Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, AUG 11, 2026

    8:54:30 AM

  • divider car 4 youths truck

    ਮਹਾਰਾਸ਼ਟਰ 'ਚ ਰੂਹ ਕੰਬਾਊ ਹਾਦਸਾ: ਡਿਵਾਈਡਰ ਨਾਲ...

  • 7 4 magnitude earthquake in colombia

    ਕੋਲੰਬੀਆ 'ਚ ਆਏ ਭਿਆਨਕ ਭੂਚਾਲ ਕਾਰਨ ਹੁਣ ਤੱਕ 111...

  • car and bike collide 3 dead

    ਪੰਜਾਬ: ਕਾਰ ਤੇ ਬਾਈਕ ਵਿਚਾਲੇ ਹੋ ਗਈ ਸਿੱਧੀ ਟੱਕਰ,...

  • punjab body builder charanjit singh channi

    ਪੰਜਾਬ 'ਚ ਪਹਿਲਵਾਨ ਨਾਲ ਵਾਪਰੀ ਅਣਹੋਣੀ, ਚੜ੍ਹਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਕਹਿਰ ਓ ਰੱਬਾ:ਸੜਕ ਹਾਦਸੇ ’ਚ ਕਾਰ ਚਾਲਕ ਨੌਜਵਾਨ ਦੀ ਮੌਤ, ਔਰਤ ਸਮੇਤ 3 ਗੰਭੀਰ ਜ਼ਖ਼ਮੀ

PUNJAB News Punjabi(ਪੰਜਾਬ)

ਕਹਿਰ ਓ ਰੱਬਾ:ਸੜਕ ਹਾਦਸੇ ’ਚ ਕਾਰ ਚਾਲਕ ਨੌਜਵਾਨ ਦੀ ਮੌਤ, ਔਰਤ ਸਮੇਤ 3 ਗੰਭੀਰ ਜ਼ਖ਼ਮੀ

  • Edited By Shivani Bassan,
  • Updated: 31 Mar, 2026 02:54 PM
Amritsar
car driver dies in road accident
  • Share
    • Facebook
    • Tumblr
    • Linkedin
    • Twitter
  • Comment

ਮਜੀਠਾ(ਪ੍ਰਿਥੀਪਾਲ)- ਕੱਥੂਨੰਗਲ-ਮਜੀਠਾ ਸੜਕ ’ਤੇ ਵਾਪਰੇ ਇਕ ਭਿਆਨਕ ਸੜਕ ਹਾਦਸੇ ’ਚ ਕਾਰ ਚਾਲਕ ਨੌਜਵਾਨ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ ਇਕ ਔਰਤ ਸਮੇਤ 3 ਜਣਿਆਂ ਦੇ ਗੰਭੀਰ ਰੂਪ ’ਚ ਜ਼ਖ਼ਮੀ ਹੋਣ ਦਾ ਸਮਾਚਾਰ ਹੈ। ਜਾਣਕਾਰੀ ਅਨੁਸਾਰ ਇਕ ਸਵਿਫ਼ਟ ਕਾਰ, ਜਿਸ ਨੂੰ ਰਾਜਵਿੰਦਰ ਸਿੰਘ ਪੁੱਤਰ ਬਲਕਾਰ ਸਿੰਘ ਵਾਸੀ ਪਿੰਡ ਹਰੀਆਂ ਚਲਾ ਰਿਹਾ ਸੀ ਅਤੇ ਜਗਰੂਪ ਸਿੰਘ ਪੁੱਤਰ ਬੇਅੰਤ ਸਿੰਘ ਵਾਸੀ ਪਿੰਡ ਹਰੀਆਂ ਉਸ ਨਾਲ ਕਾਰ ’ਚ ਸਵਾਰ ਸੀ, ਕੱਥੂਨੰਗਲ ਤੋਂ ਮਜੀਠਾ ਵੱਲ ਆ ਰਹੇ ਸਨ। ਜਦੋਂ ਉਹ ਪਿੰਡ ਹਰੀਆਂ ਦੇ ਮੋੜ ਨੇੜੇ ਪੈਟਰੋਲ ਪੰਪ ਕੋਲ ਪਹੁੰਚੇ ਤਾਂ ਕਾਰ ਅਚਾਨਕ ਬੇਕਾਬੂ ਹੋ ਕੇ ਸੜਕ ਕਿਨਾਰੇ ਲੱਗੇ ਇਕ ਦਰੱਖਤ ਨਾਲ ਜਾ ਟਕਰਾਈ। ਇਸ ਤੋਂ ਬਾਅਦ ਕਾਰ ਮਜੀਠਾ ਤੋਂ ਕੱਥੂਨੰਗਲ ਵੱਲ ਜਾ ਰਹੇ ਮੋਟਰਸਾਈਕਲ ਸਵਾਰ ਨਵ-ਵਿਆਹੇ ਜੋੜੇ (ਪਤੀ-ਪਤਨੀ) ’ਚ ਜਾ ਵੱਜੀ ਅਤੇ ਪਲਟੀਆਂ ਖਾਂਦੀ ਹੋਈ ਸੜਕ ਤੋਂ ਕਾਫ਼ੀ ਦੂਰ ਕਣਕ ਦੇ ਖੇਤਾਂ ’ਚ ਜਾ ਡਿੱਗੀ।

ਇਹ ਵੀ ਪੜ੍ਹੋ- ਪੰਜਾਬ 'ਚ ਚਲਣਗੀਆਂ 860 ਵਿਸ਼ੇਸ਼ ਰੇਲ ਗੱਡੀਆਂ, ਕੇਂਦਰ ਸਰਕਾਰ ਦਾ ਵੱਡਾ ਫੈਸਲਾ

ਇਸ ਭਿਆਨਕ ਹਾਦਸੇ ’ਚ ਕਾਰ ਚਾਲਕ ਰਾਜਵਿੰਦਰ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ ਕਾਰ ਸਵਾਰ ਜਗਰੂਪ ਸਿੰਘ ਦੀ ਹਾਲਤ ਕਾਫ਼ੀ ਨਾਜ਼ੁਕ ਦੱਸੀ ਜਾ ਰਹੀ ਹੈ। ਇਸ ਦੇ ਨਾਲ ਹੀ ਮੋਟਰਸਾਈਕਲ ਸਵਾਰ ਪਤੀ-ਪਤਨੀ ਵੀ ਗੰਭੀਰ ਰੂਪ ’ਚ ਜ਼ਖ਼ਮੀ ਹੋ ਗਏ। ਇਨ੍ਹਾਂ ਸਾਰੇ ਜ਼ਖ਼ਮੀਆਂ ਨੂੰ ਮਜੀਠਾ ਪੁਲਸ ਵੱਲੋਂ ਐਂਬੂਲੈਂਸ ਰਾਹੀਂ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਫ਼ਿਲਹਾਲ ਮੋਟਰਸਾਈਕਲ ਸਵਾਰ ਜੋੜੇ ਦੀ ਸ਼ਨਾਖ਼ਤ ਨਹੀਂ ਹੋ ਸਕੀ ਹੈ। ਥਾਣਾ ਮਜੀਠਾ ਦੀ ਪੁਲਸ ਨੇ ਮੌਕੇ ’ਤੇ ਪਹੁੰਚ ਕੇ ਸਾਰੇ ਮਾਮਲੇ ਦਾ ਜਾਇਜ਼ਾ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ- ਪੰਜਾਬ ਪੁਲਸ ਦੇ ਸਬ-ਇੰਸਪੈਕਟਰ ਦੀ ਦਰਦਨਾਕ ਮੌਤ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e

  • car driver dies
  • road accident
  • 3 seriously injured
  • ਸੜਕ ਹਾਦਸੇ
  • ਕਾਰ ਚਾਲਕ ਦੀ ਮੌਤ
  • 3 ਗੰਭੀਰ ਜ਼ਖਮੀ

'ਮੇਰੇ ਲਈ ਪੰਥ ਅਤੇ ਅਕਾਲੀ ਦਲ ਦੀ ਸ਼ਾਨ ਸਭ ਤੋਂ ਜ਼ਰੂਰੀ ਹੈ', ਸੁਖਬੀਰ ਬਾਦਲ ਦਾ ਵੱਡਾ ਬਿਆਨ

NEXT STORY

Stories You May Like

  • accident case
    ਵੱਖ-ਵੱਖ ਹਾਦਸਿਆਂ 'ਚ ਔਰਤ ਦੀ ਮੌਤ, 3 ਬੱਚਿਆਂ ਸਮੇਤ ਚਾਰ ਜ਼ਖਮੀ
  • 3 people including nepali mountaineer nirmal purja die
    PoK ਦੇ ਬ੍ਰਾਡ ਪੀਕ 'ਤੇ ਕੁਦਰਤ ਦਾ ਕਹਿਰ ! ਨੇਪਾਲੀ ਪਰਬਤਾਰੋਹੀ ਨਿਰਮਲ ਪੁਰਜਾ ਸਮੇਤ 3 ਦੀ ਮੌਤ
  • jalandhar incident 3 youths car
    ਦਿਨ ਚੜ੍ਹਦਿਆਂ ਜਲੰਧਰ 'ਚ ਵਾਪਰਿਆ ਭਿਆਨਕ ਹਾਦਸਾ: 3 ਨੌਜਵਾਨਾਂ ਦੀ ਮੌਤ, ਕਾਰ ਦੇ ਉੱਡੇ ਪਰਖੱਚੇ
  • center collides with motorcycle  mother dies  son seriously injured
    ਕੈਂਟਰ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਮਾਂ ਦੀ ਮੌਤ, ਪੁੱਤਰ ਗੰਭੀਰ ਜ਼ਖ਼ਮੀ
  • woman dies  3 arrested including husband and tantrik
    ਝਾੜ-ਫੂਕ ਦੇ ਨਾਂ ’ਤੇ ਔਰਤ ਦੀ ਮੌਤ, ਪਤੀ ਅਤੇ ਤਾਂਤਰਿਕ ਸਮੇਤ 3 ਗ੍ਰਿਫ਼ਤਾਰ
  • boy dead on road accident
    ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ
  • terrible accident  death of a young man
    ਭਿਆਨਕ ਹਾਦਸੇ ਨੇ ਉਜਾੜਿਆ ਪਰਿਵਾਰ, ਨੌਜਵਾਨ ਪੁੱਤ ਦੀ ਮੌਤ
  • woman dies under suspicious circumstances in alawalpur
    ਅਲਾਵਲਪੁਰ ਵਿਖੇ ਸ਼ੱਕੀ ਹਾਲਾਤ 'ਚ ਔਰਤ ਦੀ ਮੌਤ, ਸਹੁਰੇ ਪਰਿਵਾਰ 'ਤੇ ਕਤਲ ਦੇ ਲੱਗੇ ਗੰਭੀਰ ਦੋਸ਼
  • 70 percent work of sports hub completed
    ਸਪੋਰਟਸ ਹੱਬ ਦਾ 70 ਫ਼ੀਸਦੀ ਕੰਮ ਪੂਰਾ, ਕਮਿਸ਼ਨਰ ਨੇ 30 ਸਤੰਬਰ ਤੱਕ ਕੰਮ ਖ਼ਤਮ ਕਰਨ...
  • double blow to jalandhar corporation
    ਜਲੰਧਰ ਨਿਗਮ ’ਤੇ ਦੂਹਰੀ ਮਾਰ: 22 ਕਰੋੜ ਖਾਤਿਆਂ ’ਚ ਫਸੇ, ਹੁਣ 37 ਕਰੋੜ ਦੀ...
  • power cut today
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ power cut
  • major terror attack plot foiled in punjab accused arrested with hand grenade
    ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਹੈਂਡ ਗ੍ਰਨੇਡ ਸਮੇਤ ਇਕ...
  • discussions of alliances in punjab politics ahead of 2027 assembly elections
    2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਗਠਜੋੜ ਦੀਆਂ...
  • shots fired in jalandhar
    ਜਲੰਧਰ 'ਚ ਸ਼ਰੇਆਮ ਚੱਲੀਆਂ ਗੋਲ਼ੀਆਂ! ਡਿਲਿਵਰੀ ਬੁਆਏ ਦਾ ਹੋਇਆ ਗਿਆ ਵਿਵਾਦ
  • heavy rain in punjab alert in 13 districts big weather forecast
    ਪੰਜਾਬ 'ਚ 11,12,13,14 ਨੂੰ ਪਵੇਗਾ ਭਾਰੀ ਮੀਂਹ! 13 ਜ਼ਿਲ੍ਹਿਆਂ 'ਚ Alert, ਮੌਸਮ...
  • girl deadbody is found at royal hotel
    ਲੁਧਿਆਣੇ ਦੀ ਕੁੜੀ ਨੂੰ ਜਲੰਧਰ ਦੇ ਮਸ਼ਹੂਰ ਹੋਟਲ 'ਚ ਇਸ ਹਾਲ 'ਚ ਵੇਖ ਪੁਲਸ ਦੇ ਉੱਡੇ...
Trending
Ek Nazar
700 rupees clash person incident

700 ਰੁਪਏ ਨੂੰ ਲੈ ਕੇ ਹੋਈ ਝੜਪ, ਵਿਅਕਤੀ ਦਾ ਕਰ 'ਤਾ ਕਤਲ, ਦਿੱਲੀ 'ਚ ਫੈਲੀ...

heavy rains alert issued

ਮੰਗਲਵਾਰ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ ਜਾਰੀ ਹੋ ਗਿਆ ਅਲਰਟ

remittances in july 2026

ਜੁਲਾਈ 2026 'ਚ ਪਾਕਿਸਤਾਨ ਨੂੰ ਪ੍ਰਾਪਤ ਹੋਈ 3.6 ਬਿਲੀਅਨ ਡਾਲਰ ਦੀ ਰੇਮੀਟੈਂਸ

60 day grace period

ਹੋਵੇਗਾ ਵੱਡਾ ਨੁਕਸਾਨ! 60 ਦਿਨਾਂ ਦਾ ਗ੍ਰੇਸ ਪੀਰੀਅਡ ਖਤਮ ਕਰਨ ਵਿਰੁੱਧ ਮਾਹਰਾਂ ਨੇ...

iran us talks

ਵਾਰਤਾ 'ਚ ਈਰਾਨ ਇਸ ਪਾਬੰਦੀ ਨੂੰ ਹਟਾਉਣ ਲਈ ਦੇ ਰਿਹੈ ਤਰਜੀਹ

the marriage of a famous punjabi singer is about to break up

ਟੁੱਟਣ ਵਾਲਾ ਹੈ ਮਸ਼ਹੂਰ ਪੰਜਾਬੀ ਗਾਇਕ ਦਾ ਵਿਆਹ ! ਸੋਸ਼ਲ ਮੀਡੀਆ ਹਲਚਲ ਨੇ ਖੜ੍ਹੇ...

drone attack on russia

ਯੂਕਰੇਨੀ ਡਰੋਨ ਹਮਲੇ 'ਚ 12 ਲੋਕਾਂ ਦੀ ਮੌਤ, ਦਰਜਨਾਂ ਜ਼ਖਮੀ

wildfire rages

ਕੈਨੇਡੀਅਨ ਸੂਬੇ 'ਚ ਲੱਗ ਗਈ 'ਐਮਰਜੈਂਸੀ', ਪ੍ਰਧਾਨ ਮੰਤਰੀ ਨੇ ਲੋਕਾਂ ਲਈ...

govinda breaks silence on wife sunita ahuja s extra marital affair allegations

'ਇੰਨੇ ਪਿਆਰ ਨਾਲ ਗਾਲ੍ਹਾਂ ਕੱਢਦੀ ਹੈ...'; ਪਤਨੀ ਵੱਲੋਂ ਲਗਾਏ ਗਏ ਅਫੇਅਰ ਦੇ...

ishaq dar statement

ਪਾਕਿ, ਸਾਊਦੀ ਅਰਬ ਤੇ ਤੁਰਕੀ ਵਿਚਾਲੇ ਹੋਇਆ ਰੱਖਿਆ ਸਮਝੌਤਾ ਕਿਸੇ ਹੋਰ ਦੇਸ਼ ਦੇ...

boat capsizes

ਨਿਊਯਾਰਕ ਹਾਰਬਰ 'ਚ ਪਲਟੀ ਕਿਸ਼ਤੀ, ਔਰਤ ਅਤੇ ਉਸ ਦੇ ਜਵਾਕ ਦੀ ਮੌਤ

jewish legacy

ਪਾਕਿਸਤਾਨ 'ਚ ਅਲੋਪ ਹੋਈ ਯਹੂਦੀਆਂ ਦੀ ਪਛਾਣ

maturity in children at the age of 10 12 has increased anxiety

10-12 ਸਾਲ ’ਚ ਹੀ ਬੱਚਿਆਂ ’ਚ ਮਚਿਓਰਿਟੀ ਨੇ ਵਧਾਈ ਚਿੰਤਾ, ਪੜ੍ਹੋ ਕੀ ਹੈ ਇਸ ਦੇ...

ar rahman  s son meets with an accident

ਦਿੱਗਜ ਗਾਇਕ ਤੇ ਮਿਊਜ਼ਿਕ ਕੰਪੋਜ਼ਰ ਦੇ ਪੁੱਤਰ ਨਾਲ ਵਾਪਰਿਆ ਵੱਡਾ ਹਾਦਸਾ ! ਹਸਪਤਾਲ...

veteran actor turned politician passes away

ਅਦਾਕਾਰ ਤੋਂ ਸਿਆਸਤਦਾਨ ਬਣੇ ਦਿੱਗਜ ਐਕਟਰ ਦਾ ਦਿਹਾਂਤ, ਅਮਰੀਕਾ 'ਚ ਲਏ ਆਖ਼ਰੀ ਸਾਹ

electricity will be off tomorrow

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

gurdaspur youth returning home from lebanon

ਲੇਬਨਾਨ ਤੋਂ ਪਰਤ ਰਿਹਾ ਗੁਰਦਾਸਪੁਰ ਦਾ ਨੌਜਵਾਨ ਅਚਾਨਕ ਹੋ ਗਿਆ 'ਗ਼ਾਇਬ' ! ਪਰਿਵਾਰ...

mother  phone  daughter

ਮਾਂ ਨੇ ਧੀ ਨੂੰ ਫ਼ੋਨ ਚਲਾਉਣ ਤੋਂ ਰੋਕਿਆ ਤਾਂ ਘਰ 'ਚ ਵਿਛ ਗਏ ਸੱਥਰ ! ਹੋਸ਼ ਉਡਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • road pothole claims life of aap sarpanch amarjit singh
      ਸੜਕ ਦੇ ਟੋਏ ਨੇ ਲਈ AAP ਦੇ ਸਰਪੰਚ ਅਮਰਜੀਤ ਸਿੰਘ ਦੀ ਜਾਨ, NHAI ਨੂੰ ਕਾਰਨ ਦੱਸੋ...
    • railway station death
      ਰੇਲਵੇ ਸਟੇਸ਼ਨ ਤੋਂ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼
    • punjab bjp tiranga yatra
      ਪੰਜਾਬ ਭਾਜਪਾ ਨੇ 'ਹਰ ਘਰ ਤਿਰੰਗਾ' ਤਹਿਤ ਕੱਢੀ ਵਿਸ਼ਾਲ ਤਿਰੰਗਾ ਯਾਤਰਾ
    • punjab schools bill
      ਪੰਜਾਬ 'ਚ ਬੰਦ ਹੋਵੇਗੀ ਪ੍ਰਾਈਵੇਟ ਸਕੂਲਾਂ ਦੀ 'ਲੁੱਟ'! ਵਿਧਾਨ ਸਭਾ 'ਚ ਪਾਸ...
    • suspended dig bhullar petition
      ਮੁਅੱਤਲ DIG ਭੁੱਲਰ ਨੂੰ ਵੱਡਾ ਝਟਕਾ! ਹਾਈ ਕੋਰਟ ਨੇ ਖਾਰਜ ਕੀਤੀ ਜ਼ਮਾਨਤ
    • major terror attack plot foiled in punjab accused arrested with hand grenade
      ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਹੈਂਡ ਗ੍ਰਨੇਡ ਸਮੇਤ ਇਕ...
    • elderly man brutally murdered while sleeping in mansion
      ਪੰਜਾਬ: ਹਵੇਲੀ 'ਚ ਸੁੱਤੇ ਬਜ਼ੁਰਗ ਦਾ ਬੇਰਹਿਮੀ ਨਾਲ ਕੀਤਾ ਕਤਲ
    • discussions of alliances in punjab politics ahead of 2027 assembly elections
      2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਗਠਜੋੜ ਦੀਆਂ...
    • shots fired in jalandhar
      ਜਲੰਧਰ 'ਚ ਸ਼ਰੇਆਮ ਚੱਲੀਆਂ ਗੋਲ਼ੀਆਂ! ਡਿਲਿਵਰੀ ਬੁਆਏ ਦਾ ਹੋਇਆ ਗਿਆ ਵਿਵਾਦ
    • bills for 3 private universities introduced in punjab assembly
      ਪੰਜਾਬ ਵਿਧਾਨ ਸਭਾ 'ਚ ਯੂਨੀਵਰਸਿਟੀਆਂ ਨੂੰ ਲੈ ਕੇ ਪਾਸ ਹੋਏ ਇਹ ਬਿੱਲ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +