Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 02, 2026

    12:26:52 AM

  • punjab police sho

    ਵੱਡੀ ਖ਼ਬਰ: ਪੰਜਾਬ ਪੁਲਸ ਦੀ SHO ਬਰਖ਼ਾਸਤ! ਜਾਣੋ...

  • shiromani akali dal campaign

    ਪੰਜਾਬ 'ਚ ਚੋਣਾਂ ਤੋਂ ਪਹਿਲਾਂ ਤੇਜ਼ ਹੋਈ ਹਲਚਲ! 6...

  • president of india droupadi murmu to visit punjab

    ਵੱਡੀ ਖ਼ਬਰ: ਪੰਜਾਬ ਆਉਣਗੇ ਭਾਰਤ ਦੇ ਰਾਸ਼ਟਰਪਤੀ...

  • five senior punjab police ips officers have retired

    ਪੰਜਾਬ ਪੁਲਸ ਦੇ 5 ਸੀਨੀਅਰ IPS ਅਫ਼ਸਰ ਹੋਏ ਸੇਵਾਮੁਕਤ

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • DM ਰੰਧਾਵਾ ਖ਼ੁਦਕੁਸ਼ੀ ਮਾਮਲੇ 'ਚ ਬਿਕਰਮ ਮਜੀਠੀਆ ਨੇ ਘੇਰੀ 'ਆਪ' ਸਰਕਾਰ ! CBI ਜਾਂਚ ਦੀ ਕੀਤੀ ਮੰਗ

PUNJAB News Punjabi(ਪੰਜਾਬ)

DM ਰੰਧਾਵਾ ਖ਼ੁਦਕੁਸ਼ੀ ਮਾਮਲੇ 'ਚ ਬਿਕਰਮ ਮਜੀਠੀਆ ਨੇ ਘੇਰੀ 'ਆਪ' ਸਰਕਾਰ ! CBI ਜਾਂਚ ਦੀ ਕੀਤੀ ਮੰਗ

  • Edited By Shivani Bassan,
  • Updated: 22 Mar, 2026 04:16 PM
Chandigarh
cbi should investigate dm randhawa suicide case majithia
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ: ਪੰਜਾਬ ਸਟੇਟ ਵੇਅਰਹਾਊਸ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਦੀ ਖੁਦਕੁਸ਼ੀ ਦੇ ਮਾਮਲੇ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਅਤੇ ਮੰਤਰੀ ਲਾਲਜੀਤ ਸਿੰਘ ਭੁੱਲਰ ਵਿਰੁੱਧ ਤਿੱਖੇ ਹਮਲੇ ਕੀਤੇ ਹਨ। ਮਜੀਠੀਆ ਨੇ ਇਸ ਘਟਨਾ ਨੂੰ ਬੇਹੱਦ ਦੁਖਦਾਈ ਦੱਸਦਿਆਂ ਦੋਸ਼ ਲਾਇਆ ਕਿ ਇੱਕ ਉੱਚ ਵਿੱਦਿਆ ਪ੍ਰਾਪਤ ਅਫ਼ਸਰ ਨੂੰ ਖੁਦਕੁਸ਼ੀ ਲਈ ਮਜ਼ਬੂਰ ਕੀਤਾ ਗਿਆ ਹੈ।

ਇਹ ਵੀ ਪੜ੍ਹੋ- MP ਔਜਲਾ ਨੇ DM ਰੰਧਾਵਾ ਦੇ ਹੱਕ 'ਚ ਚੁੱਕੀ ਆਵਾਜ਼, ਦੋਸ਼ੀਆਂ ਦੀ ਤੁਰੰਤ ਗ੍ਰਿਫ਼ਤਾਰੀ ਦੀ ਕੀਤੀ ਮੰਗ

ਮੰਤਰੀ 'ਤੇ ਅਗਵਾ ਕਰਨ ਅਤੇ ਤਸ਼ੱਦਦ ਦੇ ਗੰਭੀਰ ਦੋਸ਼ 

ਬਿਕਰਮ ਮਜੀਠੀਆ ਨੇ ਦੱਸਿਆ ਕਿ ਗਗਨਦੀਪ ਸਿੰਘ ਰੰਧਾਵਾ (DM) ਬਹੁਤ ਹੀ ਕਾਬਲ ਅਫ਼ਸਰ ਸੀ, ਜਿਸ ਕੋਲ ਉਸਦੀ ਕਾਬਲੀਅਤ ਕਾਰਨ ਦੋ ਦੀ ਬਜਾਏ ਚਾਰ ਜ਼ਿਲ੍ਹਿਆਂ ਦਾ ਚਾਰਜ ਸੀ। ਮਜੀਠੀਆ ਨੇ ਦੋਸ਼ ਲਾਇਆ ਕਿ ਮੰਤਰੀ ਲਾਲਜੀਤ ਭੁੱਲਰ, ਉਸਦੇ ਪਿਤਾ ਅਤੇ ਪੀ.ਏ. ਨੇ ਰੰਧਾਵਾ ਨੂੰ ਅਗਵਾ ਕੀਤਾ, ਉਸਨੂੰ ਨੰਗਾ ਕਰਕੇ ਕੁੱਟਿਆ ਅਤੇ ਸਿਰ ਵਿੱਚ ਪਿਸਤੌਲ ਦੇ ਬੱਟ ਮਾਰੇ। ਉਨ੍ਹਾਂ ਮੁਤਾਬਕ ਮੰਤਰੀ ਵੱਲੋਂ ਅਫ਼ਸਰ 'ਤੇ ਗਲਤ ਤਰੀਕੇ ਨਾਲ ਟੈਂਡਰ ਦੇਣ ਲਈ ਦਬਾਅ ਪਾਇਆ ਜਾ ਰਿਹਾ ਸੀ ਅਤੇ ਰਿਸ਼ਵਤ ਦੀ ਮੰਗ ਕੀਤੀ ਜਾ ਰਹੀ ਸੀ।

ਇਹ ਵੀ ਪੜ੍ਹੋ- ਪੰਜਾਬ 'ਚ 4 ਦਿਨ ਲਈ ਮੌਸਮ ਨੂੰ ਲੈ ਵੱਡਾ ਅਲਰਟ, ਵਿਭਾਗ ਨੇ ਦਿੱਤੀ ਅਹਿਮ ਜਾਣਕਾਰੀ

ਪਰਿਵਾਰ ਅਤੇ ਬੱਚਿਆਂ ਨੂੰ ਦਿੱਤੀਆਂ ਗਈਆਂ ਧਮਕੀਆਂ 

ਰੰਧਾਵਾ ਨੂੰ ਮਾਨਸਿਕ ਤੌਰ 'ਤੇ ਇੰਨਾ ਡਰਾ ਦਿੱਤਾ ਗਿਆ ਸੀ ਕਿ ਉਸ ਨੂੰ ਗੈਂਗਸਟਰਾਂ ਤੋਂ ਮਰਵਾਉਣ ਦੀਆਂ ਧਮਕੀਆਂ ਦਿੱਤੀਆਂ ਗਈਆਂ। ਮਜੀਠੀਆ ਨੇ ਦੱਸਿਆ ਕਿ ਮੰਤਰੀ ਦੇ ਬੰਦੇ ਰੰਧਾਵਾ ਨੂੰ ਉਸ ਦੀ ਪਤਨੀ ਅਤੇ ਬੱਚਿਆਂ ਦੀਆਂ ਗਤੀਵਿਧੀਆਂ ਬਾਰੇ ਦੱਸ ਕੇ ਡਰਾਉਂਦੇ ਸਨ ਕਿ ਉਹ ਇਸ ਵੇਲੇ ਕਿੱਥੇ ਹਨ ਅਤੇ ਉਨ੍ਹਾਂ ਨੇ ਕਿਹੜੇ ਰੰਗ ਦੇ ਕੱਪੜੇ ਪਾਏ ਹੋਏ ਹਨ। ਇਸੇ ਡਰ ਕਾਰਨ ਰੰਧਾਵਾ ਨੇ ਹਸਪਤਾਲ ਵਿੱਚ ਡਾਕਟਰਾਂ ਨੂੰ ਇਹ ਤੱਕ ਕਹਿ ਦਿੱਤਾ ਸੀ ਕਿ ਉਸ ਨੂੰ ਬਚਾਇਆ ਨਾ ਜਾਵੇ ਕਿਉਂਕਿ ਉਸ ਨੂੰ ਆਪਣੇ ਪਰਿਵਾਰ ਦੀ ਸੁਰੱਖਿਆ ਦਾ ਫ਼ਿਕਰ ਸੀ।

ਇਹ ਵੀ ਪੜ੍ਹੋ- DM ਰੰਧਾਵਾ ਦੀ ਮੌਤ ਮਾਮਲੇ 'ਚ ਪਰਿਵਾਰ ਨੇ ਕੀਤੀ ਸੁਰੱਖਿਆ ਦੀ ਮੰਗ, ਪਤਨੀ ਨੇ ਲਾਏ ਗੰਭੀਰ ਦੋਸ਼

ਮਜੀਠੀਆ ਅਨੁਸਾਰ, ਜੋ ਪਰਚਾ 21 ਤਰੀਕ ਨੂੰ ਸਵੇਰੇ 8 ਵਜੇ ਦਰਜ ਹੋਣਾ ਚਾਹੀਦਾ ਸੀ, ਉਹ 22 ਤਰੀਕ ਦੀ ਰਾਤ ਨੂੰ 1 ਵਜੇ ਜਾ ਕੇ ਦਰਜ ਕੀਤਾ ਗਿਆ। ਉਨ੍ਹਾਂ ਦੋਸ਼ ਲਾਇਆ ਕਿ ਪੁਲਸ ਨੇ ਜਾਣਬੁੱਝ ਕੇ ਮਾਮਲੇ ਨੂੰ ਲਟਕਾਇਆ ਤਾਂ ਜੋ ਦੋਸ਼ੀਆਂ ਨੂੰ ਬਚਾਇਆ ਜਾ ਸਕੇ। ਉਨ੍ਹਾਂ ਕਿਹਾ ਜਦੋਂ ਪੁਲਸ ਸਟੇਸ਼ਨ ਵਿਰੋਧੀ ਧਿਰ ਦੇ ਆਗੂ ਬੈਠੇ ਸਨ ਤਾਂ ਬੱਤੀ ਕੱਟ ਦਿੱਤੀ ਗਈ। ਉਨ੍ਹਾਂ ਕਿਹਾ ਹੁਣ ਪ੍ਰਸ਼ਾਸਨ  ਵੱਲੋਂ ਪਰਿਵਾਰ ਦੇ ਦਬਾਅ ਪਾਇਆ ਜਾ ਰਿਹਾ ਹੈ ਕਿ ਗਗਨਦੀਪ ਦਾ ਪੋਸਟਮਾਰਟਮ ਕਰਵਾਇਆ ਜਾਵੇ ਅਤੇ ਸਸਕਾਰ ਕੀਤਾ ਜਾਵੇ। ਉਨ੍ਹਾਂ ਕਿਹਾ ਪਰਿਵਾਰ ਨੂੰ ਵੀ ਜ਼ਿੰਮੇਵਾਰੀ ਪਤਾ ਹੈ ਪਰ ਪਹਿਲਾਂ ਲਾਲਜੀਤ ਸਿੰਘ ਭੁੱਲਰ ਨੂੰ ਗ੍ਰਿਫ਼ਤਾਰ ਤਾਂ ਕੀਤਾ ਜਾਵੇ।

ਇਹ ਵੀ ਪੜ੍ਹੋ- ਪੰਜਾਬ 'ਚ ਭਲਕੇ ਰਹੇਗੀ ਸਰਕਾਰੀ ਛੁੱਟੀ, ਸਕੂਲ-ਕਾਲਜ ਤੇ ਦਫਤਰ ਰਹਿਣਗੇ ਬੰਦ

ਮਜੀਠੀਆ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਿੱਚ ਕਾਨੂੰਨ ਦੀਆਂ ਧੱਜੀਆਂ ਉਡਾਈਆਂ ਜਾ ਰਹੀਆਂ ਹਨ। ਉਨ੍ਹਾਂ ਦੋਸ਼ ਲਾਇਆ ਕਿ ਮੁੱਖ ਮੰਤਰੀ ਭਗਵੰਤ ਮਾਨ ਮੰਤਰੀ ਲਾਲਜੀਤ ਭੁੱਲਰ ਦੀ ਮਦਦ ਕਰ ਰਹੇ ਹਨ ਕਿਉਂਕਿ ਟੈਂਡਰਾਂ ਰਾਹੀਂ ਹੋਣ ਵਾਲੀ ਕਮਾਈ ਪਾਰਟੀ ਦੇ ਖਾਤੇ ਵਿੱਚ ਜਾ ਰਹੀ ਹੈ। ਉਨ੍ਹਾਂ ਵਿਜੇ ਸਿੰਗਲਾ ਦੇ ਮਾਮਲੇ ਦਾ ਹਵਾਲਾ ਦਿੰਦਿਆਂ ਕਿਹਾ ਕਿ ਜਿਵੇਂ ਉਸ ਨੂੰ ਕਲੀਨ ਚਿੱਟ ਦਿੱਤੀ ਗਈ, ਉਵੇਂ ਹੀ ਭੁੱਲਰ ਨੂੰ ਬਚਾਉਣ ਦੀ ਤਿਆਰੀ ਹੈ । ਮਜੀਠੀਆ ਅਤੇ ਰੰਧਾਵਾ ਦੇ ਪਰਿਵਾਰਕ ਮੈਂਬਰਾਂ ਨੇ ਸਪੱਸ਼ਟ ਕੀਤਾ ਹੈ ਕਿ ਸਿਰਫ਼ ਐਫ.ਆਈ.ਆਰ. ਦਰਜ ਕਰਨਾ ਕਾਫ਼ੀ ਨਹੀਂ ਹੈ, ਜਦੋਂ ਤੱਕ ਲਾਲਜੀਤ ਭੁੱਲਰ, ਉਸ ਦੇ ਪਿਤਾ ਅਤੇ ਪੀ.ਏ. ਦੀ ਗ੍ਰਿਫ਼ਤਾਰੀ ਨਹੀਂ ਹੁੰਦੀ, ਉਹ ਅੰਤਿਮ ਸੰਸਕਾਰ ਨਹੀਂ ਕਰਨਗੇ। ਮਜੀਠੀਆ ਨੇ ਕਿਹਾ ਕਿ ਕਿਉਂਕਿ ਪੰਜਾਬ ਪੁਲਸ ਦਬਾਅ ਹੇਠ ਕੰਮ ਕਰ ਰਹੀ ਹੈ, ਇਸ ਲਈ ਇਸ ਪੂਰੇ ਮਾਮਲੇ ਦੀ ਸੀ.ਬੀ.ਆਈ. (CBI) ਜਾਂਚ ਹੋਣੀ ਚਾਹੀਦੀ ਹੈ ।

ਮਜੀਠੀਆ ਨੇ ਸਵਾਲ ਚੁੱਕਿਆ ਕਿ ਰੰਧਾਵਾ ਨੇ 14, 15 ਅਤੇ 16 ਤਰੀਕ ਨੂੰ ਡੀ.ਸੀ. ਅਤੇ ਵੇਅਰਹਾਊਸ ਦੇ ਐਮ.ਡੀ. ਗੌਤਮ ਜੈਨ ਨੂੰ ਚਿੱਠੀਆਂ ਲਿਖ ਕੇ ਸਾਰੀ ਸਥਿਤੀ ਤੋਂ ਜਾਣੂ ਕਰਵਾਇਆ ਸੀ, ਪਰ ਕੋਈ ਕਾਰਵਾਈ ਨਹੀਂ ਹੋਈ । ਉਨ੍ਹਾਂ ਦੋਸ਼ ਲਾਇਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਨੋਟਿਸ ਵਿੱਚ ਸਭ ਕੁਝ ਹੋਣ ਦੇ ਬਾਵਜੂਦ ਉਨ੍ਹਾਂ ਨੇ ਭ੍ਰਿਸ਼ਟਾਚਾਰ ਨੂੰ ਸ਼ਹਿ ਦਿੱਤੀ ਅਤੇ ਮੰਤਰੀ ਵਿਰੁੱਧ ਕੋਈ ਐਕਸ਼ਨ ਨਹੀਂ ਲਿਆ। ਮਜੀਠੀਆ ਨੇ ਪੁਲਸ ਦੀ ਕਾਰਵਾਈ 'ਤੇ ਵੀ ਸ਼ੱਕ ਪ੍ਰਗਟਾਇਆ ਅਤੇ ਕਿਹਾ ਕਿ ਐਫ.ਆਈ.ਆਰ. ਦਰਜ ਕਰਨ ਵਿੱਚ ਬਹੁਤ ਦੇਰੀ ਕੀਤੀ ਗਈ।

ਵਿਰੋਧੀ ਧਿਰਾਂ ਹੋਈਆਂ ਇੱਕਜੁੱਟ ਇਸ ਮਾਮਲੇ ਵਿੱਚ ਇਨਸਾਫ਼ ਦੀ ਮੰਗ ਨੂੰ ਲੈ ਕੇ ਪੰਜਾਬ ਦੀਆਂ ਸਮੁੱਚੀਆਂ ਵਿਰੋਧੀ ਪਾਰਟੀਆਂ ਸ਼੍ਰੋਮਣੀ ਅਕਾਲੀ ਦਲ, ਭਾਜਪਾ ਅਤੇ ਕਾਂਗਰਸ ਇੱਕ ਮੰਚ 'ਤੇ ਆ ਗਈਆਂ ਹਨ। ਮਜੀਠੀਆ ਨੇ ਕਿਹਾ ਕਿ ਇਹ ਪੰਜਾਬ ਦੇ ਇਤਿਹਾਸ ਵਿੱਚ ਇੱਕ ਮਹੱਤਵਪੂਰਨ ਮੋੜ ਹੈ ਕਿ ਸਾਰੀਆਂ ਪਾਰਟੀਆਂ ਇਨਸਾਨੀਅਤ ਅਤੇ ਇਨਸਾਫ਼ ਲਈ ਇਕੱਠੀਆਂ ਹੋਈਆਂ ਹਨ।

ਪਰਿਵਾਰ ਨੇ ਸਪੱਸ਼ਟ ਕੀਤਾ ਇਨਸਾਫ ਦੇਣ ਤੱਕ ਨਹੀਂ ਕਰਾਂਗੇ ਸਸਕਾਰ
ਰੰਧਾਵਾ ਦੇ ਪਰਿਵਾਰਕ ਮੈਂਬਰਾਂ ਨੇ ਸਾਫ਼ ਕਰ ਦਿੱਤਾ ਹੈ ਕਿ ਜਦੋਂ ਤੱਕ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਨਹੀਂ ਹੁੰਦੀ, ਉਹ ਅੰਤਿਮ ਰਸਮਾਂ ਅਦਾ ਨਹੀਂ ਕਰਨਗੇ। ਮਜੀਠੀਆ ਨੇ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਇਨਸਾਫ਼ ਨਾ ਦਿੱਤਾ ਤਾਂ ਇਹ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e

  • CBI investigate
  • DM Randhawa
  • suicide case
  • Bikram Majithia
  • ਸੀਬੀਆਈ ਜਾਂਚ
  • ਡੀਐਮ ਰੰਧਾਵਾ
  • ਖੁਦਕੁਸ਼ੀ ਮਾਮਲਾ
  • ਬਿਕਰਮ ਮਜੀਠੀਆ

ਵਰਕ ਫਰਾਮ ਹੋਮ ਦੇ ਜਾਲ ’ਚ ਫਸਿਆ ਧਨਾਸ ਦਾ ਵਿਅਕਤੀ, 7.44 ਲੱਖ ਦੀ ਠੱਗੀ

NEXT STORY

Stories You May Like

  • demand for cbi probe raised in the death of kuljit sandhu
    ਮਹਿਲਾ ਸਰਪੰਚ ਦੇ ਪਤੀ ਕੁਲਜੀਤ ਸੰਧੂ ਦੀ ਮੌਤ ਦੇ ਮਾਮਲੇ 'ਚ CBI ਜਾਂਚ ਦੀ ਉੱਠੀ ਮੰਗ
  • majithia and partap singh bajwa corner the punjab government
    ਮਜੀਠੀਆ ਤੇ ਪ੍ਰਤਾਪ ਸਿੰਘ ਬਾਜਵਾ ਨੇ ਘੇਰੀ ਪੰਜਾਬ ਸਰਕਾਰ,  ਇਨ੍ਹਾਂ ਮੁੱਦਿਆਂ ਨੂੰ ਲੈ ਕੇ ਖੜ੍ਹੇ ਕੀਤੇ ਸਵਾਲ
  • majithia summoned in punjab  s multi crore drug case
    ਪੰਜਾਬ ਦੇ ਬਹੁ-ਕਰੋੜੀ ਡਰੱਗ ਮਾਮਲੇ 'ਚ ਬਿਕਰਮ ਮਜੀਠੀਆ ਨੂੰ ਸੰਮਨ, 5 ਅਕਤੂਬਰ ਨੂੰ SIT ਨੇ ਸੱਦਿਆ
  • rp singh targets aap government over another suicide case
    ਇਕ ਹੋਰ ਖੁਦਕੁਸ਼ੀ ਮਾਮਲੇ 'ਚ RP ਸਿੰਘ ਨੇ ਆਪ ਸਰਕਾਰ 'ਤੇ ਵਿੰਨ੍ਹਿਆ ਨਿਸ਼ਾਨਾ, ਨਾਮਜ਼ਦਾਂ ਵਿਰੁੱਧ FIR ਦੀ ਕੀਤੀ ਮੰਗ
  • cbi irs officer vinay arrested 40 lakh bribe
    CBI ਦਾ ਵੱਡਾ ਐਕਸ਼ਨ; 40 ਲੱਖ ਰੁਪਏ ਦੇ ਰਿਸ਼ਵਤ ਮਾਮਲੇ 'ਚ IRS ਅਧਿਕਾਰੀ ਵਿਨੈ ਗ੍ਰਿਫ਼ਤਾਰ
  • major move by the cbi in the mahadev betting app case
    Mahadev ਬੈਟਿੰਗ ਐਪ ਕੇਸ 'ਚ CBI ਦੀ ਵੱਡੀ ਕਾਰਵਾਈ ! Airport 'ਤੇ ਫੜਿਆ ਗਿਆ ਕਿੰਗਪਿਨ
  • the case of violence in lpu reached the highcourt
    LPU 'ਚ ਹਿੰਸਾ ਦਾ ਮਾਮਲਾ ਹਾਈਕੋਰਟ ਪੁੱਜਾ, CBI ਜਾਂਚ ਦੀ ਮੰਗ, ਪੜ੍ਹੋ ਕਦੋਂ ਹੋਵੇਗੀ ਸੁਣਵਾਈ
  • gurjeet augla statement
    ਸਰਪੰਚ ਕੁਲਜੀਤ ਸਿੰਘ ਦੀ ਮੌਤ ਨੂੰ ਲੈ ਕੇ ਔਜਲਾ ਨੇ ਖੜ੍ਹੇ ਕੀਤੇ ਸਵਾਲ, CBI ਜਾਂਚ ਦੀ ਮੰਗ
  • temperatures in districts bordering hilly areas
    ਪੰਜਾਬ 'ਚ ਸਵੇਰੇ-ਸ਼ਾਮ ਠੰਡ ਦੀ ਦਸਤਕ, ਪਹਾੜੀ ਇਲਾਕਿਆਂ ਨਾਲ ਲੱਗਦੇ ਜ਼ਿਲ੍ਹਿਆਂ...
  • three accused arrested in lpu protest case
    LPU ਦੇ ਮਾਮਲੇ 'ਚ ਵੱਡੀ ਅਪਡੇਟ! ਪੁਲਸ ਨੇ 3 ਮੁਲਜ਼ਮ ਕੀਤੇ ਗ੍ਰਿਫ਼ਤਾਰ, ਮੁੰਬਈ...
  • new cctv footage of the looting at the lpu shopping center has surfaced
    LPU 'ਚ ਕੀਤੀ ਲੁੱਟ ਦੀ ਨਵੀਂ ਵੀਡੀਓ ਆਈ ਸਾਹਮਣੇ! CCTV 'ਚ ਵੱਡਾ ਖ਼ੁਲਾਸਾ
  • hooliganism in jalandhar  dispute over dogs
    ਜਲੰਧਰ 'ਚ ਗੁੰਡਾਗਰਦੀ! ਕੁੱਤਿਆਂ ਕਾਰਨ ਹੋਇਆ ਵਿਵਾਦ, ਘਰ 'ਤੇ ਚੱਲੇ ਇੱਟਾਂ-ਪੱਥਰ
  • swine flu cases on the rise in jalandhar
    ਜਲੰਧਰ 'ਚ ਵੱਧਣ ਲੱਗੀ ਇਹ ਭਿਆਨਕ ਬੀਮਾਰੀ! ਮਰੀਜ਼ਾਂ ਦਾ ਵਧਿਆ ਅੰਕੜਾ, ਰਹੋ ਸਾਵਧਾਨ
  • man deadbody found outside jalandhar city station
    ਜਲੰਧਰ ਸਿਟੀ ਸਟੇਸ਼ਨ ਦੇ ਬਾਹਰ ਮਿਲੀ ਅਣਪਛਾਤੇ ਦੀ ਲਾਸ਼
  • boy arresred with heroin
    10 ਰੁਪਏ ਦੇ ਨੋਟ ਦੀ ਪਾਈਪ ਬਣਾ ਕੇ ਹੈਰੋਇਨ ਪੀ ਰਿਹਾ ਨੌਜਵਾਨ ਫੜਿਆ
  • the doors to an alliance with the akali dal have not closed
    ਅਕਾਲੀ ਦਲ ਨਾਲ ਗਠਜੋੜ ਦੇ ਰਾਹ ਬੰਦ ਨਹੀਂ ਹੋਏ! ਅਮਿਤ ਸ਼ਾਹ ਦੀ ਰੈਲੀ 'ਚ ਮਿਲੇ...
Trending
Ek Nazar
these 4 zodiac signs will be lucky in october

ਅਕਤੂਬਰ 'ਚ ਇਨ੍ਹਾਂ 4 ਰਾਸ਼ੀ ਵਾਲਿਆਂ ਦੀ ਬੱਲੇ-ਬੱਲੇ ! ਸ਼ੁਰੂ ਹੋ ਰਿਹਾ 'Golden...

survey on trump

ਜ਼ਿਆਦਾਤਰ ਅਮਰੀਕੀ ਵਧਦੀ ਮਹਿੰਗਾਈ ਲਈ ਟਰੰਪ ਨੂੰ ਜ਼ਿੰਮੇਵਾਰ ਠਰਿਹਾ ਰਹੇ :...

us secretary of defense pete hegseth announces

ਅਮਰੀਕੀ ਯੁੱਧ ਸਕੱਤਰ ਪੀਟ ਹੇਗਸੇਥ ਨੇ ਛੇ ਪ੍ਰਮੁੱਖ ਰਣਨੀਤਕ ਪਹਿਲਕਦਮੀਆਂ ਦਾ ਕੀਤਾ...

hegseth announcement

ਜਨਰਲਾਂ ਦੀ ਗਿਣਤੀ 'ਚ ਹੋਵੇਗੀ 20 ਪ੍ਰਤੀਸ਼ਤ ਕਟੌਤੀ ! ਹੇਗਸੇਥ ਨੇ ਕਰ'ਤਾ ਐਲਾਨ

big action by us

ਅਮਰੀਕਾ ਦੀ ਵੱਡੀ ਕਾਰਵਾਈ; ਪਾਕਿ ਰੱਖਿਆ ਅਧਿਕਾਰੀ ਅਤੇ 3 ਕੰਪਨੀਆਂ 'ਤੇ ਲਗਾਈਆਂ...

chinese institution uk

ਚੀਨ ਦੀ ਸੰਸਥਾ ਨਾਲ ਖ਼ਤਮ ਕਰੋ ਸਹਿਯੋਗ ! ਯੂਕੇ ਨੇ ਸਿੱਖਿਆ ਸ਼ਾਸਤਰੀਆਂ ਨੂੰ ਦਿੱਤੇ...

parmish verma wishes daughter sadaa

'ਤੂੰ ਸਭ ਤੋਂ ਵੱਡਾ ਤੋਹਫ਼ਾ..!', ਧੀ ਸਦਾ ਦੇ ਜਨਮਦਿਨ 'ਤੇ ਪਰਮੀਸ਼ ਵਰਮਾ ਨੇ...

tents set up  against housing crisis

ਮੈਡ੍ਰਿਡ 'ਚ ਰਿਹਾਇਸ਼ੀ ਸੰਕਟ ਦਾ ਵਿਰੋਧ,  ਲਗਾਏ ਗਏ 1,000 ਤੋਂ ਵੱਧ ਤੰਬੂ

plumber in flydubai flight

'ਪਲੰਬਰ' ਨੇ ਬਚਾਈ FlyDubai ਦੇ ਜਹਾਜ਼ 'ਚ ਸਵਾਰ 174 ਲੋਕਾਂ ਦੀ ਜਾਨ ! ਕਿਹਾ-...

isha rikhi pens emotional note after bigg boss 20 journey

Bigg Boss 'ਚੋਂ Evict ਹੋਣ ਮਗਰੋਂ ਪਹਿਲੀ ਵਾਰ ਬੋਲੀ ਈਸ਼ਾ ਰਿੱਖੀ ! ਸ਼ੇਅਰ ਕੀਤੀ...

airstrikes in afghanistan

ਮਾਰ'ਤੇ 22 ਅੱਤਵਾਦੀ : ਪਾਕਿਸਤਾਨ ਦਾ ਵੱਡਾ ਬਿਆਨ

historic nehru park

ਪਾਕਿਸਤਾਨ 'ਚ ਇਤਿਹਾਸਕ 'ਨਹਿਰੂ ਪਾਰਕ' ਦੇ ਨਵੀਨੀਕਰਨ ਦਾ ਕੰਮ ਸ਼ੁਰੂ

incident in bus

ਸੀਰੀਆ 'ਚ ਹਮਲਾਵਰਾਂ ਨੇ ਯਾਤਰੀ ਬੱਸ 'ਤੇ ਚਲਾ'ਤੀਆਂ ਗੋਲੀਆਂ,  7 ਮੌਤਾਂ

narendra modi  smit machchhar   family  conversation  phone

174 ਯਾਤਰੀਆਂ ਦੀ ਜਾਨ ਬਚਾਉਣ ਵਾਲੇ ਭਾਰਤੀ ਪਾਇਲਟ ਦੇ ਪਰਿਵਾਰ ਨਾਲ PM ਮੋਦੀ ਨੇ...

rubio ordered iranian delegation

ਈਰਾਨੀ ਵਫਦ ਤੈਅ ਸਮੇਂ ਤੋਂ ਪਹਿਲਾਂ ਛੱਡ ਦੇਵੇ ਨਿਊਯਾਰਕ ! ਰੂਬੀਓ ਨੇ ਦੇ'ਤਾ ਹੁਕਮ

hc discharges ex boyfriend from abetment case

ਮਸ਼ਹੂਰ ਅਦਾਕਾਰਾ ਦੀ ਮੌਤ ਦੇ ਮਾਮਲੇ 'ਚ ਹਾਈਕੋਰਟ ਦਾ ਵੱਡਾ ਫ਼ੈਸਲਾ ! Ex-BF ਨੂੰ...

danced at parties for free food  this actor rules millions of hearts today

ਢਿੱਡ ਭਰਨ ਲਈ ਪਾਰਟੀਆਂ 'ਚ ਕੀਤਾ ਡਾਂਸ ! ਫੁੱਟਪਾਥ 'ਤੇ ਕੱਟੀਆਂ ਰਾਤਾਂ, ਅੱਜ...

before investing in fd  know the new rules  big change

FD 'ਚ ਨਿਵੇਸ਼ ਕਰਨ ਤੋਂ ਪਹਿਲਾਂ ਜਾਣੋ ਲਓ ਨਵੇਂ ਨਿਯਮ; ਕੱਲ੍ਹ ਤੋਂ ਹੋਵੇਗਾ ਵੱਡਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjab police administration reshuffle notification
      ਪੰਜਾਬ ਪੁਲਸ ਪ੍ਰਸ਼ਾਸਨ ਵਿਚ ਵੱਡਾ ਫੇਰਬਦਲ, ਜਾਰੀ ਹੋਇਆ ਨੋਟੀਫਿਕੇਸ਼ਨ
    • president of india droupadi murmu to visit punjab
      ਵੱਡੀ ਖ਼ਬਰ: ਪੰਜਾਬ ਆਉਣਗੇ ਭਾਰਤ ਦੇ ਰਾਸ਼ਟਰਪਤੀ ਦ੍ਰੌਪਦੀ ਮੁਰਮੂ
    • shiromani akali dal campaign
      ਪੰਜਾਬ 'ਚ ਚੋਣਾਂ ਤੋਂ ਪਹਿਲਾਂ ਤੇਜ਼ ਹੋਈ ਹਲਚਲ! 6 ਅਕਤੂਬਰ ਤੋਂ ਡੋਰ-ਟੂ-ਡੋਰ...
    • boy dies under suspicious circumstances
      ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮੌਤ, ਪੁਲਸ ਜਾਂਚ ’ਚ ਜੁਟੀ
    • navjot singh sidhu
      ਦਾਦਾ ਬਣੇ ਨਵਜੋਤ ਸਿੰਘ ਸਿੱਧੂ, ਸੋਸ਼ਲ ਮੀਡੀਆ ਰਾਹੀਂ ਸਾਂਝੀ ਕੀਤੀ ਖ਼ੁਸ਼ਖ਼ਬਰੀ
    • raja warring resignation ravneet bittu
      ਰਾਜਾ ਵੜਿੰਗ ਦੇ ਅਸਤੀਫੇ 'ਤੇ ਰਵਨੀਤ ਬਿੱਟੂ ਦਾ ਤੰਜ
    • kuldeep singh gargaj  harpreet singh  akal takht sahib
      ਗਿਆਨੀ ਹਰਪ੍ਰੀਤ ਸਿੰਘ ਦਾ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੂੰ ਖੁੱਲ੍ਹਾ ਪੱਤਰ
    • akal takht  sacrilege law  notification
      ਅਕਾਲ ਤਖ਼ਤ ਨੇ ਸਹਿਮਤੀ ਬਣਨ ਤੱਕ ਬੇਅਦਬੀ ਕਾਨੂੰਨ ਨੂੰ ਮੁਅੱਤਲ ਰੱਖਣ ਲਈ...
    • government a 7 member committee on the sacrilege law
      ਬੇਅਦਬੀ ਕਾਨੂੰਨ 'ਤੇ ਸਰਕਾਰ ਵੱਲੋਂ 7 ਮੈਂਬਰੀ ਕਮੇਟੀ ਗਠਿਤ, ਜਥੇਦਾਰ ਗੜਗੱਜ ਨੂੰ...
    • temperatures in districts bordering hilly areas
      ਪੰਜਾਬ 'ਚ ਸਵੇਰੇ-ਸ਼ਾਮ ਠੰਡ ਦੀ ਦਸਤਕ, ਪਹਾੜੀ ਇਲਾਕਿਆਂ ਨਾਲ ਲੱਗਦੇ ਜ਼ਿਲ੍ਹਿਆਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +