Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 22, 2026

    4:03:59 PM

  • i will speak with both daler mehndi and mika singh cm pushkar singh dhami

    ਦਲੇਰ ਮਹਿੰਦੀ ਮਾਮਲੇ 'ਚ CM ਧਾਮੀ ਦੀ ਐਂਟਰੀ, ਕਿਹਾ-...

  • shiromani committee hands over cheques  to parvinder jhota s injured associates

    ਪਰਵਿੰਦਰ ਝੋਟਾ ਦੇ ਜ਼ਖਮੀ ਸਾਥੀਆਂ ਨੂੰ ਸ਼੍ਰੋਮਣੀ...

  • t20i  abhishek sharma shines  sets a world record with a single six

    T20I: ਛਾ ਗਏ ਅਭਿਸ਼ੇਕ ਸ਼ਰਮਾ, ਇਕ ਛੱਕਾ ਲਾਉਂਦੇ ਹੀ...

  • major operation by counter intelligence amritsar

    ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਦੀ ਵੱਡੀ ਕਾਰਵਾਈ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਵਿਆਹੁਤਾ ਨੂੰ ਬਲੈਕਮੇਲ ਕਰ ਕੇ ਕਈ ਵਾਰ ਰੋਲੀ ਪੱਤ! ਨਾਮੀ ਜੋਤਿਸ਼ੀ ਖਿਲਾਫ ਮਾਮਲਾ ਦਰਜ

PUNJAB News Punjabi(ਪੰਜਾਬ)

ਵਿਆਹੁਤਾ ਨੂੰ ਬਲੈਕਮੇਲ ਕਰ ਕੇ ਕਈ ਵਾਰ ਰੋਲੀ ਪੱਤ! ਨਾਮੀ ਜੋਤਿਸ਼ੀ ਖਿਲਾਫ ਮਾਮਲਾ ਦਰਜ

  • Edited By Baljit Singh,
  • Updated: 28 Mar, 2025 11:51 PM
Punjab
case registered against astrologer for blackmailing married woman
  • Share
    • Facebook
    • Tumblr
    • Linkedin
    • Twitter
  • Comment

ਫਗਵਾੜਾ (ਜਲੋਟਾ) : ਫਗਵਾੜਾ 'ਚ ਵਾਪਰੇ ਇਕ ਸਨਸਨੀਖੇਜ਼ ਸ਼ਰਮਨਾਕ ਮਾਮਲੇ 'ਚ ਇਕ ਨਾਮੀ ਜੋਤਿਸ਼ੀ ਨੇ 3 ਬੱਚਿਆਂ ਦੀ ਮਾਂ ਦੱਸੀ ਜਾ ਰਹੀ ਇਕ ਵਿਆਹੁਤਾ ਔਰਤ ਨੂੰ ਬਲੈਕਮੇਲ ਕਰ ਕੇ ਉਸ ਨਾਲ ਕਈ ਵਾਰ ਜਬਰ ਜਨਾਹ ਕਰਨ ਦੀ ਸਨਸਣੀਖੇਜ ਸੂਚਨਾ ਮਿਲੀ ਹੈ। ਜਾਣਕਾਰੀ ਮੁਤਾਬਕ ਥਾਣਾ ਸਿਟੀ ਪੁਲਸ ਨੇ ਦੋਸ਼ੀ ਜੋਤਸ਼ੀ ਅਭਿਸ਼ੇਕ ਰਾਵਲ ਪੁੱਤਰ ਰਾਜ ਕੁਮਾਰ ਰਾਵਲ ਵਾਸੀ ਫਰੈਂਡਜ਼ ਕਲੋਨੀ, ਫਗਵਾੜਾ ਖਿਲਾਫ ਥਾਣਾ ਸਿਟੀ 'ਚ ਪੀੜਤਾ ਨਾਲ ਜਬਰ ਜਨਾਹ ਅਤੇ ਬਲੈਕਮੇਲ ਕਰਨ ਦੇ ਗੰਭੀਰ ਦੋਸ਼ 'ਚ ਮਾਮਲਾ ਦਰਜ ਕੀਤਾ ਹੈ। 

ਪੀੜਤ ਰਜਨੀ (ਕਾਲਪਨਿਕ ਨਾਮ) ਵਾਸੀ ਫਗਵਾੜਾ ਨੇ ਥਾਣਾ ਸਿਟੀ ਦੀ ਪੁਲਸ ਨੂੰ ਦਿੱਤੀ ਸ਼ਿਕਾਇਤ 'ਚ ਖੁਲਾਸਾ ਕੀਤਾ ਹੈ ਕਿ ਉਹ ਉਕਤ ਜੋਤਸ਼ੀ ਦੀ ਪਤਨੀ ਦੀ ਸਹੇਲੀ ਹੈ ਅਤੇ ਮੁਲਜ਼ਮ ਉਸ ਨੂੰ ਅਕਸਰ ਪਰਿਵਾਰਕ ਸਮਾਗਮਾਂ ਆਦਿ 'ਚ ਉਸਦੀ ਸਹੇਲੀ ਨਾਲ ਮਿਲਦਾ ਰਹਿੰਦਾ ਸੀ। ਉਹ ਉਸ ਨੂੰ ਉਸਦੀ ਸਹੇਲੀ ਦੇ ਮੋਬਾਈਲ ਫੋਨ ਤੋਂ ਗੱਲਾ ਕਰਦਾ ਸੀ ਅਤੇ ਇਸੇ ਦੌਰਾਨ ਕਈ ਵਾਰ ਚੈਟਿੰਗ ਆਦਿ ਵੀ ਹੁੰਦੀ ਰਹਿੰਦੀ ਸੀ। ਉਸ ਨੇ ਸਾਫਟਵੇਅਰ (ਵੌਇਸ ਚੇਂਜਰ) ਰਾਹੀਂ ਉਸਦੀ ਸਹੇਲੀ (ਦੋਸ਼ੀ ਦੀ ਪਤਨੀ) ਦੇ ਮੋਬਾਈਲ ਫੋਨ ਤੋਂ ਆਵਾਜ਼ ਬਦਲੀ ਹੋਈ ਸੀ ਅਤੇ ਔਰਤ ਦੀ ਆਵਾਜ਼ ਵਿੱਚ ਗੱਲਾਂ ਕਰ ਉਸ ਨਾਲ ਖੁੱਲ ਕੇ ਚੈਟਿੰਗ ਕਰਨੀ ਸ਼ੁਰੂ ਕਰ ਦਿੱਤੀ। ਇਸੇ ਦੌਰਾਨ ਜੋਤਿਸ਼ੀ ਨੇ ਉਸ ਨੂੰ ਆਪਣੀ ਸਹੇਲੀ ਦੀ ਆਵਾਜ਼ 'ਚ ਆਪਣੀ ਜੋਤਿਸ਼ ਦੀ ਦੁਕਾਨ 'ਤੇ ਬਾਜ਼ਾਰ ਚ ਸ਼ਾਪਿੰਗ ਕਰਨ ਲਈ ਬੁਲਾਇਆ ਅਤੇ ਇਸੇ ਦੌਰਾਨ ਉਸ ਨੂੰ ਸਾਫਟ ਡਰਿੰਕ ਪਿਲਾ ਕੇ ਬੇਹੋਸ਼ੀ ਦੀ ਹਾਲਤ 'ਚ ਉਸ ਨਾਲ ਜਬਰ ਜਨਾਹ ਕੀਤਾ ਅਤੇ ਇਸ ਦੀ ਅਸ਼ਲੀਲ ਵੀਡੀਓ ਵੀ ਬਣਾਈ। ਜਦੋਂ ਉਸ ਨੂੰ ਹੋਸ਼ ਆਇਆ ਤਾਂ ਦੋਸ਼ੀ ਅਭਿਸ਼ੇਕ ਰਾਵਲ ਨੇ ਉਸ ਨੂੰ ਦੱਸਿਆ ਕਿ ਉਸ ਕੋਲ ਉਸ ਦੀ ਅਸ਼ਲੀਲ ਵੀਡੀਓ ਹੈ। 

ਇਸ ਤੋਂ ਬਾਅਦ ਦੋਸ਼ੀ ਅਭਿਸ਼ੇਕ ਰਾਵਲ ਨੇ ਉਕਤ ਅਸ਼ਲੀਲ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਕਰਨ ਅਤੇ ਉਸ ਦੇ ਬੱਚਿਆਂ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਅਤੇ ਫਿਰ ਉਹ ਉਸ ਨੂੰ ਕਈ ਥਾਵਾਂ 'ਤੇ ਲੈ ਗਿਆ ਜਿਥੇ ਉਸ ਨਾਲ ਲਗਾਤਾਰ ਜਬਰ ਜਨਾਹ ਕੀਤਾ ਜਾਂਦਾ ਰਿਹਾ। ਹੋਲੀ ਵਾਲੇ ਦਿਨ ਵੀ ਦੋਸ਼ੀ ਅਭਿਸ਼ੇਕ ਰਾਵਲ ਨੇ ਉਸ ਦੇ ਸਪੱਸ਼ਟ ਇਨਕਾਰ ਕਰਨ ਦੇ ਬਾਵਜੂਦ ਉਸ ਨਾਲ ਜ਼ਬਰਦਸਤੀ ਜਬਰ ਜਨਾਹ ਕੀਤਾ, ਜਿਸ ਤੋਂ ਬਾਅਦ ਉਸ ਨੇ ਉਸ ਦੀ ਬਲੈਕਮੇਲਿੰਗ ਨੂੰ ਸਵੀਕਾਰ ਕਰਨ ਤੋਂ ਸਾਫ ਇਨਕਾਰ ਕਰ ਦਿੱਤਾ ਅਤੇ ਭਵਿੱਖ ਵਿਚ ਇਹ ਸਭ ਨਹੀਂ ਕਰਨ ਲਈ ਕਹਿ ਦਿੱਤਾ। 

ਇਸ ਤੋਂ ਅਗਲੇ ਹੀ ਦਿਨ ਦੋਸ਼ੀ ਅਭਿਸ਼ੇਕ ਰਾਵਲ ਨੇ ਉਸ ਦੀ ਅਸ਼ਲੀਲ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਕਰ ਦਿੱਤੀ ਹੈ। ਪੀੜਤ ਰਜਨੀ ਨੇ ਦਰਜ ਪੁਲਸ ਕੇਸ 'ਚ ਵੱਡਾ ਖੁਲਾਸਾ ਕਰਦੇ ਹੋਏ ਦੋਸ਼ੀ ਅਭਿਸ਼ੇਕ ਰਾਵਲ 'ਤੇ ਗੰਭੀਰ ਦੋਸ਼ ਲਾਏ ਹਨ ਕਿ ਜੋਤਿਸ਼ ਦੀ ਆੜ 'ਚ ਆਰੋਪੀ ਲੋਕਾਂ ਤੋਂ ਮਾਸੂਮ ਔਰਤਾਂ ਦੀਆਂ ਅਸ਼ਲੀਲ ਫੋਟੋਆਂ ਮੰਗਦਾ ਹੈ ਅਤੇ ਉਸ ਕੋਲ ਕਈ ਮੋਬਾਈਲ ਫੋਨ ਵੀ ਹਨ, ਜਿਨ੍ਹਾਂ 'ਚ ਕਈ ਇਤਰਾਜ਼ਯੋਗ ਅਤੇ ਸਨਸਨੀਖੇਜ਼ ਦਸਤਾਵੇਜ,ਫੋਟੋਆਂ ਆਦਿ ਮੌਜੂਦ ਹਨ, ਜਿਨ੍ਹਾਂ ਦੀ ਪੁਲਸ ਨੂੰ ਉੱਚ ਪੱਧਰ 'ਤੇ ਜਾਂਚ ਕਰਨੀ ਚਾਹੀਦੀ ਹੈ। ਪੀੜਤਾ ਅਤੇ ਉਸ ਦੇ ਨਜ਼ਦੀਕੀ ਪਰਿਵਾਰ ਨੇ ਐੱਸਐਸਪੀ ਕਪੂਰਥਲਾ, ਐੱਸਪੀ ਫਗਵਾੜਾ ਤੋਂ ਇਨਸਾਫ ਕਰਦੇ ਹੋਏ ਦੋਸ਼ੀ ਅਭਿਸ਼ੇਕ ਰਾਵਲ ਖਿਲਾਫ ਸਖਤ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਹੈ।

ਜੋਤਿਸ਼ੀ ਦੇ ਗ੍ਰਿਫਤਾਰ ਹੋਣ ਦਾ ਦਾਅਵਾ
ਸੂਤਰਾਂ ਨੇ ਦਾਅਵਾ ਕੀਤਾ ਹੈ ਕਿ ਸਿਟੀ ਥਾਣਾ ਫਗਵਾੜਾ ਦੀ ਪੁਲਸ ਨੇ ਦੋਸ਼ੀ ਜੋਤਿਸ਼ੀ ਅਭਿਸ਼ੇਕ ਰਾਵਲ ਨੂੰ ਗ੍ਰਿਫਤਾਰ ਕਰ ਲਿਆ ਹੈ ਅਤੇ ਸਿਟੀ ਪੁਲਸ ਉਸ ਤੋਂ ਸਖਤੀ ਨਾਲ ਪੁੱਛਗਿੱਛ ਕਰ ਰਹੀ ਹੈ। ਹਾਲਾਂਕਿ, ਫਗਵਾੜਾ ਪੁਲਸ ਨੇ ਕਿਸੇ ਵੀ ਪੱਧਰ 'ਤੇ ਮੁਲਜ਼ਮ ਦੀ ਗ੍ਰਿਫਤਾਰੀ ਦੀ ਪੁਸ਼ਟੀ ਨਹੀਂ ਕੀਤੀ ਹੈ। ਇਸ ਦੌਰਾਨ ਦੋਸ਼ੀ ਜੋਤਸ਼ੀ ਅਭਿਸ਼ੇਕ ਰਾਵਲ ਦਾ ਪੱਖ ਜਾਣਨ ਦੀ ਪੂਰੀ ਕੋਸ਼ਿਸ਼ ਦੇ ਬਾਅਦ ਵੀ ਉਸ ਨਾਲ ਸੰਪਰਕ ਨਹੀਂ ਹੋ ਸਕਿਆ ਹੈ। ਪਰ ਉਸ ਦੇ ਨਜ਼ਦੀਕੀ ਸੂਤਰਾਂ ਨੇ ਦਾਅਵਾ ਕੀਤਾ ਹੈ ਕਿ ਪੀੜਤਾ ਵਲੋਂ ਦਰਜ ਕਰਵਾਈ ਗਈ ਪੁਲਸ ਐੱਫ ਆਈ ਆਰ 'ਚ ਉਸ ਵਲੋਂ ਲਗਾਏ ਗਏ ਸਾਰੇ ਦੋਸ਼ ਝੂਠੇ ਅਤੇ ਬੇਬੁਨਿਆਦ ਹਨ। ਸੂਤਰਾਂ ਨੇ ਉਲਟਾ ਪੀੜਤਾ ਦੇ ਖਿਲਾਫ ਕਈ ਦੋਸ਼ ਲਗਾਏ ਹਨ। ਇਹ ਮਾਮਲਾ ਫਗਵਾੜਾ 'ਚ ਭਾਰੀ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Phagwara
  • Astrologer
  • Married
  • Police Action
  • Punjab
  • ਫਗਵਾੜਾ
  • ਜੋਤਿਸ਼ੀ
  • ਵਿਆਹੁਤਾ
  • ਪੁਲਸ ਕਾਰਵਾਈ
  • ਪੰਜਾਬ

ਪੰਜਾਬ ਦੇ ਗੱਭਰੂ ਨੇ ਤੋੜਿਆ 100 ਮੀਟਰ ਦੌੜ ਦਾ ਕੌਮੀ ਰਿਕਾਰਡ

NEXT STORY

Stories You May Like

  • astrologer k p  singh awarded
    ਪ੍ਰਸਿੱਧ ਜੋਤਿਸ਼ੀ ਕੇ.ਪੀ. ਸਿੰਘ ਨੂੰ 'ਲੰਡਨ ਬੁੱਕ ਆਫ਼ ਰਿਕਾਰਡਜ਼’ਦਾ ਸਰਟੀਫਿਕੇਟ ਪ੍ਰਦਾਨ
  • case registered for fraud portugal
    ਪੁਰਤਗਾਲ ਭੇਜਣ ਦਾ ਝਾਂਸਾ ਦੇ ਕੇ ਕੀਤੀ ਲੱਖਾਂ ਦੀ ਠੱਗੀ, ਮਾਮਲਾ ਦਰਜ
  • pickup stolen from outside hous
    ਘਰ ਦੇ ਬਾਹਰੋਂ ਪਿਕਅੱਪ ਚੋਰੀ, ਅਣਪਛਾਤੇ ਖ਼ਿਲਾਫ਼ ਮਾਮਲਾ ਦਰਜ
  • case registered against church priest under pocso act
    ਚਰਚ ਦੇ ਪਾਦਰੀ ਖਿਲਾਫ ਪੋਕਸੋ ਤਹਿਤ ਮਾਮਲਾ ਦਰਜ, ਨਾਬਾਲਗ ਲੜਕਿਆਂ ਦੇ ਜਿਨਸੀ ਸ਼ੋਸ਼ਣ ਦਾ ਦੋਸ਼
  • car driver charged
    ਆਸਟ੍ਰੇਲੀਆ: ਮਹਿਲਾ ਸੰਸਦ ਮੈਂਬਰ ਨੂੰ ਪਹੁੰਚਾਈ ਸੱਟ, ਕਾਰ ਚਾਲਕ 'ਤੇ ਮਾਮਲਾ ਦਰਜ
  • case registered against online fraud exceeding four lakh
    4 ਲੱਖ ਤੋਂ ਵਧੇਰੇ ਦੀ ਆਨਲਾਈਨ ਠੱਗੀ ਦੇ ਦੋਸ਼ ਹੇਠ ਅਣਪਛਾਤੇ ’ਤੇ ਮਾਮਲਾ ਦਰਜ
  • fraud case in nawansher
    ਆਸਟ੍ਰੇਲੀਆ ਭੇਜਣ ਦੇ ਬਹਾਨੇ ਕੀਤੀ 1.04 ਲੱਖ ਰੁਪਏ ਦੀ ਠੱਗੀ, ਏਜੰਟ ਖ਼ਿਲਾਫ਼ ਮਾਮਲਾ ਦਰਜ
  • deadly attacked on a man
    ਪਲਾਟ 'ਤੇ ਕਬਜ਼ਾ ਕਰਨ ਤੋਂ ਰੋਕਣ 'ਤੇ ਕੁੱਟਮਾਰ ਕਰਨ ਵਾਲੇ ਲੋਕਾਂ ਖ਼ਿਲਾਫ਼ ਮਾਮਲਾ ਦਰਜ
  • network involved in smuggling of drugs and weapons busted in amritsar
    ਅੰਮ੍ਰਿਤਸਰ ’ਚ ਨਸ਼ੇ ਤੇ ਹਥਿਆਰਾਂ ਦੀ ਸਮੱਗਲਿੰਗ ਕਰਨ ਵਾਲੇ ਨੈੱਟਵਰਕ ਦਾ...
  • bullet motorcycle stolen from outside the house
    ਚੋਰਾਂ ਦੇ ਬੁਲੰਦ ਹੌਂਸਲੇ! ਘਰ ਦੇ ਬਾਹਰੋਂ ਬੁਲੇਟ ਮੋਟਰਸਾਈਕਲ ਹੋਇਆ ਚੋਰੀ
  • new twist young man suicide at girlfriend  s house  sister major revelations
    ਗਰਲਫਰੈਂਡ ਦੇ ਘਰ ਜਾ ਕੇ ਨੌਜਵਾਨ ਵੱਲੋਂ ਕੀਤੀ ਖ਼ੁਦਕੁਸ਼ੀ ਮਾਮਲੇ 'ਚ ਨਵਾਂ ਮੋੜ!...
  • uproar in jalandhar politics
    ਜਲੰਧਰ ਦੀ ਸਿਆਸਤ ’ਚ ਹਲਚਲ! ਰਮਨ ਅਰੋੜਾ ਤੇ ਰਾਜਵਿੰਦਰ ਕੌਰ ਥਿਆੜਾ ਦੀ ਕਥਿਤ ਆਡੀਓ...
  • man dead on road accident
    ਪਿੰਡ ਢੱਡਾ ਦੇ ਨੇੜੇ ਵਾਪਰੇ ਸੜਕ ਹਾਦਸੇ ’ਚ ਐਕਟਿਵਾ ਸਵਾਰ ਵਿਅਕਤੀ ਦੀ ਮੌਤ
  • strict action by punjab dgp gaurav yadav pharmaceutical drugs
    ਪੰਜਾਬ DGP ਸਖ਼ਤ! ਰਾਜਸਥਾਨ, ਹਿਮਾਚਲ ਸਣੇ ਵੱਖ-ਵੱਖ DGPs ਸਾਹਮਣੇ ਚੁੱਕਿਆ ਫਾਰਮਾ...
  • post shared by president pargat singh regarding the legislative assembly session
    ਅੱਜ ਤੋਂ ਸ਼ੁਰੂ ਹੋਣ ਜਾ ਰਹੇ ਵਿਧਾਨ ਸਭਾ ਸੈਸ਼ਨ ਤੋਂ ਪਹਿਲਾਂ ਕਾਂਗਰਸ ਪ੍ਰਧਾਨ ਪਰਗਟ...
  • m seva portal fails  process for approving maps and issuing nocs
    ਐੱਮ-ਸੇਵਾ ਪੋਰਟਲ ਨਹੀਂ ਹੋਇਆ ਕਾਮਯਾਬ, ਨਕਸ਼ੇ ਅਤੇ ਐੱਨ. ਓ. ਸੀ. ਪਾਸ ਕਰਨ ਦਾ ਕੰਮ...
Trending
Ek Nazar
female mp s office

ਆਸਟ੍ਰੇਲੀਆ : ਮਹਿਲਾ ਸੰਸਦ ਮੈਂਬਰ ਦੇ ਦਫ਼ਤਰ 'ਚ ਰਥਿਆਰ ਸਣੇ ਦਾਖਲ ਹੋਇਆ ਵਿਅਕਤੀ

indians arrested

ਸ਼੍ਰੀਲੰਕਾ : ਕੇਂਦੂ ਪੱਤਿਆਂ ਦੀ ਤਸਕਰੀ ਦੀ ਕੋਸ਼ਿਸ਼ 'ਚ ਸੱਤ ਭਾਰਤੀ ਗ੍ਰਿਫ਼ਤਾਰ

toll plaza 25 crore narcotics people arrested

ਟੋਲ ਪਲਾਜ਼ਾ 'ਤੇ ਫੜਿਆ ਗਿਆ 25 ਕਰੋੜ ਦਾ ਨਸ਼ਾ ! 3 ਲੋਕ ਗ੍ਰਿਫ਼ਤਾਰ

tripura  youth  content creator  delhi police  kiren rijiju

ਤ੍ਰਿਪੁਰਾ ਦੇ ਨੌਜਵਾਨ 'ਤੇ ਕੰਟੈਂਟ ਕ੍ਰਿਏਟਰ ਨੇ ਕੀਤੀਆਂ ਨਸਲੀ ਟਿੱਪਣੀਆਂ !...

veteran actress lashes out at rumors of financial crisis

"ਮੈਂ ਭੀਖ ਨਹੀਂ ਮੰਗ ਰਹੀ..!" ਆਰਥਿਕ ਤੰਗੀ ਦੀਆਂ ਅਫ਼ਵਾਹਾਂ 'ਤੇ ਭੜਕੀ ਦਿੱਗਜ...

bjp supporters  police  malda

ਭਾਜਪਾ ਸਮਰਥਕ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਫਿਰ ਗੋਲੀ ਮਾਰ ਕਰ 'ਤਾ ਕਤਲ,...

pope leo xiv

ਪੋਪ ਲੀਓ XIV ਪੂਰੀ ਤਰ੍ਹਾਂ ਸਿਹਤਮੰਦ , ਹੁਣ ਫੇਫੜਿਆਂ ਦੇ ਕੈਂਸਰ ਦੇ ਹੋਰ ਇਲਾਜ ਦੀ...

sonia gandhi  congress  instagram account  book

ਸੋਨੀਆ ਗਾਂਧੀ ਨੇ ਬਣਾਇਆ Instagram ਅਕਾਊਂਟ ! ਆਪਣੀ ਕਿਤਾਬ ਦੀ ਪਹਿਲੀ ਝਲਕ ਕੀਤੀ...

agniveer recruitment rally will be held in amritsar from december 7 to 17

ਅੰਮ੍ਰਿਤਸਰ ’ਚ 7 ਤੋਂ 17 ਦਸੰਬਰ ਤੱਕ ਹੋਵੇਗੀ 11 ਰੋਜ਼ਾ ਅਗਨੀਵੀਰ ਭਰਤੀ ਰੈਲੀ, 3...

fwice writes to pm modi supporting daler mehndi

ਦਲੇਰ ਮਹਿੰਦੀ ਦੀ ਸਟੇਜ 'ਤੇ ਬੇਇੱਜ਼ਤੀ ਕਰ ਬੁਰੇ ਫ਼ਸੇ 'ਮੰਤਰੀ ਸਾਬ੍ਹ' ! PM ਮੋਦੀ...

clocks time change in europe

ਕਰ ਲਵੋ ਤਿਆਰੀ, ਯੂਰਪ ਦਾ ਸਮਾਂ ਬਦਲਣ ਦੀ ਫਿਰ ਆ ਗਈ ਵਾਰੀ…

after the famous music director  his actor nephew also passes away

ਮਸ਼ਹੂਰ ਮਿਊਜ਼ਿਕ ਡਾਇਰੈਕਟਰ ਮਗਰੋਂ ਅਦਾਕਾਰ ਭਤੀਜੇ ਨੇ ਵੀ ਤੋੜਿਆ ਦਮ ! ਇੰਡਸਟਰੀ...

temples in illinois

ਇਲੀਨੋਇਸ ਮੰਦਰ ਹਮਲੇ ਦੀ ਸਾਜ਼ਿਸ਼ ਦੀ ਨਫ਼ਰਤ ਅਪਰਾਧ ਵਜੋਂ ਹੋਵੇ ਜਾਂਚ : 105...

us iran conflict

ਈਰਾਨ 'ਤੇ ਨਹੀਂ ਕਰਾਂਗੇ ਹਮਲਾ ! ਅਮਰੀਕਾ ਅਤੇ ਇਜ਼ਰਾਈਲ ਨੇ ਕਰ'ਤਾ ਐਲਾਨ

migrants left us

ਟਰੰਪ ਦੇ ਦੂਜੇ ਕਾਰਜਕਾਲ 'ਚ 30 ਲੱਖ ਤੋਂ ਵੱਧ ਪ੍ਰਵਾਸੀਆਂ ਨੇ ਛੱਡਿਆ ਅਮਰੀਕਾ

shocking incident in jalandhar  ravan effigy stolen on dussehra

ਜਲੰਧਰ 'ਚ ਹੈਰਾਨੀਜਨਕ ਮਾਮਲਾ! ਦੁਸਹਿਰੇ 'ਤੇ ਦਹਿਨ ਤੋਂ ਪਹਿਲਾਂ ਰਾਵਣ ਦਾ ਪੁਤਲਾ...

pakistan and  maldives signed 20 memoranda of understanding

ਪਾਕਿਸਤਾਨ ਅਤੇ ਮਾਲਦੀਵ ਨੇ ਵੱਖ-ਵੱਖ ਖੇਤਰਾਂ 'ਚ 20 ਸਮਝੌਤਿਆਂ 'ਤੇ ਕੀਤੇ ਦਸਤਖ਼ਤ

concern targeting diaspora communities

ਆਸਟ੍ਰੇਲੀਆ 'ਚ ਪ੍ਰਵਾਸੀ ਭਾਈਚਾਰਿਆਂ 'ਤੇ ਚੀਨੀ ਦਬਾਅ, ਅਮਰੀਕਾ ਨੇ ਜਤਾਈ ਚਿੰਤਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • ssr in punjab
      ਪੰਜਾਬ 'ਚ SIR ਮਗਰੋਂ ਹੁਣ SSR ਦੀ ਸ਼ੁਰੂਆਤ! 24 ਅਕਤੂਬਰ ਨੂੰ ਲੱਗਣੇ ਵਿਸ਼ੇਸ਼ ਕੈਂਪ
    • municipal corporation mohali
      ਪਾਬੰਦੀਸ਼ੁਦਾ ਪਲਾਸਟਿਕ ਦੀ ਵਰਤੋਂ ਖ਼ਿਲਾਫ਼ ਨਿਗਮ ਮੋਹਾਲੀ ਦੀ ਕਾਰਵਾਈ, ਚਲਾਨ ਕੱਟੇ
    • new twist young man suicide at girlfriend  s house  sister major revelations
      ਗਰਲਫਰੈਂਡ ਦੇ ਘਰ ਜਾ ਕੇ ਨੌਜਵਾਨ ਵੱਲੋਂ ਕੀਤੀ ਖ਼ੁਦਕੁਸ਼ੀ ਮਾਮਲੇ 'ਚ ਨਵਾਂ ਮੋੜ!...
    • amit shah punjab nda aam aadmi party protest
      ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਅਮਿਤ ਸ਼ਾਹ ਦਾ ਵੱਡਾ ਬਿਆਨ, ਗਠਜੋੜ ਦੇ ਦਿੱਤੇ...
    • cbi reaches the home of ashwani the killer of jhota for the first time
      ਵੱਡੀ ਖ਼ਬਰ : ਪਹਿਲੀ ਵਾਰ ਝੋਟਾ ਦੇ ਕਾਤਲ ਅਸ਼ਵਨੀ ਦੇ ਘਰ ਪੁੱਜੀ CBI, ਪੂਰਾ ਇਲਾਕਾ...
    • punjab  youth  martyrs
      ਪੰਜਾਬ ਦਾ ਇਕ ਹੋਰ ਜਵਾਨ ਸ਼ਹੀਦ, ਪਰਿਵਾਰ 'ਚ ਸੋਗ ਦੀ ਲਹਿਰ
    • cbi to question cm mann s osd rajbir ghumman for the third time today
      CM ਮਾਨ ਦੇ OSD ਰਾਜਬੀਰ ਘੁੰਮਣ ਕੋਲੋਂ ਤੀਜੀ ਵਾਰ ਅੱਜ CBI ਕਰੇਗੀ ਪੁੱਛਗਿੱਛ
    • municipal elections in chandigarh could be held by the end of december
      ਚੰਡੀਗੜ੍ਹ 'ਚ ਦਸੰਬਰ ਦੇ ਅਖ਼ੀਰ ਤੱਕ ਹੋ ਸਕਦੀਆਂ ਨੇ ਨਿਗਮ ਚੋਣਾਂ, ਪੋਲਿੰਗ...
    • fire in moga
      ਮੋਗਾ ਦੇ ਅਕਾਲਸਰ ਰੋਡ ’ਤੇ ਫਰਨੀਚਰ ਸ਼ੋਅਰੂਮ ਨੂੰ ਲੱਗੀ ਭਿਆਨਕ ਅੱਗ, ਲੱਖਾਂ ਦਾ...
    • cbi in action regarding parvinder jhota murder case
      ਪਰਵਿੰਦਰ ਝੋਟਾ ਕਤਲ ਮਾਮਲੇ 'ਚ ਹੁਣ ਵਿਪਨ ਦੇ ਘਰ ਪੁੱਜੀ CBI ਦੀ ਟੀਮ, ਪੜ੍ਹੋ ਕੌਣ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +