Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, OCT 13, 2026

    6:39:15 PM

  • heavy rain warning for punjab over the next 3 days

    ਪੰਜਾਬ 'ਚ ਅਗਲੇ 2 ਦਿਨ ਭਾਰੀ ਮੀਂਹ ਦੀ ਚਿਤਾਵਨੀ,...

  • complete this work by 15th october  heavy fine may be imposed

    15 ਅਕਤਬੂਰ ਤੱਕ ਪੂਰਾ ਕਰ ਲਓ EPFO ਨਾਲ ਜੁੜਿਆ ਇਹ...

  • gunshot fired at this bank in amritsar

    ਵੱਡੀ ਵਾਰਦਾਤ : ਅੰਮ੍ਰਿਤਸਰ ਦੇ ਬੈਂਕ 'ਚ ਫਾਇਰਿੰਗ,...

  • parvinder jhota  kuldeep singh gargaj  sri akal takht sahib

    ਪਰਵਿੰਦਰ ਝੋਟਾ ਕਤਲ ਮਾਮਲੇ 'ਚ ਜਥੇਦਾਰ ਕੁਲਦੀਪ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana
  • CBSE ਸਕੂਲ ਆਨਲਾਈਨ ਲੈ ਸਕਦੇ ਹਨ ਇੰਟਰਨਲ ਐਗਜ਼ਾਮ, 28 ਤੱਕ ਕਰਨੇ ਹੋਣਗੇ ਅੰਕ ਅਪਲੋਡ

PUNJAB News Punjabi(ਪੰਜਾਬ)

CBSE ਸਕੂਲ ਆਨਲਾਈਨ ਲੈ ਸਕਦੇ ਹਨ ਇੰਟਰਨਲ ਐਗਜ਼ਾਮ, 28 ਤੱਕ ਕਰਨੇ ਹੋਣਗੇ ਅੰਕ ਅਪਲੋਡ

  • Edited By Anuradha,
  • Updated: 08 Jun, 2021 05:33 PM
Ludhiana
cbse schools can take online internal exams
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ (ਵਿੱਕੀ) : ਸੈਂਟਰਲ ਬੋਰਡ ਆਫ ਸੈਕੰਡਰੀ ਐਜੂਕੇਸ਼ਨ ਨੇ ਕਲਾਸ 12ਵੀਂ ਦੀ ਬੋਰਡ ਪ੍ਰੀਖਿਆ ਦੇ ਅੰਕ ਸਬਮਿਟ ਕਰਨ ਦੀ ਅੰਤਿਮ ਤਰੀਕ 28 ਜੂਨ ਤੱਕ ਵਧਾ ਦਿੱਤੀ ਹੈ। ਬੋਰਡ ਨੇ ਸਕੂਲਾਂ ਵੱਲੋਂ ਚਲਾਏ ਜਾ ਰਹੇ ਇੰਟਰਨਲ ਅਸੈੱਸਮੈਂਟ ਅਤੇ ਪ੍ਰਾਜੈਕਟਾਂ ਦੇ ਤਰੀਕੇ ਵਿਚ ਬਦਲਾਅ ਸਬੰਧੀ ਇਕ ਸਰਕੁਲਰ ਜਾਰੀ ਕਰਦਿਆਂ ਕਿਹਾ ਕਿ ਕੋਈ ਵੀ ਬਕਾਇਆ ਪ੍ਰੀਖਿਆ ਕੇਵਲ ਆਨਲਾਈਨ ਮੋਡ ਜ਼ਰੀਏ ਹੀ ਲਈ ਜਾਵੇਗੀ। ਸੀ. ਬੀ. ਐੱਸ. ਈ. ਨੇ ਆਪਣੇ ਅਧਿਕਾਰਤ ਬਿਆਨ ’ਚ ਕਿਹ ਕਿ ਬੋਰਡ ਨੇ ਇਹ ਦੇਖਿਆ ਹੈ ਕਿ ਕੋਰੋਨਾ ਮਹਾਮਾਰੀ ਕਾਰਨ ਕਈ ਸਕੂਲ ਇੰਟਰਨਲ ਅਸੈੱਸਮੈਂਟ ਅਤੇ ਪ੍ਰਾਜੈਕਟਾਂ ਦਾ ਕੰਮ ਪੂਰਾ ਨਹੀਂ ਕਰ ਸਕੇ ਹਨ। ਅਜਿਹੇ ਸਕੂਲ ਆਨਲਾਈਨ ਮਾਧਿਆਮ ਨਾਲ ਇਨ੍ਹਾਂ ਕਾਰਜਾਂ ਨੂੰ ਪੂਰਾ ਕਰ ਸਕਦੇ ਹਨ ਅਤੇ ਬੱਚਿਆਂ ਦੇ ਅੰਕਾਂ ਨੂੰ ਦਿੱਤੇ ਗਏ ਲਿੰਕ ’ਤੇ 28 ਜੂਨ ਤੱਕ ਅਪਲੋਡ ਕਰ ਸਕਦੇ ਹਨ।

ਇਹ ਵੀ ਪੜ੍ਹੋ : 37 ਸਾਲਾਂ ਬਾਅਦ ਸ਼੍ਰੋਮਣੀ ਕਮੇਟੀ ਨੂੰ ਗੋਲੀ ਨਾਲ ਛੱਲਣੀ ਬੀੜ ਸਾਹਿਬ ਦੀ ਯਾਦ ਕਿਉਂ ਆਈ : ਸਿਮਰਨਜੀਤ ਸਿੰਘ ਮਾਨ

ਇੰਟਰਨਲ ਐਗਜ਼ਾਮ ਲਈ ਸਬਜੈਕਟ ਸੂਚੀ ਜਾਰੀ
ਸੀ. ਬੀ. ਐੱਸ. ਈ. ਨੇ ਉਨ੍ਹਾਂ ਸਾਰੇ ਸਬਜੈਕਟਾਂ ਦੀ ਲਿਸਟ ਜਾਰੀ ਕੀਤੀ ਹੈ, ਜਿਨ੍ਹਾਂ ਲਈ ਇੰਟਰਨਲ ਐਗਜ਼ਾਮ ਹੋਣੇ ਹਨ। ਇਸ ਦੇ ਨਾਲ ਹੀ ਥਿਊਰੀ ਅਤੇ ਪ੍ਰੈਕਟੀਕਲ ਨੰਬਰਾਂ ਦੀ ਵੰਡ, ਪ੍ਰਾਜੈਕਟ ਜਾਂ ਇੰਟਰਨਲ ਅਸੈੱਸਮੈਂਟ ਅਤੇ ਪ੍ਰੀਖਿਆਵਾਂ ਦੇ ਸਮੇਂ ਸਬੰਧੀ ਜਾਣਕਾਰੀ ਦਿੱਤੀ ਹੈ।ਸੀ. ਬੀ. ਐੱਸ. ਈ. ਨੇ ਕਿਹਾ ਕਿ ਜਿਨ੍ਹਾਂ ਸਬਜੈਕਟਾਂ ਲਈ ਐਕਸਟਰਨਲ ਐਗਜ਼ਾਮੀਨਰ ਨਿਯੁਕਤ ਨਹੀਂ ਕੀਤਾ ਗਿਆ, ਉਨ੍ਹਾਂ ਸਬਜੈਕਟਾਂ ਲਈ ਸਬੰਧਤ ਸਕੂਲ ਅਧਿਆਪਕ ਆਨਲਾਈਨ ਮੋਡ ’ਚ ਪਾਠਕ੍ਰਮ ਵਿਚ ਦਿੱਤੇ ਗਏ ਨਿਰਦੇਸ਼ਾਂ ਦੇ ਆਧਾਰ ’ਤੇ ਵਿਦਿਆਰਥੀਆਂ ਦਾ ਅੰਦਰੂਨੀ ਮੁਲਾਂਕਣ ਕਰਨਗੇ ਅਤੇ ਬੋਰਡ ਵੱਲੋਂ ਜਾਰੀ ਕੀਤੇ ਲਿੰਕ ’ਤੇ ਅੰਕਾਂ ਨੂੰ ਅਪਲੋਡ ਕਰਨਗੇ। ਇਸ ਦੇ ਨਾਲ ਹੀ ਪ੍ਰੈਕਟੀਕਲ ਪ੍ਰੀਖਿਆ ਜਾਂ ਪ੍ਰਾਜੈਕਟ ਦਾ ਮੁੱਲਾਂਕਣ ਕਰਨ ਲਈ, ਜਿਸ ਵਿਚ ਐਕਸਟਰਨਲ ਐਗਜ਼ਾਮੀਨਰ ਸੀ. ਬੀ. ਐੱਸ. ਈ. ਵੱਲੋਂ ਨਿਯੁਕਤ ਕੀਤੇ ਜਾਂਦੇ ਹਨ। ਅਜਿਹੀ ਸਥਿਤੀ ’ਚ ਐਕਸਟਰਨਲ ਐਗਜ਼ਾਮੀਨਰ ਇੰਟਰਨਲ ਐਗਜ਼ਾਮੀਨਰ ਨਾਲ ਸਲਾਹ ਕਰ ਕੇ ਪ੍ਰੀਖਿਆ ਦੀ ਤਰੀਕ ਤੈਅ ਕਰਨਗੇ ਅਤੇ ਆਨਲਾਈਨ ਮੋਡ ਜ਼ਰੀਏ ਵਿਦਿਆਰਥੀਆਂ ਦਾ ਵਾਇਵਾ ਲੈਣਗੇ।

ਇਹ ਵੀ ਪੜ੍ਹੋ : ਰਿਸ਼ਤੇ ਹੋਏ ਤਾਰ-ਤਾਰ : ਆਪਣੀ ਨਾਬਾਲਿਗ ਧੀ ’ਤੇ ਫ਼ੌਜੀ ਪਿਓ ਨੇ ਰੱਖੀ ਮਾੜੀ ਅੱਖ

ਸਾਵਧਾਨੀ ਨਾਲ ਅਪਲੋਡ ਕਰਨ ਵਿਦਿਆਰਥੀਆਂ ਦੇ ਅੰਕ

ਸੀ. ਬੀ. ਐੱਸ. ਈ. ਬੋਰਡ ਨੇ ਸਕੂਲਾਂ ਨੂੰ ਕਿਹਾ ਕਿ ਵਿਦਿਆਰਥੀਆਂ ਦੇ ਅੰਕ ਦਿੱਤੇ ਹੋਏ ਲਿੰਕ ’ਤੇ ਸਾਵਧਾਨੀ ਨਾਲ ਅਪਲੋਡ ਕਰਨ। ਇਕ ਵਾਰ ਅਪਲੋਡ ਕੀਤੇ ਗਏ ਅੰਕਾਂ ’ਚ ਬਾਅਦ ਵਿਚ ਸੁਧਾਰ ਕਰਨ ਦੀ ਆਗਿਆ ਨਹੀਂ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਬੋਰਡ ਨੇ ਕਿਹਾ ਕਿ ਇੰਟਰਨਲ ਅਸੈੱਸਮੈਂਟ ਦੌਰਾਨ ਕੋਰੋਨਾ ਪ੍ਰੋਟੋਕਾਲ ਦਾ ਪੂਰਾ ਧਿਆਨ ਰੱਖਣ। ਇਸ ਤੋਂ ਪਹਿਲਾਂ ਸੀ. ਬੀ. ਐੱਸ. ਈ. ਨੇ ਆਪਣੀ ਕਲਾਸ 12ਵੀਂ ਦੇ ਵਿਦਿਆਰਥੀਆਂ ਲਈ ਅਸੈੱਸਮੈਂਟ ਮਾਪਦੰਡ ਤੈਅ ਕਰਨ ਲਈ ਇਕ ਉੱਚ ਪੱਧਰੀ ਕਮੇਟੀ ਬਣਾਈ ਗਈ ਸੀ। ਬੋਰਡ ਨੇ ਕਿਹਾ ਸੀ ਕਿ ਵਿਦਿਆਰਥੀਆਂ ਦੇ ਨਤੀਜੇ ਤਿਆਰ ਕਰਨ ਲਈ ਉਹ ਚੰਗੀ ਤਰ੍ਹਾਂ ਪਰਿਭਾਸ਼ਿਤ ਉੱਚ ਮਾਪਦੰਡਾਂ ਦੇ ਨਾਲ ਆਵੇਗਾ।

ਇਹ ਵੀ ਪੜ੍ਹੋ : ਗੁਰਦੁਆਰਾ ਰਕਾਬਗੰਜ ਵਿਖੇ ਫ਼ਿਲਮੀ ਗੀਤ ਵੱਜਣ ’ਤੇ ਜਾਗੋ ਨੇ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਕੀਤੀ ਸ਼ਿਕਾਇਤ

ਨੋਟ — ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ

 

 

  • CBSE
  • School
  • online
  • internal exam
  • marks upload
  • ਸਕੂਲ
  • ਆਨਲਾਈਨ
  • ਇੰਟਰਨਲ ਐਗਜ਼ਾਮ
  • ਅੰਕ ਅਪਲੋਡ

ਪਤੀ ਦੀ ਮੌਤ ਤੋਂ ਬਾਅਦ ਕੋਰੋਨਾ ਪੀੜਤ ਪਤਨੀ ਦੀ ਵੀ ਮੌਤ

NEXT STORY

Stories You May Like

  • ladakh  28 locations  centre  map  name
    ਲੱਦਾਖ ਦੀਆਂ 28 ਥਾਵਾਂ ਦੇ ਨਾਂ ਹੁਣ ਅਧਿਕਾਰਤ, ਕੇਂਦਰ ਨੇ ਨਕਸ਼ੇ 'ਚ ਕੀਤਾ ਸ਼ਾਮਲ
  • hearing on rajoana s mercy petition on october 28
    28 ਅਕਤੂਬਰ ਨੂੰ ਰਾਜੋਆਣਾ ਦੀ ਰਹਿਮ ਪਟੀਸ਼ਨ 'ਤੇ ਸੁਣਵਾਈ, ਮੌਤ ਦੀ ਸਜ਼ਾ ਉਮਰ ਕੈਦ 'ਚ ਬਦਲਣ ਦੀ ਮੰਗ
  • gold and silver prices may increase due to this government decision
    ਤਿਉਹਾਰੀ ਸੀਜ਼ਨ ਦਰਮਿਆਨ ਸਰਕਾਰ ਦੇ ਇਸ ਫ਼ੈਸਲੇ ਕਾਰਨ ਵਧ ਸਕਦੇ ਹਨ Gold-Silver ਦੇ ਭਾਅ
  • india in un
    ਸੁਰੱਖਿਆ ਪ੍ਰੀਸ਼ਦ ’ਚ ਸਥਾਈ ਸੀਟ ਲਈ ਭਾਰਤ ਨੂੰ ਮਜ਼ਬੂਤ ਕੂਟਨੀਤਕ ਯਤਨ ਕਰਨੇ ਹੋਣਗੇ
  • gold prices will fall  hsbc lowered the estimate  rates can reach this level
    ਸੋਨੇ ਦੀਆਂ ਕੀਮਤਾਂ 'ਚ ਵੱਡੀ ਗਿਰਾਵਟ ਦਾ ਅਨੁਮਾਨ, ਇਸ ਪੱਧਰ ਤੱਕ ਪਹੁੰਚ ਸਕਦੇ ਹਨ ਰੇਟ
  • school heads will be held responsible if filth is found in government schools
    ਸਰਕਾਰੀ ਸਕੂਲਾਂ 'ਚ ਗੰਦਗੀ ਮਿਲੀ ਤਾਂ ਸਕੂਲ ਮੁਖੀ ਹੋਣਗੇ ਜ਼ਿੰਮੇਵਾਰ: ਜ਼ਿਲ੍ਹਾ ਸਿੱਖਿਆ ਅਫਸਰ ਗੁਰਦਾਸਪੁਰ
  • even opponents can learn a lot from narendra modi
    ਵਿਰੋਧੀ ਵੀ ਨਰਿੰਦਰ ਮੋਦੀ ਕੋਲੋਂ ਬਹੁਤ ਕੁਝ ਸਿੱਖ ਸਕਦੇ ਹਨ
  • railway  job  recruitment  apply  candidate
    ਰੇਲਵੇ 'ਚ ਨਿਕਲੀਆਂ ਭਰਤੀਆਂ, 10ਵੀਂ ਪਾਸ ਕਰ ਸਕਦੇ ਹਨ ਅਪਲਾਈ
  • heavy rain warning for punjab over the next 3 days
    ਪੰਜਾਬ 'ਚ ਅਗਲੇ 2 ਦਿਨ ਭਾਰੀ ਮੀਂਹ ਦੀ ਚਿਤਾਵਨੀ, ਵਿਭਾਗ ਨੇ ਇਨ੍ਹਾਂ ਜ਼ਿਲ੍ਹਿਆਂ...
  • charanjit singh channi
    ਸ਼ਹੀਦ ਬਣ ਕੇ ਉੱਭਰਿਆ ਪਰਵਿੰਦਰ ਸਿੰਘ ਝੋਟਾ: ਚਰਨਜੀਤ ਸਿੰਘ ਚੰਨੀ
  • big twist in rajbir ghuman case
    ਰਾਜਬੀਰ ਘੁੰਮਣ ਮਾਮਲੇ 'ਚ ਵੱਡਾ ਮੋੜ! ਸੁਪਰੀਮ ਕੋਰਟ ਤੋਂ ਰਾਹਤ ਮਿਲਣ ਮਗਰੋਂ ਹੁਣ...
  • lhb coaches for bangladesh railways
    ‘ਮੇਕ ਇਨ ਇੰਡੀਆ, ਫਾਰ ਦਿ ਵਰਲਡ’ ਵਿਜ਼ਨ ਤਹਿਤ ਕਪੂਰਥਲਾ 'ਚ ਤਿਆਰ ਹੋਏ ਬੰਗਲਾਦੇਸ਼...
  • jalandhar corporation to crack down on 60 000 property tax defaulters
    60,000 ਪ੍ਰਾਪਰਟੀ ਟੈਕਸ ਡਿਫਾਲਟਰਾਂ ’ਤੇ ਸ਼ਿਕੰਜਾ ਕੱਸਣ ਜਾ ਰਿਹੈ ਜਲੰਧਰ ਨਿਗਮ,...
  • major success for jalandhar rural police
    ਜਲੰਧਰ ਦਿਹਾਤੀ ਪੁਲਸ ਦੀ ਵੱਡੀ ਸਫ਼ਲਤਾ: ਢਾਈ ਕਰੋੜ ਦੀ ਹੈਰੋਇਨ ਸਣੇ ਕਤਲ ਕੇਸ ਦਾ...
  • final voter list released
    ਪੰਜਾਬ ’ਚ SIR ’ਚ ਕੱਟੇ ਸਾਢੇ 13 ਲੱਖ ਤੋਂ ਵੱਧ ਨਾਂ, ਫਾਈਨਲ ਵੋਟਰ ਸੂਚੀ ਜਾਰੀ:...
  • fines during special railway ticket checking drive
    ਰੇਲਵੇ ਦੀ ਵਿਸ਼ੇਸ਼ ਟਿਕਟ ਚੈਕਿੰਗ ਮੁਹਿੰਮ ’ਚ 328 ਯਾਤਰੀਆਂ ਨੂੰ 2.78 ਲੱਖ...
Trending
Ek Nazar
flood affected villages in nepal

ਨੇਪਾਲ :  ਹੜ੍ਹ ਪ੍ਰਭਾਵਿਤ ਪਿੰਡਾਂ ਤੱਕ ਪਹੁੰਚੇ ਫੌਜੀ ਕਰਮਚਾਰੀ, ਪਹੁੰਚਾਈ ਰਾਹਤ...

incident in shopping mall

ਦੱਖਣੀ ਕੋਰੀਆ : ਸ਼ਾਪਿੰਗ ਮਾਲ 'ਚ ਵਿਅਕਤੀ ਨੇ ਅੱਠ ਲੋਕਾਂ ਨੂੰ ਮਾਰ'ਤਾ ਚਾਕੂ

last rites indian nationa

ਰਿਆਧ ਹਵਾਈ ਅੱਡੇ ਹਮਲੇ 'ਚ ਮਾਰੇ ਗਏ ਭਾਰਤੀ ਨਾਗਰਿਕ ਦੇ ਅੰਤਿਮ ਸੰਸਕਾਰ 'ਚ...

famous actor injured during rehearsal for an action scene

ਐਕਸ਼ਨ ਸੀਨ ਦੀ ਰਿਹਰਸਲ ਦੌਰਾਨ ਜ਼ਖਮੀ ਹੋਇਆ ਮਸ਼ਹੂਰ ਅਦਾਕਾਰ, ਸਾਹਮਣੇ ਆਈ ਤਸਵੀਰ

committee constituted

KPK'ਚ ਐਮਰਜੈਂਸੀ ਲਾਗੂ ! ਪਾਕਿਸਤਾਨ ਸਰਕਾਰ ਨੇ ਮਾਮਲਿਆਂ ਦੀ ਨਿਗਰਾਨੀ ਲਈ...

ranjeev puri assembly speaker

ਅਮਰੀਕਾ 'ਚ ਪੰਜਾਬੀ ਮੂਲ ਦੇ ਰੰਜੀਵ ਪੁਰੀ ਸਟੇਟ ਅਸੈਂਬਲੀ ਸਪੀਕਰ ਬਣਨ ਦੀ ਦੌੜ 'ਚ

sharing home address in hopes of a box of sweets proves costly for influencer

'ਮੈਂ ਤੁਹਾਡੇ ਪੈਰੀਂ ਪੈਂਦਾ ਹਾਂ...'; ਡਿਲੀਵਰੀ ਏਜੰਟਾਂ ਤੋਂ ਤੰਗ ਆ ਕੇ ਘਰ ਛੱਡ...

this singer had joked about his own death

ਮਜ਼ਾਕ 'ਚ ਕਿਹਾ ਸੀ ਹਾਰਟ ਅਟੈਕ ਆ ਜਾਵੇਗਾ, ਫਿਰ ਅਗਲੇ ਹੀ ਪਲ ਇਸ ਮਸ਼ਹੂਰ ਗਾਇਕ ਨੇ...

major action by the municipal corporation ahead of gurpurab

ਅੰਮ੍ਰਿਤਸਰ 'ਚ ਨਗਰ ਨਿਗਮ ਦੀ ਕਾਰਵਾਈ, ਮੀਟ ਦੀਆਂ ਦੁਕਾਨਾਂ ਸੀਲ ਤੇ ਇਨ੍ਹਾਂ ਨੂੰ...

saudi prince security

ਲੁਕਣ ਲਈ ਮਜਬੂਰ ਹੋਏ ਸਾਊਦੀ ਪ੍ਰਿੰਸ ! ਹੂਤੀਆਂ ਦੇ ਮਿਜ਼ਾਈਲ ਹਮਲਿਆਂ ਦਾ ਖਦਸ਼ਾ

china stacks gold

ਸੋਨੇ ਦੀਆਂ ਕੀਮਤਾਂ 'ਚ ਗਿਰਾਵਟ ਦੇ ਬਾਵਜੂਦ ਚੀਨ ਨੇ ਵਧਾਈ ਖਰੀਦਾਰੀ !

durga utsav intimes square

ਨਿਊਯਾਰਕ ਦੇ ਟਾਈਮਜ਼ ਸਕੁਆਇਰ 'ਤੇ 'ਦੁਰਗਾ ਉਤਸਵ' ਦੀ ਧੂਮ; ਵੱਡੀ ਗਿਣਤੀ 'ਚ ਜੁੜੇ...

tukaram mundhe maharashtra fda no transfer

ਮੇਰਾ ਤਬਾਦਲਾ ਨਹੀਂ ਹੋਇਆ..., ਮਹਾਰਾਸ਼ਟਰ FDA ਕਮਿਸ਼ਨਰ ਤੁਕਾਰਾਮ ਮੁੰਡੇ ਦਾ ਅਹਿਮ...

cjp  leader  detention  jantar mantar  tricolour

CJP ਆਗੂ ਆਸ਼ੂਤੋਸ਼ ਰਾਂਕਾ ਅਤੇ ਸੌਰਭ ਦਾਸ ਹਿਰਾਸਤ 'ਚ, ਜੰਤਰ-ਮੰਤਰ 'ਤੇ ਲਹਿਰਾ...

won 50 lakh rupees lottery mandeep brar

ਰਾਤੋ-ਰਾਤ ਚਮਕੀ ਪਿੰਡ ਸੁਲਤਾਨਪੁਰੀਆ ਦੇ ਮਨਦੀਪ ਬਰਾੜ ਦੀ ਕਿਸਮਤ, ਫਿਰ ਤੋਂ ਜਿੱਤੀ...

famous actress arrested upon landing at new york airport

ਫਲਾਈਟ ਦੇ ਨਿਊਯਾਰਕ ਹਵਾਈ ਅੱਡੇ 'ਤੇ ਉਤਰਦੇ ਹੀ ਮਸ਼ਹੂਰ ਅਦਾਕਾਰਾ ਗ੍ਰਿਫਤਾਰ, ਜਾਣੋ...

roller coaster incident

ਜਾਰਜੀਆ 'ਚ ਰੋਲਰ ਕੋਸਟਰ ਹਾਦਸੇ 'ਚ ਇੱਕ ਦੀ ਮੌਤ, ਕਈ ਹੋਰ ਜ਼ਖਮੀ

bidding held for fancy number in chandigarh

'ਯਾਰ ਤੇਰੇ ਨੇ ਗੱਡੀ ਲੈ ਲਈ Triple Zero One...' !  21.31 ਲੱਖ 'ਚ ਵਿਕਿਆ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • harsimrat badal on drugs
      ਪੰਜਾਬ ’ਚ ਨਸ਼ੇ ਦੇ ਖ਼ਾਤਮੇ ਲਈ ਬਣਾਵਾਂਗੇ ਕਮਿਸ਼ਨ: ਬੀਬਾ ਬਾਦਲ
    • accident case
      ਮੋਟਰਸਾਈਕਲ ਅਤੇ ਸਕੂਟਰ ਦੀ ਟੱਕਰ, ਇੱਕ ਜ਼ਖਮੀ
    • charanjit singh channi
      ਸ਼ਹੀਦ ਬਣ ਕੇ ਉੱਭਰਿਆ ਪਰਵਿੰਦਰ ਸਿੰਘ ਝੋਟਾ: ਚਰਨਜੀਤ ਸਿੰਘ ਚੰਨੀ
    • big twist in rajbir ghuman case
      ਰਾਜਬੀਰ ਘੁੰਮਣ ਮਾਮਲੇ 'ਚ ਵੱਡਾ ਮੋੜ! ਸੁਪਰੀਮ ਕੋਰਟ ਤੋਂ ਰਾਹਤ ਮਿਲਣ ਮਗਰੋਂ ਹੁਣ...
    • parvinder jhota  mansa police  drug task force
      ਪਰਵਿੰਦਰ ਝੋਟੇ ਦੇ ਕਤਲ ਮਗਰੋਂ ਪੁਲਸ ਦਾ ਵੱਡਾ ਐਕਸ਼ਨ
    • parvinder jhota mansa medical store
      Big Breaking : ਪਰਵਿੰਦਰ ਝੋਟੇ ਦਾ ਗੋਲ਼ੀਆਂ ਮਾਰ ਕੇ ਕਤਲ
    • parvinder jhota mansa city closed
      ਪਰਵਿੰਦਰ ਝੋਟਾ ਦੇ ਕਤਲ ਮਗਰੋਂ ਮਾਨਸਾ ਸ਼ਹਿਰ ਬੰਦ, ਸਕੂਲਾਂ 'ਚ ਕੀਤੀ ਛੁੱਟੀ, ਭਾਰੀ...
    • father refuses to perform parvinder jhota s cremation
      ਪਰਵਿੰਦਰ ਝੋਟੇ ਦੇ ਸਸਕਾਰ ਤੋਂ ਪਿਤਾ ਦਾ ਇਨਕਾਰ, ਪੂਰੇ ਸ਼ਹਿਰ 'ਚ ਤਣਾਅ ਵਾਲਾ...
    • parvinder jhota s son became emotional after his father s death
      ਪਿਤਾ ਦੀ ਮੌਤ ਮਗਰੋਂ ਭਾਵੁਕ ਹੋਇਆ ਪਰਵਿੰਦਰ ਝੋਟਾ ਦਾ ਪੁੱਤ, ਪਰਿਵਾਰ 'ਤੇ ਟੁੱਟਿਆ...
    • dig s major statement on the parvinder jhota murder case
      ਪਰਵਿੰਦਰ ਝੋਟਾ ਦੇ ਕਤਲ ਮਾਮਲੇ 'ਤੇ DIG ਦਾ ਵੱਡਾ ਬਿਆਨ, ਲੋਕਾਂ ਨੂੰ ਕੀਤੀ ਵੱਡੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +