Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, AUG 01, 2026

    2:23:02 PM

  • president approves amendment to anti paper leak law

    ਐਂਟੀ-ਪੇਪਰ ਲੀਕ ਕਾਨੂੰਨ 'ਚ ਸੋਧ ਨੂੰ ਰਾਸ਼ਟਰਪਤੀ...

  • flood threat in punjab

    ਪੰਜਾਬ 'ਚ ਹੜ੍ਹ ਖ਼ਤਰਾ! ਉਝ ਦਰਿਆ 'ਚ ਵੱਧ ਰਿਹਾ...

  • police raid at royal spa center in jalandhar 3 young women and a man arrested

    ਜਲੰਧਰ ਦੇ ਮਸ਼ਹੂਰ ਸਪਾ ਸੈਂਟਰ 'ਚ ਪੈ ਗਈ ਰੇਡ!...

  • 8 lakh job cards cancelled in punjab

    ਪੰਜਾਬ 'ਚ 8 ਲੱਖ ਜੌਬ ਕਾਰਡ ਰੱਦ! 14 ਲੱਖ ਕਾਮੇ ਇਸ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਸਾਵਧਾਨ ! ਅੱਜ ਇਨ੍ਹਾਂ ਰੂਟਾਂ 'ਤੇ ਕਰ ਰਹੇ ਹੋ ਸਫਰ ਤਾਂ ਪੈ ਸਕਦੀ ਹੈ ਮੁਸ਼ਕਿਲ

PUNJAB News Punjabi(ਪੰਜਾਬ)

ਸਾਵਧਾਨ ! ਅੱਜ ਇਨ੍ਹਾਂ ਰੂਟਾਂ 'ਤੇ ਕਰ ਰਹੇ ਹੋ ਸਫਰ ਤਾਂ ਪੈ ਸਕਦੀ ਹੈ ਮੁਸ਼ਕਿਲ

  • Updated: 20 Sep, 2020 02:54 AM
Jalandhar
caution traveling on these routes today can be difficult
  • Share
    • Facebook
    • Tumblr
    • Linkedin
    • Twitter
  • Comment

ਜਲੰਧਰ, (ਚੰਦਰ ਸ਼ੇਖਰ ਧਰਣੀ)- 20 ਸਤੰਬਰ ਨੂੰ ਕਿਸਾਨ ਯੂਨੀਅਨਾਂ ਵਲੋਂ ਕਿਸਾਨ ਸੰਗਠਨਾਂ ਵਲੋਂ ਕਿਸਾਨਾਂ 'ਤੇ ਕੀਤੇ ਗਏ ਲਾਠੀਚਾਰਜ ਅਤੇ ਝੂਠੇ ਮੁਕੱਦਮਿਆਂ ਅਤੇ ਖੇਤੀ ਵਿਰੋਧ ਦੇ ਵਿਚ ਹਰਿਆਣਾ ਬੰਦ ਦਾ ਸੱਦਾ ਦਿੱਤਾ ਗਿਆ ਹੈ। ਜਗ ਬਾਣੀ ਨੂੰ ਜੋ ਇਨਪੁੱਟ ਮਿਲੀ ਹੈ ਉਸ ਦੇ ਮੁਤਾਬਕ ਸੰਗਠਨ ਪੰਜਾਬ ਰਾਜਪੁਰਾ ਤੇ ਲਾੜਲੂ ਦੇ ਨੇੜੇ ਜਾਮ ਲਗਾ ਸਕਦੇ ਹਨ। ਪੰਜਾਬ ਯੂਥ ਕਾਂਗਰਸ, ਦੇ ਵਰਕਰ ਤੇ ਕਿਸਾਨ ਸੰਗਠਨ ਵੀ ਹਰਿਆਣਾ ਵਿਚ ਜਾਣ ਦੀ ਕੋਸ਼ਿਸ਼ ਕਰ ਸਕਦੇ ਹਨ। ਇਨ੍ਹਾਂ ਖੇਤਰਾਂ ਵਿਚ ਸੁਰੱਖਿਆ ਏਜੰਸੀਆਂ ਵਿਸ਼ੇਸ਼ ਤੌਰ ' ਤੇ ਸੁਚੇਤ ਹੋ ਗਈਆਂ ਹਨ।
ਸੂਤਰਾਂ ਤੋਂ ਮਿਲੇ ਇਨਪੁੱਟ ਆਧਾਰ 'ਤੇ ਮੋਹੜਾ (ਅੰਬਾਲਾ) ਜੀ.ਟੀ ਰੋਡ, ਯਮੁਨਾਨਗਰ-ਪੰਚਕੂਲਾ ਰਾਸ਼ਟਰੀ ਰਾਜਮਾਰਗ, ਨਾਰਾਇਣਗੜ੍ਹ, ਬਰਵਾਲਾ, ਯਮੁਨਾਨਗਰ ਤੋਂ ਪਿਪਲੀ-ਕਰਨਾਲ ਰਸਤੇ 'ਤੇ ਰਾਦੌਰ ਦੇ ਨੇੜੇ, ਲਾੜਵਾ, ਇੰਦਰੀ, ਕਰਨਾਲ ਅਤੇ ਕੁਰਕੁਸ਼ੇਤਰ ਮੰਡੀ ਦੇ ਨੇੜੇ ਸਿਰਸਾ, ਹਿਸਾਰ, ਵੱਖ-ਵੱਖ ਥਾਵਾਂ 'ਤੇ ਪਾਣੀਪਤ ਵਿਚ ਸ਼ਿਵਾ ਪਿੰਡ, ਜੀ.ਡੀ.ਰੋਡ, ਪਾਣੀਪਤ ਜੀਂਦ ਰੋਡ 'ਤੇ ਮਤਲੌੜਾ ਦੇ ਨੇੜੇ, ਪਾਣੀਪਤ-ਰੋਹਤਕ ਰੋਡ 'ਤੇ ਇਸਰਾਨਾ, ਗੋਹਾਨਾ ਆਦਿ ਥਾਵਾਂ 'ਤੇ ਸੜਕ ਰੋਕਣ ਦੀ ਕੋਸ਼ਿਸ਼ ਹੈ। ਹੁਣ ਇਹ ਪ੍ਰਸ਼ਾਸਨ 'ਤੇ ਹੈ ਕਿ ਉਹ ਕੀ ਕਦਮ ਚੁੱਕਦਾ ਹੈ। ਕਿਸਾਨ ਸੰਗਠਨਾਂ ਵਲੋਂ ਗੁਰਿੱਲਾ ਰਣਨੀਤੀ ਤਹਿਤ ਸੂਤਰਾਂ ਮੁਤਾਬਕ ਆਖਰੀ ਸਮੇਂ ਆਪਣੀ ਰਣਨੀਤੀ ਵਿਚ ਬਦਲਾਅ ਵੀ ਹੋ ਸਕਦਾ ਹੈ।

ਗ੍ਰਹਿ ਸਕੱਤਰ ਵਿਜੈਵਰਧਨ ਨੇ ਲਿਖਤੀ ਹੁਕਮ ਜਾਰੀ ਕਰਦੇ ਹੋਏ ਸਾਰੇ ਡਿਪਟੀ ਕਮਿਸ਼ਨਰਾਂ ਅਤੇ ਪੁਲਸ ਅਧਿਕਾਰੀਆਂ ਨੂੰ ਫੀਲਡ ਵਿਚ ਉਤਾਰਿਆ ਹੈ। ਡੀ.ਸੀ. -ਐੱਸ.ਪੀ. ਯਕੀਨੀ ਕਰਨਗੇ ਕਿ ਪ੍ਰਦਰਸ਼ਨ ਦੌਰਾਨ ਕਿਤੇ ਕੋਈ ਹਿੰਸਾ ਨਾ ਹੋਵੇ। ਐਮਰਜੈਂਸੀ ਸਥਿਤੀ ਨਾਲ ਨਜਿੱਠਣ ਲਈ ਐਤਵਾਰ ਨੂੰ ਪੁਲਸ ਅਤੇ ਪ੍ਰਸ਼ਾਸਨ ਦੇ ਅਫਸਰ-ਮੁਲਾਜ਼ਮਾਂ ਦੇ ਨਾਲ ਹੀ ਹਸਪਤਾਲਾਂ ਵਿਚ ਮੈਡੀਕਲ ਅਤੇ ਪੈਰਾਮੈਡੀਕਲ ਸਟਾਫ ਦੀਆਂ ਛੁੱਟੀਆਂ ਰੱਦ ਕਰ ਦਿੱਤੀਆਂ ਗਈਆਂ ਹਨ। ਨਿੱਜੀ ਹਸਪਤਾਲਾਂ ਅਤੇ ਐਂਬੂਲੈਂਸ ਨੂੰ ਵੀ ਪੂਰੇ ਸਟਾਫ ਦੇ ਨਾਲ ਅਲਰਟ 'ਤੇ ਰੱਖਿਆ ਗਿਆ ਹੈ। ਪ੍ਰਦੇਸ਼ ਵਿਚ ਅਜੇ ਜ਼ਿਲਿਆਂ ਵਿਚ ਸੁਰੱਖਿਆ ਵਧਾਉਣ ਅਤੇ ਰੋਡ 'ਤੇ ਪੁਲਸ ਗਸ਼ਤ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ। ਸਾਰੇ ਡਿਪਟੀ ਕਮਿਸ਼ਨਰਾਂ, ਸੀਨੀਅਰ ਪੁਲਸ ਅਧਿਕਾਰੀਆਂ ਅਤੇ ਪੁਲਸ ਅਧਿਕਾਰੀਆਂ ਨੂੰ ਆਯੋਜਕਾਂ ਨਾਲ ਗੱਲ ਕਰਕੇ ਸ਼ਾਂਤੀਪੂਰਵਕ ਵਿਰੋਧ ਯਕੀਨੀ ਕਰਨ ਨੂੰ ਕਿਹਾ ਗਿਆ ਹੈ। ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਆਯੋਜਕਾਂ ਨੂੰ ਸਲਾਹ ਦਿੱਤੀ ਗਈ ਹੈ ਕਿ ਉਹ ਆਪਣਾ ਵਿਰੋਧ ਸ਼ਾਂਤੀਪੂਰਨ ਅਤੇ ਕਾਨੂੰਨੀ ਤਰੀਕੇ ਨਾਲ ਦਰਜ ਕਰਵਾਏ ਅਤੇ ਰਾਸ਼ਟਰੀ ਅਤੇ ਸੂਬਾ ਰਾਜਮਾਰਗਾਂ ਨੂੰ ਰੋਕਣ ਤੋਂ ਬਚੋ ਤਾਂ ਜੋ ਯਾਤਰੀਆਂ ਜਾਂ ਆਮ ਲੋਕਾਂ ਨੂੰ ਅਸੁਵਿਧਾ ਨਾ ਹੋਵੇ।

ਸਰਕਾਰ ਨੇ ਸਾਰੇ ਕਾਰਜਕਾਰੀ ਮੈਜਿਸਟ੍ਰੇਟਾਂ ਤੇ ਪੁਲਸ ਅਧਿਕਾਰੀਆਂ ਨੂੰ ਹੁਕਮ ਦਿੱਤੇ ਹਨ ਕਿ ਉਹ ਜ਼ਿਲਿਆਂ ਵਿਚ ਮੌਜੂਦ ਰਹਿਣ ਤੇ ਛੁੱਟੀ 'ਤੇ ਨਾ ਜਾਣ। ਕਾਰਜਕਾਰੀ ਮੈਜਿਸਟ੍ਰੇਟਾਂ ਨੂੰ ਉਨ੍ਹਾਂ ਦੇ ਪੁਲਸ ਹਮਰੁਤਬਾ ਅਧਿਕਾਰੀਆਂ ਦੇ ਨਾਲ ਅਜਿਹੇ ਸਥਾਨਾਂ 'ਤੇ ਤਾਇਨਾਤ ਕੀਤਾ ਜਾਣਾ ਚਾਹੀਦਾ ਹੈ, ਜਿਥੇ ਪ੍ਰਦਰਸ਼ਨਕਾਰੀਆਂ ਦਾ ਇਕੱਠ ਹੋ ਸਕਦਾ ਹੈ। ਐਤਵਾਰ ਮਤਲਬ 20 ਸਤੰਬਰ ਨੂੰ ਕਿਸੇ ਵੀ ਤਰ੍ਹਾਂ ਦੀ ਸਹਾਇਤਾ ਦੀ ਲੋੜ ਪੈਂਦੀ ਹੈ ਤਾਂ ਇਸ ਦੇ ਲਈ ਗ੍ਰਹਿ ਸਕੱਤਰ ਦੇ ਕੰਟਰੋਲ ਰੂਮ (0172-2711925) 'ਤੇ ਸੰਪਰਕ ਕੀਤਾ ਜਾ ਸਕਦਾ ਹੈ। ਗ੍ਰਹਿ ਵਿਭਾਗ ਵਲੋਂ ਪੁਲਸ ਡਾਇਰੈਕਟਰ ਜਨਰਲ, ਸਾਰੇ ਡਿਵੀਜ਼ਨਲ ਕਮਿਸ਼ਨਰਾਂ, ਪੁਲਸ ਰੇਂਜ ਦੇ ਸਾਰੇ ਪੁਲਸ ਇੰਸਪੈਕਟਰ ਜਨਰਲਾਂ, ਡਿਪਟੀ ਕਮਿਸ਼ਨਰਾਂ, ਜ਼ਿਲਾ ਮੈਜਿਸਟ੍ਰੇਟ, ਪੰਚਕੂਲਾ, ਫਰੀਦਾਬਾਦ ਤੇ ਗੁਰੂਗ੍ਰਾਮ ਦੇ ਪੁਲਸ ਕਮਿਸ਼ਨਰਾਂ ਤੇ ਸਾਰੇ ਜ਼ਿਲਿਆਂ ਦੇ ਐੱਸ.ਐੱਸ.ਪੀਜ਼. ਤੇ ਐੱਸ.ਪੀਜ਼. ਨੂੰ ਇਨ੍ਹਾਂ ਹੁਕਮਾਂ ਦਾ ਸਖਤੀ ਨਾਲ ਪਾਲਣ ਪੁਖਤਾ ਕਰਨ ਲਈ ਕਿਹਾ ਗਿਆ ਹੈ।

  • Farmers Organization
  • Haryana
  • Anti-Agriculture
  • ਕਿਸਾਨ ਸੰਗਠਨ
  • ਹਰਿਆਣਾ
  • ਖੇਤੀ ਵਿਰੋਧ

ਹਜਾਰਾਂ ਮਿ. ਲੀ. ਨਾਜਾਇਜ ਸ਼ਰਾਬ ਤੇ 40 ਕਿੱਲੋ ਲਾਹਣ ਸਮੇਤ 3 ਮੁਲਜ਼ਮ ਗ੍ਰਿਫਤਾਰ

NEXT STORY

Stories You May Like

  • if rc is not transferred  there may be a big problem
    ਸਾਵਧਾਨ! RC ਟਰਾਂਸਫਰ ਨਹੀਂ ਕਰਵਾਈ ਤਾਂ ਖੜ੍ਹੀ ਹੋ ਸਕਦੀ ਹੈ ਵੱਡੀ ਪਰੇਸ਼ਾਨੀ...
  • people are getting irritated due to reels and apps  report
    ਰੀਲਾਂ ਤੇ ਐਪਸ ਕਾਰਨ ਲੋਕ ਹੋ ਰਹੇ ਚਿੜਚਿੜੇ, ਨਹੀਂ ਰਿਹਾ ਆਪਣੀ ਕਿਸੇ ਜ਼ਿੰਮੇਵਾਰੀ ਦਾ ਅਹਿਸਾਸ : ਰਿਪੋਰਟ
  • be careful if you drink too much cold water
    ਹੱਦ ਤੋਂ ਜ਼ਿਆਦਾ ਪੀਂਦੇ ਹੋ ਠੰਢਾ ਪਾਣੀ ਤਾਂ ਹੋ ਜਾਓ  ਸਾਵਧਾਨ ! ਸਿਹਤ ਲਈ ਹੋ ਸਕਦੈ ਖਤਰਨਾਕ
  • crisis in the red sea deepens  oil supplies may be affected
    ਲਾਲ ਸਾਗਰ ’ਤੇ ਸੰਕਟ ਡੂੰਘਾ ਹੋਇਆ ਤਾਂ ਭਾਰਤ ਦੀ ਵਧੇਗੀ ਟੈਨਸ਼ਨ, ਤੇਲ ਸਪਲਾਈ ਹੋ ਸਕਦੀ ਹੈ ਪ੍ਰਭਾਵਿਤ!
  • the phone has been damaged due to rain  so don  t panic
    ਬਾਰਿਸ਼ ਕਾਰਨ ਫੋਨ ਹੋ ਗਿਆ ਹੈ ਖਰਾਬ ਤਾਂ ਘਬਰਾਓ ਨਾ, ਇਨ੍ਹਾਂ ਟਿਪਸ ਨਾਲ ਕਰੋ ਠੀਕ
  • ac and refrigerator are breaking down frequently
    ਘਰ 'ਚ ਵਾਰ-ਵਾਰ AC ਤੇ Refrigerator ਹੋ ਰਹੇ ਹਨ ਖਰਾਬ ਤੋਂ ਹੋ ਜਾਓ ਸਾਵਧਾਨ ! ਹੋ ਸਕਦੈ ਵੱਡਾ ਨੁਕਸਾਨ
  • airindia has suspended flights for these routes till september
    AirIndia ਦਾ ਅਹਿਮ ਫ਼ੈਸਲਾ : ਸਤੰਬਰ ਤੱਕ ਇਨ੍ਹਾਂ ਰੂਟਾਂ ਲਈ ਮੁਅੱਤਲ ਕੀਤੀਆਂ ਉਡਾਣਾਂ
  • keep these things in mind when selling your old phone
    ਪੁਰਾਣਾ ਫੋਨ ਵੇਚਦੇ ਸਮੇਂ ਰੱਖੋ ਇਨ੍ਹਾਂ ਗੱਲਾਂ ਦਾ ਖਾਸ ਧਿਆਨ ! ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ
  • major accident happened to a person suddenly talking on mobile jalandhar
    ਜਲੰਧਰ: ਮੋਬਾਇਲ 'ਤੇ ਗੱਲ ਕਰਦੇ ਅਚਾਨਕ ਵਿਅਕਤੀ ਨਾਲ ਵਾਪਰਿਆ ਵੱਡਾ ਹਾਦਸਾ, ਮਿਲੀ...
  • a speeding car ran over laborers sitting by the roadside
    ਜਲੰਧਰ 'ਚ ਤੇਜ਼ ਰਫ਼ਤਾਰ ਕਾਰ ਦਾ ਕਹਿਰ! ਸੜਕ ਕਿਨਾਰੇ ਬੈਠੇ ਮਜ਼ਦੂਰਾਂ ਨੂੰ ਕੁਚਲਿਆ
  • police raid at royal spa center in jalandhar 3 young women and a man arrested
    ਜਲੰਧਰ ਦੇ ਮਸ਼ਹੂਰ ਸਪਾ ਸੈਂਟਰ 'ਚ ਪੈ ਗਈ ਰੇਡ! ਅੰਦਰਲਾ ਨਜ਼ਾਰਾ ਵੇਖ ਪੁਲਸ ਦੇ ਉੱਡੇ...
  • gymkhana elections jalandhar
    ਪਿਛਲੀਆਂ ਜਿਮਖਾਨਾ ਚੋਣਾਂ ’ਚ ਪਾਵਰ ਦਾ ਡਟ ਕੇ ਮੁਕਾਬਲਾ ਕਰਨ ਵਾਲਾ ਪ੍ਰੋਗਰੈਸਿਵ...
  • punjab governor gulab chand kataria interview
    ਨੌਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਜਨ ਅੰਦੋਲਨ ਸਣੇ ਕਿੱਤਾਮੁਖੀ ਸਿੱਖਿਆ ਦੀ...
  • big action in punjab hi tech knock off racket running from bhiwani busted
    ਪੰਜਾਬ 'ਚ ਵੱਡੀ ਕਾਰਵਾਈ! ਭਿਵਾਨੀ ਤੋਂ ਚੱਲ ਰਹੇ 'ਹਾਈਟੈੱਕ ਨਕਲ ਰੈਕੇਟ' ਦਾ...
  • big success of jalandhar police
    ਜਲੰਧਰ ਪੁਲਸ ਦੀ ਵੱਡੀ ਸਫਲਤਾ, ਆਟੋ ਸਵਾਰ ਔਰਤ ਦਾ ਪਰਸ ਲੁੱਟਣ ਵਾਲੇ 2 ਸਕੇ ਭਰਾ...
  • work to implement intelligent traffic management  in the city
    ਸ਼ਹਿਰ ’ਚ 14 ਕਰੋੜ ਨਾਲ ਸ਼ੁਰੂ ਹੋਇਆ ਇੰਟੈਲੀਜੈਂਟ ਟ੍ਰੈਫਿਕ ਮੈਨੇਜਮੈਂਟ ਸਿਸਟਮ ਲਾਗੂ...
Trending
Ek Nazar
major accident happened to a person suddenly talking on mobile jalandhar

ਜਲੰਧਰ: ਮੋਬਾਇਲ 'ਤੇ ਗੱਲ ਕਰਦੇ ਅਚਾਨਕ ਵਿਅਕਤੀ ਨਾਲ ਵਾਪਰਿਆ ਵੱਡਾ ਹਾਦਸਾ, ਮਿਲੀ...

a speeding car ran over laborers sitting by the roadside

ਜਲੰਧਰ 'ਚ ਤੇਜ਼ ਰਫ਼ਤਾਰ ਕਾਰ ਦਾ ਕਹਿਰ! ਸੜਕ ਕਿਨਾਰੇ ਬੈਠੇ ਮਜ਼ਦੂਰਾਂ ਨੂੰ ਕੁਚਲਿਆ

this bollywood star became   vibhishan   in   ramayana

'ਰਾਮਾਇਣ' 'ਚ 'ਵਿਭੀਸ਼ਨ' ਬਣਿਆ ਇਹ ਬਾਲੀਵੁੱਡ ਸਟਾਰ, ਨਹੀਂ ਲਿਆ ਇੱਕ ਵੀ...

60 000 migrants crossed into spanish territory of ceuta

ਸਪੇਨ 'ਚ 60,000 ਤੋਂ ਵੱਧ ਪ੍ਰਵਾਸੀਆਂ ਨੇ ਕੀਤੀ ਘੁਸਪੈਠ, ਬਾਰਡਰ 'ਤੇ ਫੌਜ ਨੇ...

petrol diesel  price

ਕਟੌਤੀ ਦੇ ਨਾਂ 'ਤੇ ਮਜ਼ਾਕ, 12 ਪੈਸੇ ਸਸਤਾ ਹੋਇਆ ਪੈਟਰੋਲ, ਪਾਕਿ ਸਰਕਾਰ ਦੀ...

heavy rains alert

ਪਹਿਲੀ ਅਗਸਤ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ ਅਲਰਟ ਜਾਰੀ

coal miine iincident

ਪਾਕਿਸਤਾਨ 'ਚ ਕੋਲਾ ਖਾਨ 'ਚ ਧਮਾਕਾ ; 34 ਮਜ਼ਦੂਰਾਂ ਦੀ ਮੌਤ, ਬਚਾਅ ਕਾਰਜ ਜਾਰੀ

mountaineers missing

ਪਾਕਿਸਤਾਨ 'ਚ ਬਰਫ਼ ਖਿਸਕਣ ਤੋਂ ਬਾਅਦ 10 ਲਾਪਤਾ ਪਰਬਤਾਰੋਹੀਆਂ 'ਚੋਂ ਚਾਰ ਦੀਆਂ...

hollywood film grosses rs 72 crore on its first day of release in india

ਹਾਲੀਵੁੱਡ ਫਿਲਮ ਦਾ ਭਾਰਤ 'ਚ ਧਮਾਕਾ, ਰਿਲੀਜ਼ ਦੇ ਪਹਿਲੇ ਹੀ ਦਿਨ ਛਾਪ'ਤੇ 72...

agreement signed

ਭਾਰਤ ਅਤੇ ਭੂਟਾਨ ਨੇ 4,000 ਕਰੋੜ ਰੁਪਏ ਦੀ ਕਰਜ਼ਾ ਸਹੂਲਤ ਲਈ ਸਮਝੌਤੇ 'ਤੇ ਕੀਤੇ...

salman khan got injections in his head to look handsome and youthful

ਸੁੰਦਰ ਤੇ ਜਵਾਨ ਦਿਸਣ ਲਈ ਸਲਮਾਨ ਖਾਨ ਨੇ ਸਿਰ 'ਚ ਲਗਵਾਏ ਇੰਜੈਕਸ਼ਨ ! ਵੱਡਾ ਖੁਲਾਸਾ

situation in pok

PoK 'ਚ ਹਾਲਾਤ ਬਦਤਰ; ਪਾਕਿਸਤਾਨ ਸਰਕਾਰ ਖ਼ਿਲਾਫ਼ ਸੜਕਾਂ 'ਤੇ ਉਤਰੇ ਲੋਕ

child missing in dera baba nanak

ਡੇਰਾ ਬਾਬਾ ਨਾਨਕ ’ਚ ਬੱਚਾ ਲਾਪਤਾ, ਸਕੂਲ ਤੋਂ ਨਹੀਂ ਪਰਤਿਆ ਘਰ

water crisis

ਪਾਕਿਸਤਾਨ 'ਚ ਪਾਣੀ ਦਾ ਅਸਲ ਸੰਕਟ ਦਰਿਆਵਾਂ ਦੀ ਬਜਾਏ 'ਜ਼ਮੀਨ ਹੇਠਾਂ'

international mountaineers missing

ਪਾਕਿਸਤਾਨ: ਬ੍ਰੌਡ ਪੀਕ 'ਤੇ ਬਰਫ਼ ਦੇ ਤੋਦੇ ਡਿੱਗਣ ਤੋਂ ਬਾਅਦ 10 ਅੰਤਰਰਾਸ਼ਟਰੀ...

famous youtuber

ਮਸ਼ਹੂਰ Youtuber ਦੀ 27 ਸਾਲ ਉਮਰ 'ਚ ਮੌਤ, ਜਾਰਜੀਆ 'ਚ ਹੋਟਲ ਦੇ ਕਮਰੇ 'ਚੋਂ...

jassie gill bids adieu to his late mother with heartfelt message

'ਹਰ ਜਨਮ ਬਣੇ ਤੂੰ ਮਾਂ ਮੇਰੀ, ਹਰ ਜਨਮ ਮੈਂ ਤੇਰਾ ਪੁੱਤ ਹੋਵਾਂ'; ਜੱਸੀ ਗਿੱਲ ਨੇ...

famous bollywood actor donates rs 1 crore for assam flood victims

ਮਸ਼ਹੂਰ ਬਾਲੀਵੁੱਡ ਅਦਾਕਾਰ ਨੇ ਆਸਾਮ ਹੜ੍ਹ ਪੀੜਤਾਂ ਲਈ ਦਾਨ ਕੀਤੇ 1 ਕਰੋੜ ਰੁਪਏ, CM...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • rain in punjab  less rain  power generation
      ਪੰਜਾਬ 'ਚ 26 ਫੀਸਦੀ ਘੱਟ ਮੀਂਹ, ਖੇਤੀਬਾੜੀ ਤੇ ਬਿਜਲੀ ਉਤਪਾਦਨ ਨੂੰ ਲੈ ਕੇ ਵਧਿਆ...
    • accused arrested for collecting   goonda tax   from tipper drivers
      ਫ਼ਰਜ਼ੀ ਮਾਈਨਿੰਗ ਅਫ਼ਸਰ ਬਣ ਟਿੱਪਰ ਚਾਲਕਾਂ ਤੋਂ 'ਗੁੰਡਾ ਟੈਕਸ' ਵਸੂਲਣ ਵਾਲੇ 2...
    • a woman walking was bitten by a stray dog
      ਸੈਰ ਕਰ ਰਹੀ ਔਰਤ ਨੂੰ ਅਵਾਰਾ ਕੁੱਤੇ ਨੇ ਵੱਢਿਆ, ਹਸਪਤਾਲ ਦਾਖ਼ਲ
    • punjab governor gulab chand kataria interview
      ਨੌਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਜਨ ਅੰਦੋਲਨ ਸਣੇ ਕਿੱਤਾਮੁਖੀ ਸਿੱਖਿਆ ਦੀ...
    • big action in punjab hi tech knock off racket running from bhiwani busted
      ਪੰਜਾਬ 'ਚ ਵੱਡੀ ਕਾਰਵਾਈ! ਭਿਵਾਨੀ ਤੋਂ ਚੱਲ ਰਹੇ 'ਹਾਈਟੈੱਕ ਨਕਲ ਰੈਕੇਟ' ਦਾ...
    • class 11 student commits suicide due to exam stress
      ਇਮਤਿਹਾਨ ਦੇ ਤਣਾਅ ’ਚ 11ਵੀਂ ਦੀ ਵਿਦਿਆਰਥਣ ਨੇ ਕੀਤੀ ਖ਼ੁਦਕੁਸ਼ੀ
    • central government s big step for punjab
      ਕੇਂਦਰ ਸਰਕਾਰ ਦਾ ਪੰਜਾਬ ਲਈ ਵੱਡਾ ਕਦਮ, ਰਾਜ ਸਭਾ ਵਿਚ ਦਿੱਤੀ ਗਈ ਜਾਣਕਾਰੀ
    • endoscopic surgeries halted at gmch 32
      GMCH-32 ’ਚ ਐਂਡੋਸਕੋਪਿਕ ਸਰਜਰੀਆਂ ਠੱਪ, ਕਈ ਮਰੀਜ਼ਾਂ ਨੂੰ ਬਿਨਾਂ ਸਰਜਰੀ ਵਾਪਸ...
    • man death case
      ਜ਼ਮੀਨ ਮਾਮਲੇ ’ਚ ਵਿਅਕਤੀ ਦੀ ਮੌਤ ਤੋਂ ਬਾਅਦ ਭੜਕੇ ਲੋਕ, 4 ਖ਼ਿਲਾਫ਼ ਮਾਮਲਾ ਦਰਜ
    • assistant superintendent of this central jail in punjab arrested
      ਪੰਜਾਬ ਦੀ ਇਸ ਕੇਂਦਰੀ ਜੇਲ੍ਹ ਦਾ ਸਹਾਇਕ ਸੁਪਰੀਡੈਂਟ ਗ੍ਰਿਫ਼ਤਾਰ, ਪੂਰਾ ਮਾਮਲਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +