ਬਟਾਲਾ (ਸੈਂਡੀ) – ਐਤਵਾਰ ਬਹਾਦੁਰ ਹੁਸੈਨ ਅੱਡੇ 'ਚ ਕਾਰ ਦੀ ਫੇਟ ਵੱਜਣ ਨਾਲ ਇਕ ਵਿਅਕਤੀ ਦੇ ਜਖ਼ਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।
ਜਾਣਕਾਰੀ ਅਨੁਸਾਰ ਜਸਪਾਲ ਸਿੰਘ ਪੁੱਤਰ ਸੁਲੱਖਣ ਸਿੰਘ ਵਾਸੀ ਛੋਟਾ ਬਹਾਦੁਰ ਹੁਸੈਨ ਸਾਈਕਲ 'ਤੇ ਸਵਾਰ ਹੋ ਕੇ ਜਾ ਰਿਹਾ ਸੀ, ਕਿ ਬਹਾਦੁਰ ਹੁਸ਼ੈਨ ਅੱਡੇ 'ਚ ਕਾਰ ਸਵਾਰ ਨੇ ਇਸ ਨੂੰ ਫੇਟ ਮਾਰ ਦਿੱਤੀ। ਜਿਸ ਨਾਲ ਉਹ ਜਖ਼ਮੀ ਹੋ ਗਿਆ। ਜਿਸ ਨੂੰ ਤੁਰੰਤ 108 ਐਂਬੂਲੈਂਸ ਕਰਮਚਾਰੀਆਂ ਇਲਾਜ ਲਈ ਬਟਾਲਾ ਦੇ ਸਿਵਲ ਹਸਪਤਾਲ ਦਾਖਲ ਕਰਵਾਇਆ
ਬਕਾਇਆ ਰਾਸ਼ੀ ਦੀ ਕਾਣੀ ਵੰਡ ਨੂੰ ਲੈ ਕੇ ਟਰੱਕ ਯੂਨੀਅਨ ਸਾਦਿਕ ਦੇ ਦਫਤਰ 'ਚ ਘਮਸਾਨ
NEXT STORY