Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUL 21, 2026

    8:50:40 AM

  • mamata freeze  440 crores  3 bank accounts

    ਮਮਤਾ ਨੂੰ ਰਾਹਤ ਨਹੀਂ, ਫ੍ਰੀਜ਼ ਹੀ ਰਹਿਣਗੇ 440...

  • america  iran  airstrike  trump

    ਅਮਰੀਕਾ ਦਾ ਈਰਾਨ 'ਤੇ ਵੱਡਾ ਹਵਾਈ ਹਮਲਾ; ਟਰੰਪ...

  • america attack uae dubai abu dhabi airport

    'ਅਮਰੀਕਾ ਨੇ ਹਮਲਾ ਕੀਤਾ ਤਾਂ ਨਹੀਂ ਬਚੇਗਾ UAE,...

  • tensions rise in hormuz

    ਹੋਰਮੁਜ਼ 'ਚ ਵਧਿਆ ਤਣਾਅ: ਅਮਰੀਕਾ ਨੇ ਈਰਾਨ 'ਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਸੀ. ਬੀ. ਆਈ. ਤੇ ਕੋਈ ਵੀ ਜਾਂਚ ਕਮੇਟੀ ਬੇਅਦਬੀ ਦੇ ਮਾਮਲਿਆਂ ਵਿੱਚ ਇਨਸਾਫ਼ ਨਹੀਂ ਦੇ ਪਾਈ : ਹਰਪਾਲ ਚੀਮਾ

PUNJAB News Punjabi(ਪੰਜਾਬ)

ਸੀ. ਬੀ. ਆਈ. ਤੇ ਕੋਈ ਵੀ ਜਾਂਚ ਕਮੇਟੀ ਬੇਅਦਬੀ ਦੇ ਮਾਮਲਿਆਂ ਵਿੱਚ ਇਨਸਾਫ਼ ਨਹੀਂ ਦੇ ਪਾਈ : ਹਰਪਾਲ ਚੀਮਾ

  • Updated: 20 Jan, 2022 08:00 PM
Chandigarh
cbi and no inquiry committee give justice in cases of indecency cheema
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਆਮ ਆਦਮੀ ਪਾਰਟੀ ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਬਾਦਲ ਦੀ ਅਗਵਾਈ ਵਾਲੀ ਸਾਬਕਾ ਅਕਾਲੀ-ਭਾਜਪਾ ਸਰਕਾਰ, ਕੈਪਟਨ ਅਮਰਿੰਦਰ ਸਿੰਘ ਅਤੇ ਕਾਂਗਰਸ ਸਰਕਾਰ 'ਤੇ ਪਿਛਲੇ 7 ਸਾਲਾਂ ਤੋਂ ਗੁਰੂ ਨਾਨਕ ਨਾਮਲੇਵਾ ਸਿੱਖ ਸੰਗਤ ਦੀਆਂ ਭਾਵਨਾਵਾਂ ਨਾਲ ਖਿਲਵਾੜ ਕਰਨ ਦਾ ਦੋਸ਼ ਲਾਇਆ ਹੈ। ਚੀਮਾ ਨੇ ਕਿਹਾ ਕਿ ਪਹਿਲਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਘਟਨਾ ਹੋਈ ਅਤੇ ਫਿਰ ਇਨਸਾਫ਼ ਮੰਗ ਰਹੀਆਂ ਸਿੱਖ ਸੰਗਤਾਂ 'ਤੇ ਗੋਲੀਆਂ ਚਲਾ ਕੇ ਸਿੱਖਾਂ ਨੂੰ ਮਾਰ ਦਿੱਤਾ ਗਿਆ। ਇਨ੍ਹਾਂ ਦੁਖਦਾਈ ਘਟਨਾਵਾਂ ਨੂੰ 7 ਸਾਲ ਬੀਤ ਗਏ ਪਰ ਨਾਨਕ ਨਾਮਲੇਵਾ ਸੰਗਤ ਨੂੰ ਇਨਸਾਫ਼ ਨਹੀਂ ਮਿਲਿਆ। ਉਨ੍ਹਾਂ ਦੋਸ਼ ਲਾਇਆ ਕਿ ਬੇਅਦਬੀ ਤੇ ਹੋਰ ਘਟਨਾਵਾਂ ਦੀ ਜਾਂਚ ਲਈ ਕਈ ਵਿਸ਼ੇਸ਼ ਜਾਂਚ ਕਮੇਟੀਆਂ, ਸੀ. ਬੀ. ਆਈ. ਜਾਂਚ ਅਤੇ ਜਸਟਿਸ ਰਣਜੀਤ ਸਿੰਘ ਜਾਂਚ ਆਯੋਗ ਦਾ ਗਠਨ ਕੀਤਾ ਗਿਆ ਪਰ ਕਿਸੇ ਵੀ ਦੋਸ਼ੀ ਨੂੰ ਸਜ਼ਾ ਨਹੀਂ ਮਿਲੀ ਕਿਉਂਕਿ ਜਿਵੇਂ ਹੀ ਜਾਂਚ ਸਹੀ ਰਸਤੇ 'ਤੇ ਆਉਂਦੀ ਹੈ ਤਾਂ ਇਕ ਵਿਸ਼ੇਸ਼ ਰਾਜਨੀਤਿਕ ਪਰਿਵਾਰ ਦੇ ਇਸ਼ਾਰੇ 'ਤੇ ਇਸ ਜਾਂਚ ਨੂੰ ਖ਼ਾਰਿਜ ਕਰ ਦਿੱਤਾ ਜਾਂਦਾ ਹੈ।

ਇਹ ਵੀ ਪੜ੍ਹੋ : ਬਸਪਾ ਵੱਲੋਂ 14 ਵਿਧਾਨ ਸਭਾ ਸੀਟਾਂ 'ਤੇ ਉਮੀਦਵਾਰਾਂ ਦਾ ਐਲਾਨ

ਚੀਮਾ ਨੇ ਦਾਅਵਾ ਕੀਤਾ, ''ਬੇਅਦਬੀ ਅਤੇ ਪੁਲਸ ਗੋਲੀ ਕਾਂਡ ਦੀ ਜਾਂਚ ਇਕ ਨਿਸ਼ਚਿਤ ਦਿਸ਼ਾ ਵੱਲ ਜਾਂਦੀ ਹੈ ਅਤੇ ਇਹ ਦਿਸ਼ਾ ਇਕ ਰਾਜਨੀਤਿਕ ਪਰਿਵਾਰ ਤੇ ਉਸ ਦੇ ਸਹਿਯੋਗੀਆਂ ਲਈ ਠੀਕ ਨਹੀਂ ਬੈਠਦੀ, ਜਿਸ ਕਰਕੇ ਜਾਂ ਤਾਂ ਜਾਂਚ ਰਿਪੋਰਟ ਦੇ ਕੁੱਝ ਭਾਗ ਨੂੰ ਨਹੀਂ ਮੰਨਿਆ ਜਾਂਦਾ ਜਾਂ ਫਿਰ ਪੂਰੀ ਜਾਂਚ ਰਿਪੋਰਟ ਨੂੰ ਹੀ ਰੱਦ ਕਰ ਦਿੱਤਾ ਜਾਂਦਾ ਹੈ। ਇਹ ਸਭ ਕੈਪਟਨ ਅਮਰਿੰਦਰ ਸਿੰਘ ਤੇ ਕਾਂਗਰਸ ਦੀ ਗਿਣੀ-ਮਿਥੀ ਸਾਜ਼ਿਸ਼ ਤਹਿਤ ਕੀਤਾ ਜਾਂਦਾ ਕਿਉਂਕਿ ਬਾਦਲ ਅਤੇ ਕੈਪਟਨ-ਕਾਂਗਰਸ ਦਾ ਇਕ ਦੂਜੇ ਨੂੰ ਬਚਾਉਣ ਦਾ ਲੰਮਾ ਇਤਿਹਾਸ ਰਿਹਾ ਹੈ।'' ਚੀਮਾ ਨੇ ਕਿਹਾ ਕਿ ਇਹ ਸਿਰਫ ਪੰਜਾਬ 'ਚ ਸਿੱਖ ਧਰਮ ਦਾ ਮਾਮਲਾ ਨਹੀਂ ਹੈ, ਸਗੋਂ ਹਿੰਦੂ ਤੇ ਇਸਲਾਮ ਧਰਮ ਦਾ ਵੀ ਹੈ ਕਿਉਂਕਿ ਸਾਲ 2015 ਤੇ 2017 ਵਿਚਕਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਤੋਂ ਇਲਾਵਾ ਭਗਵਤ ਗੀਤਾ ਅਤੇ ਪਵਿੱਤਰ ਕੁਰਾਨ ਦੀ ਬੇਅਦਬੀ ਕਰਨ ਦੀਆਂ ਕਰੀਬ 170 ਘਟਨਾਵਾਂ ਹੋਈਆਂ ਹਨ। ਇੰਨਾ ਹੀ ਨਹੀਂ, ਪੰਜਾਬ ਦੀ ਸ਼ਾਂਤੀ ਭੰਗ ਕਰਨ ਲਈ ਕਈ ਤਰ੍ਹਾਂ ਦੇ ਪੋਸਟਰ ਵੀ ਲਾਏ ਗਏ ਸਨ। ਉਨ੍ਹਾਂ ਕਿਹਾ ਕਿ ਬੜੇ ਦੁੱਖ ਦੀ ਗੱਲ ਹੈ ਕਿ ਬੇਅਦਬੀ ਦੀਆਂ ਘਟਨਾਵਾਂ ਕਾਂਗਰਸ ਪਾਰਟੀ ਦੇ ਸ਼ਾਸਨ ਦੌਰਾਨ ਵੀ ਬੰਦ ਨਹੀਂ ਹੋਈਆਂ ਤੇ ਕਿਸੇ ਵੀ ਦੋਸ਼ੀ ਨੂੰ ਸਜ਼ਾ ਨਹੀਂ ਮਿਲੀ, ਜਿਸ ਕਾਰਨ ਦੋਸ਼ੀਆਂ ਦੇ ਹੌਸਲੇ ਬੁਲੰਦ ਹੋਏ ਹਨ।

ਇਹ ਵੀ ਪੜ੍ਹੋ : ਚੰਨੀ ਦੇ ਪਰਿਵਾਰ ਨੇ 111 ਦਿਨਾਂ ’ਚ ਗ਼ੈਰ-ਕਾਨੂੰਨੀ ਰੇਤ ਮਾਈਨਿੰਗ ਨਾਲ ਇਕੱਠੇ ਕੀਤੇ ਕਰੋੜਾਂ ਰੁਪਏ: ਹਰਸਿਮਰਤ ਬਾਦਲ

'ਆਪ' ਆਗੂ ਨੇ ਕਿਹਾ ਕਿ ਵਿਸ਼ੇਸ਼ ਜਾਂਚ ਕਮੇਟੀ, ਜਾਂਚ ਪੈਨਲ ਅਤੇ ਜਾਂਚ ਅਯੋਗ ਵੱਲੋਂ ਦਿੱਤੀਆਂ ਰਿਪੋਰਟਾਂ ਬੇਅਦਬੀ ਦੀ ਘਟਨਾ ਅਤੇ ਗੋਲੀ ਕਾਂਡ ਦੇ ਮਾਮਲਿਆਂ ਵਿੱਚ ਪੁਲਸ ਦੀ ਗੈਰ-ਗੰਭੀਰਤਾ ਅਤੇ ਰਾਜਨੀਤਿਕ ਦਖ਼ਲਅੰਦਾਜ਼ੀ ਦਾ ਵਰਣਨ ਕਰ ਚੁੱਕੀਆਂ ਹਨ। ਇਨ੍ਹਾਂ ਹੀ ਜਾਂਚ ਰਿਪੋਰਟਾਂ ਵਿੱਚ ਸੂਬੇ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸਾਬਕਾ ਉਪ ਮੁੱਖ ਮੰਤਰੀ ਤੇ ਤਤਕਾਲੀ ਗ੍ਰਹਿ ਮੰਤਰੀ ਸੁਖਬੀਰ ਸਿੰਘ ਬਾਦਲ, ਸਾਬਕਾ ਡੀ. ਜੀ. ਪੀ. ਸੁਮੇਧ ਸੈਣੀ ਅਤੇ ਕਈ ਹੋਰ ਰਾਜਨੀਤਿਕ ਆਗੂਆਂ ਦੇ ਨਾਂ ਉਜਾਗਰ ਕਰ ਚੁੱਕੀਆਂ ਹਨ ਪਰ ਕਾਂਗਰਸ ਸਰਕਾਰ ਨੇ ਕਦੇ ਵੀ ਇਨ੍ਹਾਂ ਜਾਂਚ ਰਿਪੋਰਟਾਂ ਨੂੰ ਲੋਕਾਂ ਵਿੱਚ ਪੇਸ਼ ਨਹੀਂ ਕੀਤਾ ਅਤੇ ਨਾ ਹੀ ਸਿੱਖਾਂ ਨੂੰ ਇਨਸਾਫ਼ ਦੇਣ ਲਈ ਕੋਈ ਠੋਸ ਕਾਰਵਾਈ ਕੀਤੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਕਾਂਗਰਸ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਕੋਲ ਸਿੱਖਾਂ ਸਮੇਤ ਹੋਰਨਾਂ ਵਰਗਾਂ ਨੂੰ ਇਨਸਾਫ਼ ਅਤੇ ਦੋਸ਼ੀਆਂ ਨੂੰ ਸਜ਼ਾ ਦੇਣ ਦਾ ਸਮਾਂ ਸੀ ਪਰ ਇਨ੍ਹਾਂ ਨੇ ਵੀ ਦੋਸ਼ੀਆਂ ਦਾ ਸਾਥ ਦਿੱਤਾ ਅਤੇ ਲੋਕਾਂ ਦੇ ਅੱਖੀਂ ਘੱਟਾ ਪਾਇਆ।

ਇਹ ਵੀ ਪੜ੍ਹੋ : ਨਵਜੋਤ ਸਿੱਧੂ ਨੂੰ ਟੱਕਰ ਦੇਣ ਲਈ ਤਿਆਰ ਇਹ 'ਆਪ' ਆਗੂ, ਦਿੱਤੀ ਵੱਡੀ ਚੁਣੌਤੀ (ਵੀਡੀਓ)

ਚੀਮਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ, ਕਾਂਗਰਸ ਅਤੇ ਭਾਰਤੀ ਜਨਤਾ ਪਾਰਟੀ ਜਿਹੀਆਂ ਰਿਵਾਇਤੀ ਪਾਰਟੀਆਂ ਦੀ ਘਿਨੌਣੀ ਰਾਜਨੀਤੀ ਕਰਕੇ ਧਰਮ ਅਤੇ ਲੋਕਾਂ ਦੀਆਂ ਭਾਵਨਾਵਾਂ ਦਾ ਰਾਜਨੀਤਿਕ ਇਸਤੇਮਾਲ ਕੀਤਾ ਗਿਆ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਵੱਲੋਂ 2017 ਵਿੱਚ ਵੋਟਾਂ ਲੈਣ ਲਈ ਸ੍ਰੀ ਗੁਟਕਾ ਸਾਹਿਬ ਦੀ ਝੂਠੀ ਸਹੁੰ ਖਾਣ ਦੀ ਘਟਨਾ ਇਸ ਦੀ ਉਦਾਹਰਨ ਹੈ। ਚੀਮਾ ਨੇ ਦਾਅਵਾ ਕੀਤਾ ਕਿ ਆਮ ਆਦਮੀ ਪਾਰਟੀ ਲਈ ਬੇਅਦਬੀ, ਗੋਲੀ ਕਾਂਡ ਜਿਹੇ ਮਾਮਲਿਆਂ 'ਚ ਸਿੱਖ ਸੰਗਤ ਨੂੰ ਇਨਸਾਫ਼ ਦੇਣਾ ਇਕ ਵੱਡੀ ਜ਼ਿੰਮੇਵਾਰੀ ਹੋਵੇਗੀ। ਪੰਜਾਬ ਦੇ ਲੋਕ ਜਿਸ ਵਿਸ਼ਵਾਸ ਨਾਲ ਸੂਬੇ 'ਚ 'ਆਪ' ਦੀ ਸਰਕਾਰ ਬਣਾਉਣਗੇ, ਅਸੀਂ ਉਸ ਵਿਸ਼ਵਾਸ ਨੂੰ ਤੋੜਾਂਗੇ ਨਹੀਂ। ਬੇਅਦਬੀ ਦੇ ਦੋਸ਼ੀਆਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ, ਭਾਵੇਂ ਉਹ ਕੋਈ ਰਾਜਨੀਤਿਕ ਦਲ ਦਾ ਆਗੂ ਹੋਵੇ ਜਾਂ ਕੋਈ ਆਮ ਵਿਅਕਤੀ। ਦੋਸ਼ੀਆਂ ਨੂੰ ਸਜ਼ਾ ਦੇਣ ਦਾ ਫ਼ੈਸਲਾ ਹੀ ਨਾਨਕ ਨਾਮਲੇਵਾ ਸੰਗਤ ਨੂੰ ਖ਼ੁਸ਼ੀ ਦੇਵੇਗਾ।

ਇਹ ਵੀ ਪੜ੍ਹੋ : ਜਲੰਧਰ: ਖ਼ੁਦ ਨੂੰ ਵੀਡੀਓ ਡਾਇਰੈਕਟਰ ਦੱਸ ਪਹਿਲਾਂ 23 ਸਾਲਾ ਮਾਡਲ ਨੂੰ ਆਪਣੇ ਜਾਲ 'ਚ ਫਸਾਇਆ, ਫਿਰ ਇੰਝ ਕੀਤੀ ਠੱਗੀ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

  • CBI
  • Inquiry Committee
  • Disrespect
  • Justice
  • ਸੀਬੀਆਈ
  • ਜਾਂਚ ਕਮੇਟੀ
  • ਬੇਅਦਬੀ
  • ਇਨਸਾਫ਼

ਪਿਤਾ ਦੇ ਹੱਕ ’ਚ ਚੋਣ ਪ੍ਰਚਾਰ ਕਰਨ ਨਿਕਲੀ ਰਾਜਾ ਵੜਿੰਗ ਦੀ ਧੀ, ਡੋਰ ਟੂ ਡੋਰ ਦੀ ਸੰਭਾਲੀ ਕਮਾਨ

NEXT STORY

Stories You May Like

  • sacrilege incident at gurdwara sahib in mansa
    ਮਾਨਸਾ ਦੇ ਗੁਰਦੁਆਰਾ ਸਾਹਿਬ 'ਚ ਬੇਅਦਬੀ ਦੀ ਘਟਨਾ, ਪੁਲਸ ਨੇ ਜਾਂਚ ਕੀਤੀ ਸ਼ੁਰੂ
  • sacrilege accused  sacrilege in village turan  punjab
    ਜ਼ਮਾਨਤ 'ਤੇ ਬਾਹਰ ਆਏ ਬੇਅਦਬੀ ਦੇ ਮੁਲਜ਼ਮ ਦਾ ਸਿਰ ਧੜ ਨਾਲੋਂ ਕੀਤਾ ਵੱਖ
  • r p singh demands justice in mansa sacrilege case
    ਆਰ.ਪੀ. ਸਿੰਘ ਨੇ ਮਾਨਸਾ 'ਚ ਹੋਈ ਬੇਅਦਬੀ ਮਾਮਲੇ 'ਚ ਇਨਸਾਫ਼ ਦੀ ਕੀਤੀ ਮੰਗ
  • blo who conducted sir faces charges of misconduct
    SIR ਕਰਨ ਵਾਲੇ ਬੀ. ਐੱਲ. ਓ. ’ਤੇ ਲੱਗੇ ਬਦਤਮੀਜ਼ੀ ਕਰਨ ਦੇ ਦੋਸ਼
  • no one will marry you
    "ਤੇਰੇ ਨਾਲ ਕੋਈ ਵਿਆਹ ਨਹੀਂ ਕਰਾਏਗਾ..!" ਜਦੋਂ ਮਸ਼ਹੂਰ ਅਦਾਕਾਰਾ ਨੂੰ ਮਾਂ ਨੇ ਹੀ ਦੇ'ਤੀ ਸੀ ਅਜਿਹੀ ਨਸੀਹਤ
  • follow these tips to stay safe from inverters during monsoon
    ਮਾਨਸੂਨ ਦੇ ਸੀਜ਼ਨ 'ਚ ਇਨਵਰਟਰ ਤੋਂ ਸੁਰੱਖਿਅਤ ਰਹਿਣ ਲਈ ਅਪਣਾਓ ਇਹ ਢੰਗ, ਨਹੀਂ ਹੋਵੇਗੀ ਕੋਈ ਵੀ ਪ੍ਰੇਸ਼ਾਨੀ
  • the excitement of southfield mela in brampton
    ਬਰੈਂਪਟਨ 'ਚ ਸਾਊਥਫੀਲਡ ਮੇਲੇ ਦੀਆਂ ਰੌਣਕਾਂ: ਸਰਬਜੀਤ ਚੀਮਾ ਤੇ ਹਰਿੰਦਰ ਸੰਧੂ ਦੇ ਗੀਤਾਂ 'ਤੇ ਨੱਚਿਆ ਪੰਜਾਬੀ ਭਾਈਚਾਰਾ
  • centre forms panel to examine content of diljit dosanjh  s   satluj
    ਕੀ 'ਸਤਲੁਜ' ਦੀ OTT 'ਤੇ ਹੋਵੇਗੀ ਵਾਪਸੀ ? ਕੇਂਦਰ ਨੇ ਕੰਟੈਂਟ ਦੀ ਜਾਂਚ ਲਈ ਬਣਾਈ ਕਮੇਟੀ
  • heavy rains for 4 consecutive days in punjab thunderstorm alert
    ਪੰਜਾਬ 'ਚ ਲਗਾਤਾਰ 4 ਦਿਨ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ...
  • haryana chief minister naib singh saini visit in nakodar
    ਨਕੋਦਰ ਪਹੁੰਚੇ ਹਰਿਆਣਾ ਦੇ CM ਸੈਣੀ, ਕਿਹਾ-ਪੰਜਾਬ ਫਿਰ ਬਣੇ ਦੇਸ਼ ਦਾ ਨੰਬਰ-1 ਸੂਬਾ
  • cm naib saini different style stopped convoy in nurmahal met people passing by
    CM ਨਾਇਬ ਸੈਣੀ ਦਾ ਵੱਖਰਾ ਅੰਦਾਜ਼: ਨੂਰਮਹਿਲ 'ਚ ਰੋਕਿਆ ਕਾਫ਼ਲਾ, ਰਾਹ ਜਾਂਦੇ...
  • punjabi singer khan saab s appeal to the youth in bapu lal badshah mela
    ਜਲੰਧਰ ਵਿਖੇ ਚੱਲਦੇ ਮੇਲੇ 'ਚ ਨੌਜਵਾਨਾਂ 'ਤੇ ਭੜਕੇ ਪੰਜਾਬੀ ਗਾਇਕ ਖਾਨ ਸਾਬ, ਕੀਤੀ...
  • deadbody of girl who went to work in ludhiana hotel found
    ਲੁਧਿਆਣਾ ਦੇ ਹੋਟਲ 'ਚ ਕੰਮ ਕਰਨ ਗਈ ਕੁੜੀ ਨੂੰ ਇਸ ਹਾਲ 'ਚ ਵੇਖ ਮਾਪਿਆਂ ਦੇ ਉੱਡੇ...
  • boy dies due to drugs
    ਪੰਜਾਬ: ਨਸ਼ੇ ਕਾਰਨ ਉਜੜਿਆ ਹੱਸਦਾ-ਵੱਸਦਾ ਘਰ! 3 ਭੈਣਾਂ ਦੇ ਇਕਲੌਤੇ ਭਰਾ ਦੀ...
  • father and son attacked for stopping youths molesting girls
    ਕੁੜੀਆਂ ਨਾਲ ਛੇੜਛਾੜ ਕਰ ਰਹੇ ਨੌਜਵਾਨਾਂ ਨੂੰ ਰੋਕਣ 'ਤੇ ਪਿਓ-ਪੁੱਤ ਉੱਤੇ ਹਮਲਾ
  • blackout in jalandhar people are left in a state of disarray due to power cuts
    ਜਲੰਧਰ 'ਚ ਰਿਹਾ ਬਲੈਕਆਊਟ, Power Cuts ਨਾਲ ਲੋਕ ਹੋਏ ਹਾਲੋ-ਬੇਹਾਲ
Trending
Ek Nazar
american soldiers

ਈਰਾਨੀ ਹਮਲੇ 'ਚ ਮਾਰੇ ਗਏ ਦੋ ਅਮਰੀਕੀ ਸੈਨਿਕਾਂ ਦੀ ਪਛਾਣ ਜਾਰੀ

monsoon rains

ਪਾਕਿਸਤਾਨ : ਮੌਨਸੂਨ ਦੀ ਬਾਰਿਸ਼ ਨੇ ਲਈ ਛੇ ਲੋਕਾਂ ਦੀ ਜਾਨ, ਕਈ ਜ਼ਖਮੀ

indians in italy

ਇਟਲੀ ਦੇ ਦਰਿਆ ਅੱਦਾ ਨੇ ਲੈ ਲਈ ਚਾਚੇ-ਭਤੀਜੇ ਦੀ ਜਾਨ, ਭਾਰਤੀ ਭਾਈਚਾਰੇ 'ਚ ਛਾਇਆ...

nyc mayor

ਨੇਤਨਯਾਹੂ ਨੂੰ ਕਰਾਂਗੇ ਗ੍ਰਿਫ਼ਤਾਰ! ਬਿਆਨ 'ਤੇ NYC ਦੇ ਮੇਅਰ ਮਮਦਾਨੀ ਨੂੰ ਕਰਾਰਾ...

study in america

ਅਮਰੀਕਾ ’ਚ ਪੜ੍ਹਾਈ ਹੁਣ ਪਹਿਲਾਂ ਵਾਂਗ ਆਸਾਨ ਨਹੀਂ, ਵਿਦੇਸ਼ੀ ਵਿਦਿਆਰਥੀਆਂ ’ਤੇ...

tooth cavities

ਵਿਗਿਆਨੀਆਂ ਦਾ ਦਾਅਵਾ : ਡੈਂਟਿਸਟ ਦੇ ਡ੍ਰਿਲ ਤੋਂ ਮਿਲ ਸਕਦੀ ਹੈ ਛੁੱਟੀ, ਹੁਣ ਖੁਦ...

school closed monday

ਸੋਮਵਾਰ ਨੂੰ ਬੰਦ ਰਹਿਣਗੇ ਸਕੂਲ, ਭਾਰੀ ਮੀਂਹ ਨੂੰ ਲੈ ਕੇ ਦੇਹਰਾਦੂਨ 'ਚ ਰੈੱਡ ਅਲਰਟ...

all schools will remain closed till wednesday

ਬੁੱਧਵਾਰ ਤੱਕ ਬੰਦ ਰਹਿਣਗੇ ਸਾਰੇ ਸਕੂਲ ! ਸਿੱਖਿਆ ਮੰਤਰੀ ਸਕੀਨਾ ਇਟੂ ਨੇ ਕੀਤਾ ਐਲਾਨ

hungary president resignation

ਹੰਗਰੀ ਦੇ ਰਾਸ਼ਟਰਪਤੀ ਤਾਮਸ ਸਜ਼ੂਲਿਓਕ ਜਲਦ ਦੇਣਗੇ ਅਸਤੀਫ਼ਾ

uranium enrichment

ਅਮਰੀਕਾ ਨੇ ਸਾਊਦੀ ਅਰਬ ਨੂੰ ਯੂਰੇਨੀਅਮ ਸੰਸ਼ੋਧਨ ਲਈ ਦਿੱਤੀ ਪ੍ਰਵਾਨਗੀ

body of one of two brothers who drowned in river beas found

ਵਿਦੇਸ਼ ਜਾਣ ਦਾ ਸੁਫਨਾ ਰਿਹਾ ਅਧੂਰਾ, ਬਿਆਸ ਦਰਿਆ 'ਚ ਡੁੱਬੇ ਦੋ ਭਰਾਵਾਂ ’ਚੋਂ ਇਕ...

rubio to visit philippines

ਰੂਬੀਓ ਆਸੀਆਨ ਮੀਟਿੰਗਾਂ 'ਚ ਸ਼ਾਮਲ ਹੋਣ ਲਈ ਜਾਣਗੇ ਫਿਲੀਪੀਨਜ਼, ਖੇਤਰੀ ਵਿਦੇਸ਼...

dri s big action near amritsar border

ਅੰਮ੍ਰਿਤਸਰ ਬਾਰਡਰ ਨੇੜੇ DRI ਦਾ ਵੱਡਾ ਐਕਸ਼ਨ; ਸਰਹੱਦੀ ਪਿੰਡ ਦੇ ਸ਼ਮਸ਼ਾਨਘਾਟ ’ਚ...

famous punjabi singer tells painful story

'ਮੈਂ ਮਰਨ ਵਾਲੀ ਹਾਂ, ਮੈਨੂੰ ਕੈਂਸਰ ਹੋ ਗਿਆ...'; ਮਸ਼ਹੂਰ ਪੰਜਾਬੀ ਗਾਇਕਾ ਨੇ...

indiscriminate firing at the shop of a renowned cloth merchant

ਫਿਰੌਤੀ ਨਾ ਦੇਣ ’ਤੇ ਨਾਮੀ ਕੱਪੜਾ ਵਪਾਰੀ ਦੀ ਦੁਕਾਨ ’ਤੇ ਕੀਤੀ ਅੰਨ੍ਹੇਵਾਹ ਫਾਇਰਿੰਗ

heavy rain next 5 days monsoon

19, 20, 21, 22, 23 ਨੂੰ ਪਵੇਗਾ ਭਾਰੀ ਮੀਂਹ! 15 ਸੂਬਿਆਂ 'ਚ ਮੌਸਮ ਵਿਭਾਗ ਵਲੋਂ...

mankirt aulakh backs diljit dosanjh  s   satluj

'ਦਿਲਜੀਤ ਦੋਸਾਂਝ ਨੇ ਸੱਚ ਦਿਖਾਇਆ ਹੈ'; 'ਸਤਲੁਜ' ਫ਼ਿਲਮ ਦੇ ਹੱਕ 'ਚ ਨਿੱਤਰੇ...

1 55 lakh women accounts no rs 1000

1.55 ਲੱਖ ਔਰਤਾਂ ਦੇ ਖ਼ਾਤੇ 'ਚ ਹਰ ਮਹੀਨੇ ਨਹੀਂ ਆਉਣਗੇ 1000-1000 ਰੁਪਏ !...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • cm naib saini different style stopped convoy in nurmahal met people passing by
      CM ਨਾਇਬ ਸੈਣੀ ਦਾ ਵੱਖਰਾ ਅੰਦਾਜ਼: ਨੂਰਮਹਿਲ 'ਚ ਰੋਕਿਆ ਕਾਫ਼ਲਾ, ਰਾਹ ਜਾਂਦੇ...
    • amritsar the body of a person found in thar has created a sensation in the area
      ਅੰਮ੍ਰਿਤਸਰ: ਥਾਰ 'ਚੋਂ ਮਿਲੀ ਵਿਅਕਤੀ ਦੀ ਲਾਸ਼ ਨੇ ਇਲਾਕੇ 'ਚ ਫੈਲਾ'ਤੀ ਸਨਸਨੀ,...
    • firing between the sheller owner and the attackers
      ਪੰਜਾਬ: ਸ਼ੈਲਰ ਮਾਲਕ ਤੇ ਹਮਲਾਵਰਾਂ ਵਿਚਾਲੇ ਹੋ ਗਿਆ ਮੁਕਾਬਲਾ, ਚੱਲੀਆਂ ਅੰਨ੍ਹੇਵਾਹ...
    • husband and wife punjab canal haryana police station
      ਨਵੇਂ ਵਿਆਹੇ ਜੋੜੇ ਨੇ ਗੁੱਸੇ 'ਚ ਨਹਿਰ 'ਚ ਮਾਰੀਆਂ ਛਾਲਾਂ, ਕਲੇਸ਼ ਨੇ ਉਜਾੜਿਆ...
    • education crisis students birth certificates
      ਪੰਜਾਬ ’ਚ ਵੱਡਾ ਸਿੱਖਿਆ ਸੰਕਟ, ਜਨਮ ਸਰਟੀਫਿਕੇਟ ਨੂੰ ਲੈ ਕੇ ਖੜ੍ਹੀ ਹੋਈ ਨਵੀਂ...
    • powercom computer operators outsourcing
      ਪਾਵਰਕਾਮ ਵਿਚ ਵੱਡੀ ਹਲਚਲ, ਇਸ ਐਲਾਨ ਤੋਂ ਬਾਅਦ ਖੜ੍ਹੀ ਹੋ ਸਕਦੀ ਹੈ ਵੱਡੀ ਮੁਸੀਬਤ
    • akali dal resigned from the party
      ਵੱਡੇ ਆਗੂ ਨੇ ਅਕਾਲੀ ਦਲ ਦੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ
    • punjab youth congress president
      ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਨੂੰ ਪੁਲਸ ਨੇ ਕੀਤਾ ਡਿਟੇਨ! ਜਾਣੋ ਪੂਰਾ ਮਾਮਲਾ
    • power crisis in punjab amid summer heat
      ਗਰਮੀ ਵਿਚਾਲੇ ਪੰਜਾਬ 'ਚ ਬਣਿਆ ਬਿਜਲੀ ਸੰਕਟ! 17,452 ਮੈਗਾਵਾਟ 'ਤੇ ਪੁੱਜੀ ਖ਼ਪਤ
    • checking in jail
      ਜ਼ਿਲ੍ਹਾ ਤੇ ਸੈਸ਼ਨ ਜੱਜ ਵੱਲੋਂ ਕੇਂਦਰੀ, ਜਨਾਨਾ ਅਤੇ ਬੋਰਸਟਲ ਜੇਲ੍ਹ ਦੀ ਅਚਨਚੇਤ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +