Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, AUG 20, 2026

    8:28:41 PM

  • suger prices decision

    ਵੱਡੀ ਖ਼ਬਰ: ਖੰਡ ਦੀਆਂ ਅਸਮਾਨ ਛੂੰਹਦੀਆਂ ਕੀਮਤਾਂ...

  • punjab bandh update

    'ਪੰਜਾਬ ਬੰਦ' ਦੇ ਸੱਦੇ ਨੂੰ ਲੈ ਕੇ ਵਪਾਰ ਮੰਡਲ ਨੇ...

  • punjab bandh update

    'ਪੰਜਾਬ ਬੰਦ' ਦੌਰਾਨ ਕੀ ਕੁੱਝ ਬੰਦ ਤੇ ਕੀ ਕੁੱਝ...

  • amit shah slams congress

    'ਵੰਦੇ ਮਾਤਰਮ' ਬਾਰੇ ਕਾਂਗਰਸ ਵਰਕਿੰਗ ਕਮੇਟੀ ਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • 990 ਕਿਸਾਨਾਂ ਨੂੰ ਬਿਜਲੀ 'ਤੇ ਨਕਦ ਸਬਸਿਡੀ ਦੇਣ ਸਬੰਧੀ ਪਾਇਲਟ ਪ੍ਰਾਜੈਕਟ ਸ਼ੁਰੂ ਕਰੇਗੀ ਸਰਕਾਰ

PUNJAB News Punjabi(ਪੰਜਾਬਂ)

990 ਕਿਸਾਨਾਂ ਨੂੰ ਬਿਜਲੀ 'ਤੇ ਨਕਦ ਸਬਸਿਡੀ ਦੇਣ ਸਬੰਧੀ ਪਾਇਲਟ ਪ੍ਰਾਜੈਕਟ ਸ਼ੁਰੂ ਕਰੇਗੀ ਸਰਕਾਰ

  • Updated: 25 Jan, 2018 07:22 AM
Punjab
cash subsidi to farmer
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ  (ਰਮਨਜੀਤ) - ਸੂਬਾ ਮੰਤਰੀ ਮੰਡਲ ਨੇ 990 ਖੇਤੀਬਾੜੀ ਖਪਤਕਾਰਾਂ ਨੂੰ ਬਿਜਲੀ ਵਾਸਤੇ ਸਿੱਧੇ ਲਾਭ ਦੇ ਤਬਾਦਲੇ (ਡੀ. ਬੀ. ਟੀ. ਈ.) ਬਾਰੇ ਇਕ ਪਾਇਲਟ ਖੋਜ ਪ੍ਰੋਜੈਕਟ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਧਰਤੀ ਹੇਠਲੇ ਪਾਣੀ ਦੇ ਅਹਿਮ ਵਸੀਲਿਆਂ ਨੂੰ ਬਚਾਉਣ ਦੀ ਜ਼ਰੂਰਤ ਦੇ ਮੱਦੇਨਜ਼ਰ ਮੁੱਖ ਮੰਤਰੀ ਨੇ ਵੱਡੇ ਕਿਸਾਨਾਂ ਨੂੰ ਸਵੈ-ਇੱਛਾ ਨਾਲ ਸਬਸਿਡੀ ਛੱਡਣ ਦੀ ਅਪੀਲ ਕੀਤੀ ਹੈ ਤਾਂ ਜੋ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਸਰਕਾਰ ਦੀਆਂ ਕੋਸ਼ਿਸ਼ਾਂ ਵਿਚ ਯੋਗਦਾਨ ਪੈ ਸਕੇ। ਸੂਬੇ ਵਿਚ ਧਰਤੀ ਹੇਠਲੇ ਪਾਣੀ ਦਾ ਪੱਧਰ ਲਗਾਤਾਰ ਹੇਠਾਂ ਜਾਣ 'ਤੇ ਗੰਭੀਰ ਚਿੰਤਾ ਪ੍ਰਗਟ ਕਰਦੇ ਹੋਏ ਮੰਤਰੀ ਮੰਡਲ ਨੇ ਡੀ. ਬੀ. ਟੀ. ਈ. ਨੂੰ ਇਕ ਪਾਇਲਟ ਪ੍ਰੋਜੈਕਟ ਵਜੋਂ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ, ਜੋ ਕਿ ਧਰਤੀ ਹੇਠਲੇ ਪਾਣੀ ਦਾ ਪੱਧਰ ਹੋਰ ਹੇਠਾਂ ਜਾਣ ਨੂੰ ਰੋਕਣ ਲਈ ਮਹੱਤਵਪੂਰਨ ਭੂਮਿਕਾ ਨਿਭਾਏਗੀ ਅਤੇ ਇਸ ਦੇ ਨਾਲ ਸੂਬੇ ਨੂੰ ਮਾਲੀ ਲਾਭ ਵੀ ਹੋਵੇਗਾ। ਇਕ ਸਰਕਾਰੀ ਬੁਲਾਰੇ ਦੇ ਅਨੁਸਾਰ ਡੀ. ਬੀ. ਟੀ. ਈ. ਪਾਇਲਟ ਪ੍ਰੋਜੈਕਟ ਹੇਠ ਪੰਜਾਬ ਰਾਜ ਬਿਜਲੀ ਕਾਰਪੋਰੇਸ਼ਨ ਲਿਮਟਿਡ (ਪੀ. ਐੱਸ. ਪੀ. ਸੀ. ਐੱਲ.) ਨੇ ਜੇ-ਪਾਲ ਸਾਊਥ ਏਸ਼ੀਆ ਅਤੇ ਵਿਸ਼ਵ ਬੈਂਕ ਦੇ ਨਾਲ 990 ਖੇਤੀਬਾੜੀ ਟਿਊਬਵੈੱਲਾਂ ਦੇ ਕੁਨੈਕਸ਼ਨਾਂ ਦਾ ਮੁੱਲਾਂਕਣ ਕਰਨ ਵਾਸਤੇ ਸਮਝੌਤਾ ਕੀਤਾ ਹੈ।
ਇਸ ਪਾਇਲਟ ਪ੍ਰੋਜੈਕਟ ਹੇਠ ਲਾਭਪਾਤਰੀਆਂ ਨੇ ਕਿਸਾਨਾਂ ਨੂੰ ਸਬਸਿਡੀ ਦਾ ਨਗਦ ਭੁਗਤਾਨ ਕੀਤਾ ਜਾਵੇਗਾ, ਜੋ ਕਿ ਫਸਲ ਦੀ ਸਿੰਚਾਈ ਲਈ ਬਿਜਲੀ ਲਾਗਤ 'ਤੇ ਆਧਾਰਿਤ ਹੋਵੇਗਾ, ਜਿਸ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਪੰਜਾਬ ਰਾਜ ਕਿਸਾਨ ਕਮਿਸ਼ਨ, ਖੇਤੀਬਾੜੀ ਵਿਭਾਗ ਅਤੇ ਜਲ ਸਰੋਤ ਵਿਭਾਗਾਂ ਵੱਲੋਂ ਅੰਤਿਮ ਰੂਪ ਦਿੱਤਾ ਜਾਵੇਗਾ। ਕਿਸਾਨਾਂ ਨੂੰ ਬਿਜਲੀ ਦੀ ਖਪਤ ਲਈ ਬਿੱਲ ਜਾਰੀ ਕੀਤੇ ਜਾਣਗੇ ਅਤੇ ਬੱਚਤ (ਸਬਸਿਡੀ ਵਿੱਚੋਂ ਬਿੱਲ ਦੀ ਰਕਮ ਘਟਾ ਕੇ) ਨੂੰ ਬਰਕਰਾਰ ਰੱਖਣ ਦੀ ਇਜਾਜ਼ਤ ਦਿੱਤੀ ਜਾਵੇਗੀ। ਮਹੱਤਵਪੂਰਨ ਗੱਲ ਇਹ ਹੈ ਕਿ ਇਸ ਨਾਲ ਸੰਕਟ ਵਿਚ ਘਿਰੇ ਕਿਸਾਨਾਂ 'ਤੇ ਕੋਈ ਵੀ ਵਿੱਤੀ ਬੋਝ ਨਹੀਂ ਪਵੇਗਾ ਸਗੋਂ ਉਨ੍ਹਾਂ ਨੂੰ ਪਾਣੀ ਦੀ ਸੰਭਾਲ ਲਈ ਕੀਤੀ ਗਈ ਬੱਚਤ ਦੇ ਬਦਲੇ ਵਿੱਤੀ ਲਾਭ ਮਿਲੇਗਾ।
ਡੀ. ਬੀ. ਟੀ. ਈ. ਸਕੀਮ ਸੂਬੇ ਵਿਚ ਫਸਲੀ ਵਿਭਿੰਨਤਾ ਨੂੰ ਹੱਲਾਸ਼ੇਰੀ ਦੇਣ ਵਿਚ ਮਦਦ ਦੇਵੇਗੀ। ਇਸ ਨਾਲ ਧਰਤੀ ਹੇਠਲੇ ਪਾਣੀ ਦੀ ਬੱਚਤ ਹੋਵੇਗੀ ਅਤੇ ਬਿਜਲੀ ਬਚਾਈ ਜਾ ਸਕੇਗੀ। ਇਸ ਦੇ ਨਾਲ ਸਬਸਿਡੀ ਨੂੰ ਤਰਕ ਸੰਗਤ ਬਣਾਇਆ ਜਾ ਸਕੇਗਾ ਅਤੇ ਟਰਾਂਸਮਿਸ਼ਨ ਅਤੇ ਬਿਜਲੀ ਵਿਤਰਣ ਦੇ ਨੁਕਸਾਨ ਨੂੰ ਵੀ ਰੋਕਿਆ ਜਾ ਸਕੇਗਾ।
ਅਮੀਰ ਕਿਸਾਨਾਂ ਵੱਲੋਂ ਬਿਜਲੀ ਸਬਸਿਡੀ ਛੱਡੇ ਜਾਣ ਨਾਲ ਸਬੰਧਤ ਇਕ ਹੋਰ ਮਹੱਤਵਪੂਰਨ ਫੈਸਲੇ ਦੇ ਸਬੰਧ ਵਿਚ ਮੰਤਰੀ ਮੰਡਲ ਨੇ ਅਜਿਹੇ ਕਿਸਾਨਾਂ ਨੂੰ ਖੇਤੀਬਾੜੀ ਪੰਪਾਂ 'ਤੇ 50 ਫੀਸਦੀ ਤੱਕ ਸਬਸਿਡੀ ਛੱਡਣ ਜਾਂ 100 ਫੀਸਦੀ ਪੂਰੀ ਸਬਸਿਡੀ ਛੱਡਣ ਦੇ ਬਦਲੇ ਕ੍ਰਮਵਾਰ 202 ਰੁਪਏ ਪ੍ਰਤੀ ਬੀ. ਐੱਚ. ਪੀ. ਪ੍ਰਤੀ ਮਹੀਨਾ ਜਾਂ 403 ਰੁਪਏ ਪ੍ਰਤੀ ਬੀ.ਐੱਚ.ਪੀ. ਪ੍ਰਤੀ ਮਹੀਨਾ ਚੁਣਨ ਦਾ ਅਧਿਕਾਰ ਦਿੱਤਾ ਹੈ। ਬਿਜਲੀ ਸਬਸਿਡੀ ਸਵੈ-ਇੱਛਾ ਨਾਲ ਛੱਡਣ ਵਾਲੇ ਖੇਤੀਬਾੜੀ ਖਪਤਕਾਰਾਂ ਕਾਰਨ ਸੂਬੇ 'ਤੇ ਸਬਸਿਡੀ ਦਾ ਬੋਝ ਘਟੇਗਾ, ਜਿਸ ਦੇ ਨਾਲ ਝੋਨੇ ਦੇ ਸੀਜ਼ਨ ਦੌਰਾਨ ਬਿਨਾਂ ਅੜਚਣ ਅੱਠ ਘੰਟੇ ਅਤੇ ਝੋਨਾ ਨਾ ਲੱਗਣ ਵਾਲੇ ਮੌਸਮ 'ਚ ਇਕ ਦਿਨ ਛੱਡ ਕੇ 8-10 ਘੰਟੇ ਬਿਜਲੀ ਮੁਹੱਈਆ ਕਰਵਾਈ ਜਾਵੇਗੀ।
ਖੇਤੀਬਾੜੀ ਟਿਊਬਵੈੱਲਾਂ ਨੂੰ ਮੁਫਤ ਬਿਜਲੀ ਦੇਣ ਲਈ ਐਲਾਨੀ ਨੀਤੀ ਦੇ ਮੱਦੇਨਜ਼ਰ ਇਸ ਸਬੰਧ ਵਿਚ ਸਮੁੱਚੀ ਰਾਸ਼ੀ ਨੂੰ ਸੂਬਾ ਸਰਕਾਰ ਸਹਿਣ ਕਰੇਗੀ। ਇਸ ਵੇਲੇ ਸੂਬੇ ਵਿਚ 13.50 ਖੇਤੀ ਟਿਊਬਵੈੱਲ ਹਨ। ਸੂਬਾ ਸਰਕਾਰ ਵੱਲੋਂ ਵਿੱਤੀ ਸਾਲ 2017-18 ਲਈ ਖੇਤੀ ਟਿਊਬਵੈੱਲਾਂ 'ਤੇ ਸਬਸਿਡੀ ਦੇ ਰੂਪ ਵਿਚ 6000 ਕਰੋੜ ਰੁਪਏ ਪੰਜਾਬ ਰਾਜ ਬਿਜਲੀ ਨਿਗਮ ਨੂੰ ਅਦਾ ਕੀਤੇ ਜਾਣੇ ਹਨ ਅਤੇ ਇਹ ਬੋਝ ਹਰੇਕ ਸਾਲ ਵਧਦਾ ਜਾ ਰਿਹਾ ਹੈ। ਮੰਤਰੀ ਮੰਡਲ ਨੇ ਇਹ ਗੱਲ ਨੋਟ ਕੀਤੀ ਹੈ ਕਿ ਜੇਕਰ ਇਨ੍ਹਾਂ ਕਿਸਾਨਾਂ ਵਿੱਚੋਂ ਇਕ ਫੀਸਦੀ ਕਿਸਾਨ ਵੀ ਸਵੈ-ਇੱਛੁਕ ਤੌਰ 'ਤੇ 50 ਫੀਸਦੀ ਸਬਸਿਡੀ ਛੱਡ ਦੇਣ ਤਾਂ ਇਸ ਨਾਲ ਸਬਸਿਡੀ ਦਾ ਸਾਲਾਨਾ ਅੰਦਾਜ਼ਨ 35 ਕਰੋੜ ਰੁਪਏ ਬੋਝ ਘੱਟ ਹੋ ਸਕਦਾ ਹੈ। ਮੰਤਰੀ ਮੰਡਲ ਨੇ ਇਸ ਸਬੰਧ ਵਿਚ ਵੱਡੇ ਕਿਸਾਨਾਂ ਨੂੰ ਸਬਸਿਡੀ ਦਾ ਤਿਆਗ ਕਰਨ ਲਈ ਉਤਸ਼ਾਹਿਤ ਕਰਨ ਦਾ ਫੈਸਲਾ ਕੀਤਾ ਹੈ।
'ਸ਼ਾਸਨ ਦੇ ਰਾਖੇ' ਸਕੀਮ ਨੂੰ 3 ਹੋਰ ਜ਼ਿਲਿਆਂ ਵਿਚ ਲਾਗੂ ਕਰਨ ਨੂੰ ਝੰਡੀ : ਪੰਜਾਬ ਮੰਤਰੀ ਮੰਡਲ ਵਲੋਂ ਸਰਕਾਰ ਦੀ ਵੱਕਾਰੀ ਸਕੀਮ 'ਸ਼ਾਸਨ ਦੇ ਰਾਖੇ' (ਗਾਰਡੀਅਨਜ਼ ਆਫ ਗਵਰਨੈਂਸ) ਨੂੰ ਤਿੰਨ ਹੋਰ ਜ਼ਿਲਿਆਂ ਵਿਚ ਮੁਕੰਮਲ ਤੌਰ 'ਤੇ ਲਾਗੂ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਅਤੇ ਇਹ ਸਕੀਮ ਦੂਜੇ ਪੜਾਅ ਵਿਚ ਬਾਕੀ ਜ਼ਿਲਿਆਂ ਵਿਚ ਵੀ ਅੰਸ਼ਿਕ ਤੌਰ 'ਤੇ ਲਾਗੂ ਕੀਤੀ ਜਾਵੇਗੀ।
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿਚ ਗੁਰਦਾਸਪੁਰ, ਪਟਿਆਲਾ ਅਤੇ ਪਠਾਨਕੋਟ ਜ਼ਿਲਿਆਂ ਵਿਚ ਇਹ ਸਕੀਮ ਲਾਗੂ ਕਰਨ 'ਤੇ ਮੋਹਰ ਲਾਈ ਗਈ।
ਇਸ ਨੂੰ ਇੰਨ-ਬਿਨ ਲਾਗੂ ਕਰਨ ਅਤੇ ਇਸ 'ਤੇ ਨਜ਼ਰਸਾਨੀ ਲਈ ਇਕ 'ਐਪ' ਵੀ ਸ਼ਰੂ ਕੀਤੀ ਗਈ ਹੈ। ਇਸ ਸਕੀਮ ਦਾ ਮੁੱਖ ਮਕਸਦ ਸਾਬਕਾ ਫੌਜੀਆਂ ਰਾਹੀਂ ਵੱਖ-ਵੱਖ ਸਰਕਾਰੀ ਸਕੀਮਾਂ ਅਤੇ ਪ੍ਰੋਗਰਾਮਾਂ 'ਤੇ ਨਿਗ੍ਹਾ ਰੱਖਣ ਦੇ ਨਾਲ-ਨਾਲ ਇਹ ਵੀ ਯਕੀਨੀ ਬਣਾਉਣਾ ਹੈ ਕਿ ਸਰਕਾਰ ਵਲੋਂ ਦਿੱਤੀ ਜਾਣ ਵਾਲੀ ਰਾਹਤ ਅਤੇ ਮਦਦ ਦੀ ਕਿਤੇ ਵੀ ਦੁਰਵਰਤੋਂ ਨਾ ਹੋਵੇ, ਜਿਹੜੀ ਸਿਰਫ ਲੋੜਵੰਦਾਂ ਅਤੇ ਸਹੀ ਹੱਥਾਂ ਵਿਚ ਪੁੱਜੇ।

  • ਨਕਦ ਸਬਸਿਡੀ
  • ਕਿਸਾਨਾਂ
  • ਬਿਜਲੀ
  • cash subsidi
  • farmer

ਭੰਡਾਰੀ ਪੁਲ 'ਤੇ ਨਰਿੰਦਰ ਮੋਦੀ ਦਾ ਪੁਤਲਾ ਫੂਕਿਆ

NEXT STORY

Stories You May Like

  • govt asks meta to take strict action on deepfakes
    ਮੇਟਾ ਨੂੰ ਡੀਪਫੇਕ ’ਤੇ ਸਖਤ ਕਾਰਵਾਈ ਕਰਨ ਲਈ ਕਿਹਾ : ਸਰਕਾਰ
  • now the government will decide whether charge will be taken from upi or not
    ਹੁਣ ਸਰਕਾਰ ਫੈਸਲਾ ਕਰੇਗੀ ਕਿ UPI ਤੋਂ ਚਾਰਜ ਲਿਆ ਜਾਵੇਗਾ ਜਾਂ ਨਹੀਂ, ਲੋਕ ਸਭਾ 'ਚ ਪਾਸ ਹੋਇਆ ਬਿੱਲ
  • draft bill submitted to punjab government
    ਪੰਜਾਬ ਸਰਕਾਰ ਨੂੰ ਸੌਂਪਿਆ ਗਿਆ ਖਰੜਾ ਬਿੱਲ, ਕਿਸਾਨਾਂ ਦੇ ਕਰਜ਼ੇ ਨੂੰ ਖ਼ਤਮ ਕਰਨ ਦਾ ਪ੍ਰਸਤਾਵ
  • overbridge to be built at pathankot sujanpur crossing
    ਪਠਾਨਕੋਟ-ਸੁਜਾਨਪੁਰ ਕਰਾਸਿੰਗ ’ਤੇ ਬਣੇਗਾ ਓਵਰਬ੍ਰਿਜ, ਕੇਂਦਰ ਸਰਕਾਰ ਖਰਚ ਕਰੇਗੀ 52.36 ਕਰੋੜ ਰੁਪਏ
  • kiren rijiju  students  government
    ਵਿਦਿਆਰਥੀਆਂ ਦੇ ਅੰਦੋਲਨ 'ਤੇ ਸਰਕਾਰ ਚਰਚਾ ਕਰਵਾਉਣ ਤੇ ਗ੍ਰਹਿ ਮੰਤਰੀ ਜਵਾਬ ਦੇਣ ਲਈ ਤਿਆਰ : ਰਿਜਿਜੂ
  • the health of the student leader on hunger strike is deteriorating
    ਝਾਰਖੰਡ ਪ੍ਰਿਖਿਆ ਵਿਵਾਦ : ਭੁੱਖ ਹੜਤਾਲ 'ਤੇ ਬੈਠੇ ਵਿਦਿਆਰਥੀ ਆਗੂ ਦੀ ਵਿਗੜੀ ਸਿਹਤ, ਸਰਕਾਰ ਕਰੇਗੀ ਗੱਲਬਾਤ
  • the proceedings of the punjab vidhan sabha began
    ਪੰਜਾਬ ਵਿਧਾਨ ਸਭਾ ਦੀ ਕਾਰਵਾਈ ਸ਼ੁਰੂ, ਕਾਂਗਰਸ ਵਲੋਂ ਰੁਜ਼ਗਾਰ ਸਬੰਧੀ ਵਾਈਟ ਪੇਪਰ ਜਾਰੀ ਕਰਨ ਦੀ ਮੰਗ
  • people continue to oppose cng plant to be set up in jahura
    ਜਹੂਰਾ 'ਚ ਲੱਗਣ ਵਾਲੇ C.N.G. Plant ਦਾ ਲੋਕਾਂ ਵੱਲੋਂ ਵਿਰੋਧ ਜਾਰੀ, ਬਿਜਲੀ ਕੁਨੈਕਸ਼ਨ ਦੇਣ ਆਈ ਟੀਮ ਵਾਪਸ ਭੇਜੀ
  • punjab bandh update
    'ਪੰਜਾਬ ਬੰਦ' ਦੌਰਾਨ ਕੀ ਕੁੱਝ ਬੰਦ ਤੇ ਕੀ ਕੁੱਝ ਖੁੱਲ੍ਹਾ? ਸਕੂਲਾਂ 'ਚ ਛੁੱਟੀ ਤੇ...
  • schools open or closed during punjab bandh minister harjot bains big decision
    ਪੰਜਾਬ ਬੰਦ ਦੌਰਾਨ ਸਕੂਲ ਖੁੱਲ੍ਹਣ ਨੂੰ ਲੈ ਕੇ ਜਾਣੋ ਕੀ ਬੋਲੇ ਮੰਤਰੀ ਹਰਜੋਤ ਬੈਂਸ
  • robber arrested in jalandhar
    ਮੋਬਾਇਲ ਝਪਟ ਕੇ ਭੱਜੇ ਲੁਟੇਰੇ ਨੂੰ ਥਾਣੇ ਕੋਲ ਲੋਕਾਂ ਨੇ ਫੜਿਆ, ਖੰਭੇ ਨਾਲ ਬੰਨ੍ਹ...
  • attention applying for driving licenses
    ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ! ਖੜ੍ਹੀ ਹੋਈ ਵੱਡੀ ਮੁਸੀਬਤ
  • swift car fire in jalandhar
    ਜਲੰਧਰ ਵਿਖੇ ਮਾਤਾ ਰਾਣੀ ਚੌਕ ਨੇੜੇ ਸਵਿੱਫਟ ਕਾਰ ਨੂੰ ਲੱਗੀ ਅੱਗ
  • big revelation in the case of looting rs 72 lakh from a businessman in jalandhar
    ਜਲੰਧਰ: ਕਾਰੋਬਾਰੀ ਕੋਲੋਂ 72 ਲੱਖ ਲੁੱਟਣ ਦੇ ਮਾਮਲੇ 'ਚ ਵੱਡਾ ਖ਼ੁਲਾਸਾ! ਮਾਲਕ ਦੇ...
  • government work halted due to strike  employees protest
    ਹੜਤਾਲ ਨਾਲ ਸਰਕਾਰੀ ਕੰਮਕਾਜ ਠੱਪ, ਸਬ-ਰਜਿਸਟ੍ਰਾਰ ਦਫ਼ਤਰਾਂ ਦੇ ਬਾਹਰ ਵੀ...
  • deep dhillon s special interview
    ਦੀਪ ਢਿੱਲੋਂ ਦਾ ਬੇਬਾਕ ਇੰਟਰਵਿਊ: ਧਰਮਿੰਦਰ, ਵਰਿੰਦਰ, ਯੋਗਰਾਜ ਤੇ ਗੁੱਗੂ ਗਿੱਲ ਦੇ...
Trending
Ek Nazar
this bollywood superstar was devastated by his son s illness

ਪਿੱਜ਼ਾ ਖਾਂਦੇ-ਖਾਂਦੇ ਆ ਗਿਆ ਖ਼ੂਨ ! 3 ਸਾਲਾ ਪੁੱਤ ਦੀ ਇਸ ਬੀਮਾਰੀ ਨਾਲ ਟੁੱਟ ਗਿਆ...

famous actress   ex husband dies  mystery revealed after many months

ਮਸ਼ਹੂਰ ਅਦਾਕਾਰਾ ਦੇ Ex-Husband ਦੀ ਹੋਈ ਮੌਤ ! ਕਈ ਮਹੀਨਿਆਂ ਬਾਅਦ ਖੁੱਲ੍ਹਿਆ ਭੇਤ

sunita ahuja withdraws divorce case govinda s manager confirms

ਟੁੱਟਣ ਤੋਂ ਬਚ ਗਿਆ 40 ਸਾਲ ਪੁਰਾਣਾ ਰਿਸ਼ਤਾ, ਸੁਨੀਤਾ ਆਹੂਜਾ ਨੇ ਤਲਾਕ ਦੀ ਅਰਜ਼ੀ...

this actress once wanted to have 11 children

ਕਦੇ 11 ਬੱਚੇ ਪੈਦਾ ਕਰਨਾ ਚਾਹੁੰਦੀ ਸੀ ਇਹ ਅਦਾਕਾਰਾ, ਪਰ ਹੁਣ ਨਹੀਂ ਬਣਨਾ ਚਾਹੁੰਦੀ...

car  well  family  death  police

ਖੂਹ 'ਚ ਜਾ ਡਿੱਗੀ ਕਾਰ ! ਇਕੋ ਪਰਿਵਾਰ ਦੇ 4 ਜੀਆਂ ਦੀ ਹੋਈ ਦਰਦਨਾਕ ਮੌਤ

kangana ranaut hits back at baba ramdev

"ਮੇਰੀ ਜਵਾਨੀ ਬਾਰੇ ਦਿਨੇ ਸੁਪਨੇ ਨਾ ਦੇਖੋ...": ਕੰਗਨਾ ਰਣੌਤ ਨੇ ਬਾਬਾ ਰਾਮਦੇਵ...

indian origin people arrested in us

ਅਮਰੀਕਾ 'ਚ ਇਮੀਗ੍ਰੇਸ਼ਨ ਮਾਮਲਿਆਂ ’ਚ ਭਾਰਤੀ ਮੂਲ ਦੇ 2 ਲੋਕ ਗ੍ਰਿਫ਼ਤਾਰ

raid on government officials

ਰਾਸ਼ਟਰਪਤੀ ਦੇ ਅਧਿਕਾਰੀਆਂ ਦੇ ਘਰ 'ਤੇ ਪੈ ਗਈ Raid ! ਯੂਕਰੇਨ 'ਚ ਭ੍ਰਿਸ਼ਟਾਚਾਰ...

former minister arrested

ਸ਼੍ਰੀਲੰਕਾ : ਦੋ ਵੱਖ-ਵੱਖ ਮਾਮਲਿਆਂ 'ਚ ਸਾਬਕਾ ਮੰਤਰੀ ਗ੍ਰਿਫਤਾਰ

russia iran conflict

ਮਾਸਕੋ ਦੇ ਨੇੜੇ ਇੱਕ ਗੋਦਾਮ 'ਤੇ ਡਰੋਨ ਹਮਲਾ, ਲੱਗੀ ਭਿਆਨਕ ਅੱਗ

situation in bangladesh

ਬੰਗਲਾਦੇਸ਼ 'ਚ ਅਲ-ਕਾਇਦਾ ਦੀ ਸਰਗਰਮੀ ਵਧੀ ; ਪੁਲਿਸ ਹਾਈ ਅਲਰਟ 'ਤੇ

lawmakers warn about china

ਚੀਨ ਜਲਦੀ ਹੀ ਪੱਛਮੀ ਪ੍ਰਸ਼ਾਂਤ 'ਚ ਪੈਦਾ ਕਰ ਸਕਦਾ ਹੈ ਖ਼ਤਰਾ, ਕਾਨੂੰਨਸਾਜ਼ਾਂ ਨੇ...

ebola virus

ਕਾਂਗੋ 'ਚ ਇਬੋਲਾ ਦਾ ਕਹਿਰ, ਮਾਮਲੇ 5,000 ਤੋਂ ਪਾਰ

pia dandia wins democratic primary

ਭਾਰਤੀ-ਅਮਰੀਕੀ ਪੀਆ ਡਾਂਡੀਆ ਨੇ ਫਲੋਰੀਡਾ 'ਚ ਜਿੱਤੀ ਡੈਮੋਕ੍ਰੇਟਿਕ ਪ੍ਰਾਇਮਰੀ

spacex rocket colliding with moon

ਸਪੇਸਐਕਸ ਨੇ ਰਾਕੇਟ ਦੇ ਚੰਦਰਮਾ ਨਾਲ ਟਕਰਾਉਣ ਨਾਲ ਬਣੇ 'ਟੋਏ' ਦੀਆਂ ਤਸਵੀਰਾਂ...

sikh activists in canada

ਕੈਨੇਡਾ 'ਚ ਦੋ ਸਿੱਖ ਕਾਰਕੁਨਾਂ ਦੀ ਜਾਨ ਨੂੰ ਖਤਰਾ! ਪੁਲਿਸ ਨੇ ਦਿੱਤੀ ਚਿਤਾਵਨੀ

tribute to late poet surjit patar

ਮੈਲਬੌਰਨ ਦੀ ਲੱਗੀ ਕਲਾ ਪ੍ਰਦਰਸ਼ਨੀ 'ਚ ਮਰਹੂਮ ਕਵੀ ਸੁਰਜੀਤ ਪਾਤਰ ਨੂੰ ਕਲਾਤਮਕ ਨਮਨ

australian cricketer fined

ਸ਼ਰਾਬ ਪੀ ਕੇ ਗੱਡੀ ਚਲਾਉਣਾ ਪਿਆ ਮਹਿੰਗਾ: ਆਸਟ੍ਰੇਲੀਆਈ ਕ੍ਰਿਕਟਰ ਡੇਵਿਡ ਵਾਰਨਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬਂ ਦੀਆਂ ਖਬਰਾਂ
    • holiday in schools holiday on friday
      ਸਕੂਲਾਂ ਵਿਚ ਭਲਕੇ ਛੁੱਟੀ ਦਾ ਐਲਾਨ, ਬੰਦ ਦੌਰਾਨ ਕੀ ਖੁੱਲ੍ਹਾ ਰਹੇਗਾ ਕੀ ਬੰਦ?...
    • sant harchand singh longowal
      ਕਤਲ ਦੇ 41 ਸਾਲ ਮਗਰੋਂ ਵੀ ਸੰਤ ਲੌਂਗੋਵਾਲ ਦੀ ਫਾਈਲ ਅਧੂਰੀ, ਸਿੱਧੂ ਨੇ ਪੰਜਾਬ ਦੇ...
    • farmers union brother state president
      ਕਿਸਾਨ ਯੂਨੀਅਨ ਦੇ ਪ੍ਰਧਾਨ ਦੇ ਭਰਾ ਦਾ ਕਤਲ ਕਰਨ ਵਾਲੇ ਦੀ ਮਿਲੀ ਲਾਸ਼, ਬਦਲਾ ਲੈਣ...
    • rahul gandhi will come to punjab
      ਪੰਜਾਬ ਆਉਣਗੇ ਰਾਹੁਲ ਗਾਂਧੀ, ਮਾਝਾ, ਮਾਲਵਾ, ਦੋਆਬਾ 'ਚ ਕਰਨਗੇ ਮੀਟਿੰਗਾਂ
    • a major robbery was about to happen in punjab
      ਪੰਜਾਬ 'ਚ ਹੋ ਜਾਣੀ ਸੀ ਵੱਡੀ ਡਕੈਤੀ, ਪੁਲਸ ਨੇ ਐਨ ਮੌਕੇ ਪਾ'ਤੀ ਵੱਡੀ ਕਾਰਵਾਈ
    • raksha bandhan  sweets  foot safety department
      ਰੱਖੜੀ ਦੇ ਤਿਉਹਾਰ ਮੌਕੇ ਮਿੱਠਾ ਜ਼ਹਿਰ? ਫੂਡ ਸੇਫ਼ਟੀ ਵਿਭਾਗ ਦੀ ਕਾਰਗੁਜ਼ਾਰੀ 'ਤੇ...
    • food safety checking
      ਫ਼ੂਡ ਸੇਫਟੀ ਵਿਭਾਗ ਦੀ ਰੇਡ! ਕਈ ਕੁਇੰਟਲ ਮਿਠਾਈ ਜ਼ਬਤ
    • bandi singh  punjab bandh  support
      ਬੰਦੀ ਸਿੰਘਾਂ ਦੀ ਰਿਹਾਈ ਲੲ ਅੱਜ ਪੰਜਾਬ ਬੰਦ ਦੀ ਹਮਾਇਤ
    • congress  punjab bjp  kewal singh dhillon
      ‘ਵੰਦੇ ਮਾਤਰਮ’ ਬਾਰੇ ਕਾਂਗਰਸ ਦਾ ਫੈਸਲਾ : ਕੇਵਲ ਢਿੱਲੋਂ ਵੱਲੋਂ ਕਾਂਗਰਸ ਦੀ ਤਿੱਖੀ...
    • sgpc buses vandalized in amritsar
      SGPC ਦੀਆਂ ਕਾਰ ਸੇਵਾ ਵਾਲੀਆਂ ਬੱਸਾਂ ਦੀ ਭੰਨਤੋੜ, ਗੋਲੀਆਂ ਚਲਾਉਣ ਦਾ ਸ਼ੱਕ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +