Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, SEP 29, 2026

    6:05:48 PM

  • roop kaur sandhu dgp office

    ਸ਼੍ਰੋਮਣੀ ਅਕਾਲੀ ਦਲ ਵੱਲੋਂ ਪਾਰਟੀ 'ਚੋਂ ਕੱਢੀ ਗਈ...

  • amit shah  punjab bjp  mega rally

    ਭਲਕੇ ਜਲੰਧਰ 'ਚ ਅਮਿਤ ਸ਼ਾਹ ਦੀ ਵੱਡੀ ਰੈਲੀ, 80...

  • bhai ranjit singh dhadrianwale convoy

    ਭਾਈ ਰਣਜੀਤ ਸਿੰਘ ਢੱਡਰੀਆਂਵਾਲੇ ਦੇ ਕਾਫਲੇ ਵਾਲੀ...

  • dhirendra shastri baba bageshwar

    ਲੁਧਿਆਣਾ 'ਚ ਪੰਡਤ ਧਿਰੇਂਦਰ ਸ਼ਾਸਤਰੀ ਦੀ ਕਥਾ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਸੀ.ਬੀ.ਆਈ. ਕਲੋਜ਼ਰ ਰਿਪੋਰਟ 'ਤੇ ਕੈਪਟਨ ਦਾ ਵੱਡਾ ਬਿਆਨ

PUNJAB News Punjabi(ਪੰਜਾਬ)

ਸੀ.ਬੀ.ਆਈ. ਕਲੋਜ਼ਰ ਰਿਪੋਰਟ 'ਤੇ ਕੈਪਟਨ ਦਾ ਵੱਡਾ ਬਿਆਨ

  • Updated: 20 Aug, 2019 04:30 PM
Chandigarh
cbi closure report chief minister capt amarinder singh
  • Share
    • Facebook
    • Tumblr
    • Linkedin
    • Twitter
  • Comment

ਮੋਹਾਲੀ (ਨਿਆਮੀਆਂ)—ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬਰਗਾੜੀ ਬੇਅਦਬੀ ਮਾਮਲਿਆਂ ਦੀ ਜਾਂਚ ਵਿਚ ਅਕਾਲੀ ਦਲ ਵਲੋਂ ਅੜਿੱਕੇ ਡਾਹੁਣ ਦੇ ਯਤਨਾਂ ਦਾ ਦੋਸ਼ ਲਾਇਆ ਹੈ। ਅੱਜ ਇਥੇ ਮੋਹਾਲੀ ਵਿਖੇ ਉਨ੍ਹਾਂ ਅਕਾਲੀਆਂ ਦੀ ਇਸ ਕਾਰਵਾਈ ਦੀ ਸਖਤ ਆਲੋਚਨਾ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਸੀ. ਬੀ. ਆਈ. ਦੀ ਕਲੋਜ਼ਰ ਰਿਪੋਰਟ ਵਿਰੁੱਧ ਅਦਾਲਤ ਵਿਚ ਪਹੁੰਚ ਕਰ ਚੁੱਕੀ ਹੈ ਤਾਂ ਜੋ ਇਸ ਮਾਮਲੇ ਦੀ ਜਾਂਚ ਕਰ ਕੇ ਕਾਨੂੰਨੀ ਸਿੱਟੇ 'ਤੇ ਲਿਜਾਇਆ ਜਾ ਸਕੇ।

ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਨੇ ਪਹਿਲਾਂ ਤਾਂ ਜਾਣ-ਬੁੱਝ ਕੇ ਇਸ ਸੰਵੇਦਨਸ਼ੀਲ ਮਾਮਲੇ ਨੂੰ ਸੀ. ਬੀ. ਆਈ. ਦੇ ਹੱਥਾਂ ਵਿਚ ਸੌਂਪਿਆ ਅਤੇ ਉਸ ਤੋਂ ਬਾਅਦ ਕੇਂਦਰੀ ਜਾਂਚ ਏਜੰਸੀ ਨੇ ਵੀ ਆਪਣੇ ਆਕਾਵਾਂ ਦੇ ਇਸ਼ਾਰਿਆਂ 'ਤੇ ਚੱਲਦਿਆਂ ਜਾਂਚ ਨੂੰ ਧੁਰ ਤਕ ਲਿਜਾਣ ਦੀ ਬਜਾਏ ਬੰਦ ਕਰ ਦਿੱਤਾ। ਉਨ੍ਹਾਂ ਦੱਸਿਆ ਕਿ ਸੀ. ਬੀ. ਆਈ. ਨੂੰ ਬਾਕਾਇਦਾ ਪੱਤਰ ਲਿਖੇ ਗਏ ਸਨ ਕਿ ਕਿਹੜੇ-ਕਿਹੜੇ ਪਹਿਲੂਆਂ 'ਤੇ ਸੀ. ਬੀ. ਆਈ. ਨੇ ਜਾਂਚ ਨਹੀਂ ਕੀਤੀ ਅਤੇ ਕਿਥੇ-ਕਿਥੇ ਕੋਤਾਹੀ ਹੋਈ ਪਰ ਸੀ. ਬੀ. ਆਈ. ਨੇ ਇਨ੍ਹਾਂ ਪੱਤਰਾਂ ਦਾ ਕੋਈ ਜਵਾਬ ਨਹੀਂ ਦਿੱਤਾ। ਹੁਣ ਸਰਕਾਰ ਇਸ ਮਾਮਲੇ ਨੂੰ ਅਦਾਲਤ ਵਿਚ ਲੈ ਗਈ ਹੈ।
ਇਕ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ 1984 ਦੇ ਦੰਗਿਆਂ ਦੇ ਸੰਦਰਭ ਵਿਚ ਰਾਜੀਵ ਗਾਂਧੀ ਬਾਰੇ ਤੱਥਾਂ ਨੂੰ ਤੋੜਨ-ਮਰੋੜਨ ਦੀ ਕੋਸ਼ਿਸ਼ ਕਰਨ 'ਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਕਰੜੇ ਹੱਥੀਂ ਲਿਆ। ਉਨ੍ਹਾਂ ਕਿਹਾ ਕਿ ਜਦੋਂ ਇਹ ਦੰਗੇ ਹੋਏ ਸਨ ਤਾਂ ਉਸ ਵੇਲੇ ਸੁਖਬੀਰ ਖੁਦ ਤਾਂ ਅਮਰੀਕਾ ਵਿਚ ਸੀ ਅਤੇ ਉਸ ਨੂੰ ਕੁਝ ਵੀ ਨਹੀਂ ਪਤਾ ਕਿ ਉਸ ਵੇਲੇ ਭਾਰਤ ਵਿਚ ਕੀ ਵਾਪਰਿਆ ਸੀ। ਉਨ੍ਹਾਂ ਕਿਹਾ ਕਿ ਪਤਾ ਨਹੀਂ ਸੁਖਬੀਰ ਨੂੰ ਅਜਿਹੀਆਂ ਗੱਲਾਂ ਕੌਣ ਦੱਸਦਾ ਹੈ। ਬਿਨਾਂ ਕਿਸੇ ਠੋਸ ਗੱਲ ਤੋਂ ਯਬਲੀਆਂ ਮਾਰਨਾ ਸੁਖਬੀਰ ਬਾਦਲ ਦੀ ਪੁਰਾਣੀ ਆਦਤ ਹੈ। ਭਾਰਤ-ਪਾਕਿ ਸਬੰਧਾਂ ਬਾਰੇ ਪੁੱਛੇ ਜਾਣ 'ਤੇ ਮੁੱਖ ਮੰਤਰੀ ਨੇ ਉਮੀਦ ਜ਼ਾਹਰ ਕੀਤੀ ਕਿ ਪਾਕਿਸਤਾਨ ਆਪਣੀ ਵਚਨਬੱਧਤਾ ਨੂੰ ਨਿਭਾਏਗਾ ਅਤੇ ਉਲੀਕੀ ਗਈ ਯੋਜਨਾ ਦੇ ਮੁਤਾਬਕ ਕਰਤਾਰਪੁਰ ਲਾਂਘੇ ਨੂੰ ਮੁਕੰਮਲ ਕਰੇਗਾ।

ਹੜ੍ਹਾਂ ਕਾਰਨ ਸੂਬੇ ਵਿਚ ਹੋਏ ਨੁਕਸਾਨ ਬਾਰੇ ਮੁੱਖ ਮੰਤਰੀ ਨੇ ਕਿਹਾ ਕਿ ਹੜ੍ਹਾਂ ਨਾਲ ਲਗਭਗ 1700 ਕਰੋੜ ਰੁਪਏ ਦਾ ਨੁਕਸਾਨ ਹੋਣ ਦਾ ਅਨੁਮਾਨ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਕਿਸੇ ਵੀ ਸਥਿਤੀ ਨਾਲ ਨਿਪਟਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ ਲੋਕਾਂ ਦੇ ਜੀਵਨ ਨੂੰ ਹਰ ਹੀਲੇ ਸੁਰੱਖਿਅਤ ਬਣਾਇਆ ਜਾਵੇਗਾ। ਜਦੋਂ ਮੁੱਖ ਮੰਤਰੀ ਨੂੰ ਪੁੱਛਿਆ ਗਿਆ ਕਿ ਅਣ-ਅਧਿਕਾਰਤ ਕਾਲੋਨੀਆਂ ਤੇ ਨਾਜਾਇਜ਼ ਮਾਈਨਿੰਗ ਕਾਰਨ ਹੜ੍ਹਾਂ ਵਿਚ ਨੁਕਸਾਨ ਹੋਇਆ ਤਾਂ ਮੁੱਖ ਮੰਤਰੀ ਨੇ ਮੰਨਿਆ ਕਿ ਇਹ ਗੱਲ ਠੀਕ ਹੈ ਕਿ ਜ਼ਿਆਦਾ ਨੁਕਸਾਨ ਅਣ-ਅਧਿਕਾਰਤ ਕਾਲੋਨੀਆਂ ਤੇ ਗੈਰਕਾਨੂੰਨੀ ਮਾਈਨਿੰਗ ਕਾਰਨ ਹੋਇਆ ਹੈ। ਇਨ੍ਹਾਂ ਅਣ-ਅਧਿਕਾਰਤ ਕਾਲੋਨੀਆਂ ਨੂੰ ਰੈਗੂਲਰ ਕਰਨ ਸਬੰਧੀ ਪੁੱਛੇ ਜਾਣ 'ਤੇ ਉਨ੍ਹਾਂ ਕਿਹਾ ਕਿ ਲੋਕਾਂ ਦੇ ਆਸ਼ਿਆਨਿਆਂ ਨੂੰ ਉਜਾੜਿਆ ਵੀ ਨਹੀਂ ਜਾ ਸਕਦਾ ਕਿਉਂਕਿ ਲੋਕ ਜ਼ਿੰਦਗੀ ਭਰ ਦੀ ਕਮਾਈ ਖਰਚ ਕੇ ਮਕਾਨ ਬਣਾਉਂਦੇ ਹਨ। ਉਨ੍ਹਾਂ ਕਿਹਾ ਕਿ ਫਿਰ ਵੀ ਇਹ ਗੱਲ ਉਨ੍ਹਾਂ ਦੇ ਧਿਆਨ ਵਿਚ ਹੈ ਅਤੇ ਸਰਕਾਰ ਇਸ ਦਾ ਹੱਲ ਛੇਤੀ ਕੱਢੇਗੀ।

  • CBI
  • Closure Report
  • Chief Minister Capt. Amarinder Singh
  • ਸੀ.ਬੀ.ਆਈ
  • ਕਲੋਜ਼ਰ ਰਿਪੋਰਟ
  • ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ

ਮਾਲਵੇ ਤੇ ਦੋਆਬੇ ਨੂੰ ਜੋੜਨ ਵਾਲੇ ਪੁਲ 'ਤੇ ਬੁਰੇ ਹਾਲਾਤ, ਬੁੱਢਾ ਨਾਲਾ ਓਵਰਫਲੋ

NEXT STORY

Stories You May Like

  • giani raghbir singh big statement regarding meeting held on sacrilege law
    ਬੇਅਦਬੀ ਕਾਨੂੰਨ 'ਤੇ ਕੀਤੀ ਗਈ ਮੀਟਿੰਗ ਨੂੰ ਲੈ ਕੇ ਗਿਆਨੀ ਰਘਬੀਰ ਸਿੰਘ ਦਾ ਵੱਡਾ ਬਿਆਨ
  • sunil jakhar  s major statement during the bjp  s   drug free punjab yatra
    'ਨਸ਼ਾ ਮੁਕਤ ਪੰਜਾਬ ਯਾਤਰਾ' ਦੌਰਾਨ ਸੁਨੀਲ ਜਾਖੜ ਦਾ ਵੱਡਾ ਬਿਆਨ
  • haryana cm nayab saini s statement regarding bjp s alliance in punjab
    ਭਾਜਪਾ ਦੇ ਪੰਜਾਬ 'ਚ ਗਠਜੋੜ ਨੂੰ ਲੈ ਕੇ ਹਰਿਆਣਾ CM ਨਾਇਬ ਸੈਣੀ ਦਾ ਵੱਡਾ ਬਿਆਨ
  • acp aatish bhatia  s statement viral news of child kidnapped from school
    ਸਕੂਲ 'ਚੋਂ ਵਿਅਕਤੀ ਵੱਲੋਂ ਬੱਚਾ ਚੁੱਕਣ ਦੀ ਵਾਇਰਲ ਹੋਈ ਖ਼ਬਰ 'ਤੇ ACP ਆਤਿਸ਼ ਭਾਟੀਆ ਦਾ ਵੱਡਾ ਬਿਆਨ
  • kewal singh dhillon
    ਪੰਜਾਬ 'ਚ ਨਸ਼ਿਆਂ ਦੇ ਮੁੱਦੇ 'ਤੇ ਕੇਵਲ ਸਿੰਘ ਢਿੱਲੋਂ ਦਾ ਵੱਡਾ ਬਿਆਨ, ਪੜ੍ਹੋ ਕੀ ਬੋਲੇ
  • lpu students protest mig 23 aircraft
    MIG-23 'ਤੇ ਚੜ੍ਹੇ LPU ਦੇ ਵਿਦਿਆਰਥੀ! DIG ਦਾ ਆ ਗਿਆ ਵੱਡਾ ਬਿਆਨ, ਜਾਣੋ ਨਵੀਂ ਅਪਡੇਟ
  • big statement of ro khanna
    ਭਾਰਤੀ ਮੂਲ ਦਾ ਸ਼ਖਸ ਹੋਵੇਗਾ ਅਮਰੀਕਾ ਦਾ ਅਗਲਾ ਰਾਸ਼ਟਰਪਤੀ ! ਰੋ ਖੰਨਾ ਦਾ ਦਾ ਵੱਡਾ ਬਿਆਨ
  • sc  s big decision on loan recovery  banks cannot misbehave for default
    Loan ਰਿਕਵਰੀ 'ਤੇ SC ਦਾ ਵੱਡਾ ਫ਼ੈਸਲਾ : ਕਰਜ਼ਾ ਡਿਫਾਲਟ ਲਈ 'ਗੁੰਡਾਗਰਦੀ' ਨਹੀਂ ਕਰ ਸਕਦੇ ਬੈਂਕ
  • amit shah  punjab bjp  mega rally
    ਭਲਕੇ ਜਲੰਧਰ 'ਚ ਅਮਿਤ ਸ਼ਾਹ ਦੀ ਵੱਡੀ ਰੈਲੀ, 80 ਹਜ਼ਾਰ ਤੋਂ ਵੱਧ ਕੁਰਸੀਆਂ ਲੱਗੀਆਂ
  • the case of violence in lpu reached the highcourt
    LPU 'ਚ ਹਿੰਸਾ ਦਾ ਮਾਮਲਾ ਹਾਈਕੋਰਟ ਪੁੱਜਾ, CBI ਜਾਂਚ ਦੀ ਮੰਗ, ਪੜ੍ਹੋ ਕਦੋਂ...
  • lpu student revelation
    LPU ਮਾਮਲੇ 'ਚ ਇਕ ਹੋਰ ਵੱਡਾ ਖ਼ੁਲਾਸਾ! ਵਿਦਿਆਰਥਣ ਨੇ ਵੀਡੀਓ ਸਾਂਝੀ ਕਰ ਸੋਸ਼ਲ...
  • pargat singh pc
    ਪੰਜਾਬ 'ਚ ਨਸ਼ਿਆਂ ਦੀ ਮੁੱਦੇ 'ਤੇ ਬੋਲੇ ਪਰਗਟ ਸਿੰਘ, ਚੁੱਕੇ ਵੱਡੇ ਸਵਾਲ
  • lpu protest big revelation
    LPU ਮਾਮਲੇ 'ਚ ਵੱਡਾ ਖ਼ੁਲਾਸਾ! ਪੁਲਸ ਦੇ ਹੱਥ ਲੱਗਿਆ ਸਭ ਤੋਂ ਅਹਿਮ ਸਬੂਤ
  • the voices of those raising their voices against them are being suppressed
    ਨਸ਼ਿਆਂ ਨੂੰ ਰੋਕਣ ਦੀ ਬਜਾਏ, ਇਸ ਵਿਰੁੱਧ ਆਵਾਜ਼ ਉਠਾਉਣ ਵਾਲਿਆਂ ਦੀ ਆਵਾਜ਼ ਦਬਾਈ...
  • senior officials reviewed the arrangements ahead of amit shah visit
    ਅਮਿਤ ਸ਼ਾਹ ਦੀ ਜਲੰਧਰ ਫੇਰੀ ਤੋਂ ਪਹਿਲਾਂ ਉੱਚ ਅਧਿਕਾਰੀਆਂ ਨੇ ਲਿਆ ਪ੍ਰਬੰਧਾਂ ਦਾ...
  • lovely professional university controversy
    LPU ਦੇ ਮਾਮਲੇ 'ਚ ਨਵੀਂ ਅਪਡੇਟ! ਪ੍ਰੋ-ਚਾਂਸਲਰ ਡਾ. ਰਸ਼ਮੀ ਮਿੱਤਲ ਨੇ ਵੀਡੀਓ ਜਾਰੀ...
Trending
Ek Nazar
trump denied claim

ਟਰੰਪ ਨੇ ਅਮਰੀਕੀ ਹਥਿਆਰ ਖਰੀਦਣ ਬਾਰੇ ਸ਼ੀ ਨਾਲ ਗੱਲਬਾਤ ਬਾਰੇ ਦਾਅਵੇ ਨੂੰ ਨਕਾਰਿਆ

falkland oil fields

ਅਰਜਨਟੀਨਾ ਨੇ ਫਾਕਲੈਂਡ ਤੇਲ ਖੇਤਰਾਂ 'ਤੇ ਅੰਤਰਰਾਸ਼ਟਰੀ ਕਾਨੂੰਨੀ ਕਾਰਵਾਈ ਦੀ...

namal rajapaksa

ਸ਼੍ਰੀਲੰਕਾ : ਵਿਰੋਧੀ ਧਿਰ ਦਾ ਆਗੂ ਨਮਲ ਰਾਜਪਕਸੇ ਤੀਜੀ ਵਾਰ ਹਿਰਾਸਤ 'ਚ

rain in thailand

ਥਾਈਲੈਂਡ 'ਚ ਮੀਂਹ ਰੁਕਿਆ, ਪਰ ਹਜ਼ਾਰਾਂ ਲੋਕਾਂ ਨੂੰ ਛੱਡਣਾ ਪਿਆ ਘਰ

ai   pope leo

AI ਸੁਰੱਖਿਆ ਚਿੰਤਾਵਾਂ 'ਜਾਅਲੀ ਖ਼ਬਰਾਂ' ਨਹੀਂ ਹਨ: ਪੋਪ ਲੀਓ

sunita went on the honeymoon alone veteran actor reveals a big secret

'ਹਨੀਮੂਨ 'ਤੇ ਇਕੱਲੀ ਗਈ ਸੀ ਸੁਨੀਤਾ'; ਦਿੱਗਜ ਅਦਾਕਾਰ ਨੇ ਸਾਲਾਂ ਬਾਅਦ ਖੋਲ੍ਹਿਆ...

ran us conflict

ਖ਼ਤਮ ਹੋਵੇਗਾ ਈਰਾਨ-ਅਮਰੀਕਾ ਟਕਰਾਅ ! ਵਿਚੋਲਿਆਂ ਵੱਲੋਂ ਕੋਸ਼ਿਸ਼ਾਂ 'ਚ ਤੇਜ਼ੀ

economic crisis

ਚੀਨ 327 ਅਰਬ ਡਾਲਰ ਦੇ ਖਰਾਬ ਖਪਤਕਾਰ ਕਰਜ਼ੇ ਨੂੰ ਨਿਪਟਾਉਣ ਲਈ ਕਰ ਰਿਹੈ ਜੱਦੋ-ਜਹਿਦ

jackie chan hit by death hoax

ਨਹੀਂ ਰਹੇ ਦਿੱਗਜ ਅਦਾਕਾਰ "ਜੈਕੀ ਚੈਨ?", ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਖ਼ਬਰ,...

diljit dosanjh shares no tension mantra

ਦਿਲਜੀਤ ਦੋਸਾਂਝ ਨੇ ਦਿੱਤਾ 'ਨੋ ਟੈਂਸ਼ਨ' ਮੰਤਰ: ਜੋ ਤੁਹਾਨੂੰ ਟੈਂਸ਼ਨ ਦੇਵੇ,...

famous bollywood actress wanted to become a mother before marriage

ਵਿਆਹ ਤੋਂ ਪਹਿਲਾਂ ਹੀ ਮਾਂ ਬਣਨਾ ਚਾਹੁੰਦੀ ਸੀ ਮਸ਼ਹੂਰ ਅਦਾਕਾਰਾ ! 2 ਵਾਰ ਨਾਕਾਮ...

delhi government  air pollution  office  timings

ਬਦਲੇਗੀ ਦਫ਼ਤਰਾਂ ਦੀ ਟਾਈਮਿੰਗ ! ਨਿਰਮਾਣ ਕਾਰਜਾਂ 'ਤੇ ਵੀ ਲੱਗੀ ਰੋਕ, ਦਿੱਲੀ...

pak police identify suspects

ਪਾਕਿ 'ਚ ਵਿਦੇਸ਼ੀ ਮਹਿਲਾ ਨਾਲ ਸਮੂਹਿਕ ਗੈਂਗਰੇਪ ਦਾ ਮਾਮਲਾ,  3 ਸ਼ੱਕੀਆਂ ਦੀ ਹੋਈ...

netanyahu meets emirati leader

ਇਜ਼ਰਾਇਲੀ PM ਨੇਤਨਯਾਹੂ ਨੇ ਕੀਤੀ ਗੁਪਤ ਯਾਤਰਾ, UAE ਆਗੂ ਨਾਲ ਕੀਤੀ ਮੁਲਾਕਾਤ

school  timing change  1 october  students

ਸਕੂਲਾਂ ਦਾ ਬਦਲਿਆ ਸਮਾਂ, ਜੰਮੂ 'ਚ 1 ਅਕਤੂਬਰ ਤੋਂ ਲਾਗੂ ਹੋਵੇਗੀ ਨਵੀਂ Timing

ebola outbreak

ਕਾਂਗੋ 'ਚ ਈਬੋਲਾ ਦੇ ਮਾਮਲੇ 8,000 ਤੋਂ ਪਾਰ; ਬਿਮਾਰੀ ਅਜੇ ਵੀ ਬੇਕਾਬੂ

social media influencer

30 ਸਾਲ ਦੀ ਉਮਰ 'ਚ ਮਸ਼ਹੂਰ ਸੋਸ਼ਲ ਮੀਡੀਆ ਇਨਫਲੂਐਂਸਰ ਨੇ ਛੱਡੀ ਦੁਨੀਆ, ਮੌਤ ਤੋਂ...

avalanche in nepal

ਨੇਪਾਲ 'ਚ ਬਰਫ਼ ਖਿਸਕਣ ਮਗਰੋਂ ਦੋ ਹੋਰ ਲਾਸ਼ਾਂ ਬਰਾਮਦ, 12 ਲੋਕ ਅਜੇ ਵੀ ਲਾਪਤਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • gurdwara sahib sewadar punjab police
      ਪੰਜਾਬ 'ਚ ਵੱਡੀ ਵਾਰਦਾਤ, ਗੁਰਦੁਆਰਾ ਸਾਹਿਬ 'ਚ ਦਾਖਲ ਹੋਏ ਹਮਲਾਵਰਾਂ ਨੇ...
    • the case of violence in lpu reached the highcourt
      LPU 'ਚ ਹਿੰਸਾ ਦਾ ਮਾਮਲਾ ਹਾਈਕੋਰਟ ਪੁੱਜਾ, CBI ਜਾਂਚ ਦੀ ਮੰਗ, ਪੜ੍ਹੋ ਕਦੋਂ...
    • lpu student revelation
      LPU ਮਾਮਲੇ 'ਚ ਇਕ ਹੋਰ ਵੱਡਾ ਖ਼ੁਲਾਸਾ! ਵਿਦਿਆਰਥਣ ਨੇ ਵੀਡੀਓ ਸਾਂਝੀ ਕਰ ਸੋਸ਼ਲ...
    • charanjit singh channi
      ਨਸ਼ਿਆਂ ਦੇ ਮੁੱਦੇ 'ਤੇ ਚਰਨਜੀਤ ਚੰਨੀ ਨੇ ਘੇਰੀ ਭਾਜਪਾ ਅਤੇ ਸੂਬਾ ਸਰਕਾਰ
    • accident involving a punjabi family in mp
      MP 'ਚ ਪੰਜਾਬੀ ਪਰਿਵਾਰ ਨਾਲ ਵਾਪਰਿਆ ਹਾਦਸਾ ! ਸੱਸ-ਨੂੰਹ ਦੀ ਮੌਤ, ਥੋੜੀ ਦੇਰ...
    • flights from bathinda airport cancelled
      ਬਠਿੰਡਾ ਹਵਾਈ ਅੱਡੇ ਤੋਂ ਉਡਾਣਾਂ ਰੱਦ! 2 ਹਫ਼ਿਤਆਂ ਤੋਂ ਯਾਤਰੀਆਂ ਨੂੰ ਝੱਲਣੀ ਪੈ...
    • thieves targeted the home
      ਗੁਰਦੁਆਰਾ ਸਾਹਿਬ ਮੱਥਾ ਟੇਕਣ ਗਏ ਪਰਿਵਾਰ ਦੇ ਘਰ ਚੋਰਾਂ ਨੇ ਹੱਥ ਕੀਤਾ ਸਾਫ, 46...
    • drug case
      ਨਸ਼ੇ 'ਚ ਧੁੱਤ ਕੁੜੀ ਘਰਾਂ ਦੇ ਦਰਵਾਜ਼ੇ ਖੜਕਾਉਂਦੀਆਂ ਆਈ ਨਜ਼ਰ, ਵੀਡੀਓ ਵਾਇਰਲ
    • idfc first bank  ed  punjab  haryana  raids
      IDFC ਫਸਟ ਬੈਂਕ ਮਾਮਲੇ 'ਚ ED ਦੀ ਵੱਡੀ ਕਾਰਵਾਈ ! ਪੰਜਾਬ-ਹਰਿਆਣਾ 'ਚ ਛਾਪੇਮਾਰੀ
    • satinder satti  s latest interview
      ਇੰਟਰਵਿਊ 'ਚ ਸਤਿੰਦਰ ਸੱਤੀ ਨੇ ਖੋਲ੍ਹੇ ਜ਼ਿੰਦਗੀ ਦੇ ਰਾਜ਼, ਵਿਆਹ ਨਾ ਕਰਾਉਣ ਤੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +