Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUN 07, 2026

    5:43:31 PM

  • farmers   protest in punjab 17 districts

    ਪੰਜਾਬ 'ਚ ਕਿਸਾਨਾਂ ਨੇ 8 ਜੂਨ ਲਈ ਕੀਤਾ ਵੱਡਾ...

  • haryana chief minister naib singh saini

    ਧੂਰੀ ਪੁੱਜੇ ਹਰਿਆਣਾ ਦੇ CM ਨਾਇਬ ਸੈਣੀ,...

  • uncle and nephew arrested for committing thefts

    Punjab: ਚਾਚਾ-ਭਤੀਜੇ ਦਾ ਕਾਰਾ ਜਾਣ ਹੋਵੋਗੇ ਹੈਰਾਨ!...

  • shooting near west bank

    ਲੋਕ ਘਰਾਂ 'ਚ ਅਤੇ ਵਿਦਿਆਰਥੀ ਸਕੂਲ 'ਚ ਡੱਕੇ! ਵੈਸਟ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਔਰਤ ਦੀ ਕੁੱਟਮਾਰ ਦੀ ਵੀਡੀਓ ਵਾਇਰਲ ਹੋਣ ਦੇ ਮਾਮਲੇ 'ਚ ਇਕ ਪਰਿਵਾਰ ਦੇ 3 ਮੈਂਬਰਾਂ ਖ਼ਿਲਾਫ਼ ਮਾਮਲਾ ਦਰਜ

PUNJAB News Punjabi(ਪੰਜਾਬ)

ਔਰਤ ਦੀ ਕੁੱਟਮਾਰ ਦੀ ਵੀਡੀਓ ਵਾਇਰਲ ਹੋਣ ਦੇ ਮਾਮਲੇ 'ਚ ਇਕ ਪਰਿਵਾਰ ਦੇ 3 ਮੈਂਬਰਾਂ ਖ਼ਿਲਾਫ਼ ਮਾਮਲਾ ਦਰਜ

  • Edited By Inder Prajapati,
  • Updated: 04 Jun, 2024 05:47 AM
Punjab
case registered against 3 people in case of beating a woman
  • Share
    • Facebook
    • Tumblr
    • Linkedin
    • Twitter
  • Comment

ਦੀਨਾਨਗਰ (ਹਰਜਿੰਦਰ ਸਿੰਘ ਗੋਰਾਇਆ) - ਵਿਧਾਨ ਸਭਾ ਹਲਕਾ ਦੀਨਾਨਗਰ ਅਧੀਨ ਆਉਂਦੇ ਪਿੰਡ ਡਾਲੀਆਂ ਵਿਖੇ ਇਕ ਔਰਤ ਦੀ ਕੁੱਟਮਾਰ ਕਰਕੇ ਜਖ਼ਮੀ ਕਰਨ ਦੀ ਵੀਡੀਓ ਵਾਇਰਲ ਹੋਣ 'ਤੇ ਥਾਣਾ ਬਹਿਰਾਮਪੁਰ ਪੁਲਸ ਨੇ ਇਕੋ ਪਰਿਵਾਰ ਦੇ ਤਿੰਨ ਲੋਕਾਂ ਦੇ ਖ਼ਿਲਾਫ਼ ਧਾਰਾ 325, 324, 323 ਦੇ ਤਹਿਤ ਮਾਮਲਾ ਦਰਜ਼ ਕੀਤਾ ਹੈ।

ਇਹ ਵੀ ਪੜ੍ਹੋ- ਦਰਦਨਾਕ ਹਾਦਸਾ: ਤੇਜ਼ ਰਫਤਾਰ ਕਾਰ ਨੇ ਦੋਪਹੀਆ ਵਾਹਨਾਂ ਨੂੰ ਮਾਰੀ ਜ਼ੋਰਦਾਰ ਟੱਕਰ, 3 ਦੀ ਮੌਤ

ਇਸ ਸਬੰਧੀ ਸਬ ਇੰਸਪੈਕਟਰ ਜਗਦੀਸ ਕੁਮਾਰ ਨੇ ਦੱਸਿਆ ਕਿ ਜੀਵਨ ਜੋਤੀ ਪਤਨੀ ਜੀਵਨ ਕੁਮਾਰ ਵਾਸੀ ਪਿੰਡ ਸਾਹੋਵਾਲ ਥਾਣਾ ਦੀਨਾਨਗਰ ਨੇ ਦਿੱਤੀ ਸ਼ਿਕਾਇਤ ’ਚ ਦੱਸਿਆ ਕਿ ਉਹ ਆਪਣੇ ਪੇਕੇ ਪਿੰਡ ਡਾਲੀਆ ਆਈ ਹੋਈ ਸੀ। ਜਦੋਂ ਉਹ ਆਪਣੀ ਚਾਚੀ ਕਾਂਤਾ ਪਤਨੀ ਸ਼ਿਵ ਦਿਆਲ ਵਾਸੀ ਡਾਲੀਆ ਨਾਲ ਉਸ ਦੇ ਘਰ ਜਾ ਰਹੀ ਸੀ ਤਾਂ ਗਲੀ ਵਿਚ ਸਤੀਸ ਕੁਮਾਰ ਪੁੱਤਰ ਤਲਬੋ ਸਮੇਤ ਉਸ ਦਾ ਲੜਕਾ ਰਾਹੁਲ ਕੁਮਾਰ ਖੜਾ ਸੀ। ਜੀਵਨ ਜੋਤੀ ਨੇ ਰਾਹੁਲ ਕੁਮਾਰ ਨੂੰ ਕਿਹਾ ਕਿ ਤੁਸੀ ਬੜੇ ਵਧੇ ਹੋਏ ਸੀ, ਤੁਸੀ ਮੇਰੇ ਭਰਾ ਮੰਗਲਦੀਪ ਨੂੰ ਇਕੱਲੇ ਨੂੰ ਮਾਰਨ ਪਏ ਹੋਏ ਸੀ। ਬੱਸ ਇਸੇ ਗੱਲ 'ਤੇ ਸਤੀਸ਼ ਕੁਮਾਰ ਮੇਰੇ ਨਾਲ ਗਾਲੀ ਗਲੋਚ ਕਰਨ ਲੱਗ ਪਿਆ ਅਤੇ ਮੈਨੂੰ ਧੱਕਾ ਮਾਰ ਦਿੱਤਾ। 

ਇਹ ਵੀ ਪੜ੍ਹੋ- ਜਨਮਦਿਨ ਦਾ ਕੇਕ ਲਿਆਉਣ 'ਚ ਦੇਰੀ ਤੋਂ ਨਾਰਾਜ਼ ਪਤੀ ਨੇ ਪਤਨੀ ਅਤੇ ਬੇਟੇ ਨੂੰ ਮਾਰਿਆ ਚਾਕੂ

ਰਾਹੁਲ ਕੁਮਾਰ ਨੇ ਆਪਣੇ ਰਾਡ ਤੇ ਸਤੀਸ਼ ਕੁਮਾਰ ਨੇ ਆਪਣੇ ਮੋਟਰਸਾਈਕਲ ਵਿਚੋਂ ਸੂਆ ਲੋਹਾ ਕੱਢ ਕੇ ਉਸ ਤੇ ਹਮਲਾ ਕੀਤਾ। ਜਦੋਂ ਉਸ ਦੀ ਚਾਚੀ ਕਾਂਤਾ ਛੁਡਾਉਣ ਲਈ ਅੱਗੇ ਹੋਈ ਤਾਂ ਉਕਤ ਦੋਸ਼ੀਆਂ ਨੇ ਕਾਂਤਾ ਦੀ ਵੀ ਕੁੱਟਮਾਰ ਕੀਤੀ। ਬਾਅਦ ਵਿਚ ਸਤੀਸ਼ ਕੁਮਾਰ ਦੀ ਲੜਕੀ ਸੁਨੇਨਾ ਵੀ ਘਰੋਂ ਬਾਹਰ ਆ ਗਈ ਅਤੇ ਆ ਕੇ ਉਸ ਨੇ ਰਾਹੁਲ ਕੁਮਾਰ ਦੇ ਹੱਥ ਵਿਚੋਂ ਫੜੀ ਰਾਡ ਰਾਹੁਲ ਕੁਮਾਰ ਕੋਲੋ ਫੜ ਕੇ ਉਸ ਦੇ ਸਿਰ 'ਤੇ ਮਾਰ ਦਿੱਤਾ। ਪੁਲਸ ਅਧਿਕਾਰੀ ਨੇ ਦੱਸਿਆ ਕਿ ਜੀਵਨ ਜੋਤੀ ਦੇ ਬਿਆਨਾਂ ’ਤੇ ਸਤੀਸ਼ ਕੁਮਾਰ, ਰਾਹੁਲ ਕੁਮਾਰ, ਸੁਨੇਨਾ ਦੇ ਖਿਲਾਫ ਮਾਮਲਾ ਦਰਜ਼ ਕਰ ਲਿਆ ਹੈ।

ਇਹ ਵੀ ਪੜ੍ਹੋ- ਗੈਂਗਸਟਰ ਗੋਲਡੀ ਬਰਾੜ ਦੀ ਕਥਿਤ ਆਡੀਓ ਵਾਇਰਲ; ਸਿੱਧੂ ਮੂਸੇਵਾਲਾ ਦੇ ਕਤਲ ਦੀ ਦੱਸੀ ਵਜ੍ਹਾ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇       

https://whatsapp.com/channel/0029Va94hsaHAdNVur4L170e

  • Dinanagar
  • Behrampur
  • Dalian village
  • ਦੀਨਾਨਗਰ
  • ਬਹਿਰਾਮਪੁਰ
  • ਡਾਲੀਆਂ ਪਿੰਡ

ਹਾਦਸੇ ਦੇ 40 ਘੰਟੇ ਬਾਅਦ ਵੀ ਪ੍ਰੇਸ਼ਾਨੀ ਜਾਰੀ: ਸ਼ਤਾਬਦੀ ਸਣੇ ਕਈ ਟਰੇਨਾਂ ਨੇ ਕਰਵਾਈ 7-8 ਘੰਟੇ ਲੰਬੀ ਉਡੀਕ

NEXT STORY

Stories You May Like

  • cheated of rs 3 lakh on the pretext of sending it to jordan
    ਜੌਰਡਨ ਭੇਜਣ ਦਾ ਝਾਂਸਾ ਦੇ ਕੇ ਕੀਤੀ 3 ਲੱਖ ਰੁਪਏ ਦੀ ਠੱਗੀ, ਮਾਮਲਾ ਦਰਜ
  • case registered against 2 people in phagwara assault case
    ਫਗਵਾੜਾ ਵਿਖੇ ਕੁੱਟਮਾਰ ਦੇ ਮਾਮਲੇ ’ਚ 2 ਲੋਕਾਂ ਖ਼ਿਲਾਫ਼ ਕੇਸ ਦਰਜ
  • fraud  patiala police  case registered
    ਧੋਖਾਦੇਹੀ ਦੇ ਮਾਮਲੇ ’ਚ 2 ਖ਼ਿਲਾਫ ਮਾਮਲਾ ਦਰਜ
  • foreign female tourist molested in manali  case escalated after video goes viral
    ਮਨਾਲੀ 'ਚ ਵਿਦੇਸ਼ੀ ਮਹਿਲਾ ਸੈਲਾਨੀ ਨਾਲ ਛੇੜਛਾੜ, ਵੀਡੀਓ ਵਾਇਰਲ ਹੋਣ ਮਗਰੋਂ ਭਖਿਆ ਮਾਮਲਾ
  • young man dies due to drug overdose
    ਨਸ਼ੇ ਦੀ ਭੇਟ ਚੜਿਆ ਇਕ ਹੋਰ ਨੌਜਵਾਨ, ਪਹਿਲਾਂ ਵੀ ਪਰਿਵਾਰ ਦੇ 2 ਮੈਂਬਰਾਂ ਦੀ ਹੋ ਚੁੱਕੀ ਮੌਤ
  • 3 arrested for entering house and assaulting during elections
    ਚੋਣਾਂ ਦੌਰਾਨ ਘਰ 'ਚ ਦਾਖ਼ਲ ਹੋ ਕੇ ਕੁੱਟਮਾਰ ਕਰਨ ਵਾਲੇ 3 ਗ੍ਰਿਫ਼ਤਾਰ
  • beaten case
    ਘਰ ’ਚ ਦਾਖ਼ਲ ਹੋ ਕੇ ਪਤੀ-ਪਤਨੀ ਦੀ ਕੁੱਟਮਾਰ, ਮਾਮਲਾ ਦਰਜ
  • woman arrested
    ''ਮੈਂ ਸਿਰਫ਼ ਤੁਹਾਡੇ ਲਈ..!'' CM ਸ਼ੁਭੇਂਦੂ ਦੇ ਨਾਂ ਦੀ ਵੀਡੀਓ ਵਾਇਰਲ ਹੋਣ ਮਗਰੋਂ ਗੁਰੂਗ੍ਰਾਮ ਤੋਂ ਔਰਤ...
  • summer vacation pinkoo tv funny video
    ਗਰਮੀਆਂ ਦੀਆਂ ਛੁੱਟੀਆਂ ਦਾ ਬੱਚਿਆਂ ਨੂੰ ਚੜ੍ਹਿਆ ਚਾਅ! ਤੁਸੀਂ ਵੀ ਜਵਾਕਾਂ ਨੂੰ...
  • punjabi person in italy
    ਜਲੰਧਰ ਦੇ ਰਜਿੰਦਰ ਕੁਮਾਰ ਦੀ ਇਟਲੀ ’ਚ ਦਿਲ ਦੀ ਧੜਕਣ ਰੁਕਣ ਕਾਰਨ ਮੌਤ
  • consumer commission orders improvement trust to return rs 15 lakh
    12 ਸਾਲ ਬਾਅਦ ਮਿਲਿਆ ਇਨਸਾਫ਼: ਖ਼ਪਤਕਾਰ ਕਮਿਸ਼ਨ ਨੇ ਇੰਪਰੂਵਮੈਂਟ ਟਰੱਸਟ ਨੂੰ 15...
  • major administrative reshuffle senior ias transfers
    ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ: ਸੀਨੀਅਰ IAS ਦੇ ਤਬਾਦਲੇ, ਕਈ ਵਿਭਾਗਾਂ ’ਚ...
  • big on punjab weather
    ਪੰਜਾਬ ਦੇ ਮੌਸਮ ਦੀ ਵੱਡੀ ਅਪਡੇਟ, 12 ਜੂਨ ਤੱਕ ਹੋ ਗਈ ਵੱਡੀ ਭਵਿੱਖਬਾਣੀ, ਅੱਜ...
  • big warning for punjab drivers
    ਪੰਜਾਬ ਦੇ ਵਾਹਨ ਚਾਲਕਾਂ ਲਈ ਵੱਡੀ ਚਿਤਾਵਨੀ! ਘਰੋਂ ਬਾਹਰ ਨਿਕਲਣ ਤੋਂ ਪਹਿਲਾਂ ਪੜ੍ਹ...
  • mehatpur  youth  s death case
    ਨੌਜਵਾਨ ਦੀ ਮੌਤ ’ਤੇ ਬਵਾਲ: ਪੁਲਸ ਨੇ ਕਿਹਾ-ਆਤਮ ਰੱਖਿਆ 'ਚ ਚਲਾਈ ਗੋਲੀ, ਪਰਿਵਾਰ...
  • congress  s attack in jalandhar
    ਜਲੰਧਰ 'ਚ ਕਾਂਗਰਸ ਦਾ ਹੱਲਾ-ਬੋਲ: ਮਹਿੰਦਰ ਭਗਤ ਦਾ ਦਫ਼ਤਰ ਘੇਰਨ ਦੌਰਾਨ...
Trending
Ek Nazar
north korea  s open challenge to us

ਪਰਮਾਣੂ ਪ੍ਰੋਗਰਾਮ 'ਤੇ ਕੋਈ ਸਮਝੌਤਾ ਨਹੀਂ! ਉੱਤਰੀ ਕੋਰੀਆ ਦੀ ਅਮਰੀਕਾ ਨੂੰ...

meta reveals what indians are watching the most in reels

Reels 'ਚ ਸਭ ਤੋਂ ਜ਼ਿਆਦਾ ਕੀ ਦੇਖਦੇ ਨੇ ਭਾਰਤੀ? Meta ਰਿਪੋਰਟ ਨੇ ਕੀਤਾ ਖੁਲਾਸਾ

heavy rain alert 17 states imd

ਅਗਲੇ 2 ਦਿਨ ਅਹਿਮ! ਹਨ੍ਹੇਰੀ-ਝੱਖੜ ਦੇ ਨਾਲ-ਨਾਲ ਪਵੇਗਾ ਭਾਰੀ ਮੀਂਹ, 17 ਸੂਬਿਆਂ...

daughter birth rs 50000 account transfer

ਧੀ ਦੇ ਜਨਮ 'ਤੇ ਹੁਣ ਮਿਲਣਗੇ 50,000 ਰੁਪਏ! ਰਾਜਸਥਾਨ ਸਰਕਾਰ ਨੇ ਕੀਤਾ ਵੱਡਾ ਐਲਾਨ

shooting in pakistan

ਪਾਕਿਸਤਾਨ 'ਚ ਵਿਰੋਧੀ ਸਮੂਹਾਂ ਵਿਚਕਾਰ ਗੋਲੀਬਾਰੀ, ਪੰਜ ਲੋਕਾਂ ਦੀ ਮੌਤ

voting underway

ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਦੇ ਗਿਲਗਿਤ-ਬਾਲਟਿਸਤਾਨ 'ਚ ਵੋਟਿੰਗ ਜਾਰੀ

young man climbed the tower with his daughter

ਧੀ ਸਮੇਤ ਟਾਵਰ 'ਤੇ ਚੜਿਆ ਨੌਜਵਾਨ, ਪਤਨੀ ਦੇ ਨਾਜਾਇਜ਼ ਸੰਬੰਧਾਂ ਤੋਂ ਦੁਖੀ ਹੋ ਕੇ...

long power cut

ਐਤਵਾਰ ਦੀ ਛੁੱਟੀ ਦਾ ਮਜ਼ਾ ਖ਼ਰਾਬ ਕਰੇਗਾ Power Cut! ਇਨ੍ਹਾਂ ਇਲਾਕਿਆਂ 'ਚ ਪੂਰਾ...

do not let others eyes fall on these 3 things

ਰੇਤ ਵਾਂਗ ਹੱਥੋਂ ਨਿਕਲ ਜਾਵੇਗੀ ਸਾਰੀ ਦੌਲਤ, ਘਰ ਦੀਆਂ ਇਨ੍ਹਾਂ 3 ਚੀਜ਼ਾਂ 'ਤੇ ਨਾ...

whatsapp may introduce view once text messages

ਇਕ ਵਾਰ ਪੜ੍ਹਦੇ ਹੀ ਗਾਇਬ ਹੋ ਜਾਵੇਗਾ ਮੈਸੇਜ! WhatsApp ਲਿਆ ਰਿਹਾ ਨਵਾਂ...

heavy rain and thunderstorm warning in 17 states

17 ਸੂਬਿਆਂ 'ਚ ਭਾਰੀ ਮੀਂਹ-ਹਨੇਰੀ ਦੀ ਚਿਤਾਵਨੀ! ਮੌਸਮ ਵਿਭਾਗ ਨੇ ਜਾਰੀ ਕਰ'ਤਾ...

imran khan and his wife

ਪਾਕਿਸਤਾਨ ਸਰਕਾਰ ਨੇ ਇਮਰਾਨ ਖਾਨ ਅਤੇ ਉਨ੍ਹਾਂ ਦੀ ਪਤਨੀ ਦੇ ਅਧਿਕਾਰਾਂ ਦਾ ਕੀਤਾ ਘਾਣ

israeli forces in west bank

ਇਜ਼ਰਾਈਲੀ ਫੌਜ ਦੀ ਗੋਲੀਬਾਰੀ 'ਚ ਫਲਸਤੀਨੀ ਜਵਾਕ ਦੀ ਮੌਤ

ind vs afg kl rahul scored hundred vs afghanista

ਸੈਂਕੜਾ ਠੋਕਦੇ ਹੀ KL ਰਾਹੁਲ ਦਾ ਟੁੱਟਾ ਦਿਲ, 12 ਮਹੀਨਿਆਂ 'ਚ ਤੀਜੀ ਵਾਰ ਕਰ'ਤੀ...

trump iake big step

ਚੀਨ ਦੀ ਚੇਤਾਵਨੀ ਦੇ ਬਾਵਜੂਦ ਟਰੰਪ ਚੁੱਕਣ ਜਾ ਰਹੇ ਵੱਡਾ ਕਦਮ

vastu tips staircase storage savings tips

ਘਰ 'ਚ ਨਹੀਂ ਰੁਕੇਗਾ ਪੈਸਾ! ਪੌੜੀਆਂ ਦੇ ਹੇਠਾਂ ਭੁੱਲ ਕੇ ਵੀ ਨਾ ਰੱਖੋ ਇਹ ਚੀਜ਼ਾਂ

cjp protest jantar mantra hit spray man

ਜੰਤਰ-ਮੰਤਰ 'ਤੇ ਹਾਈ-ਵੋਲਟੇਜ ਡਰਾਮਾ, CJP ਪ੍ਰਦਰਸ਼ਨ 'ਚ 'ਹਿੱਟ' ਸਪਰੇਅ ਲੈ ਕੇ...

the girl who sang in jagratas for 500 rupees became a bollywood queen

500 ਰੁਪਏ ਲਈ ਜਗਰਾਤਿਆਂ 'ਚ ਗਾਉਣ ਵਾਲੀ ਕੁੜੀ ਬਣੀ ਬਾਲੀਵੁੱਡ ਕੁਈਨ ! ਮਿਊਜ਼ਿਕ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • woman dies after stone operation in private hospital of patiala
      ਪਟਿਆਲਾ ਦੇ ਨਿੱਜੀ ਹਸਪਤਾਲ 'ਚ ਪੱਥਰੀ ਦੇ ਆਪਰੇਸ਼ਨ ਮਗਰੋਂ ਮਹਿਲਾ ਦੀ ਮੌਤ, ਪਰਿਵਾਰ...
    • body of fertilizer company official found in hotel room
      ਖਾਦ ਕੰਪਨੀ ਦੇ ਅਧਿਕਾਰੀ ਦੀ ਹੋਟਲ ਦੇ ਕਮਰੇ 'ਚੋਂ ਬਰਾਮਦ ਹੋਈ ਲਾਸ਼
    • law and order situation in punjab is very bad naib saini
      ਲੁਧਿਆਣਾ ਪਹੁੰਚੇ ਨਾਇਬ ਸੈਣੀ, ਖੁਸ਼ਹਾਲੀ, ਸ਼ਾਂਤੀ ਤੇ ਤਰੱਕੀ ਲਈ ਕੀਤੀ ਅਰਦਾਸ
    • summer vacation pinkoo tv funny video
      ਗਰਮੀਆਂ ਦੀਆਂ ਛੁੱਟੀਆਂ ਦਾ ਬੱਚਿਆਂ ਨੂੰ ਚੜ੍ਹਿਆ ਚਾਅ! ਤੁਸੀਂ ਵੀ ਜਵਾਕਾਂ ਨੂੰ...
    • sc commission takes   su moto   notice in village jhorad case
      SC ਕਮਿਸ਼ਨ ਨੇ ਪਿੰਡ ਝੌਰੜ ਮਾਮਲੇ 'ਚ ਲਿਆ 'ਸੂ ਮੋਟੋ' ਨੋਟਿਸ, ਤਲਬ ਕੀਤੀ ਰਿਪੋਰਟ
    • turmoil in punjab politics
      ਪੰਜਾਬ ਦੀ ਸਿਆਸਤ 'ਚ ਹਲਚਲ, ਇਸ ਵੱਡੇ ਆਗੂ ਵਲੋਂ ਆਪਣਾ ਅਹੁਦਾ ਛੱਡਣ ਦਾ ਐਲਾਨ
    • kewal singh dhillon thundered at bjp s dhuri rally
      ਭਾਜਪਾ ਦੀ ਧੂਰੀ ਰੈਲੀ 'ਚ ਗਰਜੇ ਕੇਵਲ ਸਿੰਘ ਢਿੱਲੋਂ, ਪੰਜਾਬੀਆਂ ਨਾਲ ਕੀਤੇ ਵੱਡੇ...
    • major accident in phagwara
      ਫਗਵਾੜਾ 'ਚ ਵੱਡਾ ਹਾਦਸਾ! ਬੇਕਾਬੂ ਕਾਰ ਨੇ ਸੜਕ ਕਿਨਾਰੇ ਖੜ੍ਹੇ ਲੋਕਾਂ ਨੂੰ ਦਰੜਿਆ,...
    • 2 boys who went to play at migrant workers   house go missing
      ਪ੍ਰਵਾਸੀ ਮਜ਼ਦੂਰਾਂ ਦੇ ਘਰੋਂ ਖੇਡਣ ਗਏ 2  ਜਵਾਕ ਲਾਪਤਾ, ਪਰਿਵਾਰ ਦਾ ਰੋ-ਰੋ ਬੁਰਾ...
    • fraud case
      PR ਦੇ ਸੁਫ਼ਨੇ ਦਿਖਾ 2.10 ਕਰੋੜ ਠੱਗਣ ਦੇ ਦੋਸ਼, ਜੋੜੇ ਨੂੰ ਭਗੌੜਾ ਐਲਾਨਣ ਦੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +