Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, OCT 25, 2026

    2:44:22 AM

  • parvinder jhota father ssp

    ਪਰਵਿੰਦਰ ਝੋਟਾ ਮਾਮਲੇ ਵਿਚ ਨਵਾਂ ਵਿਵਾਦ, ਪਿਤਾ ਭੀਮ...

  • assembly elections congress war room

    ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਦਾ ਵੱਡਾ...

  • punjab traffic rules challans

    ਪੰਜਾਬ 'ਚ ਸਖ਼ਤ ਹੋਏ ਟ੍ਰੈਫਿਕ ਨਿਯਮ, ਮੌਕੇ 'ਤੇ...

  • meteorological department issues rain alert

    48 ਘੰਟੇ ਇਨ੍ਹਾਂ ਸੂਬਿਆਂ ਲਈ ਭਾਰੀ, ਮੌਸਮ ਵਿਭਾਗ ਨੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਰਿਸ਼ਵਤਖੋਰ ਸੇਵਾਦਾਰ ਵਿਰੁੱਧ ਪਰਚਾ ਦਰਜ, ਪਲਾਟ ਦੀ NOC ਦਵਾਉਣ ਬਦਲੇ ਲਿਆ ਸੀ ਲੱਖ ਰੁਪਈਆ

PUNJAB News Punjabi(ਪੰਜਾਬ)

ਰਿਸ਼ਵਤਖੋਰ ਸੇਵਾਦਾਰ ਵਿਰੁੱਧ ਪਰਚਾ ਦਰਜ, ਪਲਾਟ ਦੀ NOC ਦਵਾਉਣ ਬਦਲੇ ਲਿਆ ਸੀ ਲੱਖ ਰੁਪਈਆ

  • Edited By Anuradha,
  • Updated: 26 Oct, 2022 07:35 PM
Amritsar
case filed against the bribe taking serviceman
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਗੁਰਿੰਦਰ ਸਾਗਰ) : ਵਿਜੀਲੈਂਸ ਬਿਉਰੋ ਵੱਲੋਂ ਪਲਾਟ ਦੀ ਐੱਨ. ਓ. ਸੀ. ਦਵਾਉਣ ਲਈ ਇਕ ਲੱਖ ਰੁਪਏ ਦੀ ਰਿਸ਼ਵਤ ਲੈਣ ਵਾਲੇ ਸੇਵਾਦਾਰ ਵਿਰੁੱਧ ਪਰਚਾ ਦਰਜ ਕੀਤਾ ਗਿਆ ਹੈ। ਹਾਲਾਂਕਿ ਸੇਵਾਦਾਰ ਐੱਨ. ਓ. ਸੀ. ਮੁਹੱਈਆ ਨਾ ਕਰਵਾਣ ਕਰਕੇ ਸ਼ਿਕਾਇਤਕਰਤਾ ਨੂੰ ਪੈਸੇ ਵਾਪਸ ਕਰ ਚੁੱਕਿਆ ਸੀ।

ਜਾਣਕਾਰੀ ਮੁਤਾਬਕ ਪੰਜਾਬ ਵਿਜੀਲੈਂਸ ਬਿਊੂਰੋ ਨੂੰ ਤਹਿਸੀਲ ਦਫਤਰ-2 ਅੰਮ੍ਰਿਤਸਰ ਵਿਖੇ ਤਾਇਨਾਤ ਸੇਵਾਦਾਰ ਗੁਰਧੀਰ ਸਿੰਘ ਵਿਰੁੱਧ ਆਨਲਾਈਨ ਸ਼ਿਕਾਇਤ ਮਿਲੀ ਸੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਸੇਵਾਦਾਰ ਖਿਲਾਫ ਸ਼ਿਕਾਇਤਕਰਤਾ ਜੈਬੀਰ ਸਿੰਘ ਵਾਸੀ ਪਿੰਡ ਕੱਕਾ ਕੰਡਿਆਲਾ, ਜ਼ਿਲ੍ਹਾ ਤਰਨਤਾਰਨ ਵੱਲੋਂ ਬਿਉਰੋ ਕੋਲ ਦਰਜ ਕਰਵਾਈ ਇਕ ਆਨਲਾਈਨ ਸ਼ਿਕਾਇਤ ਦੇ ਅਧਾਰ ’ਤੇ ਇਹ ਕੇਸ ਦਰਜ ਕੀਤਾ ਗਿਆ। ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਹੈ ਕਿ ਉਕਤ ਮੁਲਾਜ਼ਮ ਨੇ ਉਸ ਦੀ ਸੱਸ ਦੇ ਪਲਾਟ ਦੀ ਰਜਿਸਟਰੀ ਕਰਾਉਣ ਲਈ ਐੱਨ. ਓ. ਸੀ. ਮੁਹੱਈਆ ਕਰਨ ਦੇ ਇਵਜ਼ 'ਚ ਇਕ ਲੱਖ ਰੁਪਏ ਦੀ ਰਿਸ਼ਵਤ ਲਈ ਸੀ ਜੋ ਕਿ ਐੱਨ. ਓ. ਸੀ. ਨਾ ਦੇਣ ਕਾਰਨ ਉਸ ਨੇ ਵਾਪਸ ਕਰ ਦਿੱਤੀ ਹੈ।

ਇਹ ਖ਼ਬਰ ਵੀ ਪੜ੍ਹੋ - ਸਿਰ-ਫਿਰੇ ਦਾ ਕਾਰਾ, 4 ਬੱਚਿਆਂ ਦੀ ਮਾਂ ਦੇ ਭਰੇ ਬਾਜ਼ਾਰ ’ਚ ਮਾਰਿਆ ਚਾਕੂ, ਖ਼ੁਦ ਨੂੰ ਵੀ ਕੀਤਾ ਜ਼ਖ਼ਮੀ

ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤ ਨਾਲ ਪੇਸ਼ ਕੀਤੇ ਤੱਥਾਂ ਤੇ ਸਬੂਤਾਂ ਦੀ ਪੜਤਾਲ ਉਪਰੰਤ ਉਕਤ ਮੁਲਾਜ਼ਮ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਤਹਿਤ ਰਿਸ਼ਵਤਖੋਰੀ ਦਾ ਮਾਮਲਾ ਬਿਊਰੋ ਦੇ ਥਾਣਾ ਅੰਮ੍ਰਿਤਸਰ ਵਿਖੇ ਦਰਜ ਕੀਤਾ ਗਿਆ ਹੈ ਅਤੇ ਅਗਲੇਰੀ ਪੜਤਾਲ ਜਾਰੀ ਹੈ। ਉਸ ਨੂੰ ਵਿਜੀਲੈਂਸ ਬਿਊਰੋ ਕੋਲ ਪੇਸ਼ ਹੋਣ ਲਈ ਨੋਟਿਸ ਵੀ ਭੇਜ ਦਿੱਤਾ ਹੈ।

  • Bribe
  • Serviceman
  • Vigilance
  • FIR
  • NOC
  • ਰਿਸ਼ਵਤ
  • ਰਿਸ਼ਵਤਖੋਰ
  • ਸੇਵਾਦਾਰ
  • ਵਿਜੀਲੈਂਸ
  • ਪਰਚਾ
  • ਐੱਨਓਸੀ

ਪੰਜਾਬ ਸਰਕਾਰ ਦਾ ਸਖ਼ਤ ਐਕਸ਼ਨ, ਰੋਡਵੇਜ ਦੇ ਜਨਰਲ ਮੈਨੇਜਰ ਸਣੇ ਚਾਰ ਮੁਲਾਜ਼ਮ ਮੁਅੱਤਲ

NEXT STORY

Stories You May Like

  • deadly attacked on a man
    ਪਲਾਟ 'ਤੇ ਕਬਜ਼ਾ ਕਰਨ ਤੋਂ ਰੋਕਣ 'ਤੇ ਕੁੱਟਮਾਰ ਕਰਨ ਵਾਲੇ ਲੋਕਾਂ ਖ਼ਿਲਾਫ਼ ਮਾਮਲਾ ਦਰਜ
  • m seva portal fails  process for approving maps and issuing nocs
    ਐੱਮ-ਸੇਵਾ ਪੋਰਟਲ ਨਹੀਂ ਹੋਇਆ ਕਾਮਯਾਬ, ਨਕਸ਼ੇ ਅਤੇ ਐੱਨ. ਓ. ਸੀ. ਪਾਸ ਕਰਨ ਦਾ ਕੰਮ ਹੋਇਆ ਠੱਪ
  • young man  dead body  plot of land
    ਪਿੰਡ ਰਾਈਆਂ ਦੇ ਸੁੰਨਸਾਨ ਪਲਾਟ 'ਚੋਂ 24 ਸਾਲਾ ਮੁੰਡੀ ਦੀ ਲਾਸ਼ ਬਰਾਮਦ, ਦੋ ਦਿਨਾਂ ਤੋਂ ਸੀ ਲਾਪਤਾ
  • case of man murdered by shooting
    ਵਿਅਕਤੀ ਦੀ ਗੋਲੀਆਂ ਮਾਰ ਕੇ ਕਤਲ ਕਰਨ ਦਾ ਮਾਮਲਾ: 2 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਪਰਚਾ ਦਰਜ
  • one rupee  45 lakh  cyber fraud  police
    1 ਰੁਪਏ ਦੇ ਨੋਟ ਦੇ ਬਦਲੇ 45 ਲੱਖ ਰੁਪਏ..., ਲਾਲਚ 'ਚ ਆ ਕੇ ਗੁਆਏ 7.93 ਲੱਖ ਰੁਪਏ
  • plots allotted in gmada at old rates
    ਗਮਾਡਾ 'ਚ ਪੁਰਾਣੇ ਰੇਟ 'ਤੇ ਅਲਾਟ ਕੀਤੇ ਗਏ ਪਲਾਟ! ਈ. ਡੀ. ਦੀ ਜਾਂਚ 'ਚ ਉੱਠੇ ਸਵਾਲ
  • fraud case in nawansher
    ਨਿਊਜ਼ੀਲੈਂਡ ਭੇਜਣ ਦਾ ਝਾਂਸਾ ਦੇ ਕੇ ਮਾਰੀ 12 ਲੱਖ ਰੁਪਏ ਦੀ ਠੱਗੀ, 3 ਖ਼ਿਲਾਫ਼ ਮਾਮਲਾ ਦਰਜ
  • the plan was to always remain aggressive against the wi   abhishek sharma
    ਵੈਸਟਇੰਡੀਜ਼ ਵਿਰੁੱਧ ਹਮੇਸ਼ਾ ਆਕ੍ਰਮਕ ਰਹਿਣ ਦੀ ਸੀ ਯੋਜਨਾ : ਅਭਿਸ਼ੇਕ ਸ਼ਰਮਾ
  • delay in paddy procurement and lifting causes hardship for farmers
    ਝੋਨੇ ਦੀ ਖ਼ਰੀਦ ਤੇ ਲਿਫ਼ਟਿੰਗ ’ਚ ਦੇਰੀ ਕਿਸਾਨਾਂ ਲਈ ਪ੍ਰੇਸ਼ਾਨੀ ਦਾ ਕਾਰਨ ਬਣੀ :...
  • punjab traffic rules challans
    ਪੰਜਾਬ 'ਚ ਸਖ਼ਤ ਹੋਏ ਟ੍ਰੈਫਿਕ ਨਿਯਮ, ਮੌਕੇ 'ਤੇ ਨਹੀਂ ਹੋਵੇਗਾ ਚਲਾਨ, ਅਦਾਲਤ 'ਚ...
  • taxi drivers
    ਭਾਰਤੀ ਕਾਰ ਡਰਾਈਵਰਾਂ ਲਈ UAE ਦੀ ਟੈਕਸੀ ਕੰਪਨੀ 'ਚ ਨਿਕਲੀਆਂ ਨੌਕਰੀਆਂ ! 1 ਲੱਖ...
  • medical camp held at the regional passport office  jalandhar
    ਖੇਤਰੀ ਪਾਸਪੋਰਟ ਦਫ਼ਤਰ ਜਲੰਧਰ 'ਚ ਲੱਗਾ ਮੈਡੀਕਲ ਕੈਂਪ, 60 ਲੋਕਾਂ ਨੇ ਕਰਵਾਈ...
  • jalandhar cp satinder singh major action at drugs hotspots
    ਨਸ਼ੇ ਖ਼ਿਲਾਫ਼ ਜਲੰਧਰ ਦੇ CP ਸਤਿੰਦਰ ਸਿੰਘ ਦੀ ਸਖ਼ਤੀ! ਜਾਰੀ ਕੀਤੀਆਂ ਹਦਾਇਤਾਂ,...
  • danger looms over firecracker traders in jalandhar
    ਕਰੋੜਾਂ ਦੇ ਪਟਾਕੇ ਖ਼ਰੀਦ ਚੁੱਕੇ ਜਲੰਧਰ ਦੇ ਪਟਾਕਾ ਕਾਰੋਬਾਰੀਆਂ ਦੀ ਵਧੀ ਚਿੰਤਾ!...
  • punjab roadways punbus prtc contractual employees strike ends
    ਪੰਜਾਬ ਰੋਡਵੇਜ਼, ਪਨਬੱਸ/PRTC ਦੇ ਕੱਚੇ ਮੁਲਾਜ਼ਮਾਂ ਦੀ ਹੜਤਾਲ ਖ਼ਤਮ! ਬੱਸ ਸਰਵਿਸ...
  • weather takes a turn in punjab
    ਪੰਜਾਬ 'ਚ ਮੌਸਮ ਨੇ ਲਈ ਕਰਵਟ, ਹਨ੍ਹੇਰੀ-ਤੂਫਾਨ ਨਾਲ ਪੈ ਸਕਦਾ ਮੀਂਹ, ਜਾਣੋ ਆਉਣ...
Trending
Ek Nazar
a newborn baby is going viral

ਮੁੱਛਾਂ ਵਾਲੇ ਨਵਜੰਮੇ 'ਅੰਕਲ' ਦੀ ਵੀਡੀਓ ਹੋ ਰਹੀ ਵਾਇਰਲ ! ਸੋਸ਼ਲ ਮੀਡੀਆ 'ਤੇ...

buying a phone worth rs 53 000 got harley davidson bikes as a gift

53,000 ਰੁਪਏ ਦਾ ਫ਼ੋਨ ਖਰੀਦਦੇ ਹੀ ਚਮਕੀ ਕਿਸਮਤ, ਤੋਹਫੇ 'ਚ ਮਿਲੀ Harley...

bb 20 rohit shetty grills scoutop love gill over blanket massage

BB 20: ਕੰਬਲ ਦੇ ਅੰਦਰ ਮਸਾਜ ਦੇਖ ਭੜਕੇ ਰੋਹਿਤ ਸ਼ੈੱਟੀ ! ScoutOP ਤੇ ਲਵ ਗਿੱਲ...

kriti sanon speaks out against trolling and comments on women s attire

ਔਰਤਾਂ ਦੀ ਆਵਾਜ਼ ਬਣੀ ਕ੍ਰਿਤੀ ਸੈਨਨ; ਕੱਪੜੇ, ਭਾਰ ਤੇ ਲੁੱਕ 'ਤੇ ਟ੍ਰੋਲ ਕਰਨ...

lpg supply has been stopped

LPG ਦੀ ਸਪਲਾਈ ਹੋਈ ਬੰਦ, 7000 'ਚ ਮਿਲ ਰਿਹੈ ਇਕ ਸਿਲੰਡਰ, ਪਾਕਿ 'ਚ ਮਚੀ ਹਾਹਾਕਾਰ

distressed by dowry related harassment

ਦਾਜ ਦੀ ਪ੍ਰੇਸ਼ਾਨੀ ਤੋਂ ਦੁਖੀ ਨਵ-ਵਿਆਹੁਤਾ ਨੇ ਕੀਤੀ ਖ਼ੁਦਕੁਸ਼ੀ

indian army  nagastra 2  defence technology

ਦੁਸ਼ਮਣ ਟੈਂਕਾਂ ਦੀ ਨਹੀਂ ਹੋਵੇਗੀ ਖ਼ੈਰ ! ਭਾਰਤੀ ਫ਼ੌਜ ਨੂੰ ਮਿਲਿਆ 'ਨਾਗਾਸਤਰ-2'

veteran actor passes away

6 ਦਹਾਕਿਆਂ ਤੱਕ ਫ਼ਿਲਮੀ ਦੁਨੀਆ 'ਚ ਰਾਜ ਕਰਨ ਵਾਲੇ ਦਿੱਗਜ ਅਦਾਕਾਰ ਦਾ ਦਿਹਾਂਤ;...

emotional message

ਸ਼੍ਰੀਲੰਕਾ ਦੇ ਸਾਬਕਾ ਰਾਸ਼ਟਰਪਤੀ ਮਹਿੰਦਾ ਰਾਜਪਕਸ਼ੇ ਨੇ ਜੇਲ੍ਹ 'ਚ ਬੰਦ ਪੁੱਤਰ...

most polluted city

ਲਾਹੌਰ ਦੁਨੀਆ ਦਾ ਸਭ ਤੋਂ ਪ੍ਰਦੂਸ਼ਿਤ ਸ਼ਹਿਰ , 410 'ਤੇ ਪਹੁੰਚਿਆ ਹਵਾ ਗੁਣਵੱਤਾ...

ban imposed on a mexican

ਮੈਕਸੀਕਨ ਸ਼ਖਸ  37 ਜ਼ਹਿਰੀਲੇ ਸੱਪਾਂ ਤੇ 55 ਕਿਰਲੀਆਂ ਨਾਲ ਕਾਬੂ , ਜਰਮਨੀ 'ਚ...

shutdown west bank

ਨੇਤਨਯਾਹੂ ਦੇ ਦਫ਼ਤਰ ਨੇ ਵੈਸਟ ਬੈਂਕ ਨੂੰ ਬੰਦ ਕਰਨ ਦਾ ਦੇ'ਤਾ ਹੁਕਮ

pope leo xiv cancelled his visit

ਸਰਜਰੀ ਮਗਰੋਂ ਠੀਕ ਹੋ ਰਹੇ ਪੋਪ ਲੀਓ XIV ਨੇ ਅਸੀਸੀ ਯਾਤਰਾ ਕਰ'ਤੀ ਰੱਦ

indians in yemen

ਰਾਹਤ ਦੀ ਖ਼ਬਰ, ਯਮਨ ਤੱਟ 'ਤੇ ਕਿਸ਼ਤੀ 'ਤੇ ਸਵਾਰ 14 ਭਾਰਤੀ ਸੁਰੱਖਿਅਤ

deadbody of a woman shehnaaz from jammu discovered at oval hut hotel

ਜਲੰਧਰ ਦੇ ਹੋਟਲ 'ਚੋਂ ਸ਼ਹਿਨਾਜ਼ ਦੀ ਮਿਲੀ ਲਾਸ਼, ਹਾਲਾਤ ਵੇਖ ਉੱਡੇ ਪੁਲਸ ਦੇ ਵੀ ਹੋਸ਼

arshad sharif wait for justice

4 ਸਾਲ ਬਾਅਦ ਵੀ ਪਾਕਿ ਪੱਤਰਕਾਰ ਅਰਸ਼ਦ ਸ਼ਰੀਫ਼ ਇਨਸਾਫ਼ ਮਿਲਣ ਦੇ ਇੰਤਜ਼ਾਰ 'ਚ

trump s oil refining policy

ਟਰੰਪ ਨੇ ਅਮਰੀਕੀ ਤੇਲ ਅਤੇ ਰਿਫਾਇਨਿੰਗ ਨੂੰ ਹੁਲਾਰਾ ਦੇਣ ਲਈ ਸ਼ੀਤ ਯੁੱਧ ਦੇ ਸਮੇਂ...

ajay malik seriously injured

ਬ੍ਰਿਸਬੇਨ 'ਚ ਕੁੱਤਿਆਂ ਦੇ ਹਮਲੇ ’ਚ ਅਜੇ ਮਲਿਕ ਹੋਏ ਗੰਭੀਰ ਜ਼ਖ਼ਮੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • cbi mining investigation in hoshiarpur officer and patwari summoned
      ਹੁਸ਼ਿਆਰਪੁਰ ਜ਼ਿਲ੍ਹੇ 'ਚ ਮਾਈਨਿੰਗ ਦੀ ਜਾਂਚ 'ਤੇ CBI ਦਾ ਸ਼ਿਕੰਜਾ! ਅਧਿਕਾਰੀ ਤੇ...
    • major stir in punjab politics bibi jagir kaur may return to the akali dal
      ਅਕਾਲੀ ਦਲ 'ਚ ਵਾਪਸੀ ਦੀਆਂ ਅਟਕਲਾਂ ਵਿਚਾਲੇ ਬੀਬੀ ਜਗੀਰ ਕੌਰ ਦੇ ਘਰ ਪਹੁੰਚੇ ਧਾਮੀ
    • rakesh tikait on parvinder jhota protest
      ਪਰਵਿੰਦਰ ਝੋਟਾ ਇਨਸਾਫ਼ ਮੋਰਚੇ 'ਚ ਪਹੁੰਚੇ ਰਾਕੇਸ਼ ਟਿਕੈਤ ਦਾ ਵੱਡਾ ਬਿਆਨ
    • danger looms over firecracker traders in jalandhar
      ਕਰੋੜਾਂ ਦੇ ਪਟਾਕੇ ਖ਼ਰੀਦ ਚੁੱਕੇ ਜਲੰਧਰ ਦੇ ਪਟਾਕਾ ਕਾਰੋਬਾਰੀਆਂ ਦੀ ਵਧੀ ਚਿੰਤਾ!...
    • punjab roadways punbus prtc contractual employees strike ends
      ਪੰਜਾਬ ਰੋਡਵੇਜ਼, ਪਨਬੱਸ/PRTC ਦੇ ਕੱਚੇ ਮੁਲਾਜ਼ਮਾਂ ਦੀ ਹੜਤਾਲ ਖ਼ਤਮ! ਬੱਸ ਸਰਵਿਸ...
    • sunil jakhar statement
      ਪੰਜਾਬ 'ਚ ਜੰਗਲ ਦਾ ਰਾਜ, ਖ਼ਤਰੇ 'ਚ ਸੂਬੇ ਦਾ ਭਵਿੱਖ: ਸੁਨੀਲ ਜਾਖੜ
    • punjab heroin smuggler
      Big Breaking : ਪੰਜਾਬ ਵਿਚ ਫੜੀ ਗਈ 75,00,00,000 ਦੀ ਹੈਰੋਇਨ
    • highway  punjab  monkey
      'ਬਾਂਦਰ' ਕਾਰਣ ਜਾਮ ਹੋਇਆ ਪੰਜਾਬ ਦਾ ਇਹ ਵੱਡਾ ਹਾਈਵੇ, ਪੂਰੀ ਤਰ੍ਹਾਂ ਠੱਪ ਹੋਈ...
    • union home minister amit shah will visit chandigarh on november 1
      1 ਨਵੰਬਰ ਨੂੰ ਚੰਡੀਗੜ੍ਹ ਆਉਣਗੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ
    • major police action in gurdaspur  15 teams cordon off areas notorious for drugs
      ਗੁਰਦਾਸਪੁਰ ’ਚ ਪੁਲਸ ਦਾ ਵੱਡਾ ਐਕਸ਼ਨ, 300 ਪੁਲਸ ਮੁਲਾਜ਼ਮਾਂ ਨੇ ਘੇਰੇ ਨਸ਼ਿਆਂ ਦੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +