Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUL 30, 2026

    4:36:20 AM

  • dilip gavit wins gold

    CWG 2026: ਭਾਰਤ ਦੀ ਬੱਲੇ-ਬੱਲੇ, ਦਿਲੀਪ ਗਾਵਿਤ ਨੇ...

  • terror in patna

    ਪਟਨਾ 'ਚ ਦਹਿਸ਼ਤ: Blinkit ਡਿਲੀਵਰੀ ਗਰਲ 'ਤੇ...

  • punjab bandh school holiday update

    ਭਲਕੇ ਪੰਜਾਬ ਬੰਦ ਦੌਰਾਨ ਸਕੂਲਾਂ ਵਿਚ ਛੁੱਟੀ ਬਾਰੇ...

  • punjab congress chief warrents

    ਕਾਂਗਰਸ ਦੇ ਕੌਮੀ ਪ੍ਰਧਾਨ ਦੀ ਪੰਜਾਬ 'ਚ ਹੋਵੇਗੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana-Khanna
  • CBSE ਬੋਰਡ ਪ੍ਰੀਖਿਆ 'ਚ ਸਹੀ ਜਵਾਬ ਲਿਖਣ ’ਤੇ ਵੀ ਮਿਲ ਸਕਦੈ ‘ਜ਼ੀਰੋ’! ਆਂਸਰ ਸ਼ੀਟ ਭਰਨ ਦਾ ਡਿਜੀਟਲ ਰੂਲ ਲਾਗੂ

PUNJAB News Punjabi(ਪੰਜਾਬ)

CBSE ਬੋਰਡ ਪ੍ਰੀਖਿਆ 'ਚ ਸਹੀ ਜਵਾਬ ਲਿਖਣ ’ਤੇ ਵੀ ਮਿਲ ਸਕਦੈ ‘ਜ਼ੀਰੋ’! ਆਂਸਰ ਸ਼ੀਟ ਭਰਨ ਦਾ ਡਿਜੀਟਲ ਰੂਲ ਲਾਗੂ

  • Edited By Sandeep Kumar,
  • Updated: 10 Feb, 2026 06:24 AM
Ludhiana-Khanna
cbse board exams new digital rule
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ (ਵਿੱਕੀ) : ਸੈਂਟਰਲ ਬੋਰਡ ਆਫ ਸੈਕੰਡਰੀ ਐਜੂਕੇਸ਼ਨ ਨੇ ਆਗਾਮੀ ਬੋਰਡ ਪ੍ਰੀਖਿਆਵਾਂ ਦੀ ਉੱਤਰ ਪੁਸਤਕ ਲਿਖਣ ਦੇ ਨਿਯਮਾਂ ਵਿਚ ਵੱਡਾ ਬਦਲਾਅ ਕੀਤਾ ਹੈ। ਪ੍ਰੀਖਿਆਰਥੀ ਹੁਣ ਆਪਣੀ ਮਰਜ਼ੀ ਨਾਲ ਕਿਤੇ ਵੀ ਕਿਸੇ ਵੀ ਸਵਾਲ ਦਾ ਜਵਾਬ ਨਹੀਂ ਲਿਖ ਸਕਣਗੇ। ਵਿਗਿਆਨ ਦੇ ਪੇਪਰ ਵਿਚ ਜੇਕਰ ਫਿਜ਼ੀਕਸ ਦਾ ਉੱਤਰ ਕੈਮਿਸਟਰੀ ਲਈ ਤੈਅ ਸੈਕਸ਼ਨ ਵਿਚ ਲਿਖ ਦਿੱਤਾ ਗਿਆ ਤਾਂ ਉਹ ਉੱਤਰ ਸਹੀ ਹੋਣ ਦੇ ਬਾਵਜੂਦ ਜਾਂਚਿਆ ਨਹੀਂ ਜਾਵੇਗਾ ਅਤੇ ਉਸ ਦੇ ਜ਼ੀਰੋ ਅੰਕ ਮਿਲਣਗੇ। 10ਵੀਂ ਅਤੇ 12ਵੀਂ ਦੀਆਂ ਪ੍ਰੀਖਿਆਵਾਂ 17 ਫਰਵਰੀ ਤੋਂ ਸ਼ੁਰੂ ਹੋਣ ਵਾਲੀਆਂ ਹਨ। ਮੁਲਾਂਕਣ ਪ੍ਰਕਿਰਿਆ ਨੂੰ ਡਿਜ਼ੀਟਲ ਅਤੇ ਸਟੀਕ ਬਣਾਉਣ ਲਈ ਬੋਰਡ ਨੇ 10ਵੀਂ ਕਲਾਸ ਦੇ ਦੋ ਮੁੱਖ ਵਿਸ਼ਿਆਂ ਵਿਗਿਆਨ ਅਤੇ ਸਮਾਜਿਕ ਵਿਗਿਆਨ ਲਈ ਇਹ ਸਖਤ ਗਾਈਡਲਾਈਨ ਜਾਰੀ ਕੀਤੀ ਹੈ।

ਇਹ ਵੀ ਪੜ੍ਹੋ : ਨਸ਼ਿਆਂ ਕਾਰਨ ਚਲੇ ਗਏ 6 ਪੁੱਤਰ! ਪਰਿਵਾਰ ਨੇ ਸਰਕਾਰ ਦੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ 'ਤੇ ਚੁੱਕੇ ਸਵਾਲ

ਇੱਕ ਸੈਕਸ਼ਨ ਦੇ ਉੱਤਰ ਇਕੱਠੇ ਲਿਖਣਾ ਜ਼ਰੂਰੀ

ਵਿਗਿਆਨ ਦੀ ਉੱਤਰ ਪੁਸਤਕ ਨੂੰ ਤਿੰਨ ਸਪੱਸ਼ਟ ਭਾਗਾਂ ਵਿਚ ਵੰਡਣਾ ਹੋਵੇਗਾ। ਪਹਿਲਾਂ ਸੈਕਸ਼ਨ ‘ਏ’ ਵਿਚ ਬਾਇਓਲੋਜੀ, ‘ਬੀ’ ਵਿਚ ਕੈਮਿਸਟਰੀ ਅਤੇ ‘ਸੀ’ ਵਿਚ ਫਿਜ਼ੀਕਸ ਦੇ ਉੱਤਰ ਲਿਖਣੇ ਹੋਣਗੇ। ਇਸੇ ਤਰ੍ਹਾਂ ਸਮਾਜਿਕ ਵਿਗਿਆਨ ਨੂੰ ਚਾਰ ਭਾਗਾਂ -ਇਤਿਹਾਸ, ਭੂਗੋਲ, ਰਾਜਨੀਤੀ ਵਿਗਿਆਨ ਅਤੇ ਅਰਥਸ਼ਾਸਤਰ ਵਿਚ ਵੰਡਿਆ ਗਿਆ ਹੈ। ਵਿਦਿਆਰਥੀਆਂ ਨੂੰ ਇਕੱਠੇ ਇਕ ਪੂਰਾ ਸੈਕਸ਼ਨ ਹੀ ਹੱਲ ਕਰਨਾ ਪਵੇਗਾ। ਸਿੱਖਿਆਵਿਦ ਦੱਸਦੇ ਹਨ ਕਿ ਵਿਦਿਆਰਥੀ ਕਿਸੇ ਇੱਕ ਸੈਕਸ਼ਨ ਦੇ ਅੰਦਰ ਪ੍ਰਸ਼ਨਾਂ ਦੇ ਜਵਾਬ ਆਪਣੀ ਸਹੂਲਤ ਨਾਲ ਅੱਗੇ ਪਿੱਛੇ ਦੇ ਸਕਦੇ ਹਨ ਪਰ ਇਕ ਸੈਕਸ਼ਨ ਦੇ ਵਿਚ ਦੂਜੇ ਸੈਕਸ਼ਨ ਦਾ ਕੋਈ ਵੀ ਜਵਾਬ ਨਹੀਂ ਲਿਖ ਸਕਣਗੇ। ਵਿਦਿਆਰਥੀਆਂ ਨੂੰ ਸਲਾਹ ਦਿੱਤੀ ਗਈ ਹੈ ਕਿ ਉਹ ਉੱਤਰ ਪੁਸਤਕ ਮਿਲਦੇ ਹੀ ਪਹਿਲਾਂ ਪੇਜ਼ ਪਲਾਨਿੰਗ ਕਰਨ ਤੇ ਇੱਕ ਵਿਸ਼ਾ ਖਤਮ ਹੋਣ ਤੋਂ ਬਾਅਦ ਅਗਲੇ ਵਿਸ਼ੇ ਲਈ ਨਵੇਂ ਪੇਜ ਦੀ ਵਰਤੋਂ ਕਰਨ।

ਡਿਜੀਟਲ ਇਵੈਲਿਊਏਸ਼ਨ 'ਚ ਗਲਤ ਸੈਕਸ਼ਨ ਦੇ ਉੱਤਰ ਨਹੀਂ ਹੋਣਗੇ ਸ਼ੋ

ਸੀ. ਬੀ. ਐੱਸ. ਈ. ਦੇ ਨਵੇਂ ਡਿਜੀਟਲ ਇਵੈਨਿਊਏਸ਼ਨ ਸਿਸਟਮ ਤਹਿਤ ਗਲਤ ਸੈਕਸ਼ਨ ਵਿਚ ਲਿਖੇ ਉੱਤਰਾਂ ’ਤੇ ਰੀ-ਇਵੈਲਿਊਏਸ਼ਨ ਜਾਂ ਵੈਰੀਫਿਕੇਸ਼ਨ ਦੌਰਾਨ ਵਿਚਾਰ ਨਹੀਂ ਕੀਤਾ ਜਾਵੇਗਾ। ਜਦੋਂ ਉੱਤਰ ਸਹੀ ਮੈਪਿੰਗ ਜਾਂ ਨਿਰਧਾਰਤ ਸਥਾਨ ’ਤੇ ਨਹੀਂ ਹੋਵੇਗਾ ਤਾਂ ਉਹ ਪ੍ਰੀਖਕ ਦੀ ਸਕਰੀਨ ’ਤੇ ਪ੍ਰਦਰਸ਼ਿਤ ਨਹੀਂ ਹੋਵੇਗਾ। ਵੈਰੀਫਿਕੇਸ਼ਨ ਪ੍ਰੀਕਿਰਿਆ ਵਿਚ ਕੇਵਲ ਅੰਕਾਂ ਦੀ ਗਿਣਤੀ ਹੁੰਦੀ ਹੈ। ਇਸ ਲਈ ਸਿਸਟਮ ਗਲਤ ਸਥਾਨ ’ਤੇ ਲਿਖੇ ਉੱਤਰ ਨੂੰ ਇਨਵੈਲਿਡ ਮੰਨੇਗਾ। ਮਾਹਰਾਂ ਦੇ ਮੁਤਾਬਕ ਹੁਣ ਕਾਪੀਆਂ ਦੀ ਡਿਜ਼ੀਟਲ ਚੈਕਿੰਗ ਕੀਤੀ ਜਾ ਰਹੀ ਹੈ ਜਿਥੇ ਹਰ ਵਿਸ਼ੇ ਦਾ ਮਾਹਰ ਕੇਵਲ ਆਪਣੇ ਸੈਕਸ਼ਨ ਦੀ ਹੀ ਜਾਂਚ ਕਰੇਗਾ। ਜੇਕਰ ਉੱਤਰ ਗਲਤ ਸੈਕਸ਼ਨ ਵਿਚ ਹੈ ਤਾਂ ਉਹ ਸਾਫਟਵੇਅਰ ਜਾਂ ਪ੍ਰੀਖਕ ਦੀ ਸਕਰੀਨ ’ਤੇ ਦਿਖਾਈ ਹੀ ਨਹੀਂ ਦੇਵੇਗਾ।

ਇਹ ਵੀ ਪੜ੍ਹੋ : Petrol-Diesel ਦੇ ਵਧਣਗੇ ਰੇਟ! ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਕੀਮਤ ਚੁਕਾਏਗਾ ਆਮ ਆਦਮੀ

ਪ੍ਰੈਕਟੀਕਲ ਪ੍ਰੀਖਿਆਵਾਂ ’ਤੇ ਵੀ ਡਿਜੀਟਲ ਪਹਿਰਾ

ਬੋਰਡ ਨੇ ਥਿਊਰੀ ਦੇ ਨਾਲ-ਨਾਲ ਪ੍ਰੈਕਟੀਕਲ ਪ੍ਰੀਖਿਆਵਾਂ ਲਈ ਵੀ ਰੀਅਲ ਟਾਈਮ ਮਾਨੀਟਰਿੰਗ ਦੀ ਵਿਵਸਥਾ ਕੀਤੀ ਹੈ। ਹਰ ਸਕੂਲ ਨੂੰ ਪ੍ਰੈਕਟੀਕਲ ਪ੍ਰੀਖਿਆ ਦੌਰਾਨ ਵਿਦਿਆਰਥੀਆਂ ਦੇ ਨਾਲ ਇੰਟਰਨਲ ਅਤੇ ਐਕਸਟਰਨਲ ਐਗਜ਼ਾਮੀਨਰ ਦਾ ਇਕ ਜਿਓ-ਟੈਗਡ ਗਰੁੱਪ ਫੋਟੋ ਅਪਲੋਡ ਕਰਨਾ ਜ਼ਰੂਰੀ ਹੈ। ਇਸ ਫੋਟੋ ਤੋਂ ਬਗੈਰ ਸਕੂਲਾਂ ਦੇ ਪ੍ਰੈਕਟੀਕਲ ਅੰਕ ਪੋਰਟਲ ’ਤੇ ਅਪਲੋਡ ਨਹੀਂ ਹੋਣਗੇ। ਫੋਟੋ ਅਪਲੋਡ ਕਰਦੇ ਸਮੇਂ ਮੋਬਾਈਲ ਦੀ ਲੋਕੇਸ਼ਨ ਅਤੇ ਸਮੇਂ ਦਾ ਮਿਲਾਨ ਕੀਤਾ ਜਾਵੇਗਾ। 15 ਮਿੰਟ ਦੇ ਰੀਡਿੰਗ ਟਾਈਮ ਦਾ ਮਹੱਤਵ ਹੁਣ ਹੋਰ ਵਧ ਗਿਆ ਹੈ, ਕਿਉਂਕਿ ਵਿਦਿਆਰਥੀਆਂ ਨੂੰ ਸਹੀ ਸੈਕਸ਼ਨ ਦੀ ਚੋਣ ਸਾਵਧਾਨੀ ਨਾਲ ਕਰਨੀ ਪਵੇਗੀ।

  • C. B. S. E. Board Exam
  • Correct Answer
  • Answer Sheet
  • New Digital Rule
  • ਸੀ. ਬੀ. ਐੱਸ. ਈ. ਬੋਰਡ ਪ੍ਰੀਖਿਆ
  • ਸਹੀ ਜਵਾਬ
  • ਆਂਸਰ ਸ਼ੀਟ
  • ਨਵਾਂ ਡਿਜੀਟਲ ਰੂਲ

ਮੇਰੀ ਆਵਾਜ਼ ਨੂੰ ਦਬਾਅ ਨਹੀਂ ਸਕਦੀ ਭਗਵੰਤ ਮਾਨ ਸਰਕਾਰ, ਫਗਵਾੜਾ ’ਚ ਗਰਜੇ ਬਿਕਰਮ ਮਜੀਠੀਆ

NEXT STORY

Stories You May Like

  • cbse  digital marking  students
    CBSE ਦੇ ‘ਡਿਜੀਟਲ ਮਾਰਕਿੰਗ ਸਿਸਟਮ’ ਤੋਂ ਨਿਰਾਸ਼ ਵਿਦਿਆਰਥੀ, ਸੁਪਰੀਮ ਕੋਰਟ ਨੇ ਪ੍ਰਗਟਾਈ ਚਿੰਤਾ
  • cbse 12th exams
    CBSE 12ਵੀਂ ਦੀ ਪ੍ਰੀਖਿਆ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਦਾ ਹੁਕਮ, 100 ਮੀਟਰ 'ਚ ਲੋਕਾਂ ਦੇ ਇਕੱਠ 'ਤੇ ਪਾਬੰਦੀ
  • flaws in cbse s evaluation
    ਕਿਵੇਂ ਦੂਰ ਹੋਣਗੀਆਂ CBSE ਦੇ Evaluation System ਦੀਆਂ ਖ਼ਾਮੀਆਂ ? ਮਾਹਿਰਾਂ ਨੇ ਦਿੱਤੇ ਇਹ ਸੁਝਾਅ
  • cbse  class 9  third language policy
    CBSE ਦੀ 9ਵੀਂ ਜਮਾਤ ਤੋਂ ਤੀਜੀ ਭਾਸ਼ਾ ਸ਼ੁਰੂ ਕਰਨ ਦੀ ਨੀਤੀ ਤੋਂ ਚਿੰਤਤ ਸੁਪਰੀਮ ਕੋਰਟ
  • strict on advertisements made with ai asci releases draft rules will apply
    AI ਨਾਲ ਬਣੇ ਇਸ਼ਤਿਹਾਰਾਂ 'ਤੇ ਸਖ਼ਤੀ: ASCI ਨੇ ਜਾਰੀ ਕੀਤਾ ਡਰਾਫਟ, ਕੰਟੈਂਟ 'ਤੇ ਵੀ ਲਾਗੂ ਹੋਵੇਗਾ ਨਿਯਮ
  • preparations to implement mdr on upi
    UPI 'ਤੇ MDR ਲਾਗੂ ਕਰਨ ਦੀ ਤਿਆਰੀ! ਵਧ ਸਕਦੀ ਹੈ ਕਾਰੋਬਾਰ ਦੀ ਲਾਗਤ, ਡਿਜੀਟਲ ਭੁਗਤਾਨ 'ਤੇ ਪਵੇਗਾ ਵੱਡਾ ਅਸਰ
  • panjab university may soon get a new regular vice chancellor
    ਪੰਜਾਬ ਯੂਨੀਵਰਸਿਟੀ ਨੂੰ ਜਲਦ ਮਿਲ ਸਕਦੈ ਨਵਾਂ ਰੈਗੂਲਰ ਵਾਈਸ ਚਾਂਸਲਰ
  • baghel s two part response on the change of president in punjab congress
    'ਜੋ ਹੋਣਾ ਸੀ, ਹੋ ਗਿਆ...', ਪੰਜਾਬ ਕਾਂਗਰਸ 'ਚ ਪ੍ਰਧਾਨ ਬਦਲਣ 'ਤੇ ਬਘੇਲ ਦਾ ਦੋ-ਟੁੱਕ ਜਵਾਬ
  • bpeo office clerk arrested for accepting bribe
    5 ਹਜ਼ਾਰ ਰਿਸ਼ਵਤ ਲੈਂਦਾ BPEO ਦਫ਼ਤਰ ਦਾ ਕਲਰਕ ਗ੍ਰਿਫ਼ਤਾਰ
  • punjab bandh school holiday update
    ਭਲਕੇ ਪੰਜਾਬ ਬੰਦ ਦੌਰਾਨ ਸਕੂਲਾਂ ਵਿਚ ਛੁੱਟੀ ਬਾਰੇ ਜਥੇਬੰਦੀਆਂ ਨੇ ਕਰ'ਤਾ ਵੱਡਾ...
  • djjs guru purnima
    ਗੁਰੂ ਪੂਰਨਿਮਾ ਮੌਕੇ ਪੰਜ ਲੱਖ ਤੋਂ ਵੱਧ ਸ਼ਰਧਾਲੂ ਸਰਵ ਸ਼੍ਰੀ ਆਸ਼ੂਤੋਸ਼ ਮਹਾਰਾਜ ਜੀ ਦੇ...
  • heavy rain and storm in punjab alert issued
    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਭਾਰੀ ਮੀਂਹ! ਆਵੇਗਾ ਹਨ੍ਹੇਰੀ-ਤੂਫ਼ਾਨ,...
  • new regarding jalandhar bandh call
    ਭਲਕੇ ਜਲੰਧਰ ਰਹੇਗਾ ਬੰਦ ਜਾਂ ਖੁੱਲ੍ਹਾ! ਪੜ੍ਹੋ ਵੱਡੀ ਅਪਡੇਟ
  • five suspects including avtar singh arrested
    ਥਾਈਲੈਂਡ 'ਚ 3 ਭਾਰਤੀਆਂ ਨੂੰ ਅਗਵਾ ਕਰਨ ਦੇ ਦੋਸ਼ 'ਚ ਜਲੰਧਰ ਦੇ ਅਵਤਾਰ ਸਿੰਘ ਸਮੇਤ...
  • sdo of mining department arrested in punjab
    ਪੰਜਾਬ 'ਚ ਮਾਈਨਿੰਗ ਵਿਭਾਗ ਦਾ SDO ਗ੍ਰਿਫ਼ਤਾਰ! ਕਾਰਨਾਮਾ ਜਾਣ ਹੋਵੋਗੇ ਹੈਰਾਨ
  • police and excise department raid a house in jalandhar
    ਘਰ 'ਚ ਪੁਲਸ ਤੇ ਆਬਕਾਰੀ ਵਿਭਾਗ ਦਾ ਛਾਪਾ, ਵੱਡੀ ਮਾਤਰਾ ਵਿਚ ਸ਼ਰਾਬ ਬਰਾਮਦ
Trending
Ek Nazar
silver price falls

ਮੁੱਧੇ ਮੂੰਹ ਡਿੱਗੀ ਚਾਂਦੀ, 6 ਮਹੀਨਿਆਂ 'ਚ ਕੀਮਤ ਹੋਈ ਅੱਧੀ; ਜਾਣੋ ਨਵੇਂ ਰੇਟ

missile attack on american

ਅਮਰੀਕੀ ਫੌਜਾਂ 'ਤੇ  ਈਰਾਨ ਦੇ ਮਿਜ਼ਾਈਲ ਹਮਲਾ ਕੀਤੇ ਨਾਕਾਮ

fine imposed on indian origin

ਭਾਰਤੀ ਮੂਲ ਦੇ ਵਿਅਕਤੀ 'ਤੇ ਆਪਣੇ ਪੁੱਤਰਾਂ ਦੀ ਜਾਨ ਨੂੰ ਖ਼ਤਰੇ 'ਚ ਪਾਉਣ ਲਈ...

missiles shot down

ਈਰਾਨ ਤੋਂ ਦਾਗੀਆਂ ਪੰਜ ਮਿਜ਼ਾਈਲਾਂ ਕੀਤੀਆਂ ਢੇਰ : ਜਾਰਡਨ ਦਾ ਦਾਅਵਾ

earthquake in japan

ਜਾਪਾਨ ਭੂਚਾਲ : ਮਰਨ ਵਾਲਿਆਂ ਦੀ ਗਿਣਤੀ 18 ਹੋਈ

wife of famous actor demands rs 40 lakh as maintenance allowance

ਮਸ਼ਹੂਰ ਅਦਾਕਾਰ ਤੋਂ ਪਤਨੀ ਨੇ ਗੁਜ਼ਾਰੇ ਭੱਤੇ ਵਜੋਂ ਮੰਗੇ 40 ਲੱਖ ਰੁਪਏ ! ਹੁਣ...

fisheries agreement

ਚੀਨ ਨੇ ਮੱਛੀ ਉਦਯੋਗ ਸਬੰਧੀ ਸਮਝੌਤੇ 'ਤੇ ਦਸਤਖ਼ਤ ਕਰਨ ਤੋਂ ਕੀਤਾ ਇਨਕਾਰ

action on mosques

ਫਰਾਂਸ ਨੇ ਕੱਟੜਪੰਥੀ ਮਸਜਿਦਾਂ ਨੂੰ ਕਰ'ਤਾ ਬੰਦ

political upheaval

ਵਿਕਟੋਰੀਆ 'ਚ ਵੱਡਾ ਸਿਆਸੀ ਉਲਟਫ਼ੇਰ ! ਜੈਸਿੰਟਾ ਐਲਨ ਦੇ ਅਸਤੀਫ਼ੇ ਤੋਂ ਬਾਅਦ ਬੈਨ...

after his wife now the badshah s mother in law shares cryptic posts

'ਰੱਬ ਤੁਹਾਡੀ ਮੌਤ ਨੂੰ ਮੁਸ਼ਕਲ ਬਣਾ ਦੇਵੇਗਾ'; ਪਤਨੀ ਤੋਂ ਬਾਅਦ ਹੁਣ ਬਾਦਸ਼ਾਹ ਦੀ...

famous actor passes away

ਮਨੋਰੰਜਨ ਇਡੰਸਟਰੀ 'ਚ ਪਸਰਿਆ ਮਾਤਮ, ਮਸ਼ਹੂਰ ਅਦਾਕਾਰ ਨੇ ਛੱਡੀ ਦੁਨੀਆ, ਬ੍ਰਿਟੇਨ 'ਚ...

us lawmakers

ਦੋ ਅਮਰੀਕੀ ਸੰਸਦ ਮੈਂਬਰਾਂ ਨੇ ਪਾਕਿਸਤਾਨ ਦੇ ਫੌਜ ਮੁਖੀ ਨਾਲ ਕੀਤੀ ਮੁਲਾਕਾਤ

pok polls

PoK ਚੋਣਾਂ : ਪਹਿਲੇ ਪੜਾਅ 'ਚ ਸ਼ਰੀਫ਼ ਦੀ ਪੀਐਮਐਲ-ਐਨ ਨੇ ਜਿੱਤੀਆਂ 9 ਸੀਟਾਂ

us iran talks

ਮਹਾਂਯੁੱਧ ਰੋਕਣ ਦੀ ਕੋਸ਼ਿਸ਼ ! ਅਮਰੀਕਾ ਅਤੇ ਈਰਾਨ ਵਿਚਾਲੇ ਮੁੜ ਗੱਲਬਾਤ ਕਰਾਉਣ ਦੀਆਂ...

tension in pok

PoK 'ਚ ਵਧਿਆ ਤਣਾਅ;  ਪੁਲਸ ਫਾਇਰਿੰਗ 'ਚ 20 ਤੋਂ ਵੱਧ ਮੌਤਾਂ, ਦਰਜਨਾਂ ਜ਼ਖਮੀ

minorities n bangladesh

ਬੰਗਲਾਦੇਸ਼ 'ਚ ਘੱਟ ਗਿਣਤੀਆਂ 'ਤੇ ਕਹਿਰ; 6 ਮਹੀਨਿਆਂ 'ਚ 824 ਘਟਨਾਵਾਂ ਦਰਜ

monsoon in pakistan

ਪਾਕਿਸਤਾਨ 'ਚ ਹੜ੍ਹ ਨੇ ਮਚਾਈ ਤਬਾਹੀ, ਮੌਤਾਂ ਦੀ ਗਿਣਤੀ 100 ਤੋਂ ਪਾਰ

heavy rain  next 4 days  weather

28, 29, 30, 31 ਜੁਲਾਈ ਨੂੰ ਪਵੇਗਾ ਬਹੁਤ ਭਾਰੀ ਮੀਂਹ! IMD ਵਲੋਂ ਤੇਜ਼...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • heavy rain and storm in punjab alert issued
      ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਭਾਰੀ ਮੀਂਹ! ਆਵੇਗਾ ਹਨ੍ਹੇਰੀ-ਤੂਫ਼ਾਨ,...
    • sacrilege law government submits letter to akal takht
      ਬੇਅਦਬੀ ਕਾਨੂੰਨ 'ਚ ਸੋਧਾਂ ਨੂੰ ਲੈ ਕੇ ਸਰਕਾਰ ਨੇ ਸ੍ਰੀ ਅਕਾਲ ਤਖ਼ਤ ਵਿਖੇ ਸੌਂਪਿਆ...
    • recruitment exam congress protest protest in faridkot
      ਭਰਤੀ ਪ੍ਰੀਖਿਆ ਵਿਵਾਦ ਨੂੰ ਲੈ ਕੇ ਫਰੀਦਕੋਟ 'ਚ ਕਾਂਗਰਸ ਦਾ ਵੱਡਾ ਧਰਨਾ, ਚੰਨੀ ਨੇ...
    • amritsar village  rajasansi village  boys and girls
      ਅੰਮ੍ਰਿਤਸਰ ਦੇ ਮਸ਼ਹੂਰ ਪਿੰਡ ਦੀ ਪੰਚਾਇਤ ਦਾ ਨਵਾਂ ਫਰਮਾਨ, ਹਰ ਪਾਸੇ ਹੋ ਰਹੇ ਚਰਚੇ
    • punjab bandh trade union
      ਪੰਜਾਬ ਬੰਦ ਦੀ ਕਾਲ ਵਿਚਾਲੇ ਵਪਾਰ ਮੰਡਲ ਨੇ ਕਰ 'ਤਾ ਵੱਡਾ ਐਲਾਨ
    • 21 year old punjabi boy dies in canada
      ਕੈਨੇਡਾ ਤੋਂ ਆਈ ਖ਼ਬਰ ਨੇ ਪੁਆਏ ਵੈਣ, 21 ਸਾਲਾ ਮੁੰਡੇ ਦੀ ਮੌਤ, ਨਹੀਂ ਦੇਖਿਆ...
    • school holidays in punjab
      ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ
    • punjab schools  school holidays
      ਪੰਜਾਬ ਦੇ ਇਸ ਜ਼ਿਲ੍ਹੇ 'ਚ ਕੁਝ ਸਕੂਲਾਂ ਵਿਚ ਹੋ ਗਈ ਛੁੱਟੀ
    • raid in hotels
      ਪੰਜਾਬ: ਹੋਟਲਾਂ 'ਤੇ ਪੈ ਗਈ RAID! ਪ੍ਰੇਮੀ ਜੋੜਿਆਂ ਨੂੰ ਥਾਣੇ ਲੈ ਗਈ ਪੁਲਸ
    • new regarding jalandhar bandh call
      ਭਲਕੇ ਜਲੰਧਰ ਰਹੇਗਾ ਬੰਦ ਜਾਂ ਖੁੱਲ੍ਹਾ! ਪੜ੍ਹੋ ਵੱਡੀ ਅਪਡੇਟ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +