Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, APR 23, 2026

    4:15:41 PM

  • punjab  teacher turns into a beast

    ਪੰਜਾਬ: ਅਧਿਆਪਕ ਬਣਿਆ ਹੈਵਾਨ, ਜਵਾਕ ਨੂੰ ਸ਼ਰਾਰਤਾਂ...

  • india  s ultra rich surge  6th globally

    ਭਾਰਤ ਬਣਿਆ ਦੁਨੀਆ ਦਾ 6ਵਾਂ ਅਮੀਰ ਦੇਸ਼, ਅਰਬਪਤੀਆਂ...

  • nooran sister s father treatment controversy

    ਪਿਤਾ ਦਾ ਹਾਲ ਜਾਣਨ ਦੀ ਬਜਾਏ ਜੋਤੀ ਤੇ ਉਸ ਦਾ ਪਤੀ...

  • iran collects first toll tax

    ਈਰਾਨ ਨੇ ਹੋਰਮੁਜ਼ ਜਲਡਮਰੂ ਤੋਂ ਵਸੂਲਿਆ ਪਹਿਲਾ 'ਟੋਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Tarn Taran
  • ਪਰਿਵਾਰਿਕ ਕਲੇਸ਼ ਨੇ ਲਈ ਮਾਸੂਮ ਧੀ ਦੀ ਜਾਨ, 2 ਸਾਲ ਪਹਿਲਾਂ ਇਲਾਜ ਦੁੱਖੋਂ ਜਹਾਨੋਂ ਤੁਰ ਗਿਆ ਸੀ ਪੁੱਤ

MAJHA News Punjabi(ਮਾਝਾ)

ਪਰਿਵਾਰਿਕ ਕਲੇਸ਼ ਨੇ ਲਈ ਮਾਸੂਮ ਧੀ ਦੀ ਜਾਨ, 2 ਸਾਲ ਪਹਿਲਾਂ ਇਲਾਜ ਦੁੱਖੋਂ ਜਹਾਨੋਂ ਤੁਰ ਗਿਆ ਸੀ ਪੁੱਤ

  • Edited By Shivani Bassan,
  • Updated: 09 Jun, 2023 01:40 PM
Tarn Taran
carelessness of the family one and a half year old japleen kaur died
  • Share
    • Facebook
    • Tumblr
    • Linkedin
    • Twitter
  • Comment

ਤਰਨਤਾਰਨ (ਰਮਨ)- ਦਾਜ ਦੀ ਖ਼ਾਤਰ ਸਹੁਰੇ ਪਰਿਵਾਰ ਵਲੋਂ ਨੂੰਹ ਅਤੇ ਪੋਤਰੀ ਨੂੰ ਘਰੋਂ ਕੱਢਣ ਦੌਰਾਨ ਨਾਨਕੇ ਘਰ ਰਹਿੰਦੀ ਡੇਢ ਸਾਲਾ ਦੋਹਤੀ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਤੋਂ ਬਾਅਦ ਥਾਣਾ ਖਾਲੜਾ ਦੀ ਪੁਲਸ ਨੇ ਮ੍ਰਿਤਕ ਬੱਚੀ ਦੇ ਨਾਨੇ ਵਲੋਂ ਦਿੱਤੇ ਬਿਆਨਾਂ ਹੇਠ ਸਹੁਰੇ ਪਰਿਵਾਰ ਦੇ 6 ਮੈਂਬਰਾਂ ਨੂੰ ਨਾਮਜ਼ਦ ਕਰਦੇ ਹੋਏ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਰੇਸ਼ਮ ਸਿੰਘ ਪੁੱਤਰ ਪ੍ਰੀਤਮ ਸਿੰਘ ਵਾਸੀ ਖਾਲੜਾ ਨੇ ਪੁਲਸ ਨੂੰ ਦਿੱਤੇ ਬਿਆਨਾਂ ਵਿਚ ਦੱਸਿਆ ਕਿ ਉਸ ਦੀ ਧੀ ਹਰਪ੍ਰੀਤ ਕੌਰ ਦਾ ਵਿਆਹ 8 ਜਨਵਰੀ 2019 ਨੂੰ ਹੋਇਆ ਸੀ, ਜਿਸ ਦੌਰਾਨ ਹੈਸੀਅਤ ਅਨੁਸਾਰ ਜ਼ਰੂਰਤ ਦਾ ਸਾਮਾਨ ਦਹੇਜ ਵਿਚ ਦਿੱਤਾ ਗਿਆ ਸੀ, ਪਰ ਕੁਝ ਸਮੇਂ ਬਾਅਦ ਹੀ ਕੁੜੀ ਨੂੰ ਸਹੁਰੇ ਪਰਿਵਾਰ ਵਲੋਂ ਤੰਗ ਪ੍ਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ ਗਿਆ।

ਇਹ ਵੀ ਪੜ੍ਹੋ- ਜਰਨੈਲ ਸਿੰਘ ਕਤਲ ਕਾਂਡ 'ਚ ਵੱਡੀ ਗ੍ਰਿਫ਼ਤਾਰੀ, ਸ਼ੂਟਰਾਂ ਨੂੰ ਪਨਾਹ ਦੇਣ ਵਾਲੇ ਮੁਲਜ਼ਮ ਸਣੇ 3 ਕਾਬੂ

ਸਹੁਰੇ ਪਰਿਵਾਰ ਵੱਲੋਂ 8 ਸੋਨੇ ਦੀਆਂ ਮੁੰਦਰੀਆਂ ਲਿਆਉਣ ਦੀ ਮੰਗ ਕੀਤੀ ਜਾਣੀ ਸ਼ੁਰੂ ਕਰ ਦਿੱਤੀ ਗਈ। ਰੇਸ਼ਮ ਸਿੰਘ ਨੇ ਦੱਸਿਆ ਕਿ ਬੀਤੇ ਕਰੀਬ 2 ਸਾਲ ਪਹਿਲਾਂ ਧੀ ਹਰਪ੍ਰੀਤ ਕੌਰ ਦੇ ਘਰ ਪੈਦਾ ਹੋਇਆ ਮੁੰਡਾ ਵੀ ਸਹੁਰੇ ਪਰਿਵਾਰ ਵਲੋਂ ਇਲਾਜ ਨਾ ਕਰਨ ਖ਼ਾਤਰ ਪੂਰਾ ਹੋ ਚੁੱਕਾ ਹੈ। ਪਿਤਾ ਰੇਸ਼ਮ ਸਿੰਘ ਨੇ ਦੱਸਿਆ ਕਿ ਕੁਝ ਮਹੀਨੇ ਪਹਿਲਾਂ ਸਹੁਰੇ ਪਰਿਵਾਰ ਵਲੋਂ ਦੋਵੇਂ ਮਾਂ-ਧੀ ਨੂੰ ਮਾਰ ਕੁੱਟ ਕੇ ਘਰੋਂ ਬਾਹਰ ਕੱਢ ਦਿੱਤਾ ਗਿਆ। ਰੇਸ਼ਮ ਸਿੰਘ ਨੇ ਦੱਸਿਆ ਕਿ ਉਸ ਦੀ ਧੀ ਵਲੋਂ ਸਹੁਰੇ ਪਰਿਵਾਰ ਅੱਗੇ ਤਰਲੇ ਮਿੰਨਤਾਂ ਕੀਤੀਆਂ ਗਈਆਂ ਕਿ ਉਸ ਦੀ ਧੀ ਜਪਲੀਨ ਕੌਰ ਦੀ ਸਿਹਤ ਠੀਕ ਨਹੀਂ ਹੈ ਪਰ ਉਸਦੀ ਇਕ ਵੀ ਨਾ ਸੁਣੀ ਗਈ। ਰੇਸ਼ਮ ਸਿੰਘ ਨੇ ਦੱਸਿਆ ਕਿ ਬੀਤੇ ਕੱਲ੍ਹ ਉਸ ਦੀ ਦੋਹਤੀ ਜਪਲੀਨ ਕੌਰ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ- ਗੁਰਦੁਆਰਾ ਸਾਹਿਬ ’ਚ  ਸੰਨੀ ਦਿਓਲ ਵੱਲੋਂ ਗਦਰ-2 ਦੀ ਸ਼ੂਟਿੰਗ 'ਤੇ ਸ਼੍ਰੋਮਣੀ ਕਮੇਟੀ ਦਾ ਤਿੱਖਾ ਪ੍ਰਤੀਕਰਮ

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਖਾਲੜਾ ਦੇ ਸਬ ਇੰਸਪੈਕਟਰ ਕਰਮਜੀਤ ਸਿੰਘ ਨੇ ਦੱਸਿਆ ਕਿ ਇਸ ਮਾਮਲੇ ਵਿਚ ਮ੍ਰਿਤਕ ਛੋਟੀ ਬੱਚੀ ਦਾ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਪਰਿਵਾਰ ਵਲੋਂ ਅੰਤਿਮ ਸੰਸਕਾਰ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿਚ ਮ੍ਰਿਤਕ ਬੱਚੀ ਦੇ ਪਿਤਾ ਵਰਿੰਦਰ ਸਿੰਘ, ਦਾਦਾ ਰਜਿੰਦਰ ਸਿੰਘ, ਦਾਦੀ ਪ੍ਰਵੀਨ ਕੌਰ ਤੋਂ ਇਲਾਵਾ ਦਵਿੰਦਰ ਕੌਰ, ਹਰਪ੍ਰੀਤ ਕੌਰ ਵਾਸੀ ਸੁੰਦਰ ਨਗਰ ਬਟਾਲਾ ਅਤੇ ਭੁਪਿੰਦਰ ਕੌਰ ਪਤਨੀ ਹਰਪ੍ਰੀਤ ਸਿੰਘ ਵਾਸੀ ਤਰਨਤਾਰਨ ਖ਼ਿਲਾਫ਼ ਵੱਖ-ਵੱਖ ਧਰਾਵਾਂ ਹੇਠ ਮਾਮਲਾ ਦਰਜ ਕਰਦੇ ਹੋਏ ਗ੍ਰਿਫ਼ਤਾਰੀ ਲਈ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ- ਵਿਜੀਲੈਂਸ ਦੀ ਰਡਾਰ 'ਤੇ ਸਾਬਕਾ CM ਚੰਨੀ, ਹੁਣ ਇਸ ਮਾਮਲੇ ਨੂੰ ਲੈ ਕੇ ਵਧ ਸਕਦੀਆਂ ਨੇ ਮੁਸ਼ਕਿਲਾਂ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।


 

  • Dowry
  • Japleen Kaur
  • in laws family
  • 6 members nominated
  • ਦਾਜ
  • ਡੇਢ ਸਾਲਾ ਜਪਲੀਨ ਕੌਰ
  • ਸਹੁਰਾ ਪਰਿਵਾਰ
  • 6 ਮੈਂਬਰ ਨਾਮਜ਼ਦ

ਲਾਪ੍ਰਵਾਹੀ ਕਾਰਨ 2 ਸਾਲ ਦੇ ਮਾਸੂਮ ਦੀ ਗਈ ਜਾਨ, ਨਰਸ ਨੇ ਮੋਬਾਇਲ ਸੁਣਦਿਆਂ ਲਾਇਆ ਗ਼ਲਤ ਟੀਕਾ

NEXT STORY

Stories You May Like

  • girl  saree  mother  swing  death
    ਮਾਂ ਦੀ ਸਾੜ੍ਹੀ ਨੇ ਲੈ ਲਈ ਧੀ ਦੀ ਜਾਨ ! ਝੂਟੇ ਲੈਂਦੇ ਨਿਕਲ ਗਈ ਜਾਨ
  • 2 accused sentenced to 5 years each in mobile snatching case
    ਮੋਬਾਇਲ ਸਨੈਚਿੰਗ ਮਾਮਲੇ ’ਚ 2 ਦੋਸ਼ੀਆਂ ਨੂੰ 5-5 ਸਾਲ ਦੀ ਕੈਦ
  • 2 drug smugglers arrested with heroin
    ਹੈਰੋਇਨ ਸਮੇਤ 2 ਨਸ਼ਾ ਤਸਕਰਾਂ ਨੂੰ ਕੀਤਾ ਗਿਆ ਗ੍ਰਿਫ਼ਤਾਰ
  • 2 terrorists arrested in punjab
    ਪੰਜਾਬ 'ਚ ਫੜੇ ਗਏ 2 ਅੱਤਵਾਦੀ, ਕਰਨਾ ਸੀ ਵੱਡਾ ਧਮਾਕਾ
  • old age  huge funds will be available for treatment  scheme
    ਬੁਢਾਪੇ ਦੀ ਵੱਡੀ ਚਿੰਤਾ ਹੋਈ ਖ਼ਤਮ! ਹੁਣ ਇਲਾਜ ਲਈ ਮਿਲੇਗਾ ਮੋਟਾ ਫੰਡ, ਜਾਣੋ ਕੀ ਹੈ ਸਕੀਮ
  • borewell  prince  20 years old
    Muscle Man ਬਣ ਗਿਆ 'ਪ੍ਰਿੰਸ' ! 20 ਸਾਲ ਪਹਿਲਾਂ 100 ਫੁੱਟ ਡੂੰਘੇ ਬੋਰਵੈੱਲ 'ਚ ਮੌਤ ਨੂੰ ਦਿੱਤੀ ਸੀ ਮਾਤ
  • dhurandar 2   got into trouble  accused of stealing 37 year old song
    'ਧੁਰੰਦਰ-2' ਗਲ ਪੈ ਗਿਆ ਪੰਗਾ ! 37 ਸਾਲ ਪੁਰਾਣਾ ਗਾਣਾ ਚੋਰੀ ਕਰਨ ਦਾ ਲੱਗਾ ਇਲਜ਼ਾਮ, ਕੋਰਟ ਪੁੱਜਾ ਮਾਮਲਾ
  • father lived with daughter  s corpse for two months in meerut
    2 ਮਹੀਨੇ ਧੀ ਦੀ ਲਾਸ਼ ਨਾਲ ਰਿਹਾ ਪਿਤਾ! ਬਦਬੂ ਲੁਕਾਉਣ ਲਈ ਪਾਉਂਦਾ ਰਿਹਾ ਪਰਫਿਊਮ
  • nooran sister s father treatment controversy
    ਪਿਤਾ ਦਾ ਹਾਲ ਜਾਣਨ ਦੀ ਬਜਾਏ ਜੋਤੀ ਤੇ ਉਸ ਦਾ ਪਤੀ ਦੇ ਰਹੇ ਧਮਕੀਆਂ ! ਫੁੱਟ-ਫੁੱਟ...
  • major accident on jalandhar pathankot national highway
    ਅੰਮ੍ਰਿਤਸਰ ਮੱਥਾ ਟੇਕਣ ਜਾ ਰਹੇ ਨੌਜਵਾਨਾਂ ਨਾਲ NH 'ਤੇ ਵਾਪਰਿਆ ਵੱਡਾ ਹਾਦਸਾ!...
  • indian railways hockey coach davinder singh passes away
    ਭਾਰਤੀ ਰੇਲਵੇ ਦੇ ਹਾਕੀ ਕੋਚ ਦਵਿੰਦਰ ਸਿੰਘ ਦਾ ਦੇਹਾਂਤ
  • massive fire breaks out in junk godown in jalandhar
    ਜਲੰਧਰ ਵਿਖੇ ਕਬਾੜ ਦੇ ਗੋਦਾਮ 'ਚ ਲੱਗੀ ਭਿਆਨਕ ਅੱਗ, ਮਚੀ ਹਫ਼ੜਾ-ਦਫ਼ੜੀ
  • speeding truck wreaks havoc in jalandhar 4 cars damaged
    ਜਲੰਧਰ: ਤੇਜ਼ ਰਫ਼ਤਾਰ ਟਰੱਕ ਨੇ ਮਚਾਈ ਤਬਾਹੀ, ਚਾਰ ਕਾਰਾਂ ਨੂੰ ਪਹੁੰਚਿਆ ਨੁਕਸਾਨ
  • punjab weather update
    ਪੰਜਾਬ 'ਚ 24 ਤੇ 25 ਅਪ੍ਰੈਲ ਲਈ ਵੱਡੀ ਭਵਿੱਖਬਾਣੀ! ਪੜ੍ਹੋ ਮੌਸਮ ਵਿਭਾਗ ਦੀ...
  • death threat received for seeking information under rti
    RTI ਤਹਿਤ ਸੂਚਨਾ ਮੰਗਣ ’ਤੇ ਮਿਲੀ ਜਾਨੋਂ ਮਾਰਨ ਦੀ ਧਮਕੀ, ਮਾਮਲਾ ਪੁਲਸ ਕੋਲ ਪੁੱਜਾ
  • boy dies after being hit by freight train on rail tracks
    ਕੈਂਟ-ਚਹੇੜੂ ਰੇਲ ਟ੍ਰੈਕ ’ਤੇ ਮਾਲਗੱਡੀ ਦੀ ਲਪੇਟ ’ਚ ਆਉਣ ਨਾਲ ਨੌਜਵਾਨ ਦੀ ਮੌਤ
Trending
Ek Nazar
chardham yatra kedarnath temple priest rules

6 ਮਹੀਨੇ No Leave...! ਕੇਦਾਰਨਾਥ ਧਾਮ ਦਾ ਪੁਜਾਰੀ ਬਣਨ ਦੇ ਸਖ਼ਤ ਨਿਯਮ, ਸਿਰਫ਼...

if you don t take care mother in law canceled your job

ਸੱਸ ਦੀ ਸੇਵਾ ਨਾ ਕੀਤੀ ਤਾਂ ਜਾਵੇਗੀ ਨੌਕਰੀ, ਬਿਲਾਸਪੁਰ ਹਾਈਕਰੋਟ ਦਾ ਵੱਡਾ ਫੈਸਲਾ

heatwave alert weather

23, 24, 25, 26, 27 ਅਪ੍ਰੈਲ ਨੂੰ ਕਹਿਰ ਵਰ੍ਹਾਏਗੀ ਗਰਮੀ! ਇਨ੍ਹਾਂ ਸੂਬਿਆਂ 'ਚ...

cyber attack in sri lanka

ਹੈਕਰਾਂ ਨੇ ਚੋਰੀ ਕਰ ਲਏ 25 ਲੱਖ ਅਮਰੀਕੀ ਡਾਲਰ! ਸ਼੍ਰੀਲੰਕਾ ਦੇ ਵਿੱਤ ਮੰਤਰਾਲੇ...

lung cancer is affecting young people

ਸਿਗਰੇਟ ਤੋਂ ਬਿਨਾਂ ਨੌਜਵਾਨਾਂ ਨੂੰ ਜਕੜ ਰਿਹਾ ਫੇਫੜਿਆਂ ਦਾ ਕੈਂਸਰ, ਮਾਹਿਰਾਂ ਨੇ...

famous actress divyanka sirohi passes away

ਮੌਤ ਤੋਂ ਬਾਅਦ ਅਦਾਕਾਰਾ ਦੀ ਆਖਰੀ ਪੋਸਟ ਹੋਈ ਵਾਇਰਲ, ਪੰਜਾਬੀ ਗਾਇਕ ਦੇ ਭਜਨ 'ਤੇ...

class mobile phone use teacher ban

ਸਕੂਲ 'ਚ ਅਧਿਆਪਕਾਂ ਦੇ ਮੋਬਾਈਲ ਫੋਨ ਦੀ ਵਰਤੋਂ 'ਤੇ ਲੱਗੀ ਰੋਕ, ਮਧੂਬਨੀ DM ਵਲੋਂ...

road accident

ਭਿਆਨਕ ਹਾਦਸਾ! ਸਵਾਰੀਆਂ ਨਾਲ ਭਰੀ ਪਿਕਅੱਪ ਵੈਨ ਪਲਟੀ, 6 ਦੀ ਮੌਤ, ਕਈ ਗੰਭੀਰ ਜ਼ਖਮੀ

no six in ipl 2026

IPL 2026 ਦਾ ਸਭ ਤੋਂ ਖ਼ਤਰਨਾਕ ਗੇਂਦਬਾਜ਼! ਹੁਣ ਤਕ ਕੋਈ ਵੀ ਬੱਲੇਬਾਜ਼ ਨਹੀਂ ਮਾਰ...

heroin business was going on under the guise of selling pizza  one arrested

ਪਿੱਜ਼ਾ ਵੇਚਣ ਦੀ ਆੜ 'ਚ ਚੱਲ ਰਿਹਾ ਸੀ ਹੈਰੋਇਨ ਦਾ ਧੰਦਾ! ਇਕ ਗ੍ਰਿਫਤਾਰ

drone strike in lebanon

ਲੇਬਨਾਨ 'ਚ ਡਰੋਨ ਹਮਲੇ,  ਇੱਕ ਵਿਅਕਤੀ ਦੀ ਮੌਤ

mohammad nawaz drug test controversy pcb

ਡਰੱਗਜ਼ ਲੈਂਦਾ ਇਹ ਪਾਕਿਸਤਾਨੀ ਕ੍ਰਿਕਟਰ! ਇੰਗਲੈਂਡ ਨਾਲ ਟੁੱਟਿਆ ਕਰਾਰ, PCB...

50 foreigners arrested in sri lanka

ਸ਼੍ਰੀਲੰਕਾ 'ਚ ਗ੍ਰਿਫ਼ਤਾਰ ਕੀਤੇ 50 ਵਿਦੇਸ਼ੀਆਂ 'ਚ ਇੱਕ ਭਾਰਤੀ ਨਾਗਰਿਕ

famous actress passes away

ਮਸ਼ਹੂਰ ਅਦਾਕਾਰਾ ਦੀ ਹੋ ਗਈ ਮੌਤ! ਹਰਿਆਣਾ 'ਚ ਘਰ ਅੰਦਰੋਂ ਮਿਲੀ ਲਾਸ਼

lover western style proposal boyfriend incident

ਹਾਏ, ਮੈਂ ਇੰਝ ਕਰਾਂਗੀ ਪ੍ਰਪੋਜ਼... ਹੱਥ ਪੈਰ ਬੰਨ੍ਹ ਪ੍ਰੇਮੀਕਾ ਨੇ ਮੁੰਡੇ ਨੂੰ...

fourfold compensation for farmers

2 ਨਹੀਂ ਕਿਸਾਨਾਂ ਨੂੰ ਮਿਲੇਗਾ 4 ਗੁਣਾ ਮੁਆਵਜ਼ਾ, CM ਯਾਦਵ ਨੇ ਕਰ 'ਤਾ ਵੱਡਾ ਐਲਾਨ

hindu girls in pakistan

ਪਾਕਿਸਤਾਨ 'ਚ ਹਿੰਦੂ ਕੁੜੀਆਂ 'ਤੇ ਅੱਤਿਆਚਾਰ! ਇਕ ਹੋਰ ਮਾਮਲਾ ਆਇਆ ਸਾਹਮਣੇ

sub inspector daljit singh goraya

ਸਮਾਜ ਭਲਾਈ ਕਾਰਜਾਂ ਦੀ ਮਿਸਾਲ : ਸਬ ਇੰਸਪੈਕਟਰ ਦਲਜੀਤ ਸਿੰਘ ਗੋਰਾਇਆ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਮਾਝਾ ਦੀਆਂ ਖਬਰਾਂ
    • vigilance team reaches dinanagar to inspect sewerage project
      ਵਿਜੀਲੈਂਸ ਟੀਮ ਕਰੋੜਾਂ ਰੁਪਏ ਦੇ ਸੀਵਰੇਜ ਪ੍ਰੋਜੈਕਟ ਦੀ ਜਾਂਚ ਲਈ ਦੀਨਾਨਗਰ ਪਹੁੰਚੀ
    • amritpal singh appears in court
      ਅੰਮ੍ਰਿਤਪਾਲ ਸਿੰਘ ਦੀ ਕੋਰਟ 'ਚ ਪੇਸ਼ੀ, ਅੰਮ੍ਰਿਤਸਰ ਪੁਲਸ ਨੂੰ ਮਿਲਿਆ 2 ਦਿਨ ਦਾ...
    • power cuts in the early days of summer created chaos
      ਗਰਮੀਆਂ ਦੇ ਸ਼ੁਰੂਆਤੀ ਦਿਨਾਂ 'ਚ ਬਿਜਲੀ ਕੱਟਾਂ ਨੇ ਮਚਾਈ ਹਾਹਾਕਾਰ, ਲੋਕ ਬੇਹਾਲ
    • big blow to former minister laljit bhullar  s father
      ਸਾਬਕਾ ਮੰਤਰੀ ਲਾਲਜੀਤ ਭੁੱਲਰ ਦੇ ਪਿਤਾ ਨੂੰ ਵੱਡਾ ਝਟਕਾ: ਰੰਧਾਵਾ ਖ਼ੁਦਕੁਸ਼ੀ...
    • major action by the administration on disputed land in gurdaspur
      ਗੁਰਦਾਸਪੁਰ ’ਚ ਵਿਵਾਦਤ ਜ਼ਮੀਨ ’ਤੇ ਪ੍ਰਸ਼ਾਸਨ ਦਾ ਵੱਡਾ ਐਕਸ਼ਨ, ਭਾਰੀ ਪੁਲਸ ਫੋਰਸ...
    • why mann doesn  t shift to pakistan  bakshi
      ਮਾਨ ਪਾਕਿਸਤਾਨ ਸ਼ਿਫਟ ਕਿਉਂ ਨਹੀਂ ਹੋ ਜਾਂਦੇ: ਬਖ਼ਸ਼ੀ
    • gurdaspur  terrible fire due to electric wires  10 acres of wheat burnt to ashes
      ਗੁਰਦਾਸਪੁਰ : ਬਿਜਲੀ ਦੀਆਂ ਤਾਰਾਂ ਕਾਰਨ ਲੱਗੀ ਭਿਆਨਕ ਅੱਗ, 10 ਏਕੜ ਕਣਕ ਸੜ ਕੇ...
    • married woman commits suicide
      ਅਜਨਾਲਾ ਦੇ ਪਿੰਡ ਗੁੱਜਾਪੀਰ 'ਚ ਵਿਆਹੁਤਾ ਔਰਤ ਨੇ ਫਾਹ ਲੈ ਕੇ ਕੀਤੀ ਆਤਮਹੱਤਿਆ
    • blackout danger sirens civil defense
      ਪੰਜਾਬ : ਇਸ ਇਲਾਕੇ 'ਚ ਹੋਵੇਗਾ ਮੁਕੰਮਲ ਬਲੈਕ ਆਊਟ, ਵੱਜਣਗੇ ਖ਼ਤਰੇ ਦੇ ਸਾਇਰਨ
    • two accused arrested with heroin and drug money
      ਨਾਕੇ ਦੌਰਾਨ ਦੋ ਮੁਲਜ਼ਮਾਂ ਨੂੰ ਹੈਰੋਇਨ ਤੇ ਕਰੀਬ 32,000 ਰੁਪਏ ਡਰੱਗ ਮਨੀ ਸਣੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +