਂ ਵਿੱਚ 10 ਕਿਲੋ ਆਟਾ, 2 ਕਿਲੋ ਦਾਲ ਅਤੇ 2 ਕਿਲੋ ਖੰਡ ਦੇ ਪੈਕੇਟ ਸ਼ਾਮਲ ਸਨ।

ਮੁੱਖ ਮੰਤਰੀ ਨੇ ਕਿਹਾ ਕਿ ਅੰਕੜੇ ਇਹ ਦਰਸਾਉਣ ਲਈ ਕਾਫੀ ਹਨ ਕਿ ਖੁਰਾਕੀ ਅਨਾਜ ਦੀ ਵੰਡ ਸਬਧੀ ਸੁਖਬੀਰ ਵੱਲੋਂ ਕੀਤੇ ਦਾਅਵੇ ਅਤੇ ਲਗਾਏ ਦੋਸ਼ ਪੂਰੀ ਤਰ੍ਹਾਂ ਨਿਰਆਧਾਰ ਅਤੇ ਸਬੂਤ ਹੀਣੇ ਹਨ ਅਤੇ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਅਕਸਰ ਬੇਤੁੱਕੀ ਬਿਆਨਬਾਜ਼ੀ ਕਰਦੇ ਹਨ ਅਤੇ ਦੋਹਰਾ ਮਿਆਰ ਰੱਖਦੇ ਹਨ। ਮੁੱਖ ਮੰਤਰੀ ਨੇ ਹਾਲ ਹੀ ਵਿੱਚ ਖੇਤੀ ਖੇਤਰ ਸਬੰਧੀ ਆਰਡੀਨੈਂਸਾਂ ਦੇ ਮੁੱਦੇ ‘ਤੇ ਪਿੱਛੇ ਹਟਣ ਅਤੇ ਇਸ ਤੋਂ ਪਹਿਲਾਂ ਸੀ.ਏ.ਏ ਦੇ ਮੁੱਦੇ ‘ਤੇ ਅਕਾਲੀਆਂ ਵੱਲੋਂ ਅਪਣਾਏ ਆਪਾ ਵਿਰੋਧੀ ਸਟੈਂਡ ਵੱਲ ਵੀ ਇਸ਼ਾਰਾ ਕੀਤਾ। ਤੇਲ ‘ਤੇ ਲੱਗੇ ਵੈਟ ਦੇ ਮਸਲੇ ‘ਤੇ ਹਰਸਿਮਰਤ ਬਾਦਲ ਦੀ ਆਲੋਚਨਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਜੇਕਰ ਹਰਸਿਮਰਤ ਤੇਲ ਕੀਮਤਾਂ ਦੇ ਵਧਣ ਨਾਲ ਆਮ ਆਦਮੀ ਦੇ ਪ੍ਰਭਾਵਿਤ ਹੋਣ ਬਾਰੇ ਏਨੀ ਚਿੰਤਾਤੁਰ ਹੈ ਤਾਂ ਉਸ ਨੇ ਕੇਂਦਰ ਸਰਕਾਰ, ਜਿਸ ਵਿੱਚ ਉਹ ਕੈਬਨਿਟ ਮੰਤਰੀ ਹੈ, ‘ਤੇ ਡੀਜ਼ਲ ਅਤੇ ਪੈਟਰੋਲ ਕੀਮਤਾਂ ਦੀਆਂ ਕੀਮਤਾਂ ਵਿੱਚ ਬਿਨਾਂ ਨਿਯੰਤਰਣ ਦੇ ਲਗਾਤਾਰ 22 ਦਿਨ ਹੋਏ ਵਾਧੇ ‘ਤੇ ਕਾਬੂ ਪਾਉਣ ਲਈ ਦਬਾਅ ਕਿਉਂ ਨਹੀਂ ਪਾਇਆ। ਉਨ੍ਹਾਂ ਨੇ ਆਮ ਲੋਕਾਂ ਬਾਰੇ ਜਤਾਈ ਜਾ ਰਹੀ ਇਸ ਦਿਖਾਵੇ ਦੀ ਚਿੰਤਾ ਨੂੰ ਹਾਸੋਹੀਣੀ ਕਹਿ ਕੇ ਰੱਦ ਕੀਤਾ ਕਿ ਹਰਸਿਮਰਤ ਕੇਂਦਰ ਸਰਕਾਰ ਵੱਲੋਂ ਤੇਲ ਦੀਆਂ ਕੀਮਤਾਂ ਵਿੱਚ ਕੀਤੇ ਜਾ ਰਹੇ ਹੈਰਾਨਕੁਨ ਵਾਧੇ ਨੂੰ ਅੱਖੋਂ ਪਰੋਖੇ ਕਰਕੇ ਸੂਬਾ ਸਰਕਾਰ ਵੱਲੋਂ ਪੈਟਰੋਲੀਅਮ ਟੈਕਸ ਵਿੱਚ ਕੀਤੇ ਵਾਧੇ ਬਾਰੇ ਪ੍ਰਤੀਕ੍ਰਿਆ ਕਰ ਰਹੀ ਹੈ।

ਕੇਂਦਰੀ ਮੰਤਰੀ ਦੇ ਇਸ ਮਸਲੇ ‘ਤੇ ਬਿਆਨਾਂ ‘ਤੇ ਕਟਾਖਸ਼ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਜਾਪਦਾ ਹੈ ਕਿ ਹਰਸਿਮਰਤ ਨੂੰ ਕੇਂਦਰ ਸਰਕਾਰ ਵੱਲੋਂ ਤੇਲ ਕੀਮਤਾਂ ਵਿੱਚ ਵਾਧਾ ਕਰਕੇ 2 ਲੱਖ ਕਰੋੜ ਹਾਸਲ ਕਰਨ ‘ਤੇ ਕੋਈ ਸਮੱਸਿਆ ਨਹੀਂ ਪਰ ਜਦੋਂ ਉਸਦੇ ਆਪਣੇ ਸੂਬੇ, ਜੋ ਕੋਵਿਡ ਮਹਾਂਮਾਰੀ ਨਾਲ ਜੂਝ ਰਿਹਾ ਹੈ ਅਤੇ ਵਿੱਤੀ ਸੰਕਟ ਦਾ ਸਾਹਮਣਾ ਕਰ ਰਿਹਾ ਹੈ, ਦੀ ਗੱਲ ਆਉਂਦੀ ਹੈ ਤਾਂ ਉਸ ਨੂੰ ਇਹ ਲੋਕ ਵਿਰੋਧੀ ਲੱਗਦਾ ਹੈ। ਉਨ੍ਹਾਂ ਪੁੱਛਿਆ ਕਿ, ‘‘ਜੇਕਰ ਬਾਦਲ ਕੇਂਦਰ ਵੱਲੋਂ ਤੇਲ ਦੀਆਂ ਕੀਮਤਾਂ ‘ਚ ਕੀਤੇ ਵਾਧੇ ਦਾ ਵਿਰੋਧ ਕਰਨ ‘ਚ ਗੰਭੀਰ ਹਨ, ਜਿਸ ਤਰ੍ਹਾਂ ਉਹ ਦਾਅਵਾ ਕਰਦੇ ਹਨ, ਤਾਂ ਉਹ ਕੇਂਦਰ ਵਿੱਚ ਐਨ.ਡੀ.ਏ ਗੱਠਜੋੜ ਕਿਉਂ ਨਹੀਂ ਛੱਡ ਦਿੰਦੇ? ਹਰਸਿਮਰਤ ਹਾਲੇ ਤੱਕ ਕੇਂਦਰੀ ਕੈਬਨਿਟ ਵਿੱਚ ਕਿਉਂ ਹੈ? ਉਨ੍ਹਾਂ ਕਿਹਾ ਕਿ ਅਕਾਲੀ ਸਿਰਫ ਹਰ ਕੀਮਤ ‘ਤੇ ਆਪਣੀ ਤਾਕਤ ਬਹਾਲ ਰੱਖਣ ਅਤੇ ਆਪਣੀਆਂ ਜੇਬਾਂ ਭਰਨ ਦੀ ਲਾਲਸਾ ਪਾਲਦੇ ਹਨ, ਭਾਵੇਂ ਇਸ ਨਾਲ ਪੰਜਾਬ ਬਰਬਾਦ ਕਿਉਂ ਨਾ ਹੋ ਜਾਵੇ।

  • Captan Amarinder Singh
  • Sukhbir Badal
  • Harsimrat Badal
  • ਕੈਪਟਨ ਅਮਰਿੰਦਰ ਸਿੰਘ
  • ਸੁਖਬੀਰ ਬਾਦਲ
  • ਹਰਸਿਮਰਤ ਬਾਦਲ

ਬੈਂਸ ਦੀਆਂ ਕੋਸ਼ਿਸ਼ਾਂ ਲਿਆਈਆਂ ਰੰਗ, ਮਸਕਟ ਤੋਂ ਸੈਂਕੜੇ ਵਿਅਕਤੀ ਪੁੱਜੇ ਭਾਰਤ

NEXT STORY

Stories You May Like

  • sukhbir badal aam aadmi party
    ਸੁਖਬੀਰ ਬਾਦਲ ਦਾ ਵੱਡਾ ਖ਼ੁਲਾਸਾ, ਨਿਵੇਸ਼ ਦੇ ਅੰਕੜਿਆਂ ਨੂੰ ਲੈ ਕੇ ਆਮ ਆਦਮੀ ਪਾਰਟੀ ਨੇ ਬੋਲਿਆ ਝੂਠ
  • harsimrat badal questions cm bhagwant mann
    ਡਾ. ਰੰਧਾਵਾ ਖ਼ੁਦਕੁਸ਼ੀ ਮਾਮਲਾ : ਹਰਸਿਮਰਤ ਬਾਦਲ ਨੇ CM ਭਗਵੰਤ ਮਾਨ ਨੂੰ ਸਵਾਲਾਂ ਦੇ ਘੇਰੇ 'ਚ ਲਿਆ
  • harsimrat blames kejriwal and bhagwant mann suicide of 2 farmer brothers
    ਹਰਸਿਮਰਤ ਬਾਦਲ ਨੇ 2 ਸਕੇ ਕਿਸਾਨ ਭਰਾਵਾਂ ਦੀ ਖ਼ੁਦਕੁਸ਼ੀ ਲਈ ਕੇਜਰੀਵਾਲ ਤੇ ਭਗਵੰਤ ਮਾਨ ਨੂੰ ਦੱਸਿਆ ਦੋਸ਼ੀ
  • sukhbir badal big statement
    'ਆਪ' ਸਰਕਾਰ ਨੇ ਇਸ਼ਤਿਹਾਰਾਂ 'ਤੇ ਖ਼ਰਚੇ 4400 ਕਰੋੜ ਪਰ ਪੈਨਸ਼ਨਰਾਂ ਨੂੰ ਦੇਣ ਲਈ ਪੈਸੇ ਨਹੀਂ : ਸੁਖਬੀਰ ਬਾਦਲ
  • collusion between congress and aap raja warring helped mann harsimrat badal
    ਕਾਂਗਰਸ ਤੇ 'ਆਪ' ਪਾਰਟੀ ਵਿਚਕਾਰ ਮਿਲੀਭੁਗਤ, ਰਾਜਾ ਵੜਿੰਗ ਨੇ ਮਾਨ ਦੀ ਕੀਤੀ ਮਦਦ : ਹਰਸਿਮਰਤ ਬਾਦਲ
  • sukhbir singh badal statement
    ਆਮ ਆਦਮੀ ਪਾਰਟੀ ਤੇ ਗੈਂਗਸਟਰਾਂ ਦਾ ਗਠਜੋੜ ਲੋਕਤੰਤਰ ਲਈ ਖ਼ਤਰਾ: ਸੁਖਬੀਰ ਬਾਦਲ
  • youth hangs himself from bridge on highway
    ਹਾਈਵੇ ਤੇ ਬਣੇ ਪੁੱਲ ਨਾਲ ਨੌਜਵਾਨ ਨੇ ਲਿਆ ਫਾਹਾ, ਪੁਲਸ ਜਾਂਚ 'ਚ ਜੁਟੀ
  • harsimrat kaur badal statement
    ਹਰਸਿਮਰਤ ਬਾਦਲ ਨੇ ਘੇਰੀ 'ਆਪ' ਸਰਕਾਰ, ਕਿਹਾ-ਸਾਡੇ ਧਾਰਮਿਕ ਸਥਾਨਾਂ ਨੂੰ ਤਾਂ ਬਖ਼ਸ਼ ਦੇਣ CM ਮਾਨ
  • big warning regarding punjab s weather
    ਪੰਜਾਬ 'ਚ 31 ਮਾਰਚ ਨੂੰ ਇਨ੍ਹਾਂ ਜ਼ਿਲ੍ਹਿਆਂ ਲਈ ਅਲਰਟ ਜਾਰੀ, ਮੌਸਮ ਵਿਭਾਗ ਦੀ...
  • prime minister modi kept the countrymen safe  shweta malik
    ਪ੍ਰਧਾਨ ਮੰਤਰੀ ਮੋਦੀ ਨੇ ਦੇਸ਼ ਵਾਸੀਆਂ ਨੂੰ ਰੱਖਿਆ ਸੁਰੱਖਿਅਤ : ਸ਼ਵੇਤ ਮਲਿਕ
  • good news for wine lovers
    ਸ਼ਰਾਬ ਦੇ ਸ਼ੌਕੀਨਾਂ ਦੀਆਂ ਲੱਗੀਆਂ ਮੌਜਾਂ! ਸਸਤੇ ਰੇਟਾਂ 'ਤੇ ਵਿੱਕ ਰਹੀ ਸ਼ਰਾਬ,...
  • jalandhar administration s big statement amid shortage of lpg petrol and diesel
    LPG ਪੈਟਰੋਲ-ਡੀਜ਼ਲ ਦੀ ਕਿੱਲਤ ਦਰਮਿਆਨ ਜਲੰਧਰ ਪ੍ਰਸ਼ਾਸਨ ਦਾ ਆ ਗਿਆ ਵੱਡਾ ਬਿਆਨ,...
  • a new discussion has arisen in akali dal politics
    ਸਿਆਸਤ 'ਚ ਵੱਡੀ ਹਲਚਲ! ਸ਼ਾਹਕੋਟ ਹਲਕੇ 'ਚ ਅਕਾਲੀ ਦਲ ਦੀ ਰੈਲੀ ਮਗਰੋਂ ਛਿੜੀ ਨਵੀਂ...
  • my red car pinkoo tv video traffic rules
    ਬੱਚਿਆਂ ਨੂੰ ਜ਼ਰੂਰ ਵਿਖਾਓ Pinkoo TV ਦੀ ਨਵੀਂ ਵੀਡੀਓ 'ਮੇਰੀ ਲਾਲ ਕਾਰ',...
  • wife on thar snatches husband from police custody
    Punjab: ਬਣਿਆ ਪੂਰਾ ਫ਼ਿਲਮੀ ਸੀਨ! THAR 'ਤੇ ਆਈ ਪਤਨੀ ਪੁਲਸ ਹਿਰਾਸਤ 'ਚੋਂ ਭਜਾ...
  • punjab weather raining
    3 ਦਿਨ ਪਵੇਗਾ ਭਾਰੀ ਮੀਂਹ! ਪੰਜਾਬ 'ਚ ਹਨ੍ਹੇਰੀ-ਤੂਫ਼ਾਨ ਦਾ ਮੌਸਮ ਵਿਭਾਗ ਨੇ ਅਲਰਟ...
Trending
Ek Nazar
indian rapper spits at fan

Live Show 'ਚ ਗਰਮਾਇਆ ਮਾਹੌਲ ; ਰੈਪਰ ਨੇ ਬੋਤਲ ਸੁੱਟਣ ਵਾਲੇ ਨੌਜਵਾਨ 'ਤੇ ਸੁੱਟਿਆ...

3 1 magnitude earthquake hits gujarat  second in six days

6 ਦਿਨਾਂ 'ਚ ਦੋ ਵਾਰ ਕੰਬੀ ਧਰਤੀ! ਅਮਰੇਲੀ 'ਚ ਆਇਆ 3.1 ਤੀਬਰਤਾ ਦਾ ਭੂਚਾਲ

famous actor passes away

ਬੰਗਾਲੀ ਅਦਾਕਾਰ ਦੀ ਸ਼ੂਟਿੰਗ ਦੌਰਾਨ ਮੌਤ, ਸਮੁੰਦਰ 'ਚ ਡੁੱਬਣ ਕਾਰਨ ਵਾਪਰਿਆ...

mobile phone explodes in student  s pocket

ਅਚਾਨਕ ਜੇਬ 'ਚ ਫਟ ਗਿਆ ਮੋਬਾਈਲ, ਬੁਰੀ ਤਰ੍ਹਾਂ ਝੁਲਸਿਆ ਬਿਲਾਸਪੁਰ ਦਾ ਵਿਦਿਆਰਥੀ

is dark chocolate healthier than milk chocolate

ਕੀ ਡਾਰਕ ਚਾਕਲੇਟ ਸੱਚਮੁੱਚ ਮਿਲਕ ਚਾਕਲੇਟ ਨਾਲੋਂ ਸਿਹਤਮੰਦ ਹੈ? ਜਾਣੋ ਕੀ ਕਹਿੰਦੇ...

russian citizens detained in united states

48 ਰੂਸੀ ਨਾਗਰਿਕ ਵੱਖ-ਵੱਖ ਅਮਰੀਕੀ ਜੇਲ੍ਹਾਂ ਵਿੱਚ ਕੈਦ

pak fm ishaq dar falls down

ਮਿਸਰ ਦੇ ਵਿਦੇਸ਼ ਮੰਤਰੀ ਦਾ ਸਵਾਗਤ ਕਰਦੇ ਹੋਏ ਲੜਖੜਾ ਕੇ ਡਿੱਗੇ ਪਾਕਿ FM; ਵੀਡੀਓ...

over 3 lakh people on the streets in italy

ਇਟਲੀ ਦਾ ਕੋਈ ਰਾਜਾ ਨਹੀਂ; 3 ਲੱਖ ਤੋਂ ਉਪੱਰ ਲੋਕ ਸੜਕਾਂ 'ਤੇ, ਮੇਲੋਨੀ ਤੇ ਟਰੰਪ...

iran attacks us airbase in saudi arabia

ਸਾਊਦੀ 'ਚ US ਏਅਰਬੇਸ 'ਤੇ ਈਰਾਨ ਦਾ ਭਿਆਨਕ ਹਮਲਾ, ਤਬਾਹੀ ਦੀਆਂ ਤਸਵੀਰਾਂ ਆਈਆਂ...

uae response to missile and drone threat from iran

UAE ਨੇ ਈਰਾਨ ਤੋਂ ਆਉਣ ਵਾਲੇ ਮਿਜ਼ਾਈਲ ਅਤੇ ਡਰੋਨ ਹਮਲੇ ਦਾ ਦਿੱਤਾ ਮੂੰਹ ਤੋੜ ਜਵਾਬ

famous actress  s picture from the hospital surfaced

14 ਦਿਨਾਂ 'ਚ ਘਟਿਆ 4 ਕਿੱਲੋ ਭਾਰ, ਮਸ਼ਹੂਰ ਅਦਾਕਾਰਾ ਦੀ ਹਸਪਤਾਲ ਤੋਂ ਤਸਵੀਰ ਆਈ...

tributes paid to gagandeep singh randhawa in brisbane

ਬ੍ਰਿਸਬੇਨ ਵਿਖੇ ਡਾ. ਗਗਨਦੀਪ ਸਿੰਘ ਰੰਧਾਵਾ ਨੂੰ ਭਾਵ-ਭਿੰਨੀ ਸ਼ਰਧਾਂਜਲੀ ਭੇਟ

gurdas maan program in canada

ਕੈਨੇਡਾ 'ਚ ਗੁਰਦਾਸ ਮਾਨ ਦੇ ਪ੍ਰੋਗਰਾਮਾਂ ‘ਤੇ ਵਿਰੋਧ ਦੀਆਂ ਆਵਾਜ਼ਾਂ ਤੇਜ਼

rallies hindu temples canada

ਕੈਨੇਡਾ 'ਚ ਹਿੰਦੂ ਮੰਦਰਾਂ ਅੱਗੇ “ਖਾਲਿਸਤਾਨ ਜ਼ਿੰਦਾਬਾਦ” ਰੈਲੀਆਂ ਦਾ ਐਲਾਨ, 5...

badshah shares first post amid marriage talks with punjabi actress

ਪੰਜਾਬੀ ਅਦਾਕਾਰਾ ਨਾਲ ਵਿਆਹ ਦੀਆਂ ਚਰਚਾਵਾਂ ਵਿਚਾਲੇ ਬਾਦਸ਼ਾਹ ਨੇ ਸਾਂਝੀ ਕੀਤੀ...

no kings performance in toronto

ਟੋਰਾਂਟੋ 'ਚ ਅਮਰੀਕੀ ਕੌਂਸਲੇਟ ਬਾਹਰ ‘ਨੋ ਕਿੰਗਜ਼’ ਪ੍ਰਦਰਸ਼ਨ, ਸੈਂਕੜੇ ਲੋਕ ਇਕੱਠੇ

imran son unhrc speech pakistan accuses qasim

ਇਮਰਾਨ ਖਾਨ ਦੇ ਬੇਟੇ ਦੇ UN ਭਾਸ਼ਣ 'ਤੇ ਭੜਕਿਆ ਪਾਕਿਸਤਾਨ, ਦੱਸਿਆ 'ਦੇਸ਼ ਵਿਰੋਧੀ...

ipl 2026 rcb vs srh playing 11

IPL ਦੇ ਪਹਿਲੇ ਹੀ ਮੈਚ 'ਚ 3 ਖਿਡਾਰੀਆਂ ਦਾ ਡੈਬਿਊ, ਇਨ੍ਹਾਂ ਧਾਕੜਾਂ ਨੂੰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • dengue hits ludhiana
      ਲੁਧਿਆਣਾ ’ਚ ਡੇਂਗੂ ਦੀ ਦਸਤਕ: ਮੱਛਰਾਂ ਦੀ ‘ਗੁਰੀਲਾ ਜੰਗ’ ਸਾਹਮਣੇ ਸਿਹਤ ਵਿਭਾਗ ਤੇ...
    • strict action should be taken against ncb officials
      BSF ਸਿੱਖ ਜਵਾਨ ਦੇ ਹਿਰਾਸਤੀ ਕਤਲ ਮਾਮਲੇ ’ਚ ਦੋਸ਼ੀ NCB ਅਧਿਕਾਰੀਆਂ ’ਤੇ ਹੋਵੇ ਸਖ਼ਤ...
    • good news for wine lovers
      ਸ਼ਰਾਬ ਦੇ ਸ਼ੌਕੀਨਾਂ ਦੀਆਂ ਲੱਗੀਆਂ ਮੌਜਾਂ! ਸਸਤੇ ਰੇਟਾਂ 'ਤੇ ਵਿੱਕ ਰਹੀ ਸ਼ਰਾਬ,...
    • flight bookings from halwara airport set to begin in april
      ਪੰਜਾਬ ਵਾਸੀਆਂ ਲਈ Good News ! ਰਵਨੀਤ ਬਿੱਟੂ ਨੇ ਹਲਵਾਰਾ ਏਅਰਪੋਰਟ ਬਾਰੇ ਕਰ...
    • jalandhar administration s big statement amid shortage of lpg petrol and diesel
      LPG ਪੈਟਰੋਲ-ਡੀਜ਼ਲ ਦੀ ਕਿੱਲਤ ਦਰਮਿਆਨ ਜਲੰਧਰ ਪ੍ਰਸ਼ਾਸਨ ਦਾ ਆ ਗਿਆ ਵੱਡਾ ਬਿਆਨ,...
    • a new discussion has arisen in akali dal politics
      ਸਿਆਸਤ 'ਚ ਵੱਡੀ ਹਲਚਲ! ਸ਼ਾਹਕੋਟ ਹਲਕੇ 'ਚ ਅਕਾਲੀ ਦਲ ਦੀ ਰੈਲੀ ਮਗਰੋਂ ਛਿੜੀ ਨਵੀਂ...
    • my red car pinkoo tv video traffic rules
      ਬੱਚਿਆਂ ਨੂੰ ਜ਼ਰੂਰ ਵਿਖਾਓ Pinkoo TV ਦੀ ਨਵੀਂ ਵੀਡੀਓ 'ਮੇਰੀ ਲਾਲ ਕਾਰ',...
    • wife on thar snatches husband from police custody
      Punjab: ਬਣਿਆ ਪੂਰਾ ਫ਼ਿਲਮੀ ਸੀਨ! THAR 'ਤੇ ਆਈ ਪਤਨੀ ਪੁਲਸ ਹਿਰਾਸਤ 'ਚੋਂ ਭਜਾ...
    • punjab weather raining
      3 ਦਿਨ ਪਵੇਗਾ ਭਾਰੀ ਮੀਂਹ! ਪੰਜਾਬ 'ਚ ਹਨ੍ਹੇਰੀ-ਤੂਫ਼ਾਨ ਦਾ ਮੌਸਮ ਵਿਭਾਗ ਨੇ ਅਲਰਟ...
    • heavy rains pose a threat to farmers
      Punjab: ਕਿਸਾਨਾਂ 'ਤੇ ਮੰਡਰਾਉਣ ਲੱਗਾ ਖ਼ਤਰਾ! ਵਰਤਣ ਸਾਵਧਾਨੀ, ਸੁਚੇਤ ਰਹਿਣ ਦੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +