Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, SEP 24, 2026

    7:02:25 AM

  • chinese president xi jinping arrived in the us after 10 years

    10 ਸਾਲ ਪਿੱਛੋਂ ਅਮਰੀਕਾ ਪੁੱਜੇ ਚੀਨੀ ਰਾਸ਼ਟਰਪਤੀ...

  • vehicles without high security number plates will not get petrol or diesel

    ਹੁਣ ਹਾਈ ਸਕਿਓਰਿਟੀ ਨੰਬਰ ਪਲੇਟ ਤੋਂ ਬਿਨਾਂ ਵਾਹਨਾਂ...

  • major accident averted in punjab

    ਪੰਜਾਬ : ਰੋਡ 'ਤੇ ਲੀਕ ਹੋਇਆ ਗੈਸ ਟੈਂਕਰ! ਪੁਲਸ...

  • surge of pilgrims at badrinath dham

    ਬਦਰੀਨਾਥ ਧਾਮ 'ਚ ਉਮੜਿਆ ਸ਼ਰਧਾਲੂਆਂ ਦਾ ਸੈਲਾਬ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Firozpur-Fazilka
  • ਵਿਜੀਲੈਂਸ ਵੱਲੋਂ DFSC, ਪਨਗ੍ਰੇਨ ਦੇ 2 ਇੰਸਪੈਕਟਰਾਂ ਤੇ 3 ਆੜਤੀਆਂ ਖ਼ਿਲਾਫ਼ ਕੇਸ ਦਰਜ, ਪੜ੍ਹੋ ਪੂਰਾ ਮਾਮਲਾ

PUNJAB News Punjabi(ਪੰਜਾਬ)

ਵਿਜੀਲੈਂਸ ਵੱਲੋਂ DFSC, ਪਨਗ੍ਰੇਨ ਦੇ 2 ਇੰਸਪੈਕਟਰਾਂ ਤੇ 3 ਆੜਤੀਆਂ ਖ਼ਿਲਾਫ਼ ਕੇਸ ਦਰਜ, ਪੜ੍ਹੋ ਪੂਰਾ ਮਾਮਲਾ

  • Edited By Anmol Tagra,
  • Updated: 28 Sep, 2023 01:04 AM
Firozpur-Fazilka
case registered against dfsc pangren inspectors and agents
  • Share
    • Facebook
    • Tumblr
    • Linkedin
    • Twitter
  • Comment

ਫਿਰੋਜ਼ਪੁਰ (ਕੁਮਾਰ): ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਤਹਿਤ ਫਿਰੋਜ਼ਪੁਰ ਜ਼ਿਲ੍ਹੇ ਵਿਚ ਪੈਂਦੇ ਚਾਰ ਗੋਦਾਮਾਂ ਵਿਖੇ ਸਾਲ 2018-19 ਦੇ ਖਰੀਦ ਸੀਜ਼ਨ ਦੌਰਾਨ ਕਣਕ ਦੇ ਸਟਾਕ ‘ਚ ਹੇਰਾਫੇਰੀ ਲਈ ਸੇਵਾਮੁਕਤ ਜ਼ਿਲ੍ਹਾ ਖੁਰਾਕ ਤੇ ਸਿਵਲ ਸਪਲਾਈ ਕੰਟਰੋਲਰ (ਡੀ.ਐਫ.ਐਸ.ਸੀ.), ਪਨਗ੍ਰੇਨ ਦੇ ਦੋ ਇੰਸਪੈਕਟਰਾਂ ਅਤੇ ਤਿੰਨ ਕਮਿਸ਼ਨ ਏਜੰਟਾਂ (ਆੜਤੀਆਂ) ਖ਼ਿਲਾਫ਼ ਕੇਸ ਦਰਜ ਕੀਤਾ ਹੈ।

ਇਹ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਫਿਰੋਜ਼ਪੁਰ ਦੇ ਐੱਸ. ਐੱਸ. ਪੀ. ਗੁਰਮੀਤ ਸਿੰਘ ਨੇ ਦੱਸਿਆ ਕਿ ਇਸ ਮਾਮਲੇ ਵਿਚ ਜਿੰਨ੍ਹਾਂ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ, ਉਨ੍ਹਾਂ ਵਿਚ ਸੇਵਾਮੁਕਤ DFSC ਫਿਰੋਜ਼ਪੁਰ ਬਲਰਾਜ ਸਿੰਘ , ਇੰਸਪੈਕਟਰ ਪਨਗ੍ਰੇਨ ਸੁਰੇਸ਼ ਕੁਮਾਰ ਇੰਚਾਰਜ ਖਰੀਦ ਕੇਂਦਰ ਫਿਰੋਜ਼ਸ਼ਾਹ, ਇੰਸਪੈਕਟਰ ਬਲਰਾਜ ਸਿੰਘ ਗੋਦਾਮ ਇੰਚਾਰਜ ਪਿੰਡ ਲੱਲੇ, ਹਰਾਜ ਅਤੇ ਤਲਵੰਡੀ ਭਾਈ, ਹੈਪੀ ਕਮਿਸ਼ਨ ਏਜੰਟਸ ਦੇ ਮਾਲਕ ਹਰਦੇਵ ਸਿੰਘ, ਧਾਲੀਵਾਲ ਟਰੇਡਿੰਗ ਕੰਪਨੀ ਦੇ ਮਾਲਕ ਪਵਨ ਕੁਮਾਰ ਅਤੇ ਗਿੱਲ ਟਰੇਡਿੰਗ ਕੰਪਨੀ ਦੇ ਮਾਲਕ ਇਕਬਾਲ ਸਿੰਘ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਵਿਜੀਲੈਂਸ ਬਿਊਰੋ ਦੇ ਥਾਣਾ ਫਿਰੋਜ਼ਪੁਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕਥਾਮ ਕਾਨੂੰਨ ਅਤੇ ਆਈ.ਪੀ.ਸੀ. ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਐੱਫ.ਆਈ.ਆਰ. ਨੰਬਰ 25 ਦਰਜ ਕੀਤੀ ਹੈ ਗਈ ਹੈ।

ਇਹ ਖ਼ਬਰ ਵੀ ਪੜ੍ਹੋ - ਕੈਨੇਡੀਅਨ PM ਜਸਟਿਨ ਟਰੂਡੋ ਨੇ ਨਾਜ਼ੀ ਮਾਮਲੇ 'ਚ ਮੰਗੀ ਮੁਆਫ਼ੀ, ਕਿਹਾ - 'ਸਾਨੂੰ ਬਹੁਤ ਅਫ਼ਸੋਸ ਹੈ'

ਉਨ੍ਹਾਂ ਵਧੇਰੇ ਜਾਣਕਾਰੀ ਦਿੰਦਿਆ ਦੱਸਿਆ ਕਿ ਖਰੀਦ ਏਜੰਸੀ 'ਪਨਗ੍ਰੇਨ' ਵੱਲੋਂ ਸਾਲ 2018-19 ਦੇ ਖਰੀਦ ਸੀਜ਼ਨ ਦੌਰਾਨ ਤਲਵੰਡੀ ਭਾਈ, ਵਾੜਾ ਭਾਈ ਕਾ ਅਤੇ ਘੱਲ ਖੁਰਦ ਜ਼ਿਲਾ ਫਿਰੋਜ਼ਪੁਰ ਦੇ ਖਰੀਦ ਕੇਂਦਰਾਂ ਤੋਂ ਕਣਕ ਖਰੀਦ ਕੇ ਪਿੰਡ ਲੱਲੇ, ਹਰਾਜ ਅਤੇ ਤਲਵੰਡੀ ਭਾਈ ਸਥਿਤ ਪਨਗ੍ਰੇਨ ਦੇ ਗੋਦਾਮਾਂ ਵਿਖੇ ਸਟੋਰ ਕੀਤੀ ਗਈ ਸੀ, ਜਿੱਥੇ ਇਸਦੀ ਦੇਖ-ਰੇਖ ਦਾ ਜ਼ਿੰਮਾ ਇੰਸਪੈਕਟਰ ਬਲਰਾਜ ਸਿੰਘ ਕੋਲ ਸੀ ਅਤੇ 30 ਮਈ 2018 ਅਤੇ 31 ਮਈ 2018 ਨੂੰ ਕੀਤੇ ਗਏ ਅਚਨਚੇਤ ਸਾਂਝੇ ਨਿਰੀਖਣਾਂ ਦੌਰਾਨ ਇਹ ਪਾਇਆ ਗਿਆ ਕਿ ਉੱਥੇ ਰਜਿਸਟਰਡ ਸਟਾਕ ਵਿੱਚੋਂ 50 ਕਿਲੋ ਵਜ਼ਨ ਵਾਲੀਆਂ 10,716 ਬੋਰੀਆਂ ਗਾਇਬ ਸਨ ਜਦਕਿ  30 ਕਿੱਲੋ ਵਜ਼ਨ ਵਾਲੀਆਂ 60 ਬੋਰੀਆਂ ਉੱਥੇ ਪਾਈਆਂ ਗਈਆਂ। ਇਸ ਤੋਂ ਇਲਾਵਾ ਗੋਦਾਮ ਵਿਚ ਕਣਕ ਦੀਆਂ ਬਹੁਤੀਆਂ ਬੋਰੀਆਂ ਦਾ ਵਜ਼ਨ ਨਿਰਧਾਰਤ ਮਾਤਰਾ ਤੋਂ ਘੱਟ ਪਾਇਆ ਗਿਆ।

ਇਸੇ ਤਰ੍ਹਾਂ ਸਾਂਝੀ ਜਾਂਚ ਦੌਰਾਨ ਪਿੰਡ ਫ਼ਿਰੋਜ਼ਸ਼ਾਹ ਦੇ ਇੱਕ ਗੋਦਾਮ ਵਿੱਚ ਪਾਇਆ ਗਿਆ ਕਿ ਹੈਪੀ ਕਮਿਸ਼ਨ ਏਜੰਟ, ਧਾਲੀਵਾਲ ਟਰੇਡਿੰਗ ਕੰਪਨੀ ਅਤੇ ਗਿੱਲ ਟਰੇਡਿੰਗ ਕੰਪਨੀ ਦੇ ਮਾਲਕਾਂ ਨੇ ਪਿੰਡ ਲੱਲੇ ਵਿਖੇ ਸ਼ਿਵਮ ਇੰਟਰਪ੍ਰਾਈਜ਼ ਫਰਮ ਵਿਖੇ ਪਨਗ੍ਰੇਨ ਦੇ ਗੋਦਾਮ ਦੇ ਨਿਗਰਾਨ ਇੰਸਪੈਕਟਰ ਬਲਰਾਜ ਸਿੰਘ ਨਾਲ ਮਿਲੀਭੁਗਤ ਕਰਕੇ ਕਣਕ ਦੀਆਂ 13,134 ਬੋਰੀਆਂ ਦੀ ਖਰੀਦ ਬਾਰੇ ਝੂਠੀ ਰਿਪੋਰਟ ਤਿਆਰ ਕੀਤੀ।

ਇਹ ਖ਼ਬਰ ਵੀ ਪੜ੍ਹੋ : ਪੰਜਾਬ ਪੁਲਸ ਦੇ SP, CIA ਇੰਚਾਰਜ ਤੇ ਸੀਨੀਅਰ ਕਾਂਸਟੇਬਲ ਗ੍ਰਿਫ਼ਤਾਰ, ਜਾਣੋ ਕੀ ਹੈ ਪੂਰਾ ਮਾਮਲਾ

ਇਸ ਫਰਜ਼ੀ ਖਰੀਦ ਨਾਲ ਸਬੰਧਤ ਅਦਾਇਗੀਆਂ ਉਪਰੋਕਤ ਆੜਤੀਆਂ ਦੇ ਬੈਂਕ ਖਾਤਿਆਂ ਵਿਚ ਟਰਾਂਸਫਰ ਕਰ ਦਿੱਤੀਆਂ। ਇਸ ਤੋਂ ਬਾਅਦ ਜਿਵੇਂ ਹੀ ਇਹ ਘੁਟਾਲਾ ਸਾਹਮਣੇ ਆਇਆ ਤਾਂ ਧਾਲੀਵਾਲ ਟਰੇਡਿੰਗ ਕੰਪਨੀ ਨੇ ਬਿਨਾਂ ਕਿਸੇ ਗੇਟ ਪਾਸ ਦੇ 25 ਤੋਂ 27 ਮਈ, 2018 ਦਰਮਿਆਨ ਕਣਕ ਦੀਆਂ 2,200 ਬੋਰੀਆਂ ਉਕਤ ਸ਼ਿਵਮ ਇੰਟਰਪ੍ਰਾਈਜਿਜ਼ ਵਿਖੇ ਬਣਾਏ ਗੋਦਾਮ ਵਿਚ ਜਮ੍ਹਾਂ ਕਰਵਾ ਦਿੱਤੀਆਂ। ਇਸ ਤੋਂ ਚਾਰ ਦਿਨ ਪਹਿਲਾਂ ਜਦੋਂ ਮਿਤੀ 21 ਮਈ 2018 ਨੂੰ ਸਹਾਇਕ ਖੁਰਾਕ ਤੇ ਸਪਲਾਈ ਅਫਸਰ ਨੇ ਪਿੰਡ ਫਿਰੋਜ਼ਸ਼ਾਹ ਦੀ ਅਨਾਜ ਮੰਡੀ ਦਾ ਨਿਰੀਖਣ ਕੀਤਾ ਸੀ ਤਾਂ ਉਸ ਸਮੇਂ ਉਸ ਮੰਡੀ ਵਿੱਚ ਕਣਕ ਦੀ ਕੋਈ ਬੋਰੀ ਹੀ ਨਹੀਂ ਸੀ।

ਇਹ ਖ਼ਬਰ ਵੀ ਪੜ੍ਹੋ - ਪੰਜਾਬ ਪੁਲਸ ਦੇ ਮੁਲਾਜ਼ਮ ਨੂੰ ਲੱਖਾਂ ਰੁਪਏ ਦੇ ਕੇ ਲਵਾਈ ਸਰਕਾਰੀ ਨੌਕਰੀ, ਜੁਆਇਨਿੰਗ ਕਰਨ ਗਏ ਨੌਜਵਾਨ ਦੇ ਉੱਡੇ ਹੋਸ਼

ਇਸ ਜਾਂਚ ਤੋਂ ਪਤਾ ਲੱਗਾ ਹੈ ਕਿ ਫਿਰੋਜ਼ਸ਼ਾਹ ਸਥਿਤ ਖਰੀਦ ਕੇਂਦਰ ਦੇ ਇੰਚਾਰਜ ਇੰਸਪੈਕਟਰ ਸੁਰੇਸ਼ ਕੁਮਾਰ ਨੇ ਹੈਪੀ ਕਮਿਸ਼ਨ ਏਜੰਟਸ, ਧਾਲੀਵਾਲ ਟਰੇਡਿੰਗ ਕੰਪਨੀ ਅਤੇ ਗਿੱਲ ਟਰੇਡਿੰਗ ਕੰਪਨੀ ਨਾਲ ਮਿਲ ਕੇ ਕਣਕ ਦੀਆਂ 13,134 ਬੋਰੀਆਂ, ਜਿਨ੍ਹਾਂ ਦੀ ਕੀਮਤ 1,13,93,745 ਰੁਪਏ ਬਣਦੀ ਸੀ, ਦੀ ਖਰੀਦ ਬਾਰੇ ਝੂਠੀ ਰਿਪੋਰਟ ਤਿਆਰ ਕਰਨ ਦੀ ਸਾਜ਼ਿਸ਼ ਰਚੀ ਸੀ। ਇਸ ਗਲਤ ਕਾਰਵਾਈ ਦੇ ਨਤੀਜੇ ਵਜੋਂ ਸਰਕਾਰੀ ਖਜ਼ਾਨੇ ਨੂੰ ਵੱਡਾ ਵਿੱਤੀ ਨੁਕਸਾਨ ਹੋਇਆ ਕਿਉਂਕਿ ਇਹ ਭੁਗਤਾਨ ਸਿੱਧੇ ਉਕਤ ਆੜਤੀਆਂ ਨੂੰ ਕੀਤਾ ਗਿਆ ਸੀ। ਇਸ ਦੇ ਨਾਲ ਹੀ ਤੱਤਕਾਲੀ ਡੀ.ਐਫ.ਐਸ.ਸੀ. ਬਲਰਾਜ ਸਿੰਘ ਨੂੰ ਘੁਟਾਲੇ ਬਾਰੇ ਪੂਰੀ ਜਾਣਕਾਰੀ ਹੋਣ ਦੇ ਬਾਵਜੂਦ ਉਨ੍ਹਾਂ ਨੇ ਇੰਚਾਰਜ ਇੰਸਪੈਕਟਰ ਬਲਰਾਜ ਸਿੰਘ ਅਤੇ ਉਕਤ ਆੜਤੀਆਂ ਵਿਰੁੱਧ ਅਪਰਾਧਿਕ ਕਾਰਵਾਈ ਸ਼ੁਰੂ ਨਹੀਂ ਕੀਤੀ ਸਗੋਂ ਉਕਤ ਕਸੂਰਵਾਰ ਇੰਸਪੈਕਟਰ ਤੇ ਆੜਤੀਆਂ ਨਾਲ ਮਿਲੀਭੁਗਤ ਕਰਦਿਆਂ ਕਣਕ ਦੀਆਂ ਕੁੱਲ ਬੋਰੀਆਂ ਤੇ ਉਨ੍ਹਾਂ ਦੀ ਬਣਦੀ ਰਕਮ ਵਾਪਸ ਵਸੂਲ ਲਈ। ਇਸ ਦੇ ਸਿੱਟੇ ਵਜੋਂ ਉਕਤ ਸਰਕਾਰੀ ਮੁਲਾਜ਼ਮਾਂ ਨੇ ਇਸ ਖਰੀਦ ਨਾਲ ਸਬੰਧਤ ਲਾਜ਼ਮੀ 3 ਪ੍ਰਤੀਸ਼ਤ ਮਾਰਕੀਟ ਫੀਸ ਅਤੇ 3 ਪ੍ਰਤੀਸ਼ਤ ਪੇਂਡੂ ਵਿਕਾਸ ਫੰਡ ਇਕੱਤਰ ਨਹੀਂ ਕੀਤਾ, ਜੋ ਕਿ ਸਰਕਾਰੀ ਖਜ਼ਾਨੇ ਵਿਚ ਜਮ੍ਹਾ ਹੋਣਾ ਸੀ, ਜਿਸ ਨਾਲ ਸੂਬਾ ਸਰਕਾਰ ਨੂੰ ਸਿੱਧੇ ਤੌਰ ‘ਤੇ ਵਿੱਤੀ ਨੁਕਸਾਨ ਹੋਇਆ। ਉਨ੍ਹਾਂ ਦੱਸਿਆ ਕਿ ਇਨ੍ਹਾਂ ਖੁਲਾਸਿਆਂ ਨੂੰ ਧਿਆਨ ਵਿੱਚ ਰੱਖਦਿਆਂ ਇਸ ਸਬੰਧੀ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

  • Vigilance
  • DFSC
  • Pangren
  • Agents
  • ਵਿਜੀਲੈਂਸ
  • ਡੀਐੱਫਐੱਸਸੀ
  • ਪਨਗ੍ਰੇਨ
  • ਏਜੰਟ

ਪੰਜਾਬ ਦੇ ਇਸ ਪਿੰਡ ਨੇ ਜਿੱਤਿਆ ਨੈਸ਼ਨਲ ਐਵਾਰਡ, ਸੈਰ-ਸਪਾਟੇ ਦੇ ਮਾਮਲੇ 'ਚ ਸਮੁੱਚੇ ਦੇਸ਼ 'ਚੋਂ ਰਿਹਾ ਮੋਹਰੀ

NEXT STORY

Stories You May Like

  • drone  2 pistols  and 3 magazines recovered in dera baba nanak
    ਡੇਰਾ ਬਾਬਾ ਨਾਨਕ 'ਚ ਡਰੋਨ ਸਣੇ 2 ਪਿਸਟਲ ਤੇ 3 ਮੈਗਜ਼ੀਨ ਬਰਾਮਦ, ਪੁਲਸ ਤੇ BSF ਵੱਲੋਂ ਸਰਚ ਆਪ੍ਰੇਸ਼ਨ ਜਾਰੀ
  • robbery case
    ਰਾਹਗੀਰ ਕੋਲੋਂ ਨਕਦੀ ਖੋਹਣ ਵਾਲੇ 3 ਖ਼ਿਲਾਫ਼ ਮਾਮਲਾ ਦਰਜ, 1 ਕਾਬੂ
  • fraud case in dsuya
    ਵਿਦੇਸ਼ ਭੇਜਣ ਦੇ ਨਾਂ 'ਤੇ 21 ਲੱਖ ਰੁਪਏ ਦੀ ਠੱਗੀ, ਟਰੈਵਲ ਏਜੰਟ ਖ਼ਿਲਾਫ਼ ਮਾਮਲਾ ਦਰਜ
  • gurpreet kaur defamation case court
    ਡਾ. ਗੁਰਪ੍ਰੀਤ ਕੌਰ ਵੱਲੋਂ ਮਜੀਠੀਆ, ਹਰਸਿਮਰਤ ਅਤੇ ਖਹਿਰਾ ਖ਼ਿਲਾਫ਼ ਮਾਣਹਾਨੀ ਦਾ ਕੇਸ ਦਰਜ
  • case registered against unidentified person for illegal mining
    ਨਾਜਾਇਜ਼ ਮਾਈਨਿੰਗ ਕਰਨ ਵਾਲੇ ਅਣਪਛਾਤੇ ਖ਼ਿਲਾਫ਼ ਮਾਮਲਾ ਦਰਜ
  • case registered against unidentified individuals fake social media ids
    ਸੋਸ਼ਲ ਮੀਡੀਆ ’ਤੇ ਫਰਜ਼ੀ ਆਈ. ਡੀ. ਰਾਹੀਂ ਬਦਨਾਮ 'ਤੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ
  • case registered against four individuals for intercepting
    ਘਰ ਜਾ ਰਹੀ ਔਰਤ ਨੂੰ ਰਾਹ ’ਚ ਘੇਰ ਕੇ ਜਬਰ-ਜ਼ਨਾਹ ਕਰਨ ਦਾ ਮਾਮਲਾ, ਚਾਰ ਵਿਅਕਤੀਆਂ ਖ਼ਿਲਾਫ਼ ਕੇਸ ਦਰਜ
  • indian in britain
    ਬ੍ਰਿਟੇਨ 'ਚ ਇੱਕ ਭਾਰਤੀ ਖ਼ਿਲਾਫ਼ ਪਹਿਲਾ ਮਾਮਲਾ ਦਰਜ
  • vehicles without high security number plates will not get petrol or diesel
    ਹੁਣ ਹਾਈ ਸਕਿਓਰਿਟੀ ਨੰਬਰ ਪਲੇਟ ਤੋਂ ਬਿਨਾਂ ਵਾਹਨਾਂ ਨੂੰ ਨਹੀਂ ਮਿਲੇਗਾ...
  • big stir in punjab politics before elections
    ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਸਰਵੇਖਣ 'ਚ ਹੈਰਾਨ ਕਰਦੇ...
  • punjab weather major rainfall forecast
    ਪੰਜਾਬ 'ਚ 25, 26 ਤੇ 27 ਤਾਰੀਖ਼ ਲਈ ਵੱਡੀ ਚਿਤਾਵਨੀ ਜਾਰੀ! ਇਨ੍ਹਾਂ ਜ਼ਿਲ੍ਹਿਆਂ...
  • acp aatish bhatia  s statement viral news of child kidnapped from school
    ਸਕੂਲ 'ਚੋਂ ਵਿਅਕਤੀ ਵੱਲੋਂ ਬੱਚਾ ਚੁੱਕਣ ਦੀ ਵਾਇਰਲ ਹੋਈ ਖ਼ਬਰ 'ਤੇ ACP ਆਤਿਸ਼...
  • government holiday declared on friday in jalandhar
    ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ! ਜਲੰਧਰ ਜ਼ਿਲ੍ਹੇ ਦੇ ਸਾਰੇ ਸਕੂਲ ਤੇ...
  • amit shah will visit jalandhar on 30th september
    30 ਸਤੰਬਰ ਨੂੰ ਜਲੰਧਰ ਦਾ ਦੌਰਾ ਕਰਨਗੇ ਅਮਿਤ ਸ਼ਾਹ, ਹੋਵੇਗਾ ਵੱਡਾ ਇਕੱਠ, ਕੀਤਾ ਗਿਆ...
  • man caught trying to kidnap a child after entering mata gujri schoo
    ਜਲੰਧਰ ਵਿਖੇ ਮਾਤਾ ਗੁਜਰੀ ਸਕੂਲ 'ਚੋਂ ਬੱਚਾ ਚੋਰੀ ਕਰਦੇ ਵਿਅਕਤੀ ਗ੍ਰਿਫ਼ਤਾਰ, ਹੋਈ...
  • major accident in jalandhar
    ਜਲੰਧਰ 'ਚ ਵੱਡਾ ਹਾਦਸਾ! ਘਰ ਦੇ ਬਾਹਰ ਖੇਡ ਰਹੀ ਜਵਾਕੜੀ ਨੂੰ ਕਾਰ ਨੇ ਕੁਚਲਿਆ,...
Trending
Ek Nazar
paneer  festive season  food department

4,100 KG ਮਿਲਾਵਟੀ ਖੋਆ-ਪਨੀਰ ਨਸ਼ਟ ! ਤਿਉਹਾਰੀ ਸੀਜ਼ਨ 'ਚ ਫੂਡ ਡਿਪਾਰਟਮੈਂਟ ਦੀ...

trump lashes out at cnn

ਸੀਐਨਐਨ 'ਤੇ ਵਰ੍ਹੇ ਟਰੰਪ,  ਕਿਹਾ, "ਤੁਹਾਨੂੰ ਇੱਥੇ ਨਹੀਂ ਹੋਣਾ ਚਾਹੀਦਾ"

trump confirms meeting

ਧਮਕੀਆਂ ਵਿਚਾਲੇ ਟਰੰਪ ਨੇ ਅਮਰੀਕਾ-ਈਰਾਨੀ ਅਧਿਕਾਰੀਆਂ ਵਿਚਾਲੇ ਮੁਲਾਕਾਤ ਦੀ ਕੀਤੀ...

rrussia hits ukraine

ਜ਼ੇਲੇਂਸਕੀ ਦੇ UN 'ਚ ਸੰਬੋਧਨ ਤੋਂ ਕੁਝ ਘੰਟੇ ਪਹਿਲਾਂ ਰੂਸ ਨੇ ਕੀਵ 'ਤੇ ਡਰੋਨਾਂ...

review trilateral cooperation

ਭਾਰਤ, ਯੂਏਈ, ਅਤੇ ਫਰਾਂਸ ਨੇ ਤਿੰਨ-ਪੱਖੀ ਸਹਿਯੋਗ ਦੀ ਕੀਤੀ ਸਮੀਖਿਆ

gulf countries appealed to iran

ਹਮਲੇ ਕਰੋ ਬੰਦ ! ਖਾੜੀ ਦੇਸ਼ਾਂ ਦੀ ਈਰਾਨ ਨੂੰ ਅਪੀਲ

russia ukraine conflict

ਖ਼ਤਮ ਹੋਵੇਗਾ ਸਾਢੇ ਚਾਰ ਸਾਲ ਤੋਂ ਜਾਰੀ ਟਕਰਾਅ ! ਟਰੰਪ ਨੇ ਜ਼ੇਲੇਂਸਕੀ ਨਾਲ...

crackdown on non citizen voters

ਅਮਰੀਕਾ 'ਚ ਗੈਰ-ਨਾਗਰਿਕ ਵੋਟਰਾਂ 'ਤੇ ਕਾਰਵਾਈ,  ਹੋਈਆਂ 160 ਗ੍ਰਿਫ਼ਤਾਰੀਆਂ

ufo in iran

ਜੰਗ ਵਿਚਾਲੇ ਇਰਾਨ 'ਚ ਆ ਗਏ Alien ! ਪੂਰੀ ਦੁਨੀਆ 'ਚ ਵਾਇਰਲ ਹੋਈ ਵੀਡੀਓ

island nation changes name

ਇਸ ਟਾਪੂ ਦੇਸ਼ ਨੇ ਬਦਲ ਲਿਆ 'ਨਾਂ', ਜਾਣੋ ਕੀ ਰੱਖਿਆ ਹੈ ਨਵਾਂ ਨਾਮ

aid for flood hit nepal

ਹੜ੍ਹ ਪ੍ਰਭਾਵਿਤ ਨੇਪਾਲ ਨੂੰ ਅਮਰੀਕਾ ਦੇਵੇਗਾ 3.1 ਕਰੋੜ ਡਾਲਰ

statement of army chief munir

ਪਾਕਿਸਤਾਨ ਦੀਆਂ ਹਥਿਆਰਬੰਦ ਫੌਜਾਂ ਅੱਤਵਾਦ ਨੂੰ ਹਰਾਉਣ ਲਈ ਦ੍ਰਿੜ : ਫੌਜ ਮੁਖੀ...

statement of iranian president

UN ਜਨਰਲ ਅਸੈਂਬਲੀ ਨੂੰ ਜੰਗ ਰੋਕਣ ਲਈ ਕਰਨਾ ਚਾਹੀਦਾ ਹੈ ਕੰਮ: ਪੇਜ਼ੇਸ਼ਕੀਅਨ

pakistani astronauts

ਪਾਕਿਸਤਾਨੀ ਪੁਲਾੜ ਯਾਤਰੀ ਜਲਦੀ ਹੀ ਚੀਨ ਦੇ ਪੁਲਾੜ ਸਟੇਸ਼ਨ ਦੇ ਮਿਸ਼ਨ 'ਚ ਹੋਣਗੇ...

russia ukraine tension

ਟਰੰਪ ਨਾਲ ਜ਼ੇਲੇਂਸਕੀ ਦੀ ਮੁਲਾਕਾਤ ਤੋਂ ਪਹਿਲਾਂ ਰੂਸ ਅਤੇ ਯੂਕਰੇਨ ਨੇ ਕੀਤੇ ਘਾਤਕ...

ethnic unity law

ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਅੱਗੇ 'ਏਥਨਿਕ ਯੂਨਿਟੀ ਲਾਅ' ਦਾ ਮੁੱਦਾ ਚੁੱਕਣ...

tejbir singh rana won bronze medal

ਕੈਨੇਡਾ 'ਚ ਹੋਏ ਕਾਮਨਵੈਲਥ ਪਾਵਰਲਿਫਟਿੰਗ ਮੁਕਾਬਲੇ, ਤੇਜ਼ਬੀਰ ਸਿੰਘ ਰਾਣਾ' ਨੇ...

school teachers action leave without permission

ਬਿਨਾਂ ਇਜਾਜ਼ਤ ਛੁੱਟੀ ਲੈਣ ਵਾਲੇ ਅਧਿਆਪਕ ਸਾਵਧਾਨ, ਹੋਵੇਗੀ ਕਾਰਵਾਈ, ਬੰਗਾਲ ਸਰਕਾਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjab sarpanch news
      ਮਹਿਲਾ ਸਰਪੰਚ ਦੇ ਪਤੀ ਦੀ ਸ਼ੱਕੀ ਹਾਲਾਤ 'ਚ ਮਿਲੀ ਲਾਸ਼, ਪਰਿਵਾਰ ਨੇ ਜਤਾਇਆ ਕਤਲ ਦਾ...
    • thieves arrested in kharar
      ਫਲੈਟ ’ਚ ਚੋਰੀ ਕਰਦੇ ਦੋ ਵਿਅਕਤੀ ਲੋਕਾਂ ਨੇ ਕਾਬੂ ਕਰਕੇ ਕੀਤੇ ਪੁਲਸ ਹਵਾਲੇ
    • sacrilege in punjab
      ਪੰਜਾਬ 'ਚ ਫ਼ਿਰ ਹੋਈ ਗੁਟਕਾ ਸਾਹਿਬ ਦੀ ਬੇਅਦਬੀ!
    • another party in punjab
      ਪੰਜਾਬ ਦੀ ਸਿਆਸਤ 'ਚ ਇਕ ਹੋਰ ਖੇਤਰੀ ਪਾਰਟੀ ਦੀ ਐਂਟਰੀ! ਅਦਾਕਾਰ ਤੇ ਸਮਾਜ ਸੇਵੀ...
    • ed raid in ludhiana
      ਵੱਡੀ ਖ਼ਬਰ: ਪੰਜਾਬ ਦੇ ਕੈਬਨਿਟ ਮੰਤਰੀ ਦੇ ਭਾਣਜੇ ਘਰ ED ਦੀ ਰੇਡ
    • youth  dispute  firing
      ਨਿੱਕੀ ਜਿਹੀ ਗੱਲ ਤੋਂ ਹੋਇਆ ਵਿਵਾਦ, ਸ਼ਰੇਆਮ ਨੌਜਵਾਨ ਨੂੰ ਮਾਰ ਦਿੱਤੀ ਗੋਲ਼ੀ
    • big stir in punjab politics before elections
      ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਸਰਵੇਖਣ 'ਚ ਹੈਰਾਨ ਕਰਦੇ...
    • punjab government employees da
      ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਲਈ ਡੀ.ਏ. ਵਾਧੇ ਦਾ ਐਲਾਨ, ਨੋਟੀਫਿਕੇਸ਼ਨ ਜਾਰੀ
    • bjp new appointments
      ਪੰਜਾਬ 'ਚ ਭਾਜਪਾ ਨੇ ਥਾਪੇ 2 ਨਵੇਂ ਕੋ-ਇੰਚਾਰਜ, ਸਮ੍ਰਿਤੀ ਇਰਾਨੀ ਨੂੰ ਵੀ ਸੌਂਪੀ...
    • major accident occurred while charging mobile phone
      ਪੰਜਾਬ: ਮੋਬਾਇਲ ਚਾਰਜ ਲਾਉਂਦੇ ਵਾਪਰਿਆ ਵੱਡਾ ਹਾਦਸਾ! ਨੌਜਵਾਨ ਦੀ ਪਲਾਂ 'ਚ ਨਿਕਲੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +