Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, MAR 24, 2026

    3:21:40 PM

  • sukhbir badal s statement during the lehragaga punjab bachao rally

    'ਪੰਜਾਬ 'ਚ ਹਾਲਾਤ ਬੇਹੱਦ ਖ਼ਰਾਬ, ਗੈਂਗਸਟਰ ਕਰ ਰਹੇ...

  • bikram majithia big statement

    ਮਜੀਠੀਆ ਦਾ 'ਆਪ' ‘ਤੇ ਤਿੱਖਾ ਹਮਲਾ! 'ਮਹਾਰਾਜਿਆਂ'...

  • sukhpal khaira exposes aap government s zero tolerance lie towards corruption

    ਭਗਵੰਤ ਮਾਨ ਸਰਕਾਰ ਦੇ ਭ੍ਰਿਸ਼ਟਾਚਾਰ ਪ੍ਰਤੀ 'ਜ਼ੀਰੋ...

  • sukhbir badal announces akali dal candidate from lehragaga

    ਲਹਿਰਾਗਾਗਾ ਤੋਂ ਸੁਖਬੀਰ ਬਾਦਲ ਨੇ ਐਲਾਨ'ਤਾ ਅਕਾਲੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਭੁੱਲਰ ਮਾਮਲੇ 'ਚ CBI ਦਾ ਦੋਸ਼ : ਜਾਂਚ 'ਚ ਨਹੀਂ ਕੀਤਾ ਸਹਿਯੋਗ, ਸਵਾਲਾਂ ਦੇ ਵੀ ਨਹੀਂ ਦਿੱਤੇ ਸਹੀ ਜਵਾਬ

PUNJAB News Punjabi(ਪੰਜਾਬ)

ਭੁੱਲਰ ਮਾਮਲੇ 'ਚ CBI ਦਾ ਦੋਸ਼ : ਜਾਂਚ 'ਚ ਨਹੀਂ ਕੀਤਾ ਸਹਿਯੋਗ, ਸਵਾਲਾਂ ਦੇ ਵੀ ਨਹੀਂ ਦਿੱਤੇ ਸਹੀ ਜਵਾਬ

  • Edited By Rajwinder Kaur,
  • Updated: 12 Nov, 2025 08:00 AM
Chandigarh
cbi allegations bhullar not cooperate in investigation
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਪ੍ਰੀਕਸ਼ਿਤ) - ਰੋਪੜ ਰੇਂਜ ਦੇ ਮੁਅੱਤਲ ਡੀ. ਆਈ. ਜੀ. ਹਰਚਰਨ ਸਿੰਘ ਭੁੱਲਰ ਨੂੰ ਸੀ. ਬੀ. ਆਈ. ਦੀ ਵਿਸ਼ੇਸ਼ ਅਦਾਲਤ ਨੇ 20 ਨਵੰਬਰ ਤੱਕ ਨਿਆਂਇਕ ਹਿਰਾਸਤ ’ਚ ਭੇਜ ਦਿੱਤਾ ਹੈ। ਰਿਸ਼ਵਤ ਮਾਮਲੇ ਵਿਚ 5 ਦਿਨਾਂ ਦਾ ਰਿਮਾਂਡ ਪੂਰਾ ਹੋਣ ਤੋਂ ਬਾਅਦ ਭੁੱਲਰ ਨੂੰ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਸੀ. ਬੀ. ਆਈ. ਦੀ ਵਿਸ਼ੇਸ਼ ਅਦਾਲਤ ’ਚ ਪੇਸ਼ ਕੀਤਾ ਗਿਆ। ਸੀ. ਬੀ. ਆਈ. ਦੇ ਸਰਕਾਰੀ ਵਕੀਲ ਨਰਿੰਦਰ ਸਿੰਘ ਨੇ ਦਲੀਲ ਦਿੱਤੀ ਕਿ ਮੁਲਜ਼ਮ ਨੂੰ ਉਸ ਦੇ ਪ੍ਰਭਾਵਸ਼ਾਲੀ ਅਹੁਦੇ ਕਾਰਨ ਰਿਹਾਅ ਨਹੀਂ ਕੀਤਾ ਜਾਣਾ ਚਾਹੀਦਾ ਤੇ ਉਸ ਨੂੰ ਨਿਆਂਇਕ ਹਿਰਾਸਤ ਵਿਚ ਭੇਜਣ ਦੀ ਬੇਨਤੀ ਕੀਤੀ। 

ਪੜ੍ਹੋ ਇਹ ਵੀ : ਤਾਮਿਲਨਾਡੂ 'ਚ ਵੱਡਾ Blast: ਗੈਸ ਸਿਲੰਡਰਾਂ ਨਾਲ ਭਰਿਆ ਟਰੱਕ ਪਲਟਿਆ, ਇਕ-ਇਕ ਕਰਕੇ ਹੋਏ ਕਈ ਧਮਾਕੇ

ਉਨ੍ਹਾਂ ਇਹ ਵੀ ਕਿਹਾ ਕਿ ਮੁਲਜ਼ਮ ਨੇ ਰਿਮਾਂਡ ਦੌਰਾਨ ਜਾਂਚ ਏਜੰਸੀ ਨਾਲ ਨਾ ਤਾਂ ਸਹੀ ਢੰਗ ਨਾਲ ਸਹਿਯੋਗ ਕੀਤਾ ਅਤੇ ਨਾ ਹੀ ਏਜੰਸੀ ਦੇ ਸਵਾਲਾਂ ਦੇ ਸਹੀ ਤਰੀਕੇ ਨਾਲ ਜਵਾਬ ਦਿੱਤੇ। ਬਚਾਅ ਧਿਰ ਵੱਲੋਂ ਐੱਚ. ਐੱਸ. ਧਨੋਆ ਅਤੇ ਆਰ. ਪੀ. ਐੱਸ. ਬਾਰਾ ਵਕੀਲ ਵਜੋਂ ਪੇਸ਼ ਹੋਏ। ਬਚਾਅ ਧਿਰ ਵੱਲੋਂ ਅਦਾਲਤ ’ਚ ਮੰਗ ਕੀਤੀ ਗਈ ਕਿ ਭੁੱਲਰ ਨੂੰ ਜੇਲ ਵਿਚ ਮੈਡੀਕਲ ਸਹੂਲਤ ਮੁਹੱਈਆ ਕਰਵਾਈ ਜਾਵੇ। ਇਸ ’ਤੇ ਜੱਜ ਨੇ ਕਿਹਾ ਕਿ ਇਹ ਅਰਜ਼ੀ ਜੇਲ ਪ੍ਰਸ਼ਾਸਨ ਨੂੰ ਦਿੱਤੀ ਜਾ ਸਕਦੀ ਹੈ। ਦਲੀਲਾਂ ਸੁਣਨ ਤੋਂ ਬਾਅਦ ਅਦਾਲਤ ਨੇ ਭੁੱਲਰ ਨੂੰ 20 ਨਵੰਬਰ ਤੱਕ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ। ਅਦਾਲਤ ਨੇ ਇਕ ਦਿਨ ਪਹਿਲਾਂ ਵਿਚੋਲੇ ਕ੍ਰਿਸ਼ਨੂ ਸ਼ਾਰਦਾ ਨੂੰ ਵੀ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਸੀ। ਮਾਮਲੇ ਦੀ ਅਗਲੀ ਸੁਣਵਾਈ ਹੁਣ 20 ਨਵੰਬਰ ਨੂੰ ਹੋਵੇਗੀ, ਜਿਸ ’ਚ ਉਨ੍ਹਾਂ ਦੀ ਪੇਸ਼ੀ ਵੀਡੀਓ ਕਾਨਫਰੰਸਿੰਗ ਰਾਹੀਂ ਹੋਵੇਗੀ।

ਪੜ੍ਹੋ ਇਹ ਵੀ : ਵਾਹਨ ਚਲਾਉਣ ਵਾਲੇ ਲੋਕਾਂ ਲਈ ਵੱਡੀ ਖ਼ਬਰ: 1 ਦਸੰਬਰ ਤੋਂ ਬਦਲ ਜਾਣਗੇ ਟ੍ਰੈਫਿਕ ਦੇ ਨਿਯਮ!

ED ਨੇ ਪੰਜਾਬ ਦੇ IAS ਅਤੇ IPS ਅਫ਼ਸਰਾਂ ਦਾ CBI ਤੋਂ ਲਿਆ ਰਿਕਾਰਡ
ਪੰਜਾਬ ਦੇ ਮੁਅੱਤਲ ਡੀ. ਆਈ. ਜੀ. ਹਰਚਰਨ ਸਿੰਘ ਭੁੱਲਰ ਨਾਲ ਜੁੜੇ ਰਿਸ਼ਵਤ ਕਾਂਡ ਵਿਚ ਮੰਗਲਵਾਰ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਨੇ ਪੰਜਾਬ ਦੇ ਆਈ. ਏ. ਐੱਸ. ਅਤੇ ਆਈ. ਪੀ. ਐੱਸ. ਅਫ਼ਸਰਾਂ ਦਾ ਰਿਕਾਰਡ ਹਾਸਲ ਕਰ ਲਿਆ ਹੈ। ਈ. ਡੀ. ਦੀ ਟੀਮ ਮੰਗਲਵਾਰ ਸੀ. ਬੀ. ਆਈ. ਦੇ ਦਫ਼ਤਰ ਪਹੁੰਚੀ ਅਤੇ ਅਫ਼ਸਰਾਂ ਦਾ ਰਿਕਾਰਡ ਮੰਗਿਆ, ਜਿਨ੍ਹਾਂ ’ਤੇ ਬੇਨਾਮੀ ਜਾਇਦਾਦ ਬਣਾਉਣ ਦਾ ਦੋਸ਼ ਹੈ। ਇਨ੍ਹਾਂ ’ਚੋਂ ਕਈ ਅਫ਼ਸਰ ਹਾਲੇ ਵੀ ਫੀਲਡ ’ਚ ਤਾਇਨਾਤ ਹਨ। ਭੁੱਲਰ ਦੇ ਕਹਿਣ ’ਤੇ ਹੀ ਕ੍ਰਿਸ਼ਨੂ ਆਈ. ਏ. ਐੱਸ. ਤੇ ਆਈ. ਪੀ. ਐੱਸ. ਅਫ਼ਸਰਾਂ ਨਾਲ ਮਿਲੀਭੁਗਤ ਕਰਦਾ ਸੀ। ਇਸ ਦੌਰਾਨ ਜਾਂਚ ਵਿਚ ਹੁਣ ਤੱਕ ਪੰਜਾਬ ਦੇ ਤਕਰੀਬਨ 50 ਅਫ਼ਸਰਾਂ ਦੇ ਨਾਂ ਸਾਹਮਣੇ ਆਏ ਹਨ। ਸੀ. ਬੀ. ਆਈ. ਅਨੁਸਾਰ ਵਿਚੋਲੇ ਕ੍ਰਿਸ਼ਨੂ ਸ਼ਾਰਦਾ ਦੇ ਮੋਬਾਈਲ ਅਤੇ ਇਲੈਕਟ੍ਰਾਨਿਕ ਡਿਵਾਇਸ ਤੋਂ ਭ੍ਰਿਸ਼ਟ ਡੀਲਿੰਗ ਦੇ ਕਈ ਸਬੂਤ ਮਿਲੇ ਹਨ।

ਪੜ੍ਹੋ ਇਹ ਵੀ : ਰਾਤੋ-ਰਾਤ ਚਮਕੀ ਕਿਸਾਨਾਂ ਦੀ ਕਿਸਮਤ, ਖੇਤਾਂ 'ਚੋਂ ਮਿਲੇ 5 ਕੀਮਤੀ ਹੀਰੇ, ਬਣੇ ਲੱਖਪਤੀ

  • Suspended DIG Bhullar
  • CBI allegations
  • investigation
  • no cooperation
  • no proper answers to questions ਮੁਅਤਲ DIG ਭੁੱਲਰ
  • CBI ਦੋਸ਼

ਪੰਜਾਬ ਦੇ 2 ਨੌਜਵਾਨਾਂ ਸਮੇਤ ਯੂਕ੍ਰੇਨ ਦੇ ਜੰਗੀ ਖੇਤਰ ’ਚ ਫਸੇ 19 ਭਾਰਤੀ, 5 ਲਾਪਤਾ

NEXT STORY

Stories You May Like

  • dm randhawa  s wife  s statement after bhullar  s arrest
    ਭੁੱਲਰ ਦੀ ਗ੍ਰਿਫ਼ਤਾਰੀ ਮਗਰੋਂ DM ਰੰਧਾਵਾ ਦੀ ਪਤਨੀ ਦਾ ਵੱਡਾ ਬਿਆਨ, CBI ਜਾਂਚ ਦੀ ਮੰਗ
  • cbi should investigate dm randhawa suicide case majithia
    DM ਰੰਧਾਵਾ ਖ਼ੁਦਕੁਸ਼ੀ ਮਾਮਲੇ 'ਚ ਬਿਕਰਮ ਮਜੀਠੀਆ ਨੇ ਘੇਰੀ 'ਆਪ' ਸਰਕਾਰ ! CBI ਜਾਂਚ ਦੀ ਕੀਤੀ ਮੰਗ
  • sukhbir singh badal demands cbi probe in laljit bhullar case
    'ਲਾਲਜੀਤ ਭੁੱਲਰ 'ਤੇ ਕਤਲ ਦਾ ਪਰਚਾ ਪਾ ਕੇ ਕਰੋ ਗ੍ਰਿਫ਼ਤਾਰ', ਸੁਖਬੀਰ ਬਾਦਲ ਨੇ ਕੀਤੀ CBI ਜਾਂਚ ਦੀ ਮੰਗ
  • amritsar  warehouse manager  bjp leader  rp singh  cbi investigation
    ਵੇਅਰਹਾਊਸ ਮੈਨੇਜਰ ਦੀ ਖੁਦਕੁਸ਼ੀ ਮਾਮਲੇ 'ਚ ਭਾਜਪਾ ਆਗੂ RP ਸਿੰਘ ਨੇ ਚੁੱਕੇ ਸਵਾਲ, CBI ਜਾਂਚ ਦੀ ਮੰਗ
  • majithia demands cbi probe against cm mann
    1500 ਕਰੋੜ ਦਾ ਪੰਜੀਰੀ ਘੁਟਾਲਾ : ਮਜੀਠੀਆ ਨੇ CM ਮਾਨ ਵਿਰੁੱਧ ਕੀਤੀ CBI ਜਾਂਚ ਦੀ ਮੰਗ
  • harsimrat kaur badal demands cbi probe into dm suicide case
    ਹਰਸਿਮਰਤ ਕੌਰ ਬਾਦਲ ਵੱਲੋਂ DM ਖੁਦਕੁਸ਼ੀ ਮਾਮਲੇ ਦੀ CBI ਜਾਂਚ ਦੀ ਮੰਗ; ਅਮਿਤ ਸ਼ਾਹ ਨੂੰ ਲਿਖਿਆ ਪੱਤਰ
  • amit shah offers cbi inquiry into gagandeep singh randhawa case
    ਲੋਕ ਸਭਾ 'ਚ ਉੱਠਿਆ DM ਰੰਧਾਵਾ ਖੁਦਕੁਸ਼ੀ ਮਾਮਲਾ, ਅਮਿਤ ਸ਼ਾਹ ਬੋਲੇ- ਤਾਂ ਤੁਰੰਤ ਕਰਾਵਾਂਗੇ CBI ਜਾਂਚ
  • mp charanjit singh channi big statement
    ਲਾਲਜੀਤ ਭੁੱਲਰ 'ਤੇ ਹੋਵੇ ਪਰਚਾ, MP ਚਰਨਜੀਤ ਚੰਨੀ ਨੇ CBI ਜਾਂਚ ਦੀ ਕੀਤੀ ਮੰਗ
  • bikram majithia big statement
    ਮਜੀਠੀਆ ਦਾ 'ਆਪ' ‘ਤੇ ਤਿੱਖਾ ਹਮਲਾ! 'ਮਹਾਰਾਜਿਆਂ' ਵਰਗੀ ਜ਼ਿੰਦਗੀ ਜੀ ਰਹੇ...
  • sukhpal khaira exposes aap government s zero tolerance lie towards corruption
    ਭਗਵੰਤ ਮਾਨ ਸਰਕਾਰ ਦੇ ਭ੍ਰਿਸ਼ਟਾਚਾਰ ਪ੍ਰਤੀ 'ਜ਼ੀਰੋ ਟਾਲਰੈਂਸ' ਦਾ ਝੂਠ ਬੇਨਕਾਬ:...
  • mp dr amar singh big statement on gagandeep randhawa case
    'ਆਪ' ਸਰਕਾਰ ਨੇ ਮਜਬੂਰੀ 'ਚ ਗ੍ਰਿਫ਼ਤਾਰ ਕੀਤਾ ਲਾਲਜੀਤ ਭੁੱਲਰ: ਡਾ. ਅਮਰ ਸਿੰਘ...
  • asi punjab police pawan kumar suspended
    ਮਹਿਲਾ ਨੂੰ ਵਾਲਾਂ ਤੋਂ ਘੜੀਸਣ ਦੇ ਮਾਮਲੇ 'ਚ ਜਲੰਧਰ ਦੇ ASI 'ਤੇ ਵੱਡੀ ਕਾਰਵਾਈ
  • harsimrat kaur badal statement
    ਹਰਸਿਮਰਤ ਬਾਦਲ ਨੇ ਘੇਰੀ 'ਆਪ' ਸਰਕਾਰ, ਕਿਹਾ-ਸਾਡੇ ਧਾਰਮਿਕ ਸਥਾਨਾਂ ਨੂੰ ਤਾਂ ਬਖ਼ਸ਼...
  • vande bharat express will not stop at jalandhar city railway station
    ਹੁਣ ਜਲੰਧਰ ਸਿਟੀ ਰੇਲਵੇ ਸਟੇਸ਼ਨ 'ਤੇ ਨਹੀਂ ਰੁਕੇਗੀ ਵੰਦੇ ਭਾਰਤ ਐਕਸਪ੍ਰੈੱਸ, ਰੇਲਵੇ...
  • sukhpal khaira demands dope test of laljit bhullar
    ਲਾਲਜੀਤ ਸਿੰਘ ਭੁੱਲਰ ਦਾ ਕਰਵਾਓ ਡੋਪ ਟੈਸਟ: ਸੁਖਪਾਲ ਸਿੰਘ ਖਹਿਰਾ
  • sukhjinder singh randhawa statement
    'ਮਾਨ ਸਰਕਾਰ ਬਣੀ ਕਿਸਾਨਾਂ ਦੀ ਦੁਸ਼ਮਣ', 2 ਭਰਾਵਾਂ ਦੇ ਖ਼ੁਦਕੁਸ਼ੀ ਮਾਮਲੇ 'ਤੇ...
Trending
Ek Nazar
know the full story of the raid on lokesh kangraj s house

ਮਸ਼ਹੂਰ ਡਾਇਰੈਕਟਰ ਦੇ ਘਰੋਂ ਮਿਲੀਆਂ 10 AK-47 ਰਾਈਫਲਾਂ ! ਪੁਲਸ ਜਾਂਚ ਨੇ ਉਡਾਏ ਸਭ...

amidst the song controversy the superhit punjabi singer became a bride

ਗਾਣੇ ਦੇ ਵਿਵਾਦ ਵਿਚਾਲੇ ਲਾੜਾ ਬਣਿਆ ਸੁਪਰਹਿੱਟ ਪੰਜਾਬੀ ਗਾਇਕ ! ਲਾੜੀ ਨਾਲ...

actor who married a girl 26 years younger breaks silence for the first time

26 ਸਾਲ ਛੋਟੀ ਕੁੜੀ ਨਾਲ ਵਿਆਹ ਕਰਾਉਣ ਵਾਲੇ ਮਸ਼ਹੂਰ ਅਦਾਕਾਰ ਨੇ ਪਹਿਲੀ ਵਾਰ ਤੋੜੀ...

superman fame actress valerie perrine passes away

ਮਨੋਰੰਜਨ ਜਗਤ ਨੂੰ ਵੱਡਾ ਝਟਕਾ ! 'ਸੁਪਰਮੈਨ' ਫੇਮ ਅਦਾਕਾਰਾ ਨੇ ਦੁਨੀਆ ਨੂੰ ਕਿਹਾ...

musician shreyas puranik becomes father  wife gives birth to daughter

ਮਸ਼ਹੂਰ ਮਿਊਜ਼ਿਕ ਕੰਪੋਜ਼ਰ ਦੇ ਘਰ ਗੂੰਜੀਆਂ ਕਿਲਕਾਰੀਆਂ ! ਪਤਨੀ ਨੇ ਧੀ ਨੂੰ ਦਿੱਤਾ...

people no lpg gas connection supply stopped

ਇਨ੍ਹਾਂ ਲੋਕਾਂ ਨੂੰ ਨਹੀਂ ਮਿਲੇਗੀ LPG, ਸਪਲਾਈ ਤੁਰੰਤ ਹੋਵੇਗੀ ਬੰਦ, ਸੈਣੀ ਸਰਕਾਰ...

singer ronnie bowman passes away at 64

ਸੜਕ ਹਾਦਸੇ 'ਚ ਮਸ਼ਹੂਰ ਗਾਇਕ ਰੌਨੀ ਦੀ ਹੋਈ ਦਰਦਨਾਕ ਮੌਤ, ਮਿਊਜ਼ਿਕ ਇੰਡਸਟਰੀ 'ਚ...

earthquake tremors felt in nepal  s bajhang  magnitude 4 1 measured

ਨੇਪਾਲ ਦੇ ਬਝਾਂਗ 'ਚ ਲੱਗੇ ਭੂਚਾਲ ਦੇ ਝਟਕੇ, 4.1 ਮਾਪੀ ਗਈ ਤੀਬਰਤਾ

canter collision

ਦਰਦਨਾਕ ਹਾਦਸਾ! ਬੇਕਾਬੂ ਕੈਂਟਰ ਨੇ ਕਈ ਲੋਕਾਂ ਨੂੰ ਦਰੜਿਆ, 3 ਮੌਤ, 4 ਗੰਭੀਰ ਜ਼ਖਮੀ

heavy snowfall disrupts lahaul spiti avalanche alert

Avalanche ਦਾ ਅਲਰਟ ਜਾਰੀ! ਭਾਰੀ ਬਰਫ਼ਬਾਰੀ ਕਾਰਨ ਲਾਹੌਲ-ਸਪੀਤੀ 'ਚ 104 ਸੜਕਾਂ...

cold storage collapses

ਦਰਦਨਾਕ ਹਾਦਸਾ! ਪ੍ਰਯਾਗਰਾਜ 'ਚ ਕੋਲਡ ਸਟੋਰ ਦੀ ਕੰਧ ਡਿੱਗੀ, ਮਲਬੇ ਹੇਠ ਦਬੇ ਕਈ...

floods in hawaii

ਹਵਾਈ 'ਚ ਭਿਆਨਕ ਹੜ੍ਹ, 2,000 ਤੋਂ ਵੱਧ ਲੋਕ ਹਨੇਰੇ 'ਚ ਰਹਿਣ ਲਈ ਮਜਬੂਰ

fraud case registered in mohali over fake tickets for diljit dosanjh concert

ਦਿਲਜੀਤ ਦੋਸਾਂਝ ਦੇ ਫੈਨ ਧਿਆਨ ਨਾਲ ਪੜ੍ਹ ਲੈਣ ਇਹ ਖ਼ਬਰ ! ਸਿੰਗਰ ਦੇ ਨਾਂ 'ਤੇ ਹੋ...

plane crash at new york airport

ਨਿਊਯਾਰਕ ਹਵਾਈ ਅੱਡੇ 'ਤੇ ਵਾਪਰਿਆ ਹਵਾਈ ਹਾਦਸਾ, 2 ਲੋਕਾਂ ਦੀ ਮੌਤ; ਅੱਤਵਾਦੀ ਹਮਲਾ...

actor carrie anne fleming dies following cancer complications

ਮਨੋਰੰਜਨ ਜਗਤ ਤੋਂ ਆਈ ਮੰਦਭਾਗੀ ਖਬਰ; ਬ੍ਰੈਸਟ ਕੈਂਸਰ ਤੋਂ ਜੰਗ ਹਾਰੀ ਹਾਲੀਵੁੱਡ ਦੀ...

nagar kirtan in italy

ਇਟਲੀ ਦੇ ਸ਼ਹਿਰ ਲੇਨੋ 'ਚ ਸਜਾਏ ਨਗਰ ਕੀਰਤਨ ਮੌਕੇ ਬੋਲੇ ਸੋ ਨਿਹਾਲ ਦੇ ਜੈਕਾਰਿਆ...

companyl give rs 200 crore to employee

ਇਤਿਹਾਸਕ ਫੈਸਲਾ: ਮਹਿਲਾ ਕਰਮਚਾਰੀ ਨੂੰ WFH ਤੋਂ ਮਨ੍ਹਾ ਕਰਨ 'ਤੇ ਕੰਪਨੀ ਨੂੰ...

diamond studded watch launched

ਲਾਂਚ ਹੋਈ ਹੀਰਿਆਂ ਨਾਲ ਜੜੀ 'ਘੜੀ', ਸਿਰਫ਼ 18 ਲੋਕ ਹੀ ਬਣ ਸਕਣਗੇ ਇਸ ਦੇ ਮਾਲਕ,...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • pratap bajwa besieged the punjab government
      FIR 'ਤੇ 80 ਰੁਪਏ ਫ਼ੀਸ ਲਾਉਣ ਦੇ ਫ਼ੈਸਲੇ ਦੀ ਨਿਖ਼ੇਧੀ, ਪ੍ਰਤਾਪ ਬਾਜਵਾ ਨੇ ਘੇਰੀ...
    • asi punjab police pawan kumar suspended
      ਮਹਿਲਾ ਨੂੰ ਵਾਲਾਂ ਤੋਂ ਘੜੀਸਣ ਦੇ ਮਾਮਲੇ 'ਚ ਜਲੰਧਰ ਦੇ ASI 'ਤੇ ਵੱਡੀ ਕਾਰਵਾਈ
    • youth dies under suspicious circumstances in hotel
      ਹੋਟਲ ’ਚ ਸ਼ੱਕੀ ਹਾਲਾਤ ’ਚ 28 ਸਾਲਾ ਨੌਜਵਾਨ ਦੀ ਮੌਤ
    • meat and liquor shops will remain closed today in kapurthala district
      ਪੰਜਾਬ ਦੇ ਇਸ ਜ਼ਿਲ੍ਹੇ 'ਚ ਅੱਜ ਬੰਦ ਰਹਿਣਗੀਆਂ ਮੀਟ-ਸ਼ਰਾਬ ਦੀਆਂ ਦੁਕਾਨਾਂ
    • new in rana balachauria murder case
      ਰਾਣਾ ਬਲਾਚੌਰੀਆ ਕਤਲ ਮਾਮਲੇ 'ਚ ਨਵੀਂ ਅਪਡੇਟ, ਕਬੱਡੀ ਟੂਰਨਾਮੈਂਟ 'ਚ ਗੋਲੀਆਂ ਮਾਰ...
    • this free facility has ended for punjabis
      ਪੰਜਾਬੀਆਂ ਲਈ ਖ਼ਤਮ ਹੋਈ ਆਹ ਮੁਫ਼ਤ ਸਹੂਲਤ, ਹੁਣ FIR ਦੀ ਕਾਪੀ ਡਾਊਨਲੋਡ ਕਰਨ ਲਈ...
    • punjab governor on law and order situation
      ਪੰਜਾਬ ਤੇ ਚੰਡੀਗੜ੍ਹ ਦੀ ਕਾਨੂੰਨ ਵਿਵਸਥਾ ਤੋਂ ਹਾਂ ਨਿਰਾਸ਼: ਰਾਜਪਾਲ
    • the impact of war is starting to be seen on punjab s schools
      ਪੰਜਾਬ ਦੇ ਸਕੂਲਾਂ 'ਤੇ ਦਿਸਣ ਲੱਗਾ ਜੰਗ ਦਾ ਅਸਰ! ਸੰਕਟ 'ਚ ਮਿਡ-ਡੇ ਮੀਲ
    • harsimrat kaur badal statement
      ਹਰਸਿਮਰਤ ਬਾਦਲ ਨੇ ਘੇਰੀ 'ਆਪ' ਸਰਕਾਰ, ਕਿਹਾ-ਸਾਡੇ ਧਾਰਮਿਕ ਸਥਾਨਾਂ ਨੂੰ ਤਾਂ ਬਖ਼ਸ਼...
    • big danger for the people of punjab
      ਪੰਜਾਬ ਵਾਸੀਆਂ ਲਈ ਵੱਡਾ ਖ਼ਤਰਾ! ਇਨ੍ਹਾਂ ਚਿੰਤਾਜਨਕ ਅੰਕੜਿਆਂ ਨੂੰ ਪੜ੍ਹ ਉੱਡ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +