ਖੰਨਾ (ਵਿਪਨ): ਪੰਜਾਬ ਦੇ ਡੀ.ਜੀ.ਪੀ. ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਕ ਖੰਨਾ ਪੁਲਸ ਵੱਲੋਂ ਹੋਲੀ ਦੇ ਮੱਦੇਨਜ਼ਰ ਸਪੈਸ਼ਲ ਕਾਸੋ ਆਪ੍ਰੇਸ਼ਨ ਚਲਾਇਆ ਗਿਆ। ਇਸ ਤਹਿਤ ਪੁਲਸ ਦੀਆਂ ਵੱਖ-ਵੱਖਟੀਮਾਂ ਵੱਲੋਂ ਜਨਤਕ ਥਾਵਾਂ 'ਤੇ ਜਾ ਕੇ ਚੈਕਿੰਗ ਕੀਤੀ ਗਈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਪੁਲਸ ਵੱਲੋਂ ਸ਼ੂਟਰ ਦਾ ਐਨਕਾਊਂਟਰ, ਘਰ 'ਚ ਵੜ ਕੇ ਵਰ੍ਹਾਈਆਂ ਗੋਲ਼ੀਆਂ (ਵੀਡੀਓ)
ਇਸ ਦੌਰਾਨ ਪੁਲਸ ਪਾਰਟੀ ਵੱਲੋਂ ਰੇਲਗੱਡੀਆਂ ਦੇ ਅੰਦਰ ਸ਼ੱਕੀ ਯਾਤਰੀਆਂ ਦੇ ਸਾਮਾਨ ਦੀ ਤਲਾਸ਼ੀ ਲਈ ਗਈ ਅਤੇ ਉਨ੍ਹਾਂ ਦੀ ਵੈਰੀਫ਼ਿਕੇਸ਼ਨ ਵੀ ਕੀਤੀ ਗਈ। ਇਸ ਮੌਕੇ ਡੀ.ਐੱਸ.ਪੀ. ਅੰਮ੍ਰਿਤਪਾਲ ਸਿੰਘ ਭਾਟੀ ਨੇ ਕਿਹਾ ਕਿ ਹੋਲੀ ਦੇ ਮੱਦੇਨਜ਼ਰ ਇਹ ਸਪੈਸ਼ਲ ਮੁਹਿੰਮ ਚਲਾਈ ਜਾ ਰਹੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਲੁਧਿਆਣਾ 'ਚ ਵੱਡੀ ਘਟਨਾ, Love Marriage ਮਗਰੋਂ ਪਤੀ ਦੀ 'ਬੇਵਫ਼ਾਈ' ਤੋਂ ਅੱਕੀ ਪਤਨੀ ਨੇ ਜੋ ਕੀਤਾ...
NEXT STORY