Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, NOV 06, 2026

    5:08:48 PM

  • next dhanteras  opportunity to earn  gold and silver prices may surge

    ਅਗਲੇ ਧਨਤੇਰਸ 'ਤੇ ਕਮਾਈ ਦਾ ਮੌਕਾ, ਸੋਨੇ-ਚਾਂਦੀ...

  • ludhiana businessman news

    ਵੱਡੀ ਖ਼ਬਰ: ਲੁਧਿਆਣਾ ਦੇ ਕੱਪੜਾ ਵਪਾਰੀ ਦੀ ਗੋਲ਼ੀ...

  • indian student in usa

    ਅਮਰੀਕਾ 'ਚ ਭਾਰਤੀ ਵਿਦਿਆਰਥਣ ਹੋਈ ਲਾਪਤਾ ! ਪੁਲਸ ਨੇ...

  • parvinder singh cremation family

    ਪਰਵਿੰਦਰ ਸਿੰਘ ਝੋਟਾ ਦੇ ਸਸਕਾਰ ਬਾਰੇ ਵੱਡੀ ਖ਼ਬਰ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • Bathinda-Mansa
  • ਮਾਨਸਾ 'ਚ ਦਲਜੀਤ ਸਿੰਘ ਦੀ ਮੌਤ ਦਾ ਮਾਮਲਾ: ਹਾਈਕੋਰਟ ਦੇ ਹੁਕਮਾਂ 'ਤੇ PGI 'ਚ ਹੋਇਆ ਪੋਸਟਮਾਰਟਮ

MALWA News Punjabi(ਮਾਲਵਾ)

ਮਾਨਸਾ 'ਚ ਦਲਜੀਤ ਸਿੰਘ ਦੀ ਮੌਤ ਦਾ ਮਾਮਲਾ: ਹਾਈਕੋਰਟ ਦੇ ਹੁਕਮਾਂ 'ਤੇ PGI 'ਚ ਹੋਇਆ ਪੋਸਟਮਾਰਟਮ

  • Edited By Shivani Bassan,
  • Updated: 04 Nov, 2026 01:22 PM
Bathinda-Mansa
case of daljit singh s death in mansa
  • Share
    • Facebook
    • Tumblr
    • Linkedin
    • Twitter
  • Comment

ਮਾਨਸਾ- ਮਾਨਸਾ ਦੇ ਪਿੰਡ ਭੰਮੇ ਕਲਾਂ 'ਚ ਦਲਜੀਤ ਸਿੰਘ ਦੀ ਮੌਤ ਦੇ ਮਾਮਲੇ 'ਚ ਵੱਡੀ ਖ਼ਬਰ ਸਾਹਮਣੇ ਆਈ ਹੈ। ਹਾਈਕੋਰਟ ਦੇ ਹੁਕਮਾਂ ਤੋਂ ਬਾਅਦ ਹੁਣ ਦਲਜੀਤ ਸਿੰਘ ਦਾ ਪੋਸਟਮਾਰਟਮ ਚੰਡੀਗੜ੍ਹ ਦੇ ਪੀਜੀਆਈ 'ਚ ਕਰਵਾਇਆ ਜਾ ਰਿਹਾ ਹੈ। ਪਹਿਲਾਂ ਪੋਸਟਮਾਰਟਮ ਬਠਿੰਡਾ ਦੇ AIIMS ਹਸਪਤਾਲ 'ਚ ਕਰਵਾਇਆ ਗਿਆ ਸੀ। ਜਾਣਕਾਰੀ ਅਨੁਸਾਰ ਬੀਤੇ ਦਿਨ ਦਲਜੀਤ ਸਿੰਘ ਦੀ ਡੈੱਡ ਬਾਡੀ ਨੂੰ ਪੀਜੀਆਈ ਲਿਆਂਦਾ ਗਿਆ ਸੀ, ਜਿੱਥੇ ਪੁਲਸ ਦੇ ਸਖ਼ਤ ਪਹਿਰੇ 'ਚ ਪੋਸਟਮਾਰਟਮ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ। ਪਰਿਵਾਰ ਦਾ ਕਹਿਣਾ ਹੈ ਕਿ ਉਹ ਦਲਜੀਤ ਦਾ ਸਸਕਾਰ ਆਪਣੇ ਜੱਦੀ ਪਿੰਡ 'ਚ ਹੀ ਕਰਨਗੇ। 

ਇਹ ਵੀ ਪੜ੍ਹੋ-ਪੰਜਾਬ: ਵੱਡੇ ਹਾਦਸੇ ਨੇ ਉਜਾੜ'ਤਾ ਪਰਿਵਾਰ, ਘਰ 'ਚ ਪਿਓ-ਪੁੱਤ ਦੇ ਵਿੱਛੇ ਸੱਥਰ

ਦੱਸ ਦਈਏ ਕਿ 27 ਅਕਤੂਬਰ ਨੂੰ ਦਲਜੀਤ ਸਿੰਘ ਦੀ ਲਾਸ਼ ਖੇਤਾਂ 'ਚੋਂ ਮਿਲੀ ਸੀ। ਪਰਿਵਾਰਕ ਮੈਂਬਰਾਂ ਨੇ ਇਲਜ਼ਾਮ ਲਗਾਇਆ ਸੀ ਕਿ ਉਸ ਦੀ ਮੌਤ ਨਸ਼ੇ ਦੀ ਓਵਰਡੋਜ਼ ਕਾਰਨ ਹੋਈ ਹੈ। ਦੂਜੇ ਪਾਸੇ ਪੁਲਸ ਇਸ ਨੂੰ ਕਤਲ ਦਾ ਮਾਮਲਾ ਦੱਸ ਕੇ ਲਾਸ਼ ਨੂੰ ਕਬਜ਼ੇ ਵਿਚ ਲੈ ਲਿਆ ਸੀ ਅਤੇ ਇਸ ਦੌਰਾਨ ਹੰਗਾਮਾ ਵੀ ਹੋਇਆ ਸੀ। 

ਇਹ ਵੀ ਪੜ੍ਹੋ- Mrs. Universe 2026 'ਚ ਅੰਮ੍ਰਿਤਸਰ ਦੀ ਡਾ. ਸੇਹਰ ਨੇ ਕੀਤਾ ਕਮਾਲ, 120 ਦੇਸ਼ਾਂ 'ਚੋਂ ਜਿੱਤਿਆ ਖਿਤਾਬ

ਜ਼ਿਕਰਯੋਗ ਹੈ ਕਿ ਪਰਿਵਾਰ ਨੇ ਪਹਿਲਾਂ ਇਲਜ਼ਾਮ ਲਾਇਆ ਸੀ ਕਿ ਪੁਲਸ ਉਨ੍ਹਾਂ ਕੋਲੋਂ ਜ਼ਬਰਦਸਤੀ ਦਲਜੀਤ ਸਿੰਘ ਦੀ ਮ੍ਰਿਤਕ ਦੇਹ ਲੈ ਗਈ ਸੀ। ਪਰਿਵਾਰ ਮੁਤਾਬਕ, ਜਦੋਂ ਉਹ ਪਰਵਿੰਦਰ ਸਿੰਘ ਝੋਟਾ ਦੇ ਇਨਸਾਫ਼ ਲਈ ਚੱਲ ਰਹੇ ਮੋਰਚੇ 'ਚ ਸ਼ਾਮਲ ਹੋਣ ਜਾ ਰਹੇ ਸਨ, ਉਸੇ ਦੌਰਾਨ ਪੁਲਸ ਮ੍ਰਿਤਕ ਦੇਹ ਨੂੰ ਆਪਣੇ ਨਾਲ ਲੈ ਗਈ। ਪਰਿਵਾਰ ਨੇ ਇਹ ਵੀ ਕਿਹਾ ਸੀ ਕਿ ਪੁਲਸ ਪੋਸਟਮਾਰਟਮ ਕਰਵਾਉਣ ਲਈ ਦਬਾਅ ਪਾ ਰਹੀ ਹੈ ਅਤੇ ਦਲਜੀਤ ਸਿੰਘ ਦੇ ਪਿਤਾ ਜਰਨੈਲ ਸਿੰਘ ਨੂੰ ਵੀ ਪੁਲਸ ਆਪਣੇ ਨਾਲ ਲੈ ਗਈ ਸੀ। ਇਨ੍ਹਾਂ ਇਲਜ਼ਾਮਾਂ ਨੇ ਮਾਮਲੇ ਨੂੰ ਹੋਰ ਗੰਭੀਰ ਬਣਾ ਦਿੱਤਾ ਹੈ। ਪੁਲਸ ਅਧਿਕਾਰੀ ਮੁਤਾਬਕ, ਮਾਮਲੇ ਵਿੱਚ ਕਤਲ ਦਾ ਪੱਖ ਸਾਹਮਣੇ ਆਇਆ ਸੀ ਅਤੇ ਇਸ ਸਬੰਧ ਵਿੱਚ ਤਿੰਨ ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ ਗਿਆ ਸੀ। ਇਸ ਤਰ੍ਹਾਂ, ਦਲਜੀਤ ਸਿੰਘ ਦੀ ਮੌਤ ਦਾ ਮਾਮਲਾ ਸਿਰਫ਼ ਨਸ਼ੇ ਨਾਲ ਜੁੜੀ ਮੌਤ ਦੀ ਜਾਂਚ ਤੱਕ ਸੀਮਤ ਨਹੀਂ ਰਿਹਾ, ਸਗੋਂ ਕਤਲ ਦੇ ਸ਼ੱਕ ਹੇਠ ਜਾਂਚ ਦਾ ਵਿਸ਼ਾ ਬਣ ਗਿਆ। ਪੁਲਸ ਦੇ ਪੱਖ ਬਾਰੇ ਸਪੱਸ਼ਟ ਜਾਣਕਾਰੀ ਸਾਹਮਣੇ ਆਉਣਾ ਵੀ ਜ਼ਰੂਰੀ ਹੈ। ਫਿਲਹਾਲ, ਪੋਸਟਮਾਰਟਮ ਨਾਲ ਜੁੜੇ ਅਗਲੇ ਕਦਮਾਂ ਬਾਰੇ ਅਧਿਕਾਰਤ ਜਾਣਕਾਰੀ ਦੀ ਉਡੀਕ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170


 

  • Daljit Singh death Case
  • Mansa
  • Postmortem
  • PGI hospital
  • High Court orders
  • ਦਲਜੀਤ ਸਿੰਘ ਮੌਤ ਕੇਸ
  • ਮਾਨਸਾ
  • ਪੋਸਟਮਾਰਟਮ
  • ਪੀਜੀਆਈ ਹਸਪਤਾਲ
  • ਹਾਈਕੋਰਟ ਦੇ ਹੁਕਮ

1984 ਦੇ ਜ਼ਖ਼ਮ ਅੱਜ ਵੀ ਹਰੇ, ਕਾਂਗਰਸ ਨੇ ਕਦੇ ਸਿੱਖ ਕੌਮ ਤੋਂ ਮੁਆਫ਼ੀ ਨਹੀਂ ਮੰਗੀ : ਕੇਵਲ ਸਿੰਘ ਢਿੱਲੋਂ

NEXT STORY

Stories You May Like

  • daljit singh s postmortem will be held tomorrow
    ਭਲਕੇ ਦਲਜੀਤ ਸਿੰਘ ਦਾ ਹੋਵੇਗਾ ਪੋਸਟਮਾਰਟਮ, ਸਸਕਾਰ ਬਾਰੇ ਹਾਈਕੋਰਟ ਨੇ ਜਾਰੀ ਕੀਤੇ ਹੁਕਮ
  • parvinder singh jhota pgi today post mortem
    ਵੱਡੀ ਖ਼ਬਰ : PGI ਭੇਜੀ ਪਰਵਿੰਦਰ ਸਿੰਘ ਝੋਟਾ ਦੀ ਮ੍ਰਿਤਕ ਦੇਹ, ਅੱਜ ਹੋਵੇਗਾ ਪੋਸਟਮਾਰਟਮ
  • nhrc takes strict action on suspicious death of daljit singh in mansa
    ਮਾਨਸਾ 'ਚ ਹੋਈ ਦਲਜੀਤ ਸਿੰਘ ਦੀ ਸ਼ੱਕੀ ਮੌਤ 'ਤੇ NHRC ਸਖ਼ਤ, ਨੋਟਿਸ ਜਾਰੀ ਕਰਕੇ ਮੰਗੀ ਦੋ ਹਫ਼ਤਿਆਂ 'ਚ ਰਿਪੋਰਟ
  • a major warning from daljit singh s family
    'ਬਿਨਾਂ ਸਹਿਮਤੀ ਤੋਂ ਸਸਕਾਰ ਕੀਤਾ ਤਾਂ ਹਾਈਕੋਰਟ ਜਾਵਾਂਗੇ', ਦਲਜੀਤ ਸਿੰਘ ਦੇ ਪਰਿਵਾਰ ਦੀ ਵੱਡੀ ਚਿਤਾਵਨੀ
  • highcourt s major decision regarding daljit singh s cremation
    ਦਲਜੀਤ ਸਿੰਘ ਦੇ ਸਸਕਾਰ ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ, ਪੜ੍ਹੋ ਕਿੱਥੇ ਦਿੱਤੀ ਜਾਵੇਗੀ ਅੰਤਿਮ ਵਿਦਾਈ
  • 3 bladder cancer surgeries in 8 hours at pgi
    PGI 'ਚ 8 ਘੰਟਿਆਂ ਦੌਰਾਨ 3 ਬਲੈਡਰ ਕੈਂਸਰ ਸਰਜਰੀਆਂ, ਕਿਸੇ ਮਰੀਜ਼ ਨੂੰ ਖ਼ੂਨ ਚੜ੍ਹਾਉਣ ਦੀ ਨਹੀਂ ਪਈ ਲੋੜ
  • daljit singh s last rites were performed in village bhamme kalan
    ਦਲਜੀਤ ਸਿੰਘ ਦਾ ਪਿੰਡ ਭੰਮੇ ਕਲਾਂ ਵਿਖੇ ਹੋਇਆ ਅੰਤਿਮ ਸਸਕਾਰ, ਭੈਣ ਨੇ ਅਰਥੀ ਨੂੰ ਦਿੱਤਾ ਮੋਢਾ, ਮਾਹੌਲ ਗਮਗੀਣ (ਵੀਡੀਓ)
  • major statement by the wife of the deceased daljit singh
    ਮ੍ਰਿਤਕ ਦਲਜੀਤ ਸਿੰਘ ਦੀ ਪਤਨੀ ਦਾ ਵੱਡਾ ਬਿਆਨ- 'ਨੌਜਵਾਨਾਂ ਦੀ ਰਿਹਾਈ ਤੱਕ ਨਹੀਂ ਹੋਵੇਗਾ ਅੰਤਿਮ ਸੰਸਕਾਰ'
  • accident on the jalandhar national highway
    ਜਲੰਧਰ ਨੈਸ਼ਨਲ ਹਾਈਵੇਅ 'ਤੇ ਵਾਪਰਿਆ ਹਾਦਸਾ, ਟੈਕਸੀ ਤੇ ਥ੍ਰੀ-ਵ੍ਹੀਲਰ ਦੀ ਹੋਈ...
  • illegal occupations jalandhar municipal corporation
    ਭਗਤ ਸਿੰਘ ਕਾਲੋਨੀ ਨੇੜੇ ਅਣ-ਅਧਿਕਾਰਤ ਖੋਖੇ ਹਟਾਉਣ ਪਹੁੰਚੀ ਨਿਗਮ ਟੀਮ ਦਾ ਵਿਰੋਧ,...
  • conditions to improve on jalandhar hoshiarpur road
    ਜਲੰਧਰ-ਹੁਸ਼ਿਆਰਪੁਰ ਰੋਡ 'ਤੇ ਸੁਧਰਣਗੇ ਹਾਲਾਤ, ਆਦਮਪੁਰ 'ਚ ਸ਼ੁਰੂ ਹੋਇਆ ਸੜਕ...
  • increase in revenue from railway freight transport
    ਰੇਲਵੇ ਦੀ ਮਾਲ ਢੁਆਈ 'ਚ ਪਿਛਲੇ ਵਿੱਤੀ ਵਰ੍ਹੇ ਦੇ ਮੁਕਾਬਲੇ ਮਾਲੀਏ ਵਿਚ 64 ਫ਼ੀਸਦੀ...
  • jalandhar police action
    ਜਲੰਧਰ ਪੁਲਸ ਗੁੰਮ ਹੋਏ ਬੱਚੇ ਨੂੰ ਲੱਭ ਕੇ ਕੀਤਾ ਮਾਪਿਆਂ ਹਵਾਲੇ
  • singer preet harpal gets emotional remembering divit auluck
    Divit Auluck ਨੂੰ ਯਾਦ ਕਰ ਭਾਵੁਕ ਹੋਏ ਗਾਇਕ ਪ੍ਰੀਤ ਹਰਪਾਲ, ਕਿਹਾ-"ਜਵਾਨ ਪੁੱਤ...
  • antim ardaas divit auluck
    ਦਿਵਿਤ ਔਲਕ ਦੀ ਅੰਤਿਮ ਅਰਦਾਸ 'ਚ ਪੁੱਜੇ ਮਨਕੀਰਤ ਔਲਖ, ਇੰਦਰਜੀਤ ਨਿੱਕੂ ਤੇ ਬੀ....
  • cold weather to arrive in punjab in the coming days
    ਪੰਜਾਬ 'ਚ ਆਉਣ ਵਾਲੇ ਦਿਨਾਂ 'ਚ ਠੰਡ ਦੀ ਦਸਤਕ, ਕਈ ਇਲਾਕਿਆਂ 'ਚ ਪਵੇਗੀ ਧੁੰਦ
Trending
Ek Nazar
diwali celebrations

ਅਮਰੀਕੀ ਰਾਜਾਂ ਦੇ ਰਾਜਪਾਲਾਂ ਨੇ ਮਨਾਏ ਦੀਵਾਲੀ ਦੇ ਜਸ਼ਨ

incident in pakistan

ਪਾਕਿਸਤਾਨ ਦੇ ਪੰਜਾਬ 'ਚ ਬੱਸ-ਟਰੱਕ ਦੀ ਭਿਆਨਕ ਟੱਕਰ ; 12 ਲੋਕਾਂ ਦੀ ਮੌਤ, 30...

son of a former team india opener makes a big impact

4 4 4 6 6..! Team India ਦੇ ਸਾਬਕਾ ਓਪਨਰ ਦੇ ਪੁੱਤ ਨੇ ਪਾਈ ਧੱਕ, ਇੰਨੀਆਂ...

pakistan s most famous prisoner

ਪਾਕਿਸਤਾਨ ਦਾ ਸਭ ਤੋਂ ਮਸ਼ਹੂਰ ਕੈਦੀ ਇਮਰਾਨ ਖਾਨ ਅਤੇ ਸੁਲਹ-ਸਫਾਈ ਦੀ ਸਿਆਸਤ

trilateral defense agreement

ਤੁਰਕੀ ਦੀ ਸੰਸਦ ਨੇ ਸਾਊਦੀ ਅਰਬ ਅਤੇ ਪਾਕਿਸਤਾਨ ਨਾਲ ਤਿੰਨ-ਪੱਖੀ ਰੱਖਿਆ ਸਮਝੌਤੇ...

ibrahim ali khan calls kareena kapoor the coolest stepmother ever

"ਸਭ ਤੋਂ ਕੂਲ ਮਤਰੇਈ ਮਾਂ"; ਇਬ੍ਰਾਹਿਮ ਅਲੀ ਖਾਨ ਨੇ ਕਰੀਨਾ ਕਪੂਰ 'ਤੇ ਲੁਟਾਇਆ ਪਿਆਰ

photocopies of aadhaar card is over    uidai  s new  implemented

ਆਧਾਰ ਕਾਰਡ ਦੀਆਂ ਫੋਟੋਕਾਪੀਆਂ ਜਮ੍ਹਾਂ ਕਰਵਾਉਣ ਦੀ ਪਰੇਸ਼ਾਨੀ ਖਤਮ... UIDAI ਦਾ...

11 lakh rupee prize won in a 20 rupee lottery

ਪੰਜਾਬ: 20 ਰੁਪਏ ਨੇ ਬਦਲੀ ਕਿਸਮਤ, ਬਣਿਆ ਲੱਖਪਤੀ

saba haider won election

ਭਾਰਤੀ ਮੂਲ ਦੀ ਸਬਾ ਹੈਦਰ ਨੇ ਜਿੱਤੀ ਇਲੀਨੋਇਸ ਹਾਊਸ ਆਫ ਰਿਪ੍ਰਜ਼ੈਂਟੇਟਿਵ ਚੋਣ

oval office trump

ਚੋਣਾਂ 'ਚ ਹਾਰ ਮਗਰੋਂ 'ਓਵਲ ਆਫ਼ਿਸ' ਸਬੰਧੀ ਟਰੰਪ ਨੇ ਕਰ'ਤਾ ਵੱਡਾ ਐਲਾਨ

trump to participate in diwali celebrations

ਟਰੰਪ ਵ੍ਹਾਈਟ ਹਾਊਸ ਵਿਖੇ ਦੀਵਾਲੀ ਦੇ ਜਸ਼ਨਾਂ 'ਚ ਹੋਣਗੇ ਸ਼ਾਮਲ

measles in wisconsin

ਵਿਸਕਾਨਸਿਨ 'ਚ 36 ਸਾਲਾਂ ਬਾਅਦ ਵਾਪਰੀ ਅਣਹੋਣੀ, ਖਸਰੇ ਕਾਰਨ ਮੌਤ

diwali sweets tyohar asharfi 125 000 kilograms

ਬਾਜ਼ਾਰ 'ਚ ਆਈ ਸ਼ਾਹੀ ਮਠਿਆਈ, ਸਵਾ ਲੱਖ ਰੁਪਏ 'ਚ ਮਿਲੇਗੀ 1 ਕਿੱਲੋ ! ਜਾਣੋ ਕਿਉਂ...

abhishek bachchan aishwarya rai make romantic public appearance after years

ਦੀਵਾਲੀ ਪਾਰਟੀ 'ਚ ਐਸ਼ਵਰਿਆ-ਅਭਿਸ਼ੇਕ ਦੀ ਰੋਮਾਂਟਿਕ ਐਂਟਰੀ, ਅਣਬਣ ਦੀਆਂ ਅਫਵਾਹਾਂ...

5 zodiac signs will shine this diwali

ਦੀਵਾਲੀ 'ਤੇ ਚਮਕੇਗੀ ਇਨ੍ਹਾਂ 5 ਰਾਸ਼ੀ ਵਾਲਿਆਂ ਦੀ ਕਿਸਮਤ, ਮਾਂ ਲਕਸ਼ਮੀ ਦੀ...

sheikh hasina statement

ਮੈਂ ਹਰ ਹਾਲ 'ਚ ਦੇਸ਼ ਵਾਪਸ ਆਵਾਂਗੀ: ਬੰਗਲਾਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਹਸੀਨਾ

indian national sentenced

ਅਮਰੀਕਾ: ਧੋਖਾਧੜੀ ਕਰਨ ਦੇ ਦੋਸ਼ 'ਚ ਭਾਰਤੀ ਨਾਗਰਿਕ ਨੂੰ ਅੱਠ ਸਾਲ ਦੀ ਸਜ਼ਾ

pope leo xiv visit

ਪੋਪ ਲੀਓ XIV ਕਰਨਗੇ 31 ਹਜ਼ਾਰ km ਦੀ ਯਾਤਰਾ , ਜਾਣਗੇ ਪੇਰੂ ਅਤੇ ਲਾਤੀਨੀ ਅਮਰੀਕਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਲਵਾ ਦੀਆਂ ਖਬਰਾਂ
    • sales of sweets have declined due to adulteration
      ਮਿਲਾਵਟਖ਼ੋਰੀ ਕਾਰਨ ਮਠਿਆਈਆਂ ਦੀ ਵਿਕਰੀ ਘਟੀ, ਫ਼ਲ, ਡਰਾਈ ਫ਼ਰੂਟ ਤੇ ਮੁਰੱਬਿਆਂ...
    • burning train punjab
      BIG BREAKING: ਪੰਜਾਬ ਵਿਚ ਚੱਲਦੀ ਟ੍ਰੇਨ ਨੂੰ ਲੱਗੀ ਅੱਗ! ਸਵਾਰੀਆਂ ਨੂੰ ਪਈਆਂ...
    • incident in punjab
      ਪੰਜਾਬ ਦੇ ਇਸ ਇਲਾਕੇ 'ਚ ਜ਼ੋਰਦਾਰ ਧਮਾਕਾ! ਕਾਰੋਬਾਰੀ ਦੀ ਹੋਈ ਮੌਤ, ਕਈ ਹੋਰ ਜ਼ਖ਼ਮੀ
    • amritsar highway  youth  boys
      ਅੰਮ੍ਰਿਤਸਰ ਹਾਈਵੇ ’ਤੇ ਭਿਆਨਕ ਹਾਦਸਾ, 2 ਜਵਾਨ ਮੁੰਡਿਆਂ ਦੀ ਥਾਈਂ ਮੌਤ
    • accident in ludhiana
      ਬੇਕਾਬੂ ਹੋਈ PRTC ਬੱਸ ਨੇ ਮਚਾਇਆ ਕਹਿਰ! ਕਾਰ, ਟਰੱਕ ਤੇ ਟੈਂਪੂ ਨੂੰ ਮਾਰੀ ਟੱਕਰ
    • boy takes drastic step in faridkot
      ਫਰੀਦਕੋਟ ਵਿਖੇ ਨੌਜਵਾਨ ਨੇ ਚੁੱਕਿਆ ਖ਼ੌਫ਼ਨਾਕ ਕਦਮ, ਇਸ ਹਾਲ 'ਚ ਮਿਲੀ ਲਾਸ਼
    • chandumajra in akali dal
      ਪ੍ਰੋ. ਚੰਦੂਮਾਜਰਾ ਦੂਜੀ ਵਾਰ ਕਰਨਗੇ ਅਕਾਲੀ ਦਲ (ਬਾਦਲ) 'ਚ ਸ਼ਮੂਲੀਅਤ?
    • holiday  chandigarh  notification
      ਚੰਡੀਗੜ੍ਹ : 9 ਨਵੰਬਰ ਨੂੰ ਛੁੱਟੀ ਦਾ ਐਲਾਨ, ਨੋਟੀਫਿਕੇਸ਼ਨ ਜਾਰੀ
    • attack on husband and wife with the intent to take possession
      ਕਬਜ਼ੇ ਦੀ ਨੀਅਤ ਨਾਲ ਸਰਵਿਸ ਸਟੇਸ਼ਨ ਦੀ ਤੋੜੀ ਕੰਧ, ਪਤੀ-ਪਤਨੀ ’ਤੇ ਕਹੀਆਂ ਤੇ...
    • former agniveers to get significant relief
      ਚੰਡੀਗੜ੍ਹ: ਸਾਬਕਾ ਅਗਨੀਵੀਰਾਂ ਨੂੰ ਵੱਡੀ ਰਾਹਤ, ਜੇਲ੍ਹ ਵਿਭਾਗ ਵਾਰਡਰਾਂ ਦੀ ਭਰਤੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +