Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, NOV 25, 2026

    5:17:32 AM

  • owner of sethi telecom passes away

    ਦੁਖਦ ਖਬਰ: ਜਲੰਧਰ ਦੇ ਮਸ਼ਹੂਰ ਸੇਠੀ ਟੈਲੀਕਾਮ ਦੇ...

  • encounter between punjab police and criminals

    ਪੰਜਾਬ ਪੁਲਸ ਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, ਔਰਤ...

  • youth murdered inside shop

    ਪੰਜਾਬ 'ਚ ਵੱਡੀ ਵਾਰਦਾਤ: ਦੁਕਾਨ ਅੰਦਰ ਵੜ ਕੇ...

  • sachkhand sri harmandir sahib illuminated for the 557th parkash purab

    557ਵੇਂ ਪ੍ਰਕਾਸ਼ ਪੁਰਬ 'ਤੇ ਰੁਸ਼ਨਾਇਆ ਸੱਚਖੰਡ ਸ੍ਰੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪਸ਼ੂਆਂ ਨੂੰ ਬੇਸਹਾਰਾ ਛੱਡਣ ਦੀ ਥਾਂ ਗਊਸ਼ਾਲਾਵਾਂ 'ਚ ਪਹੁੰਚਾਇਆ ਜਾਵੇ : ਸਚਿਨ ਸ਼ਰਮਾ

PUNJAB News Punjabi(ਪੰਜਾਬ)

ਪਸ਼ੂਆਂ ਨੂੰ ਬੇਸਹਾਰਾ ਛੱਡਣ ਦੀ ਥਾਂ ਗਊਸ਼ਾਲਾਵਾਂ 'ਚ ਪਹੁੰਚਾਇਆ ਜਾਵੇ : ਸਚਿਨ ਸ਼ਰਮਾ

  • Edited By Babita,
  • Updated: 25 Nov, 2020 05:30 PM
Chandigarh
cattle
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਸਚਿਨ ਸ਼ਰਮਾ ਨੇ ਸੂਬੇ ਅੰਦਰ ਕਿਸਾਨਾਂ, ਪਸ਼ੂ ਪਾਲਕਾਂ ਤੇ ਡੇਅਰੀ ਫਾਰਮਿੰਗ ਧੰਦੇ ਨਾਲ ਜੁੜੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਦੁੱਧ ਨਾ ਦੇਣ ਵਾਲੇ ਗਊਧਨ ਨੂੰ ਲਾਵਾਰਸ ਛੱਡਣ ਦੀ ਥਾਂ ਗਊਸ਼ਾਲਾਵਾਂ 'ਚ ਪੁੱਜਦਾ ਕੀਤਾ ਜਾਵੇ। ਚੇਅਰਮੈਨ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪਸ਼ੂ-ਪਾਲਣ ਮਹਿਕਮੇ ਰਾਹੀਂ ਗਊਧਨ ਲਈ ਸ਼ੈੱਡ ਬਣਾਉਣ ਤੋਂ ਇਲਾਵਾ ਹਰਾ ਚਾਰਾ, ਤੂੜੀ, ਬਿਹਤਰ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਅਤੇ ਗਊਸ਼ਾਲਾਵਾਂ ਨੂੰ ਆਤਮ ਨਿਰਭਰ ਬਣਾਉਣ ਸਮੇਤ ਗਊਧਨ ਸਿਹਤ ਭਲਾਈ ਕੈਂਪ ਵੀ ਲਗਾਏ ਜਾ ਰਹੇ ਹਨ।

ਇਸ ਦੇ ਨਾਲ ਹੀ ਸਰਕਾਰ ਵੱਲੋਂ ਸੂਬੇ ਅੰਦਰ ਗਊਧਨ ਦੀ ਸਾਹੀਵਾਲ ਨਸਲ ਨੂੰ ਪ੍ਰਫ਼ੁੱਲਿਤ ਕੀਤਾ ਜਾ ਰਿਹਾ ਹੈ। ਸਚਿਨ ਸ਼ਰਮਾ ਨੇ ਗਊ ਸੇਵਾ ਕਮਿਸ਼ਨ ਵੱਲੋਂ ਡੇਅਰੀ ਉਦਯੋਗ ਨੂੰ ਸੂਚਿਤ ਕਰਦਿਆਂ ਅਪੀਲ ਕੀਤੀ ਹੈ ਕਿ ਉਹ ਆਪਣੇ ਪਸ਼ੂਆਂ ਨੂੰ ਦੁਧਾਰੂ ਨਾ ਰਹਿਣ 'ਤੇ ਬੇਸਹਾਰਾ ਸੜਕਾਂ ਜਾਂ ਗਲੀਆਂ 'ਚ ਨਾ ਛੱਡਣ ਕਿਉਂਕਿ ਇਹ ਬੇਸਹਾਰਾ ਪਸ਼ੂ ਜਿੱਥੇ ਖ਼ੁਦ ਸੜਕੀ ਹਾਦਸਿਆਂ ਦਾ ਸ਼ਿਕਾਰ ਬਣਦੇ ਹਨ, ਉੱਥੇ ਹੀ ਆਮ ਲੋਕਾਂ ਲਈ ਵੀ ਜਾਨ ਤੇ ਮਾਲ ਦੇ ਨੁਕਸਾਨ ਦਾ ਕਾਰਨ ਬਣਦੇ ਹਨ।

ਸ਼ਰਮਾ ਨੇ ਕਿਹਾ ਕਿ ਸੂਬੇ ਦੀਆਂ ਸਾਰੀਆਂ ਡੇਅਰੀਆਂ ਦੇ ਮਾਲਕ ਆਪਣੇ ਸਬੰਧਿਤ ਪਸ਼ੂ ਪਾਲਣ ਮਹਿਕਮੇ ਦੇ ਡਿਪਟੀ ਡਾਇਰੈਕਟਰਾਂ ਦੀ ਮਦਦ ਨਾਲ ਅਜਿਹੇ ਪਸ਼ੂਆਂ ਨੂੰ ਗਊਸ਼ਾਲਾਵਾਂ 'ਚ ਭਿਜਵਾਉਣ, ਜਿਹੜੇ ਦੁੱਧ ਦੇਣ ਤੋਂ ਵਾਂਝੇ ਹੋ ਗਏ ਹੋਣ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਇਸ ਸਹਿਯੋਗ ਨਾਲ ਜਿੱਥੇ ਗਊਧਨ ਦਾ ਭਲਾ ਹੋਵੇਗਾ, ਉਥੇ ਹੀ ਪੰਜਾਬ ਦੇ ਲੋਕਾਂ ਨੂੰ ਵੀ ਰਾਹਤ ਮਿਲੇਗੀ।
 

  • Cattle
  • Goshalas
  • Sachin Sharma
  • Dairy Farming
  • ਪਸ਼ੂ
  • ਗਊਸ਼ਾਲਾਵਾਂ
  • ਸਚਿਨ ਸ਼ਰਮਾ
  • ਡੇਅਰੀ ਫਾਰਮਿੰਗ

ਦੁਬਈ 'ਚ ਫ਼ੌਤ ਹੋਏ ਜਗਦੀਸ਼ ਦੀ ਮ੍ਰਿਤਕ ਦੇਹ ਪੁੱਜੀ ਪਿੰਡ, ਦੇਖ ਪਰਿਵਾਰ ਦਾ ਨਿਕਲਿਆ ਤ੍ਰਾਹ

NEXT STORY

Stories You May Like

  • owner of sethi telecom passes away
    ਦੁਖਦ ਖਬਰ: ਜਲੰਧਰ ਦੇ ਮਸ਼ਹੂਰ ਸੇਠੀ ਟੈਲੀਕਾਮ ਦੇ ਮਾਲਕ ਦਾ ਹੋਇਆ ਦਿਹਾਂਤ
  • encounter between punjab police and criminals
    ਪੰਜਾਬ ਪੁਲਸ ਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, ਔਰਤ ਦੇ ਕਤਲ ਤੋਂ 6 ਘੰਟਿਆਂ ਬਾਅਦ ਦੋ ਸ਼ੂਟਰ ਗ੍ਰਿਫ਼ਤਾਰ
  • youth murdered inside shop
    ਪੰਜਾਬ 'ਚ ਵੱਡੀ ਵਾਰਦਾਤ: ਦੁਕਾਨ ਅੰਦਰ ਵੜ ਕੇ ਨੌਜਵਾਨ ਦਾ ਕਤਲ, ਸ਼ਿਵ ਸੈਨਾ ਆਗੂ ਦੇ ਪੁੱਤਰਾਂ 'ਤੇ ਲੱਗੇ ਦੋਸ਼
  • sachkhand sri harmandir sahib illuminated for the 557th parkash purab
    557ਵੇਂ ਪ੍ਰਕਾਸ਼ ਪੁਰਬ 'ਤੇ ਰੁਸ਼ਨਾਇਆ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਉਮੜਿਆ ਸੰਗਤਾਂ ਦਾ ਸੈਲਾਬ
  • amit  s major announcement regarding the cm face
    ਵੱਡੇ ਭਰਾ ਦੀ ਭੂਮਿਕਾ 'ਚ ਹੋਵੇਗਾ ਅਕਾਲੀ ਦਲ, CM ਚਿਹਰੇ ਨੂੰ ਲੈ ਕੇ ਅਮਿਤ ਦਾ ਵੱਡਾ ਐਲਾਨ
  • the akali bjp alliance has been announced
    ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, 6 ਸਾਲ ਬਾਅਦ ਅਕਾਲੀ-ਭਾਜਪਾ ਗਠਜੋੜ, ਵੱਡਾ ਭਰਾ ਅਕਾਲੀ ਦਲ
  • strike by punbus and prtc employees scheduled
    ਪਨਬੱਸ ਤੇ ਪੀ.ਆਰ.ਟੀ.ਸੀ. ਮੁਲਾਜ਼ਮਾਂ ਦੀ ਭਲਕੇ ਹੋਣ ਵਾਲੀ ਹੜਤਾਲ ਮੁਲਤਵੀ
  • alliance sukhbir badal bjp amit shah
    ਗਠਜੋੜ ਦੇ ਐਲਾਨ ਤੋਂ ਪਹਿਲਾਂ ਭਾਜਪਾ ਲੀਡਰਸ਼ਿਪ ਨੂੰ ਮਿਲੇ ਸੁਖਬੀਰ, ਕੀਤਾ ਗਿਆ ਸਵਾਗਤ
  • owner of sethi telecom passes away
    ਦੁਖਦ ਖਬਰ: ਜਲੰਧਰ ਦੇ ਮਸ਼ਹੂਰ ਸੇਠੀ ਟੈਲੀਕਾਮ ਦੇ ਮਾਲਕ ਦਾ ਹੋਇਆ ਦਿਹਾਂਤ
  • youth murdered inside shop
    ਪੰਜਾਬ 'ਚ ਵੱਡੀ ਵਾਰਦਾਤ: ਦੁਕਾਨ ਅੰਦਰ ਵੜ ਕੇ ਨੌਜਵਾਨ ਦਾ ਕਤਲ, ਸ਼ਿਵ ਸੈਨਾ ਆਗੂ...
  • long power cut in these areas of punjab tomorrow
    ਪੰਜਾਬ ਦੇ ਇਨ੍ਹਾਂ ਇਲਾਕਿਆਂ ’ਚ ਭਲਕੇ ਲੱਗੇਗਾ ਲੰਬਾ Power Cut !
  • parminder singh brar statement
    ਅਕਾਲੀ-ਭਾਜਪਾ ਗੱਠਜੋੜ ਪੰਜਾਬ ਦੀ ਅਮਨ-ਸ਼ਾਂਤੀ, ਭਾਈਚਾਰਕ ਸਾਂਝ ਅਤੇ ਖੁਸ਼ਹਾਲੀ ਵੱਲ...
  • dubai drivers
    ਦੁਬਈ 'ਚ ਡਰਾਈਵਰਾਂ ਦੀ ਨਿਕਲੀ ਭਰਤੀ ! ਵਧੀਆ ਤਨਖ਼ਾਹ ਦੇ ਨਾਲ-ਨਾਲ ਫ੍ਰੀ ਰਿਹਾਇਸ਼...
  • onkar singh brar appointed as the new acp of jalandhar central
    ਜਲੰਧਰ ਸੈਂਟਰਲ ਦੇ ਨਵੇਂ ਏ.ਸੀ.ਪੀ. ਬਣੇ ਉਂਕਾਰ ਸਿੰਘ ਬਰਾੜ
  • jalandhar police on alert ahead of assembly elections
    ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਜਲੰਧਰ ਪੁਲਸ ਅਲਰਟ, ਰੇਲਵੇ ਸਟੇਸ਼ਨ ਤੇ ਬੱਸ ਸਟੈਂਡ...
  • municipal corporation unions   strike ends
    ਨਿਗਮ ਯੂਨੀਅਨਾਂ ਦੀ ਹੜਤਾਲ ਖ਼ਤਮ: ਮੇਅਰ ਤੇ ਕਮਿਸ਼ਨਰ ਨੇ ਵਧੇਰੇ ਮੰਗਾਂ ਮੰਨੀਆਂ,...
Trending
Ek Nazar
a devotee quietly donated gold temple

ਇਹ ਹੁੰਦੀ ਐ ਸੱਚੀ ਸ਼ਰਧਾ ! ਸ਼ਰਧਾਲੂ ਚੁੱਪ-ਚਪੀਤੇ ਮੰਦਰ 'ਚ ਦਾਨ ਕਰ ਗਿਆ 150 ਕਰੋੜ...

bus truck collision in uae

UAE 'ਚ  ਬੱਸ ਅਤੇ ਟਰੱਕ ਦੀ ਜ਼ੋਰਦਾਰ ਟੱਕਰ , 11 ਲੋਕਾਂ ਦੀ ਮੌਤ

pakistani web series mired in controversy demands for a ban in india

ਰਿਲੀਜ਼ ਤੋਂ ਪਹਿਲਾਂ ਹੀ ਵਿਵਾਦਾਂ 'ਚ ਘਿਰੀ ਇਹ ਵੈੱਬ ਸੀਰੀਜ਼, PM ਨੂੰ ਪੱਤਰ ਲਿਖ...

gavin newsom to run for us president

ਗੈਵਿਨ ਨਿਊਸੋਮ ਅਮਰੀਕੀ ਰਾਸ਼ਟਰਪਤੀ ਅਹੁਦੇ ਲਈ ਚੋਣ ਲੜਨ : ਅਜੈ ਜੈਨ ਭੂਟੋਰੀਆ

official in china sentenced

ਚੀਨ 'ਚ ਜਾਸੂਸੀ ਅਤੇ ਰਾਸ਼ਟਰੀ ਭੇਦ ਲੀਕ ਕਰਨ ਦੇ ਦੋਸ਼ 'ਚ ਅਧਿਕਾਰੀ ਨੂੰ ਮੌਤ ਦੀ...

restaurant incident in hanoi

ਹਨੋਈ : ਰੈਸਟੋਰੈਂਟ 'ਚ ਧਮਾਕਾ;  ਤਿੰਨ ਲੋਕਾਂ ਦੀ ਮੌਤ, 14 ਤੋਂ ਵੱਧ ਜ਼ਖਮੀ

greece  s oldest modern museum reopens

ਮੁੜ ਖੁੱਲ੍ਹਿਆ ਯੂਨਾਨ ਦਾ ਸਭ ਤੋਂ ਪੁਰਾਣਾ ਆਧੁਨਿਕ ਅਜਾਇਬ ਘਰ

pakistani national becomes first foreign astronaut

ਪਾਕਿਸਤਾਨੀ ਨਾਗਰਿਕ ਬਣਿਆ ਚੀਨ ਦੇ ਪੁਲਾੜ ਸਟੇਸ਼ਨ 'ਤੇ ਪਹੁੰਚਣ ਵਾਲਾ ਪਹਿਲਾ...

mayor of chicago issued proclamation

ਸ਼ਿਕਾਗੋ ਦੇ ਮੇਅਰ ਨੇ 'ਦੀਵਾਲੀ' ਨੂੰ ਮਾਨਤਾ ਦੇਣ ਦਾ ਐਲਾਨ ਕਰ'ਤਾ ਜਾਰੀ

vance and rubio met with the prime minister of qatar

ਈਰਾਨ 'ਤੇ ਟਰੰਪ ਦੇ ਇਰਾਦਿਆਂ 'ਤੇ ਵਧਦੀ ਅਨਿਸ਼ਚਿਤਤਾ ਵਿਚਕਾਰ ਕਤਰ ਦੇ ਪ੍ਰਧਾਨ...

is actress trisha krishnan set to enter politics

ਸਿਆਸਤ 'ਚ ਐਂਟਰੀ ਕਰਨ ਜਾ ਰਹੀ ਅਦਾਕਾਰਾ ਤ੍ਰਿਸ਼ਾ ਕ੍ਰਿਸ਼ਨਨ? CM ਵਿਜੇ ਦੀ ਹੈ...

famous tv industry couple parts ways

TV ਇੰਡਸਟਰੀ ਦੇ ਮਸ਼ਹੂਰ ਜੋੜੇ ਦੇ ਵੱਖ ਹੋਏ ਰਾਹ ! ਵੀਡੀਓ ਸ਼ੇਅਰ ਕਰ ਖਤਮ ਕੀਤਾ ਰਿਸ਼ਤਾ

date of birth life partner love

Date Of Birth ਰਾਹੀਂ ਪਤਾ ਕਰੋ ਕਿਹੋ ਜਿਹਾ ਹੋਵੇਗਾ ਤੁਹਾਡਾ ‘ਜੀਵਨ ਸਾਥੀ’,...

dengue in bangladesh

ਬੰਗਲਾਦੇਸ਼ 'ਚ ਡੇਂਗੂ ਦਾ ਕਹਿਰ; ਨਵੰਬਰ ਮਹੀਨੇ 12 ਮੌਤਾਂ

koi mil gaya actor anuj pandit sharma gets married

'ਕੋਈ ਮਿਲ ਗਿਆ' ਵਾਲੇ 'ਬਿੱਟੂ ਸਰਦਾਰ' ਨੇ ਚੁੱਪ-ਚਪੀਤੇ ਕਰਵਾ ਲਿਆ ਵਿਆਹ ! ਡਾ....

developed kidney disease from using a   skin whitening   cream

'ਰੰਗ ਗੋਰਾ' ਕਰਨ ਵਾਲੀ ਕ੍ਰੀਮ ਲਾਉਣ ਨਾਲ ਹੋ ਗਈ ਕਿਡਨੀ ਦੀ ਬਿਮਾਰੀ ! ਗਾਇਕ...

religious song by malkit singh

ਪ੍ਰਕਾਸ਼ ਪੁਰਬ ਮੌਕੇ ਮਲਕੀਤ ਸਿੰਘ ਦੀ ਧਾਰਮਿਕ ਪੇਸ਼ਕਾਰੀ ‘ਬਾਬਾ ਨਾਨਕ’ ਨੇ ਦੁਨੀਆ...

sara tendulkar wedding rumours

ਪੰਜਾਬ ਦੀ 'ਨੂੰਹ' ਬਣੇਗੀ ਸਾਰਾ ਤੇਂਦੁਲਕਰ ! ਸ਼ੁੱਭਮਨ ਨਹੀਂ, ਇਸ ਦਿੱਗਜ ਪਰਿਵਾਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • pathankot news
      ਝਾੜੀਆਂ 'ਚੋਂ ਮਿਲੀ ਬਿਨਾਂ ਸਿਰ ਵਾਲੀ ਗਲੀ-ਸੜੀ ਲਾਸ਼! ਇਲਾਕੇ ’ਚ ਫੈਲੀ ਸਨਸਨੀ
    • theft in gurdaspur
      ਪਿੰਡ ਕਲੀਚਪੁਰ ਵਿਚ ਚੋਰਾਂ ਦਾ ਕਹਿਰ, ਇੱਕੋ ਰਾਤ ਵੱਖ-ਵੱਖ ਵਾਰਦਾਤਾਂ ਨੂੰ ਦਿੱਤਾ...
    • jagdeep singh nakkai news
      ਪ੍ਰਕਾਸ਼ ਪੁਰਬ ਮੌਕੇ ਜਗਦੀਪ ਸਿੰਘ ਨਕੱਈ ਨੇ ਵੱਖ-ਵੱਖ ਗੁਰਦੁਆਰਾ ਸਾਹਿਬਾਨ ਵਿਖੇ...
    • accident in fazilka
      ਬਾਂਡੀਵਾਲਾ ਰੋਡ ਸੜਕ ਹਾਦਸਾ: ਮਜ਼ਦੂਰ ਦੀ ਮੌਤ ਦੇ ਮਾਮਲੇ 'ਚ ਟਰੈਕਟਰ-ਟਰਾਲਾ ਚਾਲਕ...
    • action in punjab
      ਪੰਜਾਬ ਦੇ ਇਸ ਇਲਾਕੇ 'ਚੋਂ ਮਿਲਿਆ 35,00,00,000 ਰੁਪਏ ਦਾ ਨਸ਼ਾ!
    • khanna akali bjp
      ਅਕਾਲੀ-ਭਾਜਪਾ ਗੱਠਜੋੜ ਦੇ ਐਲਾਨ ਮਗਰੋਂ ਖੰਨਾ 'ਚ ਚੱਲੇ ਪਟਾਕੇ, ਵਰਕਰਾਂ ਨੇ ਮਨਾਈ...
    • long power cut in these areas of punjab tomorrow
      ਪੰਜਾਬ ਦੇ ਇਨ੍ਹਾਂ ਇਲਾਕਿਆਂ ’ਚ ਭਲਕੇ ਲੱਗੇਗਾ ਲੰਬਾ Power Cut !
    • punjab congress appointment
      ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਹਾਈਕਮਾਂਡ ਦਾ ਵੱਡਾ ਫ਼ੈਸਲਾ, ਇਸ...
    • advocate dhami statement
      ਅਕਾਲੀ-ਭਾਜਪਾ ਗੱਠਜੋੜ ਪੰਜਾਬ ਦੀ ਰਾਜਨੀਤਕ, ਆਰਥਿਕ ਅਤੇ ਸਮਾਜਿਕ ਬਿਹਤਰੀ ਲਈ ਅਹਿਮ...
    • son shoots dead his mother and two pet dogs
      ਪੰਜਾਬ 'ਚ ਵੱਡੀ ਵਾਰਦਾਤ, ਪੁੱਤ ਨੇ ਮਾਂ ਦਾ ਕੀਤਾ ਕਤਲ, ਦੋ ਪਾਲਤੂ ਕੁੱਤਿਆਂ ਨੂੰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +