Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, AUG 08, 2026

    12:45:58 PM

  • boy taken into police custody goes missing under suspicious circumstances

    ਪੰਜਾਬ: ਪੁਲਸ ਹਿਰਾਸਤ 'ਚੋਂ ਨੌਜਵਾਨ ਗੱਡੀ ਤੋਂ ਛਾਲ...

  • h 1b green card

    H-1B ਅਤੇ Green card ਦੀ ਰਾਹ ਹੋਵੇਗੀ ਹੋਰ ਔਖੀ!...

  • pizza pasta momos kanwar yatra without garlic onion food

    ਪਿੱਜ਼ਾ-ਪਾਸਤਾ ਤੋਂ ਲੈ ਕੇ ਮੋਮੋਜ਼ ਤੱਕ ਚੜ੍ਹਿਆ...

  • major incident in punjab

    ਪੰਜਾਬ 'ਚ ਵੱਡੀ ਵਾਰਦਾਤ! ਰਾਹ 'ਚ ਘੇਰ ਨੌਜਵਾਨ ਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • New Delhi
  • ਪੰਜਾਬ ਤੇ ਦਿੱਲੀ ਸਣੇ 16 ਸੂਬਿਆਂ 'ਚ CBI ਦੀ RAID! ਜਾਣੋ ਕਿਸ ਮਾਮਲੇ 'ਚ ਹੋਈ ਕਾਰਵਾਈ

PUNJAB News Punjabi(ਪੰਜਾਬ)

ਪੰਜਾਬ ਤੇ ਦਿੱਲੀ ਸਣੇ 16 ਸੂਬਿਆਂ 'ਚ CBI ਦੀ RAID! ਜਾਣੋ ਕਿਸ ਮਾਮਲੇ 'ਚ ਹੋਈ ਕਾਰਵਾਈ

  • Edited By Anmol Tagra,
  • Updated: 26 Jun, 2026 09:09 AM
New Delhi
cbi raid in punjab
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ (ਏਜੰਸੀ)- ਕੇਂਦਰੀ ਜਾਂਚ ਬਿਊਰੋ (ਸੀ. ਬੀ. ਆਈ.) ਨੇ ਸੁਪਰੀਮ ਕੋਰਟ ਦੀ ਜਾਅਲੀ ਵੈੱਬਸਾਈਟ ਦੀ ਵਰਤੋਂ ਕਰ ਕੇ ‘ਡਿਜੀਟਲ ਅਰੈਸਟ’ ਰਾਹੀਂ ਠੱਗੀ ਕਰਨ ਵਾਲੇ ਗਿਰੋਹ ਵਿਰੁੱਧ ਬੁੱਧਵਾਰ 16 ਸੂਬਿਆਂ ’ਚ 80 ਥਾਵਾਂ ’ਤੇ ਛਾਪੇ ਮਾਰੇ। ਏਜੰਸੀ ਨੇ ‘ਆਪ੍ਰੇਸ਼ਨ ਚੱਕਰ-6’ ਅਧੀਨ 16 ਸੂਬਿਆਂ ’ਚ 60 ਵਿਸ਼ੇਸ਼ ਟੀਮਾਂ ਤਾਇਨਾਤ ਕੀਤੀਆਂ। ਇਨ੍ਹਾਂ ਟੀਮਾਂ ਨੇ ਪੰਜਾਬ, ਗੁਜਰਾਤ, ਦਿੱਲੀ, ਮਹਾਰਾਸ਼ਟਰ, ਹਰਿਆਣਾ, ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼, ਰਾਜਸਥਾਨ, ਤਾਮਿਲਨਾਡੂ, ਤੇਲੰਗਾਨਾ, ਆਂਧਰਾ ਪ੍ਰਦੇਸ਼, ਆਸਾਮ, ਪੱਛਮੀ ਬੰਗਾਲ, ਮਣੀਪੁਰ, ਕਰਨਾਟਕ ਤੇ ਓਡਿਸ਼ਾ ’ਚ ਇਕੋ ਸਮੇਂ ਛਾਪੇ ਮਾਰੇ। ਏਜੰਸੀ ਨੇ ਸਾਈਬਰ ਧੋਖਾਦੇਹੀ ਦੇ 200 ਤੋਂ ਵੱਧ ਮਾਮਲਿਆਂ ’ਚ ਸ਼ਾਮਲ ਇਕ ਕਥਿਤ ਗਿਰੋਹ ਵਿਰੁੱਧ ਕਾਰਵਾਈ ਕੀਤੀ।

‘ਡਿਜੀਟਲ ਅਰੈਸਟ’ ਸਾਈਬਰ ਪ੍ਰਣਾਲੀ ਰਾਹੀਂ ਜਬਰੀ ਪੈਸਾ ਵਸੂਲਣ ਦੇ ਅਜਿਹੇ ਸਭ ਤੋਂ ਖਤਰਨਾਕ ਰੂਪਾਂ ’ਚੋਂ ਇਕ ਵਜੋਂ ਉਭਰਿਆ ਹੈ, ਜਿੱਥੇ ਪੀੜਤਾਂ ਸਾਹਮਣੇ ਖੁਦ ਨੂੰ ਪੁਲਸ ਅਧਿਕਾਰੀ, ਕੇਂਦਰੀ ਏਜੰਸੀਆਂ ਦੇ ਜਾਂਚਕਰਤਾ ਜਾਂ ਜੁਡੀਸ਼ੀਅਲ ਅਧਿਕਾਰੀ ਵਜੋਂ ਪੇਸ਼ ਕੀਤਾ ਜਾਂਦਾ ਹੈ ਤੇ ਪੈਸੇ ਵਸੂਲਣ ਲਈ ਡਰਾਇਆ ਜਾਂਦਾ ਹੈ। ਪੀੜਤਾਂ ਨੂੰ ਵੱਖ-ਵੱਖ ਤਰ੍ਹਾਂ ਦੀ ਧਮਕੀ ਦਿੱਤੀ ਜਾਂਦੀ ਹੈ ਤੇ ਗ੍ਰਿਫ਼ਤਾਰੀ ਜਾਂ ਮੁਕੱਦਮੇ ਤੋਂ ਬਚਣ ਲਈ ਭੁਗਤਾਨ ਕਰਨ ਲਈ ਮਜਬੂਰ ਕੀਤਾ ਜਾਂਦਾ ਹੈ।

ਸੀ. ਬੀ. ਆਈ. ਨੇ ਕਿਹਾ ਕਿ ਇਸ ਘਪਲੇ ਦੇ ਕੇਂਦਰ ’ਚ ਇਕ ਵੈੱਬਸਾਈਟ ਹੈ ਜਿਸ ਦਾ ਯੂਨੀਫਾਰਮ ਰਿਸੋਰਸ ਲੋਕੇਟਰ ਭੁਲੇਖਾਪਾਊ ਢੰਗ ਨਾਲ ਭਾਰਤ ਦੀ ਸੁਪਰੀਮ ਕੋਰਟ ਦੀ ਅਧਿਕਾਰਤ ਵੈੱਬਸਾਈਟ ਨਾਲ ਮੇਲ ਖਾਂਦਾ ਹੈ। ਧੋਖਾਦੇਹੀ ਕਰਨ ਵਾਲਿਆਂ ਨੇ ਡਿਜੀਟਲ ਅਰੈਸਟ ਦੀ ਆੜ ’ਚ ਪੀੜਤਾਂ ਨੂੰ ਧੋਖਾ ਦੇਣ ਲਈ ਧੋਖੇ ਨਾਲ ਰਜਿਸਟਰਡ ਹੋਈ ਉਕਤ ਡੋਮੇਨ ਦੀ ਵਰਤੋਂ ਕੀਤੀ।

ਚੇਨਈ ਤੇ ਕੋਲਕਾਤਾ ਤੋਂ 2 ਮੁਲਜ਼ਮ ਗ੍ਰਿਫ਼ਤਾਰ

ਚੇਨਈ ਤੋਂ ਬੀ. ਨਰੇਸ਼ ਤੇ ਕੋਲਕਾਤਾ ਤੋਂ ਸੰਜੀਬ ਸਾਹਾ ਨਾਮੀ 2 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਹ ਇਕ ਅਜਿਹੇ ਗਿਰੋਹ ਦਾ ਹਿੱਸਾ ਹਨ ਜੋ ਧੋਖਾਦੇਹੀ ਕਰਨ, ਧਮਕੀਆਂ ਦੇਣ ਤੇ ਤਕਨੀਕੀ ਚਾਲਾਂ ਰਾਹੀਂ ਨਾਗਰਿਕਾਂ ਨੂੰ ਲੁੱਟਦੇ ਸਨ। ਗ੍ਰਿਫ਼ਤਾਰ ਕੀਤੇ ਗਏ ਸ਼ੱਕੀ ਕਥਿਤ ਤੌਰ ’ਤੇ ਸ਼ੈੱਲ ਕੰਪਨੀਆਂ ਸਥਾਪਤ ਕਰ ਕੇ ਅਤੇ ਮਿਊਲ ਬੈਂਕ ਖਾਤੇ ਖੋਲ੍ਹ ਕੇ ਮਨੀ ਲਾਂਡਰਿੰਗ ਲਈ ਵਿੱਤੀ ਪ੍ਰਣਾਲੀਆਂ ਬਣਾਉਣ ’ਚ ਸ਼ਾਮਲ ਸਨ।

  • CBI
  • Punjab
  • Raid
  • Delhi

ED ਦੀ ਵੱਡੀ ਕਾਰਵਾਈ! ਸੰਜੀਵ ਅਰੋੜਾ, ਉਨ੍ਹਾਂ ਨਾਲ ਜੁੜੀਆਂ ਸੰਸਥਾਵਾਂ ਦੀਆਂ 55 ਕਰੋੜ ਰੁਪਏ ਦੀਆਂ ਜਾਇਦਾਦਾਂ ਕੁਰਕ

NEXT STORY

Stories You May Like

  • ed raid in punjab
    BIG BREAKING: ਪੰਜਾਬ 'ਚ ED ਦੀ RAID
  • raid in police station
    BIG BREAKING: ਪੰਜਾਬ ਦੇ ਥਾਣੇ 'ਚ ਪੈ ਗਈ RAID! SHO ਸਣੇ ਦੋ ਮੁਲਾਜ਼ਮ ਗ੍ਰਿਫ਼ਤਾਰ
  • cbi  s big action against anil ambani  fir registered in epfo  s investment scam
    Anil Ambani ਖ਼ਿਲਾਫ਼ CBI ਦੀ ਵੱਡੀ ਕਾਰਵਾਈ, EPFO ਦੇ 1,816 ਕਰੋੜ ਦੇ ਨਿਵੇਸ਼ ਘੁਟਾਲੇ 'ਚ FIR ਦਰਜ
  • raid in hotels
    ਪੰਜਾਬ: ਹੋਟਲਾਂ 'ਤੇ ਪੈ ਗਈ RAID! ਪ੍ਰੇਮੀ ਜੋੜਿਆਂ ਨੂੰ ਥਾਣੇ ਲੈ ਗਈ ਪੁਲਸ
  • punjab congress leader raid
    ਵੱਡੀ ਖ਼ਬਰ: ਪੰਜਾਬ 'ਚ ਕਾਂਗਰਸੀ ਆਗੂ ਦੇ ਟਿਕਾਣਿਆਂ 'ਤੇ ਪੈ ਗਈ RAID, ਕੇਂਦਰ ਸਰਕਾਰ ਦੇ ਵਿਭਾਗ ਨੇ ਮਾਰਿਆ ਛਾਪਾ
  • 16 naxalites  surrender
    ਝਾਰਖੰਡ ਪੁਲਸ ਦੀ ਵੱਡੀ ਕਾਰਵਾਈ: 11 ਹਥਿਆਰਾਂ ਤੇ 1562 ਗੋਲੀਆਂ ਨਾਲ 16 ਨਕਸਲੀਆਂ ਨੇ ਕੀਤਾ ਆਤਮ ਸਮਰਪਣ
  • cbi  suvendu adhikari  associate  murder  cbi  arrested
    CM ਸੁਵੇਂਦੂ ਅਧਿਕਾਰੀ ਦੇ ਸਹਿਯੋਗੀ ਦੇ ਕਤਲ ਦੇ ਦੋਸ਼ 'ਚ CBI ਨੇ 2 ਲੋਕਾਂ ਨੂੰ ਕੀਤਾ ਗ੍ਰਿਫ਼ਤਾਰ
  • pharmacy recruitment paper leak case should be investigated by cbi
    ਫਾਰਮੇਸੀ ਭਰਤੀ ਪੇਪਰ ਲੀਕ ਮਾਮਲੇ ਦੀ ਜਾਂਚ CBI ਨੂੰ ਸੌਂਪੀ ਜਾਵੇ : ਚੁੱਘ
  • red alert in punjab police force deployed blockade campaign
    ਪੰਜਾਬ 'ਚ Red Alert! ਚੱਪੇ-ਚੱਪੇ 'ਤੇ ਪੁਲਸ ਫੋਰਸ ਦੀ ਤਾਇਨਾਤੀ
  • commissionerate police takes action against drug smugglers
    ਕਮਿਸ਼ਨਰੇਟ ਪੁਲਸ ਦੀ ਨਸ਼ਾ ਸਮੱਗਲਰਾਂ ਖ਼ਿਲਾਫ਼ ਕਾਰਵਾਈ, 24,48,032 ਰੁਪਏ ਮੁੱਲ...
  • digitization of enumeration forms of 14 64 lakh voters complete
    14.64 ਲੱਖ ਵੋਟਰਾਂ ਦੇ ਗਣਨਾ ਫਾਰਮਾਂ ਦੀ ਡਿਜੀਟਾਈਜ਼ੇਸ਼ਨ ਪੂਰੀ, 13 ਅਗਸਤ ਨੂੰ...
  • gymkhana club elections
    ਜਿਮਖਾਨਾ ਕਲੱਬ ਚੋਣਾਂ: 4683 ਮੈਂਬਰਾਂ ਦੀ ਵੋਟਰ ਲਿਸਟ ਜਾਰੀ, 2,000 ਤੋਂ ਵੱਧ...
  • jalandhar incident 3 youths car
    ਦਿਨ ਚੜ੍ਹਦਿਆਂ ਜਲੰਧਰ 'ਚ ਵਾਪਰਿਆ ਭਿਆਨਕ ਹਾਦਸਾ: 3 ਨੌਜਵਾਨਾਂ ਦੀ ਮੌਤ, ਕਾਰ ਦੇ...
  • calgary work permit controversy
    ਕੈਲਗਰੀ ਵਰਕ ਪਰਮਿਟ ਵਿਵਾਦ: ਲੱਖਾਂ ਦੀ ਫੀਸ ਦੇ ਕੇ ਵੀ ਸੜਕਾਂ ’ਤੇ ਸਟੂਡੈਂਟ, 70...
  • weather forecast for next 5 days in punjab rain alert on these dates
    ਪੰਜਾਬ 'ਚ ਅਗਲੇ 5 ਦਿਨਾਂ ਲਈ ਮੌਸਮ ਦੀ ਵੱਡੀ ਭਵਿੱਖਬਾਣੀ! ਇਨ੍ਹਾਂ ਤਾਰੀਖ਼ਾਂ ਨੂੰ...
  • security increased in jalandhar deployment of women police personnel
    ਜਲੰਧਰ 'ਚ ਵਧੀ ਸੁਰੱਖਿਆ! ਚੱਪੇ-ਚੱਪੇ ਲੱਗੇ ਨਾਕੇ, ਮਹਿਲਾ ਪੁਲਸ ਕਰਮਚਾਰੀਆਂ ਦੀ...
Trending
Ek Nazar
avika gor hospitalised with dengue

ਮਸ਼ਹੂਰ ਅਦਾਕਾਰਾ ਦੀ ਅਚਾਨਕ ਵਿਗੜ ਗਈ ਸਿਹਤ ! ਲਿਜਾਣਾ ਪਿਆ ਹਸਪਤਾਲ, ਪਤੀ ਨੇ ਦੱਸਿਆ...

punjab  s legendary cricketer got married  he tied the knot with this actress

ਪੰਜਾਬ ਦੇ ਦਿੱਗਜ ਕ੍ਰਿਕਟਰ ਨੇ ਕਰਵਾ ਲਿਆ ਵਿਆਹ ! ਇਸ ਅਦਾਕਾਰਾ ਨਾਲ ਲਈਆਂ ਲਾਵਾਂ

heavy rain 6 days punjab weather

Heavy Rain: 8, 9, 10, 11, 12, 13 ਅਗਸਤ ਨੂੰ ਪਵੇਗਾ ਭਾਰੀ ਮੀਂਹ! 15 ਸੂਬਿਆਂ...

cop deployed outside salman khan s house collapses dies

ਅਦਾਕਾਰ ਸਲਮਾਨ ਖਾਨ ਦੀ ਸੁਰੱਖਿਆ 'ਚ ਤਾਇਨਾਤ ਪੁਲਸ ਮੁਲਾਜ਼ਮ ਦੀ ਮੌਤ, ਡਿਊਟੀ...

work from home started again

ਫ਼ਿਰ ਸ਼ੁਰੂ ਹੋਇਆ Work From Home ! ਭਾਰੀ ਬਾਰਿਸ਼ ਮਗਰੋਂ ਗੁਰੂਗ੍ਰਾਮ ਪ੍ਰਸ਼ਾਸਨ...

bengal cm adhikari visits ailing mithun chakraborty at hospital in kolkata

ਦਿੱਗਜ ਅਦਾਕਾਰ ਮਿਥੁਨ ਚੱਕਰਵਰਤੀ ਦੀ ਹੋਈ ਸਰਜਰੀ, ਹਾਲ ਜਾਣਨ ਲਈ ਹਸਪਤਾਲ ਪਹੁੰਚੇ...

explosion in damascus

ਦਮਿਸ਼ਕ 'ਚ ਬੰਬ ਧਮਾਕਾ, 14 ਲੋਕ ਜ਼ਖਮੀ

clash in prison

ਸ਼੍ਰੀਲੰਕਾ ਦੀ ਜੇਲ੍ਹ ਚ ਹੋਈ ਝੜਪ, ਦੋ ਕੈਦੀਆਂ ਦੀ ਮੌਤ ਤੇ ਕਈ ਜ਼ਖਮੀ

action of italian police

ਇਟਲੀ ਪੁਲਸ ਨੇ ਆਈ.ਐਸ.ਆਈ.ਐਸ ਲਈ ਪ੍ਰਚਾਰ ਕਰਨ ਦ ਦੋਸ਼ 'ਚ 16 ਸਾਲਾ ਨੌਜਵਾਨ ਨੂੰ...

call foriran and us

ਈਰਾਨ ਅਤੇ ਅਮਰੀਕਾ ਨੂੰ ਮੁੜ ਗੱਲਬਾਤ ਕਰਨ ਦੀ ਅਪੀਲ

security forces operation

ਪਾਕਿਸਤਾਨ ਚ ਸੁਰੱਖਿਆ ਬਲਾਂ ਨੇ 10 ਅੱਤਵਾਦੀ ਕੀਤੇ ਢੇਰ

incident in school

ਸਕੂਲ ਗੋਲੀਬਾਰੀ ਅਪਡੇਟ : ਵਿਦਿਆਰਥੀਆਂ ਸਣੇ ਛੇ ਲੋਕਾਂ ਦੀ ਮੌਤ ਅਤੇ ਕਈ ਹੋਰ ਜ਼ਖਮੀ

kangana ranaut targets rahul gandhi for silence on jharkhand students agitation

'ਲੋਕਾਂ ਨੂੰ ਭੜਕਾਉਣ ਸਭ ਤੋਂ ਪਹਿਲਾਂ ਪਹੁੰਚਦੇ ਹਨ...'; ਰਾਹੁਲ ਗਾਂਧੀ 'ਤੇ ਕੰਗਨਾ...

independence day in boston

ਬੋਸਟਨ 'ਚ ਭਾਰਤੀ-ਅਮਰੀਕੀ ਭਾਈਚਾਰਾ ਸ਼ਾਨਦਾਰ ਢੰਗ ਨਾਲ ਮਨਾਏਗਾ ਆਜ਼ਾਦੀ ਦਿਵਸ

groom in sherwani food delivery video viral

ਹੈਂ! ਲਾੜੀ ਨੂੰ ਮੰਡਪ 'ਚ ਛੱਡ ਫੂਡ ਡਿਲਵਰੀ ਦਾ ਕੰਮ ਕਰਨ ਤੁਰ ਪਿਆ ਲਾੜਾ! ਪੂਰੀ...

veteran actress usha nadkarni

ਪਤੀ ਛੱਡ ਗਿਆ, ਪੁੱਤ ਵੀ ਨਹੀਂ ਦਿੰਦਾ ਮਾਂ ਦਾ ਦਰਜਾ, 1987 ਤੋਂ ਇਕੱਲੀ ਰਹਿ ਰਹੀ...

punjabi businessman in canada

ਕੈਨੇਡਾ 'ਚ ਲੁਟੇਰੇ ਨੇ ਪੰਜਾਬੀ ਕਾਰੋਬਾਰੀ ਦਾ ਕਰ'ਤਾ ਕਤਲ

i wish pm modi was a dictator       rupali ganguly  s statement creates a stir

'ਕਾਸ਼ PM ਮੋਦੀ ਤਾਨਾਸ਼ਾਹ ਹੁੰਦੇ...; ਰੁਪਾਲੀ ਗਾਂਗੁਲੀ ਦੇ ਬਿਆਨ ਨਾਲ ਮਚੀ ਹਲਚਲ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • drugs seized in 113 ndps cases destroyed
      113 ਐੱਨ.ਡੀ.ਪੀ.ਐੱਸ ਮਾਮਲਿਆਂ 'ਚ ਜ਼ਬਤ ਨਸ਼ੀਲੇ ਪਦਾਰਥਾਂ ਨੂੰ ਕੀਤਾ ਨਸ਼ਟ
    • youth death case
      ਨੌਜਵਾਨ ਨੇ ਪੀਤੀ ਕੀਟਨਾਸ਼ਕ ਦਵਾਈ , 8 ਦਿਨਾਂ ਬਾਅਦ ਹੋਈ ਮੌਤ
    • fir case
      ਕਮਰਾ ਢਾਹ ਕੇ ਸਮਾਨ ਚੋਰੀ ਕਰਨ ਦੇ ਮਾਮਲੇ ’ਚ 6 ਖ਼ਿਲਾਫ਼ ਮਾਮਲਾ ਦਰਜ
    • food safety team raids phagwara
      ਫੂਡ ਸੇਫਟੀ ਟੀਮ ਵੱਲੋਂ ਫਗਵਾੜਾ ’ਚ ਛਾਪੇਮਾਰੀ, ਖਾਣ-ਪੀਣ ਵਾਲੀਆਂ ਚੀਜ਼ਾਂ ਦੇ ਭਰੇ...
    • commissionerate police takes action against drug smugglers
      ਕਮਿਸ਼ਨਰੇਟ ਪੁਲਸ ਦੀ ਨਸ਼ਾ ਸਮੱਗਲਰਾਂ ਖ਼ਿਲਾਫ਼ ਕਾਰਵਾਈ, 24,48,032 ਰੁਪਏ ਮੁੱਲ...
    • digitization of enumeration forms of 14 64 lakh voters complete
      14.64 ਲੱਖ ਵੋਟਰਾਂ ਦੇ ਗਣਨਾ ਫਾਰਮਾਂ ਦੀ ਡਿਜੀਟਾਈਜ਼ੇਸ਼ਨ ਪੂਰੀ, 13 ਅਗਸਤ ਨੂੰ...
    • gymkhana club elections
      ਜਿਮਖਾਨਾ ਕਲੱਬ ਚੋਣਾਂ: 4683 ਮੈਂਬਰਾਂ ਦੀ ਵੋਟਰ ਲਿਸਟ ਜਾਰੀ, 2,000 ਤੋਂ ਵੱਧ...
    • jalandhar incident 3 youths car
      ਦਿਨ ਚੜ੍ਹਦਿਆਂ ਜਲੰਧਰ 'ਚ ਵਾਪਰਿਆ ਭਿਆਨਕ ਹਾਦਸਾ: 3 ਨੌਜਵਾਨਾਂ ਦੀ ਮੌਤ, ਕਾਰ ਦੇ...
    • punjab congress 50 50 formula
      ਪੰਜਾਬ ਵਿਚ 2027 ਦੀਆਂ ਚੋਣਾਂ ਨੂੰ ਲੈ ਕੇ ਕਾਂਗਰਸ ਦਾ ਵੱਡਾ ਐਲਾਨ! ਜਾਣੋ ਕੀ ਹੈ...
    • 5 accused arrested with drugs worth crores and illegal weapons in punjab
      ਪੰਜਾਬ 'ਚ ਕਰੋੜਾਂ ਦੇ ਨਸ਼ੇ ਤੇ ਗੈਰ-ਕਾਨੂੰਨੀ ਹਥਿਆਰ ਸਣੇ 5 ਮੁਲਜ਼ਮ ਗ੍ਰਿਫਤਾਰ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +