Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, AUG 10, 2026

    5:44:51 PM

  • account holders  nominee rules will change from september 1

    ਖ਼ਾਤਾਧਾਰਕਾਂ ਲਈ ਅਹਿਮ ਖ਼ਬਰ, 1 ਸਤੰਬਰ ਤੋਂ ਬਦਲ...

  • 2 big networks busted in punjab

    ਪੰਜਾਬ 'ਚ 2 ਵੱਡੇ ਨੈੱਟਵਰਕਾਂ ਦਾ ਪਰਦਾਫਾਸ਼, 7...

  • checking the purity of silver jewellery will be easy  will catch fake jewellery

    ਚਾਂਦੀ ਦੇ ਗਹਿਣਿਆਂ ਦੀ ਸ਼ੁੱਧਤਾ ਦੀ ਜਾਂਚ ਹੋਵੇਗੀ...

  • girl deadbody is found at royal hotel

    ਲੁਧਿਆਣੇ ਦੀ ਕੁੜੀ ਨੂੰ ਜਲੰਧਰ ਦੇ ਮਸ਼ਹੂਰ ਹੋਟਲ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਸਾਬਕਾ ਵਿਧਾਇਕ ਦੇ ਪੁੱਤਰ, ਨੂੰਹ ਸਣੇ 3 ਹੋਰਨਾਂ 'ਤੇ ਪਰਚਾ, ਫੰਡਾਂ 'ਚ ਹੇਰਾਫੇਰੀ ਕਰਨ ਦਾ ਦੋਸ਼

PUNJAB News Punjabi(ਪੰਜਾਬ)

ਸਾਬਕਾ ਵਿਧਾਇਕ ਦੇ ਪੁੱਤਰ, ਨੂੰਹ ਸਣੇ 3 ਹੋਰਨਾਂ 'ਤੇ ਪਰਚਾ, ਫੰਡਾਂ 'ਚ ਹੇਰਾਫੇਰੀ ਕਰਨ ਦਾ ਦੋਸ਼

  • Edited By Inder Prajapati,
  • Updated: 02 May, 2025 10:39 PM
Punjab
case registered against former mla s son daughter in law
  • Share
    • Facebook
    • Tumblr
    • Linkedin
    • Twitter
  • Comment

ਤਰਨਤਾਰਨ (ਰਮਨ) - ਪੰਜਾਬ ਵਿਜੀਲੈਂਸ ਬਿਊਰੋ ਨੇ ਰਾਜ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ, ਤਰਨਤਾਰਨ ਦੇ ਸਾਬਕਾ ਵਿਧਾਇਕ ਦੇ ਪੁੱਤਰ ਅਤੇ ਨੂੰਹ ਸਮੇਤ ਨਗਰ ਕੌਂਸਲ ਤਰਨਤਾਰਨ ਦੇ ਕਾਰਜਕਾਰੀ ਅਧਿਕਾਰੀ (ਈ.ਓ), ਕਲਰਕ ਅਤੇ ਇੱਕ ਫਰਮ ਦੇ ਮਾਲਕ ਵਿਰੁੱਧ ਕੌਂਸਲ ਦੇ ਫੰਡਾਂ ਵਿੱਚ ਵੱਡੀ ਹੇਰਾ-ਫੇਰੀ ਕਰਨ ਦੇ ਦੋਸ਼ ਹੇਠ ਮੁਕੱਦਮਾ ਦਰਜ ਕੀਤਾ ਹੈ। ਇਸ ਕੇਸ ਵਿੱਚ ਉਕਤ ਮੁਲਜ਼ਮ ਈ.ਓ., ਕਲਰਕ ਅਤੇ ਫਰਮ ਦੇ ਮਾਲਕ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਕਿਹਾ ਕਿ ਇਸ ਸਬੰਧ ਵਿੱਚ ਸਥਾਨਕ ਸਰਕਾਰਾਂ ਵਿਭਾਗ ਵੱਲੋਂ ਕੀਤੀ ਗਈ ਚੈਕਿੰਗ ਦੇ ਸਿੱਟੇ ਵਜੋਂ ਹੋਈ ਵਿਜੀਲੈਂਸ ਜਾਂਚ ਦੇ ਆਧਾਰ ’ਤੇ ਕੇਸ ਦਰਜ ਕੀਤਾ ਗਿਆ ਹੈ। ਇਸ ਕੇਸ ਨੂੰ ਅਗਲੇਰੀ ਜਾਂਚ ਲਈ ਵਿਜੀਲੈਂਸ ਬਿਊਰੋ ਨੂੰ ਸੌਂਪ ਦਿੱਤਾ ਗਿਆ ਸੀ। ਇਸ ਤੋਂ ਬਾਅਦ, ਜਾਂਚ ਦੇ ਆਧਾਰ ’ਤੇ, ਉਕਤ ਮੁਲਜ਼ਮਾਂ ਵਿਰੁੱਧ ਵਿਜੀਲੈਂਸ ਬਿਊਰੋ ਦੀ ਅੰਮ੍ਰਿਤਸਰ ਰੇਂਜ ਦੇ ਥਾਣੇ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13(2) ਦੇ ਨਾਲ-ਨਾਲ 13(1) ਅਤੇ ਆਈਪੀਸੀ ਦੀ ਧਾਰਾ 409, 420, 465, 467, 468, 471, 120-ਬੀ ਦੇ ਤਹਿਤ ਐਫਆਈਆਰ ਨੰਬਰ 22, ਮਿਤੀ 02.05.2025 ਦਰਜ ਕੀਤੀ ਗਈ ਹੈ। 

ਬੁਲਾਰੇ ਨੇ ਦੱਸਿਆ ਕਿ ਇਸ ਕੇਸ ਦੇ ਮੁਲਜ਼ਮਾਂ ਵਿੱਚ ਸ਼ਰਨਜੀਤ ਕੌਰ, ਕਾਰਜਕਾਰੀ ਅਧਿਕਾਰੀ (ਹੁਣ ਮੁਅੱਤਲ) ਅਤੇ ਨਗਰ ਕੌਂਸਲ ਤਰਨਤਾਰਨ ਦਾ ਕਲਰਕ ਨਰਿੰਦਰ ਕੁਮਾਰ, ਸਾਬਕਾ ਵਿਧਾਇਕ ਧਰਮਵੀਰ ਅਗਨੀਹੋਤਰੀ ਦਾ ਪੁੱਤਰ ਸੰਦੀਪ ਕੁਮਾਰ ਅਗਨੀਹੋਤਰੀ ਅਤੇ ਉਨ੍ਹਾਂ ਦੀ ਨੂੰਹ ਜੋਤੀ ਸਚਦੇਵਾ, ਜੋ ਕਿ ਮੈਸਰਜ਼ ਐਮ.ਕੇ. ਪਦਮ ਪੈਟਰੋਲੀਅਮ ਦੀ ਮਾਲਕ ਹੈ ਅਤੇ ਨਿਊ ਪਵਨ ਨਗਰ, ਅੰਮ੍ਰਿਤਸਰ ਦਾ ਰਹਿਣ ਵਾਲਾ ਰਾਜੀਵ ਗੁਪਤਾ, ਜੋ ਮੈਸਰਜ਼ ਸ਼ਾਰਪ ਫੋਕਸ ਵਿਜ਼ਨ ਪ੍ਰਾਈਵੇਟ ਲਿਮਟਿਡ ਅਤੇ ਮੈਸਰਜ਼ ਐਸਆਰ ਐਂਟਰਪ੍ਰਾਈਜ਼ਿਜ਼ ਲਿਮਟਿਡ ਦਾ ਸ਼ੇਅਰਧਾਰਕ ਹੈ, ਸ਼ਾਮਲ ਹਨ।

PunjabKesari

ਇਸ ਕੇਸ ਵਿੱਚ, ਸ਼ਰਨਜੀਤ ਕੌਰ, ਈ.ਓ. ਅਤੇ ਨਰਿੰਦਰ ਕੁਮਾਰ ਕਲਰਕ,ਦੋਵੇਂ ਨਗਰ ਕੌਂਸਲ, ਤਰਨਤਾਰਨ ਵਿਖੇ ਤਾਇਨਾਤ, ਅਤੇ ਉਕਤ ਪ੍ਰਾਈਵੇਟ ਫਰਮ ਦੇ ਮਾਲਕ ਰਾਜੀਵ ਗੁਪਤਾ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਬੁਲਾਰੇ ਨੇ ਖੁਲਾਸਾ ਕੀਤਾ ਕਿ ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਉਕਤ ਕਾਰਜਕਾਰੀ ਅਧਿਕਾਰੀ ਦੁਆਰਾ 2017-2022 ਦੇ ਸਾਲਾਂ ਦੌਰਾਨ ਧੋਖਾਧੜੀ ਵਾਲੇ ਲੈਣ-ਦੇਣ ਕੀਤੇ ਗਏ ਸਨ। ਉਸਨੇ ਮੈਸਰਜ਼ ਸਿੱਧੂ ਕੰਸਟਰਕਸ਼ਨ ਕੰਪਨੀ, ਮੈਸਰਜ਼ ਬ੍ਰਦਰ ਕੰਸਟਰਕਸ਼ਨ ਕੰਪਨੀ ਅਤੇ ਮੈਸਰਜ਼ ਫਰੈਂਡਜ਼ ਐਸੋਸੀਏਸ਼ਨ ਨੂੰ ਵੱਖ-ਵੱਖ  ਚੈੱਕਾਂ ਰਾਹੀਂ ਗਲਤ ਭੁਗਤਾਨ ਕੀਤੇ ਸਨ। ਇਸ ਤੋਂ ਇਲਾਵਾ, ਸਾਬਕਾ ਵਿਧਾਇਕ ਧਰਮਵੀਰ ਅਗਨੀਹੋਤਰੀ ਦੇ ਪੁੱਤਰ ਸੰਦੀਪ ਕੁਮਾਰ ਅਗਨੀਹੋਤਰੀ ਨਾਲ ਮਿਲੀਭੁਗਤ ਕਰਕੇ, ਦੋਸ਼ੀ ਈ.ਓ. ਨੇ ਉਨ੍ਹਾਂ ਦੀ ਕੰਪਨੀਆਂ ਮੈਸਰਜ਼ ਸ਼ਾਰਪ ਫੋਕਸ ਵਿਜ਼ਨ ਪ੍ਰਾਈਵੇਟ ਲਿਮਟਿਡ ਅਤੇ ਮੈਸਰਜ਼ ਐਸ.ਆਰ. ਐਂਟਰਪ੍ਰਾਈਜ਼ਿਜ਼ ਨੂੰ ਵੀ ਜਾਅਲੀ ਭੁਗਤਾਨ  ਕੀਤੇ ਸਨ।

PunjabKesari

ਬੁਲਾਰੇ ਨੇ ਅੱਗੇ ਦੱਸਿਆ ਕਿ ਸਥਾਨਕ ਸਰਕਾਰਾਂ ਵਿਭਾਗ ਪੰਜਾਬ ਵੱਲੋਂ ਕੀਤੀ ਗਈ ਚੈਕਿੰਗ ਦੌਰਾਨ, ਉਕਤ ਜਾਅਲੀ ਅਦਾਇਗੀਆਂ ਦੀ ਰਿਕਵਰੀ ਤਾਂ ਹੋ ਗਈ , ਪਰ 27,88,000 ਰੁਪਏ ਦੀ ਰਕਮ ਅਜੇ ਵੀ ਬਕਾਇਆ ਹੈ। ਜਾਂਚ ਦੌਰਾਨ ਇਹ ਵੀ  ਪਾਇਆ ਗਿਆ ਕਿ ਸੰਦੀਪ ਕੁਮਾਰ ਅਗਨੀਹੋਤਰੀ ਨੂੰ ਆਪਣੀ ਪਤਨੀ ਜੋਤੀ ਸਚਦੇਵਾ ਦੀ ਮਾਲਕੀਵਾਲੇ ਮੈਸਰਜ਼ ਐਮਕੇ ਪਦਮ ਪੈਟਰੋਲੀਅਮ ਦੇ ਨਾਮ ’ਤੇ ਜਾਰੀ ਕੀਤੇ 4,41,03,086 ਰੁਪਏ ਦੇ ਜਾਅਲੀ ਭੁਗਤਾਨ ਵੀ ਪ੍ਰਾਪਤ ਕੀਤੇ ਸਨ। ਬਾਅਦ ਵਿੱਚ, ਸੰਦੀਪ ਅਗਨੀਹੋਤਰੀ ਨੇ ਇਸ ਜਾਅਲੀ ਅਦਾਇਗੀ ਦਾ ਕੁਝ ਹਿੱਸਾ ਨਗਰ ਕੌਂਸਲ ਤਰਨਤਾਰਨ ਦੇ ਖਾਤਿਆਂ ਵਿੱਚ ਵਾਪਸ ਜਮ੍ਹਾ ਕਰਵਾ ਦਿੱਤਾ , ਪਰ 35,45,404 ਰੁਪਏ ਅਜੇ ਵੀ ਬਕਾਇਆ ਹਨ। ਬਕਾਇਆ ਬਿੱਲਾਂ ਦੇ ਆਂਸ਼ਿਕ ਅਦਾਇਗੀ ਤੋਂ ਬਾਅਦ, ਮੈਸਰਜ਼ ਐਮਕੇ ਪਦਮ ਪੈਟਰੋਲੀਅਮ ਵੱਲ ਕੁੱਲ 1,05,30,628 ਰੁਪਏ ਦੀ ਬਕਾਇਆ ਰਕਮ ਪਾਈ ਗਈ। ਇਸ ਤੋਂ ਇਲਾਵਾ, ਪ੍ਰਮੁੱਖ ਸਕੱਤਰ, ਸਥਾਨਕ ਸਰਕਾਰਾਂ, ਪੰਜਾਬ ਵੱਲੋਂ ਪ੍ਰਦਾਨ ਕੀਤੀ ਗਈ ਵਿਭਾਗੀ ਨਿਰੀਖਣ ਰਿਪੋਰਟ ਦੇ ਅਨੁਸਾਰ, ਈ.ਓ. ਸ਼ਰਨਜੀਤ ਕੌਰ ਨੇ ਕਲਰਕ ਰਾਜੀਵ ਕੁਮਾਰ, (ਹੁਣ ਮ੍ਰਿਤਕ), ਜੋ ਕਿ ਉਸਦੇ ਦਫ਼ਤਰ  ਵਿਖੇ ਤਾਇਨਾਤ ਸੀ ਅਤੇ ਉਕਤ ਕਲਰਕ ਨਰਿੰਦਰ ਕੁਮਾਰ , ਨੂੰ ਬਿਨਾਂ ਕਿਸੇ ਬਿੱਲ ਜਾਂ ਵਰਕ ਆਰਡਰ ਦੇ ਭੁਗਤਾਨ ਜਾਰੀ ਕੀਤੇ ਸਨ।

ਤੱਥਾਂ ਤੋਂ ਇਹ ਸਪੱਸ਼ਟ ਹੋ ਗਿਆ ਕਿ ਈਓ ਸ਼ਰਨਜੀਤ ਕੌਰ ਨੇ ਉਕਤ ਸੰਦੀਪ ਕੁਮਾਰ ਅਗਨੀਹੋਤਰੀ ਨਾਲ ਮਿਲ ਕੇ ਆਪਣੇ ਅਹੁਦੇ ਦੀ ਦੁਰਵਰਤੋਂ ਕੀਤੀ  ਅਤੇ ਉਸ ਦੀਆਂ ਫਰਜ਼ੀ ਫਰਮਾਂ ਮੈਸਰਜ਼ ਸ਼ਾਰਪ ਫੌਕਸ ਵਿਜ਼ਨ ਪ੍ਰਾਈਵੇਟ ਲਿਮਟਿਡ ਅਤੇ ਮੈਸਰਜ਼ ਐਸ.ਆਰ. ਐਂਟਰਪ੍ਰਾਈਜ਼ਿਜ਼ ਨੂੰ ਗੈਰ-ਕਾਨੂੰਨੀ ਭੁਗਤਾਨ ਕੀਤੇ ਸਨ। ਇਸ ਤੋਂ ਇਲਾਵਾ, ਇਹ ਵੀ ਪਾਇਆ ਗਿਆ ਕਿ 14,61,980 ਰੁਪਏ, 3,25,000 ਰੁਪਏ ਅਤੇ 2,09,400 ਰੁਪਏ ਦੀ ਅਦਾਇਗੀ ਬਿਨਾਂ ਕਿਸੇ ਟੈਂਡਰ ਜਾਂ ਕੋਟੇਸ਼ਨ ਦੇ ਵੱਖ-ਵੱਖ ਫਰਮਾਂ ਨੂੰ ਕੀਤੀ ਗਈ ਸੀ। ਬੁਲਾਰੇ ਨੇ ਅੱਗੇ ਕਿਹਾ ਕਿ ਕੇਸ ਜਾਂਚ ਅਧੀਨ ਹੈ ਅਤੇ ਜਾਅਲੀ ਭੁਗਤਾਨ ਪ੍ਰਾਪਤ ਕਰਨ ਵਾਲੇ ਨਿੱਜੀ ਵਿਅਕਤੀਆਂ ਦੀ ਭੂਮਿਕਾ ਦੀ ਜਾਂਚ ਦੌਰਾਨ ਪੁਸ਼ਟੀ ਕੀਤੀ ਜਾਵੇਗੀ। ਮੁਲਜ਼ਮਾਂ ਨੂੰ ਕੱਲ੍ਹ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

  • misappropriation of funds
  • Vigilance Bureau
  • Vigilance Bureau
  • Tarn Taran
  • Dharamvir Agnihotri

BBMB ਨੇ ਸੱਦ ਲਈ ਐਮਰਜੈਂਸੀ ਮੀਟਿੰਗ, ਮੌਜੂਦਾ ਪਾਣੀ ਸੰਕਟ ਨੂੰ ਦੇਖਦਿਆਂ ਲਿਆ ਫੈਸਲਾ

NEXT STORY

Stories You May Like

  • fraud case
    25 ਲੱਖ ਰੁਪਏ ਦੀ ਧੋਖਾਧੜੀ ਕਰਨ ਵਾਲੇ 3 ਵਿਅਕਤੀਆਂ 'ਤੇ ਪਰਚਾ ਦਰਜ
  • ed  kotak bank  former officer  fd money  scam
    ਕੋਟਕ ਬੈਂਕ ਦੇ ਸਾਬਕਾ ਅਧਿਕਾਰੀ ’ਤੇ 100 ਕਰੋੜ ਰੁਪਏ ਤੋਂ ਵੱਧ ਦੀ ਹੇਰਾਫੇਰੀ ਦਾ ਦੋਸ਼, 9 ਖਿਲਾਫ਼ ਚਾਰਜਸ਼ੀਟ ਦਰਜ
  • ace 3 heera phone launched
    ਸਿਰਫ਼ 949 ਰੁਪਏ 'ਚ ਲਾਂਚ ਹੋਇਆ Ace 3 Heera ਫੋਨ, ਵੋਇਸ ਅਸਿਸਟੈਂਟ ਸਣੇ ਮਿਲਣਗੇ ਖਾਸ ਫੀਚਰ
  • ed  chit fund scam  former mla  raids  malla vijay prasad
    ED ਨੇ ਚਿੱਟ ਫੰਡ ਘਪਲੇ 'ਚ ਸਾਬਕਾ ਵਿਧਾਇਕ ਨਾਲ ਜੁੜੇ ਟਿਕਾਣਿਆਂ 'ਤੇ ਮਾਰੇ ਛਾਪੇ
  • bjp mla  in law  wedding  fir  police
    BJP ਵਿਧਾਇਕ ਦੇ ਕੁੜਮ ਨੇ ਕਰਵਾਏ 25 ਵਿਆਹ, ਖੁਦ MLA ਸਾਬ੍ਹ ਨੇ ਕਰਵਾਇਆ ਪਰਚਾ ਦਰਜ
  • the dark truth of miller involved in the glasgow protest
    ਗਲਾਸਗੋ ਪ੍ਰਦਰਸ਼ਨ 'ਚ ਸ਼ਾਮਲ ਮਿੱਲਰ ਦਾ 'ਕਾਲਾ ਸੱਚ' ਆਇਆ ਸਾਹਮਣੇ, ਸਾਬਕਾ ਸਾਥਣਾਂ ਨੇ ਲਾਏ ਘਰੇਲੂ ਹਿੰਸਾ ਦੇ ਦੋਸ਼
  • fir case
    ਚਿੱਟੇ ਦਾ ਨਸ਼ਾ ਕਰਨ ਵਾਲੇ ਵਿਅਕਤੀ 'ਤੇ ਪਰਚਾ ਦਰਜ
  • 3 children  married couple cm vijay
    ਹੁਣ 2 ਨਹੀਂ, 3  ਬੱਚੇ! ਜ਼ਿਆਦਾ ਬੱਚਿਆਂ ਦੇ ਜਨਮ ਨੂੰ ਲੈ ਕੇ ਵੱਡਾ ਐਲਾਨ ਕਰਨ ਦੀ ਤਿਆਰੀ 'ਚ ਵਿਜੇ ਸਰਕਾਰ
  • girl deadbody is found at royal hotel
    ਲੁਧਿਆਣੇ ਦੀ ਕੁੜੀ ਨੂੰ ਜਲੰਧਰ ਦੇ ਮਸ਼ਹੂਰ ਹੋਟਲ 'ਚ ਇਸ ਹਾਲ 'ਚ ਵੇਖ ਪੁਲਸ ਦੇ ਉੱਡੇ...
  • major terror attack plot foiled in punjab accused arrested with hand grenade
    ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਹੈਂਡ ਗ੍ਰਨੇਡ ਸਮੇਤ ਇਕ...
  • shots fired in jalandhar
    ਜਲੰਧਰ 'ਚ ਸ਼ਰੇਆਮ ਚੱਲੀਆਂ ਗੋਲ਼ੀਆਂ! ਡਿਲਿਵਰੀ ਬੁਆਏ ਦਾ ਹੋਇਆ ਗਿਆ ਵਿਵਾਦ
  • car falls 25 feet after breaking highway railing in goraya
    ਗੋਰਾਇਆ ਵਿਖੇ ਹਾਈਵੇਅ ਦੀ ਰੇਲਿੰਗ ਤੋੜਦੀ ਹੋਈ 25 ਫੁੱਟ ਤੋਂ ਹੇਠਾਂ ਡਿੱਗੀ ਕਾਰ
  • i20 car crashes into showroom  causing extensive damage in jalandhar
    ਜਲੰਧਰ ਵਿਖੇ ਸ਼ੋਅਰੂਮ 'ਚ ਜਾ ਵੜੀ ਆਈ-20 ਕਾਰ, ਹੋਇਆ ਵੱਡਾ ਨੁਕਸਾਨ
  • major incident in jalandhar bullets fired at house car windows smashed
    ਜਲੰਧਰ 'ਚ ਵੱਡੀ ਵਾਰਦਾਤ! ਘਰ 'ਤੇ ਚੱਲੀਆਂ ਗੋਲ਼ੀਆਂ, ਭੰਨੇ ਗੱਡੀ ਦੇ ਸ਼ੀਸ਼ੇ
  • discussions of alliances in punjab politics ahead of 2027 assembly elections
    2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਗਠਜੋੜ ਦੀਆਂ...
  • yellow alert in 3 districts of punjab
    ਪੰਜਾਬ ਦੇ 3 ਜ਼ਿਲ੍ਹਿਆਂ 'ਚ 'ਯੈਲੋ ਅਲਰਟ', ਪੜ੍ਹੋ ਮੌਸਮ ਵਿਭਾਗ ਦੀ ਤਾਜ਼ਾ ਜਾਣਕਾਰੀ
Trending
Ek Nazar
iran us talks

ਵਾਰਤਾ 'ਚ ਈਰਾਨ ਇਸ ਪਾਬੰਦੀ ਨੂੰ ਹਟਾਉਣ ਲਈ ਦੇ ਰਿਹੈ ਤਰਜੀਹ

the marriage of a famous punjabi singer is about to break up

ਟੁੱਟਣ ਵਾਲਾ ਹੈ ਮਸ਼ਹੂਰ ਪੰਜਾਬੀ ਗਾਇਕ ਦਾ ਵਿਆਹ ! ਸੋਸ਼ਲ ਮੀਡੀਆ ਹਲਚਲ ਨੇ ਖੜ੍ਹੇ...

drone attack on russia

ਯੂਕਰੇਨੀ ਡਰੋਨ ਹਮਲੇ 'ਚ 12 ਲੋਕਾਂ ਦੀ ਮੌਤ, ਦਰਜਨਾਂ ਜ਼ਖਮੀ

wildfire rages

ਕੈਨੇਡੀਅਨ ਸੂਬੇ 'ਚ ਲੱਗ ਗਈ 'ਐਮਰਜੈਂਸੀ', ਪ੍ਰਧਾਨ ਮੰਤਰੀ ਨੇ ਲੋਕਾਂ ਲਈ...

govinda breaks silence on wife sunita ahuja s extra marital affair allegations

'ਇੰਨੇ ਪਿਆਰ ਨਾਲ ਗਾਲ੍ਹਾਂ ਕੱਢਦੀ ਹੈ...'; ਪਤਨੀ ਵੱਲੋਂ ਲਗਾਏ ਗਏ ਅਫੇਅਰ ਦੇ...

ishaq dar statement

ਪਾਕਿ, ਸਾਊਦੀ ਅਰਬ ਤੇ ਤੁਰਕੀ ਵਿਚਾਲੇ ਹੋਇਆ ਰੱਖਿਆ ਸਮਝੌਤਾ ਕਿਸੇ ਹੋਰ ਦੇਸ਼ ਦੇ...

boat capsizes

ਨਿਊਯਾਰਕ ਹਾਰਬਰ 'ਚ ਪਲਟੀ ਕਿਸ਼ਤੀ, ਔਰਤ ਅਤੇ ਉਸ ਦੇ ਜਵਾਕ ਦੀ ਮੌਤ

jewish legacy

ਪਾਕਿਸਤਾਨ 'ਚ ਅਲੋਪ ਹੋਈ ਯਹੂਦੀਆਂ ਦੀ ਪਛਾਣ

maturity in children at the age of 10 12 has increased anxiety

10-12 ਸਾਲ ’ਚ ਹੀ ਬੱਚਿਆਂ ’ਚ ਮਚਿਓਰਿਟੀ ਨੇ ਵਧਾਈ ਚਿੰਤਾ, ਪੜ੍ਹੋ ਕੀ ਹੈ ਇਸ ਦੇ...

ar rahman  s son meets with an accident

ਦਿੱਗਜ ਗਾਇਕ ਤੇ ਮਿਊਜ਼ਿਕ ਕੰਪੋਜ਼ਰ ਦੇ ਪੁੱਤਰ ਨਾਲ ਵਾਪਰਿਆ ਵੱਡਾ ਹਾਦਸਾ ! ਹਸਪਤਾਲ...

veteran actor turned politician passes away

ਅਦਾਕਾਰ ਤੋਂ ਸਿਆਸਤਦਾਨ ਬਣੇ ਦਿੱਗਜ ਐਕਟਰ ਦਾ ਦਿਹਾਂਤ, ਅਮਰੀਕਾ 'ਚ ਲਏ ਆਖ਼ਰੀ ਸਾਹ

electricity will be off tomorrow

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

gurdaspur youth returning home from lebanon

ਲੇਬਨਾਨ ਤੋਂ ਪਰਤ ਰਿਹਾ ਗੁਰਦਾਸਪੁਰ ਦਾ ਨੌਜਵਾਨ ਅਚਾਨਕ ਹੋ ਗਿਆ 'ਗ਼ਾਇਬ' ! ਪਰਿਵਾਰ...

mother  phone  daughter

ਮਾਂ ਨੇ ਧੀ ਨੂੰ ਫ਼ੋਨ ਚਲਾਉਣ ਤੋਂ ਰੋਕਿਆ ਤਾਂ ਘਰ 'ਚ ਵਿਛ ਗਏ ਸੱਥਰ ! ਹੋਸ਼ ਉਡਾ...

heavy rain 6 days punjab weather

9, 10, 11, 12, 13, 14, 15 ਅਗਸਤ ਨੂੰ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਕਰ...

heavy rains expected on sunday

ਐਤਵਾਰ ਨੂੰ ਪਵੇਗਾ ਭਾਰੀ ਮੀਂਹ ! ਇਨ੍ਹਾਂ ਸੂਬਿਆਂ 'ਚ ਜਾਰੀ ਹੋ ਗਈ ਚਿਤਾਵਨੀ

a mountain of sorrow fell on the legendary player

ਦਿੱਗਜ ਖਿਡਾਰੀ 'ਤੇ ਟੁੱਟਿਆ ਦੁੱਖਾਂ ਦਾ ਪਹਾੜ ! ਲੰਬੀ ਬੀਮਾਰੀ ਤੋਂ ਬਾਅਦ ਪਿਤਾ...

iminish us role in west asia

ਪਾਕਿ-ਸਾਊਦੀ-ਤੁਰਕੀ ਸਮਝੌਤੇ ਨਾਲ ਪੱਛਮੀ ਏਸ਼ੀਆ 'ਚ US ਦੀ ਭੂਮਿਕਾ ਘਟਣ ਦੀ ਸੰਭਾਵਨਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • car falls 25 feet after breaking highway railing in goraya
      ਗੋਰਾਇਆ ਵਿਖੇ ਹਾਈਵੇਅ ਦੀ ਰੇਲਿੰਗ ਤੋੜਦੀ ਹੋਈ 25 ਫੁੱਟ ਤੋਂ ਹੇਠਾਂ ਡਿੱਗੀ ਕਾਰ
    • murder in sunam
      ਸੁਨਾਮ ਵਿਚ ਨੌਜਵਾਨ ਦਾ ਬੇਰਹਿਮੀ ਨਾਲ ਕਤਲ! ਸੜਕ 'ਤੇ ਸੁੱਟੀ ਲਾਸ਼
    • shocking incident in ludhiana
      ਪੰਜਾਬ 'ਚ ਮੁੰਡੇ ਦਾ ਬੇਰਹਿਮੀ ਨਾਲ ਕਤਲ! ਫ਼ਿਰ ਮੋਢੇ 'ਤੇ ਲਾਸ਼ ਰੱਖ 1...
    • elderly man brutally murdered while sleeping in mansion
      ਪੰਜਾਬ: ਹਵੇਲੀ 'ਚ ਸੁੱਤੇ ਬਜ਼ੁਰਗ ਦਾ ਬੇਰਹਿਮੀ ਨਾਲ ਕੀਤਾ ਕਤਲ
    • i20 car crashes into showroom  causing extensive damage in jalandhar
      ਜਲੰਧਰ ਵਿਖੇ ਸ਼ੋਅਰੂਮ 'ਚ ਜਾ ਵੜੀ ਆਈ-20 ਕਾਰ, ਹੋਇਆ ਵੱਡਾ ਨੁਕਸਾਨ
    • punjab police police officer motorcycle thief
      ਪੰਜਾਬ ਪੁਲਸ ਦੇ ਮੁਲਾਜ਼ਮ ਨੇ ਕੀਤਾ ਵੱਡਾ ਕਾਂਡ, ਜਿਸ ਥਾਣੇ 'ਚ ਤਾਇਨਾਤ ਉਸੇ 'ਚ...
    • major incident in jalandhar bullets fired at house car windows smashed
      ਜਲੰਧਰ 'ਚ ਵੱਡੀ ਵਾਰਦਾਤ! ਘਰ 'ਤੇ ਚੱਲੀਆਂ ਗੋਲ਼ੀਆਂ, ਭੰਨੇ ਗੱਡੀ ਦੇ ਸ਼ੀਸ਼ੇ
    • army man  leave  punjab police
      ਛੁੱਟੀ ਤੋਂ ਪਰਤੇ ਆਰਮੀ ਜਵਾਨ ਦੀ ਕਰਤੂਤ ਨੇ ਉਡਾਏ ਹੋਸ਼, ਦਰਜ ਹੋ ਗਿਆ ਮਾਮਲਾ
    • manpreet ayali raised the issue of equal representation in the rajya sabha
      ਵਿਧਾਨ ਸਭਾ 'ਚ ਮਨਪ੍ਰੀਤ ਇਆਲੀ ਨੇ ਡਿਲਿਮਿਟੇਸ਼ਨ ਬਿੱਲ ਦਾ ਚੁੱਕਿਆ ਮੁੱਦਾ
    • shameful incident in punjab
      ਪੰਜਾਬ: 10ਵੀਂ ਦੀ ਵਿਦਿਆਰਥਣ ਨਾਲ ਗੈਂਗਰੇਪ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +