Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, MAY 20, 2026

    9:47:17 PM

  • 4 human skeletons including child found in bhakra canal after 26 years

    ਹੈਰਾਨੀਜਨਕ ਮਾਮਲਾ! 26 ਸਾਲ ਬਾਅਦ ਭਾਖੜਾ ਨਹਿਰ...

  • punjab politics manpreet ayali

    ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਮਨਪ੍ਰੀਤ ਇਆਲੀ...

  • punjabi singer case

    ਪੰਜਾਬੀ Singer ਦੇ ਕਤਲਕਾਂਡ 'ਚ ਨਵਾਂ ਮੋੜ! ਪੁਲਸ...

  • big in the case of a girl kidnapped in broad daylight in mohali

    ਮੋਹਾਲੀ 'ਚ ਦਿਨ-ਦਿਹਾੜੇ ਅਗਵਾ ਕੀਤੀ ਕੁੜੀ ਦੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Amritsar
  • BSF ਨੇ ਬਦਲੀ ਰਣਨੀਤੀ, ਸਰਹੱਦ ਤੋਂ 15 ਕਿਲੋਮੀਟਰ ਅੰਦਰੋਂ ਫੜੇ 5 ਸਮੱਗਲਰ

MAJHA News Punjabi(ਮਾਝਾ)

BSF ਨੇ ਬਦਲੀ ਰਣਨੀਤੀ, ਸਰਹੱਦ ਤੋਂ 15 ਕਿਲੋਮੀਟਰ ਅੰਦਰੋਂ ਫੜੇ 5 ਸਮੱਗਲਰ

  • Edited By Shivani Bassan,
  • Updated: 28 Jun, 2025 06:18 PM
Amritsar
catches 5 smugglers 15 km from border
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ(ਨੀਰਜ)- ਸਮੱਗਲਰ ਰਵਾਇਤੀ ਤਰੀਕਿਆਂ ਜਿਨ੍ਹਾਂ ’ਚ ਬਾਰਡਰ ਫੈਂਸਿੰਗ ਕੋਲ ਆ ਕੇ ਪਾਈਪ ਨਾਲ ਹੈਰੋਇਨ ਦੀ ਖੇਪ ਸਮੱਗਲਿੰਗ ਕਰਨ ਦੀ ਬਜਾਏ ਡਰੋਨ ਰਾਹੀਂ ਕਈ ਕਿਲੋਮੀਟਰ ਅੰਦਰ ਆ ਕੇ ਆਧੁਨਿਕ ਤਕਨੀਕ ਦੇ ਪੈਂਤਰੇ ਅਜ਼ਮਾ ਰਹੇ ਹਨ ਤਾਂ ਬੀ. ਐੱਸ. ਐੱਫ. ਵੀ ਪਿੱਛੇ ਨਹੀਂ ਹੈ। ਬੀ. ਐੱਸ. ਐੱਫ. ਵੀ ਬਾਰਡਰ ਫੈਂਸਿੰਗ ਤੋਂ 15 ਤੋਂ 25 ਕਿਲੋਮੀਟਰ ਅੰਦਰ ਆ ਕੇ ਸਮੱਗਲਰਾਂ ਨੂੰ ਗ੍ਰਿਫਤਾਰ ਕਰ ਰਹੀ ਹੈ। ਤਾਜ਼ੇ ਮਾਮਲੇ ’ਚ ਬੀ. ਐੱਸ. ਐੱਫ. ਨੇ ਨਸ਼ਿਆਂ ਖਿਲਾਫ ਸਰਕਾਰ ਵੱਲੋਂ ਚਲਾਈ ਜਾ ਰਹੀ ਮੁਹਿੰਮ ਤਹਿਤ ਦੋ ਵੱਖ-ਵੱਖ ਮਾਮਲਿਆਂ ਵਿਚ ਏ. ਐੱਨ. ਟੀ. ਐੱਫ. (ਐਂਟੀ ਨਾਰਕੋਟਿਕਸ ਟਾਸਕ ਫੋਰਸ) ਅਤੇ ਦਿਹਾਤੀ ਪੁਲਸ ਨਾਲ ਸਾਂਝਾ ਆਪ੍ਰੇਸ਼ਨ ਕਰ ਕੇ ਇਕ ਹੀ ਦਿਨ ’ਚ 5 ਨਸ਼ਾ ਸਮੱਗਲਰਾਂ ਨੂੰ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਵਿਭਾਗ ਵੱਲੋਂ ਸਮੱਗਲਰਾਂ ਦੇ ਬਕਵਰਡ ਅਤੇ ਫਾਰਵਰਡ ਲਿੰਕਾਂ ਨੂੰ ਖੰਗਾਲਿਆ ਜਾ ਰਿਹਾ ਹੈ।

ਇਹ ਵੀ ਪੜ੍ਹੋ-  ਪੰਜਾਬ 'ਚ ਗਰਮੀਆਂ ਦੀ ਛੁੱਟੀਆਂ ਨੂੰ ਲੈ ਕੇ ਵੱਡੀ ਖ਼ਬਰ

ਇਸ ਤੋਂ ਪਹਿਲਾਂ ਖਾਲਸਾ ਕਾਲਜ ਨੇੜਿਓਂ ਫੜੇ ਸਨ ਸਮੱਗਲਰ

ਇਸ ਤੋਂ ਪਹਿਲਾਂ ਇਕ ਵੱਡੇ ਆਪ੍ਰੇਸ਼ਨ ਦੌਰਾਨ ਬੀ. ਐੱਸ. ਐੱਫ. ਦੀ ਟੀਮ ਨੇ ਇਕ ਸਾਂਝਾ ਆਪ੍ਰੇਸ਼ਨ ਕਰਕੇ ਸਥਾਨਕ ਖਾਲਸਾ ਕਾਲਜ ਨੇੜਿਓਂ ਚਾਰ ਸਮੱਗਲਰਾਂ ਨੂੰ ਆਧੁਨਿਕ ਹਥਿਆਰਾਂ ਦੀ ਖੇਪ ਸਮੇਤ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਸੀ, ਜਦੋਂ ਸਮੱਗਲਰ ਹਥਿਆਰਾਂ ਦਾ ਸੌਦਾ ਕਰਨ ਆਏ ਸਨ। ਇਸ ਟ੍ਰੈਪ ’ਚ ਬੀ. ਐੱਸ. ਐੱਫ. ਦੀ ਇਕ ਮਹਿਲਾ ਕਰਮਚਾਰੀ ਵੀ ਸ਼ਾਮਲ ਹੋਈ ਸੀ।

ਵੱਡੀ ਗਿਣਤੀ ’ਚ ਗ੍ਰਿਫ਼ਤਾਰੀਆਂ ਦੇ ਬਾਵਜੂਦ ਸਮੱਗਲਿੰਗ ਜਾਰੀ

ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਤਹਿਤ ਸੈਂਕੜੇ ਨਸ਼ਾ ਸਮੱਗਲਰਾਂ ਅਤੇ ਨਸ਼ਾ ਸਮੱਗਲਰਾਂ ਨੂੰ ਪਨਾਹ ਦੇਣ ਵਾਲੇ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਪਰ ਇਸ ਦੇ ਬਾਵਜੂਦ ਸਰਹੱਦ ’ਤੇ ਡਰੋਨਾਂ ਦੀ ਮੂਵਮੈਂਟ ਰੁਕਣ ਦਾ ਨਾਂ ਨਹੀਂ ਲੈ ਰਹੀ। ਇਸ ਦਾ ਵੱਡਾ ਸਬੂਤ ਇਕੋ ਸਮੇਂ ਪੰਜ ਸਮੱਗਲਰਾਂ ਨੂੰ ਗ੍ਰਿਫਤਾਰ ਕੀਤਾ ਜਾਣਾ ਵੀ ਹੈ।

ਇਹ ਵੀ ਪੜ੍ਹੋ- ਗਰਮੀਆਂ ਦੀਆਂ ਛੁੱਟੀਆਂ ਨੂੰ ਲੈ ਕੇ ਨਹੀਂ ਬਣੀ ਸਹਿਮਤੀ, ਅੱਧੀਆਂ ਦੁਕਾਨਾਂ ਖੁੱਲ੍ਹੀਆਂ ਤੇ ਅੱਧੀਆਂ ਬੰਦ

18 ਤੋਂ 25 ਸਾਲ ਦੀ ਉਮਰ ਦੇ ਸਾਰੇ ਸਮੱਗਲਰ

ਬੀ. ਐੱਸ. ਐੱਫ. ਵੱਲੋਂ ਹੁਣ ਤੱਕ ਸਾਂਝੇ ਆਪ੍ਰੇਸ਼ਨਾਂ ਦੌਰਾਨ ਹੈਰੋਇਨ ਜਾਂ ਹਥਿਆਰਾਂ ਦੀ ਖੇਪ ਨਾਲ ਗ੍ਰਿਫ਼ਤਾਰ ਕੀਤੇ ਗਏ ਸਾਰੇ ਸਮੱਗਲਰ 18 ਤੋਂ 25 ਸਾਲ ਦੀ ਉਮਰ ਦੇ ਹਨ। ਬੇਰੋਜ਼ਗਾਰੀ ਕਾਰਨ ਨੌਜਵਾਨ ਦੇਸ਼-ਵਿਦੇਸ਼ ਤੋਂ ਸੰਚਾਲਨ ਕਰਨ ਵਾਲੇ ਸਮੱਗਲਰਾਂ ਦੇ ਝਾਂਸੇ ਵਿਚ ਆ ਰਹੇ ਹਨ।

ਸਰਹੱਦੀ ਇਲਾਕਿਆਂ ’ਚ ਚਲਾਈ ਰਹੀ ਜਾਗਰੂਕਤਾ ਮੁਹਿੰਮ

ਬੀ. ਐੱਸ. ਐੱਫ. ਵੱਲੋਂ ਐੱਨ. ਸੀ. ਬੀ. ਅਤੇ ਹੋਰ ਏਜੰਸੀਆਂ ਨਾਲ ਮਿਲ ਕੇ ਸਰਹੱਦੀ ਇਲਾਕਿਆਂ ’ਚ ਵੱਡੇ ਪੱਧਰ ’ਤੇ ਜਾਗਰੂਕਤਾ ਮੁਹਿੰਮਾਂ ਵੀ ਚਲਾਈਆਂ ਜਾ ਰਹੀਆਂ ਹਨ ਅਤੇ ਲੋਕਾਂ ਨੂੰ ਨਸ਼ਿਆਂ ਖਿਲਾਫ ਜਾਗਰੂਕ ਕੀਤਾ ਜਾ ਰਿਹਾ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • BSF
  • 5 smugglers
  • border
  • ਬੀਐਸਐਫ
  • 5 ਤਸਕਰ
  • ਸਰਹੱਦ

ਪਤੀ ਦੇ ਨਾਜਾਇਜ਼ ਸਬੰਧਾਂ ਤੋਂ ਤੰਗ ਪਤਨੀ ਨੇ ਚੁੱਕਿਆ ਖੌਫ਼ਨਾਕ ਕਦਮ

NEXT STORY

Stories You May Like

  • bangladesh border bsf land bengal
    ਬੰਗਲਾਦੇਸ਼ ਦੀ ਸਰਹੱਦ ’ਤੇ ਵਾੜ ਲਾਉਣ ਲਈ BSF ਨੂੰ ਮਿਲੇਗੀ ਜ਼ਮੀਨ, ਬੰਗਾਲ ਦੀ BJP ਸਰਕਾਰ ਦਾ ਫੈਸਲਾ
  • 5 schools including bsf school in jalandhar declared holiday
    Punjab: BSF ਦੇ ਸਕੂਲ ਸਣੇ 5 ਸਕੂਲਾਂ 'ਚ ਤੁਰੰਤ ਕਰ ਦਿੱਤੀ ਗਈ ਛੁੱਟੀ! ਹਾਈ ਅਲਰਟ 'ਤੇ ਪੁਲਸ
  • bsf headquarters blast
    BSF ਹੈੱਡਕੁਆਰਟਰ ਧਮਾਕਾ: ਜਾਂਚ ਲਈ ਕੇਂਦਰੀ ਏਜੰਸੀਆਂ ਨੇ ਕੱਸੀ ਕਮਰ, ਦਿੱਲੀ ਤੱਕ ਹੋਈਆਂ ਛਾਪੇਮਾਰੀਆਂ
  • jalandhar bsf headquarters blast investigation
    3 ਦਿਨਾਂ ਬਾਅਦ ਵੀ BSF ਹੈੱਡਕੁਆਰਟਰ ਦੇ ਬਾਹਰ IED ਧਮਾਕਾ ਕਰਨ ਵਾਲਿਆਂ ਦਾ ਸੁਰਾਗ ਨਹੀਂ
  • bsf and police recover 2 drones during search
    BSF ਤੇ ਪੁਲਸ ਨੇ ਸਰਚ ਦੌਰਾਨ 2 ਡਰੋਨ ਕੀਤੇ ਬਰਾਮਦ, ਮਾਮਲਾ ਦਰਜ
  • ied blast near bsf headquarters jalandhar punjab
    ਇੰਝ ਰਚੀ ਗਈ ਸੀ ਜਲੰਧਰ ਦੇ BSF ਹੈੱਡਕੁਆਰਟਰ ਦੇ ਬਾਹਰ ਹੋਏ ਧਮਾਕੇ ਦੀ ਸਾਜਿਸ਼! ਅੰਮ੍ਰਿਤਸਰ ਤੋਂ ਲਿਆਂਦਾ ਸੀ IED
  • big revelation10th class student had blasted outside the bsf headquarters
    ਵੱਡਾ ਖ਼ੁਲਾਸਾ! 10ਵੀਂ ਫੇਲ੍ਹ ਵਿਦਿਆਰਥੀ ਨੇ ਜਲੰਧਰ ਦੇ BSF ਹੈੱਡਕੁਆਰਟਰ ਬਾਹਰ ਕੀਤਾ ਸੀ ਬਲਾਸਟ
  • uae to europe  5 countries  tour  pm modi
    UAE ਤੋਂ ਯੂਰਪ ਤੱਕ... 5 ਦੇਸ਼ਾਂ ਦਾ ਦੌਰਾ ਕਰਨਗੇ PM ਮੋਦੀ, ਜਾਣੋ ਪੂਰਾ ਸ਼ਡਿਊਲ
  • instructions to stop the salaries of 6 employees absent from census duty
    ਪੰਜਾਬ: ਇਨ੍ਹਾਂ ਮੁਲਾਜ਼ਮਾਂ 'ਤੇ ਡਿੱਗੀ ਗਾਜ! ਤਨਖ਼ਾਹਾਂ ਰੋਕਣ ਦੇ ਹੁਕਮ ਜਾਰੀ
  • boy dead on road accident
    ਖੜ੍ਹੇ ਟਿੱਪਰ 'ਚ ਮੋਟਰਸਾਈਕਲ ਦੇ ਵੱਜਣ ਕਾਰਨ ਵਾਪਰਿਆ ਹਾਦਸਾ, ਇਕ ਦੀ ਮੌਤ
  • punjab weather raining heatwave alert
    ਪੰਜਾਬ 'ਚ ਕਹਿਰ ਦੀ ਗਰਮੀ ਵਿਚਾਲੇ IMD ਨੇ ਕਰ 'ਤੀ ਵੱਡੀ ਭਵਿੱਖਬਾਣੀ! ਘਰੋਂ ਨਿਕਲਣ...
  • new orders issued for vehicle owners gave ultimatum of three days
    ਪੰਜਾਬ: ਵਾਹਨ ਮਾਲਕਾਂ ਲਈ ਨਵੇਂ ਹੁਕਮ ਜਾਰੀ! ਮਿਲਿਆ 3 ਦਿਨਾਂ ਦਾ ਅਲਟੀਮੇਟਮ, ਜਲਦੀ...
  • innocent boy beaten on suspicion of theft in jalandhar
    ਜਲੰਧਰ 'ਚ ਇਨਸਾਨੀਅਤ ਸ਼ਰਮਸਾਰ! ਬੇਕਸੂਰ ਨੌਜਵਾਨ ਨੂੰ ਚੋਰ ਸਮਝ ਸ਼ਰੇਆਮ ਚਾੜ੍ਹ...
  • street light  has not improved in jalandhar
    ਕਰੋੜਾਂ ਖ਼ਰਚਣ ਦੇ ਬਾਵਜੂਦ ਜਲੰਧਰ ’ਚ ਨਹੀਂ ਸੁਧਰਿਆ ਸਟਰੀਟ ਲਾਈਟ ਸਿਸਟਮ, ਹਨ੍ਹੇਰੇ...
  • municipal council nagar panchayat elections to be held in jalandhar
    ਜਲੰਧਰ ਵਿਖੇ ਹੋਣ ਵਾਲੀਆਂ ਨਗਰ ਕੌਂਸਲ/ਨਗਰ ਪੰਚਾਇਤ ਚੋਣਾਂ ਲਈ 342 ਉਮੀਦਵਾਰ ਮੈਦਾਨ...
  • massive fire breaks out in junk piles in qazi mandi
    ਕਾਜ਼ੀ ਮੰਡੀ ’ਚ ਫਿਰ ਭੜਕੀ ਕਬਾੜ ਦੇ ਢੇਰਾਂ 'ਚ ਲੱਗੀ ਭਿਆਨਕ ਅੱਗ, ਜ਼ਹਿਰੀਲੇ...
Trending
Ek Nazar
zodiac signs

ਇਨ੍ਹਾਂ 5 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! 23 ਮਈ ਤੋਂ ਖੁੱਲ੍ਹਣਗੇ ਕਿਸਮਤ...

milk price hike rs4 per litre

4 ਰੁਪਏ ਮਹਿੰਗਾ ਹੋ ਗਿਆ ਦੁੱਧ! ਕੇਰਲ ਦੇ ਨਵੇਂ CM ਨੇ ਦਿੱਤੀ ਕੀਮਤਾਂ ਵਧਾਉਣ ਦੀ...

jammu  international border  drone  seized

ਜੰਮੂ 'ਚ ਅੰਤਰਰਾਸ਼ਟਰੀ ਸਰਹੱਦ ਕੋਲ ਡਰੋਨ ਨਾਲ ਸੁੱਟੀ ਗਈ ਨਸ਼ੀਲੇ ਪਦਾਰਥ ਦੀ ਖੇਪ...

pakistan air force training aircraft crashes

ਵੱਡਾ ਹਾਦਸਾ! ਪਾਕਿਸਤਾਨ ਏਅਰਫੋਰਸ ਦਾ ਲੜਾਕੂ ਜਹਾਜ਼ ਕਰੈਸ਼, ਵਾਲ-ਵਾਲ ਬਚੇ ਪਾਇਲਟ

earthquake in peru

ਪੇਰੂ 'ਚ 5.8 ਤੀਬਰਤਾ ਦਾ ਭੂਚਾਲ  ਕਈ ਇਮਾਰਤਾਂ ਨੂੰ ਪਹੁੰਚਿਆ ਨੁਕਸਾਨ

thailand visa free entry rule changed

ਥਾਈਲੈਂਡ ਜਾਣ ਵਾਲੇ ਭਾਰਤੀ ਸੈਲਾਨੀਆਂ ਨੂੰ ਵੱਡਾ ਝਟਕਾ; ਬਦਲ ਗਿਆ ਵੀਜ਼ਾ-ਮੁਕਤ...

after 6 years of marriage a rift has arisen in sapna chaudhary s relationship

'ਪਿਆਰ ਮਹਿਸੂਸ ਨਹੀਂ ਹੁੰਦਾ...', ਵਿਆਹ ਦੇ 6 ਸਾਲ ਬਾਅਦ ਸਪਨਾ ਚੌਧਰੀ ਦੇ ਰਿਸ਼ਤੇ...

innocent boy beaten on suspicion of theft in jalandhar

ਜਲੰਧਰ 'ਚ ਇਨਸਾਨੀਅਤ ਸ਼ਰਮਸਾਰ! ਬੇਕਸੂਰ ਨੌਜਵਾਨ ਨੂੰ ਚੋਰ ਸਮਝ ਸ਼ਰੇਆਮ ਚਾੜ੍ਹ...

shameful act of schoolgirls in rupnagar

ਸਕੂਲੀ ਵਿਦਿਆਰਥਣਾਂ ਦਾ ਸ਼ਰਮਨਾਕ ਕਾਰਾ ! ਘਰ 'ਚ ਸਹੇਲੀ ਨਾਲ ਕੀਤਾ ਵੱਡਾ ਕਾਂਡ, ਫਿਰ...

government employees salary 22nd may deadline

HR : 22 ਮਈ ਹੈ 'ਡੈੱਡਲਾਈਨ'... ਸਰਕਾਰੀ ਮੁਲਾਜ਼ਮ ਕਰ ਲੈਣ ਇਹ ਕੰਮ ਨਹੀਂ ਤਾਂ...

indonesia announces export controls for coal  palm oil

ਇੰਡੋਨੇਸ਼ੀਆ ਦਾ ਵੱਡਾ ਫੈਸਲਾ: ਹੁਣ ਕੋਲਾ ਅਤੇ ਪਾਮ ਆਇਲ ਸਰਕਾਰ ਦੇ ਕਬਜ਼ੇ 'ਚ

heatwave next 5 days orange red alert

Heatwave Alert: ਅਗਲੇ 5 ਦਿਨ ਪਵੇਗੀ ਅੱਤ ਦੀ ਗਰਮੀ! ਇਨ੍ਹਾਂ ਸੂਬਿਆਂ 'ਚ ਆਰੇਂਜ...

kedarnath marg landslide rescue operation devotees

ਕੇਦਾਰਨਾਥ ਮਾਰਗ 'ਤੇ ਭਾਰੀ Landslide, ਰੈਸਕਿਊ ਆਪ੍ਰੇਸ਼ਨ ਨਾਲ ਮੌਤ ਦੇ ਮੂੰਹ...

salman khan warns paparazzi over hospital coverage

"60 ਸਾਲ ਦਾ ਹੋ ਗਿਆ ਹਾਂ, ਪਰ ਲੜਨਾ ਨਹੀਂ ਭੁੱਲਿਆ..."; ਆਖਿਰ ਸਲਮਾਨ ਖਾਨ ਦਾ...

thalapathy vijay  chief minister  cm 2026 number plate  internet

ਵਿਜੇ ਦੀ ‘CM 2026’ ਨੰਬਰ ਪਲੇਟ ਨੇ ਇੰਟਰਨੈੱਟ 'ਤੇ ਮਚਾਇਆ ਤਹਿਲਕਾ !

amitabh bachchan has been admitted to the hospital for the last 3 days

ਪਿਛਲੇ 3 ਦਿਨਾਂ ਤੋਂ ਹਸਪਤਾਲ 'ਚ ਭਰਤੀ ਹਨ ਅਮਿਤਾਭ ਬੱਚਨ !

team india

IPL 'ਚ ਧੱਕ ਪਾਉਣ ਵਾਲੇ ਖ਼ਿਡਾਰੀ ਦੀ TEAM INDIA 'ਚ ਹੋਈ ਐਂਟਰੀ

petrol diesel price increase

ਹੋਰ ਮਹਿੰਗਾ ਹੋਵੇਗਾ ਪੈਟਰੋਲ-ਡੀਜ਼ਲ! ਇੰਨੀਆਂ ਵੱਧ ਸਕਦੀਆਂ ਹਨ ਕੀਮਤਾਂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • amritsar land fraud
      ਅੰਮ੍ਰਿਤਸਰ ਲੈਂਡ ਫਰਾਡ: 9 ਜਾਅਲੀ ਰਜਿਸਟਰੀਆਂ ਦੇ ਮਾਮਲੇ 'ਚ ਕਲਯੁਗੀ ਭਤੀਜਿਆਂ...
    • planted dedicated to birth anniversary of sri guru ravidass maharaj ji
      ਵੱਡਾ ਉਪਰਾਲਾ: ਗੁਰੂ ਰਵਿਦਾਸ ਜੀ ਦੇ 650ਵੇਂ ਗੁਰਪੁਰਬ ਮੌਕੇ 6,50,000 ਪੌਦੇ ਲਗਾ...
    • harsimrat kaur badal pays obeisance at sachkhand sri harmandir sahib
      ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਅਕਾਲੀ ਦਲ ਦੀ ਸੰਸਦ ਮੈਂਬਰ ਹਰਸਿਮਰਤ ਕੌਰ...
    • pathankot district magistrate issues order
      ਪਟਾਕਿਆਂ, ਪਰਾਲੀ ਸਾੜਨ ਤੇ ਨਿਰਮਾਣ ਕਾਰਜ 'ਤੇ ਪਾਬੰਦੀ, ਪਠਾਨਕੋਟ ਜ਼ਿਲ੍ਹਾ...
    • awareness campaign to avoid dengue
      ਡੇਂਗੂ ਤੋਂ ਬਚਣ ਲਈ ਸਾਨੂੰ ਆਪਣੇ ਆਲੇ-ਦੁਆਲੇ ਦੀ ਸਫ਼ਾਈ ਰੱਖਣ ਦੀ ਬੇਹੱਦ ਲੋੜ :...
    • punjab police  tarn taran village  boy
      ਪੰਜਾਬ : 200 ਪਿੱਛੇ ਮਾਰ 'ਤਾ ਮਾਪਿਆਂ ਦਾ ਸੋਹਣਾ-ਸੁਣੱਖਾ ਪੁੱਤ, ਵਾਰਦਾਤ ਨਾਲ...
    • bki s terrorist module exposed in punjab accused arrested
      ਪੰਜਾਬ 'ਚ ਹੈਂਡ ਗ੍ਰਨੇਡ ਨਾਲ ਉਡਾਉਣੀਆਂ ਸੀ ਸਰਕਾਰੀ ਸੰਸਥਾਵਾਂ! BKI ਦਾ ਅੱਤਵਾਦੀ...
    • power cut in punjab
      ਪੰਜਾਬ 'ਚ ਬੁੱਧਵਾਰ ਨੂੰ ਲੱਗੇਗਾ POWER CUT! ਇਨ੍ਹਾਂ ਇਲਾਕਿਆਂ 'ਚ ਬੰਦ ਰਹੇਗੀ...
    • illegal liquor  accused arrested  punjab police
      ਨਾਜਾਇਜ਼ ਸ਼ਰਾਬ ਸਮੇਤ ਦੋ ਲੋਕਾਂ ਨੂੰ ਕਾਬੂ ਕਰਕੇ ਪੁਲਸ ਨੇ ਮਾਮਲਾ ਦਰਜ ਕੀਤਾ
    • dhami condemns sacrilege in jalandhar
      ਜਲੰਧਰ ’ਚ ਹੋਈ ਬੇਅਦਬੀ ਦੀ ਐਡਵੋਕੇਟ ਧਾਮੀ ਨੇ ਸਖ਼ਤ ਸ਼ਬਦਾਂ ’ਚ ਕੀਤੀ ਨਿੰਦਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +