Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAR 08, 2026

    6:33:10 PM

  • bikram majithia reaction on budget

    ਪੰਜਾਬ ਦੀਆਂ ਔਰਤਾਂ ਨੂੰ 1000-1000 ਰੁਪਏ ਦੇਣ ਦੇ...

  • 394 people including 83 children killed in israel hezbollah conflict

    ਇਜ਼ਰਾਈਲ-ਹਿਜ਼ਬੁੱਲਾ ਸੰਘਰਸ਼ 'ਚ 83 ਬੱਚਿਆਂ ਸਮੇਤ...

  • long power cut to be imposed in these areas of punjab tomorrow

    ਪੰਜਾਬ 'ਚ ਕੱਲ੍ਹ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ...

  • sukhjinder randhawa demands cm s resignation

    ਪੰਜਾਬ ‘ਚ ਵਿਗੜਦੀ ਕਾਨੂੰਨ-ਵਿਵਸਥਾ ਨੂੰ ਲੈ ਕੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana-Khanna
  • CBSE ਬੋਰਡ ਪ੍ਰੀਖਿਆਵਾਂ ਅੱਜ ਤੋਂ, ਸ਼ਹਿਰ 'ਚ 31 ਕੇਂਦਰਾਂ ’ਤੇ ਪ੍ਰੀਖਿਆ ਦੇਣਗੇ ਲਗਭਗ 60 ਹਜ਼ਾਰ ਵਿਦਿਆਰਥੀ

PUNJAB News Punjabi(ਪੰਜਾਬ)

CBSE ਬੋਰਡ ਪ੍ਰੀਖਿਆਵਾਂ ਅੱਜ ਤੋਂ, ਸ਼ਹਿਰ 'ਚ 31 ਕੇਂਦਰਾਂ ’ਤੇ ਪ੍ਰੀਖਿਆ ਦੇਣਗੇ ਲਗਭਗ 60 ਹਜ਼ਾਰ ਵਿਦਿਆਰਥੀ

  • Edited By Sandeep Kumar,
  • Updated: 17 Feb, 2026 08:52 AM
Ludhiana-Khanna
cbse board exams from today
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ (ਵਿੱਕੀ) : ਸੈਂਟਰਲ ਬੋਰਡ ਆਫ ਸੈਕੰਡਰੀ ਐਜੂਕੇਸ਼ਨ ਅਤੇ ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ ਪ੍ਰੀਖਿਆਵਾਂ ਦਾ ਮੰਗਲਵਾਰ ਨੂੰ ਆਗਾਜ਼ ਹੋਣ ਜਾ ਰਿਹਾ ਹੈ। ਸੀ.ਬੀ.ਐੱਸ.ਈ. ਦਸਵੀਂ ਕਲਾਸ ਦੀ ਸ਼ੁਰੂਆਤ ਗਣਿਤ ਦੇ ਪੇਪਰ ਨਾਲ ਹੋ ਰਹੀ ਹੈ, ਜਦੋਂਕਿ ਬਾਰ੍ਹਵੀਂ ਕਲਾਸ ਦੇ ਵਿਦਿਆਰਥੀ ਬਾਇਓਟੈਕਨੋਲੋਜੀ ਅਤੇ ਐਂਟਰਪ੍ਰੀਨਿਊਰਸ਼ਿਪ ਦੀ ਪ੍ਰੀਖਿਆ ਦੇਣਗੇ। ਇਹ ਪ੍ਰੀਖਿਆਵਾਂ ਸਵੇਰ 10.30 ਵਜੇ ਤੋਂ ਦੁਪਹਿਰ 1.30 ਵਜੇ ਤੱਕ ਜਾਰੀ ਰਹਿਣਗੀਆਂ। ਇਨ੍ਹਾਂ ਪ੍ਰੀਖਿਆਵਾਂ ਦੇ ਲਈ ਕੁਲ 31 ਸੈਂਟਰ ਬਣਾਏ ਗਏ ਹਨ ਜਿਨ੍ਹਾਂ ਵਿਚ ਲਗਭਗ 50 ਤੋਂ 60 ਹਜ਼ਾਰ ਵਿਦਿਆਰਥੀ ਅਪੀਅਰ ਹੋ ਰਹੇ ਹਨ।

ਇਹ ਵੀ ਪੜ੍ਹੋ : ਸ਼ੋਸ਼ਲ ਮੀਡੀਆ ਇਨਫਲੂਐਂਸਰ ਦੁੱਗਲ ਨੇ 'ਆਪ' MLA ਰਜਿੰਦਰਪਾਲ ਕੌਰ ਖਿਲਾਫ ਲਗਾਏ ਗੰਭੀਰ ਦੋਸ਼

ਪੀ. ਐੱਸ. ਈ. ਬੀ. 12ਵੀਂ ਦੀ ਪ੍ਰੀਖਿਆ ਲਈ ਬਣਾਏ 300 ਕੇਂਦਰ

ਦੂਜੇ ਪਾਸੇ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਅੱਠਵੀਂ ਕਲਾਸ ਦੀਆਂ ਪ੍ਰੀਖਿਆਵਾਂ ਮੰਗਲਵਾਰ ਨੂੰ ਇੰਗਲਿਸ਼ ਦੇ ਪੇਪਰ ਦੇ ਨਾਲ ਅਤੇ ਬਾਰ੍ਹਵੀਂ ਕਲਾਸ ਦੀ ਗ੍ਰਹਿ ਵਿਗਿਆਨ (ਹੋਮ ਸਾਇੰਸ) ਪ੍ਰੀਖਿਆ ਦੇ ਨਾਂਲ ਸ਼ੁਰੂ ਹੋ ਰਹੀਆਂ ਹਨ। ਪੀ.ਐੱਸ.ਈ.ਬੀ. ਦੀਆਂ ਪ੍ਰੀਖਿਆਵਾਂ ਦਾ ਸਮਾਂ ਸਵੇਰ 11 ਵਜੇ ਤੋਂ ਦੁਪਹਿਰ 2.15 ਵਜੇ ਤੱਕ ਰਹੇਗਾ। ਪੀ.ਐੱਸ.ਈ.ਬੀ. ਦੀਆਂ ਦਸਵੀਂ ਕਲਾਸ ਦੀਆਂ ਪ੍ਰੀਖਿਆਵਾਂ ਮਾਰਚ ਦੇ ਪਹਿਲੇ ਹਫਤੇ ਤੋਂ ਸ਼ੁਰੂ ਹੋਣਗੀਆਂ। ਜ਼ਿਲੇ ਵਿਚ 8ਵੀਂ, 10ਵੀਂ ਤੇ 12ਵੀਂ ਦੀਆਂ ਪ੍ਰੀਖਿਆਵਾਂ ਦੇ ਲਈ ਕਰੀਬ 300 ਸੈਂਟਰ ਸਥਾਪਤ ਕੀਤੇ ਗਏ ਹਨ। ਇਨ੍ਹਾਂ ਪ੍ਰੀਖਿਆਵਾਂ ਵਿਚ ਕਲਾਸ ਅੱਠਵੀਂ ਦੇ 43,911, 10ਵੀਂ ਦੇ 37,098 ਅਤੇ 12ਵੀਂ ਕਲਾਸ ਦੇ 33,745 ਵਿਦਿਆਰਥੀ ਸ਼ਾਮਲ ਹੋ ਰਹੇ ਹਨ। ਇਨ੍ਹਾਂ ਦੇ ਨਾਲ ਹੀ 10ਵੀਂ ਓਪਨ ਦੇ 1,672 ਤੇ 12ਵੀਂ ਓਪਨ ਦੇ 2179 ਵਿਦਿਆਰਥੀ ਵੀ ਪ੍ਰੀਖਿਆ ਵਿਚ ਆਪਣੀ ਕਿਸਮਤ ਅਜ਼ਮਾਉਣਗੇ।

  • CBSE Board Exams
  • Exam
  • 60 thousand students
  • Ludhiana
  • ਸੀਬੀਐੱਸਈ ਬੋਰਡ ਪ੍ਰੀਖਿਆਵਾਂ
  • ਪ੍ਰੀਖਿਆ
  • 60 ਹਜ਼ਾਰ ਵਿਦਿਆਰਥੀ
  • ਲੁਧਿਆਣਾ

ਮੁਅੱਤਲ DIG ਭੁੱਲਰ ਨੂੰ ਹਾਈ ਕੋਰਟ ਤੋਂ ਝਟਕਾ, ਜ਼ਮਾਨਤ ਪਟੀਸ਼ਨ ਖਾਰਜ

NEXT STORY

Stories You May Like

  • the era of rote learning is over in cbse exams
    CBSE ਪ੍ਰੀਖਿਆਵਾਂ 'ਚ ਰੱਟੇ ਦਾ ਯੁੱਗ ਖ਼ਤਮ, ਯਾਦ ਰੱਖਣ ਦੀ ਬਜਾਏ ਤਰਕ ਤੇ ਸਮਝ ਦੇ ਆਧਾਰ ’ਤੇ ਦਿੱਤੇ ਜਾਣਗੇ ਅੰਕ
  • cbse exams postponed
    CBSE Exams Postponed: ਜੰਗ ਦੇ ਮੱਦੇਨਜ਼ਰ ਕਈ ਦੇਸ਼ਾਂ 'ਚ ਟਲ਼ੀਆਂ ਪ੍ਰੀਖਿਆਵਾਂ
  • cbse postpones class 10  12 board exams
    CBSE ਦਾ 10ਵੀਂ-12ਵੀਂ ਦੀਆਂ ਪ੍ਰੀਖਿਆਵਾਂ ਨੂੰ ਲੈ ਕੇ ਆ ਗਿਆ ਵੱਡਾ ਫੈਸਲਾ
  • cbse postpones board exams scheduled on march 5  6 in middle east
    ਇਰਾਨ-ਇਜ਼ਰਾਈਲ ਜੰਗ ਦਾ ਅਸਰ: CBSE ਨੇ ਪੱਛਮੀ ਏਸ਼ੀਆ ’ਚ 10ਵੀਂ ਤੇ 12ਵੀਂ ਦੀਆਂ ਪ੍ਰੀਖਿਆਵਾਂ ਕੀਤੀਆਂ ਮੁਲਤਵੀ
  • new feat of punjab school education board
    ਪ੍ਰੀਖਿਆਵਾਂ ਵਿਚਾਲੇ ਪੰਜਾਬ ਸਕੂਲ ਸਿੱਖਿਆ ਬੋਰਡ ਦਾ ਨਵਾਂ ਕਾਰਨਾਮਾ! ਸੂਬੇ ਭਰ ਦੇ ਵਿਦਿਆਰਥੀ ਤੇ ਅਧਿਆਪਕਾਂ ਨੇ...
  • pseb  s big negligence  wrong map of india distributed in board exams
    PSEB ਦੀ ਵੱਡੀ ਲਾਪਰਵਾਹੀ! ਬੋਰਡ ਪ੍ਰੀਖਿਆਵਾਂ 'ਚ ਭਾਰਤ ਦਾ ਗਲਤ ਨਕਸ਼ਾ ਵੰਡਿਆ
  • examination center amritdhari students  kakkar
    ਪ੍ਰੀਖਿਆ ਕੇਂਦਰ 'ਚ ਅੰਮ੍ਰਿਤਧਾਰੀ ਵਿਦਿਆਰਥੀ ਦੇ ਲੁਹਾਏ ਕੱਕਾਰ, ਭੱਖਿਆ ਵਿਵਾਦ
  • 2 arrested with pistol and 60 live rounds  case registered
    ਪਿਸਤੌਲ ਤੇ 60 ਰੌਂਦ ਜ਼ਿੰਦਾ ਸਮੇਤ 2 ਕਾਬੂ, ਮਾਮਲਾ ਦਰਜ
  • leopard roaming near radha swami satsang ghar in goraya punjab
    Punjab: ਰਾਧਾ ਸਵਾਮੀ ਸਤਿਸੰਗ ਘਰ ਨੇੜੇ ਘੁੰਮਦਾ ਰਿਹਾ ਤੇਂਦੂਆ! ਤੇ ਫਿਰ...
  • partap singh bajwa statement on punjab budget session 2026
    ਬਾਜਵਾ ਨੇ 'ਆਪ' ਸਰਕਾਰ ਦੇ 1000 ਰੁਪਏ ਦੇ ਵਾਅਦੇ ਨੂੰ ਦੱਸਿਆ 'ਚੋਣ ਸਿਆਸਤ', 4...
  • sukhpal khaira says law and order has completely failed in punjab
    ਪੰਜਾਬ 'ਚ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਫੇਲ੍ਹ, CM ਮਾਨ ਔਰਤਾਂ ਦੀ ਕਰ ਰਹੇ ਨੇ...
  • seasons song for kids pinkoo tv
    ਮਨੋਰੰਜਨ ਦੇ ਨਾਲ-ਨਾਲ ਤੁਹਾਡੇ ਬੱਚਿਆਂ ਨੂੰ ਸਿੱਖਿਅਕ ਕਰੇਗੀ Pinkoo TV ਦੀ ਇਹ...
  • fourth prabhat pheri organized by the shri ram navami utsav committee
    ਸ਼੍ਰੀ ਰਾਮ ਨੌਮੀ ਉਤਸਵ ਕਮੇਟੀ ਵੱਲੋਂ ਕੱਢੀ ਗਈ ਚੌਥੀ ਪ੍ਰਭਾਤ ਫੇਰੀ
  • drunk bolero drive crashes into shop
    ਨਸ਼ੇ 'ਚ ਟੱਲੀ ਹੋਏ ਬੋਲੈਰੇ ਚਾਲਕ ਨੇ ਦੁਕਾਨ ਵਿਚ ਮਾਰੀ ਟੱਕਰ, ਤੋੜਿਆ ਸ਼ਟਰ
  • ashwani sharma statement on punjab budget session 2026
    'ਆਪ' ਸਰਕਾਰ ਦਾ ਬਜਟ ਝੂਠ ਦਾ ਪੁਲੰਦਾ, ਪੰਜਾਬੀਆਂ ਦਾ ਸਰਕਾਰ ਤੋਂ ਮੋਹ ਭੰਗ :...
  • case registered against one and a half dozen attackers in woman  s death case
    ਮੋਬਾਇਲ ਨਾ ਦੇਣ 'ਤੇ ਹੋਏ ਝਗੜੇ ਮਗਰੋਂ ਔਰਤ ਦੀ ਮੌਤ ਦੇ ਮਾਮਲੇ 'ਚ ਡੇਢ ਦਰਜਨ...
Trending
Ek Nazar
t20 wc police arrested two for selling black tickets

10-10 ਹਜ਼ਾਰ 'ਚ ਵਿਕ ਰਹੀਆਂ ਟੀ-20 ਵਿਸ਼ਵ ਕੱਪ ਫਾਈਨਲ ਦੀਆਂ ਟਿਕਟਾਂ! ਦੋ ਜਣੇ...

ac prices to rise 5 15 pc

ਗਰਮੀ ਦੇ ਆਉਣ ਤੋਂ ਪਹਿਲਾਂ ਹੀ ਮਹਿੰਗਾਈ ਨੇ ਛੁਡਾ 'ਤੇ ਪਸੀਨੇ, 15% ਵੱਧ ਗਏ AC...

anurag dobhal health update

ਮੌਤ ਨੂੰ ਮਾਤ ਦੇ ਕੇ ਵਾਪਸ ਪਰਤਿਆ YouTuber ਅਨੁਰਾਗ ਡੋਭਾਲ ! ਹਸਪਤਾਲ ਤੋਂ ਪਹਿਲੀ...

jaya kishori ahead of t20 wc title clash

"ਸਾਡੇ ਖਿਡਾਰੀ ਸਭ ਤੋਂ ਬੈਸਟ"; ਵਰਲਡ ਕੱਪ ਫਾਈਨਲ ਤੋਂ ਪਹਿਲਾਂ ਜਯਾ ਕਿਸ਼ੋਰੀ ਨੇ...

kamal haasan tells donald trump to mind your own business

'ਅਸੀਂ ਇੱਕ ਆਜ਼ਾਦ ਦੇਸ਼ ਹਾਂ, ਕਿਸੇ ਦੇ ਗੁਲਾਮ ਨਹੀਂ...'; ਕਮਲ ਹਾਸਨ ਨੇ ਟਰੰਪ...

balendra shah s rsp creates history in nepal

ਨੇਪਾਲ ਚੋਣਾਂ : ਬਲੇਂਦਰ ਸ਼ਾਹ ਦੀ RSP ਨੇ ਰਚਿਆ ਇਤਿਹਾਸ, ਦਰਜ ਕੀਤੀ ਇਤਿਹਾਸਕ ਜਿੱਤ

massive destruction at tehran s shahran oil depot

ਤਹਿਰਾਨ ਦੇ ਸ਼ਾਹਰਾਨ ਤੇਲ ਡਿਪੂ 'ਚ ਭਾਰੀ ਤਬਾਹੀ: US-Israel ਦੀ ਸਾਂਝੀ ਬੰਬਾਰੀ...

fire at haifa port

ਹਾਇਫਾ ਬੰਦਰਗਾਹ 'ਤੇ ਲੱਗੀ ਭਿਆਨਕ ਅੱਗ, ਜੰਗ ਨੇ ਧਾਰਿਆ ਹੋਰ ਵੀ ਖ਼ਤਰਨਾਕ ਰੂਪ

renu bhatia slams badshah over tateeree

ਕਸੂਤਾ ਫਸਿਆ ਪੰਜਾਬੀ ਗਾਇਕ! ਹੱਥ ਜੋੜ ਮੰਗੀ ਮਾਫੀ, ਫ਼ਿਰ ਵੀ ਨਹੀਂ ਛੁੱਟੀ ਜਾਨ,...

vancouver womancreated a unique tradition of honesty

ਵੈਨਕੂਵਰ ਦੀ ਔਰਤ ਨੇ ਕਾਇਮ ਕੀਤੀ ਇਮਾਨਦਾਰੀ ਦੀ ਨਿਵੇਕਲੀ ਪਿਰਤ !

t20 world cup 2026 final

'ਮੈਂ ਚਾਹੁੰਦਾ ਹਾਂ ਭਾਰਤ T20 WC ਫਾਈਨਲ ਹਾਰ ਜਾਵੇ', ਦਿੱਗਜ ਖਿਡਾਰੀ ਦੇ ਬਿਆਨ ਨੇ...

ind vs nz final sanju samson

IND vs NZ Final: ਸੰਜੂ ਸੈਮਸਨ ਦੇ 26 ਦੌੜਾਂ ਬਣਾਉਂਦਿਆਂ ਹੀ ਚੈਂਪੀਅਨ ਬਣ...

young man

ਪੰਜਾਬ 'ਚ ਵੱਡੀ ਵਾਰਦਾਤ! ਗੋਲੀ ਮਾਰ ਕੇ ਨੌਜਵਾਨ ਦਾ ਕਤਲ

us intelligence report week before war found large scale assault

ਵੱਡੇ ਹਮਲੇ ਦੇ ਬਾਵਜੂਦ ਈਰਾਨੀ ਸ਼ਾਸਨ ਦਾ ਡਿੱਗਣਾ 'ਨਾਮੁਮਕਿਨ'! ਅਮਰੀਕੀ ਰਿਪੋਰਟ...

t20 world cup 2026 ind vs nz final mitchell santner

'ਟਰਾਫੀ ਲਈ ਭਾਰਤੀਆਂ ਦੇ ਦਿਲ ਤੋੜਨੇ ਵੀ ਪਏ ਤਾਂ...', ਕੀਵੀ ਕਪਤਾਨ ਨੇ ਟੀਮ ਇੰਡੀਆ...

badshah apologizes over tateeree song

'ਮੈਨੂੰ ਮਾਫ਼ ਕਰ ਦਿਓ'... ਵਿਵਾਦਤ ਗੀਤ 'ਤੇ ਪੰਜਾਬੀ ਗਾਇਕ ਨੇ ਸਿਰ ਝੁਕਾਅ ਕੇ ਮੰਗ...

baba ra ped a woman for 20 years

20 ਸਾਲ ਬਾਬੇ ਨੇ ਔਰਤ ਦੀ ਰੋਲੀ ਪੱਤ, ਪੰਜਾਬ ਪੁਲਸ 'ਚ ਰਹਿ ਚੁੱਕਾ ASI

iran israel war 100 factories locked

ਜੰਗ ਦਾ ਸੇਕ ਗੁਜਰਾਤ ਤੱਕ ਪੁੱਜਾ: 100 ਫੈਕਟਰੀਆਂ ਨੂੰ ਲੱਗੇ ਤਾਲੇ, 400 ਹੋਰ ਬੰਦ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • partap singh bajwa statement on punjab budget session 2026
      ਬਾਜਵਾ ਨੇ 'ਆਪ' ਸਰਕਾਰ ਦੇ 1000 ਰੁਪਏ ਦੇ ਵਾਅਦੇ ਨੂੰ ਦੱਸਿਆ 'ਚੋਣ ਸਿਆਸਤ', 4...
    • government reneges on promises
      ਵਾਅਦਿਆਂ ਤੋਂ ਮੁੱਕਰੀ ਸਰਕਾਰ, ਔਰਤਾਂ ਨਾਲ ਬਜਟ 'ਚ ਇੱਕ ਫਿਰ ਧੋਖਾ
    • sukhpal khaira says law and order has completely failed in punjab
      ਪੰਜਾਬ 'ਚ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਫੇਲ੍ਹ, CM ਮਾਨ ਔਰਤਾਂ ਦੀ ਕਰ ਰਹੇ ਨੇ...
    • tarun chugh s sharp attack on aap government
      ਤਰੁਣ ਚੁੱਘ ਦਾ ‘ਆਪ’ ਸਰਕਾਰ ’ਤੇ ਤਿੱਖਾ ਹਮਲਾ : ਬਜਟ ਨੂੰ ਦੱਸਿਆ ‘ਜੁਮਲਿਆਂ ਦਾ...
    • sunil jakhar statement
      ਪੰਜਾਬ ਦੇ ਹਾਲਾਤਾਂ 'ਤੇ ਸੁਨੀਲ ਜਾਖੜ ਨੇ ਜਤਾਈ ਚਿੰਤਾ, 'ਆਪ' ਸਰਕਾਰ ਨੂੰ ਘੇਰਿਆ
    • the last rites of ranjit singh who was killed in a police encounter
      ਪੁਲਸ ਮੁਕਾਬਲੇ 'ਚ ਮਾਰੇ ਗਏ ਰਣਜੀਤ ਸਿੰਘ ਦਾ ਕੱਲ੍ਹ ਹੋਵੇਗਾ ਅੰਤਿਮ ਸੰਸਕਾਰ
    • arms supply racket busted in punjab
      Punjab: ਹਥਿਆਰ ਸਪਲਾਈ ਰੈਕੇਟ ਦਾ ਪਰਦਾਫ਼ਾਸ਼! 2 ਮੁਲਜ਼ਮ ਪਿਸਤੌਲਾਂ ਸਣੇ...
    • open hooliganism in punjab
      ਪੰਜਾਬ 'ਚ ਸ਼ਰੇਆਮ ਗੁੰਡਾਗਰਦੀ, ਘਰ 'ਚ ਦਾਖਲ ਹੋਏ 50 ਵਿਅਕਤੀਆਂ ਨੇ ਚਲਾ'ਤੀਆਂ...
    • another aap sarpanch dies in punjab
      ਪੰਜਾਬ 'ਚ ਇਕ ਹੋਰ 'ਆਪ' ਦੇ ਸਰਪੰਚ ਦੀ ਮੌਤ
    • partap singh bajwa reaction on budget
      'ਆਪ' ਦਾ ਬਜਟ ਐਲਾਨਾਂ ਨਾਲ ਭਰਿਆ ਤੇ ਆਰਥਿਕ ਤੌਰ ਤੋਂ ਖਾਲੀ: ਬਾਜਵਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +