Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAR 02, 2026

    12:12:25 PM

  • 31 killed in israeli strikes on lebanon after hezbollah attack

    ਹਿਜ਼ਬੁੱਲਾ ਦੇ ਹਮਲੇ ਤੋਂ ਬਾਅਦ ਲੇਬਨਾਨ 'ਤੇ...

  • majithia demands resignation of cm mann and dgp

    ਮਜੀਠੀਆ ਨੇ ਮੰਗਿਆ CM ਮਾਨ ਤੇ DGP ਦਾ ਅਸਤੀਫ਼ਾ,...

  • hola mohalla at sri kiratpur sahib

    ਹੋਲੇ-ਮਹੱਲੇ ਮੌਕੇ ਸ੍ਰੀ ਕੀਰਤਪੁਰ ਸਾਹਿਬ ਦੇ ਧਾਰਮਿਕ...

  • hola mohalla to begin today at guru nagari sri anandpur sahib

    ਗੁਰੂ ਨਗਰੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਅੱਜ ਤੋਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Hoshiarpur
  • ਰੋਜ਼ੀ-ਰੋਟੀ ਦੀ ਖ਼ਾਤਰ ਵਿਦੇਸ਼ ਗਏ 2 ਭੈਣਾਂ ਦੇ ਇਕਲੌਤੇ ਭਰਾ ਦੀ ਹਾਰਟ ਅਟੈਕ ਕਾਰਨ ਹੋਈ ਮੌਤ

PUNJAB News Punjabi(ਪੰਜਾਬ)

ਰੋਜ਼ੀ-ਰੋਟੀ ਦੀ ਖ਼ਾਤਰ ਵਿਦੇਸ਼ ਗਏ 2 ਭੈਣਾਂ ਦੇ ਇਕਲੌਤੇ ਭਰਾ ਦੀ ਹਾਰਟ ਅਟੈਕ ਕਾਰਨ ਹੋਈ ਮੌਤ

  • Edited By Harpreet Singh,
  • Updated: 26 Oct, 2024 02:18 AM
Hoshiarpur
cardiac arrest in foreign
  • Share
    • Facebook
    • Tumblr
    • Linkedin
    • Twitter
  • Comment

ਗੜ੍ਹਦੀਵਾਲਾ (ਭੱਟੀ)- ਜ਼ਿਲ੍ਹਾ ਹੁਸ਼ਿਆਰਪੁਰ ਦੇ ਕਸਬਾ ਗੜ੍ਹਦੀਵਾਲਾ ਨੇੜਲੇ ਪਿੰਡ ਡੱਫਰ ਦੇ ਜੰਮਪਲ ਗੁਰਦੀਪ ਸਿੰਘ ਉਰਫ ਭੁੱਲਾ (44) ਪੁੱਤਰ ਮਰਹੂਮ ਬਲਦੇਵ ਸਿੰਘ, ਜੋ ਕਿ ਰੋਜ਼ੀ ਰੋਟੀ ਕਮਾਉਣ ਕੁਵੈਤ ਗਿਆ ਸੀ, ਦੀ ਬੀਤੇ ਦਿਨ ਦਿਲ ਦਾ ਦੌਰਾ ਪੈਣ ਕਾਰਨ ਉਸ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਿਉਂ ਹੀ ਉਕਤ ਵਿਅਕਤੀ ਦੀ ਮੌਤ ਬਾਰੇ ਪਤਾ ਲੱਗਾ ਤਾਂ ਪਿੰਡ ਅਤੇ ਇਲਾਕੇ ਅੰਦਰ ਮਾਤਮ ਛਾ ਗਿਆ। 

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਪੰਚ ਸਤਨਾਮ ਸਿੰਘ ਨੇ ਦੱਸਿਆ ਕਿ ਗੁਰਦੀਪ ਸਿੰਘ ਉਰਫ਼ ਭੁੱਲਾ ਲਗਭਗ 3 ਸਾਲ ਤੋਂ ਕੁਵੈਤ ਵਿਖੇ ਰੋਜ਼ੀ ਰੋਟੀ ਦੀ ਖਾਤਿਰ ਗਿਆ ਸੀ। ਬੀਤੇ ਕੱਲ ਵਿਦੇਸ਼ ਤੋਂ ਫੋਨ ਆਉਣ ’ਤੇ ਪਤਾ ਲੱਗਾ ਕਿ ਗੁਰਦੀਪ ਸਿੰਘ ਉਰਫ ਭੁੱਲਾ ਦੀ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਚੁੱਕੀ ਹੈ। 

ਇਹ ਵੀ ਪੜ੍ਹੋ- ਤਿਉਹਾਰੀ ਸੀਜ਼ਨ ਦੌਰਾਨ ਪੰਜਾਬ ਸਰਕਾਰ ਦਾ ਵਪਾਰੀਆਂ ਨੂੰ ਵੱਡਾ ਤੋਹਫ਼ਾ, ਹੁਣ GST ਵਿਭਾਗ ਨਹੀਂ ਮਾਰੇਗਾ 'Raid'

ਉਨ੍ਹਾਂ ਦੱਸਿਆ ਕਿ 2 ਭੈਣਾਂ ਦਾ ਇਕਲੌਤਾ ਭਰਾ ਆਪਣੇ ਪਿੱਛੇ ਬਜ਼ੁਰਗ ਮਾਤਾ, ਪਤਨੀ ਤੇ 2 ਛੋਟੇ ਬੱਚਿਆਂ (10 ਸਾਲ ਦੀ ਬੇਟੀ ਤੇ 8 ਸਾਲ ਦਾ ਬੇਟਾ) ਨੂੰ ਛੱਡ ਗਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਮ੍ਰਿਤਕ ਦੇਹ ਵਿਦੇਸ਼ ਤੋਂ ਜਲਦ ਹੀ ਪਹੁੰਚ ਰਹੀ ਹੈ। ਇਸ ਮੌਕੇ ਸਰਪੰਚ ਸਤਨਾਮ ਸਿੰਘ, ਸਮੂਹ ਪੰਚਾਇਤ ਤੇ ਇਲਾਕਾ ਨਿਵਾਸੀ ਹਾਜ਼ਰ ਸਨ।

ਇਹ ਵੀ ਪੜ੍ਹੋ- ਬਾਬਾ ਸਿੱਦਕੀ ਕਤ.ਲਕਾਂ.ਡ ਦਾ ਪੰਜਾਬ ਕੁਨੈਕਸ਼ਨ ਆਇਆ ਸਾਹਮਣੇ, ਪੁਲਸ ਨੇ ਸਹੁਰੇ ਘਰੋਂ ਚੁੱਕ ਲਿਆ 'ਸੁਜੀਤ'

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 

 

  • Cardiac Arrest
  • Heart
  • Foreign
  • Young Man

'ਇਕ ਪਰਿਵਾਰਕ ਅਦਾਰਾ ਬਣ ਕੇ ਰਹਿ ਗਿਆ ਸ਼੍ਰੋਮਣੀ ਅਕਾਲੀ ਦਲ' ; MP ਮਾਲਵਿੰਦਰ ਕੰਗ

NEXT STORY

Stories You May Like

  • drug overdose punjab
    ਦੋ ਭੈਣਾਂ ਦੇ ਇਕਲੌਤੇ ਭਰਾ ਦੀ ਸ਼ੱਕੀ ਹਾਲਾਤ 'ਚ ਮੌਤ, ਨਸ਼ੇ ਦੀ ਓਵਰਡੋਜ਼ ਦਾ ਖ਼ਦਸ਼ਾ
  • a young man who was married 9 months ago committed suicide
    Punjab: 9 ਮਹੀਨੇ ਪਹਿਲਾਂ ਵਿਆਹੇ ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮੌਤ, 5 ਭੈਣਾਂ ਦਾ ਸੀ ਇਕਲੌਤਾ ਭਰਾ
  • private school  girl death  heart attack
    ਸਕੂਲ 'ਚ ਖੇਡਦੀ 9 ਸਾਲਾ ਕੁੜੀ ਦੀ ਹਾਰਟ ਅਟੈਕ ਨਾਲ ਮੌਤ; 4 ਮਹੀਨੇ ਪਹਿਲਾਂ ਭਰਾ ਦੀ ਵੀ ਇੰਝ ਗਈ ਸੀ ਜਾਨ
  • the only brother of 5 sisters goes missing under mysterious circumstances
    5 ਭੈਣਾਂ ਦਾ ਇਕਲੌਤਾ ਭਰਾ ਭੇਤਭਰੇ ਹਾਲਾਤ 'ਚ ਲਾਪਤਾ, ਪੁਲਸ ਵਲੋਂ ਭਾਲ ਜਾਰੀ
  • man dies after falling from water tank
    ਪਾਣੀ ਵਾਲੀ ਟੈਂਕੀ ਦੇ ਉਪਰੋਂ ਅਚਾਨਕ ਡਿੱਗਣ ਕਾਰਨ ਵਿਅਕਤੀ ਦੀ ਹੋਈ ਮੌਤ
  • sanjay leela bhansali suffered a heart attack  know the real truth
    ਸੰਜੈ ਲੀਲਾ ਭੰਸਾਲੀ ਨੂੰ ਆਇਆ ਹਾਰਟ ਅਟੈਕ ! ਜਾਣੋ ਅਸਲ ਸੱਚ
  • brother sister incident
    ਗੁਆਂਢੀ ਦੇ ਘਰ ਪਾਣੀ ਭਰਨ ਗਏ ਭੈਣ-ਭਰਾ ਦੀ ਹੋਈ ਦਰਦਨਾਕ ਮੌਤ ! ਪੂਰੇ ਇਲਾਕੇ 'ਚ ਫੈਲਿਆ ਸੋਗ
  • fraud in the name of sending abroad
    ਵਿਦੇਸ਼ ਭੇਜਣ ਦੇ ਨਾਮ 'ਤੇ ਲੱਖਾਂ ਦੀ ਠੱਗੀ, ਪਤੀ-ਪਤਨੀ ਸਮੇਤ ਚਾਰ ਵਿਰੁੱਧ ਮਾਮਲਾ ਦਰਜ
  • attempt to snatch mobile phone from student
    ਟਿਊਸ਼ਨ ਪੜ੍ਹ ਕੇ ਪਰਤ ਰਹੀ ਵਿਦਿਆਰਥਣ ਦਾ ਗਲਾ ਘੁੱਟ ਕੇ ਮੋਬਾਇਲ ਖੋਹਣ ਦੀ ਕੋਸ਼ਿਸ਼
  • electronic markets in jalandhar to remain closed on march 4
    ਜਲੰਧਰ ਵਾਸੀ ਦੇਣ ਧਿਆਨ! 4 ਮਾਰਚ ਲਈ ਵੱਡਾ ਐਲਾਨ, ਬੰਦ ਰਹਿਣਗੀਆਂ ਇਹ ਮਸ਼ਹੂਰ...
  • jalandhar schools  threatened
    ਜਲੰਧਰ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲਸ ਅਤੇ ਬੰਬ ਸਕੁਐਡ ਦਸਤੇ...
  • world famous astrologer scary prediction
    ਵਿਸ਼ਵ ਪ੍ਰਸਿੱਧ ਜੋਤਸ਼ੀ ਦੀ ਡਰਾਉਣੀ ਭਵਿੱਖਬਾਣੀ: ਅਗਲੇ ਕਈ ਸਾਲਾਂ ’ਚ ਹੋਰ ਜੰਗਾਂ...
  • new in varinder singh ghuman death case
    ਵਰਿੰਦਰ ਘੁੰਮਣ ਦੇ ਮਾਮਲੇ 'ਚ ਨਵੀਂ ਅਪਡੇਟ! ਡਾਕਟਰਾਂ ਦੀ ਰਿਪੋਰਟ 'ਚ ਮੌਤ ਬਾਰੇ...
  • akali dal announces candidate from samrala constituency for assembly elections
    ਵਿਧਾਨ ਸਭਾ ਚੋਣਾਂ ਲਈ ਸਮਰਾਲਾ ਹਲਕੇ ਤੋਂ ਅਕਾਲੀ ਦਲ ਨੇ ਐਲਾਨਿਆ ਉਮੀਦਵਾਰ
  • acp and sho suspended in the firing incident at vardaan medical centre
    ਜਲੰਧਰ 'ਚ ਵਰਦਾਨ ਮੈਡੀਕਲ ਸੈਂਟਰ 'ਤੇ ਹੋਈ ਫਾਇਰਿੰਗ ਦੀ ਘਟਨਾ 'ਚ ACP ਤੇ SHO...
  • 2 arrested with 30 grams of heroin and cash worth rs 4 30 lakh
    30 ਗ੍ਰਾਮ ਹੈਰੋਇਨ ਤੇ 4.30 ਲੱਖ ਦੀ ਨਗਦੀ ਸਮੇਤ 2 ਨੂੰ ਕੀਤਾ ਕਾਬੂ
Trending
Ek Nazar
filmmaker booked in harassment case in kochi

ਮਸ਼ਹੂਰ ਡਾਇਰੈਕਟਰ ਨੇ ਘਰ 'ਚ ਵੜ ਔਰਤ ਨਾਲ ਕੀਤੀ ਗੰਦੀ ਕਰਤੂਤ ! FIR ਦਰਜ, ਸਾਊਥ...

cream rolls dirt shocked video

ਜੇਕਰ ਤੁਹਾਡੇ ਬੱਚੇ ਵੀ ਖਾਂਦੇ ਨੇ ਕ੍ਰੀਮ ਰੋਲ ਤਾਂ ਸਾਵਧਾਨ! ਤਸਵੀਰਾਂ ਦੇਖ...

up  man wanted for stabbing youtuber in ghaziabad killed in encounter

YouTuber 'ਤੇ ਹਮਲਾ ਕਰਨ ਵਾਲੇ ਦਾ ਹੋ ਗਿਆ ਐਨਕਾਊਂਟਰ ! UP ਪੁਲਸ ਨੇ ਮੁਕਾਬਲੇ...

businessman body parts thrown river

ਕਾਤਲ ਹਸੀਨਾ ਦਾ ਖ਼ੌਫ਼ਨਾਕ ਜਾਲ : ਪਹਿਲਾਂ ਲੁੱਟਿਆ, ਫਿਰ ਟੁਕੜੇ ਕਰ ਨਦੀ 'ਚ...

vijay deverakonda  rashmika mandanna

ਕੀ ਵਿਆਹ ਦੇ ਤੀਜੇ ਦਿਨ ਹੀ ਰਸ਼ਮਿਕਾ-ਵਿਜੇ ਦੇ ਰਿਸ਼ਤੇ 'ਚ ਆ ਗਈ ਖਟਾਸ? ਕਿਹਾ-...

son shot himself father licensed pistol

ਪਿਓ ਦੀ ਲਾਇਸੈਂਸੀ ਪਿਸਤੌਲ ਨਾਲ ਪੁੱਤ ਨੇ ਖੁਦ ਨੂੰ ਮਾਰੀ ਗੋਲੀ, ਮਰਨ ਤੋਂ ਪਹਿਲਾਂ...

two free lpg cylinders on festivals

ਹੋਲੀ ਦੀਵਾਲੀ 'ਤੇ ਮੁਫਤ ਮਿਲਣਗੇ 2 Cylinders! ਦਿੱਲੀ ਦੇ ਰਾਸ਼ਨ ਕਾਰਡ ਧਾਰਕਾਂ...

how rich was iran s supreme leader khamenei

ਖਾਮੇਨੇਈ ਅੱਗੇ ਟਰੰਪ ਤੇ ਨੇਤਨਯਾਹੂ ਵੀ ਕੰਗਾਲ! ਮੌਤ ਤੋਂ ਬਾਅਦ ਅਰਬਾਂ ਦੇ ਖਜ਼ਾਨੇ...

two israelis killed in iranian retaliatory strike

ਈਰਾਨ ਦੇ ਜਵਾਬੀ ਹਮਲੇ 'ਚ ਮਾਰੇ ਗਏ ਦੋ ਇਜ਼ਰਾਈਲੀ

social media star payal param warned by nihangs

ਪੰਜਾਬੀ ਮਾਡਲ ਤੇ Influencer ਪਾਇਲ ਨੂੰ ਨਿਹੰਗ ਸਿੰਘਾਂ ਦੀ ਚਿਤਾਵਨੀ!...

iranian missiles ritish military bases in cyprus and bahrain

ਬ੍ਰਿਟੇਨ ਵੱਲੋਂ ਬ੍ਰਿਟਿਸ਼ ਫੌਜੀ ਠਿਕਾਣਿਆਂ 'ਤੇ ਈਰਾਨੀ ਮਿਜ਼ਾਈਲਾਂ ਦਾਗੇ ਜਾਣ ਦੀ...

delhi family  atm puducherry  narendra modi  congress

ਪੁਡੂਚੇਰੀ ਨੂੰ ਦਿੱਲੀ ਦੇ 'ਇਕ ਪਰਿਵਾਰ' ਲਈ ATM ਵਾਂਗ ਵਰਤਿਆ ਗਿਆ: PM ਮੋਦੀ ਦਾ...

protesters set fire to united nations office in pakistan

ਪਾਕਿਸਤਾਨ 'ਚ ਭਾਰੀ ਹਿੰਸਾ: ਪ੍ਰਦਰਸ਼ਨਕਾਰੀਆਂ ਨੇ UN ਦਫਤਰ ਨੂੰ ਲਾਈ ਅੱਗ

pakistan attacks bergamo airbase

ਇਜ਼ਰਾਈਲ ਦੀ ਰਾਹ 'ਤੇ ਪਾਕਿਸਤਾਨ; ਬਰਗਾਮ ਏਅਰਬੇਸ 'ਤੇ ਕਰ 'ਤਾ ਹਮਲਾ

pak cancels nearly 184 international flights after iran attack

ਈਰਾਨ ਹਮਲੇ ਦਾ ਅਸਰ, ਪਾਕਿਸਤਾਨ ਤੋਂ ਲਗਭਗ 184 ਅੰਤਰਰਾਸ਼ਟਰੀ ਉਡਾਣਾਂ ਰੱਦ

a truck full of beer overturned villagers looted it

ਸੜਕ ਵਿਚਾਲੇ ਪਲਟ ਗਿਆ ਬੀਅਰ ਦਾ ਟਰਾਲਾ! ਲੋਕਾਂ ਨੇ ਮਚਾਈ ਲੁੱਟ, ਸੱਦਣੀ ਪੈ ਗਈ ਫੋਰਸ

oil tanker attacked in maritime area near oman

ਓਮਾਨ ਨੇੜੇ ਸਮੁੰਦਰੀ ਖੇਤਰ 'ਚ ਤੇਲ ਟੈਂਕਰ 'ਤੇ ਹਮਲਾ, ਜ਼ਖਮੀਆਂ 'ਚ ਭਾਰਤੀ...

large gathering of iranians at david lam park in vancouver

ਵੈਨਕੂਵਰ ਦੇ ਡੇਵਿਡ ਲੈਮ ਪਾਰਕ 'ਚ ਇਰਾਨੀਆਂ ਦਾ ਵੱਡਾ ਇਕੱਠ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • major flights cancelled from amritsar airport
      ਅੰਤਰਰਾਸ਼ਟਰੀ ਫਲਾਈਟਾਂ ਨੂੰ ਲੈ ਕੇ ਅਹਿਮ ਖ਼ਬਰ, ਅੰਮ੍ਰਿਤਸਰ ਹਵਾਈ ਅੱਡੇ ਤੋਂ ਰੱਦ...
    • big news from the border area of   tarn taran
      ਤਰਨਤਾਰਨ ਦੇ ਸਰਹੱਦ ਖੇਤਰ ਤੋਂ ਵੱਡੀ ਖ਼ਬਰ, 10 ਪੈਕੇਟ ਹੈਰੋਇਨ ਸਣੇ ਪਾਕਿਸਤਾਨੀ...
    • electronic markets in jalandhar to remain closed on march 4
      ਜਲੰਧਰ ਵਾਸੀ ਦੇਣ ਧਿਆਨ! 4 ਮਾਰਚ ਲਈ ਵੱਡਾ ਐਲਾਨ, ਬੰਦ ਰਹਿਣਗੀਆਂ ਇਹ ਮਸ਼ਹੂਰ...
    • property dealer commits suicide by jumping in front of train
      ਮੋਹਾਲੀ 'ਚ ਦਰਦਨਾਕ ਘਟਨਾ : ਪ੍ਰਾਪਰਟੀ ਡੀਲਰ ਨੇ ਟਰੇਨ ਅੱਗੇ ਛਾਲ ਮਾਰ ਕੀਤੀ...
    • staff beware half day leave will now be taken
      ਸਟਾਫ਼ ਸਾਵਧਾਨ! ਹੁਣ ਕੱਟੀ ਜਾਵੇਗੀ ਅੱਧੇ ਦਿਨ ਦੀ ਛੁੱਟੀ, ਮੁਲਾਜ਼ਮਾਂ ਦੀ ਹਾਜ਼ਰੀ...
    • 15 lakhs looted in the name of sending to america
      ਅਮਰੀਕਾ ਭੇਜਣ ਦੇ ਨਾਂ ’ਤੇ ਡਕਾਰ ਗਏ 15 ਲੱਖ, ਫ਼ਰਾਰ ਮੁਲਜ਼ਮਾਂ ਦੀ ਭਾਲ 'ਚ...
    • jalandhar schools  threatened
      ਜਲੰਧਰ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲਸ ਅਤੇ ਬੰਬ ਸਕੁਐਡ ਦਸਤੇ...
    • flights from chandigarh to abu dhabi and dubai cancelled
      ਚੰਡੀਗੜ੍ਹ ਤੋਂ ਆਬੂਧਾਬੀ ਤੇ ਦੁਬਈ ਜਾਣ ਵਾਲੀਆਂ ਉਡਾਣਾਂ ਰੱਦ, ਯਾਤਰੀਆਂ ਨੂੰ ਸਟੇਟਸ...
    • world famous astrologer scary prediction
      ਵਿਸ਼ਵ ਪ੍ਰਸਿੱਧ ਜੋਤਸ਼ੀ ਦੀ ਡਰਾਉਣੀ ਭਵਿੱਖਬਾਣੀ: ਅਗਲੇ ਕਈ ਸਾਲਾਂ ’ਚ ਹੋਰ ਜੰਗਾਂ...
    • the family was performing the last rites of the youth
      ਘਰਵਾਲੇ ਕਰ ਰਹੇ ਸੀ ਨੌਜਵਾਨ ਦਾ ਅੰਤਿਮ ਸੰਸਕਾਰ, ਪੁਲਸ ਨੇ ਸ਼ਮਸ਼ਾਨਘਾਟ 'ਚੋਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +