ਖੰਨਾ (ਵਿਪਨ) : ਖੰਨਾ ਦੇ ਰਾੜਾ ਸਾਹਿਬ ਇਲਾਕੇ 'ਚ ਇਕ ਤੇਜ਼ ਰਫ਼ਤਾਰ ਕਾਰ ਦੇ ਨਹਿਰ 'ਚ ਡਿੱਗਣ ਦੀ ਖ਼ਬਰ ਪ੍ਰਾਪਤ ਹੋਈ ਹੈ। ਜਾਣਕਾਰੀ ਮੁਤਾਬਕ ਕਾਰ 'ਚ ਮੁੰਡਾ-ਕੁੜੀ ਸਵਾਰ ਸਨ। ਦੱਸਿਆ ਜਾ ਰਿਹਾ ਹੈ ਕਿ ਕਾਰ ਬਹੁਤ ਤੇਜ਼ ਰਫ਼ਤਾਰ ਸੀ।
ਇਹ ਵੀ ਪੜ੍ਹੋ : ਪੈਲਸ 'ਚ ਚੱਲਦੀ ਵਿਆਹ ਦੀ ਪਾਰਟੀ ਦੌਰਾਨ ਮੁੰਡੇ ਵਾਲਿਆਂ ਦੇ ਉੱਡੇ ਹੋਸ਼, ਜਾਣੋ ਕੀ ਹੈ ਪੂਰਾ ਮਾਜਰਾ

ਇਸ ਕਾਰਨ ਇਹ ਨਹਿਰ 'ਚ ਜਾ ਡਿੱਗੀ। ਨਹਿਰ 'ਚ ਪਾਣੀ ਘੱਟ ਹੋਣ ਕਰਕੇ ਆਲੇ-ਦੁਆਲੇ ਦੇ ਲੋਕਾਂ ਨੇ ਕਾਰ 'ਚ ਸਵਾਰ ਮੁੰਡੇ ਅਤੇ ਕੁੜੀ ਨੂੰ ਬਾਹਰ ਕੱਢ ਲਿਆ।
ਇਹ ਵੀ ਪੜ੍ਹੋ : ਵੱਡੀ ਖ਼ਬਰ : 'ਮਨੀਸ਼ਾ ਗੁਲਾਟੀ' ਨੂੰ 'ਪੰਜਾਬ ਮਹਿਲਾ ਕਮਿਸ਼ਨ' ਦੇ ਚੇਅਰਪਰਸਨ ਦੇ ਅਹੁਦੇ ਤੋਂ ਹਟਾਇਆ

ਨਹਿਰ ਦਾ ਪਾਣੀ 3 ਕੁ ਫੁੱਟ ਹੋਣ ਕਾਰਨ ਦੋਹਾਂ ਦਾ ਬਚਾਅ ਹੋ ਗਿਆ। ਇਹ ਦੋਵੇਂ ਪਿੰਡ ਭੀਖੀ ਦੇ ਦੱਸੇ ਜਾ ਰਹੇ ਹਨ।

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਪੰਜਾਬ ’ਚ ਹੱਡ ਚੀਰਵੀਂ ਠੰਡ ਨੇ ਕਈ ਸਾਲਾਂ ਦੇ ਰਿਕਾਰਡ ਤੋੜੇ, ਜਾਣੋ ਕਿਹੋ ਜਿਹਾ ਰਹੇਗਾ ਅਗਲੇ ਦਿਨਾਂ ਦਾ ਮੌਸਮ
NEXT STORY