ਫਿਰੋਜ਼ਪੁਰ(ਕੁਮਾਰ,ਬੰਟੀ)- ਨੈਸ਼ਨਲ ਹਾਈਵੇ 'ਤੇ ਧਰਨਾ ਲਾ ਕੇ ਟ੍ਰੈਫਿਕ ਵਿਚ ਵਿਘਨ ਪਾਉਣ ਦੇ ਦੋਸ਼ ਵਿਚ ਥਾਣਾ ਮਖੂ ਦੀ ਪੁਲਸ ਨੇ 6 ਲੋਕਾਂ ਖਿਲਾਫ ਨੈਸ਼ਨਲ ਹਾਈਵੇ ਐਕਟ 1936 ਦੇ ਤਹਿਤ ਮੁਕੱਦਮਾ ਦਰਜ ਕੀਤਾ ਹੈ। ਇਹ ਜਾਣਕਾਰੀ ਦਿੰਦੇ ਏ. ਐੱਸ. ਆਈ. ਸੋਨਾ ਸਿੰਘ ਨੇ ਦੱਸਿਆ ਕਿ ਪੁਲਸ ਨੇ ਸੁਖਦੇਵ ਸਿੰਘ ਮੰਡ ਜ਼ਿਲਾ ਪ੍ਰਧਾਨ ਸੰਘਰਸ਼ ਕਮੇਟੀ, ਸਾਹਿਬ ਸਿੰਘ, ਜਰਨੈਲ ਸਿੰਘ, ਸੁਰਿੰਦਰ ਸਿੰਘ ਪੁੱਤਰ ਨਾਮਲੂਮ, ਗੁਰਦੇਵ ਸਿੰਘ ਅਤੇ ਆਸਾ ਸਿੰਘ ਦੇ ਖਿਲਾਫ ਮੁਕੱਦਮਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਸੂਬੇ ਦੀ ਨੁਹਾਰ ਬਦਲਣ ਲਈ ਹਾਈਕਮਾਨ ਨੇ ਦਿੱਤੀ ਕੈਪਟਨ ਨੂੰ ਖੁੱਲ੍ਹੀ ਛੋਟ
NEXT STORY