helo
ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।
ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।
FRI, MAR 07, 2025
ਖੇਤਾਂ 'ਚੋਂ ਨਿਕਲ ਰਹੇ ਸੋਨੇ-ਚਾਂਦੀ ਦੇ ਸਿੱਕੇ!...
ਘੋਰ ਕਲਯੁਗ! ਧੀ ਨੂੰ 10 ਸਾਲ ਬਣਾਉਂਦਾ ਰਿਹਾ ਹਵਸ ਦਾ...
Apple ਦਾ ਪਹਿਲਾ ਫੋਲਡੇਬਲ iPhone, ਜਾਣੋ ਕਿੰਨੀ ਹੈ...
ਮਾਰਕੀਟ 'ਚ ਨਵੇਂ ਬ੍ਰਾਂਡ ਦੀ ਐਂਟਰੀ! ਇਹ ਵੱਡੀ...
ਪੰਜਾਬ
ਮਨੋਰੰਜਨ
Photos
Videos
ਬਹਿਰਾਮਪੁਰ (ਗੋਰਾਇਆ) - ਹਲਕਾ ਦੀਨਾਨਗਰ ਅਧੀਨ ਆਉਂਦੇ ਅੱਡਾ ਮਗਰਮੂਦੀਆ ਵਿਖੇ ਸਵੇਰੇ ਕਰੀਬ 5.30 ਵਜੇ ਸਾਈਕਲ ਸਵਾਰ ਪਤੀ-ਪਤਨੀ ਨੂੰ ਇਕ ਤੇਜ਼ ਰਫਤਾਰ ਕਾਰ ਸਵਾਰ ਵਲੋਂ ਟੱਕਰ ਮਾਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਹਾਦਸੇ ’ਚ ਪਤੀ ਦੇ ਮੌਕੇ ’ਤੇ ਮੌਤ ਹੋ ਗਈ, ਜਦੋਂਕਿ ਉਸ ਦੀ ਪਤਨੀ ਦੀ ਸਿਵਲ ਹਸਪਤਾਲ ਵਿਚ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਣ ’ਤੇ ਪੁੱਜੀ ਦੋਰਾਂਗਲਾ ਪੁਲਸ ਨੇ ਮ੍ਰਿਤਕ ਦੀ ਲਾਸ਼ ਨੂੰ ਆਪਣੇ ਕਬਜ਼ੇ ’ਚ ਲੈ ਲਿਆ, ਜਿਸ ਤੋਂ ਬਾਅਦ ਉਨ੍ਹਾਂ ਨੇ ਇਸ ਮਾਮਲੇ ਦੀ ਅਗਲੇਰੀ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ।
ਪੜ੍ਹੋ ਇਹ ਵੀ ਖ਼ਬਰ - ਸਿੰਘੂ ਬਾਰਡਰ ’ਤੇ ਕਤਲ ਕੀਤੇ ਨੌਜਵਾਨ ਦੀ ਹੋਈ ਪਛਾਣ, 3 ਮਾਸੂਮ ਧੀਆਂ ਦਾ ਸੀ ਪਿਤਾ (ਵੀਡੀਓ) ਇਸ ਸੰਬਧੀ ਜਾਣਕਾਰੀ ਦਿੰਦੇ ਹੋਏ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਸਵੇਰੇ ਕਰੀਬ ਸਾਢੇ ਪੰਜ ਵਜੇ ਪਿੰਡ ਮਗਰਮੂਦੀਆ ਵਿਖੇ ਹਰ ਰੋਜ਼ ਦੀ ਤਰ੍ਹਾਂ ਮ੍ਰਿਤਕ ਤਰਸੇਮ ਮਸੀਹ (62) ਪੁੱਤਰ ਆਤੂ ਮਸੀਹ ਅਪਣੀ ਪਤਨੀ ਸੋਨੀਆ (61) ਦੇ ਨਾਲ ਕੰਮ ਕਰਨ ਲਈ ਸਾਈਕਲ ’ਤੇ ਆ ਰਹੇ ਸਨ। ਦੋਵੇਂ ਜਦੋਂ ਅੱਡਾ ਮਗਰਮੂਦੀਆਂ ਨੇੜੇ ਪਹੁੰਚੇ ਤਾਂ ਗੁਰਦਾਸਪੁਰ ਵਾਲੀ ਸਾਈਡ ਤੋਂ ਤੇਜ਼ ਰਫ਼ਤਾਰ ਆ ਰਹੀ ਕਾਰ ਨੇ ਦੋਵਾਂ ਨੂੰ ਆਪਣੀ ਲਪੇਟ ਵਿੱਚ ਲੈ ਲਿਆ। ਕਾਰ ਨੇ ਦੋਵਾਂ ਨੂੰ ਤਿੰਨ ਤੋਂ ਚਾਰ ਫੁੱਟ ਦੀ ਦੂਰੀ ਤੱਕ ਉਛਾਲ ਕੇ ਮਾਰਿਆ, ਜਿਸ ਕਾਰਨ ਸੜਕ ਹੇਠਾਂ ਡਿੱਗਣ ’ਤੇ ਪਤੀ ਦੀ ਮੌਤ ਹੋ ਗਈ ਅਤੇ ਪਤਨੀ ਜ਼ਖ਼ਮੀ ਹੋ ਗਏ। ਸਿਵਲ ਹਸਪਤਾਲ ਗੁਰਦਾਸਪੁਰ ਵਿਖੇ ਇਲਾਜ ਲਈ ਜਦੋਂ ਪਤਨੀ ਨੂੰ ਪਹੁੰਚਾਇਆ ਗਿਆ ਤਾਂ ਉਥੇ ਉਸ ਨੇ ਦਮ ਤੋੜ ਦਿੱਤਾ।
ਪੜ੍ਹੋ ਇਹ ਵੀ ਖ਼ਬਰ - ਅੰਮ੍ਰਿਤਸਰ ’ਚ ਵੱਡੀ ਵਾਰਦਾਤ : ਕਾਰ ਲੁੱਟਣ ਆਏ ਲੁਟੇਰਿਆਂ ਨੇ ਗੋਲੀਆਂ ਮਾਰ ਕੀਤਾ ਨੌਜਵਾਨ ਦਾ ਕਤਲ (ਵੀਡੀਓ)
ਸਿੰਘੂ ਬਾਰਡਰ ’ਤੇ ਵਹਿਸ਼ੀਆਨਾ ਕਤਲ ਨਿੰਦਣਯੋਗ, ਸਖ਼ਤ ਕਾਰਵਾਈ ਹੋਵੇ : ਚੁਘ
Stories You May Like
ਰਜਿਸਟਰੀਆਂ ਕਰਵਾਉਣ ਵਾਲਿਆਂ ਲਈ ਚੰਗੀ ਖ਼ਬਰ, ਤਹਿਸੀਲ ਜਾਣ ਵਾਲੇ ਲੋਕ ਦੇਣ ਧਿਆਨ
ਜਲੰਧਰ 'ਚ ਦਿਨ-ਦਿਹਾੜੇ ਨੌਜਵਾਨ ਦਾ ਕਤਲ, ਖ਼ੂਨ ਨਾਲ ਲਥਪਥ ਨਸ਼ਾ ਛੁਡਾਊ ਕੇਂਦਰ...
ਜਲੰਧਰ 'ਚ ਇਕ ਵਾਰ ਫਿਰ ਤੋਂ Gas Leak! ਮਚ ਗਈ ਹਫ਼ੜਾ-ਦਫ਼ੜੀ
ਪੰਜਾਬ ਲਈ ਖ਼ਤਰੇ ਦੀ ਘੰਟੀ, ਨਵੀਂ ਮੁਸੀਬਤ 'ਚ ਘਿਰੇ ਕਿਸਾਨ
ਪੰਜਾਬ 'ਚ ਠੰਡੀਆਂ ਹਵਾਵਾਂ ਲਗਾਤਾਰ ਜਾਰੀ, ਮੌਸਮ ਵਿਭਾਗ ਨੇ ਕਰ 'ਤੀ ਭਵਿੱਖਬਾਣੀ
ਕਸ਼ਮੀਰ ਬਾਰੇ ਜੈਸ਼ੰਕਰ ਦੀਆਂ ਟਿੱਪਣੀਆਂ 'ਤੇ ਪਾਕਿਸਤਾਨ ਦਾ ਬੇਤੁਕਾ ਬਿਆਨ
ਹੁਣ ਫਰਾਂਸ ਦੇਵੇਗਾ ਯੂਕ੍ਰੇਨ ਨੂੰ ਫੌਜੀ ਖੁਫੀਆ ਜਾਣਕਾਰੀ
ਰੂਸ ਨੇ ਜ਼ੇਲੇਂਸਕੀ ਦੇ ਜੱਦੀ ਸ਼ਹਿਰ 'ਤੇ ਦਾਗੀ ਮਿਜ਼ਾਈਲ , ਚਾਰ ਲੋਕਾਂ ਦੀ ਮੌਤ
ਲੱਗਣਗੀਆਂ ਮੌਜਾਂ: ਪੰਜਾਬ 'ਚ ਲਗਾਤਾਰ ਦੋ ਛੁੱਟੀਆਂ
ਰਮਜ਼ਾਨ ਦੌਰਾਨ ਫਲਸਤੀਨੀਆਂ ਲਈ 'ਚੈਰਿਟੀ ਰਸੋਈ' ਬਣੀ ਉਮੀਦ ਦੀ ਕਿਰਨ
ਸਰਕਾਰੀ ਸੰਪੱਤੀਆਂ ਵੇਚਣ ਦੀ ਯੋਜਨਾ 'ਤੇ ਟਰੰਪ ਪ੍ਰਸ਼ਾਸਨ ਦਾ ਯੂਟਰਨ
ਕੈਨੇਡਾ ਦਾ PM ਚੁਣੇ ਜਾਣ 'ਤੇ ਭਾਰਤ ਨਾਲ ਸਬੰਧ ਮੁੜ ਕਰਾਂਗਾ ਬਹਾਲ : ਕਾਰਨੀ
ਟਰੰਪ ਪ੍ਰਸ਼ਾਸਨ ਦੀ ਨਵੀਂ ਯੋਜਨਾ ਨਾਲ 80,000 ਕਰਮਚਾਰੀਆਂ 'ਤੇ ਲਟਕੀ ਤਲਵਾਰ
Trump 'ਤੇ ਟਿੱਪਣੀ ਕਰਨਾ ਨਿਊਜ਼ੀਲੈਂਡ ਦੇ ਡਿਪਲੋਮੈਟ ਨੂੰ ਪਿਆ ਮਹਿੰਗਾ, ਗੁਆਈ...
ਮਸ਼ਹੂਰ ਅਦਾਕਾਰਾ ਦੇ ਘਰ ਛਾਪਾ, 17 ਕਰੋੜ ਤੋਂ ਵੱਧ ਦਾ ਸਾਮਾਨ ਜ਼ਬਤ
2025 'ਚ ਔਰਤਾਂ ਲਈ 48% ਵਧਣਗੇ ਰੁਜ਼ਗਾਰ ਦੇ ਮੌਕੇ
ਦੱਖਣੀ ਕੋਰੀਆ ਅਤੇ ਅਮਰੀਕਾ ਅਗਲੇ ਹਫ਼ਤੇ ਸ਼ੁਰੂ ਕਰਨਗੇ ਸਾਲਾਨਾ ਫੌਜੀ ਅਭਿਆਸ
ਸੰਬੋਧਨ 'ਚ Trump ਨੇ ਇਨ੍ਹਾਂ ਕਾਰਵਾਈਆਂ ਦਾ ਲਿਆ ਕ੍ਰੈਡਿਟ
Subscribe Now!